ਤਾਜਾ ਖ਼ਬਰਾਂ


ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  13 minutes ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  30 minutes ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਮਾਨਸਾ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫੂਕ ਪ੍ਰਦਰਸ਼ਨ

ਮਾਨਸਾ, 11 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਮਾਨਸਾ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ ¢ ਜ਼ਿਲ੍ਹਾ ਆਗੂ ਸਤਨਾਮ ਸਿੰਘ ਖਿਆਲਾ, ਗੁਰਵਿੰਦਰ ਸਿੰਘ, ਬ੍ਰਾਂਚ ਆਗੂ ਨਿਤੇਸ਼ ਗੁਪਤਾ ਨੇ ...

ਪੂਰੀ ਖ਼ਬਰ »

ਝੋਨੇ 'ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਨਾ ਦਿੱਤਾ ਤਾਂ ਪਰਾਲੀ ਨੂੰ ਅੱਗ ਲਗਾਵਾਂਗੇ- ਝੰਡੂਕੇ

ਮਾਨਸਾ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਝੋਨੇ 'ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਨਾ ਦਿੱਤਾ ਤਾਂ ਕਿਸਾਨਾਂ ਵਲੋਂ ਪਰਾਲੀ ਨੂੰ ਚਿਤਾਵਨੀ ਦੇ ਕੇ ਅੱਗ ਲਗਾਈ ਜਾਵੇਗੀ | ਇੱਥੇ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਮਾਨਸਾ 'ਚ ਪੁਸਤਕ ਮੇਲਾ ਕੱਲ੍ਹ ਤੋਂ

ਮਾਨਸਾ 11 ਅਕਤੂਬਰ (ਧਾਲੀਵਾਲ)-ਨੈਸ਼ਨਲ ਬੁੱਕ ਟਰੱਸਟ ਵਲੋਂ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਸਹਿਯੋਗ ਨਾਲ 13 ਤੋਂ 18 ਅਕਤੂਬਰ ਤੱਕ ਸਥਾਨਕ ਮਾਤਾ ਸੁੰਦਰੀ ਕਾਲਜ ਵਿਖੇ ਪੁਸਤਕ ਮੇਲਾ ਲਗਾਇਆ ਜਾ ਰਿਹਾ ਹੈ | ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਐਸ.ਡੀ.ਐਮ. ਮਾਨਸਾ ਅਭਿਜੀਤ ...

ਪੂਰੀ ਖ਼ਬਰ »

ਗ਼ੈਰ ਸੰਚਾਰੀ ਬਿਮਾਰੀਆਂ ਤੇ ਟੀ. ਬੀ. ਦੀ ਸ਼ੁਰੂਆਤੀ ਪਹਿਚਾਣ ਲਈ ਸਰਵੇ ਸ਼ੁਰੂ

ਮਾਨਸਾ, 11 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਸਿਹਤ ਵਿਭਾਗ ਦੁਆਰਾ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਅਤੇ ਟੀ.ਬੀ. ਦੀ ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਦੀ ਪਹਿਚਾਣ ਕਰਨ ਲਈ ਸਰਵੇਅ ਸ਼ੁਰੂ ਕੀਤਾ ਗਿਆ ਹੈ | ਇਹ ਪ੍ਰਗਟਾਵਾ ਡਾ: ਲਾਲ ਚੰਦ ਠੁਕਰਾਲ ...

ਪੂਰੀ ਖ਼ਬਰ »

ਸਵੱਛ ਭਾਰਤ ਲਈ ਲੋਕਾਂ 'ਚ ਜਾਗਰੂਕਤਾ ਜ਼ਰੂਰੀ- ਡਾ: ਪੂਰਨ ਸਿੰਘ

ਭੀਖੀ, 11 ਅਕਤੂਬਰ (ਗੁਰਿੰਦਰ ਸਿੰਘ ਔਲਖ)-ਨਗਰ ਪੰਚਾਇਤ ਦਫ਼ਤਰ ਭੀਖੀ ਵਿਖੇ 'ਸਵੱਛ ਭਾਰਤ ਮੁਹਿੰਮ' ਦੇ ਪੰਜਾਬ ਦੇ ਡਾਇਰੈਕਟਰ ਡਾ: ਪੂਰਨ ਸਿੰਘ ਨੇ ਕੌਾਸਲਰਾਂ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਲੋਕਾਂ ਦਾ ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਲਕੋਂ 'ਚ ਨਸ਼ਾ ਵਿਰੋਧੀ ਸਮਾਗਮ ਕਰਵਾਇਆ

ਮਾਨਸਾ, 11 ਅਕਤੂਬਰ (ਸਲੋਚਨਾ ਤਾਂਗੜੀ)-ਸੰਜੀਵਨੀ ਵੈੱਲਫੇਅਰ ਸੁਸਾਇਟੀ ਵਲੋਂ ਮੱਲੀ ਵੈੱਲਫੇਅਰ ਟਰੱਸਟ ਵਲੋਂ ਸਰਕਾਰੀ ਸੈਕੰਡਰੀ ਸਕੂਲ ਮਲਕੋਂ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਕੂਲ ਮੁਖੀ ਜਸਮੇਲ ਸਿੰਘ ਦੇ ਸਵਾਗਤੀ ਸ਼ਬਦਾਂ ਨਾਲ ਹੋਈ | ...

ਪੂਰੀ ਖ਼ਬਰ »

ਖੇਡਾਂ 'ਚ ਜ਼ਿਲ੍ਹਾ ਜੇਤੂ ਹਾਕਮਵਾਲਾ ਸਕੂਲ ਦੇ ਬੱਚਿਆਂ ਦਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਲੋਂ ਸਨਮਾਨ

ਬੋਹਾ, 11 ਅਕਤੂਬਰ (ਸਲੋਚਨਾ ਤਾਂਗੜੀ)-ਪੰਜਾਬ ਸਕੂਲ ਸਿੱਖਿਆ ਵਿ ਭਾਗ ਵਲੋਂ ਕਰਵਾਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਪ੍ਰਾਪਤੀਆਂ ਕਰ ਕੇ ਪਰਤੇ ਸਰਕਾਰੀ ਪ੍ਰਾਇਮਰੀ ਸਕੂਲ ਹਾਕਮਵਾਲਾ ਦੇ ਬੱਚਿਆਂ ਦਾ ਬਲਾਕ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਅਚਾਨਕ 'ਤੇ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਬੁਢਲਾਡਾ, 11 ਅਕਤੂਬਰ (ਸਵਰਨ ਸਿੰਘ ਰਾਹੀ)-ਖ਼ਰੀਦ ਕੇਂਦਰ ਅਚਾਨਕ ਵਿਖੇ ਪਿਛਲੇ ਪੰਜ ਦਿਨਾਂ ਤੋਂ ਝੋਨੇ ਦੀ ਲਗਾਤਾਰ ਜਾਰੀ ਆਮਦ ਦੇ ਬਾਵਜੂਦ ਅੱਜ ਤੱਕ ਖ਼ਰੀਦ ਸ਼ੁਰੂ ਨਹੀਂ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਚੋਂ ਗੁਜਰਨਾਂ ਪੈ ਰਿਹਾ ਹੈ | ਕਿਸਾਨ ...

ਪੂਰੀ ਖ਼ਬਰ »

ਝੁਨੀਰ ਜ਼ੋਨ ਦੀਆਂ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਝੁਨੀਰ, 11 ਅਕਤੂਬਰ (ਸੰਧੂ)-ਨੇੜਲੇ ਪਿੰਡ ਕੋਟਧਰਮੂ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਸਰਦ ਰੁੱਤ ਦੀਆਂ ਝੁਨੀਰ ਜੋਨ ਦੀਆਂ ਖੇਡਾਂ ਵਿਚ ਕੀਤਾ ਚੰਗਾ ਪ੍ਰਦਰਸ਼ਨ | ਪਿ੍ੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਰਿਲੇਅ ਦੌੜ ਅੰਡਰ 14, 19 ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਬੋੜਾਵਾਲ ਵਿਖੇ ਬਾਲੜੀ ਦਿਵਸ ਮਨਾਇਆ

ਬੁਢਲਾਡਾ, 11 ਅਕਤੂਬਰ (ਰਾਹੀ)-ਸਿਹਤ ਵਿਭਾਗ ਵਲੋਂ ਸਬ ਸੈਂਟਰ ਪਿੰਡ ਬੋੜਾਵਾਲ ਵਿਖੇ ਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ | ਭੋਲਾ ਸਿੰਘ ਵਿਰਕ ਹੈਲਥ ਇੰਸਪੈਕਟਰ ਨੇ ਕਿਹਾ ਕਿ ਬੇਟੀਆਂ ਸਾਡੇ ਸਮਾਜ ਦਾ ਮੁਖ ਧੁਰਾ ਹਨ, ਜਿਸ ਦੇ ਦੁਆਲੇ ਹੀ ਪਰਿਵਾਰ ਦਾ ਸਮੁੱਚਾ ਦਾਰੋਮਦਾਰ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧਾ ਤੇ ਪਰਾਲੀ ਨਾ ਸਾੜਨ ਦੇ ਮੁੱਦੇ ਨੂੰ ਲੈ ਕੇ ਰੋਸ ਧਰਨਾ

ਮਾਨਸਾ, 11 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਤੇਲ ਦੀਆਂ ਕੀਮਤਾਂ 'ਚ ਅਥਾਹ ਵਾਧਾ ਅਤੇ ਝੋਨੇ ਦੀ ਪਰਾਲੀ ਨਾ ਸਾੜਨ ਦੇ ਮੁੱਦੇ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਇੱਥੇ ਰੋਸ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬੋੜਾਵਾਲ ਕਾਲਜ ਵਿਖੇ ਜਾਰੀ ਖੇਤਰੀ ਯੁਵਕ ਮੇਲੇ ਦੇ ਦੂਜੇ ਦਿਨ ਰੌਚਕ ਮੁਕਾਬਲੇ ਹੋਏ

ਬੁਢਲਾਡਾ, 11 ਅਕਤੂਬਰ (ਸਵਰਨ ਸਿੰਘ ਰਾਹੀ)-ਦਿ ਰੌਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਵਿਖੇ ਜਾਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਚਾਰ ਦਿਨਾਂ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਅੱਜ ਦੂਜੇ ਦਿਨ ਦੇ ਮੁੱਖ ਮਹਿਮਾਨ ਵਜੋਂ ਰਾਜ ਕੁਮਾਰ ਐਸ. ਪੀ. ਮਲੇਰਕੋਟਲਾ ਪੁੱਜੇ ...

ਪੂਰੀ ਖ਼ਬਰ »

ਸਰਦੂਲਗੜ੍ਹ ਥਾਣਾ ਪੁਲਿਸ ਵਲੋਂ 5 ਕਿੱਲੋ ਭੁੱਕੀ ਸਮੇਤ ਇਕ ਕਾਬੂ

ਸਰਦੂਲਗੜ੍ਹ, 11 ਅਕਤੂਬਰ (ਜ਼ੈਲਦਾਰ)-ਸਥਾਨਕ ਥਾਣੇ ਦੀ ਪੁਲਿਸ ਨੇ 5 ਕਿੱਲੋ ਭੁੱਕੀ ਸਮੇਤ ਇਕ ਜਣੇ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਪਿੰਡ ਝੰਡਾ ਕਲਾਂ ਤੋਂ ਬਰੂਵਾਲੀ ਨੰੂ ਜਾਂਦੇ ਵਕਤ ਸ਼ੱਕ ਦੇ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਟੀਮ ਨੇ ਮੀਂਹ ਕਾਰਨ ਹੋਏ ਪ੍ਰਭਾਵਿਤ ਘਰਾਂ ਦਾ ਲਿਆ ਜਾਇਜ਼ਾ

ਮਹਿਰਾਜ, 11 ਅਕਤੂਬਰ (ਸੁਖਪਾਲ ਮਹਿਰਾਜ)-ਮਨੁੱਖੀ ਅਧਿਕਾਰ ਸੰਗਠਨ ਐਕਸ਼ਨ ਕਮੇਟੀ ਵਲੋਂ ਪਿਛਲੇ ਦਿਨਾਂ ਵਿਚ ਹੋਈ ਭਾਰੀ ਬਾਰਿਸ਼ ਕਾਰਨ ਇਕ ਦਰਜਨ ਤੋਂ ਵੱਧ ਮਕਾਨਾਂ 'ਚ ਤਰੇੜਾਂ ਆ ਗਈਆਂ ਸਨ ਦਾ ਜਾਇਜ਼ਾ ਲੈਣ ਲਈ ਪਹੁੰਚੇ | ਪੀੜ੍ਹਤ ਪਰਿਵਾਰਾਂ ਨਾਲ ਗੱਲਬਾਤ ਕਰਨ ਉਪਰੰਤ ...

ਪੂਰੀ ਖ਼ਬਰ »

13 ਦੀ ਬਰਨਾਲਾ ਰੈਲੀ ਸਬੰਧੀ ਭਾਕਿਯੂ ਉਗਰਾਹਾਂ ਦੇ ਔਰਤ ਵਿੰਗ ਵਲੋਂ ਮੀਟਿੰਗਾਂ

ਚਾਉਕੇ, 11 ਅਕਤੂਬਰ (ਮਨਜੀਤ ਸਿੰਘ ਘੜੈਲੀ)-ਅੱਜ ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਕਮੇਟੀ ਰਾਮਪੁਰਾ ਔਰਤ ਵਿੰਗ ਵਲੋਂ 13 ਅਕਤੂਬਰ ਨੂੰ ਪਰਾਲੀ ਦੇ ਮੁੱਦੇ ਤੇ ਬਰਨਾਲਾ ਵਿਖੇ ਕਰਵਾਈ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਬਲਾਕ ਰਾਮਪੁਰਾ ਦੇ ਪਿੰਡਾਂ 'ਚ ਔਰਤ ਵਿੰਗ ਦੀ ...

ਪੂਰੀ ਖ਼ਬਰ »

ਝਪਟ ਮਾਰ ਕੇ ਮੋਬਾਈਲ ਤੇ ਪਰਸ ਖੋਹਣ ਵਾਲੇ 2 ਵਿਅਕਤੀ ਕਾਬੂ, ਨਕਦੀ ਆਦਿ ਬਰਾਮਦ

ਮਾਨਸਾ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਝਪਟ ਮਾਰ ਕੇ ਮੋਬਾਈਲ ਤੇ ਪਰਸ ਖੋਹਣ ਵਾਲੇ 2 ਵਿਅਕਤੀਆਂ ਨੂੰ ਨਕਦੀ ਸਮੇਤ ਕਾਬੂ ਕਰ ਕੇ ਕਾਰਵਾਈ ਕੀਤੀ ਹੈ | ਸਿਮਰਜੀਤ ਸਿੰਘ ਲੰਗ ਡੀ.ਐਸ.ਪੀ. ਸਬ ਡਵੀਜ਼ਨ ਮਾਨਸਾ ਨੇ ਦੱਸਿਆ ਕਿ ਐਸ.ਐਚ.ਓ. ਅਮਨਦੀਪ ਸਿੰਘ ਦੀ ਅਗਵਾਈ 'ਚ ਸਹਾਇਕ ਸਬ ਇੰਸਪੈਕਟਰ ਜਗਤਾਰ ਸਿੰਘ ਨੇ ਮੋਹਿਤ ਕੁਮਾਰ ਉਰਫ਼ ਗੋਸ਼ਾ ਤੇ ਅੰਮਿ੍ਤਪਾਲ ਸਿੰਘ ਵਾਸੀਅਨ ਮਾਨਸਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਮੋਬਾਈਲ, ਪਰਸ, 10 ਹਜ਼ਾਰ ਨਕਦੀ ਅਤੇ ਇਕ ਬਿਨਾਂ ਨੰਬਰ ਤੋਂ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਉਕਤ ਨੇ ਬੀਤੇ ਕੱਲ੍ਹ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਠੂਠਿਆਂਵਾਲੀ ਰੋਡ ਮਾਨਸਾ ਤੋਂ ਝਪਟ ਮਾਰ ਕੇ ਪਰਸ ਤੇ ਮੋਬਾਈਲ ਖੋਹ ਲਿਆ ਸੀ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਤੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |
80 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ
ਥਾਣਾ ਜੋਗਾ ਦੇ ਹੌਲਦਾਰ ਜਰਨੈਲ ਸਿੰਘ ਤੇ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ 'ਤੇ ਰੇਸ਼ਮ ਸਿੰਘ ਵਾਸੀ ਜੋਗਾ ਕੋਲੋਂ 80 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ | ਉਸ ਿਖ਼ਲਾਫ਼ ਆਬਕਾਰੀ ਐਕਟ ਅਧੀਨ ਕਾਰਵਾਈ


ਖ਼ਬਰ ਸ਼ੇਅਰ ਕਰੋ

ਕਿਸਾਨੀ ਕਰਜ਼ੇ ਦਾ ਸੰਕਟ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਪੈਦਾ ਹੋਇਆ- ਕਿਸਾਨ ਆਗੂ

ਬਰੇਟਾ, 11 ਅਕਤੂਬਰ (ਜੀਵਨ ਸ਼ਰਮਾ)-ਜ਼ਮੀਨੀ ਵਿਵਾਦ ਵਿਚ ਗੋਲੀ ਦਾ ਸ਼ਿਕਾਰ ਹੋਏ ਕਿਸਾਨ ਆਗੂ ਪਿ੍ਥੀਪਾਲ ਸਿੰਘ ਚੱਕ ਅਲੀਸ਼ੇਰ ਦੀ 8ਵੀਂ ਬਰਸੀ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਜੋਸ਼ ਖਰੋਸ਼ ਨਾਲ ਪਿੰਡ ਚੱਕ ਅਲੀਸ਼ੇਰ ਵਿਖੇ ਮਨਾਈ ਗਈ | ਸ਼ਰਧਾਂਜਲੀਂ ਸਮਾਗਮ ...

ਪੂਰੀ ਖ਼ਬਰ »

ਸੀ. ਸੀ. ਆਈ. ਵਲੋਂ ਨਰਮੇ ਦੀ ਸਿੱਧੀ ਖ਼ਰੀਦ ਦੇ ਵਿਰੋਧ 'ਚ ਆੜ੍ਹਤੀਏ ਅੱਜ ਕਰਨਗੇ ਹੜਤਾਲ

ਮਾਨਸਾ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ (ਸੀ.ਸੀ.ਆਈ.) ਵਲੋਂ ਨਰਮੇ ਦੀ ਸਿੱਧੀ ਖ਼ਰੀਦ ਕਰਨ ਦੇ ਵਿਰੋਧ 'ਚ ਆੜ੍ਹਤੀਆ ਐਸੋਸੀਏਸ਼ਨ ਮਾਨਸਾ ਵਲੋਂ 12 ਅਕਤੂਬਰ ਨੂੰ ਪੂਰਨ ਹੜਤਾਲ ਕਰਨ ਦਾ ਫ਼ੈਸਲਾ ਲਿਆ ਹੈ | ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ

ਬੁਢਲਾਡਾ, 11 ਅਕਤੂਬਰ (ਰਾਹੀ)-ਸਪੈਸ਼ਲ ਨਸ਼ਾ ਮੁਕਤੀ ਟਾਸਕ ਵਹੀਕਲ ਟੀਮ ਵਲੋਂ ਸਥਾਨਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਵਿਦਿਆਰਥੀਆਂ ਨਾਲ ਕੀਤੀ | ਸਬ ਡਵੀਜ਼ਨ ਟੀਮ ਦੇ ਇੰਚਾਰਜ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਮਾਰ ...

ਪੂਰੀ ਖ਼ਬਰ »

ਜੋਨ ਜੋਗਾ ਦੀ ਅਥਲੈਟਿਕ ਮੀਟ ਉੱਭਾ-ਬੁਰਜ ਢਿੱਲਵਾਂ ਸਕੂਲ ਵਿਖੇ ਹੋਈਆਂ ਸ਼ੁਰੂ

ਜੋਗਾ, 11 ਅਕਤੂਬਰ (ਮਨਜੀਤ ਸਿੰਘ ਘੜੈਲੀ)-ਜੋਨ ਜੋਗਾ ਦੀ ਅਥਲੈਟਿਕ ਮੀਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਭਾ-ਬੁਰਜ ਢਿੱਲਵਾਾ ਵਿਖੇ ਜ਼ੋਨਲ ਸਕੱਤਰ ਪਿ੍ੰਸੀਪਲ ਗੁਰਲਾਭ ਸਿੰਘ ਦੀ ਅਗਵਾਈ ਵਿਚ ਸ਼ੁਰੂ ਹੋ ਗਈ ਹੈ | ਉਦਘਾਟਨ ਪਿ੍ੰਸੀਪਲ ਗੁਰਸੇਵ ਸਿੰਘ ਸਰਕਾਰੀ ...

ਪੂਰੀ ਖ਼ਬਰ »

ਬਹਿਬਲ ਗੋਲੀ ਕਾਂਡ 'ਚ ਪੁਲਿਸ ਦਾ ਸ਼ਿਕਾਰ ਹੋਏ ਸਿੰਘਾਂ ਦੇ ਸ਼ਹੀਦੀ ਸਮਾਗਮ ਪ੍ਰਤੀ ਸੰਗਤਾਂ 'ਚ ਉਤਸ਼ਾਹ- ਜਥੇ: ਜਵਾਹਰਕੇ

ਮਾਨਸਾ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-3 ਵਰ੍ਹੇ ਪਹਿਲਾਂ 2015 'ਚ ਬਹਿਬਲ ਗੋਲੀ ਕਾਂਡ 'ਚ ਪੁਲਿਸ ਦਾ ਸ਼ਿਕਾਰ ਹੋਏ ਭਾਈ ਗੁਰਜੀਤ ਸਿੰਘ ਬਿੱਟੂ ਸਰਾਂਵਾਂ ਤੇ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ 14 ਅਕਤੂਬਰ ਨੂੰ ਬਰਗਾੜੀ ਵਿਖੇ ਮਨਾਏ ਜਾ ਰਹੇ ਸ਼ਹੀਦੀ ਸਮਾਗਮ ...

ਪੂਰੀ ਖ਼ਬਰ »

ਮਾਨਸਾ ਜੇਲ੍ਹ 'ਚ ਕੈਦੀਆਂ ਤੇ ਬੰਦੀਆਂ ਨੂੰ ਸਾਰੀਆਂ ਸਹੂਲਤਾਂ ਦੇਣ ਲਈ ਵਚਨਬੱਧ- ਥਿੰਦ

ਮਾਨਸਾ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਜੇਲ੍ਹ ਮਾਨਸਾ 'ਚ ਕੈਦੀਆਂ ਤੇ ਬੰਦੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹਾਂ | ਇਹ ਪ੍ਰਗਟਾਵਾ ਜੇਲ੍ਹ ਸੁਪਰਡੈਂਟ ਜਸਵੰਤ ਸਿੰਘ ਥਿੰਦ ਨੇ ਕੈਦੀਆਂ ਦੀ ਮੁਲਾਕਾਤ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸ਼ੈੱਡ ...

ਪੂਰੀ ਖ਼ਬਰ »

ਪੁਲਿਸ ਦੀ ਸਪੈਸ਼ਲ ਵਹੀਕਲ ਟੀਮ ਨੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਸਰਦੂਲਗੜ੍ਹ, 11 ਅਕਤੂਬਰ (ਜ਼ੈਲਦਾਰ)-ਪਿੰਡ ਮਾਨਖੇੜਾ ਵਿਖੇ ਸਰਦੂਲਗੜ੍ਹ ਪੁਲਿਸ ਦੀ ਸਪੈਸ਼ਲ ਟਾਸਕ ਵਹੀਕਲ ਟੀਮ ਵਲੋਂ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ ਗਿਆ | ਹੌਲਦਾਰ ਇਕਬਾਲ ਸਿੰਘ ਨਸ਼ੇ ਦਾ ਸੇਵਨ ਕਰਨ ਨਾਲ ਮਨੱੁਖ ਦੇ ਸਰੀਰਕ 'ਤੇ ਪੈਣ ਵਾਲੇ ਮਾੜੇ ...

ਪੂਰੀ ਖ਼ਬਰ »

ਸਾਈਬਰ ਕੈਫ਼ੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ

ਮਾਨਸਾ, 11 ਅਕਤੂਬਰ (ਸ.ਰਿ.)-ਅਪਨੀਤ ਰਿਆਤ ਜ਼ਿਲ੍ਹਾ ਮੈਜਿਸਟਰੇਟ ਮਾਨਸਾ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ, ਐ ਸ. ਟੀ. ਡੀ. ਅਤੇ ਪੀ. ਸੀ. ਓ. ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐ ਸ. ਟੀ. ਡੀ. ਤੇ ...

ਪੂਰੀ ਖ਼ਬਰ »

ਨਰਮੇਂ ਦਾ ਸਹੀ ਭਾਅ ਨਾ ਮਿਲਣ ਕਾਰਨ ਕਿਸਾਨ ਨਿਰਾਸ਼

ਭੀਖੀ, 11 ਅਕਤੂਬਰ (ਗੁਰਿੰਦਰ ਸਿੰਘ ਔਲਖ)-ਨਰਮੇ ਦਾ ਉਚਿੱਤ ਭਾਅ ਨਾ ਮਿਲਣ ਕਰ ਕੇ ਕਿਸਾਨ ਡਾਢੇ ਨਿਰਾਸ਼ ਹਨ | ਸਥਾਨਕ ਅਨਾਜ ਮੰਡੀ 'ਚ ਆਪਣਾ ਨਰਮਾ ਸੁੱਟੀ ਬੈਠੇ ਕਿਸਾਨ ਗਮਦੂਰ ਸਿੰਘ ਖੀਵਾ ਕਲਾਂ, ਪਿ੍ਤਪਾਲ ਸਿੰਘ ਗੁੜਥੜੀ, ਸੁਖਦੇਵ ਸਿੰਘ ਸਮਾਉਂ, ਅਵਤਾਰ ਸਿੰਘ ਆਦਿ ਨੇ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਨਾਲ 4 ਸਾਲਾਂ ਬੱਚੇ ਦੀ ਮੌਤ

ਸਰਦੂਲਗੜ੍ਹ, 11 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸ਼ਹਿਰ ਵਿਖੇ ਕਾਰ ਦੀ ਲਪੇਟ 'ਚ ਆਉਣ ਨਾਲ 4 ਸਾਲਾਂ ਬੱਚੇ ਦੀ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਹੈ | ਜਾਣਕਾਰੀ ਮੁਤਾਬਕ ਚਮਕੌਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਵਾਰਡ ਨੰ: 4 ਸਰਦੂਲਗੜ੍ਹ ਤੋਂ ਖੈਰਾ ਰੋਡ 'ਤੇ ...

ਪੂਰੀ ਖ਼ਬਰ »

ਝੋਨੇ ਦੀ ਢਿੱਲੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਤੇ ਮਜ਼ਦੂਰਾਂ ਨੇ ਰੋਸ ਰੈਲੀ ਕਰ ਕੇ ਕੀਤੀ ਨਾਅਰੇਬਾਜ਼ੀ

ਬਰੇਟਾ, 11 ਅਕਤੂਬਰ (ਜੀਵਨ ਸ਼ਰਮਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਸਥਾਨਕ ਖ਼ਰੀਦ ਕੇਂਦਰ ਦੇ ਗੇਟ 'ਤੇ ਕਿਸਾਨ ਅਤੇ ਮਜ਼ਦੂਰਾਂ ਵਲੋਂ ਰੋਸ ਰੈਲੀ ਕਰ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ | (ਉਗਰਾਹਾਂ) ਦੇ ਬਲਾਕ ...

ਪੂਰੀ ਖ਼ਬਰ »

ਬੁਢਲਾਡਾ ਵਾਸੀ ਔਰਤ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਬੁਢਲਾਡਾ, 11 ਅਕਤੂਬਰ (ਰਾਹੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 ਦੀ ਵਸਨੀਕ ਊਸ਼ਾ ਰਾਣੀ ਪਤਨੀ ਹਰਬਿਲਾਸ ਗਰਗ (ਕਾਲਾ) ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕਾ ਦੇ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਊਸ਼ਾ ਰਾਣੀ ਰੋਜ਼ਾਨਾ ਦੀ ਤਰ੍ਹਾਂ ਘਰੇਲੂ ...

ਪੂਰੀ ਖ਼ਬਰ »

ਝੁਨੀਰ ਵਿਖੇ ਇਕ ਹੋਰ ਓਟ ਕੇਂਦਰ ਖੁੱਲਿ੍ਹਆ

ਮਾਨਸਾ, 11 ਅਕਤੂਬਰ (ਸ.ਰਿ.)-ਪੰਜਾਬ ਸਰਕਾਰ ਦੀ ਨਸ਼ਾ ਮੁਕਤ ਮੁਹਿੰਮ ਤਹਿਤ ਸੀ.ਐਚ.ਸੀ. ਝੁਨੀਰ ਵਿਖੇ ਓਟ ਕਲੀਨਿਕ ਕੇਂਦਰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਅਗਲੇ ਹਫ਼ਤੇ ਸੀ.ਐਚ.ਸੀ. ਭੀਖੀ ਵਿਖੇ ਵੀ ਸ਼ੁਰੂ ਕਰ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਸਿਵਲ ਸਰਜਨ ਡਾ: ਲਾਲ ਚੰਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX