ਤਾਜਾ ਖ਼ਬਰਾਂ


ਚੱਲਦੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਧਾਰੀਵਾਲ, 17 ਨਵੰਬਰ (ਜੇਮਸ ਨਾਹਰ) - ਅੱਜ ਦੇਰ ਸ਼ਾਮ ਕਰੀਬ 7 ਵਜੇ ਕੌਮੀ ਸ਼ਾਹ ਮਾਰਗ ਬਟਾਲਾ-ਪਠਾਨਕੋਟ ਜੀ.ਟੀ ਰੋਡ 'ਤੇ ਇਕ ਚਲਦੀ ਕਾਰ ਨੂੰ ਕਿਸੇ ਤਕਨੀਕੀ ਖ਼ਰਾਬੀ ਕਾਰਨ ਅਚਾਨਕ ਭਿਆਨਕ ਅੱਗ ਲੱਗ ਜਾਣ ਅਤੇ ਆਵਾਜਾਈ ਬੁਰੀ ਤਰਾਂ ਪ੍ਰਭਾਵਿਤ ਹੋ ਜਾਣ ਦੀ...
ਬਟਾਲਾ 'ਚ ਮਾਮੇ ਨੇ ਭਣੇਵੀਂ ਨੂੰ ਗੋਲੀ ਮਾਰ ਆਪ ਕੀਤੀ ਆਤਮ ਹੱਤਿਆ
. . .  1 day ago
ਬਟਾਲਾ, 17 ਨਵੰਬਰ (ਕਾਹਲੋਂ) - ਬਟਾਲਾ ਦੇ ਇੱਕ ਮੁਹੱਲੇ 'ਚ ਇੱਕ ਵਿਅਕਤੀ ਵੱਲੋਂ ਇੱਕ ਲੜਕੀ ਨੂੰ ਗੋਲੀ ਮਾਰਨ ਦੀ ਖ਼ਬਰ ਹੈ। ਬਾਅਦ 'ਚ ਉਸ ਵਿਅਕਤੀ ਨੇ ਆਪਣੇ ਆਪ ਨੂੰ ਵੀ ਗੋਲੀ...
ਆਈ.ਈ.ਡੀ ਧਮਾਕੇ 'ਚ ਹੌਲਦਾਰ ਸ਼ਹੀਦ
. . .  1 day ago
ਸ੍ਰੀਨਗਰ, 17 ਨਵੰਬਰ - ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਅੱਤਵਾਦੀਆਂ ਵੱਲੋਂ ਕੀਤੇ ਆਈ.ਈ.ਡੀ ਧਮਾਕੇ 'ਚ ਹੌਲਦਾਰ ਸੰਤੋਸ਼ ਕੁਮਾਰ ਸ਼ਹੀਦ ਹੋ...
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ, ਨੌਕਰੀ ਤੇ ਪੈਨਸ਼ਨ ਦੇਣ ਦਾ ਐਲਾਨ
. . .  1 day ago
ਲਹਿਰਾਗਾਗਾ, 17 ਨਵੰਬਰ (ਸੂਰਜ ਭਾਨ ਗੋਇਲ,ਅਸ਼ੋਕ ਗਰਗ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਵਿਚ...
ਕੈਨੇਡਾ-ਸੁਲਤਾਨਪੁਰ ਲੋਧੀ ਬੱਸ ਦਾ ਭਾਰਤ ਪਹੁੰਚਣ ਤੇ ਨਿੱਘਾ ਸਵਾਗਤ
. . .  1 day ago
ਅਟਾਰੀ, 17 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ 'ਤੇ ਕੈਨੇਡਾ ਦੇ ਇੱਕ ਪਰਿਵਾਰ ਵੱਲੋਂ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ...
ਪਿੰਡ ਮਸਤਗੜ੍ਹ 'ਚ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਦਿਲਬਰ ਸਿੰਘ ਖੈਰਪੁਰ) - ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜ਼ੁਰਗ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ...
ਸਰਦੀਆਂ ਦੇ ਮੌਸਮ ਕਾਰਨ ਬੰਦ ਬਦਰੀਨਾਥ ਮੰਦਰ ਦੇ ਕਪਾਟ
. . .  1 day ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਕਾਰਨ ਅੱਜ 6 ਮਹੀਨਿਆਂ ਲਈਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮੰਦਰ...
ਸ਼ੱਕੀ ਹਾਲਤਾਂ 'ਚ 26 ਸਾਲਾਂ ਨੌਜਵਾਨ ਦੀ ਹੋਈ ਮੌਤ
. . .  1 day ago
ਗੁਰੂ ਹਰਸਹਾਏ, 17 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਏ ਵਿਖੇ ਸ਼ੱਕੀ ਹਾਲਤਾਂ 'ਚ ਇਕ 26 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ...
ਨਸ਼ਾ ਕਰਨ ਵਾਲੇ ਥਾਣੇਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਕੀਤੇ ਗਏ ਨੌਕਰੀ ਤੋਂ ਬਰਖ਼ਾਸਤ
. . .  1 day ago
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)- ਕੁੱਝ ਦਿਨ ਪਹਿਲਾਂ ਥਾਣਾ ਪੱਟੀ ਵਿਖੇ ਤਾਇਨਾਤ ਇਕ ਏ.ਐੱਸ.ਆਈ. ਅਤੇ ਹਵਾਲਦਾਰ ਦੇ ਜਵਾਨ ਦੀ ਨਸ਼ੇ ਦੀ ਵਰਤੋਂ ਕਰਦਿਆਂ...
ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਧਮਾਕਾ, ਤਿੰਨ ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਪੈਂਦੇ ਅਖਨੂਰ ਸੈਕਟਰ 'ਚ ਅੱਜ ਹੋਏ ਇੱਕ ਸ਼ੱਕੀ ਧਮਾਕੇ 'ਚ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਫੌਜ ਦੇ ਸੂਤਰਾਂ...
ਪ੍ਰਧਾਨ ਮੰਤਰੀ ਮੋਦੀ ਕੋਲ ਐਨ.ਡੀ.ਏ ਦੀ ਕੋਆਰਡੀਨੇਸ਼ਨ ਕਮੇਟੀ ਬਣਾਉਣ ਦੀ ਕੀਤੀ ਗਈ ਅਪੀਲ : ਪਾਸਵਾਨ
. . .  1 day ago
ਨਵੀਂ ਦਿੱਲੀ, 17 ਨਵੰਬਰ- ਐਨ.ਡੀ.ਏ ਦੀ ਬੈਠਕ ਤੋਂ ਬਾਅਦ ਐਲ.ਜੇ.ਪੀ ਦੇ ਪ੍ਰਧਾਨ ਚਿਰਾਗ਼ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ...
19 ਨਵੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  1 day ago
ਨਵੀਂ ਦਿੱਲੀ, 17 ਨਵੰਬਰ- ਆਉਣ ਵਾਲੀ 19 ਨਵੰਬਰ ਨੂੰ ਸੰਸਦ ਦੇ ਲਾਇਬ੍ਰੇਰੀ ਭਵਨ 'ਚ ਭਾਰਤੀ ਜਨਤਾ...
ਅਸਤੀਫ਼ੇ ਮਗਰੋਂ ਲੋਕ ਸਭਾ 'ਚ ਬਦਲੀ ਗਈ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਸੀਟ
. . .  1 day ago
ਨਵੀਂ ਦਿੱਲੀ, 17 ਨਵੰਬਰ- ਹਾਲ ਹੀ 'ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੀ ਲੋਕ ਸਭਾ 'ਚ ਬੈਠਣ ਦੀ ਸੀਟ 'ਚ ਫੇਰਬਦਲ ਕੀਤਾ ਗਿਆ...
ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲਿਆਂ ਨੂੰ ਗਧਿਆ 'ਤੇ ਬਿਠਾ ਕੇ ਲਿਆਏ ਅਧਿਆਪਕਾਂ 'ਤੇ ਲਾਠੀਚਾਰਜ
. . .  1 day ago
ਸੰਗਰੂਰ, 17 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਲੰਮੇ ਸਮੇਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ 'ਤੇ ਅੱਜ ਉਸ ਸਮੇਂ ਪੁਲਿਸ ਵਲੋਂ ਪਾਣੀ ਦੀਆਂ...
ਮਸਜਿਦ ਦੇ ਲਈ ਦੂਸਰੀ ਜਗ੍ਹਾ ਜ਼ਮੀਨ ਸਵੀਕਾਰ ਨਹੀਂ ਕਰੇਗਾ ਮੁਸਲਿਮ ਪੱਖ : ਏ.ਆਈ.ਐਮ.ਪੀ.ਐਲ.ਬੀ
. . .  1 day ago
ਲਖਨਊ, 17 ਨਵੰਬਰ- ਅਯੁੱਧਿਆ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਮੰਦਿਰ ਦੇ ਹੱਕ 'ਚ ਆਉਣ ਤੋਂ ਬਾਅਦ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਮਸਲੇ 'ਤੇ ਬੈਠਕ ...
ਗੋਤਾਬਾਯਾ ਰਾਜਪਕਸ਼ੇ ਹੋਣਗੇ ਸ੍ਰੀਲੰਕਾ ਦੇ ਅਗਲੇ ਰਾਸ਼ਟਰਪਤੀ
. . .  1 day ago
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਐੱਨ. ਡੀ. ਏ. ਦੀ ਬੈਠਕ ਸ਼ੁਰੂ
. . .  1 day ago
ਅਯੁੱਧਿਆ ਮਾਮਲੇ 'ਤੇ ਸਾਨੂੰ ਸਮੀਖਿਆ ਪਟੀਸ਼ਨ ਕਰਨੀ ਚਾਹੀਦੀ ਹੈ ਦਾਇਰ : ਮੌਲਾਨਾ ਅਰਸ਼ਦ ਮਦਨੀ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਟਰੱਕ ਨੂੰ ਲਾਈ ਅੱਗ
. . .  1 day ago
ਕੈਂਪਸ 'ਚ ਵਿਵੇਕਾਨੰਦ ਦੇ ਬੁੱਤ ਨਾਲ ਭੰਨ-ਤੋੜ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਜੇ.ਐਨ.ਯੂ ਪ੍ਰਸ਼ਾਸਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਰੂਪਨਗਰ

ਨੂਰਪੁਰ ਬੇਦੀ ਇਲਾਕੇ 'ਚ ਗੜੇਮਾਰੀ ਤੇ ਝੱਖੜ ਨਾਲ ਸੈਂਕੜੇ ਏਕੜ ਝੋਨੇ ਦੀ ਫ਼ਸਲ ਹੋਈ ਤਬਾਹ

ਨੂਰਪੁਰ ਬੇਦੀ, 11 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਵਿਚ ਅੱਜ ਸਵੇਰੇ ਤੜਕਸਾਰ ਚੱਲੀ ਤੇਜ਼ ਹਨੇਰੀ ਅਤੇ ਪਈ ਗੜੇਮਾਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਮਿੰਟਾਂ ਵਿਚ ਹੀ ਬਰਬਾਦ ਹੋ ਗਈ | ਇਲਾਕੇ ਦੇ ਪਿੰਡ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਦੇ ਵਾਈਸ ਚਾਂਸਲਰ ਦਾ ਪੁਤਲਾ ਫੂਕਿਆ

ਰੂਪਨਗਰ, 11 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਯੂਨੀਵਰਸਿਟੀ 'ਚ ਧਰਨਾਕਾਰੀਆਂ 'ਤੇ ਹੋਏ ਹਮਲੇ ਿਖ਼ਲਾਫ਼ ਅੱਜ ਸਰਕਾਰੀ ਕਾਲਜ ਰੋਪੜ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਾ ਪੁਤਲਾ ਫੂਕਿਆ ਗਿਆ¢ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ...

ਪੂਰੀ ਖ਼ਬਰ »

ਰੂਪਨਗਰ ਦੀ ਅਦਾਲਤ ਵਲੋਂ ਕਤਲ ਦੇ ਤੀਜੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਬਲਵਿੰਦਰ ਸਿੰਘ ਸੰਧੂ ਦੀ ਅਦਾਲਤ ਨੇ ਅੱਜ 6 ਸਾਲ ਪਹਿਲਾਂ ਹੋਏ ਇਕ ਨੌਜਵਾਨ ਦੇ ਕਤਲ ਮਾਮਲੇ ਵਿਚ ਤੀਜੇ ਦੋਸ਼ੀ ਨੂੰ ਵੀ ਉਮਰ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚ ਵਿਸ਼ੇਸ਼ ਅਦਾਲਤ 'ਚ ਕੇਸਾਂ ਦਾ ਨਿਪਟਾਰਾ

ਰੂਪਨਗਰ, 11 ਅਕਤੂਬਰ (ਸਟਾਫ਼ ਰਿਪੋਰਟਰ)-ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ੍ਰੀ ਬਲਵਿੰਦਰ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਰੂਪਨਗਰ ਜ਼ਿਲ੍ਹਾ ਜੇਲ੍ਹ ਵਿਖੇ ਵਿਸ਼ੇਸ਼ ਕੈਂਪ ਅਦਾਲਤ ਲਗਾਈ ਗਈ ਜਿਸ ਵਿਚ ਸ੍ਰੀ ਹਰਸਿਮਰਨਜੀਤ ਸਿੰਘ ਸੀ. ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ

ਰੂਪਨਗਰ, 11 ਅਕਤੂਬਰ (ਹੁੰਦਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ: ਸਰਕਲ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਠੇਕਾ ਅਧਿਆਪਕਾਂ ਦੀ ਪੱਕਾ ਕਰਨ ਦੀ ਆੜ ਹੇਠ ਤਨਖ਼ਾਹ ਘਟਾਉਣ ਲਈ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਦੇ ਸੱਦੇ 'ਤੇ ਅਧਿਆਪਕਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਾਂਝੇ ਅਧਿਆਪਕ ਮੋਰਚੇ ਦੇ ਸੂਬਾਈ ਸੱਦੇ 'ਤੇ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਅਧਿਆਪਕਾਂ ਨੇ ਐਸ. ਐਸ. ਏ./ਰਮਸਾ ਅਤੇ 5178 ਅਧਿਆਪਕਾਂ ਨੂੰ ਪੂਰੇ ਸਕੇਲਾਂ ਨਾਲ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਰੋਸ ਮਾਰਚ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਆਈ. ਟੀ. ਆਈ. ਵਿਖੇ ਗੇਟ ਰੈਲੀ

ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨੰਗਲ ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਰਣਬੀਰ ਰੰਧਾਵਾ ਅਤੇ ਆਈ. ਟੀ. ਆਈ ਦੇ ਪ੍ਰਧਾਨ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਨੁਕਸਾਨੀਆਂ ਕਿਸਾਨਾਂ ਦੀਆਂ ਫ਼ਸਲਾਂ ਦਾ ਮੁਆਵਜ਼ਾ ਦਿਵਾਇਆ ਜਾਵੇਗਾ-ਰਾਣਾ ਕੇ. ਪੀ. ਸਿੰਘ

ਨੂਰਪੁਰ ਬੇਦੀ, 11 ਅਕਤੂਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਨੂਰਪੁਰ ਬੇਦੀ ਖੇਤਰ ਤੇ ਹੋਰ ਇਲਾਕਿਆਂ ਦੇ ਕਿਸਾਨਾਂ ਦੀ ਤਿਆਰ ਹੋਈ ਫ਼ਸਲ ਦੇ ਹੋਏ ਭਾਰੀ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਿਖਾਏ ਜਾਦੂ ਦੇ ਟਰਿੱਕ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਰੁੜਕੀ ਹੀਰਾਂ ਦੇ ਗਰੀਨਵੇਜ਼ ਸਕੂਲ ਵਿਚ ਬੱਚਿਆਂ ਨੂੰ ਜਾਦੂ ਦੇ ਟਿ੍ਕਾਂ ਰਾਹੀਂ ਜਿੱਥੇ ਵਹਿਮਾਂ ਭਰਮਾਂ ਤੋਂ ਜਾਗਰੂਕ ਕੀਤਾ ਗਿਆ ਉੱਥੇ ਵਿਗਿਆਨਕ ਸੋਚ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ...

ਪੂਰੀ ਖ਼ਬਰ »

ਬੈਂਸ ਤੋਂ ਤਖਤਗੜ੍ਹ ਨੂੰ ਜਾਂਦੀ ਸੜਕ ਪੁੱਟਣ ਕਾਰਨ ਦੁਕਾਨਦਾਰ ਤੇ ਰਾਹਗੀਰ ਪ੍ਰੇਸ਼ਾਨ-ਵਿਭਾਗ ਕੁੰਭਕਰਨੀ ਨੀਂਦ ਸੁੱਤਾ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਪਿਛਲੇ 3 ਮਹੀਨੇ ਤੋਂ ਬੈਂਸ ਤੋਂ ਤਖਤਗੜ੍ਹ ਨੂੰ ਜਾਂਦੀ ਸੜਕ ਪੁੱਟਣ ਕਾਰਣ ਬੱਸ ਅੱਡਾ ਬੈਂਸ ਦੇ ਦੁਕਾਨਦਾਰ ਤੇ ਰਾਹਗੀਰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਪਰੰਤੂ ਵਿਭਾਗ ਦੇ ਅਧਿਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰਾ ਯੂਨੀਅਨ ਦੀ ਮਾਸਿਕ ਇਕੱਤਰਤਾ

ਰੂਪਨਗਰ, 11 ਅਕਤੂਬਰ (ਹੁੰਦਲ)-ਨੰਬਰਦਾਰ ਯੂਨੀਅਨ ਜ਼ਿਲ੍ਹਾ ਰੋਪੜ ਦੀ ਮਾਸਿਕ ਇਕੱਤਰਤਾ ਐਡਵੋਕੇਟ ਜ਼ਿਲ੍ਹਾ ਪ੍ਰਧਾਨ ਪਾਲ ਸਿੰਘ ਕਟਲੀ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਹੋਈ | ਆਗੂਆਂ ਨੇ ਮੰਗ ਕੀਤੀ ਕਿ ਨੰਬਰਦਾਰੀ ਭੱਤਾ ਹਰ ਦੋ ਮਹੀਨੇ ...

ਪੂਰੀ ਖ਼ਬਰ »

ਗਰੀਬ ਪਰਿਵਾਰ ਨੂੰ ਮਕਾਨ ਬਣਾਉਣ ਲਈ 51 ਹਜ਼ਾਰ ਰੁਪਏ ਦਿੱਤੇ

ਮੋਰਿੰਡਾ, 11 ਅਕਤੂਬਰ (ਪ. ਪ.)-ਨਜ਼ਦੀਕੀ ਪਿੰਡ ਤਾਜਪੁਰਾ ਵਿਖੇ ਪਿੰਡ ਸਹੇੜੀ ਦੇ ਐਨ.ਆਰ.ਆਈ. ਵੱਲੋਂ ਗਰੀਬ ਪਰਿਵਾਰ ਨੂੰ ਮਕਾਨ ਬਣਾਉਣ ਲਈ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸੁਰਜੀਤ ਸਿੰਘ ਤਾਜਪੁਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ

ਪੁਰਖਾਲੀ, 11 ਅਕਤੂਬਰ (ਬੰਟੀ)-ਖੇਡ ਵਿਭਾਗ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਸੰਤ ਬਾਬਾ ਸ਼ਿਆਮ ਦਾਸ ਕੁਸ਼ਤੀ ਅਖਾੜਾ ਅਕਬਰਪੁਰ ਵਿਖੇ ਕਰਵਾਏ ਗਏ | ਇਸ ਮੌਕੇ ਪਹਿਲਵਾਨਾਂ ਦੇ ਅੰਡਰ 14 ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਗੌਰਮਿੰਟ ਐਸੋਸੀਏਸ਼ਨ ਪੰਜਾਬ ਰਜਿ: ਸ੍ਰੀ ਅਨੰਦਪੁਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਸਹਿਗਲ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ | ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜਨਰਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਅੱਵਲ ਰਹਿਣ ਵਾਲੇ ਸ਼ਤਰੰਜ ਖਿਡਾਰੀ ਦਾ ਕੀਤਾ ਸਨਮਾਨ

ਨੂਰਪੁਰ ਬੇਦੀ, 11 ਅਕਤੂਬਰ (ਝਾਂਡੀਆਂ, ਚੌਧਰੀ)-ਸਰਕਾਰੀ ਐਲੀਮੈਂਟਰੀ ਸਕੂਲ ਅਮਰਪੁਰ ਬੇਲਾ ਦੇ ਸ਼ਤਰੰਜ ਖਿਡਾਰੀ ਲਖਵਿੰਦਰ ਸ਼ਾਹ ਪੁੱਤਰ ਗੁਰਨਾਮ ਸ਼ਾਹ ਦਾ ਜ਼ਿਲ੍ਹਾ ਪੱਧਰੀ ਹੋਈਆਂ ਸਕੂਲ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਦਿਆਂ ਅੱਵਲ ਰਹਿਣ 'ਤੇ ਸਕੂਲ ਮੈਨੇਜਮੈਂਟ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਖੇੜੀ ਸਲਾਬਤਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਖਿਡਾਰੀਆਂ ਦੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ...

ਪੂਰੀ ਖ਼ਬਰ »

ਸਾਹਨੀ ਨੇ ਕਿ੍ਸ਼ਨਾ ਡਰਾਮਾਟਿਕ ਕਲੱਬ ਮੰਚ ਦਾ ਕੀਤਾ ਉਦਘਾਟਨ

ਨੰਗਲ, 11 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਨਵਰਾਤਿਆਂ ਦੀਆਂ ਰਾਤਾਂ 'ਚ ਸ੍ਰੀ ਕਿ੍ਸ਼ਨਾ ਡਰਾਮਾਟਿਕ ਕਲੱਬ ਵੱਲੋਂ ਕਾਂਗੜਾ ਵੈੱਲਫੇਅਰ ਗਰਾਊਾਡ ਵਿਖੇ ਕਰਵਾਈ ਜਾਣ ਵਾਲੀ ਰਾਮ ਲੀਲਾ ਦਾ ਉਦਘਾਟਨ ਬਲਾਕ ਕਾਂਗਰਸ ਕਮੇਟੀ ਪ੍ਰਧਾਨ ਵੱਲੋਂ ਰੀਬਨ ਕੱਟਣ ਉਪਰੰਤ ਕੀਤਾ ਗਿਆ | ...

ਪੂਰੀ ਖ਼ਬਰ »

ਸਮਾਰਟ ਸਕੂਲ ਬਣਾਉਣ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਰੂਪਨਗਰ, 11 ਅਕਤੂਬਰ (ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਸਮਾਰਟ ਸਕੂਲ ਬਣਾਉਣ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਸਰਵ ਸਿੱਖਿਆ ਅਭਿਆਨ ਰੂਪਨਗਰ ਦੇ ਦਫ਼ਤਰ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਆਮਦ ਤੇਜ਼-ਚੁਕਾਈ ਦਾ ਕੰਮ ਸੁਸਤ

ਮੋਰਿੰਡਾ, 11 ਅਕਤੂਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਆਮਦ ਲਗਭਗ 21 ਹਜ਼ਾਰ ਕੁਇੰਟਲ ਹੋ ਚੁੱਕੀ ਹੈ ਪ੍ਰੰਤੂ ਅੱਜ ਤੱਕ ਕੇਵਲ 450 ਕੁਇੰਟਲ ਜੀਰੀ ਦੀ ਚੁਕਾਈ ਹੀ ਹੋ ਸਕੀ ਹੈ | ਜਿਸ ਕਾਰਨ ਮੋਰਿੰਡਾ ਵਿਚ ਬੋਰੀਆਂ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

'ਸਵਸਥ ਖਾਓ ਤੇ ਸਵਸਥ ਜੀਓ' ਮੁਹਿੰਮ ਦੀ ਕੀਤੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਪ.ਪ. ਰਾਹੀਂ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ ਹੇਠਲੇ ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਅੱਜ ਸਕੂਲ ਪੱਧਰ 'ਤੇ 'ਸਵਸਥ ਖਾਓ ਤੇ ਸਵਸਥ ਜੀਓ, ਈਟ ਹੈਲਦੀ ਐਾਡ ਲਿਵ ਹੈਲਦੀ' ਮੁਹਿੰਮ ਦੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਮਾਸਿਕ ਪੈਨਸ਼ਨ ਤਹਿਤ ਚੈੱਕ ਦਿੱਤੇ

ਰੂਪਨਗਰ, 11 ਅਕਤੂਬਰ (ਹੁੰਦਲ)-ਡਾ: ਐਸ. ਪੀ. ਸਿੰਘ ਓਬਰਾਏ ਦੀ ਅਗਵਾਈ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰੂਪਨਗਰ ਇਕਾਈ ਵਲੋਂ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਮਾਸਿਕ ਪੈਨਸ਼ਨ ਸਕੀਮ ਤਹਿਤ ਚੈੱਕ ਵੰਡੇ ਗਏ | ਇਸ ਮੌਕੇ ਡੀ. ਐਸ. ਪੀ. (ਡੀ) ਵਰਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਨੂਰਪੁਰ ਬੇਦੀ ਦੀ ਮੀਟਿੰਗ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਇਲਾਕਾ ਸੰਘਰਸ਼ ਕਮੇਟੀ ਦੀ ਇੱਕ ਬੈਠਕ ਗੁਰਨਾਇਬ ਸਿੰਘ ਜੇਤੇਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਕਈ ਭਖਵੇਂ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਉਪਰੰਤ ਫ਼ੈਸਲਾ ਕੀਤਾ ਗਿਆ ਕਿ ਇਲਾਕੇ ...

ਪੂਰੀ ਖ਼ਬਰ »

ਖੁੱਲ੍ਹੇ ਆਸਮਾਨ ਦੀ ਛੱਤ ਹੇਠਾਂ ਬੁਨਿਆਦੀ ਸਹੂਲਤਾਂ ਤੋਂ ਸੱਖਣੀ ਨੰਗਲ ਦੀ ਅਨਾਜ ਮੰਡੀ

ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਪਾਵਰ ਹਾਊਸ ਦੇ ਨਜ਼ਦੀਕ ਖੁੱਲ੍ਹੇ ਅਸਮਾਨ ਦੀ ਛੱਤ ਹੇਠਾਂ ਪਿਛਲੇ ਦਿਨੀਂ ਸ਼ੁਰੂ ਹੋਈ ਅਨਾਜ ਮੰਡੀ ਅਨੇਕਾਂ ਹੀ ਬੁਨਿਆਦੀ ਸਹੂਲਤਾਂ ਤੋਂ ਸੱਖਣੀ ਹੈ ਅਤੇ ਅੱਜ ਸਵੇਰੇ ਪਈ ਜ਼ੋਰਦਾਰ ਬਾਰਿਸ਼ ਨੇ ਤਾਂ ਆੜ•੍ਹਤੀਆਂ ...

ਪੂਰੀ ਖ਼ਬਰ »

ਖੁੱਲ੍ਹੇ ਆਸਮਾਨ ਦੀ ਛੱਤ ਹੇਠਾਂ ਬੁਨਿਆਦੀ ਸਹੂਲਤਾਂ ਤੋਂ ਸੱਖਣੀ ਨੰਗਲ ਦੀ ਅਨਾਜ ਮੰਡੀ

ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਪਾਵਰ ਹਾਊਸ ਦੇ ਨਜ਼ਦੀਕ ਖੁੱਲ੍ਹੇ ਅਸਮਾਨ ਦੀ ਛੱਤ ਹੇਠਾਂ ਪਿਛਲੇ ਦਿਨੀਂ ਸ਼ੁਰੂ ਹੋਈ ਅਨਾਜ ਮੰਡੀ ਅਨੇਕਾਂ ਹੀ ਬੁਨਿਆਦੀ ਸਹੂਲਤਾਂ ਤੋਂ ਸੱਖਣੀ ਹੈ ਅਤੇ ਅੱਜ ਸਵੇਰੇ ਪਈ ਜ਼ੋਰਦਾਰ ਬਾਰਿਸ਼ ਨੇ ਤਾਂ ਆੜ•੍ਹਤੀਆਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਮਹਾਸੰਘ ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਇਥੋਂ ਦੇ ਤਹਿਸੀਲਦਾਰ ਸੁਸ਼ੀਲ ਸ਼ਰਮਾ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਲਿਫ਼ਟਿੰਗ ਪ੍ਰਬੰਧਾਂ ਦਾ ਰੱਬ ਰਾਖਾ

ਪੁਰਖਾਲੀ, 11 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰ ਵਲੋਂ ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਝੋਨੇ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਹੈ ਪਰ ਸਰਕਾਰ ਮੰਡੀ 'ਚ ਖ਼ਰੀਦੀ ਪਈ ਫ਼ਸਲ ਨੂੰ ਚੁੱਕਣਾ ਬਿਲਕੁਲ ਹੀ ਭੁੱਲੀ ਬੈਠੀ ਹੈ, ਜਿਸ ਕਾਰਨ ਮੰਡੀ 'ਚ ਹਰ ਰੋਜ਼ ਝੋਨੇ ...

ਪੂਰੀ ਖ਼ਬਰ »

ਡੈਂਟਲ ਪੰਦ੍ਹਰਵਾੜੇ ਦੌਰਾਨ ਮਰੀਜ਼ਾਂ ਦੀ ਮੁਫ਼ਤ ਜਾਂਚ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਚ ਅੱਜ ਡਾ. ਅਸ਼ੋਕ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸਾਹਿਬ ਦੀ ਅਗਵਾਈ ਹੇਠ 3 ਅਕਤੂਬਰ ਤੋਂ 17 ਅਕਤੂਬਰ ਤੱਕ ਮਨਾਏ ਜਾ ਰਹੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਪੰਦਰਵਾੜੇੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਰੋੜਾਂ ਰੁਪਏ ਦੇ ਇਸ਼ਤਿਹਾਰ ਦੇਣ ਦੀ ਬਜਾਏ ਵਿਉਂਤਬੰਦੀ ਜ਼ਰੂਰੀ-ਅਮਰਜੀਤ ਸਿੰਘ ਸੰਦੋਆ

ਰੂਪਨਗਰ, 11 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਹਰ ਸਾਲ ਸਤੰਬਰ ਦੇ ਆਖ਼ਰੀ ਹਫ਼ਤੇ ਗਿਆਨੀਆਂ-ਵਿਗਿਆਨੀਆਂ ਅਤੇ ਸਰਕਾਰਾਂ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਨਸੀਹਤਾਂ ਅਤੇ ਧਮਕੀਆਂ ਮਿਲਣੀਆਂ ਸ਼ੁਰੂ ਹੋ ਜਾਂਦੀਆਂ ਹਨ ਪਰ ਇਸ ਸਮੱਸਿਆ ਦਾ ਸਰਲ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਾਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਾਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਕੈਪਟਨ ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਜਿਸ ਵਿਚ ਬਜ਼ੁਰਗਾਂ ਵਲੋਂ ਦੂਸ਼ਿਤ ਹੋ ਰਹੇ ...

ਪੂਰੀ ਖ਼ਬਰ »

ਸਰਾਧਾਂ ਦਾ ਸੀਜ਼ਨ ਖ਼ਤਮ... ਬਡਵਾਲ ਸੀਜ਼ਨ ਸ਼ੁਰੂ

ਢੇਰ, 11 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਅੱਜ ਇਲਾਕੇ ਵਿਚ ਕਰਵਾਏ ਗਏ ਇਕ ਨਿੱਜੀ ਸਮਾਗਮ ਦੌਰਾਨ ਉਸ ਸਮੇਂ ਸਥਿਤੀ ਭਾਰੀ ਹਾਸੋਹੀਣੀ ਹੋ ਗਈ ਜਦੋਂ ਇਕ ਹਿੰਦੂ ਵਿਅਕਤੀ ਨੇ ਭਰੀ ਮਹਿਫ਼ਲ ਵਿਚ ਸਟੇਜ 'ਤੇ ਇਹ ਕਹਿ ਦਿੱਤਾ ਕਿ ਸਾਡੇ ਲਈ ਅੱਜ ਤੋਂ ਸਰਾਧਾਂ ਦਾ ਸੀਜ਼ਨ ਖ਼ਤਮ ਤੇ ...

ਪੂਰੀ ਖ਼ਬਰ »

ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਵਿਸ਼ਵ ਬਾਲੜੀ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਅੱਜ ''ਵਿਸ਼ਵ ਬਾਲੜੀ'' ਦਿਵਸ ਮਨਾਇਆ ਗਿਆ | ਵਿਸ਼ਵ ਬਾਲੜੀ ਦਿਵਸ ਮੌਕੇ ਸਕੂਲ ਵਲੋਂ ਕਰਵਾਏ ਉਕਤ ਪੋ੍ਰਗਰਾਮ 'ਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਮੋਰਿੰਡਾ-ਰੂਪਨਗਰ ਸੜਕ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਮੋਰਿੰਡਾ, 11 ਅਕਤੂਬਰ (ਕੰਗ)-ਅੱਜ ਦੇਰ ਸ਼ਾਮੀਂ ਮੋਰਿੰਡਾ-ਰੂਪਨਗਰ ਸੜਕ 'ਤੇ ਪੈਂਦੇ ਪਿੰਡ ਸਹੇੜੀ ਲਾਗੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਹਾਦਸਾ ਉਦੋਂ ਵਾਪਰਿਆ ਜਦੋਂ ਮੋਟਰਸਾਈਕਲ ਚਾਲਕ ਜਗਤਾਰ ਸਿੰਘ (51) ...

ਪੂਰੀ ਖ਼ਬਰ »

ਟਰੈਫਿਕ ਸਮੱਸਿਆ ਹਲ ਕਰਨ ਦੇ ਬਾਵਜੂਦ ਸ਼ਹਿਰ 'ਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਜਾਰੀ

ਮੋਰਿੰਡਾ, 11 ਅਕਤੂਬਰ (ਪਿ੍ਤਪਾਲ ਸਿੰਘ)-ਨਗਰ ਕੌਾਸਲ ਮੋਰਿੰਡਾ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿਚ ਟਰੈਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਸੜਕਾਂ ਦੇ 10 ਮੀਟਰ ਦੇ ਘੇਰੇ 'ਚ ਕੋਈ ਵੀ ਵਹੀਕਲ ਖੜ੍ਹਾ ਕਰਨ, ਦੁਕਾਨਾਂ ਅੱਗੇ ਇਸ਼ਤਿਹਾਰੀ ਬੋਰਡ ਰੱਖਣ, ਰੇਤਾ, ਬਜਰੀ ਜਾਂ ਹੋਰ ...

ਪੂਰੀ ਖ਼ਬਰ »

ਕੋਟਲਾ ਨਿਹੰਗ ਦੀ ਵਿਰਾਸਤ ਨੂੰ ਬਚਾਉਣ ਸਬੰਧੀ ਡੀ. ਸੀ. ਨੂੰ ਮੰਗ-ਪੱਤਰ

ਰੂਪਨਗਰ, 11 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਪੀ. ਐਸ. ਯੂ, ਡੀ. ਐਨ. ਐਸ., ਆਈ. ਐਫ. ਟੀ. ਯੂ. ਜਥੇਬੰਦੀਆਂ ਵਲੋਂ ਕੋਟਲਾ ਨਿਹੰਗ ਖਾਂ ਦੀ ਇਤਿਹਾਸਿਕ ਇਮਾਰਤ ਨੂੰ ਬਚਾਉਣ ਸਬੰਧੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਜਥੇਬੰਦੀਆਂ ਦੇ ਆਗੂਆਂ ਨੇ ...

ਪੂਰੀ ਖ਼ਬਰ »

'ਇੰਟਰਨੈਸ਼ਨਲ ਗਰਲ ਚਾਈਲਡ ਦਿਵਸ' ਮੌਕੇ ਗੁਲਾਬੀ ਰੰਗ 'ਚ ਰੰਗਿਆ ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਅੱਜ ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਇੰਟਰਨੈਸ਼ਨਲ ਗਰਲ ਚਾਈਲਡ ਦਿਵਸ ਮਨਾਇਆ ਗਿਆ ਜੋ ਕਿ ਬਹੁਤ ਹੀ ਖ਼ੂਬਸੁਰਤ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਇਸ ਦਿਵਸ ਦੌਰਾਨ ਬੱਚੀਆਂ ਨੂੰ ...

ਪੂਰੀ ਖ਼ਬਰ »

ਪੁਲਿਸ ਵਿਭਾਗ ਵਲੋਂ ਸ਼ਹੀਦ ਇੰਸਪੈਕਟਰ ਗੁਰਨਾਮ ਸਿੰਘ ਸਨਾਣਾ ਨੂੰ ਸਰਕਾਰੀ ਸਕੂਲ ਫੂਲਪੁਰ ਗਰੇਵਾਲ ਵਿਖੇ ਸ਼ਰਧਾਂਜਲੀ ਭੇਟ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਸਾਲ 1987 ਵਿਚ ਦੇਸ਼ ਵਿਰੋਧੀ ਤਾਕਤਾਂ ਨਾਲ ਲੋਹਾ ਲੈਣ ਵਾਲੀ ਪੰਜਾਬ ਪੁਲਿਸ ਰੋਪੜ ਦੇ ਸਬ ਇੰਸਪੈਕਟਰ ਗੁਰਨਾਮ ਸਿੰਘ ਜੋ ਕਿ ਪਿੰਡ ਸਨਾਣਾ ਦੇ ਰਹਿਣ ਵਾਲੇ ਸਨ, ਨੂੰ ਅੱਤਵਾਦੀਆਂ ਨੇ ਮਾਰ ਕੇ ਸ਼ਹੀਦ ਕਰ ਦਿੱਤਾ ਸੀ, ਨੂੰ ...

ਪੂਰੀ ਖ਼ਬਰ »

ਠੱਗੀ ਮਾਮਲੇ 'ਚ ਸਜ਼ਾ ਯਾਫ਼ਤਾ ਸ਼ਿਵ ਸੈਨਾ ਆਗੂ ਨਿਸ਼ਾਂਤ ਸ਼ਰਮਾ ਬਰੀ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਕਾਰਾਂ ਦੀ ਦਲਾਲੀ 'ਚ ਠੱਗੀ ਮਾਰਨ ਦੇ ਦੋਸ਼ਾਂ ਹੇਠ ਸਜ਼ਾ ਯਾਫ਼ਤਾ ਹਿੰਦੂ ਸ਼ਿਵ ਸੈਨਾ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਅੱਜ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਅਮਨਦੀਪ ਕੌਰ ਦੀ ਅਦਾਲਤ ਨੇ ਬਰੀ ਕਰ ਦਿੱਤਾ ਜਿਸ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਮਾਤਾ ਪ੍ਰਸਿੰਨੀ ਦੇਵੀ ਸਕੂਲ ਦੇ ਵਿਦਿਆਰਥੀਆਂ ਦਾ ਚੰਗਾ ਪ੍ਰਦਰਸ਼ਨ

ਮੋਰਿੰਡਾ, 11 ਅਕਤੂਬਰ (ਕੰਗ)-ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਮਾਤਾ ਪ੍ਰਸਿੰਨੀ ਦੇਵੀ ਆਰੀਆ ਮਾਡਲ ਸਕੂਲ ਮੜ੍ਹੌਲੀ ਕਲਾਂ ਦਾ ਚੰਗਾ ਪ੍ਰਦਰਸ਼ਨ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਮੈਡਮ ਪ੍ਰਵੇਸ ਕੌਰ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਪੇਂਟ ਦੀ ਦੁਕਾਨ 'ਚ ਚੋਰੀ

ਪੁਰਖਾਲੀ, 11 ਅਕਤੂਬਰ (ਬੰਟੀ)-ਬੀਤੀ ਰਾਤ ਮੀਆਂਪੁਰ ਵਿਖੇ ਪੇਂਟ ਦੀ ਇਕ ਦੁਕਾਨ 'ਚ ਚੋਰਾਂ ਨੇ ਚੋਰੀ ਕਰ ਲਈ | ਇਸ ਸਬੰਧੀ ਜ਼ਿਮੀਂਦਾਰਾ ਪੇਂਟ ਸਟੋਰ ਦੇ ਮਾਲਕ ਕਰਮ ਸਿੰਘ ਨੇ ਦੱਸਿਆ ਕਿ ਰਾਤ ਕਰੀਬ ਪੌਣੇ ਦੋ ਵਜੇ ਦੋ ਚੋਰ ਸ਼ਟਰ ਤੋੜ ਕੇ ਦੁਕਾਨ 'ਚ ਦਾਖਲ ਹੋ ਗਏ | ਜਿਸ ਦੌਰਾਨ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਲੱਗੇ ਫਲੈਕਸ ਬੋਰਡ ਬਣਦੇ ਨੇ ਹਾਦਸਿਆਂ ਦਾ ਕਾਰਨ

ਮੋਰਿੰਡਾ, 11 ਅਕਤੂਬਰ (ਕੰਗ)-ਭਾਵੇਂ ਮਾਨਯੋਗ ਅਦਾਲਤ ਵਲੋਂ ਨੈਸ਼ਨਲ ਹਾਈਵੇ 'ਤੇ ਇਸ਼ਤਿਹਾਰਬਾਜ਼ੀ ਵਾਲੇ ਬੋਰਡਾਂ 'ਤੇ ਮੁਕੰਮਲ ਰੋਕ ਲਗਾ ਰੱਖੀ ਹੈ ਪ੍ਰੰਤੂ ਸਥਾਨਕ ਸਰਕਾਰਾਂ ਮਾਨਯੋਗ ਅਦਾਲਤ ਦੇ ਹੁਕਮਾਂ ਨੂੰ ਲਾਗੂ ਨਹੀਂ ਕਰਵਾ ਰਹੀਆਂ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਤਿੰਨ ਥਾਵਾਂ ਤੋਂ ਡੇਂਗੂ ਦਾ ਮਿਲਿਆ ਲਾਰਵਾ ਕੀਤਾ ਨਸ਼ਟ

ਨਵਾਂਸ਼ਹਿਰ, 11 ਅਕਤੂਬਰ (ਹਰਵਿੰਦਰ ਸਿੰਘ)- ਸਿਹਤ ਵਿਭਾਗ ਦੀ ਟੀਮ ਵੱਲੋਂ ਕੀਤੀ ਜਾ ਰਹੀ ਲਗਾਤਾਰ ਚੈਕਿੰਗ ਦੌਰਾਨ ਅੱਜ ਨਵੀਂ ਆਬਾਦੀ ਨਵਾਂਸ਼ਹਿਰ ਵਿਖੇ ਤਿੰਨ ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ | ਟੀਮ ਵੱਲੋਂ ਵੱਖ ਵੱਖ ਘਰਾਂ ਵਿਚ ਫ਼ਰਿਜਾਂ ਦੀਆਂ ਟਰੇਆਂ, ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਅੰਤਰ ਕਾਲਜ ਕੁਸ਼ਤੀ ਮੁਕਾਬਲੇ ਸ਼ੁਰੂ

ਮੋਰਿੰਡਾ, 11 ਅਕਤੂਬਰ (ਕੰਗ)-ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਿੰਨ ਰੋਜ਼ਾ ਅੰਤਰ ਕਾਲਜ (ਲੜਕੇ-ਲੜਕੀਆਂ) ਦੇ ਕੁਸ਼ਤੀ ਮੁਕਾਬਲਿਆਂ ਦੀ ਸ਼ੁਰੂਆਤ ਹੋਈ ਜੋ ਮਿਤੀ 13 ਅਕਤੂਬਰ ਤੱਕ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਮੋਰਿੰਡਾ 'ਚ ਸਫ਼ਾਈ ਪ੍ਰਬੰਧਾਂ ਦਾ ਮੰਦਾ ਹਾਲ

ਮੋਰਿੰਡਾ, 11 ਅਕਤੂਬਰ (ਕੰਗ)-ਤਹਿਸੀਲ ਕੰਪਲੈਕਸ ਮੋਰਿੰਡਾ ਵਿਚ ਪਿਛਲੇ ਲੰਮੇ ਸਮੇਂ ਤੋਂ ਸਫ਼ਾਈ ਪ੍ਰਬੰਧਾਂ ਦੀ ਹਾਲਤ ਬੇਹੱਦ ਤਰਸਯੋਗ ਹੈ | ਤਹਿਸੀਲ ਕੰਪਲੈਕਸ ਵਿਚ ਦਾਖਲ ਹੋਣ ਸਾਰ ਹੀ ਵੱਡੀ-ਵੱਡੀ ਘਾਹ ਬੂਟੀ ਖੜ੍ਹੀ ਹੈ ਜਿਸ ਵਿਚ ਸੱਪ, ਮੱਛਰ ਆਦਿ ਪਨਪ ਰਹੇ ਹਨ | ਇਸ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ. ਸਿੰਘ ਨੇ ਗੜੇਮਾਰੀ ਅਤੇ ਬੇਮੌਸਮੀ ਬਰਸਾਤ ਨਾਲ ਨੁਕਸਾਨੀਆਂ ਕਿਸਾਨਾਂ ਦੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ

ਕੀਰਤਪੁਰ ਸਾਹਿਬ/ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ, ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੀ ਰਾਤ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਹੋਣ ਨਾਲ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੰਗਲ ਅਤੇ ਨੂਰਪੁਰ ਬੇਦੀ ਦੇ ਨੀਮ ...

ਪੂਰੀ ਖ਼ਬਰ »

ਬਚਨ ਲਾਲ ਵਰਮਾ ਸਵਰਨਕਾਰ ਸੰਘ ਰੂਪਨਗਰ ਦੇ ਉੱਪ ਪ੍ਰਧਾਨ ਬਣੇ

ਮੋਰਿੰਡਾ, 11 ਅਕਤੂਬਰ (ਕੰਗ)-ਸਵਰਨਕਾਰ ਸੰਘ ਰੂਪਨਗਰ ਦੇ ਪ੍ਰਧਾਨ ਮਦਨ ਲਾਲ ਨਾਗੀ, ਅਸ਼ੋਕ ਕੁਮਾਰ ਦਾਰਾ ਸਕੱਤਰ ਪੰਜਾਬ ਸਵਰਨਕਾਰ ਸੰਘ ਵਲੋਂ ਬਚਨ ਲਾਲ ਵਰਮਾ ਵਾਸੀ ਮੋਰਿੰਡਾ ਨੂੰ ਜ਼ਿਲ੍ਹਾ ਸਵਰਨਕਾਰ ਸੰਘ ਦਾ ਉੱਪ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਕਾਂਗਰਸ ਸੇਵਾ ਦਲ ਅਤੇ ਕੈਮਿਸਟ ਐਸੋਸੀਏਸ਼ਨ ਮੋਰਿੰਡਾ ਵਲੋਂ ਵਧਾਈਆਂ ਦਿੱਤੀਆਂ ਗਈਆਂ |


ਖ਼ਬਰ ਸ਼ੇਅਰ ਕਰੋ

ਸਪੀਕਰ ਰਾਣਾ ਕੇ. ਪੀ. ਸਿੰਘ ਨੇ ਗੜੇਮਾਰੀ ਅਤੇ ਬੇਮੌਸਮੀ ਬਰਸਾਤ ਨਾਲ ਨੁਕਸਾਨੀਆਂ ਕਿਸਾਨਾਂ ਦੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ

ਕੀਰਤਪੁਰ ਸਾਹਿਬ/ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ, ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੀ ਰਾਤ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਹੋਣ ਨਾਲ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੰਗਲ ਅਤੇ ਨੂਰਪੁਰ ਬੇਦੀ ਦੇ ਨੀਮ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਮੋਰਿੰਡਾ 'ਚ ਸਫ਼ਾਈ ਪ੍ਰਬੰਧਾਂ ਦਾ ਮੰਦਾ ਹਾਲ

ਮੋਰਿੰਡਾ, 11 ਅਕਤੂਬਰ (ਕੰਗ)-ਤਹਿਸੀਲ ਕੰਪਲੈਕਸ ਮੋਰਿੰਡਾ ਵਿਚ ਪਿਛਲੇ ਲੰਮੇ ਸਮੇਂ ਤੋਂ ਸਫ਼ਾਈ ਪ੍ਰਬੰਧਾਂ ਦੀ ਹਾਲਤ ਬੇਹੱਦ ਤਰਸਯੋਗ ਹੈ | ਤਹਿਸੀਲ ਕੰਪਲੈਕਸ ਵਿਚ ਦਾਖਲ ਹੋਣ ਸਾਰ ਹੀ ਵੱਡੀ-ਵੱਡੀ ਘਾਹ ਬੂਟੀ ਖੜ੍ਹੀ ਹੈ ਜਿਸ ਵਿਚ ਸੱਪ, ਮੱਛਰ ਆਦਿ ਪਨਪ ਰਹੇ ਹਨ | ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਨਗਰ ਪੰਚਾਇਤ ਦੇ ਕਰਮਚਾਰੀਆਂ ਦੀ ਕੀਤੀ ਜਾਂਚ

ਕੀਰਤਪੁਰ ਸਾਹਿਬ, 11 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਿਹਤ ਵਿਭਾਗ ਅਤੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਵੱਛ ਭਾਰਤ ਅਧੀਨ ਨਗਰ ਪੰਚਾਇਤ ਦੇ ਕਰਮਚਾਰੀਆਂ ਲਈ ਖ਼ਾਸ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੁਗਰੀ ਬੇਟ ਵਿਖੇ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ

ਬਲਾਚੌਰ, 11 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਪੁਲਿਸ ਥਾਣਾ ਸਦਰ ਬਲਾਚੌਰ ਦੇ ਅਧੀਨ ਪੈਂਦੇ ਬੇਟ ਇਲਾਕੇ ਦੇ ਪਿੰਡ ਦੁਗਰੀ ਬੇਟ ਵਿਖੇ ਅੱਜ ਬਾਅਦ ਦੁਪਹਿਰ ਇਕ ਬਜ਼ੁਰਗ ਔਰਤ ਦਾ ਅਣਪਛਾਤੇ ਅਨਸਰਾਂ ਵਲੋਂ ਬਹੁਤ ਹੀ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX