ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਅੱਸੂ ਸੰਮਤ 550

ਮਾਨਸਾ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫੂਕ ਪ੍ਰਦਰਸ਼ਨ

ਮਾਨਸਾ, 11 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਮਾਨਸਾ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ ¢ ਜ਼ਿਲ੍ਹਾ ਆਗੂ ਸਤਨਾਮ ਸਿੰਘ ਖਿਆਲਾ, ਗੁਰਵਿੰਦਰ ਸਿੰਘ, ਬ੍ਰਾਂਚ ਆਗੂ ਨਿਤੇਸ਼ ਗੁਪਤਾ ਨੇ ...

ਪੂਰੀ ਖ਼ਬਰ »

ਝੋਨੇ 'ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਨਾ ਦਿੱਤਾ ਤਾਂ ਪਰਾਲੀ ਨੂੰ ਅੱਗ ਲਗਾਵਾਂਗੇ- ਝੰਡੂਕੇ

ਮਾਨਸਾ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਝੋਨੇ 'ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਨਾ ਦਿੱਤਾ ਤਾਂ ਕਿਸਾਨਾਂ ਵਲੋਂ ਪਰਾਲੀ ਨੂੰ ਚਿਤਾਵਨੀ ਦੇ ਕੇ ਅੱਗ ਲਗਾਈ ਜਾਵੇਗੀ | ਇੱਥੇ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਮਾਨਸਾ 'ਚ ਪੁਸਤਕ ਮੇਲਾ ਕੱਲ੍ਹ ਤੋਂ

ਮਾਨਸਾ 11 ਅਕਤੂਬਰ (ਧਾਲੀਵਾਲ)-ਨੈਸ਼ਨਲ ਬੁੱਕ ਟਰੱਸਟ ਵਲੋਂ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਸਹਿਯੋਗ ਨਾਲ 13 ਤੋਂ 18 ਅਕਤੂਬਰ ਤੱਕ ਸਥਾਨਕ ਮਾਤਾ ਸੁੰਦਰੀ ਕਾਲਜ ਵਿਖੇ ਪੁਸਤਕ ਮੇਲਾ ਲਗਾਇਆ ਜਾ ਰਿਹਾ ਹੈ | ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਐਸ.ਡੀ.ਐਮ. ਮਾਨਸਾ ਅਭਿਜੀਤ ...

ਪੂਰੀ ਖ਼ਬਰ »

ਗ਼ੈਰ ਸੰਚਾਰੀ ਬਿਮਾਰੀਆਂ ਤੇ ਟੀ. ਬੀ. ਦੀ ਸ਼ੁਰੂਆਤੀ ਪਹਿਚਾਣ ਲਈ ਸਰਵੇ ਸ਼ੁਰੂ

ਮਾਨਸਾ, 11 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਸਿਹਤ ਵਿਭਾਗ ਦੁਆਰਾ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਅਤੇ ਟੀ.ਬੀ. ਦੀ ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਦੀ ਪਹਿਚਾਣ ਕਰਨ ਲਈ ਸਰਵੇਅ ਸ਼ੁਰੂ ਕੀਤਾ ਗਿਆ ਹੈ | ਇਹ ਪ੍ਰਗਟਾਵਾ ਡਾ: ਲਾਲ ਚੰਦ ਠੁਕਰਾਲ ...

ਪੂਰੀ ਖ਼ਬਰ »

ਸਵੱਛ ਭਾਰਤ ਲਈ ਲੋਕਾਂ 'ਚ ਜਾਗਰੂਕਤਾ ਜ਼ਰੂਰੀ- ਡਾ: ਪੂਰਨ ਸਿੰਘ

ਭੀਖੀ, 11 ਅਕਤੂਬਰ (ਗੁਰਿੰਦਰ ਸਿੰਘ ਔਲਖ)-ਨਗਰ ਪੰਚਾਇਤ ਦਫ਼ਤਰ ਭੀਖੀ ਵਿਖੇ 'ਸਵੱਛ ਭਾਰਤ ਮੁਹਿੰਮ' ਦੇ ਪੰਜਾਬ ਦੇ ਡਾਇਰੈਕਟਰ ਡਾ: ਪੂਰਨ ਸਿੰਘ ਨੇ ਕੌਾਸਲਰਾਂ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਲੋਕਾਂ ਦਾ ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਲਕੋਂ 'ਚ ਨਸ਼ਾ ਵਿਰੋਧੀ ਸਮਾਗਮ ਕਰਵਾਇਆ

ਮਾਨਸਾ, 11 ਅਕਤੂਬਰ (ਸਲੋਚਨਾ ਤਾਂਗੜੀ)-ਸੰਜੀਵਨੀ ਵੈੱਲਫੇਅਰ ਸੁਸਾਇਟੀ ਵਲੋਂ ਮੱਲੀ ਵੈੱਲਫੇਅਰ ਟਰੱਸਟ ਵਲੋਂ ਸਰਕਾਰੀ ਸੈਕੰਡਰੀ ਸਕੂਲ ਮਲਕੋਂ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਕੂਲ ਮੁਖੀ ਜਸਮੇਲ ਸਿੰਘ ਦੇ ਸਵਾਗਤੀ ਸ਼ਬਦਾਂ ਨਾਲ ਹੋਈ | ...

ਪੂਰੀ ਖ਼ਬਰ »

ਖੇਡਾਂ 'ਚ ਜ਼ਿਲ੍ਹਾ ਜੇਤੂ ਹਾਕਮਵਾਲਾ ਸਕੂਲ ਦੇ ਬੱਚਿਆਂ ਦਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਲੋਂ ਸਨਮਾਨ

ਬੋਹਾ, 11 ਅਕਤੂਬਰ (ਸਲੋਚਨਾ ਤਾਂਗੜੀ)-ਪੰਜਾਬ ਸਕੂਲ ਸਿੱਖਿਆ ਵਿ ਭਾਗ ਵਲੋਂ ਕਰਵਾਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਪ੍ਰਾਪਤੀਆਂ ਕਰ ਕੇ ਪਰਤੇ ਸਰਕਾਰੀ ਪ੍ਰਾਇਮਰੀ ਸਕੂਲ ਹਾਕਮਵਾਲਾ ਦੇ ਬੱਚਿਆਂ ਦਾ ਬਲਾਕ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਅਚਾਨਕ 'ਤੇ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਬੁਢਲਾਡਾ, 11 ਅਕਤੂਬਰ (ਸਵਰਨ ਸਿੰਘ ਰਾਹੀ)-ਖ਼ਰੀਦ ਕੇਂਦਰ ਅਚਾਨਕ ਵਿਖੇ ਪਿਛਲੇ ਪੰਜ ਦਿਨਾਂ ਤੋਂ ਝੋਨੇ ਦੀ ਲਗਾਤਾਰ ਜਾਰੀ ਆਮਦ ਦੇ ਬਾਵਜੂਦ ਅੱਜ ਤੱਕ ਖ਼ਰੀਦ ਸ਼ੁਰੂ ਨਹੀਂ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਚੋਂ ਗੁਜਰਨਾਂ ਪੈ ਰਿਹਾ ਹੈ | ਕਿਸਾਨ ...

ਪੂਰੀ ਖ਼ਬਰ »

ਝੁਨੀਰ ਜ਼ੋਨ ਦੀਆਂ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਝੁਨੀਰ, 11 ਅਕਤੂਬਰ (ਸੰਧੂ)-ਨੇੜਲੇ ਪਿੰਡ ਕੋਟਧਰਮੂ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਸਰਦ ਰੁੱਤ ਦੀਆਂ ਝੁਨੀਰ ਜੋਨ ਦੀਆਂ ਖੇਡਾਂ ਵਿਚ ਕੀਤਾ ਚੰਗਾ ਪ੍ਰਦਰਸ਼ਨ | ਪਿ੍ੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਰਿਲੇਅ ਦੌੜ ਅੰਡਰ 14, 19 ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਬੋੜਾਵਾਲ ਵਿਖੇ ਬਾਲੜੀ ਦਿਵਸ ਮਨਾਇਆ

ਬੁਢਲਾਡਾ, 11 ਅਕਤੂਬਰ (ਰਾਹੀ)-ਸਿਹਤ ਵਿਭਾਗ ਵਲੋਂ ਸਬ ਸੈਂਟਰ ਪਿੰਡ ਬੋੜਾਵਾਲ ਵਿਖੇ ਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ | ਭੋਲਾ ਸਿੰਘ ਵਿਰਕ ਹੈਲਥ ਇੰਸਪੈਕਟਰ ਨੇ ਕਿਹਾ ਕਿ ਬੇਟੀਆਂ ਸਾਡੇ ਸਮਾਜ ਦਾ ਮੁਖ ਧੁਰਾ ਹਨ, ਜਿਸ ਦੇ ਦੁਆਲੇ ਹੀ ਪਰਿਵਾਰ ਦਾ ਸਮੁੱਚਾ ਦਾਰੋਮਦਾਰ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧਾ ਤੇ ਪਰਾਲੀ ਨਾ ਸਾੜਨ ਦੇ ਮੁੱਦੇ ਨੂੰ ਲੈ ਕੇ ਰੋਸ ਧਰਨਾ

ਮਾਨਸਾ, 11 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਤੇਲ ਦੀਆਂ ਕੀਮਤਾਂ 'ਚ ਅਥਾਹ ਵਾਧਾ ਅਤੇ ਝੋਨੇ ਦੀ ਪਰਾਲੀ ਨਾ ਸਾੜਨ ਦੇ ਮੁੱਦੇ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਇੱਥੇ ਰੋਸ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬੋੜਾਵਾਲ ਕਾਲਜ ਵਿਖੇ ਜਾਰੀ ਖੇਤਰੀ ਯੁਵਕ ਮੇਲੇ ਦੇ ਦੂਜੇ ਦਿਨ ਰੌਚਕ ਮੁਕਾਬਲੇ ਹੋਏ

ਬੁਢਲਾਡਾ, 11 ਅਕਤੂਬਰ (ਸਵਰਨ ਸਿੰਘ ਰਾਹੀ)-ਦਿ ਰੌਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਵਿਖੇ ਜਾਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਚਾਰ ਦਿਨਾਂ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਅੱਜ ਦੂਜੇ ਦਿਨ ਦੇ ਮੁੱਖ ਮਹਿਮਾਨ ਵਜੋਂ ਰਾਜ ਕੁਮਾਰ ਐਸ. ਪੀ. ਮਲੇਰਕੋਟਲਾ ਪੁੱਜੇ ਜਦਕਿ ਸਮਾਗਮ ਦੇ ਪ੍ਰਧਾਨਗੀ ਐਡਵੋਕੇਟ ਬਲਵੰਤ ਭਾਟੀਆ ਪ੍ਰਧਾਨ ਅਦਬ ਲੋਕ ਮਾਨਸਾ, ਜਥੇਦਾਰ ਸੁੱਚਾ ਸਿੰਘ ਸੋਹਲ ਅਤੇ ਰਾਜਿੰਦਰ ਸਿੰਘ ਸੋਹਲ ਐਸ.ਪੀ. ਮੋਹਾਲੀ ਨੇ ਸਾਂਝੇ ਤੌਰ 'ਤੇ ਕੀਤੀ | ਕਾਲਜ ਦੇ ਡਾਇਰੈਕਟਰ ਡਾ: ਸਰਬਜੀਤ ਕੌਰ ਸੋਹਲ ਪ੍ਰਧਾਨ ਪੰਜਾਬ ਸਾਹਿਤ ਅਕਾਦਮੀ ਦੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਪਿ੍ੰਸੀਪਲ ਕੇ.ਕੇ. ਸ਼ਰਮਾ ਅਤੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ: ਕਿਰਨਜੀਤ ਕੌਰ ਚੌਹਾਨ ਨੇ ਦੂਜੇ ਦਿਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਟਕ 'ਚ ਪਹਿਲਾ ਸਥਾਨ ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਰਾਮਪੁਰਾ ਫੂਲ, ਦੂਜਾ ਸਥਾਨ ਗੁਰੂ ਨਾਨਕ ਕਾਲਜ ਬੁਢਲਾਡਾ, ਤੀਜਾ ਸਥਾਨ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਮਾਨਸਾ, ਮਮਕਰੀ 'ਚ ਪਹਿਲਾ ਸਥਾਨ ਗੁਰੂ ਨਾਨਕ ਕਾਲਜ ਬੁਢਲਾਡਾ, ਦੂਜਾ ਸਥਾਨ ਸੰਤ ਰਾਮ ਐਸ.ਡੀ. ਕਾਲਜ ਬਰਨਾਲਾ, ਤੀਜਾ ਸਥਾਨ ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਰਾਮਪੁਰਾ ਫੂਲ, ਕਲਾਸੀਕਲ (ਪ੍ਰਕਾਸ਼ਨ) 'ਚ ਪਹਿਲਾ ਸਥਾਨ ਗੁਰੂ ਨਾਨਕ ਕਾਲਜ ਬੁਢਲਾਡਾ, ਐਸ.ਡੀ. ਕਾਲਜ ਬਰਨਾਲਾ, ਕਲਾਸੀਕਲ (ਨਾਨ-ਪ੍ਰਕਾਸ਼ਨ) 'ਚ ਪਹਿਲਾ ਗੁਰੂ ਨਾਨਕ ਕਾਲਜ ਬੁਢਲਾਡਾ, ਦੂਜਾ ਸਥਾਨ ਐਸ.ਡੀ. ਕਾਲਜ ਬਰਨਾਲਾ, ਵੈਸਟਰਨ ਸੋਲੋ ਗੀਤ ਪਹਿਲਾ ਐਸ.ਡੀ. ਕਾਲਜ ਬਰਨਾਲਾ, ਦੂਜਾ ਗੁਰੂ ਨਾਨਕ ਕਾਲਜ ਬੁਢਲਾਡਾ, ਤੀਜਾ ਐਸ.ਡੀ. ਕਾਲਜ ਆਫ਼ ਐਜੂਕੇਸ਼ਨ ਬਰਨਾਲਾ, ਵੈਸਟਰਨ ਗਰੁੱਪ ਗੀਤ ਪਹਿਲਾ ਗੁਰੂ ਨਾਨਕ ਕਾਲਜ ਬੁਢਲਾਡਾ, ਐਸ.ਡੀ. ਕਾਲਜ ਬਰਨਾਲਾ, ਤੀਜਾ ਸਥਾਨ ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਰਾਮਪੁਰਾ ਫੂਲ, ਵਾਦ-ਵਿਵਾਦ 'ਚ ਪਹਿਲਾ ਸਥਾਨ ਐਸ. ਡੀ. ਕੰਨਿਆ ਮਹਾਂ ਵਿਦਿਆਲਿਆ ਮਾਨਸਾ, ਦੂਜਾ ਸਥਾਨ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ, ਤੀਜਾ ਸਥਾਨ ਦਿ ਰੌਇਲ ਕਾਲਜ ਬੋੜਾਵਾਲ, ਕਢਾਈ 'ਚ ਪਹਿਲਾ ਸਥਾਨ ਗੁਰੂ ਨਾਨਕ ਕਾਲਜ ਬੁਢਲਾਡਾ, ਦੂਜਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗੇਹਲੇ, ਤੀਜਾ ਸਥਾਨ ਐਲ.ਬੀ.ਐਸ. ਆਰੀਆ ਮਹਿਲਾ ਕਾਲਜ ਬਰਨਾਲਾ, ਪੱਖੀ ਬੁਣਨਾ 'ਚ ਪਹਿਲਾ ਸਥਾਨ ਗੁਰੂ ਨਾਨਕ ਕਾਲਜ ਬੁਢਲਾਡਾ, ਦੂਜਾ ਸਥਾਨ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਮਾਨਸਾ, ਤੀਜਾ ਸਥਾਨ ਐਸ.ਡੀ. ਕੰਨਿਆ ਮਹਾਂ ਵਿਦਿਆਲਿਆ ਮਾਨਸਾ, ਨਾਲਾ ਬੁਣਨਾ 'ਚ ਪਹਿਲਾ ਸਥਾਨ ਜਸਮੇਲ ਸਿੰਘ ਜੇਜੀ ਕਾਲਜ ਗੁਰਨੇ ਕਲਾਂ, ਦੂਜਾ ਸਥਾਨ ਐਸ.ਡੀ. ਕੰਨਿਆ ਮਹਾਂ ਵਿਦਿਆਲਿਆ ਮਾਨਸਾ, ਤੀਜਾ ਸਥਾਨ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗੇਹਲੇ, ਕਰੌਸ਼ੀਏ ਦੀ ਬੁਣਤੀ 'ਚ ਪਹਿਲਾ ਸਥਾਨ ਨੈਸ਼ਨਲ ਕਾਲਜ ਭੀਖੀ, ਦੂਜਾ ਜਸਮੇਲ ਸਿੰਘ ਜੇਜੀ ਕਾਲਜ ਗੁਰਨੇ ਕਲਾਂ, ਤੀਜਾ ਸਥਾਨ ਐਸ.ਡੀ. ਕਾਲਜ ਆਫ਼ ਐਜੂਕੇਸ਼ਨ ਬਰਨਾਲਾ, ਪਰਾਂਦਾ ਬੁਣਨਾ 'ਚ ਪਹਿਲਾ ਸਥਾਨ ਨੈਸ਼ਨਲ ਕਾਲਜ ਭੀਖੀ, ਦੂਜਾ ਸਥਾਨ ਐਸ.ਡੀ. ਕੰਨਿਆ ਮਹਾਂ ਵਿਦਿਆਲਿਆ ਮਾਨਸਾ, ਤੀਜਾ ਸਥਾਨ ਐਸ.ਡੀ. ਕਾਲਜ ਬਰਨਾਲਾ, ਗੁੱਡੀਆਂ ਪਟੋਲੇ 'ਚ ਪਹਿਲਾ ਸਥਾਨ ਮਾਤਾ ਮਾਈਸਰਖਾਨਾ ਕਾਲਜ ਆਫ ਐਜੂਕੇਸ਼ਨ, ਦੂਜਾ ਸਥਾਨ ਗੁਰੂ ਨਾਨਕ ਕਾਲਜ ਬੁਢਲਾਡਾ, ਤੀਜਾ ਦਿ ਰੌਇਲ ਕਾਲਜ ਬੋੜਾਵਾਲ, ਰੱਸਾ ਵਟਾਈ ਪਹਿਲਾ ਸਥਾਨ ਮਾਤਾ ਮਾਈਸਰਖਾਨਾ ਕਾਲਜ ਆਫ਼ ਐਜੂਕੇਸ਼ਨ, ਦੂਜਾ ਸਥਾਨ ਐਸ.ਡੀ. ਕੰਨਿਆ ਮਹਾਂ ਵਿਦਿਆਲਿਆ ਮਾਨਸਾ, ਤੀਜਾ ਸਥਾਨ ਐਸ.ਡੀ. ਕਾਲਜ ਬਰਨਾਲਾ, ਮਿੱਟੀ ਦੇ ਖਿਡੌਣੇ 'ਚ ਪਹਿਲਾ ਸਥਾਨ ਗੁਰੂ ਨਾਨਕ ਕਾਲਜ ਬੁਢਲਾਡਾ, ਦੂਜਾ ਸਥਾਨ ਯੂਨੀਵਰਸਿਟੀ ਕਾਲਜ ਬਹਾਦਰਪੁਰ ਮਾਨਸਾ, ਤੀਜਾ ਸਥਾਨ ਦਿ ਰੌਇਲ ਕਾਲਜ ਬੋੜਾਵਾਲ, ਪੀੜ੍ਹੀ ਬੁਣਾਈ 'ਚ ਪਹਿਲਾ ਸਥਾਨ ਗੁਰੂ ਨਾਨਕ ਕਾਲਜ ਬੁਢਲਾਡਾ, ਦੂਜਾ ਸਥਾਨ ਦਿ ਰੌਇਲ ਕਾਲਜ, ਬੋੜਾਵਾਲ, ਤੀਜਾ ਸਥਾਨ ਐਸ.ਡੀ. ਕੰਨਿਆ ਮਹਾਂ ਵਿਦਿਆਲਿਆ ਮਾਨਸਾ, ਖਿੱਦੋ ਬਣਾਉਣਾ 'ਚ ਪਹਿਲਾ ਸਥਾਨ ਨੈਸ਼ਨਲ ਕਾਲਜ ਭੀਖੀ, ਦੂਜਾ ਸਥਾਨ ਐਸ.ਡੀ. ਕਾਲਜ ਬਰਨਾਲਾ, ਤੀਜਾ ਸਥਾਨ ਐਸ.ਡੀ. ਕਾਲਜ ਆਫ਼ ਐਜੂਕੇਸ਼ਨ ਬਰਨਾਲਾ, ਇੰਨੂ ਬਣਾਉਣ 'ਚ ਪਹਿਲਾ ਸਥਾਨ ਗੁਰੂ ਨਾਨਕ ਕਾਲਜ ਬੁਢਲਾਡਾ, ਦੂਜਾ ਸਥਾਨ ਕਾਲਜ ਆਫ਼ ਇੰਜੀਨੀਅਰਿੰਗ ਯੂਨੀਵਰਸਿਟੀ ਨੇਬਰ ਹੁੱਡ ਕੈਂਪਸ ਰਾਮਪੁਰਾ ਫੂਲ, ਤੀਜਾ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਮਾਨਸਾ ਟੋਕਰੀ ਬਣਾਉਣਾ 'ਚ ਪਹਿਲਾ ਸਥਾਨ ਜਸਮੇਲ ਸਿੰਘ ਜੇਜੀ ਕਾਲਜ ਗੁਰਨੇ ਕਲਾਂ, ਦੂਜਾ ਸਥਾਨ ਗੁਰੂ ਨਾਨਕ ਕਾਲਜ ਬੁਢਲਾਡਾ, ਤੀਜਾ ਸਥਾਨ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਮਾਨਸਾ, ਛਿੱਕੂ ਬਣਾਉਣਾ 'ਚ ਪਹਿਲਾ ਸਥਾਨ ਦਿ ਰੌਇਲ ਬੋੜਾਵਾਲ, ਦੂਜਾ ਸਥਾਨ ਗੁਰੂ ਨਾਨਕ ਕਾਲਜ ਬੁਢਲਾਡਾ, ਤੀਜਾ ਸਥਾਨ ਐਲ.ਬੀ.ਐਸ. ਆਰੀਆ ਮਹਿਲਾ ਕਾਲਜ, ਬਰਨਾਲਾ ਨੇ ਹਾਸਲ ਕੀਤਾ | ਕਾਲਜ ਮੈਨੇਜਮੈਂਟ ਐਡਵੋਕੇਟ ਸਤਿੰਦਰਪਾਲ ਮਿੱਤਲ ਅਤੇ ਗੀਤਕਾਰ ਗੁਰਚੇਤ ਸਿੰਘ ਫੱਤੇਵਾਲੀਆ ਇੰਚਾਰਜ 'ਅਜੀਤ' ਸਬ-ਆਫਿਸ ਮਾਨਸਾ ਨੂੰ ਸਨਮਾਨਿਤ ਕੀਤਾ | ਜੱਜਾਂ ਦੀ ਭੂਮਿਕਾ ਅਜੈ ਚੁਰਾਸੀਆ ਅੰਬਾਲਾ, ਰਵਿੰਦਰ ਸਿੰਘ ਲੁਧਿਆਣਾ, ਜਤਿੰਨ ਜੇਤੂ, ਡਾ. ਮਨਮੋਹਨ ਸਿੰਘ, ਹਰਕੀਰਤ ਸਿੰਘ, ਡਾ. ਸਾਹਿਬ ਸਿੰਘ ਚੰਡੀਗੜ੍ਹ, ਡਾ. ਭੀਮਇੰਦਰ ਸਿੰਘ ਪਟਿਆਲਾ, ਕੁਮਾਰ ਜਗਦੇਵ ਫ਼ਰੀਦਕੋਟ, ਦਲਵੀਰ ਸਿੰਘ ਫ਼ਰੀਦਕੋਟ, ਜਗਜੀਤ ਸ਼ਰੀਨ ਪਟਿਆਲਾ, ਪ੍ਰਵਿੰਦਰਪਾਲ ਕੌਰ, ਹਰਦੀਪ ਕੌਰ ਲੁਧਿਆਣਾ ਅਤੇ ਡਾ. ਕਿਰਪਾਲ ਕਜਾਕ, ਵਿਜੈ ਯਮਲਾ ਨੇ ਨਿਭਾਈ |



ਖ਼ਬਰ ਸ਼ੇਅਰ ਕਰੋ

ਸਰਦੂਲਗੜ੍ਹ ਥਾਣਾ ਪੁਲਿਸ ਵਲੋਂ 5 ਕਿੱਲੋ ਭੁੱਕੀ ਸਮੇਤ ਇਕ ਕਾਬੂ

ਸਰਦੂਲਗੜ੍ਹ, 11 ਅਕਤੂਬਰ (ਜ਼ੈਲਦਾਰ)-ਸਥਾਨਕ ਥਾਣੇ ਦੀ ਪੁਲਿਸ ਨੇ 5 ਕਿੱਲੋ ਭੁੱਕੀ ਸਮੇਤ ਇਕ ਜਣੇ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਪਿੰਡ ਝੰਡਾ ਕਲਾਂ ਤੋਂ ਬਰੂਵਾਲੀ ਨੰੂ ਜਾਂਦੇ ਵਕਤ ਸ਼ੱਕ ਦੇ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਟੀਮ ਨੇ ਮੀਂਹ ਕਾਰਨ ਹੋਏ ਪ੍ਰਭਾਵਿਤ ਘਰਾਂ ਦਾ ਲਿਆ ਜਾਇਜ਼ਾ

ਮਹਿਰਾਜ, 11 ਅਕਤੂਬਰ (ਸੁਖਪਾਲ ਮਹਿਰਾਜ)-ਮਨੁੱਖੀ ਅਧਿਕਾਰ ਸੰਗਠਨ ਐਕਸ਼ਨ ਕਮੇਟੀ ਵਲੋਂ ਪਿਛਲੇ ਦਿਨਾਂ ਵਿਚ ਹੋਈ ਭਾਰੀ ਬਾਰਿਸ਼ ਕਾਰਨ ਇਕ ਦਰਜਨ ਤੋਂ ਵੱਧ ਮਕਾਨਾਂ 'ਚ ਤਰੇੜਾਂ ਆ ਗਈਆਂ ਸਨ ਦਾ ਜਾਇਜ਼ਾ ਲੈਣ ਲਈ ਪਹੁੰਚੇ | ਪੀੜ੍ਹਤ ਪਰਿਵਾਰਾਂ ਨਾਲ ਗੱਲਬਾਤ ਕਰਨ ਉਪਰੰਤ ...

ਪੂਰੀ ਖ਼ਬਰ »

13 ਦੀ ਬਰਨਾਲਾ ਰੈਲੀ ਸਬੰਧੀ ਭਾਕਿਯੂ ਉਗਰਾਹਾਂ ਦੇ ਔਰਤ ਵਿੰਗ ਵਲੋਂ ਮੀਟਿੰਗਾਂ

ਚਾਉਕੇ, 11 ਅਕਤੂਬਰ (ਮਨਜੀਤ ਸਿੰਘ ਘੜੈਲੀ)-ਅੱਜ ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਕਮੇਟੀ ਰਾਮਪੁਰਾ ਔਰਤ ਵਿੰਗ ਵਲੋਂ 13 ਅਕਤੂਬਰ ਨੂੰ ਪਰਾਲੀ ਦੇ ਮੁੱਦੇ ਤੇ ਬਰਨਾਲਾ ਵਿਖੇ ਕਰਵਾਈ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਬਲਾਕ ਰਾਮਪੁਰਾ ਦੇ ਪਿੰਡਾਂ 'ਚ ਔਰਤ ਵਿੰਗ ਦੀ ...

ਪੂਰੀ ਖ਼ਬਰ »

ਝਪਟ ਮਾਰ ਕੇ ਮੋਬਾਈਲ ਤੇ ਪਰਸ ਖੋਹਣ ਵਾਲੇ 2 ਵਿਅਕਤੀ ਕਾਬੂ, ਨਕਦੀ ਆਦਿ ਬਰਾਮਦ

ਮਾਨਸਾ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਝਪਟ ਮਾਰ ਕੇ ਮੋਬਾਈਲ ਤੇ ਪਰਸ ਖੋਹਣ ਵਾਲੇ 2 ਵਿਅਕਤੀਆਂ ਨੂੰ ਨਕਦੀ ਸਮੇਤ ਕਾਬੂ ਕਰ ਕੇ ਕਾਰਵਾਈ ਕੀਤੀ ਹੈ | ਸਿਮਰਜੀਤ ਸਿੰਘ ਲੰਗ ਡੀ.ਐਸ.ਪੀ. ਸਬ ਡਵੀਜ਼ਨ ਮਾਨਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨੀ ਕਰਜ਼ੇ ਦਾ ਸੰਕਟ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਪੈਦਾ ਹੋਇਆ- ਕਿਸਾਨ ਆਗੂ

ਬਰੇਟਾ, 11 ਅਕਤੂਬਰ (ਜੀਵਨ ਸ਼ਰਮਾ)-ਜ਼ਮੀਨੀ ਵਿਵਾਦ ਵਿਚ ਗੋਲੀ ਦਾ ਸ਼ਿਕਾਰ ਹੋਏ ਕਿਸਾਨ ਆਗੂ ਪਿ੍ਥੀਪਾਲ ਸਿੰਘ ਚੱਕ ਅਲੀਸ਼ੇਰ ਦੀ 8ਵੀਂ ਬਰਸੀ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਜੋਸ਼ ਖਰੋਸ਼ ਨਾਲ ਪਿੰਡ ਚੱਕ ਅਲੀਸ਼ੇਰ ਵਿਖੇ ਮਨਾਈ ਗਈ | ਸ਼ਰਧਾਂਜਲੀਂ ਸਮਾਗਮ ...

ਪੂਰੀ ਖ਼ਬਰ »

ਸੀ. ਸੀ. ਆਈ. ਵਲੋਂ ਨਰਮੇ ਦੀ ਸਿੱਧੀ ਖ਼ਰੀਦ ਦੇ ਵਿਰੋਧ 'ਚ ਆੜ੍ਹਤੀਏ ਅੱਜ ਕਰਨਗੇ ਹੜਤਾਲ

ਮਾਨਸਾ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ (ਸੀ.ਸੀ.ਆਈ.) ਵਲੋਂ ਨਰਮੇ ਦੀ ਸਿੱਧੀ ਖ਼ਰੀਦ ਕਰਨ ਦੇ ਵਿਰੋਧ 'ਚ ਆੜ੍ਹਤੀਆ ਐਸੋਸੀਏਸ਼ਨ ਮਾਨਸਾ ਵਲੋਂ 12 ਅਕਤੂਬਰ ਨੂੰ ਪੂਰਨ ਹੜਤਾਲ ਕਰਨ ਦਾ ਫ਼ੈਸਲਾ ਲਿਆ ਹੈ | ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ

ਬੁਢਲਾਡਾ, 11 ਅਕਤੂਬਰ (ਰਾਹੀ)-ਸਪੈਸ਼ਲ ਨਸ਼ਾ ਮੁਕਤੀ ਟਾਸਕ ਵਹੀਕਲ ਟੀਮ ਵਲੋਂ ਸਥਾਨਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਵਿਦਿਆਰਥੀਆਂ ਨਾਲ ਕੀਤੀ | ਸਬ ਡਵੀਜ਼ਨ ਟੀਮ ਦੇ ਇੰਚਾਰਜ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਮਾਰ ...

ਪੂਰੀ ਖ਼ਬਰ »

ਜੋਨ ਜੋਗਾ ਦੀ ਅਥਲੈਟਿਕ ਮੀਟ ਉੱਭਾ-ਬੁਰਜ ਢਿੱਲਵਾਂ ਸਕੂਲ ਵਿਖੇ ਹੋਈਆਂ ਸ਼ੁਰੂ

ਜੋਗਾ, 11 ਅਕਤੂਬਰ (ਮਨਜੀਤ ਸਿੰਘ ਘੜੈਲੀ)-ਜੋਨ ਜੋਗਾ ਦੀ ਅਥਲੈਟਿਕ ਮੀਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਭਾ-ਬੁਰਜ ਢਿੱਲਵਾਾ ਵਿਖੇ ਜ਼ੋਨਲ ਸਕੱਤਰ ਪਿ੍ੰਸੀਪਲ ਗੁਰਲਾਭ ਸਿੰਘ ਦੀ ਅਗਵਾਈ ਵਿਚ ਸ਼ੁਰੂ ਹੋ ਗਈ ਹੈ | ਉਦਘਾਟਨ ਪਿ੍ੰਸੀਪਲ ਗੁਰਸੇਵ ਸਿੰਘ ਸਰਕਾਰੀ ...

ਪੂਰੀ ਖ਼ਬਰ »

ਬਹਿਬਲ ਗੋਲੀ ਕਾਂਡ 'ਚ ਪੁਲਿਸ ਦਾ ਸ਼ਿਕਾਰ ਹੋਏ ਸਿੰਘਾਂ ਦੇ ਸ਼ਹੀਦੀ ਸਮਾਗਮ ਪ੍ਰਤੀ ਸੰਗਤਾਂ 'ਚ ਉਤਸ਼ਾਹ- ਜਥੇ: ਜਵਾਹਰਕੇ

ਮਾਨਸਾ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-3 ਵਰ੍ਹੇ ਪਹਿਲਾਂ 2015 'ਚ ਬਹਿਬਲ ਗੋਲੀ ਕਾਂਡ 'ਚ ਪੁਲਿਸ ਦਾ ਸ਼ਿਕਾਰ ਹੋਏ ਭਾਈ ਗੁਰਜੀਤ ਸਿੰਘ ਬਿੱਟੂ ਸਰਾਂਵਾਂ ਤੇ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ 14 ਅਕਤੂਬਰ ਨੂੰ ਬਰਗਾੜੀ ਵਿਖੇ ਮਨਾਏ ਜਾ ਰਹੇ ਸ਼ਹੀਦੀ ਸਮਾਗਮ ...

ਪੂਰੀ ਖ਼ਬਰ »

ਮਾਨਸਾ ਜੇਲ੍ਹ 'ਚ ਕੈਦੀਆਂ ਤੇ ਬੰਦੀਆਂ ਨੂੰ ਸਾਰੀਆਂ ਸਹੂਲਤਾਂ ਦੇਣ ਲਈ ਵਚਨਬੱਧ- ਥਿੰਦ

ਮਾਨਸਾ, 11 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਜੇਲ੍ਹ ਮਾਨਸਾ 'ਚ ਕੈਦੀਆਂ ਤੇ ਬੰਦੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹਾਂ | ਇਹ ਪ੍ਰਗਟਾਵਾ ਜੇਲ੍ਹ ਸੁਪਰਡੈਂਟ ਜਸਵੰਤ ਸਿੰਘ ਥਿੰਦ ਨੇ ਕੈਦੀਆਂ ਦੀ ਮੁਲਾਕਾਤ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸ਼ੈੱਡ ...

ਪੂਰੀ ਖ਼ਬਰ »

ਪੁਲਿਸ ਦੀ ਸਪੈਸ਼ਲ ਵਹੀਕਲ ਟੀਮ ਨੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਸਰਦੂਲਗੜ੍ਹ, 11 ਅਕਤੂਬਰ (ਜ਼ੈਲਦਾਰ)-ਪਿੰਡ ਮਾਨਖੇੜਾ ਵਿਖੇ ਸਰਦੂਲਗੜ੍ਹ ਪੁਲਿਸ ਦੀ ਸਪੈਸ਼ਲ ਟਾਸਕ ਵਹੀਕਲ ਟੀਮ ਵਲੋਂ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ ਗਿਆ | ਹੌਲਦਾਰ ਇਕਬਾਲ ਸਿੰਘ ਨਸ਼ੇ ਦਾ ਸੇਵਨ ਕਰਨ ਨਾਲ ਮਨੱੁਖ ਦੇ ਸਰੀਰਕ 'ਤੇ ਪੈਣ ਵਾਲੇ ਮਾੜੇ ...

ਪੂਰੀ ਖ਼ਬਰ »

ਸਾਈਬਰ ਕੈਫ਼ੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ

ਮਾਨਸਾ, 11 ਅਕਤੂਬਰ (ਸ.ਰਿ.)-ਅਪਨੀਤ ਰਿਆਤ ਜ਼ਿਲ੍ਹਾ ਮੈਜਿਸਟਰੇਟ ਮਾਨਸਾ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ, ਐ ਸ. ਟੀ. ਡੀ. ਅਤੇ ਪੀ. ਸੀ. ਓ. ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐ ਸ. ਟੀ. ਡੀ. ਤੇ ...

ਪੂਰੀ ਖ਼ਬਰ »

ਨਰਮੇਂ ਦਾ ਸਹੀ ਭਾਅ ਨਾ ਮਿਲਣ ਕਾਰਨ ਕਿਸਾਨ ਨਿਰਾਸ਼

ਭੀਖੀ, 11 ਅਕਤੂਬਰ (ਗੁਰਿੰਦਰ ਸਿੰਘ ਔਲਖ)-ਨਰਮੇ ਦਾ ਉਚਿੱਤ ਭਾਅ ਨਾ ਮਿਲਣ ਕਰ ਕੇ ਕਿਸਾਨ ਡਾਢੇ ਨਿਰਾਸ਼ ਹਨ | ਸਥਾਨਕ ਅਨਾਜ ਮੰਡੀ 'ਚ ਆਪਣਾ ਨਰਮਾ ਸੁੱਟੀ ਬੈਠੇ ਕਿਸਾਨ ਗਮਦੂਰ ਸਿੰਘ ਖੀਵਾ ਕਲਾਂ, ਪਿ੍ਤਪਾਲ ਸਿੰਘ ਗੁੜਥੜੀ, ਸੁਖਦੇਵ ਸਿੰਘ ਸਮਾਉਂ, ਅਵਤਾਰ ਸਿੰਘ ਆਦਿ ਨੇ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਨਾਲ 4 ਸਾਲਾਂ ਬੱਚੇ ਦੀ ਮੌਤ

ਸਰਦੂਲਗੜ੍ਹ, 11 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸ਼ਹਿਰ ਵਿਖੇ ਕਾਰ ਦੀ ਲਪੇਟ 'ਚ ਆਉਣ ਨਾਲ 4 ਸਾਲਾਂ ਬੱਚੇ ਦੀ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਹੈ | ਜਾਣਕਾਰੀ ਮੁਤਾਬਕ ਚਮਕੌਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਵਾਰਡ ਨੰ: 4 ਸਰਦੂਲਗੜ੍ਹ ਤੋਂ ਖੈਰਾ ਰੋਡ 'ਤੇ ...

ਪੂਰੀ ਖ਼ਬਰ »

ਝੋਨੇ ਦੀ ਢਿੱਲੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਤੇ ਮਜ਼ਦੂਰਾਂ ਨੇ ਰੋਸ ਰੈਲੀ ਕਰ ਕੇ ਕੀਤੀ ਨਾਅਰੇਬਾਜ਼ੀ

ਬਰੇਟਾ, 11 ਅਕਤੂਬਰ (ਜੀਵਨ ਸ਼ਰਮਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਸਥਾਨਕ ਖ਼ਰੀਦ ਕੇਂਦਰ ਦੇ ਗੇਟ 'ਤੇ ਕਿਸਾਨ ਅਤੇ ਮਜ਼ਦੂਰਾਂ ਵਲੋਂ ਰੋਸ ਰੈਲੀ ਕਰ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ | (ਉਗਰਾਹਾਂ) ਦੇ ਬਲਾਕ ...

ਪੂਰੀ ਖ਼ਬਰ »

ਬੁਢਲਾਡਾ ਵਾਸੀ ਔਰਤ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਬੁਢਲਾਡਾ, 11 ਅਕਤੂਬਰ (ਰਾਹੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 ਦੀ ਵਸਨੀਕ ਊਸ਼ਾ ਰਾਣੀ ਪਤਨੀ ਹਰਬਿਲਾਸ ਗਰਗ (ਕਾਲਾ) ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕਾ ਦੇ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਊਸ਼ਾ ਰਾਣੀ ਰੋਜ਼ਾਨਾ ਦੀ ਤਰ੍ਹਾਂ ਘਰੇਲੂ ...

ਪੂਰੀ ਖ਼ਬਰ »

ਝੁਨੀਰ ਵਿਖੇ ਇਕ ਹੋਰ ਓਟ ਕੇਂਦਰ ਖੁੱਲਿ੍ਹਆ

ਮਾਨਸਾ, 11 ਅਕਤੂਬਰ (ਸ.ਰਿ.)-ਪੰਜਾਬ ਸਰਕਾਰ ਦੀ ਨਸ਼ਾ ਮੁਕਤ ਮੁਹਿੰਮ ਤਹਿਤ ਸੀ.ਐਚ.ਸੀ. ਝੁਨੀਰ ਵਿਖੇ ਓਟ ਕਲੀਨਿਕ ਕੇਂਦਰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਅਗਲੇ ਹਫ਼ਤੇ ਸੀ.ਐਚ.ਸੀ. ਭੀਖੀ ਵਿਖੇ ਵੀ ਸ਼ੁਰੂ ਕਰ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਸਿਵਲ ਸਰਜਨ ਡਾ: ਲਾਲ ਚੰਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX