ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਫਰੀਦਕੋਟ / ਮੁਕਤਸਰ

ਆੜ੍ਹਤੀਆਂ ਨੇ ਝੋਨੇ ਦੀ ਨਮੀ 20 ਫ਼ੀਸਦੀ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਸੜਕ 'ਤੇ ਲਗਾਇਆ ਧਰਨਾ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਨੇ ਅੱਜ ਝੋਨੇ ਦੀ ਨਮੀ 17 ਤੋਂ 20 ਫ਼ੀਸਦੀ ਕਰਨ, ਸ਼ੈਲਰ ਅਲਾਟ ਕਰਨ, ਸਾਰੀਆਂ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਝੋਨੇ ਦੀ ਲਿਫ਼ਟਿੰਗ ਤੇਜ਼ ਕਰਨ ਸਬੰਧੀ ਅੱਜ ਸਵੇਰੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਰਾਲੀ ਪ੍ਰਬੰਧਨ ਲਈ ਖੋਲ੍ਹੇ ਗਏ ਹਨ 23 ਕਸਟਮਰ ਹਾਈਰਿੰਗ ਸੈਂਟਰ-ਡੀ. ਸੀ

ਫ਼ਰੀਦਕੋੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਮਿੱਟੀ ਵਿਚ ਮਿਲਾ ਕੇ ਧਰਤੀ ਨੂੰ ਹੋੋਰ ਉਪਜਾਊ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਜ਼ਿਲ੍ਹੇ ਵਿਚ 23 ਕਸਟਮਰ ਹਾਈਰਿੰਗ ਸੈਂਟਰ ਸਥਾਪਿਤ ਕੀਤੇ ਗਏ ਹਨ | ਇਨ੍ਹਾਂ ਕਸਟਮਰ ਸੈਂਟਰਾਂ 'ਚ 123 ਕਿਸਾਨਾਂ ਨੇ ਅਪਲਾਈ ਕੀਤਾ ਸੀ, ਜਿਸ 'ਚੋੋਂ 108 ਕਿਸਾਨਾਂ ਨੂੰ ਹੈਪੀ ਸੀਡਰ ਖਰੀਦਣ ਲਈ ਸਬਸਿਡੀ ਦਿੱਤੀ ਗਈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਪਰਾਲੀ ਸਾੜਨ ਦੀ ਬਜਾਏ ਖੋੋਲ੍ਹੇ ਗਏ ਕਸਟਮ ਹਾਇਰ ਸੈਂਟਰਾਂ ਦਾ ਵੱਧ ਤੋੋਂ ਵੱਧ ਲਾਭ ਲੈਣ ਤਾਂ ਜੋ ਪੰਜਾਬ ਦੇ ਵਾਤਾਵਰਨ ਨੂੰ ਦੂਸ਼ਿਤ ਹੋੋਣ ਤੋੋਂ ਬਚਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਅਜੀਤ ਸਵੈ-ਸਹਾਇਤਾ ਗਰੁੱਪ ਟਹਿਣਾ, ਚੜ੍ਹਦੀ ਕਲਾ ਸਵੈ ਸਹਾਇਤਾ ਗਰੁੱਪ ਘੁਗਿਆਣਾ, ਬਾਬਾ ਫ਼ਰੀਦ ਐਗਰੀਕਲਚਰ ਸਵੈ-ਸਹਾਇਤਾ ਗਰੁੱਪ ਡੋਡ, ਬਰਾੜ ਐਗਰੀਕਲਚਰ ਸਵੈ ਸਹਾਇਤਾ ਗਰੁੱਪ ਘੁੱਦੂਵਾਲਾ, ਢੈਪਈ ਸੈਲਫ ਹੈਲਫ ਗਰੁੱਪ ਢੈਪਈ, ਬਰਾੜ ਐਾਡ ਧਾਲੀਵਾਲ ਗਰੁੱਪ ਰੋੜੀਕਪੂਰਾ, ਜਿਮੀਂਦਾਰਾਂ ਸੈਲਫ ਹੈਲਪ ਗਰੁੱਪ ਗੋੋਬਿੰਦਗੜ੍ਹ, ਕਿਸਾਨ ਸਵੈ ਸਹਾਇਤਾ ਗਰੁੱਪ ਢੈਪਈ, ਰਾਮੇਆਣਾ ਸਵੈ-ਸਹਾਇਤਾ ਗਰੁੱਪ ਰਾਮੇਆਣਾ, ਢਿੱਲੋਂ ਐਗਰੀਕਲਚਰ ਸਵੈ ਸਹਾਇਤਾ ਗਰੁੱਪ ਗੋਬਿੰਦਗੜ੍ਹ (ਦਬੜੀਖਾਨਾ), ਕਿਸਾਨ ਸੇਵਾ ਕਲੱਬ ਕੋਠੇ ਕੇਹਰ ਸਿੰਘ ਵਾਲੇ, ਕਲਗੀਧਰ ਸਵੈ ਸਹਾਇਤਾ ਗਰੁੱਪ ਵਾੜਾ ਦਰਾਕਾ, ਚੜਦੀ ਕਲਾ ਸੈਲਫ ਹੈਲਪ ਗਰੁੱਪ ਸੁੱਖਣਵਾਲਾ, ਜਿਮੀਂਦਾਰਾ ਸਵੈ ਸਹਾਇਤਾ ਗਰੁੱਪ ਗੋੋਲੇਵਾਲਾ, ਰੋੋੜੀਕਪੂਰਾ ਸੈਲਫ ਹੈਲਪ ਗਰੁੱਪ ਰੋੋੜੀਕਪੂਰਾ, ਜਿਮੀਦਾਰਾਂ ਐਗਰੀਕਲਚਰ ਸੈਲਫ ਹੈਲਪ ਗਰੁੱਪ ਗੋੋਬਿੰਦਗੜ, ਦਸਮੇਸ਼ ਸੈਲਫ ਹੈਲਪ ਗਰੁੱਪ ਸਾਦਿਕ, ਢੈਪਈ ਸੈਲਫ ਹੈਲਪ ਗਰੁੱਪ ਢੈਪਈ, ਕਿਸਾਨ ਸੈਲਫ ਹੈਲਪ ਗਰੁੱਪ ਪੱਕਾ, ਗੁਰੂ ਨਾਨਕ ਖੇਤੀ ਸਵੈ-ਸਹਾਇਤਾ ਗਰੁੱਪ ਕੋੋਠੇ ਹਵਾਨਾ, ਰਮਨਦੀਪ ਸਿੰਘ ਪੁੱਤਰ ਜਗਤਾਰ ਸਿੰਘ ਰੋੋੜੀ ਕਪੂਰਾ, ਕਿ੍ਪਾ ਸਵੈ-ਸਹਾਇਤਾ ਗਰੁੱਪ ਨੱਥਲ ਵਾਲਾ, ਹਰਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਬੁੱਟਰ (ਸਾਦਿਕ) ਆਦਿ ਸੈਂਟਰਾਂ ਨਾਲ ਰਾਬਤਾ ਕਾਇਮ ਕਰਕੇ ਇਸ ਦਾ ਫ਼ਾਇਦਾ ਉੱਠਾ ਸਕਦੇ ਹਨ | ਆਤਮਾ ਫ਼ਰੀਦਕੋੋਟ ਦੇ ਪ੍ਰਾਜੈਕਟ ਡਾਇਰੈਕਟਰ ਡਾ. ਅਮਨਦੀਪ ਕੇਸ਼ਵ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਲਈ ਕੁੱਲ 23 ਕਸਟਮਰ ਹਾਈਰਿੰਗ ਸੈਂਟਰ ਬਣਾਏ ਗਏ ਹਨ ਜਿੱਥੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਨਾਲ ਸਬੰਧਿਤ ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਚੌੌਪਰ, ਸ਼ਰੈਡਰ, ਉਲਟਾਵੇਂ ਹੱਲ, ਰੋਟਾਵੇਟਰ ਆਦਿ ਸੰਦ ਬਹੁਤ ਘੱਟ ਕਿਰਾਏ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ |


ਖ਼ਬਰ ਸ਼ੇਅਰ ਕਰੋ

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 'ਤੇ ਮੁਕੱਦਮਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 ਵਿਅਕਤੀਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਪੇ੍ਰਮ ਨਗਰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 5.70 ਲੱਖ ਰੁਪਏ ਦੀ ਠੱਗੀ, 2 ਵਿਰੁੱਧ ਪਰਚਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਕੈਨੇਡਾ ਭੇਜਣ ਦਾ ਝਾਂਸਾ ਦੇ 5.70 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਜਣਿਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੋਠੇ ਗੱਜਣ ਸਿੰਘ ਵਾਲਾ ...

ਪੂਰੀ ਖ਼ਬਰ »

ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਖਫ਼ਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ–ਪੱਤਰ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਸਮੂਹ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਸਮੂਹ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ, ਜਿਸ ਕਰਕੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਮਿ੍ਤਕ ਕਿਸਾਨ ਆਗੂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਪੰਜਾਬ ਕਿਸਾਨ ਯੂਨੀਅਨ (ਕੁਲ ਹਿੰਦ ਕਿਸਾਨ ਸਭਾ) ਵਲੋਂ ਬੀਤੀ 9 ਅਕਤੂਬਰ ਨੂੰ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਗਾਏ ਗਏ ਧਰਨੇ ਦੌਰਾਨ ਜੈਤੋ ਬਲਾਕ ਦੇ ਪ੍ਰਧਾਨ ਦਵਿੰਦਰ ਸਿੰਘ ਰੋਮਾਣਾ (48) ਦੀ ਮੌਤ ਹੋ ਜਾਣ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਵਲੋਂ ਕੋਲਡ ਸਟੋਰਾਂ 'ਤੇ ਛਾਪੇਮਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਸਿਹਤ ਵਿਭਾਗ ਨੇ ਬਾਗ਼ਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਵਿਸ਼ੇਸ਼ ਟੀਮ ਨੇ ਜ਼ਿਲ੍ਹੇ ਦੇ ਕੋਲਡ ਸਟੋਰਾਂ 'ਚ ਛਾਪੇਮਾਰੀ ਕਰਕੇ ਪਏ ਸਾਮਾਨ ਦੀ ਜਾਂਚ ਕੀਤੀ | ਅਸਿਸਟੈਂਟ ਫੂਡ ਕਮਿਸ਼ਨਰ ਡਾ. ਅਮਿਤ ਜੋਸ਼ੀ, ...

ਪੂਰੀ ਖ਼ਬਰ »

ਚਹਿਲ ਦੀ ਸੁਸਾਇਟੀ 'ਚੋਂ 100 ਬੋਰੀਆਂ ਡੀ. ਏ. ਪੀ. ਖਾਦ ਚੋਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਹਲਕਾ ਕੋਟਕਪੂਰਾ ਦੇ ਪਿੰਡ ਚਹਿਲ ਦੀ ਸਹਿਕਾਰੀ ਸਭਾ 'ਚ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਕਮਰੇ ਦਾ ਜਿੰਦਰਾ ਤੋੜ ਕੇ ਸਟੋਰ 'ਚ ਪਈਆਂ 100 ਦੇ ਕਰੀਬ ਡੀ. ਏ. ਪੀ. ਖ਼ਾਦ ਦੀਆਂ ਬੋਰੀਆਂ ਚੋਰੀ ਕਰ ਲਈਆਂ, ਜਿਸ ਕਾਰਨ ...

ਪੂਰੀ ਖ਼ਬਰ »

ਡਾ. ਸਤਿੰਦਰਪਾਲ ਸਿੰਘ ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਅਤੇ ਸ਼ਹੀਦ ਪਰਿਵਾਰ ਐਸੋਸੀਏਸ਼ਨ ਜੋ ਕੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ, ਵਲੋਂ ਡਾ. ਸਤਿੰਦਰਪਾਲ ਸਿੰਘ ਚੇਅਰਮੈਨ ਸ਼ੇਖ ਫ਼ਰੀਦ ਆਈ. ਟੀ. ਆਈ. ਕੋਟਕਪੂਰਾ ਨੂੰ ਸੂਬੇ ਦਾ ਪ੍ਰਧਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦੰਦਾਂ ਦਾ ਪੰਦ੍ਹਰਵਾੜਾ ਜਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦੰਦਾਂ ਦੇ ਮਾਹਿਰ ਅਤੇ ਸਿਵਲ ਹਸਪਤਾਲ ਕੋਟਕਪੂਰਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਧੀਰ ਦੀ ਅਗਵਾਈ 'ਚ ਮਨਾਇਆ ਜਾ ਰਿਹਾ ਦੰਦਾਂ ਦਾ ਪੰਦਰਵਾੜਾ 7ਵੇਂ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ਰੈਲੀ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸੂਬਾ ਪੱਧਰੀ ਸੱਦੇ ਤਹਿਤ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਖਾਲ਼ੀ ਖ਼ਜ਼ਾਨਾ ਭਰਨ ਦਾ ਅਨੋਖਾ ਉਪਰਾਲਾ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀ ਬੈਠਕ ਆਗੂ ਪੰਕਜ ਕੁਮਾਰ ਅਤੇ ਨਛੱਤਰ ਭਾਣਾ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਮੁਲਾਜ਼ਮ ਵਿਰੋਧੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX