ਤਾਜਾ ਖ਼ਬਰਾਂ


ਪ੍ਰਸ਼ਾਸਨ ਨੇ ਗਣਤੰਤਰ ਦਿਵਸ ਸਮਾਗਮ ਕਾਰਨ ਦੁਕਾਨਾਂ ਕਰਵਾਈਆਂ ਬੰਦ, ਦੁਕਾਨਦਾਰਾਂ 'ਚ ਰੋਹ
. . .  1 minute ago
ਬਰਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਮਨਾਏ ਗਏ ਗਣਤੰਤਰ ਦਿਵਸ ਸਮਾਗਮ ਕਾਰਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ...
ਦਾਣਾ ਮੰਡੀ ਟਿੱਬਾ ਤੋਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਵਿਸ਼ਾਲ ਟਰੈਕਟਰ ਮਾਰਚ ਆਰੰਭ
. . .  3 minutes ago
ਸੁਲਤਾਨਪੁਰ ਲੋਧੀ 26 ਜਨਵਰੀ (ਥਿੰਦ, ਹੈਪੀ,ਲਾਡੀ) ਗਣਤੰਤਰ ਦਿਵਸ ਮੌਕੇ ਥਾਣਾ ਮੰਡੀ ਟਿੱਬਾ ਤੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਵਿਸ਼ਾਲ ਟਰੈਕਟਰ ਮਾਰਚ।ਇਸ ਮਾਰਚ ਵਿੱਚ...
ਜਲੰਧਰ 'ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਲਹਿਰਾਇਆ ਤਿਰੰਗਾ ਝੰਡਾ
. . .  5 minutes ago
ਜਲੰਧਰ 'ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਲਹਿਰਾਇਆ ਤਿਰੰਗਾ ਝੰਡਾ........................
ਤਸਵੀਰਾਂ 'ਚ ਦੇਖੋ ਟਰੈਕਟਰ ਪਰੇਡ ਨੂੰ ਲੈ ਕੇ ਟਿਕਰੀ ਬਾਰਡਰ 'ਤੇ ਕਿਸਾਨਾਂ ਦਾ ਭਾਰੀ ਇਕੱਠ
. . .  10 minutes ago
ਤਸਵੀਰਾਂ 'ਚ ਦੇਖੋ ਟਰੈਕਟਰ ਪਰੇਡ ਨੂੰ ਲੈ ਕੇ ਟਿਕਰੀ ਬਾਰਡਰ 'ਤੇ ਕਿਸਾਨਾਂ ਦਾ ਭਾਰੀ ਇਕੱਠ....
ਲੋਪੋਕੇ ਤੋਂ ਅੰਮ੍ਰਿਤਸਰ ਤੱਕ ਸੈਂਕੜੇ ਟਰੈਕਟਰਾਂ ਦਾ ਕਾਫ਼ਲਾ ਹੱਕਾਂ ਲਈ ਨਿਕਲਿਆ
. . .  13 minutes ago
ਲੋਪੋਕੇ, 26 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਅੱਜ 26 ਜਨਵਰੀ ਗਣਤੰਤਰ ਦਿਵਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡਿਆਂ ਹੇਠ 15 ਪਿੰਡਾ ਦੇ ਸੈਂਕੜੇ ਟਰੈਕਟਰਾਂ...
ਕਿਸਾਨ ਰਿੰਗ ਰੋਡ ਵੱਲ ਵਧਣਾ ਚਾਹੁੰਦੇ ਹਨ ਪਰ ਪੁਲਿਸ ਸਾਨੂੰ ਰੋਕ ਰਹੀ ਹੈ- ਕਿਸਾਨ ਆਗੂ ਪੰਨੂੰ
. . .  17 minutes ago
ਨਵੀਂ ਦਿੱਲੀ, 26 ਜਨਵਰੀ- ਗਣਤੰਤਰ ਦਿਵਸ ਮੌਕੇ ਅੱਜ ਕਿਸਾਨਾਂ ਵਲੋਂ ਪਰੇਡ ਦੌਰਾਨ ਕੁਝ ਥਾਈਂ ਪੁਲਿਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਦੇ ਤਣਾਅਪੂਰਨ ਹੋਣ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ...
ਸੰਜੇ ਗਾਂਧੀ ਟਰਾਂਸਪੋਰਟ ਨਗਰ ਵਿਖੇ ਕਿਸਾਨਾਂ ਤੇ ਪੁਲਿਸ ਆਹਮੋ ਸਾਹਮਣੇ
. . .  20 minutes ago
ਨਵੀਂ ਦਿੱਲੀ, 26 ਜਨਵਰੀ - ਦਿੱਲੀ ਦੇ ਸੰਜੇ ਗਾਂਧੀ ਟਰਾਂਸਪੋਰਟ ਨਗਰ ਵਿਖੇ ਅੰਦੋਲਨਕਾਰੀ ਕਿਸਾਨ ਪੁਲਿਸ ਦੀ ਪਾਣੀ ਦੀ ਬੁਛਾੜਾਂ ਵਾਲੀ ਗੱਡੀ 'ਤੇ ਚੜ ਗਏ। ਪੁਲਿਸ ਵਲੋਂ ਕਿਸਾਨਾਂ 'ਤੇ ਹੰਝੂ ਗੈਸ...
ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਤਪਾ ਵਿਖੇ ਐਸ. ਡੀ. ਐਮ. ਤਪਾ ਵਰਜੀਤ ਵਾਲੀਆ ਆਈ. ਏ. ਐਸ. ਨੇ ਲਹਿਰਾਇਆ ਝੰਡਾ
. . .  27 minutes ago
ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਤਪਾ ਵਿਖੇ ਐਸ. ਡੀ. ਐਮ. ਤਪਾ ਵਰਜੀਤ ਵਾਲੀਆ ਆਈ. ਏ. ਐਸ. ਨੇ ਲਹਿਰਾਇਆ ਝੰਡਾ.....
ਗੁਰੂ ਹਰ ਸਹਾਏ 'ਚ ਗਣਤੰਤਰ ਦਿਵਸ ਮੌਕੇ ਲਹਿਰਾਇਆ ਗਿਆ ਤਿਰੰਗਾ
. . .  33 minutes ago
ਗੁਰੂ ਹਰ ਸਹਾਏ, 26 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਖੇਡ ਸਟੇਡੀਅਮ 'ਚ 72ਵੇਂ ਗਣਤੰਤਰ ਦਿਵਸ ਮਨਾਉਣ ਮੌਕੇ ਉਪ ਮੰਡਲ ਐਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਵੱਲੋਂ...
'ਤੇਗ ਬਹਾਦਰ ਸਿਮਰੀਐ ਘਰ ਨਉ ਨਿਧਿ ਆਵੈ ਧਾਇ' ਰਾਜਪਥ 'ਤੇ 9ਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਅਲੌਕਿਕ ਝਾਕੀ ਨੇ ਮੋਹਿਆ ਸਭ ਦਾ ਮਨ
. . .  43 minutes ago
ਤੇਗ ਬਹਾਦਰ ਸਿਮਰੀਐ ਘਰ ਨਉ ਨਿਧਿ ਆਵੈ ਧਾਇ, ਰਾਜਪਥ 'ਤੇ 9ਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਅਲੌਕਿਕ ਝਾਕੀ ਨੇ ਮੋਹਿਆ ਸਭ ਦਾ ਮਨ ...........
ਬਲਬੀਰ ਸਿੰਘ ਰਾਜੇਵਾਲ ਅਤੇ ਗੁਰਨਾਮ ਸਿੰਘ ਚੜੂਨੀ ਸਮੇਤ ਹੋਰਨਾਂ ਆਗੂਆਂ ਵਲੋਂ ਕਿਸਾਨ ਟਰੈਕਟਰ ਦੀ ਪਰੇਡ ਦੀ ਕੀਤੀ ਜਾ ਰਹੀ ਹੈ ਅਗਵਾਈ
. . .  49 minutes ago
ਬਲਬੀਰ ਸਿੰਘ ਰਾਜੇਵਾਲ ਅਤੇ ਗੁਰਨਾਮ ਸਿੰਘ ਚੜੂਨੀ ਸਮੇਤ ਹੋਰਨਾਂ ਆਗੂਆਂ ਵਲੋਂ ਕਿਸਾਨ ਟਰੈਕਟਰ ਦੀ ਪਰੇਡ ਦੀ ਕੀਤੀ ਜਾ ਰਹੀ ਹੈ ਅਗਵਾਈ......
ਕਿਸਾਨਾਂ ’ਤੇ ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ
. . .  46 minutes ago
ਨਵੀਂ ਦਿੱਲੀ, 26 ਜਨਵਰੀ - ਟਰੈਕਟਰ ਪਰੇਡ ’ਚ ਸ਼ਾਮਲ ਕਿਸਾਨਾਂ ’ਤੇ ਗਾਜ਼ੀਪੁਰ ਬਾਰਡਰ ਵਿਖੇ ਪੁਲਿਸ ਨੇ ਹੰਝੂ ਗੈਸ...
ਦਿੱਲੀ ਦੇ ਸਵਰੂਪ ਨਗਰ 'ਚ ਸਥਾਨਕ ਲੋਕਾਂ ਨੇ ਟਰੈਕਟਰ ਪਰੇਡ ਕੱਢ ਰਹੇ ਕਿਸਾਨਾਂ 'ਤੇ ਕੀਤੀ ਫੁੱਲਾਂ ਦੀ ਵਰਖਾ
. . .  59 minutes ago
ਦਿੱਲੀ ਦੇ ਸਵਰੂਪ ਨਗਰ 'ਚ ਸਥਾਨਕ ਲੋਕਾਂ ਨੇ ਟਰੈਕਟਰ ਪਰੇਡ ਕੱਢ ਰਹੇ ਕਿਸਾਨਾਂ 'ਤੇ ਕੀਤੀ ਫੁੱਲਾਂ ਦੀ ਵਰਖਾ........
ਅਣਪਛਾਤੀ ਲਾਸ਼ ਮਿਲਣ ਨਾਲ ਇਲਾਕੇ 'ਚ ਫੈਲੀ ਸਨਸਨੀ
. . .  about 1 hour ago
ਡਮਟਾਲ, 26 ਜਨਵਰੀ (ਰਾਕੇਸ਼ ਕੁਮਾਰ)- ਥਾਣਾ ਡਮਟਾਲ ਅਧੀਨ ਪੈਂਦੀ ਪੰਚਾਇਤ ਸੂਰਜਪੁਰ ਦੇ ਸ਼ਿਵ ਮੰਦਰ ਨੇੜੇ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਇਸ ਸਬੰਧੀ ਥਾਣਾ...
ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਬਾਰਡਰ 'ਤੇ ਡਟੇ ਆਦਮਪੁਰ ਦੇ ਪਿੰਡ ਬੋਲੀਨਾ ਦੋਆਬਾ ਦੇ ਕਿਸਾਨ ਦੀ ਮੌਤ
. . .  about 1 hour ago
ਜਲੰਧਰ, 26 ਜਨਵਰੀ- ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਬਾਰਡਰ 'ਤੇ ਡਟੇ ਇਕ ਹੋਰ ਕਿਸਾਨ ਦੀ ਬੀਤੀ ਰਾਤ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੀਕੇਯੂ ਦੋਆਬਾ ਆਦਮਪੁਰ ਦੇ ਪਿੰਡ ਬੋਲੀਨਾ ਦੋਆਬਾ ਦੇ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ
. . .  about 1 hour ago
ਪਟਿਆਲਾ, 26 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ) -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਲਹਿਰਾਇਆ ਗਿਆ ਰਾਸ਼ਟਰੀ ਝੰਡਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 72ਵੇਂ...
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਕੌਮੀ ਝੰਡਾ
. . .  about 1 hour ago
ਫ਼ਿਰੋਜ਼ਪੁਰ, 26 ਜਨਵਰੀ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰਾ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਹੋਏ ਜ਼ਿਲ੍ਹਾ...
ਗਣਤੰਤਰ ਦਿਵਸ : ਰਾਜਪੱਥ ’ਤੇ ਤਿੰਨਾਂ ਸੈਨਾਵਾਂ ਦੀ ਪਰੇਡ, ਬ੍ਰਹਮੋਸ ਮਿਸਾਈਲਾਂ ਦੀ ਨਿਕਲੀ ਝਾਂਕੀ
. . .  about 1 hour ago
ਗਣਤੰਤਰ ਦਿਵਸ : ਰਾਜਪੱਥ ’ਤੇ ਤਿੰਨਾਂ ਸੈਨਾਵਾਂ ਦੀ ਪਰੇਡ, ਬ੍ਰਹਮੋਸ ਮਿਸਾਈਲਾਂ ਦੀ ਨਿਕਲੀ ਝਾਂਕੀ....
ਅਜਨਾਲਾ 'ਚ ਐਸ. ਡੀ. ਐਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਝੰਡਾ
. . .  about 1 hour ago
ਅਜਨਾਲਾ 'ਚ ਐਸ. ਡੀ. ਐਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਝੰਡਾ...............
ਰਾਜਪਥ 'ਤੇ ਪਰਮਵੀਰ ਚੱਕਰ ਅਤੇ ਅਸ਼ੋਕ ਚੱਕਰ ਜੇਤੂਆਂ ਵਲੋਂ ਪਰੇਡ
. . .  about 1 hour ago
ਰਾਜਪਥ 'ਤੇ ਪਰਮਵੀਰ ਚੱਕਰ ਅਤੇ ਅਸ਼ੋਕ ਚੱਕਰ ਜੇਤੂਆਂ ਵਲੋਂ ਪਰੇਡ......................
ਲੁਧਿਆਣਾ 'ਚ ਸਰਕਾਰੀਆ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਗਣਤੰਤਰ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸ਼ਹੀਦ ਜਵਾਨਾਂ ਨੂੰ...
ਰਾਜਪੱਥ 'ਤੇ ਕੁੱਝ ਦੇਰ 'ਚ ਸ਼ੁਰੂ ਹੋਣ ਜਾ ਰਹੀ ਗਣਤੰਤਰ ਦਿਵਸ ਦੀ ਪਰੇਡ, ਕਿਸਾਨਾਂ ਦੇ ਕੂਚ ਨੇ ਦਿੱਲੀ ਪੁਲਿਸ ਦੀਆਂ ਮੁਸੀਬਤਾਂ 'ਚ ਕੀਤਾ ਵਾਧਾ
. . .  about 2 hours ago
ਨਵੀਂ ਦਿੱਲੀ, 26 ਜਨਵਰੀ - ਰਾਜਪੱਥ 'ਤੇ ਕੁੱਝ ਦੇਰ 'ਚ ਗਣਤੰਤਰ ਦਿਵਸ ਦੀ ਪਰੇਡ ਸ਼ੁਰੂ ਹੋਣ ਜਾ ਰਹੀ ਹੈ। ਕਿਸਾਨਾਂ ਦੀ ਟਰੈਕਟਰ ਪਰੇਡ ਦੇ ਕੂਚ ਨੇ ਦਿੱਲੀ ਪੁਲਿਸ ਦੀਆਂ ਚਿੰਤਾਵਾਂ 'ਚ ਵਾਧਾ ਕਰ ਦਿੱਤਾ ਹੈ। ਲੱਖਾਂ ਦੀ ਗਿਣਤੀ 'ਚ...
ਸਿੰਘੂ ਬਾਰਡਰ ਤੋਂ ਬਾਅਦ ਟਿਕਰੀ ਬਾਰਡਰ ’ਤੇ ਵੀ ਤੋੜੇ ਗਏ ਬੈਰੀਕੇਡ
. . .  about 2 hours ago
ਨਵੀਂ ਦਿੱਲੀ, 26 ਜਨਵਰੀ - ਸਿੰਘੂ ਬਾਰਡਰ ਤੋਂ ਬਾਅਦ ਟਿਕਰੀ ਬਾਰਡਰ ’ਤੇ ਵੀ ਪੁਲਿਸ ਵਲੋਂ ਲਗਾਏ ਗਏ ਬੈਰੀਕੇਡ ਤੋੜੇ...
ਲਦਾਖ ’ਚ ਆਈ.ਟੀ.ਬੀ.ਪੀ. ਜਵਾਨਾਂ ਨੇ ਮਨਾਇਆ ਗਣਤੰਤਰ ਦਿਵਸ
. . .  about 2 hours ago
ਲਦਾਖ, 26 ਜਨਵਰੀ - ਇੰਡੋ ਤਿਬਤੀਅਨ ਬਾਰਡਰ ਪੁਲਿਸ ਦੇ ਜਵਾਨਾਂ ਵਲੋਂ ਲਦਾਖ ’ਚ ਉਚਤਮ ਬਾਰਡਰ ਚੌਕੀ ਵਿਖੇ 72ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਰੂਪਨਗਰWebsite & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX