ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  26 minutes ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  37 minutes ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  about 1 hour ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 minute ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  about 2 hours ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 2 hours ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  about 3 hours ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  about 3 hours ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  about 4 hours ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  about 2 hours ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  about 4 hours ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  about 4 hours ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  about 5 hours ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  about 5 hours ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 6 hours ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 6 hours ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਫਰੀਦਕੋਟ / ਮੁਕਤਸਰ

ਆੜ੍ਹਤੀਆਂ ਨੇ ਝੋਨੇ ਦੀ ਨਮੀ 20 ਫ਼ੀਸਦੀ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਸੜਕ 'ਤੇ ਲਗਾਇਆ ਧਰਨਾ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਨੇ ਅੱਜ ਝੋਨੇ ਦੀ ਨਮੀ 17 ਤੋਂ 20 ਫ਼ੀਸਦੀ ਕਰਨ, ਸ਼ੈਲਰ ਅਲਾਟ ਕਰਨ, ਸਾਰੀਆਂ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਝੋਨੇ ਦੀ ਲਿਫ਼ਟਿੰਗ ਤੇਜ਼ ਕਰਨ ਸਬੰਧੀ ਅੱਜ ਸਵੇਰੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਰਾਲੀ ਪ੍ਰਬੰਧਨ ਲਈ ਖੋਲ੍ਹੇ ਗਏ ਹਨ 23 ਕਸਟਮਰ ਹਾਈਰਿੰਗ ਸੈਂਟਰ-ਡੀ. ਸੀ

ਫ਼ਰੀਦਕੋੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਮਿੱਟੀ ਵਿਚ ਮਿਲਾ ਕੇ ਧਰਤੀ ਨੂੰ ਹੋੋਰ ਉਪਜਾਊ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 'ਤੇ ਮੁਕੱਦਮਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 ਵਿਅਕਤੀਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਪੇ੍ਰਮ ਨਗਰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 5.70 ਲੱਖ ਰੁਪਏ ਦੀ ਠੱਗੀ, 2 ਵਿਰੁੱਧ ਪਰਚਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਕੈਨੇਡਾ ਭੇਜਣ ਦਾ ਝਾਂਸਾ ਦੇ 5.70 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਜਣਿਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੋਠੇ ਗੱਜਣ ਸਿੰਘ ਵਾਲਾ ...

ਪੂਰੀ ਖ਼ਬਰ »

ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਖਫ਼ਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ–ਪੱਤਰ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਸਮੂਹ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਸਮੂਹ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ, ਜਿਸ ਕਰਕੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਮਿ੍ਤਕ ਕਿਸਾਨ ਆਗੂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਪੰਜਾਬ ਕਿਸਾਨ ਯੂਨੀਅਨ (ਕੁਲ ਹਿੰਦ ਕਿਸਾਨ ਸਭਾ) ਵਲੋਂ ਬੀਤੀ 9 ਅਕਤੂਬਰ ਨੂੰ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਗਾਏ ਗਏ ਧਰਨੇ ਦੌਰਾਨ ਜੈਤੋ ਬਲਾਕ ਦੇ ਪ੍ਰਧਾਨ ਦਵਿੰਦਰ ਸਿੰਘ ਰੋਮਾਣਾ (48) ਦੀ ਮੌਤ ਹੋ ਜਾਣ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਵਲੋਂ ਕੋਲਡ ਸਟੋਰਾਂ 'ਤੇ ਛਾਪੇਮਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਸਿਹਤ ਵਿਭਾਗ ਨੇ ਬਾਗ਼ਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਵਿਸ਼ੇਸ਼ ਟੀਮ ਨੇ ਜ਼ਿਲ੍ਹੇ ਦੇ ਕੋਲਡ ਸਟੋਰਾਂ 'ਚ ਛਾਪੇਮਾਰੀ ਕਰਕੇ ਪਏ ਸਾਮਾਨ ਦੀ ਜਾਂਚ ਕੀਤੀ | ਅਸਿਸਟੈਂਟ ਫੂਡ ਕਮਿਸ਼ਨਰ ਡਾ. ਅਮਿਤ ਜੋਸ਼ੀ, ...

ਪੂਰੀ ਖ਼ਬਰ »

ਚਹਿਲ ਦੀ ਸੁਸਾਇਟੀ 'ਚੋਂ 100 ਬੋਰੀਆਂ ਡੀ. ਏ. ਪੀ. ਖਾਦ ਚੋਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਹਲਕਾ ਕੋਟਕਪੂਰਾ ਦੇ ਪਿੰਡ ਚਹਿਲ ਦੀ ਸਹਿਕਾਰੀ ਸਭਾ 'ਚ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਕਮਰੇ ਦਾ ਜਿੰਦਰਾ ਤੋੜ ਕੇ ਸਟੋਰ 'ਚ ਪਈਆਂ 100 ਦੇ ਕਰੀਬ ਡੀ. ਏ. ਪੀ. ਖ਼ਾਦ ਦੀਆਂ ਬੋਰੀਆਂ ਚੋਰੀ ਕਰ ਲਈਆਂ, ਜਿਸ ਕਾਰਨ ...

ਪੂਰੀ ਖ਼ਬਰ »

ਡਾ. ਸਤਿੰਦਰਪਾਲ ਸਿੰਘ ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਅਤੇ ਸ਼ਹੀਦ ਪਰਿਵਾਰ ਐਸੋਸੀਏਸ਼ਨ ਜੋ ਕੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ, ਵਲੋਂ ਡਾ. ਸਤਿੰਦਰਪਾਲ ਸਿੰਘ ਚੇਅਰਮੈਨ ਸ਼ੇਖ ਫ਼ਰੀਦ ਆਈ. ਟੀ. ਆਈ. ਕੋਟਕਪੂਰਾ ਨੂੰ ਸੂਬੇ ਦਾ ਪ੍ਰਧਾਨ ਬਣਾਇਆ ਗਿਆ, ਉਹ ਉੱਘੇ ਫ਼ਰੀਡਮ ਫਾਈਟਰ ਬਾਬਾ ਦਿਆਲ ਸਿੰਘ ਦੇ ਪੋਤਰੇ ਹਨ | ਸੁੂਬੇ ਦੇ ਨਵੇਂ ਬਣੇ ਪ੍ਰਧਾਨ ਨੇ ਕੌਮੀ ਪ੍ਰਧਾਨ ਸੰਜੀਵ ਵਰਮਾ ਅਤੇ ਸਮੁੱਚੀ ਫ਼ਰੀਡਮ ਫਾਈਟਰ ਐਸੋਸੀਏਸ਼ਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਦਾ ਹਰ ਉਪਰਾਲਾ ਕਰਨਗੇ | ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਨੂੰ ਮਿਲ ਕੇ ਫਰੀਡਮ ਫਾਈਟਰ ਪਰਿਵਾਰਾਂ ਨੂੰ ਜੋ ਸਹੂਲਤਾਂ ਦਿੱਤੀਆਂ ਗਈਆਂ ਹਨ, ਨੂੰ ਲਾਗੂ ਕਰਵਾਉਗੇ | ਕੌਮੀ ਪ੍ਰਧਾਨ ਸੰਜੀਵ ਵਰਮਾ, ਪ੍ਰਦੀਪ ਸਿੰਘ ਰਾਥੋੜ ਪ੍ਰਧਾਨ ਯੂ. ਪੀ. ਫਰੀਡਮ ਫਾਈਟਰ ਐਸੋਸੀਏਸ਼ਨ, ਚੰਦਰ ਪ੍ਰਕਾਸ਼ ਪ੍ਰਧਾਨ ਕੇਰਲਾ ਫਰੀਡਮ ਫਾਈਟਰ ਐਸੋਸੀਏਸ਼ਨ, ਗਿਆਨ ਪ੍ਰਕਾਸ਼ ਸ਼ਰਮਾ ਪ੍ਰੈਸ ਸਕੱਤਰ ਨੈਸ਼ਨਲ ਫਰੀਡਮ ਫਾਈਟਰ ਐਸੋਸੀਏਸ਼ਨ, ਰਿੰਪਲ ਮਿੱਡਾ ਸਪੋਕਸਮੈਨ ਕਾਂਗਰਸ ਪੰਜਾਬ, ਡਾ. ਮਿੱਕੀ ਗਿੱਲ ਮੋਗਾ, ਕੁਲਤਾਰ ਸਿੰਘ ਬਰਾੜ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ, ਹਰਦੀਪ ਸਿੰਘ ਕਟਾਰੀਆ ਕੋਟਕਪੂਰਾ, ਕੁਲਵੀਰ ਸਿੰਘ ਸੇਖੋਂ ਸਰਪੰਚ ਕਲੇਰ, ਦਵਿੰਦਰ ਸਿੰਘ ਸੰਧੂ, ਸੁਖਮੰਦਰ ਸਿੰਘ, ਰਾਜਿੰਦਰ ਦਾਸ ਰਿੰਕੂ, ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਿੰਦਰ ਸਿੰਘ ਸਮੇਤ ਸਮੂਹ ਪ੍ਰਾਈਵੇਟ ਆਈ. ਟੀ. ਆਈ. ਐਸੋਸੀਏਸ਼ਨ ਪੰਜਾਬ ਦੇ ਸਮੂਹ ਅਹੁਦੇਦਾਰਾਂ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਸਿਵਲ ਹਸਪਤਾਲ 'ਚ ਦੰਦਾਂ ਦਾ ਪੰਦ੍ਹਰਵਾੜਾ ਜਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦੰਦਾਂ ਦੇ ਮਾਹਿਰ ਅਤੇ ਸਿਵਲ ਹਸਪਤਾਲ ਕੋਟਕਪੂਰਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਧੀਰ ਦੀ ਅਗਵਾਈ 'ਚ ਮਨਾਇਆ ਜਾ ਰਿਹਾ ਦੰਦਾਂ ਦਾ ਪੰਦਰਵਾੜਾ 7ਵੇਂ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ਰੈਲੀ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸੂਬਾ ਪੱਧਰੀ ਸੱਦੇ ਤਹਿਤ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਖਾਲ਼ੀ ਖ਼ਜ਼ਾਨਾ ਭਰਨ ਦਾ ਅਨੋਖਾ ਉਪਰਾਲਾ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀ ਬੈਠਕ ਆਗੂ ਪੰਕਜ ਕੁਮਾਰ ਅਤੇ ਨਛੱਤਰ ਭਾਣਾ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਮੁਲਾਜ਼ਮ ਵਿਰੋਧੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX