ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  15 minutes ago
ਸੁਲਤਾਨਪੁਰ ਲੋਧੀ, 17 ਜੂਨ (ਥਿੰਦ, ਹੈਪੀ)- ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਅਕਾਲੀ ਅਤੇ ਭਾਜਪਾ ਵਰਕਰਾਂ ਵਲੋਂ ਸਰਕਾਰ ਦੀਆਂ ਵਧੀਕੀਆਂ ਅਤੇ ਵਰਕਰਾਂ 'ਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਦੇ ਵਿਰੋਧ 'ਚ ਪੁਲਿਸ ਥਾਣੇ ਦੇ ਅੱਗੇ ਜ਼ਬਰਦਸਤ ਰੋਸ ਧਰਨਾ ਦਿੱਤਾ...
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  20 minutes ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ.........
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  28 minutes ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ..........
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  29 minutes ago
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ.........
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  36 minutes ago
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ......................
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰ, ਪ੍ਰੋਟੇਮ ਸਪੀਕਰ ਚੁਕਾਉਣਗੇ ਸੰਸਦ ਮੈਂਬਰਾਂ ਨੂੰ ਸਹੁੰ
. . .  41 minutes ago
ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਬੋਲੇ ਮੋਦੀ, ਕਿਹਾ- ਨੰਬਰਾਂ ਦੀ ਚਿੰਤਾ ਛੱਡੇ ਵਿਰੋਧੀ ਧਿਰ
. . .  51 minutes ago
ਨਵੀਂ ਦਿੱਲੀ, 17 ਜੂਨ- 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਇਹ ਇਜਲਾਸ 40 ਦਿਨਾਂ ਤੱਕ ਚੱਲੇਗਾ ਅਤੇ ਇਸ 'ਚ 30 ਬੈਠਕਾਂ ਹੋਣਗੀਆਂ। ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨੂੰ...
ਵੀਰੇਂਦਰ ਕੁਮਾਰ ਨੇ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 17 ਜੂਨ- ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵੀਰੇਂਦਰ ਕੁਮਾਰ ਨੇ ਅੱਜ ਸਵੇਰੇ 17ਵੀਂ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਉਨ੍ਹਾਂ ਨੂੰ ਸਹੁੰ ਚੁਕਾਈ। ਵੀਰੇਂਦਰ ਕੁਮਾਰ ਹੀ ਹੁਣ...
ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਟੋਕੀਓ, 17 ਜੂਨ- ਜਾਪਾਨ ਦੇ ਸਭ ਤੋਂ ਵੱਡੇ ਟਾਪੂ ਹੋਂਸ਼ੂ ਦੇ ਉੱਤਰੀ-ਪੂਰਬੀ ਹਿੱਸੇ 'ਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ...
ਪਾਕਿਸਤਾਨ ਦੀ ਗੋਲੀਬਾਰੀ 'ਚ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ
. . .  about 1 hour ago
ਸ੍ਰੀਨਗਰ, 17 ਜੂਨ - ਜੰਮੂ ਕਸ਼ਮੀਰ ਦੇ ਪੁੰਛ ਦੀ ਕ੍ਰਿਸ਼ਨਾ ਘਾਟੀ 'ਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ ਹੋ...
ਲੋਕ ਸਭਾ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੀਡੀਆ ਨਾਲ ਕਰਨਗੇ ਗੱਲਬਾਤ
. . .  about 2 hours ago
ਨਵੀਂ ਦਿੱਲੀ, 17 ਜੂਨ - 17ਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਡੀਆ ਨਾਲ ਗੱਲਬਾਤ...
ਬਿਹਾਰ : ਦਿਮਾਗ਼ੀ ਬੁਖ਼ਾਰ ਦੇ ਚੱਲਦਿਆਂ ਮੌਤਾਂ ਦੀ ਗਿਣਤੀ ਹੋਈ 96
. . .  about 2 hours ago
ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਮ੍ਰਿਤਕਾਂ ਦੀ ਗਿਣਤੀ ਵੱਧ ਕੇ 96 ਹੋ ਗਈ...
ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਚੱਕ ਬੁੱਢੇਸ਼ਾਹ ਦੇ ਨੌਜਵਾਨ ਦੀ ਮੌਤ
. . .  about 2 hours ago
ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ) - ਫ਼ਿਰੋਜ਼ਪੁਰ ਦੀ ਤਹਿਸੀਲ ਗੁਰੂਹਰਸਹਾਏ ਦੇ ਪਿੰਡ ਚੱਕ ਬੁੱਢੇਸ਼ਾਹ ਦੇ 21 ਸਾਲਾਂ ਨੌਜਵਾਨ ਹਰਵਿੰਦਰ ਸਿੰਘ ਦੀ ਆਸਟ੍ਰੇਲੀਆ ਵਿਖੇ ਸੜਕ ਹਾਦਸੇ ਦੌਰਾਨ...
ਆਈ.ਐਮ.ਏ ਵੱਲੋਂ ਅੱਜ ਦੇਸ਼ ਭਰ 'ਚ ਹੜਤਾਲ
. . .  about 3 hours ago
ਨਵੀ ਦਿੱਲੀ, 17 ਜੂਨ - ਪੱਛਮੀ ਬੰਗਾਲ ਆਪਣੇ ਸਾਥੀਆ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕਰਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਅੱਜ ਹੜਤਾਲ ਦੀ ਘੋਸ਼ਣਾ ਕੀਤੀ...
ਵਿਸ਼ਵ ਕੱਪ 'ਚ ਭਾਰਤ ਦੀ ਜਿੱਤ ਤੋਂ ਬਾਅਦ ਦੇਸ਼ ਭਰ 'ਚ ਜਸ਼ਨ
. . .  about 3 hours ago
ਨਵੀਂ ਦਿੱਲੀ, 17 ਜੂਨ - ਵਿਸ਼ਵ ਕ੍ਰਿਕਟ ਕੱਪ ਵਿਚ ਭਾਰਤ ਦੀ ਪਾਕਿਸਤਾਨ ਉੱਪਰ ਸ਼ਾਨਦਾਰ ਜਿੱਤ ਤੋਂ ਬਾਅਦ ਦੇਸ਼ ਭਰ 'ਚ ਕ੍ਰਿਕਟ ਪ੍ਰੇਮੀਆਂ ਨੇ ਪਟਾਕੇ ਚਲਾ ਕੇ ਅਤੇ ਨੱਚ ਟੱਪ ਕੇ ਭਾਰਤ...
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਤੋਂ
. . .  about 3 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 10 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਫਰੀਦਕੋਟ / ਮੁਕਤਸਰ

ਆੜ੍ਹਤੀਆਂ ਨੇ ਝੋਨੇ ਦੀ ਨਮੀ 20 ਫ਼ੀਸਦੀ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਸੜਕ 'ਤੇ ਲਗਾਇਆ ਧਰਨਾ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਨੇ ਅੱਜ ਝੋਨੇ ਦੀ ਨਮੀ 17 ਤੋਂ 20 ਫ਼ੀਸਦੀ ਕਰਨ, ਸ਼ੈਲਰ ਅਲਾਟ ਕਰਨ, ਸਾਰੀਆਂ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਝੋਨੇ ਦੀ ਲਿਫ਼ਟਿੰਗ ਤੇਜ਼ ਕਰਨ ਸਬੰਧੀ ਅੱਜ ਸਵੇਰੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਰਾਲੀ ਪ੍ਰਬੰਧਨ ਲਈ ਖੋਲ੍ਹੇ ਗਏ ਹਨ 23 ਕਸਟਮਰ ਹਾਈਰਿੰਗ ਸੈਂਟਰ-ਡੀ. ਸੀ

ਫ਼ਰੀਦਕੋੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਮਿੱਟੀ ਵਿਚ ਮਿਲਾ ਕੇ ਧਰਤੀ ਨੂੰ ਹੋੋਰ ਉਪਜਾਊ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 'ਤੇ ਮੁਕੱਦਮਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 ਵਿਅਕਤੀਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਪੇ੍ਰਮ ਨਗਰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 5.70 ਲੱਖ ਰੁਪਏ ਦੀ ਠੱਗੀ, 2 ਵਿਰੁੱਧ ਪਰਚਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਕੈਨੇਡਾ ਭੇਜਣ ਦਾ ਝਾਂਸਾ ਦੇ 5.70 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਜਣਿਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੋਠੇ ਗੱਜਣ ਸਿੰਘ ਵਾਲਾ ...

ਪੂਰੀ ਖ਼ਬਰ »

ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਖਫ਼ਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ–ਪੱਤਰ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਸਮੂਹ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਸਮੂਹ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ, ਜਿਸ ਕਰਕੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਮਿ੍ਤਕ ਕਿਸਾਨ ਆਗੂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਪੰਜਾਬ ਕਿਸਾਨ ਯੂਨੀਅਨ (ਕੁਲ ਹਿੰਦ ਕਿਸਾਨ ਸਭਾ) ਵਲੋਂ ਬੀਤੀ 9 ਅਕਤੂਬਰ ਨੂੰ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਗਾਏ ਗਏ ਧਰਨੇ ਦੌਰਾਨ ਜੈਤੋ ਬਲਾਕ ਦੇ ਪ੍ਰਧਾਨ ਦਵਿੰਦਰ ਸਿੰਘ ਰੋਮਾਣਾ (48) ਦੀ ਮੌਤ ਹੋ ਜਾਣ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਵਲੋਂ ਕੋਲਡ ਸਟੋਰਾਂ 'ਤੇ ਛਾਪੇਮਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਸਿਹਤ ਵਿਭਾਗ ਨੇ ਬਾਗ਼ਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਵਿਸ਼ੇਸ਼ ਟੀਮ ਨੇ ਜ਼ਿਲ੍ਹੇ ਦੇ ਕੋਲਡ ਸਟੋਰਾਂ 'ਚ ਛਾਪੇਮਾਰੀ ਕਰਕੇ ਪਏ ਸਾਮਾਨ ਦੀ ਜਾਂਚ ਕੀਤੀ | ਅਸਿਸਟੈਂਟ ਫੂਡ ਕਮਿਸ਼ਨਰ ਡਾ. ਅਮਿਤ ਜੋਸ਼ੀ, ...

ਪੂਰੀ ਖ਼ਬਰ »

ਚਹਿਲ ਦੀ ਸੁਸਾਇਟੀ 'ਚੋਂ 100 ਬੋਰੀਆਂ ਡੀ. ਏ. ਪੀ. ਖਾਦ ਚੋਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਹਲਕਾ ਕੋਟਕਪੂਰਾ ਦੇ ਪਿੰਡ ਚਹਿਲ ਦੀ ਸਹਿਕਾਰੀ ਸਭਾ 'ਚ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਕਮਰੇ ਦਾ ਜਿੰਦਰਾ ਤੋੜ ਕੇ ਸਟੋਰ 'ਚ ਪਈਆਂ 100 ਦੇ ਕਰੀਬ ਡੀ. ਏ. ਪੀ. ਖ਼ਾਦ ਦੀਆਂ ਬੋਰੀਆਂ ਚੋਰੀ ਕਰ ਲਈਆਂ, ਜਿਸ ਕਾਰਨ ਸੁਸਾਇਟੀ ਦਾ ਅੰਦਾਜ਼ਨ ਡੇਢ ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਚੋਰੀ ਦੀ ਘਟਨਾ ਬਾਰੇ ਪਿੰਡ ਵਾਸੀਆਂ ਨੂੰ ਸਵੇਰ ਸਮੇਂ ਪਤਾ ਲੱਗਾ | ਸੁਸਾਇਟੀ ਦੇ ਸਕੱਤਰ ਗੁਰਚਰਨ ਸਿੰਘ ਵਲੋਂ ਇਸ ਦੀ ਸੂਚਨਾ ਪੁਲਿਸ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਗਈ | ਉਨ੍ਹਾਂ ਵਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ | ਸੁਸਾਇਟੀ ਦੇ ਪ੍ਰਧਾਨ ਅਤੇ ਸਾਬਕਾ ਸਰਪੰਚ ਸੇਵਕ ਸਿੰਘ ਚਹਿਲ, ਪੰਚ ਜਸਵਿੰਦਰ ਸਿੰਘ ਵਿਰਕ, ਜੱਸ ਬਰਾੜ ਸਮੇਤ ਪਿੰਡ ਦੇ ਪਤਵੰਤੇ ਵਿਅਕਤੀਆਂ ਨੇ ਦੱਸਿਆ ਕਿ ਇਹ ਚੋਰੀ ਰਾਤ ਨੂੰ ਕਰੀਬ 2 ਵਜੇ ਹੋਈ ਹੈ | ਸੀ. ਸੀ. ਟੀ. ਵੀ. ਕੈਮਰਿਆਂ 'ਚ ਅਣਪਛਾਤੇ ਵਿਅਕਤੀਆਂ ਦੇ ਮੂੰਹ ਬੰਨ੍ਹੇ ਹੋਏ ਨਜ਼ਰ ਆਉਂਦੇ ਹਨ ਅਤੇ ਉਨ੍ਹਾਂ ਵਲੋਂ ਬਾਅਦ 'ਚ ਇਹ ਕੈਮਰੇ ਤੋੜ ਦਿੱਤੇ ਗਏ | ਪਤਾ ਲੱਗਾ ਹੈ ਕਿ ਚੋਰ ਇਹ ਬੋਰੀਆਂ ਕੈਂਟਰ 'ਤੇ ਲੱਦ ਕੇ ਲੈ ਗਏ ਹਨ | ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਹੋਰ ਕਮਰਿਆਂ ਦੇ ਜਿੰਦੇ ਵੀ ਤੋੜਨ ਦੇ ਅਸਫਲ ਯਤਨ ਕੀਤੇ ਹਨ |


ਖ਼ਬਰ ਸ਼ੇਅਰ ਕਰੋ

ਡਾ. ਸਤਿੰਦਰਪਾਲ ਸਿੰਘ ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਅਤੇ ਸ਼ਹੀਦ ਪਰਿਵਾਰ ਐਸੋਸੀਏਸ਼ਨ ਜੋ ਕੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ, ਵਲੋਂ ਡਾ. ਸਤਿੰਦਰਪਾਲ ਸਿੰਘ ਚੇਅਰਮੈਨ ਸ਼ੇਖ ਫ਼ਰੀਦ ਆਈ. ਟੀ. ਆਈ. ਕੋਟਕਪੂਰਾ ਨੂੰ ਸੂਬੇ ਦਾ ਪ੍ਰਧਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦੰਦਾਂ ਦਾ ਪੰਦ੍ਹਰਵਾੜਾ ਜਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦੰਦਾਂ ਦੇ ਮਾਹਿਰ ਅਤੇ ਸਿਵਲ ਹਸਪਤਾਲ ਕੋਟਕਪੂਰਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਧੀਰ ਦੀ ਅਗਵਾਈ 'ਚ ਮਨਾਇਆ ਜਾ ਰਿਹਾ ਦੰਦਾਂ ਦਾ ਪੰਦਰਵਾੜਾ 7ਵੇਂ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ਰੈਲੀ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸੂਬਾ ਪੱਧਰੀ ਸੱਦੇ ਤਹਿਤ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਖਾਲ਼ੀ ਖ਼ਜ਼ਾਨਾ ਭਰਨ ਦਾ ਅਨੋਖਾ ਉਪਰਾਲਾ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀ ਬੈਠਕ ਆਗੂ ਪੰਕਜ ਕੁਮਾਰ ਅਤੇ ਨਛੱਤਰ ਭਾਣਾ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਮੁਲਾਜ਼ਮ ਵਿਰੋਧੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX