ਤਾਜਾ ਖ਼ਬਰਾਂ


ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  7 minutes ago
ਨਵੀਂ ਦਿੱਲੀ, 16 ਜੁਲਾਈ - ਬਾਲਾਕੋਟ ਏਅਰ ਸਟ੍ਰਾਈਕ ਦੇ 140 ਦਿਨ ਬਾਅਦ ਪਾਕਿਸਤਾਨ ਨੇ ਆਪਣੇ ਏਅਰਸਪੇਸ ਨੂੰ ਮੰਗਲਵਾਰ ਨੂੰ ਖੋਲ੍ਹ ਦਿੱਤਾ ਹੈ। ਪਾਕਿਸਤਾਨ ਸਿਵਲ ਐਵੀਏਸ਼ਨ ਅਥਾਰਿਟੀ ਵੱਲੋਂ ਜਾਰੀ ਨੋਟਿਸ ਵਿਚ ਕਿਹਾ ਗਿਆ ਹੈ ਕਿ ਤੁਰੰਤ ਪ੍ਰਭਾਵ ਨਾਲ ਪਾਕਿਸਤਾਨ ਏਅਰ ਸਪੇਸ ਨੂੰ ਸਾਰੇ ਪ੍ਰਕਾਰ ਦੇ...
ਅੱਜ ਦਾ ਵਿਚਾਰ
. . .  22 minutes ago
ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪਟਿਆਲਾ ,15 ਜੁਲਾਈ ( ਸਿੱਧੂ, ਖਰੌੜ ) -ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਉਮਰ ਤੀਹ ਸਾਲ ਦੀ ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਮੌਤ ਹੋ ਗਈ। ਜ਼ਿਕਰਯੋਗ ਹੈ ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਜੰਡਿਆਲਾ ਮੰਜਕੀ ,15 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਸਰਦਾਰ ਦਰਬਾਰਾ ਸਿੰਘ ਦੀ ਜੰਡਿਆਲਾ ਵਿਚ ਨਕੋਦਰ ਮੋੜ ਨੇੜੇ ਬੰਦ ਪਈ ਕੋਠੀ ਵਿਚ ਚੋਰੀ ਹੋਣ ਦਾ ...
ਭਰਜਾਈ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਸੰਗਰੂਰ, 15 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐੱਸ.ਸੰਧੂ ਦੀ ਅਦਾਲਤ ਨੇ ਭਰਜਾਈ ਦਾ ਕਤਲ ਕਰਨ ਵਾਲੇ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ....
ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਈ ਜ਼ਖਮੀ
. . .  1 day ago
ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ ਅਤੇ ਚੰਡੀਗੜ੍ਹ 'ਤੇ ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ, ਕੌਮੀ ਮਾਰਗ ਤਪਾ ...
ਲੋਕ ਸਭਾ 'ਚ ਪੰਜਾਬ ਦੇ ਪਾਣੀ ਦਾ ਮੁੱਦਾ ਚੁੱਕਣ 'ਤੇ ਬੈਂਸ ਨੇ ਸੁਖਬੀਰ ਬਾਦਲ ਦੀ ਕੀਤੀ ਸ਼ਲਾਘਾ
. . .  1 day ago
ਜਲੰਧਰ, 15 ਜੁਲਾਈ (ਚਿਰਾਗ਼)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਪੂਰਥਲਾ ਤੋਂ ਆਪਣੀ 'ਪਾਣੀ ਬਚਾਓ' ਮੁਹਿੰਮ ਦੀ ਸ਼ੁਰੂਆਤ ਕੀਤੀ। ਜਲੰਧਰ ਪਹੁੰਚੇ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪਾਵਰਕਾਮ ਸਬ ਸਟੇਸ਼ਨ ਲੁਬਾਣਿਆਂਵਾਲੀ ਦੇ ਲਾਈਨਮੈਨ ਰਾਜੂ ਨੂੰ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਨੇ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਅਤੇ ਡੀ.ਐੱਸ.ਪੀ ਰਾਜ ....
ਕੈਪਟਨ ਵੱਲੋਂ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਹਾਂ ਨੇਤਾਵਾਂ ਵਿਚਾਲੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਹੋਈ। ਇਸ ਦੇ ਨਾਲ ਹੀ ਕੈਪਟਨ ....
ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੱਧੂ ਨੂੰ ਸੰਭਾਲਣਾ ਚਾਹੀਦਾ ਹੈ ਬਿਜਲੀ ਮਹਿਕਮਾ -ਚੰਨੀ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ....
ਘੱਗਰ ਦਰਿਆ ਦੇ ਪਾਣੀ ਦੀ ਮਾਰ ਹੇਠ ਦਰਜਨਾਂ ਪਿੰਡ, ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਘਨੌਰ, 15ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)- ਮਾਨਸੂਨ ਦੇ ਚੱਲਦਿਆਂ ਉੱਤਰੀ ਭਾਰਤ ਸਮੇਤ ਪੰਜਾਬ 'ਚ ਹੋਈ ਭਰਵੀਂ ਬਰਸਾਤ ਨਾਲ ਪਿੰਡ ਸਰਾਲਾ ਕਲਾਂ ਨੇੜੇ ਵਗਦੇ ਘੱਗਰ ਦਰਿਆ ਦਾ ਪਾਣੀ ਉੱਛਲਨ ਕਾਰਨ ਨੇੜਲੇ ਪਿੰਡ ਜੰਡ ਮੰਗੋਲੀ, ਉਂਟਸਰ, ਗਦਾਪੁਰ, ....
ਪਾਕਿਸਤਾਨ ਦੀ ਅੱਤਵਾਦੀ ਵਿਰੋਧੀ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਇਸਲਾਮਾਬਾਦ, 15 ਜੁਲਾਈ- ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਅੱਜ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਅਤੇ ਤਿੰਨ ਹੋਰਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਜ਼ਮੀਨ...
ਕੈਪਟਨ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ
. . .  1 day ago
ਅਜਨਾਲਾ, 15 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਤੇ ਦੇਸ਼ 'ਚ ਪਸਰ ਰਹੇ ਪਾਣੀ ਦੇ ਸੰਕਟ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ....
ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਪਾਬੰਦੀ ਕਾਇਮ
. . .  1 day ago
ਅੰਮ੍ਰਿਤਸਰ, 15 ਜੁਲਾਈ (ਸੁਰਿੰਦਰ ਸਿੰਘ ਵਰਪਾਲ)- ਪੰਜਾਬ ਸਰਕਾਰ ਵੱਲੋਂ 2017 'ਚ ਵੀ.ਆਈ.ਪੀ ਕਲਚਰ ਖ਼ਤਮ ਕਰਨ ਲਈ ਅਫ਼ਸਰਾਂ ਅਤੇ ਹੋਰ ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਲਈ ਪਾਬੰਦੀ ਕਾਇਮ ਹੈ ਅਤੇ ਇਹ ਨਹੀਂ ਹਟਾਈ ਗਈ। ਸਰਕਾਰੀ ....
ਮੈਲਬੋਰਨ ਫ਼ਿਲਮ ਫ਼ੈਸਟੀਵਲ ਦੌਰਾਨ ਬਾਦਸ਼ਾਹ ਖ਼ਾਨ ਨੂੰ ਆਨਰੇਰੀ ਡਾਕਟਰੇਟ ਨਾਲ ਸਨਮਾਨਿਤ ਕਰੇਗੀ ਲਾ ਟਰੋਬ ਯੂਨੀਵਰਸਿਟੀ
. . .  1 day ago
ਮੁੰਬਈ, 15 ਜੁਲਾਈ (ਇੰਦਰਮੋਹਨ ਪੰਨੂੰ)- ਗਲੋਬਲ ਆਇਕਨ ਅਤੇ ਕਈ ਐਵਾਰਡ ਜਿੱਤ ਚੁੱਕੇ ਬਾਲੀਵੁੱਡ ਅਦਾਕਾਰ, ਨਿਰਮਾਤਾ ਅਤੇ ਔਰਤਾਂ ਦੀ ਸਮਾਨਤਾ ਦੇ ਪੈਰੋਕਾਰ ਸ਼ਾਹਰੁਖ਼ ਖ਼ਾਨ ਨੂੰ ਮੈਲਬੋਰਨ ਦੇ ਭਾਰਤੀ ਫ਼ਿਲਮ ਫ਼ੈਸਟੀਵਲ ਦੌਰਾਨ ਲਾ ਟਰੋਬ ਯੂਨੀਵਰਸਿਟੀ...
550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਦਾ ਹਿੱਸਾ ਬਣਨਗੇ ਪ੍ਰਧਾਨ ਮੰਤਰੀ ਮੋਦੀ- ਕੈਪਟਨ
. . .  1 day ago
ਦਿੱਲੀ 'ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
. . .  1 day ago
ਐੱਨ. ਆਈ. ਏ. (ਸੋਧ) ਬਿੱਲ 2019 ਲੋਕ ਸਭਾ 'ਚ ਹੋਇਆ ਪਾਸ
. . .  1 day ago
ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਕੈਦੀਆਂ ਦੇ ਦੋ ਗੁੱਟਾਂ ਵਿਚਾਲੇ ਹੋਏ ਝਗੜੇ 'ਚ ਦੋ ਜ਼ਖ਼ਮੀ
. . .  1 day ago
ਭਾਰਤੀ ਕਿਸਾਨ ਯੂਨੀਅਨ ਡਕੋਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ 'ਤੇ ਹੋਏ ਹਮਲੇ ਸੰਬੰਧੀ ਟੱਲੇਵਾਲ ਥਾਣਾ ਦਾ ਘਿਰਾਓ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਫਰੀਦਕੋਟ / ਮੁਕਤਸਰ

ਆੜ੍ਹਤੀਆਂ ਨੇ ਝੋਨੇ ਦੀ ਨਮੀ 20 ਫ਼ੀਸਦੀ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਸੜਕ 'ਤੇ ਲਗਾਇਆ ਧਰਨਾ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਨੇ ਅੱਜ ਝੋਨੇ ਦੀ ਨਮੀ 17 ਤੋਂ 20 ਫ਼ੀਸਦੀ ਕਰਨ, ਸ਼ੈਲਰ ਅਲਾਟ ਕਰਨ, ਸਾਰੀਆਂ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਝੋਨੇ ਦੀ ਲਿਫ਼ਟਿੰਗ ਤੇਜ਼ ਕਰਨ ਸਬੰਧੀ ਅੱਜ ਸਵੇਰੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਰਾਲੀ ਪ੍ਰਬੰਧਨ ਲਈ ਖੋਲ੍ਹੇ ਗਏ ਹਨ 23 ਕਸਟਮਰ ਹਾਈਰਿੰਗ ਸੈਂਟਰ-ਡੀ. ਸੀ

ਫ਼ਰੀਦਕੋੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਮਿੱਟੀ ਵਿਚ ਮਿਲਾ ਕੇ ਧਰਤੀ ਨੂੰ ਹੋੋਰ ਉਪਜਾਊ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 'ਤੇ ਮੁਕੱਦਮਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 ਵਿਅਕਤੀਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਪੇ੍ਰਮ ਨਗਰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 5.70 ਲੱਖ ਰੁਪਏ ਦੀ ਠੱਗੀ, 2 ਵਿਰੁੱਧ ਪਰਚਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਕੈਨੇਡਾ ਭੇਜਣ ਦਾ ਝਾਂਸਾ ਦੇ 5.70 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਜਣਿਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੋਠੇ ਗੱਜਣ ਸਿੰਘ ਵਾਲਾ ...

ਪੂਰੀ ਖ਼ਬਰ »

ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਖਫ਼ਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ–ਪੱਤਰ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਸਮੂਹ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਸਮੂਹ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ, ਜਿਸ ਕਰਕੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਮਿ੍ਤਕ ਕਿਸਾਨ ਆਗੂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਪੰਜਾਬ ਕਿਸਾਨ ਯੂਨੀਅਨ (ਕੁਲ ਹਿੰਦ ਕਿਸਾਨ ਸਭਾ) ਵਲੋਂ ਬੀਤੀ 9 ਅਕਤੂਬਰ ਨੂੰ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਗਾਏ ਗਏ ਧਰਨੇ ਦੌਰਾਨ ਜੈਤੋ ਬਲਾਕ ਦੇ ਪ੍ਰਧਾਨ ਦਵਿੰਦਰ ਸਿੰਘ ਰੋਮਾਣਾ (48) ਦੀ ਮੌਤ ਹੋ ਜਾਣ ਦੇ ਮਾਮਲੇ ਨੂੰ ਲੈ ਕੇ ਯੂਨੀਅਨ ਵਲੋਂ ਅੱਜ ਐੱਸ. ਡੀ. ਐੱਮ. ਦਫ਼ਤਰ ਕੋਟਕਪੂਰਾ ਵਿਖੇ ਧਰਨਾ ਦਿੱਤਾ ਗਿਆ¢ ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਧਰਨਾ ਮੰਗਾਂ ਮੰਨੇ ਜਾਣ ਤੱਕ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ ¢ ਇਸ ਧਰਨੇ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਿਖ਼ਲਾਫ਼ ਸਖ਼ਤ ਨਾਅਰੇਬਾਜ਼ੀ ਕੀਤੀ | ਧਰਨੇ ਦੌਰਾਨ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮਿ੍ਤਕ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਪਰਿਵਾਰ ਦੇ ਗੁਜ਼ਾਰੇ ਲਈ ਘੱਟੋ-ਘੱਟ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਕਿਸਾਨ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀ ਿਖ਼ਲਾਫ਼ ਮਾਮਲਾ ਦਰਜ ਕੀਤਾ ਜਾਵੇ ¢ ਜ਼ਿਕਰਯੋਗ ਹੈ ਕਿ ਦਵਿੰਦਰ ਸਿੰਘ ਰੋਮਾਣਾ ਦੀ ਲਾਸ਼ ਫ਼ਰੀਦਕੋਟ ਹਸਪਤਾਲ ਵਿਖੇ ਰੱਖੀ ਹੋਈ ਹੈ ਅਤੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਮਸਲਾ ਹੱਲ ਨਹੀਂ ਹੁੰਦਾ, ਓਨਾ ਚਿਰ ਸਸਕਾਰ ਨਹੀਂ ਕੀਤਾ ਜਾਵੇਗਾ ਤੇ ਸੰਘਰਸ਼ ਜਾਰੀ ਰਹੇਗਾ¢ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਨੇ ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ | ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਗੁਰੂਸਰ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਮਸਲੇ ਦੇ ਹੱਲ ਲਈ ਕੋਈ ਗੱਲਬਾਤ ਨਾ ਕਰਨ ਕਾਰਨ ਧਰਨੇ ਨੂੰ ਅਣਮਿੱਥੇ ਸਮੇਂ ਲਈ ਜਾਰੀ ਰੱਖਣ ਅਤੇ ਮਿ੍ਤਕ ਕਿਸਾਨ ਆਗੂ ਦੇ ਮਸਲੇ ਦੇ ਹੱਲ ਤੱਕ ਤਹਿਸੀਲ ਦਫ਼ਤਰ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ | ਇਸ ਧਰਨੇ ਨੂੰ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਸੂਬਾ ਸਕੱਤਰ ਗੁਰਨਾਮ ਸਿੰਘ ਭਿੱਖੀ, ਬਲਰਾਜ ਸਿੰਘ ਗੁਰੂਸਰ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ, ਗੁਰਤੇਜ ਸਿੰਘ ਹਰੀਨੌਾ ਸਕੱਤਰ, ਨਾਇਬ ਸਿੰਘ ਭਗਤੂਆਨਾ ਬੀ.ਕੇ.ਯੂ ਕ੍ਰਾਂਤੀਕਾਰੀ, ਭਜਨ ਸਿੰਘ ਡਿੰਗੀ ਬੀ. ਕੇ. ਯੂ. ਡਕੋਂਦਾ, ਕੈਪਟਨ ਬਸੰਤ ਸਿੰਘ ਸਰਪੰਚ ਹਰੀਨੌਾ, ਰਾਜਵਿੰਦਰ ਸਿੰਘ ਰਾਣਾ ਕੇਂਦਰੀ ਕਮੇਟੀ ਮੈਂਬਰ ਸੀ. ਪੀ. ਆਈ. (ਐੱਮ.ਐੱਲ.) ਲਿਬਰੇਸ਼ਨ, ਹਰਜਿੰਦਰ ਸਿੰਘ ਮਾਨਸ਼ਾਹੀਆ, ਸੁਰਜੀਤ ਸਿੰਘ ਹੈਪੀ ਕੋਟ ਧਰਮੂ, ਜਗਸੀਰ ਸਿੰਘ ਹਰੀਨੌਾ, ਜਰਨੈਲ ਸਿੰਘ ਅਜਿੱਤ ਗਿੱਲ, ਦਰਸ਼ਨ ਸਿੰਘ ਬਹਿਬਲ ਕਲਾਂ, ਗੁਰਜੀਤ ਸਿੰਘ ਕੋਠੇ ਅਵਤਾਰ ਸਿੰਘ ਵਾਲਾ, ਸੁਖਮੰਦਰ ਸਿੰਘ ਬਰਗਾੜੀ ਨੇ ਵੀ ਸੰਬੋਧਨ ਕੀਤਾ ਅਤੇ ਲੋਕ ਗਾਇਕ ਸੁਖਵੀਰ ਖਾਰਾ ਨੇ ਗੀਤ ਪੇਸ਼ ਕੀਤੇ |


ਖ਼ਬਰ ਸ਼ੇਅਰ ਕਰੋ

ਵਿਸ਼ੇਸ਼ ਜਾਂਚ ਟੀਮ ਵਲੋਂ ਕੋਲਡ ਸਟੋਰਾਂ 'ਤੇ ਛਾਪੇਮਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਸਿਹਤ ਵਿਭਾਗ ਨੇ ਬਾਗ਼ਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਵਿਸ਼ੇਸ਼ ਟੀਮ ਨੇ ਜ਼ਿਲ੍ਹੇ ਦੇ ਕੋਲਡ ਸਟੋਰਾਂ 'ਚ ਛਾਪੇਮਾਰੀ ਕਰਕੇ ਪਏ ਸਾਮਾਨ ਦੀ ਜਾਂਚ ਕੀਤੀ | ਅਸਿਸਟੈਂਟ ਫੂਡ ਕਮਿਸ਼ਨਰ ਡਾ. ਅਮਿਤ ਜੋਸ਼ੀ, ...

ਪੂਰੀ ਖ਼ਬਰ »

ਚਹਿਲ ਦੀ ਸੁਸਾਇਟੀ 'ਚੋਂ 100 ਬੋਰੀਆਂ ਡੀ. ਏ. ਪੀ. ਖਾਦ ਚੋਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਹਲਕਾ ਕੋਟਕਪੂਰਾ ਦੇ ਪਿੰਡ ਚਹਿਲ ਦੀ ਸਹਿਕਾਰੀ ਸਭਾ 'ਚ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਕਮਰੇ ਦਾ ਜਿੰਦਰਾ ਤੋੜ ਕੇ ਸਟੋਰ 'ਚ ਪਈਆਂ 100 ਦੇ ਕਰੀਬ ਡੀ. ਏ. ਪੀ. ਖ਼ਾਦ ਦੀਆਂ ਬੋਰੀਆਂ ਚੋਰੀ ਕਰ ਲਈਆਂ, ਜਿਸ ਕਾਰਨ ...

ਪੂਰੀ ਖ਼ਬਰ »

ਡਾ. ਸਤਿੰਦਰਪਾਲ ਸਿੰਘ ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਅਤੇ ਸ਼ਹੀਦ ਪਰਿਵਾਰ ਐਸੋਸੀਏਸ਼ਨ ਜੋ ਕੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ, ਵਲੋਂ ਡਾ. ਸਤਿੰਦਰਪਾਲ ਸਿੰਘ ਚੇਅਰਮੈਨ ਸ਼ੇਖ ਫ਼ਰੀਦ ਆਈ. ਟੀ. ਆਈ. ਕੋਟਕਪੂਰਾ ਨੂੰ ਸੂਬੇ ਦਾ ਪ੍ਰਧਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦੰਦਾਂ ਦਾ ਪੰਦ੍ਹਰਵਾੜਾ ਜਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦੰਦਾਂ ਦੇ ਮਾਹਿਰ ਅਤੇ ਸਿਵਲ ਹਸਪਤਾਲ ਕੋਟਕਪੂਰਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਧੀਰ ਦੀ ਅਗਵਾਈ 'ਚ ਮਨਾਇਆ ਜਾ ਰਿਹਾ ਦੰਦਾਂ ਦਾ ਪੰਦਰਵਾੜਾ 7ਵੇਂ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ਰੈਲੀ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸੂਬਾ ਪੱਧਰੀ ਸੱਦੇ ਤਹਿਤ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਖਾਲ਼ੀ ਖ਼ਜ਼ਾਨਾ ਭਰਨ ਦਾ ਅਨੋਖਾ ਉਪਰਾਲਾ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀ ਬੈਠਕ ਆਗੂ ਪੰਕਜ ਕੁਮਾਰ ਅਤੇ ਨਛੱਤਰ ਭਾਣਾ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਮੁਲਾਜ਼ਮ ਵਿਰੋਧੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX