ਤਾਜਾ ਖ਼ਬਰਾਂ


ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  2 minutes ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  15 minutes ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  22 minutes ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  41 minutes ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  50 minutes ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  about 1 hour ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  about 1 hour ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 1 hour ago
ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ 2 ਦਿਨਾਂ ਤੋਂ ਪਏ ਭਾਰੀ ਮੀਂਹ ਕਾਰਨ ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ ਮਾਨਸਾ ਜ਼ਿਲ੍ਹੇ 'ਚ 1500 ਏਕੜ ਤੋਂ ਵਧੇਰੇ ਰਕਬੇ 'ਚ ਪਾਣੀ ਭਰਨ ਕਾਰਨ ਝੋਨੇ ਤੇ ਨਰਮੇ ਦੀ ...
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  about 1 hour ago
ਦੇਹਰਾਦੂਨ, 17 ਜੁਲਾਈ- ਉੱਤਰਾਖੰਡ ਦੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਪ੍ਰਣਵ ਸਿੰਘ ਚੈਂਪੀਅਨ ਨੂੰ 6 ਸਾਲ ਦੇ ਲਈ ਪਾਰਟੀ 'ਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਉੱਤਰਾਖੰਡ ਦੇ ਭਾਜਪਾ ਵਿਧਾਇਕ ਬਣੇ ਪ੍ਰਣਵ ਸਿੰਘ ਚੈਂਪੀਅਨ ਦੀ ਇਕ ...
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ। ਪੰਜਾਬ 'ਚ ਉਦਯੋਗ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਉਨ੍ਹਾਂ ਨੇ ਇਸ ਸਬੰਧੀ ਆਪਣੀ ਹਰ ਤਰ੍ਹਾਂ ...
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  about 2 hours ago
ਜੰਡਿਆਲਾ ਗੁਰੂ, 17 ਜੁਲਾਈ-(ਰਣਜੀਤ ਸਿੰਘ ਜੋਸਨ)- ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨਾਂ ਮੰਨੇ ਜਾਣ ਅਤੇ ਤਨਖ਼ਾਹਾਂ ਨਾਂ ਮਿਲਣ ਦੇ ਰੋਸ ਵਜੋਂ ਅੱਜ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਪ੍ਰਧਾਨ ਬਲਵਿੰਦਰ ....
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਬਹਿਰਾਮਪੁਰ, 17 ਜੁਲਾਈ (ਬਲਵੀਰ ਸਿੰਘ ਕੋਲਾ)- ਪਿੰਡ ਕੋਹਲੀਆਂ 'ਚ ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਤਰਲੋਕ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਕੋਹਲੀਆਂ ਵਜੋਂ ...
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  about 2 hours ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੇ ਮਾਮਲੇ 'ਚ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਕਾਂਗਰਸ ਦੇ ਡੀ.ਕੇ ਸ਼ਿਵ ਕੁਮਾਰ ਨੇ ਕਿਹਾ ਕਿ ਇਸ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਇਤਿਹਾਸਿਕ ਫ਼ੈਸਲੇ ਨੇ ਲੋਕਤੰਤਰਿਕ ਪ੍ਰਕਿਰਿਆ ਨੂੰ ਮਜ਼ਬੂਤੀ ਦਿੱਤੀ ਹੈ। ਉਨ੍ਹਾਂ ...
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  about 3 hours ago
ਸ਼ਿਮਲਾ, 17 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਇੰਦਰ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਅੱਗ ਲੱਗ ਗਈ। ਕਰੀਬ ਇਕ ਘੰਟੇ ਦੇ ਅੰਦਰ ਅੱਗ ਬੁਝਾਓ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ। ਇਸ ਹਾਦਸੇ 'ਚ ਅਜੇ ਤੱਕ ...
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 17 ਜੁਲਾਈ- ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਅੱਜ ਹੋਈ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਸ ਸੰਬੰਧੀ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਲਾਕੇ 'ਚ ਅੱਤਵਾਦੀਆਂ ਦੇ ਮੌਜੂਦ ਹੋਣ ਦੀ ....
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  about 2 hours ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  about 3 hours ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  about 3 hours ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  about 4 hours ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਪਹਿਲਾ ਸਫ਼ਾ

ਹੱਤਿਆ ਦੇ 2 ਮਾਮਲਿਆਂ ਵਿਚ ਰਾਮਪਾਲ ਸਮੇਤ 29 ਦੋਸ਼ੀ ਕਰਾਰ

16 ਅਤੇ 17 ਨੂੰ ਸੁਣਾਈ ਜਾਵੇਗੀ ਸਜ਼ਾ ਹਿਸਾਰ, 11 ਅਕਤੂਬਰ (ਰਾਜ ਪਰਾਸ਼ਰ)-ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ 'ਤੇ ਚੱਲ ਰਹੇ ਹੱਤਿਆ ਦੇ 2 ਕੇਸਾਂ ਵਿਚ 4 ਸਾਲ ਬਾਅਦ ਹਿਸਾਰ ਦੀ ਵਿਸ਼ੇਸ਼ ਅਦਾਲਤ ਨੇ ਅਹਿਮ ਫ਼ੈਸਲਾ ਸੁਣਾਇਆ ਹੈ | ਵਧੀਕ ਸੈਸ਼ਨ ਜੱਜ ਸ੍ਰੀ ਡੀ.ਆਰ. ਚਾਲੀਆ ਦੀ ...

ਪੂਰੀ ਖ਼ਬਰ »

ਸੁਮੇਧ ਸੈਣੀ ਨੂੰ ਰਾਹਤ, ਹਾਈਕੋਰਟ ਵਲੋਂ ਗਿ੍ਫ਼ਤਾਰੀ ਤੋਂ ਪਹਿਲਾਂ ਨੋਟਿਸ ਦੀ ਹਦਾਇਤ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਅੰਤਿ੍ਮ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਿਸੇ ਵੀ ਕੇਸ 'ਚ ਗਿ੍ਫ਼ਤਾਰ ਕਰਨ ਤੋਂ ਪਹਿਲਾਂ ਇਕ ਹਫ਼ਤੇ ਦਾ ਨੋਟਿਸ ਦੇਣ ਦੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈਟ ਪਹਿਨਣ ਤੋਂ ਛੋਟ

• ਬਾਦਲ ਦੀ ਅਗਵਾਈ 'ਚ ਰਾਜਨਾਥ ਨੂੰ ਮਿਲਿਆ ਵਫ਼ਦ • ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼ ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਚੰਡੀਗੜ੍ਹ ਵਿਚ ਸਿੱਖ ਔਰਤਾਂ ਨੂੰ ਦੋਪਹੀਆ ਵਾਹਨ ਚਲਾਉਣ ਸਮੇਂ ਹੈਲਮੈਟ ਪਹਿਨਣ ਤੋਂ ਛੋਟ ਮਿਲ ...

ਪੂਰੀ ਖ਼ਬਰ »

ਪੀ.ਐਚ.ਡੀ. ਛੱਡ ਹਿਜ਼ਬੁਲ ਕਮਾਂਡਰ ਬਣੇ ਮਨਾਨ ਬਸ਼ੀਰ ਵਾਨੀ ਸਮੇਤ ਦੋ ਅੱਤਵਾਦੀ ਹਲਾਕ

ਰੋਸ ਪ੍ਰਦਰਸ਼ਨ 'ਚ ਕਈ ਜ਼ਖ਼ਮੀ, ਸਕੂਲ ਕਾਲਜ ਬੰਦ ਸ੍ਰੀਨਗਰ, 11 ਅਕਤੂਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਖੋਜ ਵਿਦਿਆਰਥੀ (ਰਿਸਰਚ ਸਕਾਲਰ) ਤੋਂ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਦੀਨ ...

ਪੂਰੀ ਖ਼ਬਰ »

ਈ.ਡੀ. ਦੇ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲੈਣ ਦੀ ਦਰਖ਼ਾਸਤ ਵਾਪਸ ਲਈ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਡਿਪਟੀ ਡਾਇਰੈਕਟਰ ਖੇਤਰੀ ਦਫ਼ਤਰ ਜਲੰਧਰ ਨਿਰੰਜਣ ਸਿੰਘ ਨੇ ਵਿਭਾਗ ਨੂੰ ਜੋ 5 ਅਕਤੂਬਰ, 2018 ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲੈਣ ਦੀ ਦਰਖ਼ਾਸਤ ਭੇਜੀ ਸੀ, ਹਫ਼ਤੇ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਝੱਜਰ 'ਚ ਜਬਰ ਜਨਾਹ ਤੋਂ ਬਾਅਦ ਔਰਤ ਦੀ ਹੱਤਿਆ

ਚੰਡੀਗੜ੍ਹ, 11 ਅਕਤੂਬਰ (ਪੀ. ਟੀ. ਆਈ.)-ਹਰਿਆਣਾ ਦੇ ਝੱਜਰ ਜ਼ਿਲ੍ਹੇ 'ਚ ਅਣਪਛਾਤੇ ਵਿਅਕਤੀਆਂ ਵਲੋਂ ਇਕ 45 ਸਾਲਾ ਔਰਤ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ | ਐਸ.ਪੀ. ਪੰਕਜ ਨੈਣ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਔਰਤ ਘਰ 'ਚ ਇਕੱਲੀ ਸੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕੋਟਕਪੂਰਾ ਤੇ ਬਹਿਬਲ ਕਲਾਂ ਘਟਨਾਵਾਂ ਸਬੰਧੀ ਐਸ.ਆਈ.ਟੀ. ਅੱਜ ਤੋਂ ਸ਼ੁਰੂ ਕਰੇਗੀ ਜਾਂਚ

ਚੰਡੀਗੜ੍ਹ, 11 ਅਕਤੂਬਰ (ਹਰਕਵਲਜੀਤ ਸਿੰਘ)-ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸਿੱਖ ਸੰਸਥਾਵਾਂ ਦੇ ਧਰਨੇ ਅਤੇ ਵਿਰੋਧ ਮੁਜ਼ਾਹਰੇ ਮੌਕੇ ਚੱਲੀ ਗੋਲੀ ਅਤੇ ਪੁਲਿਸ ਤਸ਼ੱਦਦ ਜਿਸ ...

ਪੂਰੀ ਖ਼ਬਰ »

ਬਾਦਲ ਅਤੇ ਚੌਟਾਲਾ ਪਰਿਵਾਰਾਂ ਦੀ ਮਿੱਤਰਤਾ ਕਾਇਮ ਰਹੇਗੀ-ਚੌਟਾਲਾ

ਚੰਡੀਗੜ੍ਹ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਹੁਣ ਸਾਡੀ ਰਾਜਨੀਤੀ ਵੱਖ-ਵੱਖ ਹੈ ਪਰ 50 ਸਾਲਾਂ ਤੋਂ ਵੱਧ ਸ. ਪ੍ਰਕਾਸ਼ ਸਿੰਘ ਬਾਦਲ ਤੇ ਦੇਵੀ ਲਾਲ ਪਰਿਵਾਰਾਂ ਦੀ ਮਿੱਤਰਤਾ ...

ਪੂਰੀ ਖ਼ਬਰ »

ਦਸੌਲਟ 'ਤੇ ਦਬਾਅ ਬਣਾਉਣ ਫ਼ਰਾਂਸ ਗਏ ਰੱਖਿਆ ਮੰਤਰੀ-ਰਾਹੁਲ ਗਾਂਧੀ

ਨਵੀਂ ਦਿੱਲੀ, 11 ਅਕਤੂਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਸੌਦੇ ਨੂੰ ਲੈ ਕੇ ਫਰਾਂਸ ਦੀ ਇਕ ਵੈੱਬਸਾਈਟ 'ਤੇ ਹੋਏ ਨਵੇਂ ਖ਼ੁਲਾਸੇ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੁੜ ਰਾਫ਼ੇਲ ਮਾਮਲੇ 'ਚ ਸਰਕਾਰ 'ਤੇ ਨਿਸ਼ਾਨਾ ਬਣਾਇਆ ਹੈ | ਰਾਹੁਲ ਗਾਂਧੀ ਨੇ ਰੱਖਿਆ ...

ਪੂਰੀ ਖ਼ਬਰ »

ਸੀਤਾਰਮਨ ਵਲੋਂ ਫ਼ਰਾਂਸ ਦੀ ਰੱਖਿਆ ਮੰਤਰੀ ਨਾਲ ਗੱਲਬਾਤ

ਰਣਨੀਤਕ ਤੇ ਰੱਖਿਆ ਸਹਿਯੋਗ ਮਜ਼ਬੂਤ ਕਰਨ ਸਬੰਧੀ ਕੀਤੀ ਚਰਚਾ ਪੈਰਿਸ, 11 ਅਕਤੂਬਰ (ਏਜੰਸੀ)-ਰਾਫੇਲ ਸੌਦੇ 'ਤੇ ਛਿੜੇ ਵਿਵਾਦ ਦਰਮਿਆਨ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਫਰਾਂਸ ਦੀ ਰੱਖਿਆ ਮੰਤਰੀ ਫਲੋਰੈਂਸ ਪਾਰਲੀ ਨਾਲ ਦੋਵੇਂ ਦੇਸ਼ਾਂ ਦਰਮਿਆਨ ਰਣਨੀਤਕ ...

ਪੂਰੀ ਖ਼ਬਰ »

ਓਡੀਸ਼ਾ 'ਚ 'ਤਿੱਤਲੀ' ਤੂਫ਼ਾਨ ਨੇ ਦਿੱਤੀ ਦਸਤਕ ਆਂਧਰਾ ਪ੍ਰਦੇਸ਼ 'ਚ 8 ਲੋਕਾਂ ਦੀ ਮੌਤ

ਭੁਵਨੇਸ਼ਵਰ, 11 ਅਕਤੂਬਰ (ਏਜੰਸੀ)- 'ਤਿੱਤਲੀ' ਤੂਫ਼ਾਨ ਨੇ ਅੱਜ ਵੀਰਵਾਰ ਨੂੰ ਓਡੀਸ਼ਾ ਤੇ ਆਂਧਰਾ ਪ੍ਰਦੇਸ਼ 'ਚ ਦਸਤਕ ਦੇ ਦਿੱਤੀ ਹੈ | ਓਡੀਸ਼ਾ ਦੇ ਗੰਜਮ ਤੇ ਗਜਪਤੀ ਜ਼ਿਲਿ੍ਹਆਂ 'ਚ ਤੇਜ਼ ਤੂਫ਼ਾਨ ਨੇ ਦਰੱਖਤ ਤੇ ਬਿਜਲੀ ਦੇ ਖੰਭਿਆਂ ਨੂੰ ਤੋੜ ਦਿੱਤਾ ਅਤੇ ...

ਪੂਰੀ ਖ਼ਬਰ »

ਚੌਥੀ ਉਦਯੋਗਿਕ ਕ੍ਰਾਂਤੀ ਨਾਲ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਹੋਵੇਗਾ ਭਾਰਤ-ਮੋਦੀ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ 'ਫੋਰਥ ਇੰਡਸਟਰੀਅਲ ਰੈਵੋਲੂਸ਼ਨ ਸੈਂਟਰ' ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਚੌਥੀ ਉਦਯੋਗਿਕ ਕ੍ਰਾਂਤੀ ਵਿਚ ਭਾਰਤ ਦਾ ਯੋਗਦਾਨ ਪੂਰੇ ਵਿਸ਼ਵ ਵਿਚ ਹੈਰਾਨ ਕਰਨ ਵਾਲਾ ਹੋਵੇਗਾ | ਵੱਖ-ਵੱਖ ਤਕਨੀਕਾਂ ਵਿਚਕਾਰ ਚੌਥੀ ਉਦਯੋਗਿਕ ਕ੍ਰਾਂਤੀ ਦਾ ਸਮਾਨਤਾ ਦਾ ਆਧਾਰ ਬਣ ਰਿਹਾ ਹੈ | ਇਸ ਤਰ੍ਹਾਂ ਦੇ ਹਾਲਾਤ ਵਿਚ ਸੇਨ ਫਰਾਂਸਸਿਕੋ, ਟੋਕੀਓ ਅਤੇ ਬੀਜਿੰਗ ਤੋਂ ਬਾਅਦ ਹੁਣ ਭਾਰਤ ਵਿਚ ਇਸ ਮਹੱਤਵਪੂਰਨ ਸੈਂਟਰ ਦਾ ਖੁੱਲ੍ਹਣਾ, ਭਵਿੱਖ ਦੀਆਂ ਬਹੁਤ ਜ਼ਿਆਦਾ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹਦਾ ਹੈ | ਸ੍ਰੀ ਮੋਦੀ ਨੇ ਕਿਹਾ ਕਿ ਜਦੋਂ ਪਹਿਲੀ ਉਦਯੋਗਿਕ ਕ੍ਰਾਂਤੀ ਹੋਈ ਸੀ ਤਾਂ ਭਾਰਤ ਗੁਲਾਮ ਸੀ | ਦੂਸਰੀ ਕ੍ਰਾਂਤੀ ਸਮੇਂ ਵੀ ਗੁਲਾਮ ਅਤੇ ਤੀਸਰੀ ਉਦਯੋਗਿਕ ਕ੍ਰਾਂਤੀ ਸਮੇਂ ਭਾਰਤ ਆਜ਼ਾਦੀ ਤੋਂ ਬਾਅਦ ਪੇਸ਼ ਆ ਰਹੀਆਂ ਚੁਣੌਤੀਆਂ ਨਾਲ ਨਜਿੱਠ ਰਿਹਾ ਸੀ, ਪਰ ਹੁਣ 21ਵੀਂ ਸਦੀ ਦਾ ਭਾਰਤ ਬਦਲ ਗਿਆ ਹੈ | ਸ੍ਰੀ ਮੋਦੀ ਨੇ ਕਿਹਾ ਕਿ ਮੈਂ ਮੰਨਦਾ ਹਾਂ ਕਿ ਚੌਥੀ ਉਦਯੋਗਿਕ ਕ੍ਰਾਂਤੀ ਵਿਚ ਭਾਰਤ ਦਾ ਯੋਗਦਾਨ ਪੂਰੇ ਵਿਸ਼ਵ ਨੂੰ ਹੈਰਾਨ ਕਰਨ ਵਾਲਾ ਹੋਵੇਗਾ | ਪ੍ਰਧਾਨ ਮੰਤਰੀ ਨੇ ਕਿਹਾ ਕਿ ਸਨਅਤ ਇਕ ਪ੍ਰਕਿਰਿਆ ਹੈ ਅਤੇ ਤਕਨੀਕ ਇਕ ਔਜ਼ਾਰ ਹੈ | ਇਸ ਦਾ ਟੀਚਾ ਸਮਾਜ ਦੇ ਹਰ ਇਨਸਾਨ ਦਾ ਜੀਵਨ ਆਸਾਨ ਬਣਾਉਣਾ ਹੈ | ਸ੍ਰੀ ਮੋਦੀ ਨੇ ਕਿਹਾ ਕਿ ਭਾਰਤ ਇਸ ਨੂੰ ਕੇਵਲ ਸਨਅਤ ਵਿਚ ਬਦਲਾਅ ਦੇ ਤੌਰ 'ਤੇ ਨਹੀਂ ਬਲਕਿ ਸਮਾਜ ਵਿਚ ਬਦਲਾਅ ਦੇ ਤੌਰ 'ਤੇ ਦੇਖ ਰਿਹਾ ਹੈ, ਕਿਉਂਕਿ ਤਕਨੀਕ ਵਿਚ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣ, ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੀ ਸਮਰੱਥਾ ਹੁੰਦੀ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਅੱਜ ਲਗਪਗ 50 ਕਰੋੜ ਭਾਰਤੀਆਂ ਕੋਲ ਮੋਬਾਈਲ ਫ਼ੋਨ ਹਨ ਅਤੇ ਦੁਨੀਆ ਵਿਚ ਭਾਰਤ ਸਭ ਤੋਂ ਵੱਡਾ ਮੋਬਾਈਲ ਡਾਟਾ ਖ਼ਪਤਕਾਰ ਬਣ ਗਿਆ ਹੈ | ਉਨ੍ਹਾਂ ਨੇ ਕਿਹਾ ਕਿ 120 ਕਰੋੜ ਭਾਰਤੀਆਂ ਕੋਲ ਆਧਾਰ ਕਾਰਡ ਅਤੇ ਜਲਦ ਹੀ 2.5 ਲੱਖ ਪੰਚਾਇਤਾਂ ਤੱਕ ਆਪਟੀਕਲ ਫਾਈਬਰ ਪਹੁੰਚ ਕਰ ਲਵੇਗਾ, ਜੋ ਕਿ ਇਸ ਸਮੇਂ 1 ਲੱਖ ਦੇ ਕਰੀਬ ਹੈ |


ਖ਼ਬਰ ਸ਼ੇਅਰ ਕਰੋ

ਅਮਰਪਾਲੀ ਗਰੁੱਪ ਦੇ ਤਿੰਨ ਡਾਇਰੈਕਟਰਾਂ ਦੀ ਹਿਰਾਸਤ 'ਚ 15 ਦਿਨ ਲਈ ਵਾਧਾ, ਹੋਟਲ 'ਚ ਰੱਖਣ ਦੇ ਨਿਰਦੇਸ਼

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਰੀਅਲ ਇਸਟੇਟ ਗਰੁੱਪ ਅਮਰਪਾਲੀ ਦੇ ਤਿੰਨੇ ਡਾਇਰੈਕਟਰ ਅਨਿਲ ਕੁਮਾਰ ਸ਼ਰਮਾ, ਸ਼ੋਵ ਪਿ੍ਆ ਅਤੇ ਅਜੇ ਕੁਮਾਰ ਦੀ ਪੁਲਿਸ ਹਿਰਾਸਤ 15 ਦਿਨ ਲਈ ਹੋਰ ਵਧਾ ਦਿੱਤੀ | ਇਹ ਤਿੰਨੇ ਪੁਲਿਸ ਨਿਗਰਾਨੀ ਵਿਚ ਨੋਇਡਾ ਦੇ ...

ਪੂਰੀ ਖ਼ਬਰ »

ਗੰਗਾ ਸਾਫ਼ ਕਰਵਾਉਣ ਲਈ ਭੁੱਖ ਹੜਤਾਲ 'ਤੇ ਬੈਠੇ ਕਾਰਕੁਨ ਅਗਰਵਾਲ ਦੀ ਰਿਸ਼ੀਕੇਸ਼ 'ਚ ਮੌਤ

ਰਿਸ਼ੀਕੇਸ਼, 11 ਅਕਤੂਬਰ (ਪੀ. ਟੀ. ਆਈ.)-ਵਾਤਾਵਰਨ ਕਾਰਕੁੰਨ ਜੀ.ਡੀ. ਅਗਰਵਾਲ, ਜੋ ਸਰਕਾਰ ਤੋਂ ਗੰਗਾ ਨਦੀ ਨੂੰ ਸਾਫ਼ ਕਰਵਾਉਣ ਦੀ ਮੰਗ ਦੇ ਮੱਦੇਨਜ਼ਰ ਅਣਮਿਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ ਸਨ, ਦੀ ਏਮਜ਼ ਹਸਪਤਾਲ 'ਚ ਮੌਤ ਹੋ ਗਈ ਹੈ | ਅਧਿਕਾਰੀਆਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਮੀਡੀਆ ਖੇਤਰ ਨਾਲ ਜੁੜੇ ਰਾਘਵ ਬਹਿਲ ਦੇ ਟਿਕਾਣਿਆਂ 'ਤੇ ਛਾਪੇਮਾਰੀ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਟੈਕਸ ਚੋਰੀ ਦੇ ਇਕ ਮਾਮਲੇ 'ਚ ਆਮਦਨ ਕਰ ਵਿਭਾਗ ਨੇ ਮੀਡੀਆ ਖੇਤਰ ਦੇ ਦਿੱਗਜ਼ ਰਾਘਵ ਬਹਿਲ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਅਧਿਕਾਰੀਆਂ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਦੀ ਟੀਮ ਨੇ ਤੜਕੇ ਨੋਇਡਾ ਸਥਿਤ ਰਾਘਵ ਦੇ ਘਰ ਛਾਪਾ ...

ਪੂਰੀ ਖ਼ਬਰ »

ਕਾਰਤੀ ਚਿਦੰਬਰਮ ਦੀ ਦੇਸ਼-ਵਿਦੇਸ਼ 'ਚ 54 ਕਰੋੜ ਦੀ ਸੰਪਤੀ ਜ਼ਬਤ

ਨਵੀਂ ਦਿੱਲੀ, 11 ਅਕਤੂਬਰ (ਉਪਮਾ ਡਾਗਾ ਪਾਰਥ)-ਆਈ. ਐਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਨੇ ਵੱਡੀ ਕਾਰਵਾਈ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਦੀਆਂ 54 ਕਰੋੜ ਦੀਆਂ ਸੰਪਤੀਆਂ ਜ਼ਬਤ ਕਰ ਲਈਆਂ ਹਨ | ਇਨ੍ਹਾਂ 'ਚ ਕਾਰਤੀ ਦੇ ਨਵੀਂ ਦਿੱਲੀ ...

ਪੂਰੀ ਖ਼ਬਰ »

ਵਿਦੇਸ਼ ਰਾਜ ਮੰਤਰੀ ਐਮ.ਜੇ. ਅਕਬਰ ਦੀਆਂ ਮੁਸ਼ਕਿਲਾਂ ਵਧੀਆਂ

ਅਕਬਰ 'ਤੇ ਅਸਤੀਫ਼ਾ ਦੇਣ ਦਾ ਬਣਿਆ ਦਬਾਅ ਨਵੀਂ ਦਿੱਲੀ, 11 ਅਕਤੂਬਰ (ਉਪਮਾ ਡਾਗਾ ਪਾਰਥ)-ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਦੀਆਂ ਮੁਸ਼ਕਿਲਾਂ 'ਚ ਇਜ਼ਾਫਾ ਹੋਣ ਦਾ ਅੰਦੇਸ਼ਾ ਹੈ | ਹਲਕਿਆਂ ਮੁਤਾਬਿਕ ਕੇਂਦਰ ਵਲੋਂ ਅਕਬਰ ਨੂੰ ...

ਪੂਰੀ ਖ਼ਬਰ »

ਨਿਤਿਸ਼ ਕੁਮਾਰ ਵੱਲ ਸੁੱਟੀ ਚੱਪਲ, ਦੋਸ਼ੀ ਗਿ੍ਫ਼ਤਾਰ

ਪਟਨਾ, 11 ਅਕਤੂਬਰ (ਪੀ. ਟੀ. ਆਈ.)-ਇਥੇ ਇਕ ਵਿਅਕਤੀ ਵਲੋਂ ਇਕ ਮੰਚ ਵੱਲ ਚੱਪਲ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਮੰਚ 'ਤੇ ਬਿਹਾਰ ਦੇ ਮੁੱਖ ਮੰਤਰੀ ਤੇ ਜੇ.ਡੀ.(ਯੂ.) ਦੇ ਕੌਮੀ ਪ੍ਰਧਾਨ ਨਿਤੀਸ਼ ਕੁਮਾਰ ਇਕ ਸਮਾਗਮ 'ਚ ਬੈਠੇ ਹੋਏ ਸਨ | ਹਾਲਾਂਕਿ ਚੱਪਲ ਮੰਚ ਤੱਕ ਪਹੁੰਚੀ ...

ਪੂਰੀ ਖ਼ਬਰ »

ਪਦਮ ਪੁਰਸਕਾਰਾਂ ਲਈ ਹੋਈਆਂ ਰਿਕਾਰਡ ਨਾਮਜ਼ਦਗੀਆਂ

ਅੰਕੜਾ 50,000 ਤੱਕ ਪੁੱਜਾ ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਭਾਰਤ ਸਰਕਾਰ ਵਲੋਂ 2016 ਤੋਂ ਪਦਮ ਪੁਰਸਕਾਰਾਂ ਲਈ ਨਾਮਜ਼ਦਗੀ ਪ੍ਰਕਿਰਿਆ ਆਸਾਨ ਅਤੇ ਆਨਲਾਈਨ ਕੀਤੀ ਸੀ ਅਤੇ ਉਸ ਸਮੇਂ ਤੋਂ ਇਨ੍ਹਾਂ ਪੁਰਸਕਾਰਾਂ ਲਈ ਹਰ ਸਾਲ ਨਾਮਜ਼ਦਗੀਆਂ ਦਾ ਅੰਕੜਾ ਵਧਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਵਿਗਿਆਨੀਆਂ ਨੇ ਲੱਭਿਆ ਬਦਲ

ਹੁਣ ਪਰਾਲੀ ਤੋਂ ਬਣਨਗੀਆਂ ਛੱਤਾਂ, ਦਰਵਾਜ਼ੇ ਤੇ ਟਾਇਲਾਂ

ਨਵੀਂ ਦਿੱਲੀ, 11 ਅਕਤੂਬਰ (ਏਜੰਸੀਆਂ)-ਪਰਾਲੀ ਨੂੰ ਹੁਣ ਤੱਕ ਕਿਸਾਨਾਂ ਅਤੇ ਵਾਤਾਵਰਨ ਲਈ ਸਮੱਸਿਆ ਮੰਨਿਆ ਜਾਂਦਾ ਰਿਹਾ ਹੈ ਪਰ ਵਿਗਿਆਨੀਆਂ ਨੇ ਇਸ ਦਾ ਹੱਲ ਅਤੇ ਬਦਲ ਲੱਭ ਲਿਆ ਹੈ | ਨਵੀਂ ਤਕਨੀਕ ਨਾਲ ਪਰਾਲੀ ਦੀ ਵਰਤੋਂ ਹੁਣ ਘਰਾਂ ਦੀਆਂ ਛੱਤਾਂ, ਕੰਧਾਂ, ਫ਼ਰਸ਼ ਆਦਿ ...

ਪੂਰੀ ਖ਼ਬਰ »

ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚੋਣ ਪ੍ਰਚਾਰ 'ਤੇ ਰੋਕ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਦੇ ਘਰ ਜਾ ਕੇ, ਵਟਸਐਪ ਕਾਲ ਜਾਂ ਐਸ.ਐਮ.ਐਸ. ਕਰਕੇ ਚੋਣ ਪ੍ਰਚਾਰ ਕਰਨ 'ਤੇ ਪਾਬੰਦੀ ਲਗਾ ਦਿੱਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX