ਤਾਜਾ ਖ਼ਬਰਾਂ


ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਹੋਵੇਗੀ ਟੱਕਰ
. . .  20 minutes ago
ਲੰਡਨ, 19 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਨਿਊਜ਼ੀਲੈਂਡ ਦਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ। ਨਿਊਜ਼ੀਲੈਂਡ ਦੀ ਟੀਮ ਨੇ ਹੁਣ ਤੱਕ ਖੇਡੇ ਗਏ 4 ਮੈਚਾਂ 'ਚੋਂ 3 'ਚ ਜਿੱਤ ਹਾਸਲ ਕੀਤੀ ਹੈ ਅਤੇ ਅੰਕ ਸੂਚੀ 'ਚ ਉਹ ਤੀਜੇ ਸਥਾਨ 'ਤੇ ਹੈ। ਉੱਥੇ ਹੀ...
ਜਾਪਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕਈ ਲੋਕ ਜ਼ਖ਼ਮੀ
. . .  37 minutes ago
ਟੋਕੀਓ, 19 ਜੂਨ- ਜਾਪਾਨ ਦੇ ਉੱਤਰੀ-ਪੱਛਮੀ ਹਿੱਸੇ 'ਚ ਬੀਤੇ ਦਿਨ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ। ਇਸ ਸ਼ਕਤੀਸ਼ਾਲੀ ਭੂਚਾਲ ਕਾਰਨ ਯਾਮਗਤਾ...
'ਇੱਕ ਰਾਸ਼ਟਰ, ਇੱਕ ਚੋਣ' ਦੇ ਮੁੱਦੇ 'ਤੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ
. . .  59 minutes ago
ਨਵੀਂ ਦਿੱਲੀ, 19 ਜੂਨ- 'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ ਨੂੰ ਲੈ ਕੇ ਅੱਜ ਸਰਬ ਪਾਰਟੀ ਬੈਠਕ ਹੋਵੇਗੀ। ਇਹ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁਲਾਈ ਹੈ। ਪ੍ਰਧਾਨ ਮੰਤਰੀ ਨੇ ਸਾਰੇ ਉਨ੍ਹਾਂ ਸਾਰੇ ਦਲਾਂ ਦੇ ਮੁਖੀਆਂ ਨੂੰ ਬੈਠਕ ਲਈ ਸੱਦਾ ਦਿੱਤਾ ਹੈ, ਜਿਨ੍ਹਾਂ ਦਾ ਲੋਕ ਸਭਾ...
ਦੋ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਲਖਨਊ, 19 ਜੂਨ- ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ 'ਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮੁਰਾਦਾਬਾਦ-ਆਗਰਾ ਨੈਸ਼ਨਲ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਪਿਕਅਪ ਅਤੇ ਬੋਲੈਰੋ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 8 ਲੋਕਾਂ ਦੀ ਮੌਤ...
ਅੱਜ ਦਾ ਵਿਚਾਰ
. . .  about 1 hour ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  1 day ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  1 day ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  1 day ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  1 day ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  1 day ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  1 day ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  1 day ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  1 day ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  1 day ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  1 day ago
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  1 day ago
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  1 day ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਫਰੀਦਕੋਟ / ਮੁਕਤਸਰ

ਆੜ੍ਹਤੀਆਂ ਨੇ ਝੋਨੇ ਦੀ ਨਮੀ 20 ਫ਼ੀਸਦੀ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਸੜਕ 'ਤੇ ਲਗਾਇਆ ਧਰਨਾ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਨੇ ਅੱਜ ਝੋਨੇ ਦੀ ਨਮੀ 17 ਤੋਂ 20 ਫ਼ੀਸਦੀ ਕਰਨ, ਸ਼ੈਲਰ ਅਲਾਟ ਕਰਨ, ਸਾਰੀਆਂ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਝੋਨੇ ਦੀ ਲਿਫ਼ਟਿੰਗ ਤੇਜ਼ ਕਰਨ ਸਬੰਧੀ ਅੱਜ ਸਵੇਰੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਰਾਲੀ ਪ੍ਰਬੰਧਨ ਲਈ ਖੋਲ੍ਹੇ ਗਏ ਹਨ 23 ਕਸਟਮਰ ਹਾਈਰਿੰਗ ਸੈਂਟਰ-ਡੀ. ਸੀ

ਫ਼ਰੀਦਕੋੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਮਿੱਟੀ ਵਿਚ ਮਿਲਾ ਕੇ ਧਰਤੀ ਨੂੰ ਹੋੋਰ ਉਪਜਾਊ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 'ਤੇ ਮੁਕੱਦਮਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 ਵਿਅਕਤੀਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਪੇ੍ਰਮ ਨਗਰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 5.70 ਲੱਖ ਰੁਪਏ ਦੀ ਠੱਗੀ, 2 ਵਿਰੁੱਧ ਪਰਚਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਕੈਨੇਡਾ ਭੇਜਣ ਦਾ ਝਾਂਸਾ ਦੇ 5.70 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਜਣਿਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੋਠੇ ਗੱਜਣ ਸਿੰਘ ਵਾਲਾ ...

ਪੂਰੀ ਖ਼ਬਰ »

ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਖਫ਼ਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ–ਪੱਤਰ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਸਮੂਹ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਸਮੂਹ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ, ਜਿਸ ਕਰਕੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਮਿ੍ਤਕ ਕਿਸਾਨ ਆਗੂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਪੰਜਾਬ ਕਿਸਾਨ ਯੂਨੀਅਨ (ਕੁਲ ਹਿੰਦ ਕਿਸਾਨ ਸਭਾ) ਵਲੋਂ ਬੀਤੀ 9 ਅਕਤੂਬਰ ਨੂੰ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਗਾਏ ਗਏ ਧਰਨੇ ਦੌਰਾਨ ਜੈਤੋ ਬਲਾਕ ਦੇ ਪ੍ਰਧਾਨ ਦਵਿੰਦਰ ਸਿੰਘ ਰੋਮਾਣਾ (48) ਦੀ ਮੌਤ ਹੋ ਜਾਣ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਵਲੋਂ ਕੋਲਡ ਸਟੋਰਾਂ 'ਤੇ ਛਾਪੇਮਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਸਿਹਤ ਵਿਭਾਗ ਨੇ ਬਾਗ਼ਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਵਿਸ਼ੇਸ਼ ਟੀਮ ਨੇ ਜ਼ਿਲ੍ਹੇ ਦੇ ਕੋਲਡ ਸਟੋਰਾਂ 'ਚ ਛਾਪੇਮਾਰੀ ਕਰਕੇ ਪਏ ਸਾਮਾਨ ਦੀ ਜਾਂਚ ਕੀਤੀ | ਅਸਿਸਟੈਂਟ ਫੂਡ ਕਮਿਸ਼ਨਰ ਡਾ. ਅਮਿਤ ਜੋਸ਼ੀ, ...

ਪੂਰੀ ਖ਼ਬਰ »

ਚਹਿਲ ਦੀ ਸੁਸਾਇਟੀ 'ਚੋਂ 100 ਬੋਰੀਆਂ ਡੀ. ਏ. ਪੀ. ਖਾਦ ਚੋਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਹਲਕਾ ਕੋਟਕਪੂਰਾ ਦੇ ਪਿੰਡ ਚਹਿਲ ਦੀ ਸਹਿਕਾਰੀ ਸਭਾ 'ਚ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਕਮਰੇ ਦਾ ਜਿੰਦਰਾ ਤੋੜ ਕੇ ਸਟੋਰ 'ਚ ਪਈਆਂ 100 ਦੇ ਕਰੀਬ ਡੀ. ਏ. ਪੀ. ਖ਼ਾਦ ਦੀਆਂ ਬੋਰੀਆਂ ਚੋਰੀ ਕਰ ਲਈਆਂ, ਜਿਸ ਕਾਰਨ ...

ਪੂਰੀ ਖ਼ਬਰ »

ਡਾ. ਸਤਿੰਦਰਪਾਲ ਸਿੰਘ ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਅਤੇ ਸ਼ਹੀਦ ਪਰਿਵਾਰ ਐਸੋਸੀਏਸ਼ਨ ਜੋ ਕੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ, ਵਲੋਂ ਡਾ. ਸਤਿੰਦਰਪਾਲ ਸਿੰਘ ਚੇਅਰਮੈਨ ਸ਼ੇਖ ਫ਼ਰੀਦ ਆਈ. ਟੀ. ਆਈ. ਕੋਟਕਪੂਰਾ ਨੂੰ ਸੂਬੇ ਦਾ ਪ੍ਰਧਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦੰਦਾਂ ਦਾ ਪੰਦ੍ਹਰਵਾੜਾ ਜਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦੰਦਾਂ ਦੇ ਮਾਹਿਰ ਅਤੇ ਸਿਵਲ ਹਸਪਤਾਲ ਕੋਟਕਪੂਰਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਧੀਰ ਦੀ ਅਗਵਾਈ 'ਚ ਮਨਾਇਆ ਜਾ ਰਿਹਾ ਦੰਦਾਂ ਦਾ ਪੰਦਰਵਾੜਾ 7ਵੇਂ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ਰੈਲੀ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸੂਬਾ ਪੱਧਰੀ ਸੱਦੇ ਤਹਿਤ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ਰੈਲੀ ਕੀਤੀ ਗਈ ਅਤੇ ਸ਼ਹਿਰ 'ਚ ਮਾਰਚ ਕੱਢਿਆ ਗਿਆ | ਇਸ ਦੌਰਾਨ ਯੂਥ ਫਾਰ ਸਵਰਾਜ਼ ਵਲੋਂ ਵੀ ਸ਼ਮੂਲੀਅਤ ਕੀਤੀ ਗਈ | ਵਿਦਿਆਰਥੀਆਂ ਦੀ ਇਹ ਰੈਲੀ ਕਾਲਜ ਤੋਂ ਸ਼ੁਰੂ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਪੁੱਜੀ, ਜਿੱਥੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੂੰ ਮੰਗ ਪੱਤਰ ਵੀ ਸੌਾਪਿਆ | ਪੀ. ਐੱਸ. ਯੂ. ਆਗੂ ਹਰਦੀਪ ਕੌਰ ਕੋਟਲਾ, ਕੇਸ਼ਵ ਆਜ਼ਾਦ, ਸੁਖਪ੍ਰੀਤ ਕੌਰ, ਸਾਹਿਲਦੀਪ ਅਤੇ ਸਚਕਿਰਨਜੀਤ ਕੌਰ ਨੇ ਕਿਹਾ ਕਿ 18 ਸਤੰਬਰ ਤੋਂ ਪਟਿਆਲਾ ਯੂਨੀਵਰਸਿਟੀ 'ਚ ਵਾਈਸ ਚਾਂਸਲਰ ਦੇ ਦਫ਼ਤਰ ਮੂਹਰੇ ਵਿਦਿਆਰਥੀ ਆਪਣੀਆਂ ਮੰਗਾਂ ਨੂੰ ਲੈ ਕੇ ਦਿਨ ਰਾਤ ਦੇ ਸ਼ਾਂਤਮਈ ਧਰਨੇ 'ਤੇ ਬੈਠੇ ਸਨ, ਜਿਸ ਦੇ ਚੱਲਦਿਆਂ 9 ਅਕਤੂਬਰ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਦੀ ਕਥਿਤ ਸ਼ਹਿ 'ਤੇ 200 ਦੇ ਕਰੀਬ ਗੁੰਡਾ ਅਨਸਰਾਂ ਵਲੋਂ ਧਰਨਾਕਾਰੀ ਵਿਦਿਆਰਥੀਆਂ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਅਤੇ ਯੂਨੀਵਰਸਿਟੀ 'ਚ ਭੰਨ੍ਹਤੋੜ ਵੀ ਕੀਤੀ | ਇਸ ਘਟਨਾ 'ਚ 10 ਧਰਨਾਕਾਰੀ ਵਿਦਿਆਰਥੀਆਂ ਦੇ ਸੱਟਾਂ ਲੱਗੀਆਂ ਜੋ ਕਿ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਅਧੀਨ ਹਨ | ਯੂਥ ਫ਼ਾਰ ਸਵਰਾਜ ਦੇ ਆਗੂ ਲਵਪ੍ਰੀਤ ਫੇਰੋਕੇ, ਪਰਗਟ, ਲਵਦੀਪ, ਗੁਰਜੋਤ ਨੇ ਕਿਹਾ ਕਿ ਕਾਲਜ ਪ੍ਰਸ਼ਾਸਨ ਜਾਂ ਪੁਲਿਸ ਪ੍ਰਸ਼ਾਸਨ ਵਲੋਂ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਿਖ਼ਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਮੰਗ ਕੀਤੀ ਕਿ ਜ਼ਿੰਮੇਵਾਰ ਕਾਲਜ ਅਧਿਕਾਰੀਆਂ ਅਤੇ ਕਾਲਜ ਸੁਰੱਖਿਆ ਕਰਮਚਾਰੀਆਂ ਿਖ਼ਲਾਫ਼ ਇਸ ਮਾਮਲੇ ਵਿਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ | ਇਸ ਮੌਕੇ ਨਵਦੀਪ, ਪ੍ਰਵੀਨ ਕੌਰ, ਮਨਦੀਪ ਕੌਰ, ਵੀਰਪਾਲ, ਰਜਿੰਦਰ, ਜਗਦੀਪ, ਰਜਿੰਦਰ ਰਵੀ ਆਦਿ ਵਿਦਿਆਰਥੀਆਂ ਨੇ ਵੀ ਸੰਬੋਧਨ ਕੀਤਾ |


ਖ਼ਬਰ ਸ਼ੇਅਰ ਕਰੋ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਖਾਲ਼ੀ ਖ਼ਜ਼ਾਨਾ ਭਰਨ ਦਾ ਅਨੋਖਾ ਉਪਰਾਲਾ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀ ਬੈਠਕ ਆਗੂ ਪੰਕਜ ਕੁਮਾਰ ਅਤੇ ਨਛੱਤਰ ਭਾਣਾ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਮੁਲਾਜ਼ਮ ਵਿਰੋਧੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX