ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਲੁਧਿਆਣਾ

ਸਰਕਾਰ ਦੀ ਆਨ-ਲਾਈਨ ਰਜਿਸਟਰੀਆਂ ਕਰਵਾਉਣ ਦੀ ਪ੍ਰਣਾਲੀ ਦੀ ਦਲਾਲਾਂ ਤੇ ਹੋਰਾਂ ਨੇ ਫ਼ੂਕ ਕੱਢੀ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਆਨ ਲਾਈਨ ਪ੍ਰਣਾਲੀ ਰਾਹੀਂ ਰਜਿਸਟਰੀਆਂ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਪਰ ਸਰਕਾਰ ਦੀ ਆਨ ਲਾਈਨ ਰਜਿਸਟਰੀਆਂ ਕਰਨ ਦੀ ਪ੍ਰਣਾਲੀ ਦੀ ਦਲਾਲਾਂ ਤੇ ਹੋਰਾਂ ਨੇ ਫਰਜ਼ੀ ਸਮੇਂ ਲੈ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਮਸ਼ਾਲ ਮਾਰਚ ਕਰਕੇ ਕੈਬਨਿਟ ਮੰਤਰੀ ਦੇ ਘਰ ਮੂਹਰੇ ਫੂਕੀ ਮੰਤਰੀ ਦੀ ਅਰਥੀ

ਲੁਧਿਆਣਾ, 11 ਅਕਤੂਬਰ (ਪਰਮੇਸ਼ਰ ਸਿੰਘ)-ਤਨਖਾਹ ਕਟੌਤੀ, ਅਧਿਆਪਕ ਆਗੂਆਂ ਨੂੰ ਮੁਅੱਤਲ ਕਰਨ, ਪੱਕੇ ਕਰਨ ਦੇ ਨਾਂਅ 'ਤੇ ਅਖੌਤੀ ਨੋਟੀਫਿਕੇਸ਼ਨ ਕਰਨ ਤੇ ਅਧਿਆਪਕਾਂ ਦੀਆਂ ਜਬਰੀ ਬਦਲੀਆਂ ਕਰਨ ਵਿਰੁੱਧ ਰੋਸ ਜਤਾਉਣ ਲਈ ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਵਲੋਂ ਮਸ਼ਾਲ ...

ਪੂਰੀ ਖ਼ਬਰ »

ਬੱਚੇ ਨਾਲ ਕੁਕਰਮ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 11 ਅਕਤੂਬਰ (ਆਹੂਜਾ)-ਸਥਾਨਕ ਅਦਾਲਤ ਨੇ 9 ਸਾਲ ਦੇ ਬੱਚੇ ਨਾਲ ਕੁਕਰਮ ਕਰਨ ਵਾਲੇ ਇਕ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 23 ਅਕਤੂਬਰ 2015 ਨੂੰ ਥਾਣਾ ਮੇਹਰਬਾਨ ਦੀ ਪੁਲਿਸ ਨੇ ਬਚਿੱਤਰ ਸਿੰਘ ਿਖ਼ਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ. ਡੀ. ਸੀ. ਪੀ. ਗੁਰਪ੍ਰੀਤ ਸਿੰਘ ਸਕੰਦ ਨੇ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਆਟੋਮੈਟਿਡ ਡਰਾਈਵਿੰਗ ਟੈਸਟ ਸੈਂਟਰ ਦਾ ਸਰਵਰ ਧੀਮੀ ਚਾਲ ਚੱਲਿਆ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਆਟੋਮੈਟਿਡ ਡਰਾਈਵਿੰਗ ਲਾਇਸੰਸ ਸੈਂਟਰ ਸਰਕਾਰੀ ਕਾਲਜ ਵਿਖੇ ਸਰਵਰ ਧੀਮੀ ਚਾਲ ਚੱਲਣ ਕਰਕੇ ਮੁਲਾਜ਼ਮਾਂ ਨੂੰ ਲੋਕਾਂ ਦਾ ਕੰਮ ਕਰਨ 'ਚ ਕਾਫ਼ੀ ਪ੍ਰੇਸ਼ਾਨੀ ਆਈ ਤੇ ਲੋਕਾਂ ਨੂੰ ਵੀ ਆਪਣਾ ਕੰਮ ਕਰਵਾਉਣ ਲਈ ਜ਼ਿਆਦਾ ਸਮਾਂ ਉਡੀਕ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਫਰਾਰ ਹੋਇਆ ਨੌਜਵਾਨ ਕਾਬੂ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਪੁਲਿਸ ਮੁਲਾਜ਼ਮਾਂ ਦੀ ਹਿਰਾਸਤ 'ਚੋਂ ਫਰਾਰ ਹੋਏ ਇਕ ਨੌਜਵਾਨ ਨੂੰ ਮੁੜ ਤੋਂ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਐਸ. ਐਚ. ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਚੋਰੀ ਦੇ ...

ਪੂਰੀ ਖ਼ਬਰ »

ਦੋ ਨੌਜਵਾਨਾਂ ਪਾਸੋਂ 51 ਲੱਖ ਦੀ ਨਕਦੀ ਬਰਾਮਦ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰਬਰ 3 ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 51 ਲੱਖ 850 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਡਿਵੀਜਨ ਨੰਬਰ 3 ਦੇ ਐਸ. ਐਚ. ਓ. ਕਮਲਦੀਪ ਸਿੰਘ ਨੇ ...

ਪੂਰੀ ਖ਼ਬਰ »

3 ਕਰੋੜ 42 ਲੱਖ ਦੀ ਠੱਗੀ ਮਾਰਨ ਦੇ ਦੋਸ਼ ਤਹਿਤ 11 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਬੀਮਾ ਪਾਲਸੀ ਕਰਵਾਉਣ ਤੇ ਜ਼ਿਆਦਾ ਬੋਨਸ ਦਿਵਾਉਣ ਦਾ ਝਾਂਸਾ ਦੇ ਕੇ 3 ਕਰੋੜ 42 ਲੱਖ ਰੁਪਏ ਦੀ ਠੱਗੀ ਕਰਨ ਵਾਲੇ 11 ਵਿਅਕਤੀਆਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਾਜਗੁਰੂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਲੜਕੀ ਦਾ ਜਨਮ ਦਾ ਜਾਅਲੀ ਸਰਟੀਫਿਕੇਟ ਪੇਸ਼ ਕਰਨ ਵਾਲੀ ਮਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 11 ਅਕਤੂਬਰ (ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਲੜਕੀ ਦੇ ਜਨਮ ਦਾ ਜਾਅਲੀ ਸਰਟੀਫਿਕੇਟ ਤਿਆਰ ਕਰਕੇ ਅਦਾਲਤ 'ਚ ਪੇਸ਼ ਕਰਨ ਵਾਲੀ ਔਰਤ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਸ ਸਬੰਧੀ ਜੱਜ ਜਗਦੀਪ ਕੌਰ ਦੇ ਰੀਡਰ ਦੀ ...

ਪੂਰੀ ਖ਼ਬਰ »

ਖਾਧ ਪਦਾਰਥਾਂ ਦੀ ਟੈਸਟਿੰਗ ਲਈ ਸੇਫ਼ਟੀ ਵੈਨ ਰਵਾਨਾ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਮਿਸ਼ਨ ਪੰਜਾਬ ਤੰਦਰੁਸਤ ਤਹਿਤ ਸੂਬੇ ਦੇ ਲੋਕਾਂ ਨੂੰ ਗੁਣਵਤਾ ਭਰਪੂਰ ਖਾਧ ਪਦਾਰਥ ਮੁਹੱਈਆ ਕਰਵਾਉਣ ਹਿੱਤ ਖਾਧ ਪਦਾਰਥਾਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਤੇ ਇਸ ਤਹਿਤ ਸਿਵਲ ਸਰਜਨ ਡਾ: ਪਰਵਿੰਦਰਪਾਲ ਸਿੰਘ ਸਿੱਧੂ ਨੇ ਫੂਡ ...

ਪੂਰੀ ਖ਼ਬਰ »

ਸੰਸਾਰ ਗਠੀਆ ਰੋਗ ਦਿਵਸ ਮੌਕੇ ਵੱਖ-ਵੱਖ ਹਸਪਤਾਲਾਂ 'ਚ ਜਾਗਰੂਕਤਾ ਸਮਾਗਮ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ 'ਚ ਸੰਸਾਰ ਗਠੀਆ ਰੋਗ ਦਿਵਸ ਮੌਕੇ ਕਰਵਾਏ ਗਏ ਜਾਗਰੂਕਤਾ ਸਮਾਗਮ ਦੌਰਾਨ ਗਠੀਆ ਰੋਗਾਂ ਦੇ ਮਾਹਿਰ ਡਾ: ਚੰਚਲ ਗੇਰਾ ਨੇ ਕਿਹਾ ਕਿ ਇਕ ਜਮਾਨਾ ਸੀ, ਜਦੋਂ 50 ਸਾਲ ਦੀ ਉਮਰ ਤੋਂ ਬਾਅਦ ਗਠੀਆ ...

ਪੂਰੀ ਖ਼ਬਰ »

ਜ਼ੋਨਲ ਖੇਡਾਂ ਦੇ ਅਥਲੈਟਿਕਸ ਮੁਕਾਬਲਿਆਂ 'ਚ ਮੇਜ਼ਬਾਨ ਗੁਰੂ ਨਾਨਕ ਪਬਲਿਕ ਸਕੂਲ ਦੀ ਝੰਡੀ ਰਹੀ

ਲੁਧਿਆਣਾ, 11 ਅਕਤੂਬਰ (ਪਰਮੇਸ਼ਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਸਕੂਲਾਂ ਦੇ ਜ਼ੋਨ ਪੱਧਰ ਦੇ ਖੇਡ ਮੁਕਾਬਲੇ ਸਮਾਪਤ ਹੋ ਗਏ | ਇਨ੍ਹਾਂ 'ਚ 35 ਸਕੂਲਾਂ ਦੇ ਅੰਡਰ-14 ਸ਼ੇ੍ਰਣੀ ਦੇ 800 ਦੇ ਕਰੀਬ ਖਿਡਾਰੀਆਂ ਨੇ ਆਪਣੀ ਖੇਡ ਸਮਰੱਥਾ ਦੇ ਜ਼ੌਹਰ ਵਿਖਾਏ ਤੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਸਿਆਸਤਦਾਨਾਂ ਤੇ ਅਫ਼ਸਰਾਂ ਦੀ ਪੈੜ ਦੱਬਣ ਦੀ ਤਿਆਰੀ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ ਹਰ ਵਿਅਕਤੀ ਤੋਂ ਬਣਦਾ ਆਮਦਨ ਕਰ ਪ੍ਰਾਪਤ ਕਰਨ ਲਈ ਜਿਥੇ ਹਰ ਉਪਰਾਲਾ ਕੀਤਾ ਜਾ ਰਿਹਾ ਹੈ, ਉਥੇ ਹੀ ਵਿਭਾਗ ਵਲੋਂ ਸਿਆਸਤਦਾਨਾਂ ਤੇ ਅਫ਼ਸਰਾਂ ਦੀ ਪੈੜ ਦੱਬਣ ਦੀ ਵੀ ਤਿਆਰੀ ਕਰ ਲਈ ਗਈ ਹੈ | ਜਾਣਕਾਰੀ ਅਨੁਸਾਰ ਵਿਭਾਗ ਵਲੋਂ ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਵਿਚ ਮਲਾਈਦਾਰ ਅਹੁਦਿਆਂ 'ਤੇ ਰਹਿਣ ਵਾਲੇ ਸਿਆਸਤਦਾਨਾਂ ਤੇ ਭਿ੍ਸ਼ਟਾਚਾਰ ਕਰਕੇ ਲੋਕਾਂ ਦੀ ਲੁੱਟ ਖਸੁੱਟ ਕਰਨ ਵਾਲੇ ਅਫ਼ਸਰਾਂ 'ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ | ਵਿਭਾਗ ਦੇ ਸੂਹੀਏ ਆਮਦਨ ਕਰ ਵਿਭਾਗ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਨਾਮ ਜਾਂ ਬੇਨਾਮੀ ਜਾਇਦਾਦ ਬਣਾਉਣ ਵਾਲੇ ਸਿਆਸਤਦਾਨਾਂ ਤੇ ਅਫ਼ਸਰਾਂ ਵਲੋਂ ਆਮਦਨ ਕਰ ਭਰਨ ਲਈ ਭਰੀ ਜਾਂਦੀ ਰਿਟਰਨ ਦੀ ਵੀ ਛਾਣ-ਬੀਣ ਕੀਤੀ ਜਾ ਰਹੀ ਹੈ | ਇਹ ਵੀ ਪਤਾ ਲੱਗਿਆ ਹੈ ਕਿ ਵਿਭਾਗ ਵਲੋਂ ਨੋਟਬੰਦੀ ਤੋਂ ਬਾਅਦ ਬੈਂਕਾਂ 'ਚ ਪੈਸੇ ਜਮ੍ਹਾਂ ਕਰਵਾਉਣ ਵਾਲੇ ਜਿਹੜੇ 5 ਹਜ਼ਾਰ 497 ਵਿਅਕਤੀਆਂ ਨੂੰ ਵਿਭਾਗ ਨੇ ਨੋਟਿਸ ਭੇਜੇ ਸਨ ਅਤੇ 50 ਹਜ਼ਾਰ ਤੋਂ ਵੱਧ ਕਿਰਾਇਆ ਖਾਣ ਵਾਲੇ ਜਿਹੜੇ ਵਿਅਕਤੀਆਂ ਨੂੰ 600 ਨੋਟਿਸ ਭੇਜੇ ਸਨ, ਉਨ੍ਹਾਂ ਵਿਚ ਵੀ ਸਿਆਸਤਦਾਨ ਤੇ ਅਫ਼ਸਰ ਸ਼ਾਮਿਲ ਹਨ | ਆਮਦਨ ਕਰ ਵਿਭਾਗ ਦੇ ਬੇਨਾਮੀ ਜਾਇਦਾਦ ਵਿੰਗ ਵਲੋਂ ਪਿਛਲੇ ਵਰ੍ਹੇ 250 ਵਿਅਕਤੀਆਂ ਤੇ ਇਸ ਵਰ੍ਹੇ ਜਿਹੜੇ 111 ਵਿਅਕਤੀਆਂ ਦੀਆਂ ਬੇਨਾਮੀ ਜਾਇਦਾਦਾਂ ਨੂੰ ਬੇਨਾਮੀ ਜਾਇਦਾਦ ਐਕਟ ਤਹਿਤ ਅਟੈਚ ਕੀਤਾ ਗਿਆ ਹੈ | ਉਨ੍ਹਾਂ ਵਿਚ ਵੀ ਸਿਆਸਤਦਾਨ ਤੇ ਅਫ਼ਸਰ ਸ਼ਾਮਿਲ ਹਨ, ਪਰ ਵਿਭਾਗ ਨੇ ਇਕ ਸਾਬਕਾ ਕਾਂਗਰਸੀ ਮੰਤਰੀ ਨੂੰ ਛੱਡ ਕੇ ਹੋਰ ਕਿਸੇ ਦਾ ਨਾਂਅ ਜਨਤਕ ਨਹੀਂ ਕੀਤਾ | ਆਮਦਨ ਕਰ ਵਿਭਾਗ ਦੇ ਨੋਟਿਸ ਦਾ ਜਵਾਬ ਨਾ ਦੇਣ ਵਾਲੇ ਜਾਂ ਤਸੱਲੀਬਖਸ਼ ਜਵਾਬ ਨਾ ਦੇਣ ਵਾਲਿਆਂ ਤੋਂ ਇਲਾਵਾ ਵਿਭਾਗ ਦੀ ਪੱਕੀ ਜਾਣਕਾਰੀ ਮਿਲਣ ਤੋਂ ਬਾਅਦ ਮਹਾਂਨਗਰ ਦੇ ਸਿਆਸਤਦਾਨਾਂ ਤੇ ਅਫ਼ਸਰਾਂ ਿਖ਼ਲਾਫ਼ ਕਾਰਵਾਈ ਹੋ ਸਕਦੀ ਹੈ |


ਖ਼ਬਰ ਸ਼ੇਅਰ ਕਰੋ

ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਹੋ ਰਿਹੈ ਦੁਸਹਿਰਾ ਮੇਲੇ ਦਾ ਆਯੋਜਨ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਦੁਸਹਿਰਾ 19 ਅਕਤੂਬਰ ਨੂੰ ਦੇਸ਼ ਭਰ ਦੀਆਂ ਵੱਖ-ਵੱਖ ਰਾਜਾਂ 'ਚ ਮਨਾਇਆ ਜਾਵੇਗਾ | ਇਸ ਸਬੰਧੀ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਦੁਸਹਿਰਾ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਨਿਊ ਸੁਖਦੇਵ ਨਗਰ ਕਮੇਟੀ ਵਲੋਂ ਦੁਸਹਿਰਾ ਮੇਲਾ ਆਰੰਭ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਨਿਊ ਸੁਖਦੇਵ ਨਗਰ ਦੁਸਹਿਰਾ ਕਮੇਟੀ ਵਲੋਂ ਭੂਮੀ ਪੂਜਨ ਤੋਂ ਬਾਅਦ ਚੰਡੀਗੜ੍ਹ ਰੋਡ ਸਥਿਤ ਬਾਲਾ ਜੀ ਕੰਪਲੈਕਸ ਵਿਖੇ 18ਵਾਂ ਦੁਸਹਿਰਾ ਮੇਲਾ ਆਰੰਭ ਕੀਤਾ ਗਿਆ | ਪੰਡਿਤ ਵਿਸ਼ਨੂੰ ਸ਼ਾਸਤਰੀ ਵਲੋਂ ਧਾਰਮਿਕ ਰਸਮਾਂ ਨਾਲ ਨਿਊ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਕਈ ਆਗੂ ਅਹੁਦਿਆਂ ਤੋਂ ਮੁਅਤੱਲ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਰਾਜੀਵ ਰਾਜਾ ਨੇ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀਆਂ ਸਰਗਰਮੀਆਂ ਤੋਂ ਦੂਰ ਰਹਿਣ ਦੇ ਚਲਦੇ ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਮੇਸ਼ ਕੁਮਾਰ ਸਹੋਤਾ ਤੇ ਸੁਨੀਲ ਭੱਟੀ ਨੂੰ ਤਤਕਾਲ ...

ਪੂਰੀ ਖ਼ਬਰ »

ਸਮਾਰਟ ਸਿਟੀ ਯੋਜਨਾ ਤਹਿਤ ਸ਼ਹਿਰ 'ਚ 40 ਸਥਾਨਾਂ 'ਤੇ ਹੈਲਥ ਕਿਊਸਕ ਸਥਾਪਿਤ ਕੀਤੇ ਜਾਣ ਦੀ ਯੋਜਨਾ

ਲੁਧਿਆਣਾ, 11 ਅਕਤੂਬਰ (ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਸ਼ਹਿਰ 'ਚ ਹੈਲਥ ਕਿਊਸਿਕ (ਏ. ਟੀ. ਐਮ.) ਸਥਾਪਿਤ ਕੀਤੇ ਜਾਣਗੇ | ਤਜ਼ਰਬੇ ਦੇ ਤੌਰ 'ਤੇ ਪਹਿਲਾਂ ਹੈਲਥ ਕਿਊਸਿਕ 15 ਦਿਨ ਲਈ ਨਹਿਰੂ ਰੋਜ਼ ਗਾਰਡਨ 'ਚ ਜਲਦੀ ਰੱਖਿਆ ਜਾ ਰਿਹਾ ਹੈ | ਨਗਰ ਨਿਗਮ ਦੇ ਇਕ ਅਧਿਕਾਰੀ ਨੇ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਵਿਖੇ ਨਾਮ ਸਿਮਰਨ ਸਮਾਗਮ ਕਰਵਾਇਆ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਸਮਾਗਮ ਕਰਵਾਇਆ ਗਿਆ, ਜਿਸ 'ਚ ਕਥਾ ਵਾਚਕ ਭਾਈ ਪਰਮਜੀਤ ਸਿੰਘ ਖ਼ਾਲਸਾ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਕਿਹਾ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਸਿਆਸਤਦਾਨਾਂ ਤੇ ਅਫ਼ਸਰਾਂ ਦੀ ਪੈੜ ਦੱਬਣ ਦੀ ਤਿਆਰੀ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ ਹਰ ਵਿਅਕਤੀ ਤੋਂ ਬਣਦਾ ਆਮਦਨ ਕਰ ਪ੍ਰਾਪਤ ਕਰਨ ਲਈ ਜਿਥੇ ਹਰ ਉਪਰਾਲਾ ਕੀਤਾ ਜਾ ਰਿਹਾ ਹੈ, ਉਥੇ ਹੀ ਵਿਭਾਗ ਵਲੋਂ ਸਿਆਸਤਦਾਨਾਂ ਤੇ ਅਫ਼ਸਰਾਂ ਦੀ ਪੈੜ ਦੱਬਣ ਦੀ ਵੀ ਤਿਆਰੀ ਕਰ ਲਈ ਗਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਹੋਈ-ਢਿੱਲੋਂ

ਲੁਧਿਆਣਾ, 11 ਅਕਤੂਬਰ (ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੀ ਨਵਨਿਯੁਕਤ ਸਹਾਇਕ ਕੋਆਰਡੀਨੇਟਰ ਨਸੀਬ ਕੌਰ ਢਿੱਲੋਂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਹੋਈ ਹੈ | ਇਥੇ ਗੱਲਬਾਤ ਕਰਦਿਆਂ ਬੀਬੀ ਨਸੀਬ ਕੌਰ ਢਿੱਲੋਂ ਨੇ ਕਿਹਾ ਕਿ ਸਰਕਾਰ ਵਲੋਂ ਚੋਣਾਂ ...

ਪੂਰੀ ਖ਼ਬਰ »

ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਹੋ ਰਿਹੈ ਦੁਸਹਿਰਾ ਮੇਲੇ ਦਾ ਆਯੋਜਨ

ਦਰੇਸੀ ਗਰਾਊਾਡ 'ਚ ਚੱਲ ਰਹੇ ਦੁਸਹਿਰਾ ਮੇਲੇ ਦੌਰਾਨ ਤਿਆਰ ਹੋ ਰਹੇ ਰਾਵਨ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ | ਤਸਵੀਰ : ਨੀਲ ਕਮਲ ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਦੁਸਹਿਰਾ 19 ਅਕਤੂਬਰ ਨੂੰ ਦੇਸ਼ ਭਰ ਦੀਆਂ ਵੱਖ-ਵੱਖ ਰਾਜਾਂ 'ਚ ਮਨਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਕੁਕਆਊਟ ਸੈਸ਼ਨ 'ਚ ਬਦਾਮ ਪਕਵਾਨਾਂ ਦੀ ਕੀਤੀ ਪੇਸ਼ਕਾਰੀ

ਲੁਧਿਆਣਾ, 11 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਮੌਜੂਦਾ ਸਮੇਂ ਦੀ ਭੱਜ-ਦੌੜ ਵਾਲੀ ਜਿੰਦਗੀ 'ਚ ਸਿਹਤ ਪ੍ਰਤੀ ਸਜਗ ਰਹਿਣ ਲਈ ਆਪਣੀ ਖੁਰਾਕ 'ਚ ਬਾਦਾਮਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ, ਕਿਉਂਕਿ ਇਸ 'ਚ ਕਈ ਅਜਿਹੇ ਤੱਤ ਹਨ, ਜੋ ਤੰਦਰੂਸਤ ਰਹਿਣ ਲਈ ਜ਼ਰੂਰੀ ਹਨ | ਇਹ ...

ਪੂਰੀ ਖ਼ਬਰ »

ਭਾਰਤ 'ਚ 18 ਕਰੋੜ ਲੋਕ ਗਠੀਆ ਬਿਮਾਰੀ ਤੋਂ ਪੀੜਤ ਹਨ-ਡਾ: ਕਾਠਪਾਲ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਗਠੀਆ ਬਿਮਾਰੀ ਦੇ ਮਾਹਿਰ ਡਾ: ਜਸਨੀਤ ਸਿੰਘ ਕਾਠਪਾਲ ਰਾਜਗੁਰੂ ਨਗਰ ਲੁਧਿਆਣਾ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਜੀਵਨਸ਼ੈਲੀ 'ਚ ਆਈ ਵੱਡੀ ਤਬਦੀਲੀ ਕਾਰਨ ਅਸੀਂ ...

ਪੂਰੀ ਖ਼ਬਰ »

ਯੂ. ਸੀ. ਪੀ. ਐਮ. ਏ. ਤੇ ਜਥੇਬੰਦੀਆਂ ਵਲੋਂ ਛੋਟੇ ਸਨਅਤਕਾਰਾਂ ਦਾ ਪੈਸੇ ਦੱਬਣ ਵਾਲਿਆਂ ਿਖ਼ਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ. ਸੀ. ਪੀ. ਐਮ. ਏ.) ਦੇ ਪ੍ਰਧਾਨ ਇੰਦਰਜੀਤ ਸਿੰਘ ਨਵਯੁੱਗ ਦੀ ਅਗਵਾਈ 'ਚ ਸ਼ਹਿਰ ਦੇ ਸਾਈਕਲ ਸਨਅਤਕਾਰਾਂ ਤੇ ਸਨਅਤੀ ਜਥੇਬੰਦੀਆਂ ਦੀ ਇਕ ਉੱਚ ਪੱਧਰੀ ਮੀਟਿੰਗ ...

ਪੂਰੀ ਖ਼ਬਰ »

ਫ਼ਿਕੋ ਦੇ ਪ੍ਰਧਾਨ ਬਣੇ ਕੁਲਾਰ ਵਲੋਂ ਨਵੀਂ ਕਾਰਜਕਾਰਨੀ ਦਾ ਐਲਾਨ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ 5 ਸਾਲਾਂ ਲਈ ਨਵੇਂ ਬਣੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਫ਼ਿਕੋ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਫ਼ਿਕੋ ਦੀ ਨਵੀਂ ਕਾਰਜਕਾਰਨੀ ਦਾ ...

ਪੂਰੀ ਖ਼ਬਰ »

ਕੈਂਸਰ ਪ੍ਰਤੀ ਜਾਗਰੂਕਤਾ ਸਬੰਧੀ ਮੈਰਾਥਨ ਦੌੜ 14 ਨੂੰ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਕੈਂਸਰ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਕੈਨ ਫਾਈਟ ਕੈਂਸਰ ਸੰਸਥਾ ਵਲੋਂ 14 ਅਕਤੂਬਰ ਨੂੰ ਇਕ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਹਰ ਤਰ੍ਹਾਂ ਦੇ ਕੈਂਸਰ ਤੋਂ ਜਾਗਰੂਕਤਾ ਕਰਨਾ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਢਿੱਲੋਂ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਲੁਧਿਆਣਾ ਇਕਾਈ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਸਤਨਾਮ ਦੀ ਅਗਵਾਈ ਹੇਠ ਲੁਧਿਆਣਾ ਡੀਪੂ 'ਚ ਹੋਈ | ਇਸ ਮੌਕੇ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਵਿਗੜ ਰਹੀ ਕਾਨੂੰਨ ਵਿਵਸਥਾ ਸਬੰਧੀ ਅਕਾਲੀ ਦਲ ਨੇ ਏ. ਡੀ. ਸੀ. ਪੀ. ਨੂੰ ਦਿੱਤਾ ਮੰਗ-ਪੱਤਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਸਰਕਾਰ ਜ਼ਿੰਮੇਵਾਰ ਹੈ ਤੇ ਪੁਲਿਸ ਅਧਿਕਾਰੀ ਸ਼ਹਿਰ 'ਚ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਨਾਲ ਅਸਫਲ ਹੋਈ | ਇਹ ਪ੍ਰਗਟਾਵਾ ਜ਼ਿਲ੍ਹਾ ਅਕਾਲੀ ਜਥਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਣ ਅਧਿਕਾਰਤ ਬਾਲ ਘਰਾਂ ਿਖ਼ਲਾਫ਼ ਕਾਰਵਾਈ ਕਰਨ ਦਾ ਐਲਾਨ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਦੇਸ਼ਕ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਤਹਿਤ ਲੁਧਿਆਣਾ ਜ਼ਿਲ੍ਹੇ ਵਿਚਲੇ ਸਾਰੇ ਅਣ ਅਧਿਕਾਰਤ ਬਾਲ ਘਰਾਂ ਦੇ ਿਖ਼ਲਾਫ਼ ਕਾਨੂੰਨੀ ਕਾਰਵਾਈ ...

ਪੂਰੀ ਖ਼ਬਰ »

ਦੂਜੇ ਨਰਾਤੇ ਮੌਕੇ ਮੰਦਰਾਂ 'ਚ ਸ਼ਰਧਾਲੂਆਂ ਦੀ ਭਾਰੀ ਭੀੜ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਮਾਂ ਦੁਰਗਾ ਦੇ ਨਰਾਤੇ ਬੁੱਧਵਾਰ ਤੋਂ ਸ਼ੁਰੂ ਹੋ ਗਏ ਹਨ, ਜਿਸ ਦੇ ਮੱਦੇਨਜ਼ਰ ਸ਼ਹਿਰ ਦੇ ਮੰਦਰਾਂ ਨੂੰ ਖੂਬ ਸਜਾਇਆ ਗਿਆ ਹੈ | ਦੂਜੇ ਨਰਾਤੇ ਮੌਕੇ ਮੰਦਰਾਂ 'ਚ ਮਾਂ ਦੇ 108 ਅਖੰਡ ਜੋਤੀ ਸਵਰੂਪ ਦੀ ਪੂਜਾ ਤੇ ਸਤਿਸੰਗ ਕਰਵਾਇਆ ਗਿਆ | ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਕਾਂਗਰਸ 'ਤੇ ਸ਼ਹਿਰ ਦਾ ਮੰਦਾ ਹਾਲ ਕਰਨ ਦਾ ਲਗਾਇਆ ਦੋਸ਼

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਖਜਾਨਚੀ ਗੁਰਦੇਵ ਸ਼ਰਮਾ ਦੇਬੀ, ਜ਼ਿਲ੍ਹਾ ਭਾਜਪਾ ਦੇ ਉਪ ਪ੍ਰਧਾਨ ਪਰਮਿੰਦਰ ਮਹਿਤਾ ਤੇ ਜਨਰਲ ਸਕੱਤਰ ਰਜਨੀਸ਼ ਧੀਮਾਨ ਨੇ ਕਾਂਗਰਸ 'ਤੇ ਦੋਸ਼ ਲਗਾਇਆ ਕਿ ਉਸ ਨੇ ਲੁਧਿਆਣਾ ਸ਼ਹਿਰ ਦਾ ਹਰ ਪੱਖੋਂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਤਿੰਨ ਸਾਲਾ ਬੱਚੇ ਨਾਲ ਸਮੂਹਿਕ ਕੁਕਰਮ

ਲੁਧਿਆਣਾ, 11 ਅਕਤੂਬਰ (ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਅੱਜ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਸਾਲਾ ਮਾਸੂਮ ਬੱਚੇ ਨਾਲ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਲੇਟਫਾਰਮ ਨੰਬਰ 1 ਦੇ ਨੇੜੇ ਜਦੋਂ ਸਫ਼ਾਈ ਮੁਲਾਜ਼ਮ ਨੇ ਬੱਚੇ ਨੂੰ ...

ਪੂਰੀ ਖ਼ਬਰ »

ਔਰਤਾਂ ਨੂੰ ਮੁਫ਼ਤ ਰਸੋਈ ਗੈਸ ਕੁਨੈਕਸ਼ਨ ਦੇਣਾ ਸ਼ਲਾਘਾਯੋਗ-ਗੁਰਮੁਖ ਸਿੰਘ

ਲੁਧਿਆਣਾ, 11 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਦੀ ਇਕ ਸਕੀਮ ਤਹਿਤ ਵੱਖ-ਵੱਖ ਕੈਟਗਿਰੀਆਂ ਨਾਲ ਸਬੰਧਤ ਮਹਿਲਾਵਾਂ ਨੂੰ ਮੁਫ਼ਤ ਰਸੋੋਈ ਗੈਸ ਕੁਨੈਕਸ਼ਨ ਦਿੱਤੇ ਜਾ ਰਹੇ ਹਨ | ਇਸ ਯੋਜਨਾ ਦੀ ਲੋਕਾਂ ਵਲੋਂ ਭਰਪੂਰ ਪ੍ਰਸੰਸਾ ਕੀਤੀ ਜਾ ਰਹੀ ਹੈ | ਲੱਕੜ ...

ਪੂਰੀ ਖ਼ਬਰ »

ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਠੇਕੇਦਾਰ ਕਾਬੂ

ਲੁਧਿਆਣਾ, 11 ਅਕਤੂਬਰ (ਆਹੂਜਾ)-ਥਾਣਾ ਡਵੀਜਨ ਨੰਬਰ 5 ਦੀ ਪੁਲਿਸ ਨੇ ਕਰੋੜਾਂ ਰੁਪਏ ਠੱਗੀ ਦੇ ਮਾਮਲੇ 'ਚ ਪਾਰਕਿੰਗ ਸਟੈਂਡ ਦੇ ਠੇਕੇਦਾਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਡਵੀਜਨ ਨੰਬਰ 5 ਦੇ ਐਸ. ਐਚ. ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਮੋਬਾਈਲ ਸ਼ੋਅਰੂਮ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 11 ਅਕਤੂਬਰ (ਆਹੂਜਾ)-ਸਥਾਨਕ ਨਿਰਮਲ ਪੈਲੇਸ ਸੜਕ 'ਤੇ ਚੋਰ ਇਕ ਮੋਬਾਈਲ ਸ਼ੋਅਰੂਮ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਤੇ ਨਕਦੀ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਚੋਰ ਨਿਰਮਲ ਪੈਲੇਸ ਸੜਕ 'ਤੇ ...

ਪੂਰੀ ਖ਼ਬਰ »

ਸਨਅਤਕਾਰਾਂ ਤੇ ਮਜ਼ਦੂਰਾਂ ਦੇ ਵਿਰੋਧ ਦੇ ਬਾਵਜੂਦ ਆਮਦਨ ਕਰ ਵਿਭਾਗ ਨੇ ਹੌਜ਼ਰੀ ਕਾਰਖਾਨੇ ਵਿਚ ਕੀਤਾ ਸਰਵੇ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਬੀਤੇ ਦਿਨ ਆਮਦਨ ਕਰ ਵਿਭਾਗ ਰੇਜ਼-3 ਦੀ ਟੀਮ ਵਲੋਂ ਸਥਾਨਕ ਬਹਾਦਰਕੇ ਰੋਡ 'ਤੇ ਸਥਿਤ ਵੀਰ ਹੌਜ਼ਰੀ ਵਿਖੇ ਸਰਵੇ ਕਰਨ ਲਈ ਦਸਤਕ ਦਿੱਤੀ ਗਈ ਸੀ, ਜਿਥੇ ਵਿਭਾਗ ਦੇ ਕੰਮ ਵਿਚ ਸਨਅਤਕਾਰਾਂ ਤੇ ਮਜ਼ਦੂਰਾਂ ਵਲੋਂ ਰੁਕਾਵਟ ਪਾਉਣ ਦੀ ...

ਪੂਰੀ ਖ਼ਬਰ »

ਸੁਰੱਖਿਆ ਲੈਣ ਲਈ ਅਦਾਲਤ 'ਚ ਜਾਅਲੀ ਦਸਤਾਵੇਜ਼ ਦੇਣ ਵਾਲੇ ਜੋੜੇ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪ੍ਰੇਮ ਵਿਆਹ ਤੋਂ ਬਾਅਦ ਲੜਕੀ ਦੇ ਪਰਿਵਾਰ ਤੋਂ ਖਤਰੇ ਦਾ ਖਦਸ਼ਾ ਪ੍ਰਗਟ ਕਰਕੇ ਅਦਾਲਤ 'ਚ ਜਾਅਲੀ ਦਸਤਾਵੇਜ਼ ਦੇ ਆਧਾਰ 'ਤੇ ਸੁਰੱਖਿਆ ਲੈਣ ਦੇ ਮਾਮਲੇ 'ਚ ਪੁਲਿਸ ਨੇ ਨਵਵਿਆਹੁਤਾ ਜੋੜੇ ਿਖ਼ਲਾਫ਼ ਸੰਗੀਨ ਧਾਰਾਵਾਂ ...

ਪੂਰੀ ਖ਼ਬਰ »

ਪੱਖੋਵਾਲ ਰੋਡ ਰੇਲਵੇ ਓਵਰਬਿ੍ਜ ਲਈ ਆਈ ਸਿੰਗਲ ਬਿਡ ਫਾਈਨਲ ਮਨਜ਼ੂਰੀ ਲਈ ਰਾਜ ਸਰਕਾਰ ਨੂੰ ਭੇਜੀ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਪੱਖੋਵਾਲ ਰੋਡ 'ਤੇ ਕਰੀਬ 75 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਰੇਲਵੇ ਓਵਰਬਿ੍ਜ ਤੇ ਅੰਡਰਬਿ੍ਜ ਲਈ ਤੀਜੀ ਵਾਰ ਮੰਗੇ ਟੈਂਡਰਾਂ 'ਚ ਆਈ ਸਿਗਲਬਿੰਡ ਨੂੰ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੀ ਸਿਟੀ ...

ਪੂਰੀ ਖ਼ਬਰ »

ਇੰਮੀਗ੍ਰੇਸ਼ਨ ਦੇ ਖ਼ੇਤਰ 'ਚ 5.5 ਬੈਂਡ 'ਤੇ ਮੱਲਾਂ ਮਾਰਨ ਵਾਲੀ ਸੰਸਥਾ ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਦਾ ਵਿਦੇਸ਼ 'ਚ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ | ਹੁਣ ਸਿਰਫ਼ 5.5 ਬੈਂਡ 'ਤੇ ਆਸਟੇ੍ਰਲੀਆ ਦਾ ਸਟੱਡੀ ...

ਪੂਰੀ ਖ਼ਬਰ »

ਔਰਤ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 6 ਦੀ ਪੁਲਿਸ ਨੇ ਗਿੱਲ ਰੋਡ ਤੋਂ ਪਿ੍ਯਾ ਗੁਪਤਾ ਨਾਮੀਂ ਔਰਤ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਕੇਸ ...

ਪੂਰੀ ਖ਼ਬਰ »

ਮਾਮਲਾ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦਾ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਨਗਰ ਨਿਗਮ ਕਮਿਸ਼ਨਰ ਿਖ਼ਲਾਫ਼ ਦਾਇਰ ਕੀਤੀ ਮਾਣਹਾਨੀ ਰਿੱਟ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ 4559 ਆਫ਼ 2007 ਤਹਿਤ 9 ਜੁਲਾਈ 2013 ਨੂੰ ਜਾਰੀ ਕੀਤੇ ਨਿਰਦੇਸ਼ਾਂ 'ਤੇ ਅਮਲ ਨਾਲ ਕਰਨ ਵਿਰੁੱਧ ਕੌਾਸਲ ਆਫ ਆਰ. ਟੀ. ਆਈ. ਐਕਟਵਿਸਟ ਦੇ ਪ੍ਰਧਾਨ ਰੋਹਿਤ ਸਭਰਵਾਲ ਵਲੋਂ 9 ...

ਪੂਰੀ ਖ਼ਬਰ »

-ਮਾਮਲਾ ਸ਼ਹਿਰ 'ਚੋਂ ਰੋਜ਼ਾਨਾ ਕੂੜੇ ਦੀ ਪੂਰੀ ਲਿਫਟਿੰਗ ਨਾ ਹੋਣ ਦਾ- ਮੇਅਰ ਨੇ ਨਿੱਜੀ ਕੰਪਨੀ ਨੂੰ ਕਾਰਗੁਜ਼ਾਰੀ ਸੁਧਾਰਨ ਲਈ ਕੀਤਾ ਸੁਚੇਤ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਕੂੜੇ ਦੀ ਸਾਂਭ ਸੰਭਾਲ ਕਰ ਰਹੀ ਨਿੱਜੀ ਕੰਪਨੀ ਏ. ਟੂ. ਜੈੱਡ ਦੇ ਪ੍ਰਬੰਧਕਾਂ ਨੂੰ ਸੁਚੇਤ ਕੀਤਾ ਹੈ ਕਿ ਕਾਰਗੁਜ਼ਾਰੀ 'ਚ ਸੁਧਾਰ ਲਿਆਂਦਾ ਜਾਵੇ, ਅਜਿਹਾ ਨਾ ਹੋਣ 'ਤੇ ਇਕਰਾਰਨਾਮੇ ਦੀਆਂ ...

ਪੂਰੀ ਖ਼ਬਰ »

ਹਮਲਾਵਰ ਦੀ ਕੁੱਟਮਾਰ ਦਾ ਸ਼ਿਕਾਰ ਬੱਚਾ ਇਲਾਜ ਲਈ ਸਿਵਲ ਹਸਪਤਾਲ 'ਚ ਤੜਪਦਾ ਰਿਹਾ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੰਡਾਰੀ ਖੁਰਦ 'ਚ ਹਮਲਾਵਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਇਆ 14 ਸਾਲ ਦਾ ਬੱਚਾ ਇਲਾਜ ਲਈ ਇਕ ਘੰਟੇ ਤੱਕ ਤੜਪਦਾ ਰਿਹਾ ਪਰ ਡਿਊਟੀ 'ਤੇ ਤਾਇਨਾਤ ਡਾਕਟਰ ਉਸ ਦੇ ਇਲਾਜ ਲਈ ਢਿੱਲ ਮੱਠ ਕਰਦੇ ਰਹੇ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 1200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਥਾਣਾ ਜਮਾਲਪੁਰ ...

ਪੂਰੀ ਖ਼ਬਰ »

ਸੁਰੱਖਿਆ ਲੈਣ ਲਈ ਅਦਾਲਤ 'ਚ ਜਾਅਲੀ ਦਸਤਾਵੇਜ਼ ਦੇਣ ਵਾਲੇ ਜੋੜੇ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪ੍ਰੇਮ ਵਿਆਹ ਤੋਂ ਬਾਅਦ ਲੜਕੀ ਦੇ ਪਰਿਵਾਰ ਤੋਂ ਖਤਰੇ ਦਾ ਖਦਸ਼ਾ ਪ੍ਰਗਟ ਕਰਕੇ ਅਦਾਲਤ 'ਚ ਜਾਅਲੀ ਦਸਤਾਵੇਜ਼ ਦੇ ਆਧਾਰ 'ਤੇ ਸੁਰੱਖਿਆ ਲੈਣ ਦੇ ਮਾਮਲੇ 'ਚ ਪੁਲਿਸ ਨੇ ਨਵਵਿਆਹੁਤਾ ਜੋੜੇ ਿਖ਼ਲਾਫ਼ ਸੰਗੀਨ ਧਾਰਾਵਾਂ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਇਕ ਪਰਿਵਾਰ ਦੇ 4 ਮੈਂਬਰ ਜ਼ਖ਼ਮੀ, 7 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਨ ਨਗਰ 'ਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਪਰਿਵਾਰ ਦੇ 4 ਮੈਂਬਰ ਜ਼ਖ਼ਮੀ ਹੋ ਗਏ ਹਨ ਜਦ ਕਿ ਪੁਲਿਸ ਨੇ ਇਸ ਸਬੰਧੀ 7 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਲੜਾਈ ਦਾ ਕਾਰਨ ਪਾਰਕਿੰਗ ਵਿਵਾਦ ਦੱਸਿਆ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਤੋਂ ਜਬਰੀ ਵਸੂਲੀ ਕਰਨ ਵਾਲੇ ਨੌਜਵਾਨ ਨੂੰ 3 ਸਾਲ ਕੈਦ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪ੍ਰਵਾਸੀ ਭਾਰਤੀ ਤੋਂ ਜਬਰੀ ਵਸੂਲੀ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਅਦਾਲਤ ਨੇ ਇਕ ਨੌਜਵਾਨ ਨੂੰ 3 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪ੍ਰਵਾਸੀ ਭਾਰਤੀ ਬੇਅੰਤ ...

ਪੂਰੀ ਖ਼ਬਰ »

ਨੋਟਿਸ ਜਾਰੀ ਕਰਨ ਦੇ ਬਾਵਜੂਦ ਨਿਜੀ ਕੰਪਨੀ ਵਲੋਂ ਜਾਰੀ ਹੈ ਮਸ਼ੀਨਾਂ ਰਾਹੀਂ ਸਫ਼ਾਈ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਅਕਾਲੀ ਦਲ ਭਾਜਪਾ ਸਰਕਾਰ ਸਮੇਂ ਰਾਤ ਸਮੇਂ ਮਸ਼ੀਨਾਂ ਨਾਲ ਸ਼ਹਿਰ ਦੀਆਂ ਸੜਕਾਂ ਦੀ ਸਫ਼ਾਈ ਕਰਨ ਦਾ ਕੰਮ ਰੋਕਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕਰੀਬ 3 ਮਹੀਨੇ ਪਹਿਲਾਂ ਨੋਟਿਸ ਜਾਰੀ ਕਰਨ ਦੇ ਬਾਵਜੂਦ ਨਿਜੀ ਕੰਪਨੀ ਵਲੋਂ ...

ਪੂਰੀ ਖ਼ਬਰ »

ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੇ ਦੇਸ਼ ਵਾਸੀਆਂ ਦਾ ਲੱਕ ਤੋੜਿਆ-ਗੁਰਜੰਟ ਆਲਮਗੀਰ

ਆਲਮਗੀਰ, 11 ਅਕਤੂਬਰ (ਜਰਨੈਲ ਸਿੰਘ ਪੱਟੀ)-ਬਲਾਕ ਸੰਮਤੀ ਮੈਂਬਰ ਗੁਰਜੰਟ ਸਿੰਘ ਗਰੇਵਾਲ ਨੇ ਕਿਹਾ ਕਿ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਨਿੱਤ ਦਿਨ ਵੱਧ ਰਹੀਆਂ ਕੀਮਤਾਂ ਨੇ ਮਹਿੰਗਾਈ ਨੂੰ ਅਸਮਾਨ 'ਤੇ ਚੜਾ ਕੇ ਰੱਖ ਦਿੱਤਾ ਹੈ ਜਿਸ ਕਾਰਨ ਗਰੀਬ ਤੇ ਮੱਧ ਵਰਗੀ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਤੇ ਲੋਕਾਂ ਦੀ ਸੇਵਾ ਕਰਨ ਤੋਂ ਮੁਨਕਰ ਹੋਣ ਦੇ ਦੋਸ਼ ਲੱਗਣ ਲੱਗੇ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਪਿਛਲੀ ਅਕਾਲੀ-ਭਾਪਜਾ ਗਠਜੋੜ ਸਰਕਾਰ ਵਲੋਂ ਜੋ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰ ਬਣਾਏ ਗਏ ਸਨ, ਉਨ੍ਹਾਂ 'ਚੋਂ ਬਹੁਤੇ ਸੇਵਾ ਕੇਂਦਰਾਂ ਦੇ ਪ੍ਰਬੰਧਕਾਂ 'ਤੇ ਸੇਵਾ ਕਰਨ ਤੋਂ ਮੁਨਕਰ ਹੋਣ ਦਾ ਦੋਸ਼ ਲੱਗਣ ਲੱਗ ਪਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸੁਖਦੇਵ ਨਗਰ ਵਿਖੇ ਮਨਾਇਆ ਕੌਮਾਂਤਰੀ ਲੜਕੀ ਦਿਵਸ

ਲੁਧਿਆਣਾ, 11 ਅਕਤੂਬਰ (ਪਰਮੇਸ਼ਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਸੁਖਦੇਵ ਨਗਰ ਵਿਖੇ ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਕੌਮਾਂਤਰੀ ਲੜਕੀ ਦਿਵਸ ਮੌਕੇ ਕਰਵਾਏ ਸੈਮੀਨਾਰ ਰਾਹੀਂ ਬੱਚਿਆਂ ਨੂੰ ਦੱਸਿਆ ਗਿਆ ਕਿ ਅਜੋਕੇ ਸਮੇਂ 'ਚ ਕੁੜੀਆਂ ਹਰ ਖੇਤਰ ...

ਪੂਰੀ ਖ਼ਬਰ »

ਹੌਜ਼ਰੀ 'ਚ ਮਾਰੇ ਗਏ 4 ਮਜ਼ਦੂਰਾਂ ਦੇ ਪਰਿਵਾਰਾਂ ਨੂੰ 1-1 ਕਰੋੜ ਮੁਆਵਜ਼ਾ ਦਿੱਤੇ ਜਾਵੇ-ਬਸਪਾ

ਲੁਧਿਆਣਾ, 11 ਅਕਤੂਬਰ (ਪਰਮੇਸ਼ਰ ਸਿੰਘ)-ਬਾਜਵਾ ਨਗਰ 'ਚ ਹੌਜਰੀ ਨੂੰ ਅੱਗ ਲੱਗਣ ਕਾਰਨ ਮਾਰੇ ਗਏ ਉਨ੍ਹਾਂ ਚਾਰ ਮਜਦੂਰਾਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਬਸਪਾ ਦੇ ਜ਼ੋਨ ਕੁਆਡੀਨੇਟਰ ਗੁਰਮੇਲ ਸਿੰਘ ਤੇ ਜਨਰਲ ਸਕੱਤਰ ਪ੍ਰਗਣ ਬਿਲਗਾ ਨੇ ਡਿਪਟੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਡਾਬਾ ਵਿਖੇ ਮੈਡੀਕਲ ਕੈਂਪ ਲਗਾਉਣ ਸਬੰਧੀ ਮੀਟਿੰਗ

ਡਾਬਾ/ਲੁਹਾਰਾ, 11 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਪਿੰਡ ਡਾਬਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਉਣ ਸਬੰਧੀ ਇਕ ਮੀਟਿੰਗ ਪ੍ਰਧਾਨ ਮਹਿਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਗੁਰਦੁਆਰਾ ਚੇਤ ਸਿੰਘ ਨਗਰ ਵਿਖੇ ਵਿਸ਼ਾਲ ਕਵੀ ਦਰਬਾਰ ਕਰਵਾਇਆ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਚੇਤ ਸਿੰਘ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਕਵੀਆਂ ਦਾ ਵਿਸ਼ਾਲ ਕਵੀ ਦਰਬਾਰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਉਭੀ ਦੀ ਅਗਵਾਈ ਹੇਠ ਰਾਤ 8 ਤੋਂ 11 ਵਜੇ ਤੱਕ ਕਰਵਾਇਆ ਗਿਆ | ਸਟੇਜ ਦਾ ਸੰਚਾਲਨ ਕਰਦਿਆਂ ਗੁਰਦੁਆਰਾ ...

ਪੂਰੀ ਖ਼ਬਰ »

ਜਥੇਦਾਰ ਸੰਧੂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਵਰਕਰਾਂ ਵਲੋਂ ਸਨਮਾਨ

ਲੁਧਿਆਣਾ,11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਆਗੂ ਜਥੇਦਾਰ ਕੇਵਲ ਸਿੰਘ ਸੰਧੂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਉਣ ਤੇ ਵਰਕਰਾਂ ਵਲੋਂ ਸਨਮਾਨਿਤ ਕੀਤਾ ਗਿਆ | ਸਥਾਨਕ ਹੈਬੋਵਾਲ 'ਚ ਹੋਏ ਇਕ ...

ਪੂਰੀ ਖ਼ਬਰ »

ਹੌਜ਼ਰੀ ਨੂੰ ਅੱਗ ਲੱਗਣ ਨਾਲ ਮਾਰੇ ਗਏ ਮਜ਼ਦੂਰਾਂ ਲਈ ਏਟਕ ਨੇ ਢੁਕਵਾਂ ਮੁਆਵਜ਼ਾ ਮੰਗਿਆ

ਲੁਧਿਆਣਾ, 11 ਅਕਤੂਬਰ (ਪਰਮੇਸ਼ਰ ਸਿੰਘ)-ਖੱਬੇ ਪੱਖੀ ਪਾਰਟੀਆਂ ਨਾਲ ਸਬੰਧਿਤ ਮੁਲਾਜ਼ਮ/ਮਜ਼ਦੂਰ ਜਥੇਬੰਦੀ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਦੇ ਆਗੂਆਂ ਨੇ ਬੀਤੇ ਦਿਨ ਹੌਜ਼ਰੀ ਨੂੰ ਅੱਗ ਲੱਗਣ ਨਾਲ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਲਈ ਢਕਵੇਂ ਮੁਆਵਜੇ ...

ਪੂਰੀ ਖ਼ਬਰ »

ਬੱਦੋਵਾਲ ਵਿਖੇ ਚੱਲ ਰਹੇ ਫੈਸਟਾਵੀਕ 'ਚ ਸੱਭਿਆਚਾਰਕ ਤੇ ਸਾਹਿਤਕ ਸਰਗਰਮੀਆਂ ਜ਼ੋਰਾਂ 'ਤੇ

ਇਆਲੀ/ਥਰੀਕੇ, 11 ਅਕਤੂਬਰ (ਰਾਜ ਜੋਸ਼ੀ)-ਪੀ. ਸੀ. ਟੀ. ਈ. ਬੱਦੋਵਾਲ ਵਿਖੇ ਚੱਲ ਰਹੇ ਫੈਸਟਾਵੀਕ ਤਹਿਤ ਜੂਨੀਅਰ ਤੇ ਸੀਨੀਅਰ ਵਿਦਿਆਰਥੀਆਂ ਨੇ ਸੱਭਿਆਚਾਰਕ ਅਤੇ ਸਾਹਿਤਕ ਸਮਾਗਮਾਂ ਦੌਰਾਨ ਸੋਲੋ ਡਾਂਸ, ਸੋਲੋ ਗੀਤ, ਪੱਛਮੀ ਸੋਲੋ, ਵੱਖ-ਵੱਖ ਸਾਜਾਂ ਦੀ ਪੇਸ਼ਕਾਰੀ ਤੇ ਮੋਨੋ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਮੀਟਿੰਗ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਸਰਹਿੰਦ ਦੀ ਇੱਟ ਨਾਲ ਇੱਟ ਖੜਕਾਉਣ ਵਾਲੇ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ 348ਵਾਂ ਜਨਮ ਦਿਹਾੜਾ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਸੂਬਾ ਪੱਧਰ 'ਤੇ ਮਨਾਉਣ ਸਬੰਧੀ ਬਾਬਾ ਬੰਦਾ ਸਿੰਘ ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਸੜਕਾਂ ਤੋਂ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਕਾਰਵਾਈ ਤਹਿਤ ਤਹਿਬਾਜ਼ਾਰੀ ਸ਼ਾਖਾ ਨੇ ਫਿਰੋਜਪੁਰ ਰੋਡ 'ਤੇ ਨਾਜਾਇਜ਼ ਕਬਜ਼ਾ ਕਰਕੇ ਬਣਾਈਆਂ ਝੁੱਗੀਆਂ ਤੇ ਸਬਜ਼ੀ ...

ਪੂਰੀ ਖ਼ਬਰ »

ਖ਼ਤਰਨਾਕ ਚੋਰ ਗਰੋਹ ਦੇ ਸਰਗਨਾ ਸਮੇਤ 2 ਕਾਬੂ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ ਸਰਗਨਾ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਮੋਟਰਸਾਈਕਲ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ. ਐਚ. ਓ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX