ਤਾਜਾ ਖ਼ਬਰਾਂ


ਇੱਕ ਲੜਕੀ ਤੇ ਦੋ ਨਬਾਲਗ ਲੜਕਿਆਂ ਖਾਧੀ ਜ਼ਹਿਰੀਲੀ ਦਵਾਈ, ਇੱਕ ਲੜਕੇ ਦੀ ਮੌਤ
. . .  1 day ago
ਕਲਾਨੌਰ, 21 ਫਰਵਰੀ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਦੋ ਵੱਖ-ਵੱਖ ਪਿੰਡਾਂ 'ਚ ਬਾਅਦ ਦੁਪਹਿਰ ਦੋ ਨਾਬਾਲਗ ਲੜਕਿਆਂ ਅਤੇ ਇੱਕ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਖਾਣ ਦੀ ਖ਼ਬਰ ...
ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  1 day ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  1 day ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  1 day ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  1 day ago
ਬੰਗਾ, 21ਫਰਵਰੀ (ਜਸਵੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  1 day ago
ਨਵੀਂ ਦਿੱਲੀ, 21 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਟਾਸਕ ਫੋਰਸ ਬਣਾਈ ਹੈ। ਰਿਟਾਇਰਡ ਲੈਫ਼ਟੀਨੈਂਟ ਜਨਰਲ ਡੀ.ਐੱਸ ਹੁੱਡਾ ਟਾਸਕ ਫੋਰਸ...
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  1 day ago
ਸਿਓਲ, 21 ਫਰਵਰੀ - ਦੱਖਣੀ ਕੋਰੀਆਂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਓਲ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਗਲੇ 15 ਸਾਲਾਂ 'ਚ ਉਨ੍ਹਾਂ ਦਾ ਮਕਸਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ...
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  1 day ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  1 day ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  1 day ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  1 day ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  1 day ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  1 day ago
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  1 day ago
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  1 day ago
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਫਰੀਦਕੋਟ / ਮੁਕਤਸਰ

ਆੜ੍ਹਤੀਆਂ ਨੇ ਝੋਨੇ ਦੀ ਨਮੀ 20 ਫ਼ੀਸਦੀ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਸੜਕ 'ਤੇ ਲਗਾਇਆ ਧਰਨਾ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਨੇ ਅੱਜ ਝੋਨੇ ਦੀ ਨਮੀ 17 ਤੋਂ 20 ਫ਼ੀਸਦੀ ਕਰਨ, ਸ਼ੈਲਰ ਅਲਾਟ ਕਰਨ, ਸਾਰੀਆਂ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਝੋਨੇ ਦੀ ਲਿਫ਼ਟਿੰਗ ਤੇਜ਼ ਕਰਨ ਸਬੰਧੀ ਅੱਜ ਸਵੇਰੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਰਾਲੀ ਪ੍ਰਬੰਧਨ ਲਈ ਖੋਲ੍ਹੇ ਗਏ ਹਨ 23 ਕਸਟਮਰ ਹਾਈਰਿੰਗ ਸੈਂਟਰ-ਡੀ. ਸੀ

ਫ਼ਰੀਦਕੋੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਮਿੱਟੀ ਵਿਚ ਮਿਲਾ ਕੇ ਧਰਤੀ ਨੂੰ ਹੋੋਰ ਉਪਜਾਊ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 'ਤੇ ਮੁਕੱਦਮਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 10 ਵਿਅਕਤੀਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਪੇ੍ਰਮ ਨਗਰ ਕੋਟਕਪੂਰਾ ਨੇ ਥਾਣਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 9 ਅਕਤੂਬਰ ਨੂੰ ਉਹ ਆਪਣੇ ਘਰ ਰੋਟੀ ਖਾ ਕੇ ਆਰਾਮ ਕਰ ਰਿਹਾ ਸੀ ਤਾਂ ਸ਼ਾਮ ਕਰੀਬ 8.30 ਵਜੇ ਕਥਿਤ ਦੋਸ਼ੀਆਨ ਲਖਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ, ਬਿੰਨੀ ਪੁੱਤਰ ਲਖਵਿੰਦਰ ਸਿੰਘ, ਸੁਖਚੈਨ ਸਿੰਘ ਪੁੱਤਰ ਕਰਤਾਰ ਸਿੰਘ, ਰਮਨ ਸਿੰਘ ਪੁੱਤਰ ਸੁਖਚੈਨ ਸਿੰਘ, ਕਰਤਾਰ ਸਿੰਘ, ਰਾਮ ਸਿੰਘ ਪੁੱਤਰ ਮਨਜੀਤ ਸਿੰਘ, ਬੇਅੰਤ ਸਿੰਘ ਪੁੱਤਰ ਜੋਰਾ ਸਿੰਘ, ਹਰਬੰਸ ਸਿੰਘ, ਮਨਜੀਤ ਸਿੰਘ, ਗੋਰਾ ਸਿੰਘ ਵਾਸੀਆਨ ਕੋਟਕਪੂਰਾ ਨੇ ਮੁਦਈ ਦੀ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਕੀਤੀ ਤੇ ਮੁਦਈ ਨੂੰ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਆਪਣੇ ਆਪਣੇ ਹਥਿਆਰਾਂ ਸਮੇਤ ਭੱਜ ਗਏ | ਮੁਦਈ ਦੇ ਭਤੀਜੇ ਰਾਮ ਸਿੰਘ ਅਤੇ ਗੁਆਂਢੀ ਓਮ ਪ੍ਰਕਾਸ਼ ਨੇ ਮੁਦਈ ਨੂੰ ਸਿਵਲ ਹਸਪਤਾਲ ਕੋਟਕਪੂਰਾ ਦਾਖਲ ਕਰਵਾਇਆ ਤਾਂ ਸ਼ਾਮ ਕਰੀਬ 9.30 ਵਜੇ ਦੋਸ਼ੀਆਨ ਉਕਤਾਨ ਨੇ ਮਾਰੂ ਹਥਿਆਰਾਂ ਸਮੇਤ ਹਸਪਤਾਲ ਅੰਦਰ ਦਾਖਲ ਹੋ ਕੇ ਮੁਦਈ ਦੀ ਫਿਰ ਕੁੱਟਮਾਰ ਕੀਤੀ ਅਤੇ ਜਾਂਦੇ-ਜਾਂਦੇ ਹਸਪਤਾਲ ਵਿਚ ਖੜ੍ਹੇ ਦੋ ਛੋਟੇ ਹਾਥੀਆਂ ਦੀ ਵੀ ਭੰਨ੍ਹਤੋੜ ਕਰ ਗਏ ਅਤੇ ਆਪਣਾ ਮੋਟਰਸਾਈਕਲ ਨੰਬਰ ਪੀ. ਬੀ 04 ਏ. ਏ 3911 ਰਾਇਲ ਇਨਫੀਲਡ ਸਟਾਰਟ ਨਾ ਹੋਣ ਕਾਰਨ ਛੱਡ ਕੇ ਮੌਕੇ ਤੋਂ ਹਥਿਆਰਾਂ ਸਮੇਤ ਭੱਜ ਗਏ | ਸਹਾਇਕ ਥਾਣੇਦਾਰ ਜਸਵੀਰ ਸਿੰਘ ਮੁਤਾਬਿਕ ਕਥਿਤ ਦੋਸ਼ੀਆਨ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 5.70 ਲੱਖ ਰੁਪਏ ਦੀ ਠੱਗੀ, 2 ਵਿਰੁੱਧ ਪਰਚਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਥਾਣਾ ਸਿਟੀ ਕੋਟਕਪੂਰਾ ਵਿਖੇ ਕੈਨੇਡਾ ਭੇਜਣ ਦਾ ਝਾਂਸਾ ਦੇ 5.70 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਜਣਿਆਂ 'ਤੇ ਪਰਚਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੋਠੇ ਗੱਜਣ ਸਿੰਘ ਵਾਲਾ ...

ਪੂਰੀ ਖ਼ਬਰ »

ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਖਫ਼ਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ–ਪੱਤਰ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਸਮੂਹ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਸਾਂਝੀਆਂ ਮੰਗਾਂ ਨਾ ਮੰਨਣ ਕਾਰਨ ਸਮੂਹ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ, ਜਿਸ ਕਰਕੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਮਿ੍ਤਕ ਕਿਸਾਨ ਆਗੂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਪੰਜਾਬ ਕਿਸਾਨ ਯੂਨੀਅਨ (ਕੁਲ ਹਿੰਦ ਕਿਸਾਨ ਸਭਾ) ਵਲੋਂ ਬੀਤੀ 9 ਅਕਤੂਬਰ ਨੂੰ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਗਾਏ ਗਏ ਧਰਨੇ ਦੌਰਾਨ ਜੈਤੋ ਬਲਾਕ ਦੇ ਪ੍ਰਧਾਨ ਦਵਿੰਦਰ ਸਿੰਘ ਰੋਮਾਣਾ (48) ਦੀ ਮੌਤ ਹੋ ਜਾਣ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਵਲੋਂ ਕੋਲਡ ਸਟੋਰਾਂ 'ਤੇ ਛਾਪੇਮਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਸਿਹਤ ਵਿਭਾਗ ਨੇ ਬਾਗ਼ਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਵਿਸ਼ੇਸ਼ ਟੀਮ ਨੇ ਜ਼ਿਲ੍ਹੇ ਦੇ ਕੋਲਡ ਸਟੋਰਾਂ 'ਚ ਛਾਪੇਮਾਰੀ ਕਰਕੇ ਪਏ ਸਾਮਾਨ ਦੀ ਜਾਂਚ ਕੀਤੀ | ਅਸਿਸਟੈਂਟ ਫੂਡ ਕਮਿਸ਼ਨਰ ਡਾ. ਅਮਿਤ ਜੋਸ਼ੀ, ...

ਪੂਰੀ ਖ਼ਬਰ »

ਚਹਿਲ ਦੀ ਸੁਸਾਇਟੀ 'ਚੋਂ 100 ਬੋਰੀਆਂ ਡੀ. ਏ. ਪੀ. ਖਾਦ ਚੋਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਹਲਕਾ ਕੋਟਕਪੂਰਾ ਦੇ ਪਿੰਡ ਚਹਿਲ ਦੀ ਸਹਿਕਾਰੀ ਸਭਾ 'ਚ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਕਮਰੇ ਦਾ ਜਿੰਦਰਾ ਤੋੜ ਕੇ ਸਟੋਰ 'ਚ ਪਈਆਂ 100 ਦੇ ਕਰੀਬ ਡੀ. ਏ. ਪੀ. ਖ਼ਾਦ ਦੀਆਂ ਬੋਰੀਆਂ ਚੋਰੀ ਕਰ ਲਈਆਂ, ਜਿਸ ਕਾਰਨ ...

ਪੂਰੀ ਖ਼ਬਰ »

ਡਾ. ਸਤਿੰਦਰਪਾਲ ਸਿੰਘ ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਨੈਸ਼ਨਲ ਇੰਡੀਅਨ ਫਰੀਡਮ ਫਾਈਟਰ ਅਤੇ ਸ਼ਹੀਦ ਪਰਿਵਾਰ ਐਸੋਸੀਏਸ਼ਨ ਜੋ ਕੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ, ਵਲੋਂ ਡਾ. ਸਤਿੰਦਰਪਾਲ ਸਿੰਘ ਚੇਅਰਮੈਨ ਸ਼ੇਖ ਫ਼ਰੀਦ ਆਈ. ਟੀ. ਆਈ. ਕੋਟਕਪੂਰਾ ਨੂੰ ਸੂਬੇ ਦਾ ਪ੍ਰਧਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦੰਦਾਂ ਦਾ ਪੰਦ੍ਹਰਵਾੜਾ ਜਾਰੀ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦੰਦਾਂ ਦੇ ਮਾਹਿਰ ਅਤੇ ਸਿਵਲ ਹਸਪਤਾਲ ਕੋਟਕਪੂਰਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਧੀਰ ਦੀ ਅਗਵਾਈ 'ਚ ਮਨਾਇਆ ਜਾ ਰਿਹਾ ਦੰਦਾਂ ਦਾ ਪੰਦਰਵਾੜਾ 7ਵੇਂ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ਰੈਲੀ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸੂਬਾ ਪੱਧਰੀ ਸੱਦੇ ਤਹਿਤ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਖਾਲ਼ੀ ਖ਼ਜ਼ਾਨਾ ਭਰਨ ਦਾ ਅਨੋਖਾ ਉਪਰਾਲਾ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀ ਬੈਠਕ ਆਗੂ ਪੰਕਜ ਕੁਮਾਰ ਅਤੇ ਨਛੱਤਰ ਭਾਣਾ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਮੁਲਾਜ਼ਮ ਵਿਰੋਧੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX