ਸੰਗਰੂਰ, 11 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਫਰੰਟ ਜ਼ਿਲ੍ਹਾ ਸੰਗਰੂਰ ਦੇ ਝੰਡੇ ਹੇਠਾਂ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਸਰਵ ਸ੍ਰੀ ਪ੍ਰਧਾਨ ਅਰਜਨ ਸਿੰਘ, ਭੁਪਿੰਦਰ ਸਿੰਘ (ਸੁਨਾਮ), ਜਸਵੰਤ ਸਿੰਘ (ਮਾਲੇਰਕੋਟਲਾ), ਖਜਾਨ ਚੰਦ ...
ਸੰਗਰੂਰ, 11 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਫੂਕਣ ਕਾਰਨ ਹੁੰਦੇ ਖ਼ਤਰਨਾਕ ਪ੍ਰਦੂਸ਼ਨ ਦੇ ਮੁੱਦੇ ਨੰੂ ਲੈ ...
ਲਹਿਰਾਗਾਗਾ, 11 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਮੁਲਾਜ਼ਮ ਫ਼ਰੰਟ ਪੰਜਾਬ ਦੇ ਮੁੱਖ ਸਲਾਹਕਾਰ ਪੂਰਨ ਸਿੰਘ ਖਾਈ ਅਤੇ ਸੂਬਾ ਮੀਤ ਪ੍ਰਧਾਨ ਰਾਮ ਚੰਦਰ ਸਿੰਘ ਖਾਈ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਰੁੱਧ ਅੱਜ ਸਾਰੇ ਵਰਗਾਂ ਵਿਚ ਕਿਸੇ ਨਾ ਕਿਸੇ ਰੂਪ ਵਿਚ ...
ਲੌਾਗੋਵਾਲ, 11 ਅਕਤੂਬਰ (ਸ.ਸ. ਖੰਨਾ) - ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੁੰਦੇ ਸਾਰ ਅਨਾਜ ਮੰਡੀ ਲੌਾਗੋਵਾਲ ਵਿਖੇ ਝੋਨੇ ਦੀ ਨਮੀ ਦੀ ਚੈਕਿੰਗ ਵੀ ਸ਼ੁਰੂ ਹੋ ਗਈ ਹੈ | ਜਿਹੜੇ ਕਿਸਾਨ ਵੱਧ ਨਮੀ ਵਾਲਾ ਝੋਨਾ ਕੱਟ ਕੇ ਮੰਡੀ ਵਿਚ ਲਿਆ ਰਹੇ ਹਨ, ਉਨ੍ਹਾਂ ਦਾ ਝੋਨਾ ਮੰਡੀ ਬੋਰਡ ...
ਮੂਣਕ, 11 ਅਕਤੂਬਰ Ð(ਕੇਵਲ ਸਿੰਗਲਾ)-ਮੂਣਕ ਤਾੋ ਅਜੀਤ ਦੇ ਪੱਤਰਕਾਰ ਵਰਿੰਦਰ ਭਾਰਦਵਾਜ ਅਸ਼ੋਕ ਸ਼ਰਮਾ ਦੀ ਮਾਤਾ ਸ੍ਰੀਮਤੀ ਸ਼ੁਭਲਤਾ ਨਮਿੱਤ ਸ਼ਰਧਾਂਜਲੀ ਸਮਾਰੋਹ ਸਥਾਨਕ ਅਗਰਵਾਲ ਧਰਮਸਾਲਾ ਵਿਖੇ ਹੋਇਆ, ਜਿੱਥੇ ਵੱਖ ਵੱਖ ਰਾਜਨੀਤਕ ਤੇ ਸਮਾਜਿਕ ਜਥੇਬੰਦੀਆਂ ਵੱਲੋ ...
ਸੰਦੌੜ, ਅਹਿਮਦਗੜ੍ਹ, 11 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ, ਰਣਧੀਰ ਸਿੰਘ ਮਹੋਲੀ)-ਦੀਪ ਸਪੋਰਟਸ ਐਾਡ ਵੈੱਲਫੇਅਰ ਕਲੱਬ ਕੰਗਣਵਾਲ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਸਵ. ਪਹਿਲਵਾਨ ਹਰਦੇਵ ਸਿੰਘ ਦੀਪ ਦੀ ਯਾਦ ਵਿਚ ਛੇਵਾਂ ਸ਼ਾਨਦਾਰ ਕਬੱਡੀ ਕੱਪ ਮਿਤੀ 16 ਅਕਤੂਬਰ ...
ਸੁਨਾਮ ਊਧਮ ਸਿੰਘ ਵਾਲਾ, 11 ਅਕਤੂਬਰ (ਭੁੱਲਰ, ਧਾਲੀਵਾਲ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਖ਼ਰੀਦ ਸ਼ੁਰੂ ਵੀ ਕਰ ਦਿੱਤੀ ਗਈ ਹੈ ਪਰ ਪਿਛਲੇ ਸਾਲ ...
ਮਲੇਰਕੋਟਲਾ, 11 ਅਕਤੂਬਰ (ਹਨੀਫ਼ ਥਿੰਦ) - ਸਥਾਨਕ ਅਲਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਦੇ ਮੈਦਾਨ ਵਿਖੇ ਕਰਵਾਏ ਗਏ ਅੰਡਰ-14 ਵਰਗ (ਲੜਕੇ) ਜ਼ਿਲ੍ਹਾ ਪੱਧਰੀ ਸਖ਼ਤ ਮੁਕਾਬਲਿਆਂ ਵਿਚ ਓਸਿਸ ਪਬਲਿਕ ਸਕੂਲ ਮਲੇਰਕੋਟਲਾ ਦੀ ਫੁੱਟਬਾਲ ਟੀਮ ਨੇ ਕਾਤਰੋਂ ...
ਸੁਨਾਮ ਊਧਮ ਸਿੰਘ ਵਾਲਾ, 11 ਅਕਤੂਬਰ (ਭੁੱਲਰ, ਧਾਲੀਵਾਲ, ਸੱਗੂ)-ਰੋਟਰੀ ਕਲੱਬ ਸੁਨਾਮ (ਸਿਟੀ) ਦੀ ਇਕ ਅਹਿਮ ਮੀਟਿੰਗ ਕਲੱਬ ਪ੍ਰਧਾਨ ਰਵਿੰਦਰ ਬਾਂਸਲ (ਸੋਨੀ ਭੁਟਾਲੀਆ) ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਲੱਬ ਵਲੋਂ ਸ਼ੁਰੂ ਕੀਤੇ ਜਾਣ ਵਾਲੇ ਸਮਾਜਸੇਵੀ ਕੰਮਾਂ ਬਾਰੇ ...
ਸੰਗਰੂਰ, 11 ਅਕਤੂਬਰ (ਧੀਰਜ ਪਸੌਰੀਆ)-ਪੰਜਾਬ ਸਰਕਾਰ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਨੰੂ ਐਨ.ਜੀ.ਓ. ਦੇ ਨਾਂਅ 'ਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤੇ ਜਾਣ ਦੀ ਨਿੰਦਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ...
ਸੰਗਰੂਰ, 11 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਦੇ ਵਿਰੁੱਧ ਤਿੱਖੇ ਸੰਘਰਸ਼ ਕੀਤੇ ਜਾਣਗੇ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾ ਵਿੱਚ ਸਰਕਾਰ ਨੂੰ ਸਬਕ ਸਿਖਾਇਆ ...
ਸੰਗਰੂਰ, 11 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਅਕਾਲ ਡਿਗਰੀ ਕਾਲਜ ਫਾਰ ਵੁਮੈਨ ਦੀਆਂ ਐਨ.ਸੀ.ਸੀ., ਐਨ.ਐਸ.ਐਸ. ਅਤੇ ਯੂਥ ਕਲੱਬ ਦੀਆਂ ਵਿਦਿਆਰਥਣਾਂ ਨੇ ਪਿ੍ੰਸੀਪਲ ਸੁਖਮੀਨ ਕੌਰ ਸਿੱਧੂ ਦੀ ਅਗਵਾਈ ਹੇਠ ਸਾਰੇ ਸ਼ਹਿਰ ਵਿਚ ਕੈਂਸਰ ਰੋਕ ਜਾਗਰੂਕਤਾ ਰੈਲੀ ਕੱਢੀ | ...
ਸੰਦੌੜ, 11 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਕਸਬਾ ਭੁਰਾਲ ਵਿਖੇ ਸੈਂਟਰ ਹੈੱਡਟੀਚਰ ਮੈਡਮ ਸੁਖਬੀਰ ਕੌਰ ਦੀ ਅਗਵਾਈ ਹੇਠ ਕਰਵਾਈਆਂ ਬਲਾਕ ਪੱਧਰੀ ਖੇਡਾਂ ਵਿਚ ਸੰਦੌੜ ਸੈਂਟਰ ਨੇ ਓਵਰਆਲ ਟਰਾਫ਼ੀ ਨੂੰ ਆਪਣੇ ਨਾਮ ਕੀਤਾ | ਖੇਡਾਂ ਵਿਚ ਮੁੱਖ ...
ਭਵਾਨੀਗੜ੍ਹ, 11 ਅਕਤੂਬਰ (ਜਰਨੈਲ ਸਿੰਘ ਮਾਝੀ) - ਨੰਬਰਦਾਰ ਯੂਨੀਅਨ ਸਬ-ਡਵੀਜਨ ਦੀ ਇਕ ਮੀਟਿੰਗ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਤੇਜਾ ਸਿੰਘ ਕਾਕੜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨੰਬਰਦਾਰਾ ਨੰੂ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਤੇਜਾ ...
ਕੁੱਪ ਕਲਾਂ, 11 ਅਕਤੂਬਰ (ਰਵਿੰਦਰ ਸਿੰਘ ਬਿੰਦਰਾ -ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਝੋਨੇ ਦੀ ਪਰਾਲੀ ਦੇ ਮੁੱਦੇ ਨੂੰ ਲੈ ਕੇ 13 ਅਕਤੂਬਰ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਪੰਜਾਬ ਪੱਧਰੀ ਰੈਲੀ ਲਈ ਪਿੰਡਾਂ ਅੰਦਰ ਕਿਸਾਨਾਂ ਨੂੰ ਲਾਮਬੰਦ ਕਰਨ ਲਈ ...
ਸੁਨਾਮ ਊਧਮ ਸਿੰਘ ਵਾਲਾ, 11 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਐੱਸ.ਡੀ.ਐਮ. ਸੁਨਾਮ ਅਤੇ ਸਥਾਨਕ ਮਾਰਕੀਟ ਕਮੇਟੀ ਦੇ ਪ੍ਰਬੰਧਕ ਸ੍ਰੀਮਤੀ ਮਨਜੀਤ ਕੌਰ ਨੇ ਆਪਣੇ ਦਫ਼ਤਰ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੀਰੀ ਦੀ ਖ਼ਰੀਦ ਨੂੰ ਲੈ ਕੇ ਸਥਾਨਕ ਅਨਾਜ ਮੰਡੀ ...
ਮੂਲੋਵਾਲ, 11 ਅਕਤੂਬਰ (ਰਤਨ ਭੰਡਾਰੀ) - ਕਿਸਾਨ ਮੁਕਤੀ ਮੋਰਚਾ ਦੇ ਪ੍ਰਧਾਨ ਕਿਰਪਾਲ ਸਿੰਘ ਨੇ ਦੱਸਿਆ ਕਿ ਧੂਰੀ ਬਰਨਾਲਾ ਸੜਕ ਦੀ ਤਰਸਯੋਗ ਹਾਲਤ ਨੰੂ ਦੇਖਦੇ ਹੋਏ ਲੋਕਾਂ ਦੇ ਸਹਿਯੋਗ ਨਾਲ ਧਰਨਾ ਦੇਣ ਲਈ ਐਸ.ਡੀ.ਐਮ. ਨੰੂ ਮੰਗ ਪੱਤਰ ਦਿੱਤਾ ਗਿਆ ਸੀ ਅਤੇ 8 ਅਕਤੂਬਰ ਨੰੂ ਧਰਨਾ ਲਾਇਆ ਗਿਆ, ਧਰਨੇ ਤੇ ਬੈਠੇ ਕਿਸਾਨਾਂ ਨੰੂ ਐਸ. ਡੀ. ਐਮ. ਨੇ ਦੱ ਸਆ ਕਿ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਯਤਨਾਂ ਸਦਕਾ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਸੜਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜਲਦੀ ਹੀ ਕੰਮ ਸ਼ੁਰੂ ਕੀਤਾ ਜਾਵੇਗਾ | ਕਿਸਾਨਾਂ ਵੱਲੋਂ ਇਸ ਕੰਮ ਲਈ ਵਿਧਾਇਕ ਦਲਵੀਰ ਸਿੰਘ ਗੋਲਡੀ ਦਾ ਧੰਨਵਾਦ ਕੀਤਾ ਗਿਆ | ਹੋਰ ਮੰਗਾਂ ਗੰਨੇ ਦੀ ਅਦਾਇਗੀ ਤੁਰੰਤ ਕਰਨ, ਟੋਲ ਪਲਾਜ਼ਾ ਦੇ ਨੇੜੇ ਗੰਦੇ ਪਾਣੀ ਦੇ ਨਿਕਾਸ ਲਈ ਬਣੇ ਨਾਲੇ ਨੰੂ ਖੋਲ੍ਹਣ ਬਾਰੇ ਜੋਕਿ ਟੋਲ ਪਲਾਜੇ ਦੇ ਅਧਿਕਾਰੀਆਂ ਵਲੋਂ ਰੋਕ ਕੇ ਤੰਗ ਕਰ ਦਿੱਤਾ ਗਿਆ ਹੈ, ਧੋਬੀ ਘਾਟ ਨੇੜੇ ਸੜਕ ਦੀ ਮੁਰੰਮਤ ਕਰਨ ਸਬੰਧੀ ਵੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ |
ਘਰਾਚੋਂ, 11 ਅਕਤੂਬਰ (ਘੁਮਾਣ) - ਪਿੰਡ ਕਪਿਆਲ ਵਿਖੇ ਭਾਕਿਯੂ ਰਾਜੇਵਾਲ,ਡਕੌਦਾ ਗਰੁੱਪ ,ਮਾਤਾ ਕਿਸ਼ਨ ਕੌਰ ਗੁਰਦੁਆਰਾ ਕਮੇਟੀ, ਮੁਸ਼ਤਰਕਾ ਮਾਲਕੀਅਤ, ਗਰਾਮ ਪੰਚਾਇਤ, ਕਲੱਬ ਅਤੇ ਪਿੰਡ ਵਾਸੀਆਂ ਨੇ ਮਿਲ ਕੇ 25 ਮੈਂਬਰੀ ਦੇਖ ਰੇਖ ਕਮੇਟੀ ਬਣਾਈ ਹੈ ਜੋ ਕਿ ਪਰਾਲੀ ਨੂੰ ਅੱਗ ...
ਸੰਗਰੂਰ, 11 ਅਕਤੂਬਰ (ਧੀਰਜ ਪਸੌਰੀਆ) - ਪੰਜਾਬ ਕੈਬਿਨਟ ਵੱਲੋਂ ਠੇਕਾ ਆਧਾਰਿਤ ਐੱਸ. ਐੱਸ. ਏ / ਰਮਸਾ ਅਧਿਆਪਕਾਂ / ਆਦਰਸ਼ / ਮਾਡਲ ਸਕੂਲ ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ 'ਤੇ 65%ਤੋਂ 75% ਤੱਕ ਕਟੌਤੀ ਕਰਨ ਦੇ ਗੈਰ ਸੰਵਿਧਾਨਿਕ ਫ਼ੈਸਲੇ ਦੇ ਰੋਸ ਵਜੋਂ ਸਾਂਝਾ ਅਧਿਆਪਕ ...
ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਦੀਪਕ ਅਰੋੜਾ ਅਤੇ ਹੋਰਨਾਂ ਨੇ ਦੱਸਿਆ ਕਿ ਪੁਲਿਸ ...
ਧਰਮਗੜ੍ਹ, 11 ਅਕਤੂਬਰ (ਗੁਰਜੀਤ ਸਿੰਘ ਚਹਿਲ) - ਸੰਤ ਬਾਬਾ ਬੱਗਾ ਸਿੰਘ ਯੂਥ ਸਪੋਰਟਸ ਕਲੱਬ ਹੀਰੋ ਖੁਰਦ ਵਲੋਂ ਸਮੂਹ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 5ਵਾਂ ਕਬੱਡੀ ਕੱਪ ਕਰਵਾਇਆ ਗਿਆ ਜਿਸ ਵਿਚ 85 ਕਿੱਲੋ, 62 ਕਿੱਲੋ ਅਤੇ ਹੋਰ ਭਾਰ ਵਰਗਾਂ ਦੇ ਕਬੱਡੀ ...
ਅਹਿਮਦਗੜ੍ਹ, 11 ਅਕਤੂਬਰ (ਰਣਧੀਰ ਸਿੰਘ ਮਹੋਲੀ) - ਸਮਾਜ ਸੇਵੀਂ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈਲਫ਼ੇਅਰ ਵਲੋਂ ਕਨਫੈਡਰੇਸ਼ਨ ਫ਼ਾਰ ਚੈਲੇਂਜਡ ਪਰਸਨਜ਼ ਦੀ ਪੰਜਾਬ ਇਕਾਈ ਦੇ ਸਹਿਯੋਗ ਨਾਲ ਅੰਗਹੀਣਾਂ ਲਈ ਰਜਿਸਟ੍ਰੇਸ਼ਨ ਗਾਂਧੀ ਸਕੂਲ ਅਹਿਮਦਗੜ੍ਹ ਵਿਖੇ ਕੀਤੀ ਗਈ | ...
ਅਹਿਮਦਗੜ੍ਹ, 11 ਅਕਤੂਬਰ (ਸੋਢੀ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਿਛਲੇ ਦਿਨੀਂ ਐਲਾਨੇ ਗਏ ਬੀ. ਕਾਮ (ਭਾਗ ਦੂਜਾ) ਦੇ ਨਤੀਜੇ ਵਿਚ ਸਥਾਨਕ ਵਿਕਟੋਰੀਆਾਂ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰਾਪਤ ਜਾਣਕਾਰੀ ਅਨੁਸਾਰ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਨੇ ...
ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਵਿਖੇ ਮਰਨ ਵਰਤ ਤੇ ਬੈਠੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ...
ਦਿੜ੍ਹਬਾ ਮੰਡੀ, 11 ਅਕਤੂਬਰ (ਹਰਬੰਸ ਸਿੰਘ ਛਾਜਲੀ) - ਕਾਂਗਰਸ ਸਰਕਾਰ ਲੋੜਵੰਦ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਵਚਨਬੰਦ ਹੈ | ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਲੋਕਾਂ ਨੂੰ ਕੋਈ ਮੁਸ਼ਕਿਲ ਵੀ ਨਹੀਂ ਆਉਣ ਦਿੱਤੀ ਜਾ ਰਹੀ | ਇਹ ਵਿਚਾਰ ...
ਸੁਨਾਮ ਊਧਮ ਸਿੰਘ ਵਾਲਾ, 11 ਅਕਤੂਬਰ (ਧਾਲੀਵਾਲ, ਭੁੱਲਰ, ਸੱਗੂ) - ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੀ ਇੱਕ ਮੀਟਿੰਗ ਹਜ਼ੂਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...
ਸੰਗਰੂਰ, 11 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੈਨਸ਼ਨਰਜ਼ ਸੰਗੀਤ ਕਲਾ ਅਤੇ ਸਮਾਜ ਸੇਵਾ ਮੰਚ ਸੰਗਰੂਰ ਦੁਆਰਾ ਆਪਣੇ ਦੋ ਪੈਨਸ਼ਨਰ ਸਾਥੀਆਂ ਸ਼੍ਰੀ ਜੈਰਾਮ ਸਿੰਘ ਅਤੇ ਸ਼੍ਰੀ ਹਰਚਰਨ ਸਿੰਘ ਦਾ ਜਨਮ ਦਿਨ ਖ਼ਜ਼ਾਨਾ ਬਿਲਡਿੰਗ ਕੰਪਲੈਕਸ ਦੇ ਪੈਨਸ਼ਨਰਜ਼ ਹਾਲ ਵਿਚ ...
ਲਹਿਰਾਗਾਗਾ, 11 ਅਕਤੂਬਰ (ਸੂਰਜ ਭਾਨ ਗੋਇਲ) - ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਲਹਿਲ ਖ਼ੁਰਦ (ਸੰਗਰੂਰ) ਦੀਆਂ ਵਿਦਿਆਰਥਣਾਂ ਨੇ ਇੰਟਰ ਕਾਲਜ ਯੂਥ ਫ਼ੈਸਟੀਵਲ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੇ ...
ਸੰਦੌੜ, 11 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਬੀਤੇ ਦਿਨੀਂ ਸਾਈ ਸਟੇਡੀਅਮ ਮਸਤੂਆਣਾ ਸਾਹਿਬ ਵਿਖੇ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਝੁਨੇਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦੇ ਹੋਏ ਜ਼ਿਲੇ੍ਹ ਭਰ ਵਿਚ ...
ਮਲੇਰਕੋਟਲਾ, 11 ਅਕਤੂਬਰ (ਹਨੀਫ਼ ਥਿੰਦ) - ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਕੈਂਪਸ 'ਚ ਪਿ੍ੰਸੀਪਲਾਂ ਦਾ ਪਹਿਲਾ ਕੌਮੀ ਸੰਮੇਲਨ ਕਰਵਾਇਆ ਗਿਆ | ਜਿਸ ਵਿਚ ਪੰਜਾਬ, ਗੁਜਰਾਤ, ਹੈਦਰਾਬਾਦ, ਝਾਰਖੰਡ, ਬਿਹਾਰ, ਪੂਣੇ ਆਦਿ ਕਈ ਸੂਬਿਆਂ ਤੋਂ 290 ਦੇ ਕਰੀਬ ...
ਮੂਣਕ, 11 ਅਕਤੂਬਰ Ð(ਕੇਵਲ ਸਿੰਗਲਾ)-ਬੀਤੀ ਰਾਤ ਮੂਣਕ ਦੇਹਲਾ ਸੀਹਾਂ ਸੜਕ 'ਤੇ ਮੋਟਰਸਾਇਕਲ ਅਤੇ ਟਰਾਲੇ ਵਿੱਚ ਟੱਕਰ ਹੋਣ 'ਤੇ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਪਤਾ ਚੱਲਿਆ ਹੈ | ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘÐ ਵਾਸੀ ਦੇਹਲਾ ਸ਼ੀਹਾਂ ਮੋਟਰਸਾਇਕਲ 'ਤੇ ...
ਘਰਾਚੋਂ, 11 ਅਕਤੂਬਰ (ਘੁਮਾਣ) - ਸੁਨਾਮ ਪਟਿਆਲ ਸੜਕ 'ਤੇ ਢਾਬੇ ਦੀ ਆੜ ਵਿਚ ਪੈਟਰੋਲ ਦਾ ਕਾਲਾ ਧੰਦਾ ਕਰਨ ਵਾਲੇ ਆਏ ਪੁਲਿਸ ਅੜਿੱਕੇ | ਬੀਤੀ ਰਾਤ ਪਿੰਡ ਨਾਗਰਾ ਦੇ ਬੱਸ ਸਟੈਂਡ ਦੇ ਨੇੜੇ ਸਰਦਾਰ ਢਾਬਾ ਚਲਾ ਰਹੇ ਬਿਹਾਰ ਦੇ ਰਹਿਣ ਵਾਲੇ ਭਈਏ ਨੂੰ ਪੈਟਰੋਲ ਸਮੇਤ ਕਾਬੂ ...
ਜਖੇਪਲ, 11 ਅਕਤੂਬਰ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੁਨਾਮ ਵਲੋਂ ਜਖੇਪਲ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਗਈਆਂ | ਰੈਲੀਆਂ ਨੂੰ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਬਲਾਕ ਸੁਨਾਮ ਦੇ ਪ੍ਰਧਾਨ ...
ਖਨੌਰੀ, 11 ਅਕਤੂਬਰ (ਰਾਜੇ ਕੁਮਾਰ) - ਉਪ ਮੰਡਲ ਮੈਜਿਸਟਰੇਟ ਮੂਨਕ ਸੂਬਾ ਸਿੰਘ ਵੱਲੋਂ ਅਨਾਜ ਮੰਡੀ ਖਨੌਰੀ ਵਿਖੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਮੰਡੀ ਵਿੱਚ ਝੋਨੇ ਦੀ ਫਲ ਵੇਚਣ ਆਏ ਕਿਸਾਨਾਂ ਦੀਆਂ ...
ਸੁਨਾਮ ਊਧਮ ਸਿੰਘ ਵਾਲਾ, 11 ਅਕਤੂਬਰ (ਭੁੱਲਰ, ਧਾਲੀਵਾਲ) - ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਜਥੇਬੰਦੀ ਦੇ ਸੱਦੇ 'ਤੇ ਵਿਦਿਆਰਥੀ ਆਗੂ ਲਖਵਿੰਦਰ ਸਿੰਘ ਦੀ ਅਗਵਾਈ ਵਿਚ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਪੰਜਾਬੀ ...
ਸੰਦੌੜ, 11 ਅਕਤੂਬਰ (ਜਗਪਾਲ ਸਿੰਘ ਸੰਧੂ)-ਸਰਕਲ ਸੰਦੌੜ ਅਤੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਅਧੀਨ ਆਉਂਦੇ ਪਿੰਡ ਖ਼ੁਰਦ ਤੋਂ ਦੁਲਮਾਂ ਨੂੰ ਜਾਣ ਵਾਲੀ 18 ਫੁੱਟੀ ਸੜਕ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਝੁਨੇਰ, ...
ਲਹਿਰਾਗਾਗਾ, 11 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਹਰਿਆਣਾ ਵਿਚੋਂ ਸ਼ਰਾਬ ਲਿਆ ਕੇ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨੇ ਵੱਡੇ ਪੱਧਰ 'ਤੇ ਸ਼ਿਕੰਜਾ ਕਸ ਦਿੱਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਡਾ.ਜਗਬੀਰ ਸਿੰਘ ਨੇ ...
ਚੀਮਾ ਮੰਡੀ, 11 ਅਕਤੂਬਰ (ਜਗਰਾਜ ਮਾਨ) - ਸੀਨੀਅਰ ਕਾਂਗਰਸੀ ਆਗੂ ਹਰਮਨ ਬਾਜਵਾ ਨੇ ਚੀਮਾ ਦੀ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਇਸ ਦੇ ਹੱਲ ਦਾ ਵੀ ਭਰੋਸਾ ਦਿੱਤਾ | ਇਸ ਮੌਕੇ ਸੈਕਟਰੀ ਮਾਰਕਿਟ ਕਮੇਟੀ ਚੀਮਾ ਜਸਵੀਰ ਸਿੰਘ, ...
ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਪਤਨੀ ਦੇ ਕਤਲ ਦੇ ਦੋਸ਼ਾਂ ਵਿਚੋਂ ਪਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਧੂਰੀ ਵਿਖੇ 7 ...
ਲਹਿਰਾਗਾਗਾ, 11 ਅਕਤੂਬਰ (ਸੂਰਜ ਭਾਨ ਗੋਇਲ)-ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਜਦੋਂ 42 ਤੋਂ ਪੰਜਾਹ ਹਜ਼ਾਰ ਤੱਕ ਤਨਖ਼ਾਹ ਲੈ ਰਹੇ ਅਧਿਆਪਕਾਂ ਨੂੰ ਪੰਦਰਾਂ ਹਜ਼ਾਰ ਤੱਕ ਵਾਪਸ ਕੀਤਾ ਗਿਆ ਹੋਵੇ ਇਹ ਸਰਾਸਰ ਧੱਕਾ ਹੈ | ਉਕਤ ਸ਼ਬਦ ਪੰਜਾਬ ਦੇ ...
ਮਲੇਰਕੋਟਲਾ, 11 ਅਕਤੂਬਰ (ਹਨੀਫ਼ ਥਿੰਦ) - ਅਲੀ ਪਬਲਿਕ ਸਕੂਲ ਪਿੰਡ ਬਿੰਜੋਕੀ ਕਲਾਂ ਵਿਖੇ ਇਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਕੂਲ ਪਿ੍ੰਸੀਪਲ ਜਨਾਬ ਇਮਰਾਨ ਫ਼ਾਰੂਕੀ ਨੇ ਕਿਹਾ ਕਿ ਸਾਡੇ ਸਕੂਲ ਦੇ ਬੱਚੇ ਜਿੱਥੇ ਦੁਨਿਆਵੀ ...
ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਗੌਰਵ ਕਾਲੀਆ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸ਼ਕਰੀ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ...
ਧਰਮਗੜ੍ਹ, 11 ਅਕਤੂਬਰ (ਗੁਰਜੀਤ ਸਿੰਘ ਚਹਿਲ) - ਅਜੋਕੀ ਨੌਜਵਾਨ ਪੀੜੀ ਦਿਨ ਪ੍ਰਤੀ ਦਿਨ ਨਸ਼ਿਆਂ ਅਤੇ ਹੋਰ ਭੈੜੀਆਂ ਕੁਰਹਿਤਾਂ ਵਿਚ ਧਸਦੀ ਜਾ ਰਹੀ ਹੈ ਜਿਸ ਦੇ ਲਈ ਲੋੜ ਹੈ ਕਿ ਨੌਜਵਾਨ ਵਰਗ ਦਾ ਧਿਆਨ ਸਮਾਜ ਸੇਵੀ ਅਤੇ ਧਾਰਮਿਕ ਕਾਰਜਾਂ ਵਾਲੇ ਪਾਸੇ ਲਗਾਉਣ ਲਈ ਉਨ੍ਹਾਂ ...
ਲੌਾਗੋਵਾਲ, 11 ਅਕਤੂਬਰ (ਵਿਨੋਦ)-ਵਿਦਿਆਰਥੀ ਮੰਗਾਂ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਫ਼ਤਰ ਅੱਗੇ ਲਾਏ ਧਰਨੇ ਦੌਰਾਨ ਵਿਦਿਆਰਥੀਆਂ 'ਤੇ ਕੀਤੇ ਗਏ ਹਮਲੇ ਦੇ ਵਿਰੋਧ 'ਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਲੌਾਗੋਵਾਲ, ਧੂਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX