ਤਾਜਾ ਖ਼ਬਰਾਂ


ਨਿਰੰਕਾਰੀ ਭਵਨ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਮ੍ਰਿਤਕ ਦੇਹ ਪਹੁੰਚੀ ਘਰ
. . .  13 minutes ago
ਰਾਜਾਸਾਂਸੀ, 19 ਨਵੰਬਰ (ਹੇਰ, ਖੀਵਾ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬੀਤੇ ਦਿਨ ਹੋਏ ਗਰਨੇਡ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਘਰ ਪਹੁੰਚੀ। ਇਸ ਮੌਕੇ...
ਫੂਲਕਾ ਨੇ ਵਿਵਾਦਿਤ ਬਿਆਨ 'ਤੇ ਜਤਾਇਆ ਅਫ਼ਸੋਸ
. . .  18 minutes ago
ਨਵੀਂ ਦਿੱਲੀ, 19 ਨਵੰਬਰ - ਆਪ ਵਿਧਾਇਕ ਐੱਚ.ਐੱਸ.ਫੂਲਕਾ ਨੇ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸਬੰਧੀ ਦਿੱਤੇ ਵਿਵਾਦਿਤ ਬਿਆਨ 'ਤੇ ਅਫ਼ਸੋਸ ਜਤਾਇਆ...
ਸੀ.ਬੀ.ਆਈ ਦੇ ਡੀ.ਆਈ.ਜੀ ਮਨੀਸ਼ ਕੁਮਾਰ ਸਿਨਹਾ ਵੀ ਪਹੁੰਚੇ ਸੁਪਰੀਮ ਕੋਰਟ
. . .  24 minutes ago
ਨਵੀਂ ਦਿੱਲੀ, 19 ਨਵੰਬਰ - ਸੀ.ਬੀ.ਆਈ ਦੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਦੇ ਮਾਮਲੇ ਦੀ ਜਾਂਚ ਕਰ ਰਹੀ ਟੀਮ ਦੇ ਮੁਖੀ ਆਈ.ਪੀ.ਐੱਸ ਮਨੀਸ਼ ਕੁਮਾਰ ਸਿਨਹਾ ਨੇ ਵੀ ਉਨ੍ਹਾਂ...
ਆਈ.ਆਰ.ਸੀ.ਟੀ.ਸੀ ਘੁਟਾਲੇ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ
. . .  31 minutes ago
ਨਵੀਂ ਦਿੱਲੀ, 19 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਆਈ.ਆਰ.ਸੀ.ਟੀ.ਸੀ ਘੁਟਾਲੇ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਕੋਰਟ ਨੇ ਸੀ.ਬੀ.ਆਈ ਨੂੰ ਉਸ ਦਿਨ...
ਵਾਰਾਨਸੀ ਹਵਾਈ ਅੱਡੇ 'ਤੇ ਲੱਗੀ ਅੱਗ
. . .  about 1 hour ago
ਵਾਰਾਨਸੀ, 19 ਨਵੰਬਰ - ਵਾਰਾਨਸੀ ਦੇ ਹਵਾਈ ਅੱਡੇ ਵਿਖੇ ਅੱਜ ਸਵੇਰੇ ਅੱਗ ਲੱਗ ਗਈ, ਜਿਸ ਉੱਪਰ ਕਾਬੂ ਪਾ ਲਿਆ ਗਿਆ ਹੈ। ਅੱਗ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ...
ਕੈਪਟਨ ਅਮਰਿੰਦਰ ਸਿੰਘ ਅੱਜ ਆਉਣਗੇ ਨਿਰੰਕਾਰੀ ਭਵਨ
. . .  about 1 hour ago
ਰਾਜਾਸਾਂਸੀ, 19 ਨਵੰਬਰ (ਹੇਰ, ਖੀਵਾ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਬਣੇ ਨਿਰੰਕਾਰੀ ਭਵਨ ਵਿਚ ਬੀਤੇ ਦਿਨ ਹੋਏ ਧਮਾਕੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਿਰੰਕਾਰੀ ਭਵਨ...
ਐਨ.ਆਈ.ਏ ਦੀ ਟੀਮ ਮੁੜ ਤੋਂ ਪਹੁੰਚੀ ਨਿਰੰਕਾਰੀ ਭਵਨ
. . .  about 1 hour ago
ਰਾਜਾਸਾਂਸੀ, 19 ਨਵੰਬਰ (ਹੇਰ, ਖੀਵਾ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਬਣੇ ਨਿਰੰਕਾਰੀ ਭਵਨ ਵਿਚ ਬੀਤੇ ਦਿਨ ਹੋਏ ਧਮਾਕੇ ਨੂੰ ਲੈ ਕੇ ਦਿੱਲੀ ਤੋਂ ਐਨ.ਆਈ.ਏ ਦੀ ਟੀਮ ਮੁੜ ਤੋਂ ਨਿਰੰਕਾਰੀ ਭਵਨ ਪਹੁੰਚ...
ਕੈਪਟਨ ਵੱਲੋਂ ਅੰਮ੍ਰਿਤਸਰ ਧਮਾਕੇ 'ਚ ਸ਼ਾਮਲ ਸ਼ੱਕੀਆਂ ਦੀ ਸੂਚਨਾ ਦੇਣ ਵਾਲੇ ਵੱਲੋਂ 50 ਲੱਖ ਦੇ ਇਨਾਮ ਦਾ ਐਲਾਨ
. . .  about 2 hours ago
ਚੰਡੀਗੜ੍ਹ, 19 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਸ਼ਾਮਲ ਸ਼ੱਕੀਆਂ...
ਸੀ.ਬੀ.ਆਈ ਵਿਵਾਦ : ਅਲੋਕ ਵਰਮਾ ਅੱਜ ਬੰਦ ਲਿਫ਼ਾਫ਼ੇ ਦਾਖਲ ਕਰਵਾਉਣਗੇ ਰਿਪੋਰਟ
. . .  about 2 hours ago
ਨਵੀਂ ਦਿੱਲੀ, 19 ਨਵੰਬਰ - ਸੀ.ਬੀ.ਆਈ ਬਨਾਮ ਸੀ.ਬੀ.ਆਈ ਮਾਮਲੇ 'ਚ ਅਲੋਕ ਵਰਮਾ ਅੱਜ ਬੰਦ ਲਿਫ਼ਾਫ਼ੇ ਵਿਚ ਸੁਪਰੀਮ ਕੋਰਟ 'ਚ ਰਿਪੋਰਟ ਦਾਖਲ...
ਸੋਨੀਆ ਤੇ ਰਾਹੁਲ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 19 ਨਵੰਬਰ - ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸਵ. ਇੰਦਰਾ ਗਾਂਧੀ ਦੇ ਜਨਮ ਦਿਨ 'ਤੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਨੇ ਸ਼ਕਤੀ ਸਥਲ ਜਾ...
ਆਰ.ਬੀ.ਆਈ ਕੇਂਦਰੀ ਨਿਰਦੇਸ਼ਕ ਬੋਰਡ ਦੀ ਮੀਟਿੰਗ ਅੱਜ
. . .  about 2 hours ago
ਨਵੀਂ ਦਿੱਲੀ, 19 ਨਵੰਬਰ - ਰਿਜ਼ਰਵ ਬੈਂਕ ਦੇ ਕੇਂਦਰੀ ਨਿਰਦੇਸ਼ਕ ਬੋਰਡ ਦੀ ਇੱਕ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ, ਜਿਸ ਵਿਚ ਲਘੂ ਅਤੇ ਦਰਮਿਆਨੇ ਉਦਯੋਗਾਂ ਨੂੰ ਆਸਾਨੀ ਨਾਲ...
ਪ੍ਰਧਾਨ ਮੰਤਰੀ ਅੱਜ ਕਰਨਗੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ ਦਾ ਉਦਘਾਟਨ
. . .  1 minute ago
ਨਵੀਂ ਦਿੱਲੀ, 19 ਨਵੰਬਰ - ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪ੍ਰਦੂਸ਼ਣ ਵਾਲੇ ਵਾਹਨਾਂ ਦਾ ਭਾਰ ਘੱਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਦੇ ਨਾਲ ਲੱਗਦੇ ਹਰਿਆਣਾ...
ਆਈ.ਆਰ.ਸੀ.ਟੀ.ਸੀ ਘੋਟਾਲਾ : ਲਾਲੂ ਪ੍ਰਸਾਦ ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਅਦਾਲਤ 'ਚ ਹੋਣਗੇ ਪੇਸ਼
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਆਈ.ਆਰ.ਸੀ.ਟੀ.ਸੀ ਘੋਟਾਲਾ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਅਦਾਲਤ...
ਮਾਮਲਾ ਪ੍ਰਧਾਨ ਮੰਤਰੀ ਨੂੰ ਗੋਧਰਾ ਕਾਂਡ 'ਚ ਕਲੀਨ ਚਿੱਟ ਮਿਲਣ ਦਾ : ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 3 hours ago
ਨਵੀਂ ਦਿੱਲੀ, 19 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੋਧਰਾ ਕਾਂਡ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਕਲੀਨ ਚਿੱਟ ਦਿੱਤੇ ਜਾਣ ਖ਼ਿਲਾਫ਼ ਸੁਪਰੀਮ ਕੋਰਟ ਅੱਜ ਸੁਣਵਾਈ...
ਅੱਜ ਦਾ ਵਿਚਾਰ
. . .  about 3 hours ago
ਐਨ.ਆਈ.ਏ ਦੀ ਟੀਮ ਪਹੁੰਚੀ ਨਿਰੰਕਾਰੀ ਭਵਨ
. . .  1 day ago
ਗਰਨੇਡ ਹਮਲੇ 'ਚ ਸੀ.ਆਰ.ਪੀ.ਐੱਫ ਦਾ ਜਵਾਨ ਸ਼ਹੀਦ
. . .  1 day ago
ਕਿਸਾਨਾਂ ਦਾ ਧਰਨਾ ਖ਼ਤਮ
. . .  1 day ago
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਫਰੀਦਕੋਟ / ਮੁਕਤਸਰ

ਆੜ੍ਹਤੀਆਂ ਨੇ ਝੋਨੇ ਦੀ ਨਮੀ 20 ਫ਼ੀਸਦੀ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਸੜਕ 'ਤੇ ਲਗਾਇਆ ਧਰਨਾ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਨੇ ਅੱਜ ਝੋਨੇ ਦੀ ਨਮੀ 17 ਤੋਂ 20 ਫ਼ੀਸਦੀ ਕਰਨ, ਸ਼ੈਲਰ ਅਲਾਟ ਕਰਨ, ਸਾਰੀਆਂ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਝੋਨੇ ਦੀ ਲਿਫ਼ਟਿੰਗ ਤੇਜ਼ ਕਰਨ ਸਬੰਧੀ ਅੱਜ ਸਵੇਰੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਰਾਲੀ ਪ੍ਰਬੰਧਨ ਲਈ ਖੋਲ੍ਹੇ ਗਏ ਹਨ 23 ਕਸਟਮਰ ਹਾਈਰਿੰਗ ਸੈਂਟਰ-ਡੀ. ਸੀ

ਫ਼ਰੀਦਕੋੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਮਿੱਟੀ ਵਿਚ ਮਿਲਾ ਕੇ ਧਰਤੀ ਨੂੰ ਹੋੋਰ ਉਪਜਾਊ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 'ਤੇ ਮੁਕੱਦਮਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 ਵਿਅਕਤੀਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਪੇ੍ਰਮ ਨਗਰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 5.70 ਲੱਖ ਰੁਪਏ ਦੀ ਠੱਗੀ, 2 ਵਿਰੁੱਧ ਪਰਚਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਕੈਨੇਡਾ ਭੇਜਣ ਦਾ ਝਾਂਸਾ ਦੇ 5.70 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਜਣਿਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੋਠੇ ਗੱਜਣ ਸਿੰਘ ਵਾਲਾ ...

ਪੂਰੀ ਖ਼ਬਰ »

ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਖਫ਼ਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ–ਪੱਤਰ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਸਮੂਹ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਸਮੂਹ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ, ਜਿਸ ਕਰਕੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਵਲੋਂ ਇਕ ਪਲੇਟਫਾਰਮ 'ਤੇ ਇੱਕਠੇ ਹੋ ਕੇ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਮੀਟਿੰਗ ਕਰਕੇ ਅਮਰੀਕ ਸਿੰਘ ਸੰਧੂ ਕਨਵੀਨਰ ਸਾਂਝੀ ਮੁਲਾਜ਼ਮ ਅਤੇ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਇਕ ਮੰਗ ਪੱਤਰ ਪੰਜਾਬ ਸਰਕਾਰ ਦੇ ਨਾਂਅ 'ਤੇ ਰਾਜੀਵ ਪਰਾਸ਼ਰ ਡਿਪਟੀ ਕਮਿਸਨਰ ਰਾਹੀਂ ਭੇਜਿਆ ਗਿਆ | ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਬਾਰੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਸਾਂਝੀਆਂ ਮੰਗਾਂ ਜਿਵੇਂ ਕਿ ਮਹਿੰਗਾਈ ਭੱਤੇ ਦੇ ਬਕਾਏ (ਜੀ.ਪੀ.ਐੱਫ. ਬਿੱਲਾਂ ਦੀ ਅਦਾਇਗੀ ਸਮੇਤ) ਦੇਣ ਬਾਰੇ, ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ (ਸਾਲ 2017 ਅਤੇ 2018) ਦੇਣ ਬਾਰੇ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਅਤੇ ਪਹਿਲੇ ਕਮਿਸ਼ਨਾਂ ਦੀਆਂ ਤਰੁੱਟੀਆਂ ਦੂਰ ਕਰਨ ਬਾਰੇ, ਕੱਚੇ, ਐਡਹਾਕ ਵਰਕਚਾਰਜ, ਠੇਕੇ ਵਾਲੇ, ਆਊਟ ਸੋਰਸ 'ਤੇ ਲੱਗੇ ਸਮੂਹ ਵਿਭਾਗਾਂ, ਬੋਰਡ ਅਤੇ ਕਾਰਪੋਰੇਸ਼ਨਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, 2004 ਤੋਂ ਬਾਅਦ ਭਰਤੀ ਸਮੂਹ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਬਾਰੇ, ਨਵੇਂ ਪੱਕੀ ਭਰਤੀ ਦੇ ਪੋ੍ਰਬੇਸ਼ਨ ਪੀਰੀਅਡ (ਪਰਖਕਾਲ ਸਮਾਂ) ਦੌਰਾਨ ਦਿੱਤੀ ਜਾ ਰਹੀ ਮੁੱਢਲੀ ਤਨਖਾਹ ਖ਼ਤਮ ਕਰਕੇ ਪੂਰੀ ਤਨਖਾਹ ਦਿੱਤੀ ਜਾਵੇ, ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਬਰਾਬਰ ਕੰਮ, ਬਰਾਬਰ ਤਨਖਾਹ, ਸਮੂਹ ਵਿਭਾਗਾਂ ਵਿਚ ਖਾਲੀ ਸਾਰੀਆਂ ਅਸਾਮੀਆਂ ਦੀ ਰੈਗੂਲਰ ਭਰਤੀ ਕਰਨੀ, 200/-ਰੁਪਏ ਪ੍ਰਤੀ ਮਹੀਨਾ ਕੱਟਿਆ ਜਾ ਜੱਜੀਆਂ ਟੈਕਸ ਬੰਦ ਕਰਨਾ ਅਤੇ ਡੋਪ ਟੈਸਟ ਖਤਮ ਕਰਾਉਣ ਸਬੰਧੀ ਅੱਜ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਇੱਕਠੇ ਹੋ ਕੇ 30 ਅਕਤੂਬਰ ਨੂੰ 2.00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਭਰਵੀਂ ਰੋਸ ਰੈਲੀ ਕਰਨਗੇ |
ਇਸ ਮੀਟਿੰਗ 'ਚ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਗੁਰਵਿੰਦਰ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ, ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ, ਨਰਿੰਦਰ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ, ਰਜਿੰਦਰ ਸਿੰਘ ਸਰਾਂ, ਜਗਦੀਸ ਕੁਮਾਰ, ਬਿੱਕਰ ਸਿੰਘ ਜ਼ਿਲ੍ਹਾ ਪ੍ਰ੍ਰਧਾਨ ਪਟਵਾਰ ਯੂਨੀਅਨ, ਅਸ਼ੋਕ ਕੌਸ਼ਲ, ਕਸਤੂਰੀ ਲਾਲ ਜ਼ਿਲ੍ਹਾ ਪ੍ਰਧਾਨ ਡੀ.ਸੀ ਦਫ਼ਤਰ ਦਰਜਾ-4 ਯੂਨੀਅਨ, ਹਰਚਰਨ ਸਿੰਘ ਸੰਧੂ ਜਨਰਲ ਸਕੱਤਰ, ਜਸਮੇਲ ਸਿੰਘ, ਨਛੱਤਰ ਸਿੰਘ, ਲਖਵਿੰਦਰ ਸਿੰਘ, ਨੱਛਤਰ ਸਿੰਘ ਢੈਪਈ, ਅੰਮਿ੍ਤਪਾਲ ਸਿੰਘ, ਮਨਪ੍ਰੀਤ ਸਿੰਘ ਫੂਡ ਸਪਲਾਈ, ਸਿਮਰਜੀਤ ਸਿੰਘ ਪ੍ਰਧਾਨ ਪੀ.ਆਰ.ਟੀ.ਸੀ, ਮਨਜੀਤ ਸਿੰਘ ਸ਼ਤਾਬ ਸੂਬਾ ਪ੍ਰਧਾਨ ਪੰਜਾਬ ਡਰਾਫਟਮੈਨ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਿਸਾਨ ਯੂਨੀਅਨ ਵਲੋਂ ਮਿ੍ਤਕ ਕਿਸਾਨ ਆਗੂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਪੰਜਾਬ ਕਿਸਾਨ ਯੂਨੀਅਨ (ਕੁਲ ਹਿੰਦ ਕਿਸਾਨ ਸਭਾ) ਵਲੋਂ ਬੀਤੀ 9 ਅਕਤੂਬਰ ਨੂੰ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਗਾਏ ਗਏ ਧਰਨੇ ਦੌਰਾਨ ਜੈਤੋ ਬਲਾਕ ਦੇ ਪ੍ਰਧਾਨ ਦਵਿੰਦਰ ਸਿੰਘ ਰੋਮਾਣਾ (48) ਦੀ ਮੌਤ ਹੋ ਜਾਣ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਵਲੋਂ ਕੋਲਡ ਸਟੋਰਾਂ 'ਤੇ ਛਾਪੇਮਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਸਿਹਤ ਵਿਭਾਗ ਨੇ ਬਾਗ਼ਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਵਿਸ਼ੇਸ਼ ਟੀਮ ਨੇ ਜ਼ਿਲ੍ਹੇ ਦੇ ਕੋਲਡ ਸਟੋਰਾਂ 'ਚ ਛਾਪੇਮਾਰੀ ਕਰਕੇ ਪਏ ਸਾਮਾਨ ਦੀ ਜਾਂਚ ਕੀਤੀ | ਅਸਿਸਟੈਂਟ ਫੂਡ ਕਮਿਸ਼ਨਰ ਡਾ. ਅਮਿਤ ਜੋਸ਼ੀ, ...

ਪੂਰੀ ਖ਼ਬਰ »

ਚਹਿਲ ਦੀ ਸੁਸਾਇਟੀ 'ਚੋਂ 100 ਬੋਰੀਆਂ ਡੀ. ਏ. ਪੀ. ਖਾਦ ਚੋਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਹਲਕਾ ਕੋਟਕਪੂਰਾ ਦੇ ਪਿੰਡ ਚਹਿਲ ਦੀ ਸਹਿਕਾਰੀ ਸਭਾ 'ਚ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਕਮਰੇ ਦਾ ਜਿੰਦਰਾ ਤੋੜ ਕੇ ਸਟੋਰ 'ਚ ਪਈਆਂ 100 ਦੇ ਕਰੀਬ ਡੀ. ਏ. ਪੀ. ਖ਼ਾਦ ਦੀਆਂ ਬੋਰੀਆਂ ਚੋਰੀ ਕਰ ਲਈਆਂ, ਜਿਸ ਕਾਰਨ ...

ਪੂਰੀ ਖ਼ਬਰ »

ਡਾ. ਸਤਿੰਦਰਪਾਲ ਸਿੰਘ ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਅਤੇ ਸ਼ਹੀਦ ਪਰਿਵਾਰ ਐਸੋਸੀਏਸ਼ਨ ਜੋ ਕੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ, ਵਲੋਂ ਡਾ. ਸਤਿੰਦਰਪਾਲ ਸਿੰਘ ਚੇਅਰਮੈਨ ਸ਼ੇਖ ਫ਼ਰੀਦ ਆਈ. ਟੀ. ਆਈ. ਕੋਟਕਪੂਰਾ ਨੂੰ ਸੂਬੇ ਦਾ ਪ੍ਰਧਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦੰਦਾਂ ਦਾ ਪੰਦ੍ਹਰਵਾੜਾ ਜਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦੰਦਾਂ ਦੇ ਮਾਹਿਰ ਅਤੇ ਸਿਵਲ ਹਸਪਤਾਲ ਕੋਟਕਪੂਰਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਧੀਰ ਦੀ ਅਗਵਾਈ 'ਚ ਮਨਾਇਆ ਜਾ ਰਿਹਾ ਦੰਦਾਂ ਦਾ ਪੰਦਰਵਾੜਾ 7ਵੇਂ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ਰੈਲੀ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸੂਬਾ ਪੱਧਰੀ ਸੱਦੇ ਤਹਿਤ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਖਾਲ਼ੀ ਖ਼ਜ਼ਾਨਾ ਭਰਨ ਦਾ ਅਨੋਖਾ ਉਪਰਾਲਾ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀ ਬੈਠਕ ਆਗੂ ਪੰਕਜ ਕੁਮਾਰ ਅਤੇ ਨਛੱਤਰ ਭਾਣਾ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਮੁਲਾਜ਼ਮ ਵਿਰੋਧੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX