ਤਾਜਾ ਖ਼ਬਰਾਂ


ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  5 minutes ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  16 minutes ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  47 minutes ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  55 minutes ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  34 minutes ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  about 1 hour ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  about 1 hour ago
ਮਾਹਿਲਪੁਰ, 21 ਫਰਵਰੀ (ਦੀਪਕ ਅਗਨੀਹੋਤਰੀ)- ਸਲਾਨਾ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ' ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਦਾ ਦੋਸ਼...
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 1 hour ago
ਲੋਪੋਕੇ 21 ਫਰਵਰੀ (ਗੁਰਵਿੰਦਰ ਸਿੰਘ ਕਲਸੀ )-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੁਗਾਵਾਂ ਦੇ ਪਿੰਡ ਟਪਿਆਲਾ ਵਿਖੇ 18 ਮਹੀਨਾ ਪਹਿਲਾਂ ਵਾਪਰੇ ਗੋਲੀ ਕਾਂਡ ਜਿਸ 'ਚ ਇੱਕ ਸੁਖਦੇਵ ਸਿੰਘ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ ਇਸ ਸਬੰਧੀ ਪੁਲਿਸ ਥਾਣਾ ...
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  about 1 hour ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪਾਰਟੀ ਦੇ ਦਫ਼ਤਰ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਹ ਜਾਣਕਾਰੀ ਦੇ ਦਿੱਤੀ ਹੈ ਕਿ ਉਹ ਅੱਜ ਚੰਡੀਗੜ੍ਹ 'ਚ ਹੀ ਹਨ ਗ੍ਰਿਫ਼ਤਾਰ ਕਰਨਾ ਹੈ ਤਾਂ ਕਰ ਲੈਣ.....
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਐਤਵਾਰ ਤੋਂ ਆਸਟ੍ਰੇਲੀਆ ਦੇ ਖ਼ਿਲਾਫ਼ ਸ਼ੁਰੂ ਹੋ ਰਹੇ ਟੀ 20 ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤੀ ਟੀਮ ਦੇ ਹਾਰਦਿਕ ਪਾਂਡੇ ਕਮਰ 'ਚ ਦਰਦ ਦੀ ਸ਼ਿਕਾਇਤ ਕਾਰਣ ਇਕ ਦਿਨਾਂ ...
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  about 2 hours ago
ਜਲੰਧਰ, 21 ਫਰਵਰੀ (ਅ. ਬ.)- ਪਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਛੋਟੇ ਪੁੱਤਰ ਯੁਵਰਾਜ ਹੰਸ ਅੱਜ ਵਿਆਹ ਦੇ ਬੰਧਨ 'ਚ ਬੱਝ ਗਏ। ਉਨ੍ਹਾਂ ਨੇ ਟੀ. ਵੀ. ਮਸ਼ਹੂਰ ਅਦਾਕਾਰਾ ਮਾਨਸੀ ਸ਼ਰਮਾ ਨਾਲ ਜਲੰਧਰ...
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  about 2 hours ago
ਸ੍ਰੀਨਗਰ, 21 ਫਰਵਰੀ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਕਹਿਣਾ ਹੈ ਇੱਕ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਇੱਕ ਪੂਰੀ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਸ਼ਮੀਰੀਆਂ ਨੂੰ...
ਹਰਸਿਮਰਤ ਬਾਦਲ ਨੇ ਬਠਿੰਡਾ 'ਚ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ
. . .  about 2 hours ago
ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ। ਇਸ ਮੌਕੇ ਉਨ੍ਹਾਂ ਨੇ ਇੰਜੀਨੀਅਰਾਂ ਨਾਲ ਗੱਲਬਾਤ ਕਰਕੇ ਪ੍ਰਾਜੈਕਟ ਨੂੰ ਛੇਤੀ...
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਸੰਬੰਧੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਸੁਪਰੀਮ ਕੋਰਟ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦੇਸ਼ ਦੇ ਹੋਰ ਹਿੱਸਿਆ 'ਚ ਕਸ਼ਮੀਰੀਆਂ 'ਤੇ ਹੋਣ ਵਾਲੇ ਕਥਿਤ ਹਮਲਿਆਂ 'ਤੇ ਰੋਕ ਲਗਾਉਣ ਸੰਬੰਧੀ ਪਟੀਸ਼ਨ 'ਤੇ ਸੁਣਵਾਈ ....
ਛੱਤੀਸਗੜ੍ਹ 'ਚ ਨਕਸਲੀਆਂ ਨਾਲ ਮੁਠਭੇੜ ਦੌਰਾਨ ਇੱਕ ਜਵਾਨ ਜ਼ਖ਼ਮੀ
. . .  about 3 hours ago
ਰਾਏਪੁਰ, 21 ਫਰਵਰੀ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਨਕਸਲੀਆਂ ਨਾਲ ਮੁਠਭੇੜ ਦੌਰਾਨ ਸੀ. ਆਰ. ਪੀ. ਐੱਫ. ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਸੀ. ਆਰ. ਪੀ. ਐੱਫ., ਕੋਬਰਾ ਅਤੇ ਸੂਬਾ ਪੁਲਿਸ...
ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ- ਚੀਮਾ
. . .  about 3 hours ago
ਐੱਸ.ਪੀ.ਸਲਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ
. . .  about 3 hours ago
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 7 ਮਾਰਚ ਤੱਕ ਮੁਲਤਵੀ
. . .  about 3 hours ago
ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣਗੇ ਜਵਾਨ
. . .  about 3 hours ago
ਮਮਦੋਟ ਵਿਖੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕਰ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

28 ਨੂੰ ਹਜ਼ਾਰਾਂ ਮੁਲਾਜ਼ਮ ਪਟਿਆਲਾ ਦੇ ਸੂਬਾ ਪੱਧਰੀ ਪ੍ਰਦਰਸ਼ਨ 'ਚ ਸ਼ਾਮਿਲ ਹੋਣਗੇ-ਮੁਲਾਜ਼ਮ ਫਰੰਟ ਪੰਜਾਬ

ਬਟਾਲਾ, 14 ਅਕਤੂਬਰ (ਕਾਹਲੋਂ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈਡਰੇਸ਼ਨ, ਬਿਜਲੀ ਬੋਰਡ, ਕਰਮਚਾਰੀ ਦਲ, ਪੰਜਾਬ ਪੀ.ਆਰ.ਟੀ.ਸੀ., ਆਲ ਇੰਡੀਆ ਮਜ਼ਦੂਰ ਦਲ ਪੰਜਾਬ ਦੇ ਸਾਂਝੇ ਮੁਲਾਜ਼ਮ ਫਰੰਟ ਪੰਜਾਬ ਵਲੋਂ 28 ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਵਲੋਂ ਸਰਕਾਰ ਿਖ਼ਲਾਫ਼ ਲਗਾਇਆ ਧਰਨਾ

ਪੰਜਗਰਾਈਆਂ, 14 ਅਕਤੂਬਰ (ਬਲਵਿੰਦਰ ਸਿੰਘ)-ਸਥਾਨਕ ਖੇਡ ਗਰਾਉਂਡ ਵਿਚ ਕੰਬਾਈਨ ਮਾਲਕਾਂ ਨੇ ਵੱਡੀ ਗਿਣਤੀ ਵਿਚ ਕੰਬਾਈਨਾਂ ਇਕੱਠੀਆਂ ਕਰਕੇ ਸਰਕਾਰ ਦੇ ਫ਼ੈਸਲੇ ਵਿਰੁੱਧ ਲਗਾਇਆ ਧਰਨਾ ਅੱਜ ਦੂਜੇ ਦਿਨ ਸਮਾਪਤ ਕਰ ਦਿੱਤਾ ਹੈ | ਕੰਬਾਈਨ ਯੂਨੀਅਨ ਦੇ ਆਗੂ ਸਰਕਾਰੀ ...

ਪੂਰੀ ਖ਼ਬਰ »

ਦੇਵ ਨਗਰ ਦੇ ਵਾਸੀਆਂ ਨੂੰ ਮਿਲਣਗੀਆਂ ਨਵੀਆਂ ਗਲੀਆਂ ਤੇ ਨਾਲੀਆਂ-ਵਿਧਾਇਕ ਪਾਹੜਾ

ਗੁਰਦਾਸਪੁਰ, 14 ਅਕਤੂਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਤਿੱਬੜੀ ਰੋਡ ਦੇ ਵਾਸੀ ਪਿਛਲੇ ਦੱਸ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਸਨ, ਜਿਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਕੇ.ਪੀ. ਪਾਹੜਾ ਵਲੋਂ ...

ਪੂਰੀ ਖ਼ਬਰ »

ਕਿਸਾਨਾਂ ਨੇ ਗੰਨਾ ਮਿੱਲਾਂ ਵੱਲ ਫਸੀ ਅਦਾਇਗੀ ਤੇ ਗੰਨੇ ਦਾ ਨਵਾਂ ਹਲਫ਼ਨਾਮਾ ਕਰਵਾਉਣ ਲਈ ਡੀ.ਸੀ. ਨੰੂ ਦਿੱਤਾ ਮੰਗ ਪੱਤਰ

ਪੁਰਾਣਾ ਸ਼ਾਲਾ, 14 ਅਕਤੂਬਰ (ਅਸ਼ੋਕ ਸ਼ਰਮਾ)-ਗੋਹਤ ਪੋਖਰ ਇਲਾਕੇ ਦੇ ਦਿਹਾਤੀ ਕਿਸਾਨ ਯੂਨੀਅਨ ਏਕਤਾ ਵਲੋਂ ਕਿਸਾਨ ਆਗੂ ਸੰਜੀਵ ਕੁਮਾਰ ਬੱਬੇਹਾਲੀ ਦੀ ਅਗਵਾਈ ਹੇਠ ਡੀ.ਸੀ. ਵਿਪੁੱਲ ਉੱਜਵਲ ਨੰੂ ਤਿੰਨ ਗੰਨਾਂ ਮਿੱਲਾਂ ਵੱਲ 141.10 ਕਰੋੜ ਦੀ ਅਦਾਇਗੀ ਤੇ ਗੰਨੇ ਦਾ ਨਵਾਂ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਵਲੋਂ ਸਰਕਾਰ ਿਖ਼ਲਾਫ਼ ਲਗਾਇਆ ਧਰਨਾ

ਪੰਜਗਰਾਈਆਂ, 14 ਅਕਤੂਬਰ (ਬਲਵਿੰਦਰ ਸਿੰਘ)-ਸਥਾਨਕ ਖੇਡ ਗਰਾਉਂਡ ਵਿਚ ਕੰਬਾਈਨ ਮਾਲਕਾਂ ਨੇ ਵੱਡੀ ਗਿਣਤੀ ਵਿਚ ਕੰਬਾਈਨਾਂ ਇਕੱਠੀਆਂ ਕਰਕੇ ਸਰਕਾਰ ਦੇ ਫ਼ੈਸਲੇ ਵਿਰੁੱਧ ਲਗਾਇਆ ਧਰਨਾ ਅੱਜ ਦੂਜੇ ਦਿਨ ਸਮਾਪਤ ਕਰ ਦਿੱਤਾ ਹੈ | ਕੰਬਾਈਨ ਯੂਨੀਅਨ ਦੇ ਆਗੂ ਸਰਕਾਰੀ ...

ਪੂਰੀ ਖ਼ਬਰ »

ਅੱਡਾ ਕਾਨਵਾਂ ਵਿਖੇ 7 ਦੁਕਾਨਦਾਰਾਂ ਦੇ ਚਲਾਨ ਕੱਟ ਕੇ ਵਸੂਲਿਆ ਜ਼ੁਰਮਾਨਾ

ਘਰੋਟਾ, 14 ਅਕਤੂਬਰ (ਸੰਜੀਵ ਗੁਪਤਾ)-ਐਸ.ਐਮ.ਓ.ਡਾ: ਸਤੀਸ਼ ਸ਼ਰਮਾ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਅੱਡਾ ਕਾਨਵਾਂ ਵਿਖੇ 7 ਦੁਕਾਨਦਾਰਾਂ ਦੇ ਚਲਾਨ ਕੱਟ ਕੇ 398 ਰੁਪਏ ਨਕਦ ਜੁਰਮਾਨਾ ਵਸੂਲ ਕੀਤਾ ਹੈ | ਇਹ ਦੁਕਾਨਦਾਰ ਖੁੱਲ੍ਹੀਆਂ ਸਿਗਰਟ, ਤੰਬਾਕੂ ਵੇਚ ...

ਪੂਰੀ ਖ਼ਬਰ »

ਸੇਖ਼ਪੁਰ ਸਕੂਲ ਦੀ ਕਿਰਨਦੀਪ ਕੌਰ ਦਾ ਸਿੱਖਿਆ ਬੋਰਡ ਵਲੋਂ 50 ਹਜ਼ਾਰ ਰੁਪਏ ਨਾਲ ਸਨਮਾਨ

ਬਟਾਲਾ, 14 ਅਕਤੂਬਰ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਕਰਵਾਈ ਮਾਰਚ 2018 ਦੀ ਪ੍ਰੀਖਿਆ ਪੰਜਾਬ ਭਰ ਵਿਚੋਂ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਦੇ ਸਨਮਾਨ 'ਚ ਰੱਖੇ ਸਮਾਰੋਹ ਦੌਰਾਨ ਸਰਕਾਰੀ ਸੀਨੀਅਰ ਸੈਕੰਡਰ ਸਮਾਰਟ ਸਕੂਲ ਸੇਖ਼ਪੁਰ ਦੀ ਵਿਦਿਆਰਥਣ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਵਲੋਂ ਵਿਭਾਗ ਦੇ ਮੰਤਰੀ ਦਾ ਘਿਰਾਓ ਅੱਜ

ਬਟਾਲਾ, 14 ਅਕਤੂਬਰ (ਕਾਹਲੋਂ)-ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਇਕਾਈ ਅਲੀਵਾਲ ਦੇ ਆਗੂਆਂ ਨੇ ਮੀਟਿੰਗ ਕੀਤੀ | ਉਪਰੰਤ ਪ੍ਰਧਾਨ ਰਣਜੀਤ ਸਿੰਘ ਭਾਗੋਵਾਲ, ਜਨਰਲ ਸਕੱਤਰ ਕੁਲਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਦਾਬਾਂਵਾਲ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਇਨੋਵਾ ਖੋਹ ਮਾਮਲੇ 'ਚ ਪੁਲਿਸ ਵਲੋਂ ਕਾਰਵਾਈ ਜਾਰੀ

ਭੱਜਿਆ ਗੈਂਗਸਟਰ ਪੁਲਿਸ ਦੀ ਪਹੁੰਚ 'ਚੋਂ ਬਾਹਰ ਬਟਾਲਾ, 14 ਅਕਤੂਬਰ (ਕਾਹਲੋਂ)-ਬੀਤੇ ਕੱਲ੍ਹ ਅੰਮਿ੍ਤਸਰ ਨੇੜਿਉਂ 2 ਗੈਂਗਸਟਰਾਂ ਵਲੋਂ ਪਿਸਤੌਲ ਦਿਖਾ ਕੇ ਖੋਹੀ ਨਵੀਂ ਇਨੋਵਾ ਗੱਡੀ ਦੇ ਮਾਮਲੇ 'ਚ ਬਟਾਲਾ ਪੁਲਿਸ ਵਲੋਂ ਕਾਰਵਾਈ ਨਿਰੰਤਰ ਜਾਰੀ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਟਿਊਟਰਜ਼ ਹੱਬ ਸੰਸਥਾ ਵਿਖੇ ਪੰਜਾਬ ਟੈੱਟ, ਪਟਵਾਰੀ ਤੇ ਐਸ.ਐਸ.ਦੇ ਨਵੇਂ ਬੈਚ ਅੱਜ ਤੋਂ ਸ਼ੁਰੂ

ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਸਥਾਨਿਕ ਜੇਲ੍ਹ ਰੋਡ ਵਾਈ.ਪੀ.ਟਾਵਰ ਵਿਖੇ ਸਥਿਤ ਟਿਊਟਰਜ਼ ਹੱਬ ਸੰਸਥਾ ਵਿਖੇ ਪੰਜਾਬ ਟੈੱਟ, ਪਟਵਾਰੀ ਤੇ ਐਸ.ਐਸ.ਸੀ ਦੇ ਨਵੇਂ ਬੈਚ 15 ਅਕਤੂਬਰ ਨੰੂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਮੈਨੇਜਿੰਗ ਡਾਇਰੈਕਟਰ ਇੰਜੀ: ਜਸਵੰਤ ਸਿੰਘ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੇ ਦਸਮੇਸ਼ ਨਗਰ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ

ਗੁਰਦਾਸਪੁਰ, 14 ਅਕਤੂਬਰ (ਸੁਖਬੀਰ ਸਿੰਘ ਸੈਣੀ)-ਸਥਾਨਿਕ ਦਸਮੇਸ਼ ਨਗਰ ਵਿਖੇ ਸੜਕ ਦੀ ਉਸਾਰੀ ਦਾ ਕੰਮ ਅੱਜ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚੇਅਰਮੈਨ ਰਮਨ ਬਹਿਲ ਵਲੋਂ ਰਾਮ ਲੀਲ੍ਹਾ ਨਾਟਕ ਦਾ ਉਦਘਾਟਨ

ਗੁਰਦਾਸਪੁਰ, 14 ਅਕਤੂਬਰ (ਗੁਰਪ੍ਰਤਾਪ ਸਿੰਘ)-ਸ੍ਰੀ ਰਾਮ ਲੀਲ੍ਹਾ ਨਾਟਕ ਕਲੱਬ ਵਲੋਂ ਕਰਵਾਏ ਜਾ ਰਹੇ ਰਾਮ-ਲੀਲ੍ਹਾ ਨਾਟਕ ਦਾ ਐੱਸ.ਐੱਸ.ਐਸ ਬੋਰਡ ਪੰਜਾਬ ਨੇ ਚੇਅਰਮੈਨ ਰਮਨ ਬਹਿਲ ਵਲ਼ੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਰਮਨ ਬਹਿਲ ਦਾ ਸ੍ਰੀ ਰਾਮ ਲੀਲ੍ਹਾ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਟਪੁੱਟ ਤੇ ਲੰਬੀ ਛਾਲ 'ਚ ਸ਼ਾਨਦਾਰ ਜਿੱਤ

ਜੌੜਾ ਛੱਤਰਾਂ, 14 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਹਾਸਲ ਕੀਤੀ ਹੈ | ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਸਕੱਤਰ ਅਰੁਨ ਕੁਮਾਰ ਵਲੋਂ ਦਾਣਾ ਮੰਡੀ ਫ਼ਤਹਿਗੜ੍ਹ ਚੂੜੀਆਂ ਦੇ ਪ੍ਰਬੰਧਾ ਦਾ ਜਾਇਜ਼ਾ

ਫਤਹਿਗੜ੍ਹ ਚੂੜੀਆਂ, 14 ਅਕਤੂਬਰ (ਐਮ.ਐਸ. ਫੁੱਲ)-ਸਥਾਨਕ ਮਾਰਕਿਟ ਕਮੇਟੀ ਦੇ ਅਧੀਨ ਆਉਂਦੀ ਮੁੱਖ ਦਾਣਾ ਮੰਡੀ ਫਤਹਿਗੜ੍ਹ ਚੂੜੀਆਂ ਵਿਖੇ ਸਰਕਾਰੀ ਖ਼ਰੀਦ (ਖ਼ਰੀਦ ਏਜੰਸੀਆਂ ਵੇਅਰ ਹਾਊਸ ਅਤੇ ਪਨਗ੍ਰੇਨ) ਵਲੋਂ ਬਹੁਤ ਹੀ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਮੀਰੀ-ਪੀਰੀ ਸਕੂਲ ਡੇਹਰੀਵਾਲ ਦਰੋਗਾ 'ਚ ਵਿੱਦਿਅਕ ਮੁਕਾਬਲੇ ਕਰਵਾਏ

ਸੇਖਵਾਂ, 14 ਅਕਤੂਬਰ (ਕੁਲਬੀਰ ਸਿੰਘ ਬੂਲੇਵਾਲ)-ਮੀਰੀ-ਪੀਰੀ ਸੀਨੀਅਰ ਸੈਕੰਡਰੀ ਸਕੂਲ ਅੱਡਾ ਡੇਹਰੀਵਾਲ ਦਰੋਗਾ ਵਿਖੇ ਡਾਇਰੈਕਟਰ ਸ: ਸੁਰਿੰਦਰ ਸਿੰਘ ਕੋਹਾੜ ਦੀ ਰਹਿਨੁਮਾਈ ਹੇਠ ਪਿ੍ੰ: ਗੁਰਮੀਤ ਸਿੰਘ ਘੁੰਮਣ ਦੀ ਅਗਵਾਈ 'ਚ ਅੰਡਰ ਹਾਊਸ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਛੋਟ ਮਿਲਣੀ ਅਕਾਲੀ ਦਲ ਦੀ ਜਿੱਤ - ਪ੍ਰੋ: ਰੰਧਾਵਾ

ਬਟਾਲਾ, 14 ਅਕਤੂਬਰ (ਕਾਹਲੋਂ)-ਚੰਡੀਗੜ੍ਹ 'ਚ ਸਿੱਖ ਬੀਬੀਆਂ ਨੂੰ ਜੋ ਹੈਲਮਟ ਪਾਉਣ ਲਾਜ਼ਮੀ ਕਰਾਰ ਦਿੱਤਾ ਗਿਆ ਸੀ, ਉਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਵਲੋਂ ਆਵਾਜ਼ ਬੁਲੰਦ ਕਰਨ ਨਾਲ ਬੀਬੀਆਂ ਨੂੰ ਹੈਲਮਟ ਤੋਂ ਛੋਟ ਮਿਲਣਾ ਅਕਾਲੀ ਦਲ ਦੀ ਜਿੱਤ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਦੇ ਪਰਿਵਾਰ ਨੇ ਮੰਦਰ ਦੀ ਉਸਾਰੀ ਲਈ ਮਾਲੀ ਸਹਾਇਤਾ ਦਿੱਤੀ

ਗੁਰਦਾਸਪੁਰ, 14 ਅਕਤੂਬਰ (ਸੁਖਬੀਰ ਸਿੰਘ ਸੈਣੀ)-ਨਜ਼ਦੀਕੀ ਪਿੰਡ ਜੀਵਨ ਵਾਲ ਬੱਬਰੀ ਵਿਖੇ ਮੰਦਰ ਦੀ ਉਸਾਰੀ ਲਈ ਪਾਹੜਾ ਪਰਿਵਾਰ ਵਲੋਂ ਮਾਲੀ ਸਹਾਇਤਾ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਦਰ ਦੇ ਪ੍ਰਧਾਨ ਕੰਸ ਰਾਜ ਨੇ ਦੱਸਿਆ ਕਿ ਲੇਬਰ ਸੈੱਲ ਪੰਜਾਬ ਦੇ ...

ਪੂਰੀ ਖ਼ਬਰ »

ਰੰਗੜ ਨੰਗਲ ਵਿਖੇ ਨਵੇਂ ਖੁੱਲੇ੍ਹ ਪੈਟਰੋਲ ਪੰਪ ਦਾ ਸ਼ੁੱਭ ਆਰੰਭ

ਅੱਚਲ ਸਾਹਿਬ, 14 ਅਕਤੂਬਰ (ਗੁਰਚਰਨ ਸਿੰਘ)-ਅੱਜ ਬਟਾਲਾ-ਜਲੰਧਰ ਰੋਡ ਅੱਡਾ ਰੰਗੜ ਨੰਗਲ ਵਿਖੇ ਐਚ.ਪੀ. ਕੰਪਨੀ ਦਾ ਪੈਟਰੋਲ ਪੰਪ ਖੋਲਿਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ | ਵਿਸ਼ੇਸ਼ ਤੌਰ 'ਤੇ ਪਹੁੰਚੇ ਕੰਪਨੀ ਦੇ ਸੀ: ਸੇਲਜ਼ ਅਫ਼ਸਰ ਸ: ਹਰਮਾਨ ...

ਪੂਰੀ ਖ਼ਬਰ »

ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਵਿਖੇ ਕਰਵਾਈ ਸਕੇਟਿੰਗ ਪ੍ਰਤੀਯੋਗਤਾ

ਫਤਹਿਗੜ੍ਹ ਚੂੜੀਆਂ, 14 ਅਕਤੂਬਰ (ਐਮ.ਐਸ. ਫੁੱਲ)-ਬੀਤੇ ਦਿਨ ਗੁਰੂ ਸਾਗਰ ਪਬਲਿਕ ਸਕੂਲ ਨੇ ਸਕੇਟਿੰਗ ਪ੍ਰਤੀਯੋਗਤਾ ਕਰਵਾਈ, ਜਿਸ ਵਿਚ ਸੇਂਟ ਫਰਾਂਸਿਸ ਕਾਨਵੈਂਟ ਸਕੂਲ ਅੰਮਿ੍ਤਸਰ, ਅਜੰਤਾ ਪਬਲਿਕਸਕੂਲ ਅੰਮਿ੍ਤਸਰ, ਮਾਊਾਟ ਲਿਟਰ ਸਕੂਲ ਅੰਮਿ੍ਤਸਰ, ਡੀ.ਡੀ.ਆਈ. ਸਕੂਲ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਦੀ ਮੀਟਿੰਗ

ਗੁਰਦਾਸਪੁਰ, 14 ਅਕਤੂਬਰ (ਆਲਮਬੀਰ ਸਿੰਘ)-ਕਾਂਗਰਸ ਸੇਵਾ ਦਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਮਨ ਨਈਅਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਰਮਨ ਨਈਅਰ ਨੇ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰਾਂ ਨੰੂ ਖ਼ਤਮ ਕਰਨ ਲਈ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਨਸ਼ੇ ਅਤੇ ਭਰੂਣ ਹੱਤਿਆ ਸਬੰਧੀ ਪੁਲਿਸ ਸਾਂਝ ਕੇਂਦਰ ਵਿਖੇ ਮੀਟਿੰਗ

ਧਾਰੀਵਾਲ, 14 ਅਕਤੂਬਰ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਵਿਚ ਸਥਿਤ ਪੁਲਿਸ ਸਾਂਝ ਕੇਂਦਰ ਵਿਖੇ ਇੰਚਾਰਜ ਗੁਰਵੇਲ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਦੌਰਾਨ ਚਰਨਜੀਤ ਸਿੰਘ ਚਾਹਲ ਰਿਟਾ. ਐਸ.ਪੀ., ਮੁਖਵੰਤ ਸਿੰਘ ਨਾਗੀ, ਕੌਾਸਲਰ ਅਤੇ ਕਾਂਗਰਸ ਸ਼ਹਿਰੀ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਕਲੱਸਟਰ ਲੈਵਲ ਵਾਲੀਬਾਲ ਟੂਰਨਾਮੈਂਟ ਕਰਵਾਇਆ

ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਗੁਰਦਾਸਪੁਰ 'ਚ ਡੀ.ਏ.ਵੀ. ਕਲੱਸਟਰ ਲੈਵਲ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ, ਪੁਲਿਸ ਡੀ.ਏ.ਵੀ. ਸਕੂਲ ਅੰਮਿ੍ਤਸਰ, ਡੀ.ਏ.ਵੀ. ਪਬਲਿਕ ਸਕੂਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਪ੍ਰਤੀ ਅਪਣਾਇਆ ਅੜੀਅਲ ਵਤੀਰਾ ਨਿੰਦਣਯੋਗ-ਸਹਾਏਪੁਰ

ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ ਸਰਕਲ ਪ੍ਰਧਾਨ ਦਰਬਾਰਾ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਆਗੂਆਂ ਨੇ ਪੰਜਾਬ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਬਟਾਲਾ 'ਚ ਖ਼ੂਨਦਾਨ ਕੈਂਪ ਲਗਾਇਆ

ਬਟਾਲਾ, 14 ਅਕਤੂਬਰ (ਕਾਹਲੋਂ)-ਤਹਿਸੀਲ ਕੰਪਲੈਕਸ ਬਟਾਲਾ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਬਟਾਲਾ ਵਲੋਂ ਆਜ਼ਾਦ ਚੰਦਰ ਸੇਖ਼ਰ ਖ਼ੂਨਦਾਨ ਸੁਸਾਇਟੀ ਬਟਾਲਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਏ.ਡੀ.ਸੀ. ਜਨਰਲ ਸ੍ਰੀ ...

ਪੂਰੀ ਖ਼ਬਰ »

ਚੀਮਾ ਅਕੈਡਮੀ ਦੇ ਇਕ ਹੋਰ ਖਿਡਾਰੀ ਦੀ ਭਾਰਤੀ ਹਾਕੀ ਟੀਮ 'ਚ ਚੋਣ

ਵਡਾਲਾ ਗ੍ਰੰਥੀਆਂ, 14 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਚੀਮਾ ਹਾਕੀ ਅਕੈਡਮੀ ਸ਼ਾਹਬਾਦ ਤੋਂ ਹਾਕੀ ਦੀ ਮੁਢਲੀ ਸਿੱਖਿਆ ਲੈ ਕੇ 10 ਖਿਡਾਰੀ ਦੇਸ਼ ਦੀ ਟੀਮ ਵਿਚ ਖੇਡ ਚੁੱਕੇ ਹਨ, ਜਿਨ੍ਹਾਂ 'ਚੋਂ ਤਿੰਨ ਖਿਡਾਰੀ ਅੱਜ ਵੀ ਖੇਡ ਰਹੇ ਹਨ, ਜਿਸ ਲੜੀ ਵਿਚ ਵਾਧਾ ਕਰਦਿਆਂ ...

ਪੂਰੀ ਖ਼ਬਰ »

ਮਾਤਾ ਅਮਰ ਕੌਰ ਯਾਦਗਾਰੀ ਸਨਮਾਨ ਸਮਾਰੋਹ ਤੇ ਕਵੀ ਦਰਬਾਰ

ਬਟਾਲਾ, 14 ਅਕਤੂਬਰ (ਕਾਹਲੋਂ)-ਪੰਜਾਬੀ ਲੋਕ ਲਿਖਾਰੀ ਮੰਚ, ਬਟਾਲਾ ਵਲੋਂ ਮਾਵਾਂ ਦੇ ਭਾਈਚਾਰੇ ਨੂੰ ਸਮਰਪਿਤ ਮਾਤਾ ਅਮਰ ਕੌਰ ਯਾਦਗਾਰੀ ਸਨਮਾਨ ਸਮਾਗਮ ਤੇ ਕਵੀ ਦਰਬਾਰ ਕਰਵਾਇਆ ਗਿਆ | ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਸੁਖਦੇਵ ਸਿੰਘ ਪ੍ਰੇਮੀ, ਡਾ. ਰਵਿੰਦਰ, ਡਾ. ਅਨੂਪ ...

ਪੂਰੀ ਖ਼ਬਰ »

ਥਾਣਾ ਸਿਟੀ ਗੁਰਦਾਸਪੁਰ ਅੰਦਰ ਸੀਵਰੇਜ ਬਲਾਕ

ਗੁਰਦਾਸਪੁਰ, 14 ਅਕਤੂਬਰ (ਗੁਰਪ੍ਰਤਾਪ ਸਿੰਘ)-ਤਿਉਹਾਰਾਂ ਦੇ ਦਿਨਾਂ ਵਿਚ ਇਕ ਪਾਸੇ ਜਿੱਥੇ ਲੋਕਾਂ ਵਲੋਂ ਘਰਾਂ, ਮੁਹੱਲਿਆਂ ਅਤੇ ਸ਼ਹਿਰਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ, ਉੱਥੇ ਦੂਜੇ ਪਾਸੇ ਸਿਟੀ ਥਾਣੇ ਅੰਦਰ ਸੀਵਰੇਜ ਬਲਾਕ ਹੋਣ ਕਾਰਨ ਇਕੱਠਾ ਹੋਇਆ ਪਾਣੀ ਕੁਝ ਹੋਰ ...

ਪੂਰੀ ਖ਼ਬਰ »

27 ਨੂੰ 21ਵਾਂ ਸਮਾਗਮ ਕਰਵਾਇਆ ਜਾਵੇਗਾ-ਬਾਬਾ ਬੇਦੀ

ਡੇਰਾ ਬਾਬਾ ਨਾਨਕ, 14 ਅਕਤੂਬਰ (ਵਤਨ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜ੍ਹੀ ਨਾਲ ਸਬੰਧਤ ਅਤੇ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੇਰਲ ਤੋਂ ਧਾਰੀਵਾਲ ਪੁੱਜੇ ਈਸਾਈ ਪ੍ਰਚਾਰਕਾਂ ਦਾ ਸੰਗਤ ਵਲੋਂ ਵਿਸ਼ੇਸ਼ ਸਵਾਗਤ

ਧਾਰੀਵਾਲ, 14 ਅਕਤੂਬਰ (ਜੇਮਸ ਨਾਹਰ)-ਡਾਇਓਸਿਸ ਆਫ਼ ਜਲੰਧਰ ਨਾਲ ਸਬੰਧਤ ਕੇਰਲ ਦੇ ਫਾਦਰ ਸੈੱਲਟਨ, ਫਾਦਰ ਬਾਬੂ, ਫ਼ਾਦਰ ਸਟੀਫ਼ਨ, ਫ਼ਾਦਰ ਜੋਸ ਅਤੇ ਫ਼ਾਦਰ ਸਾਜੀ ਦਾ ਕੇਰਲ ਤੋਂ ਧਾਰੀਵਾਲ ਵਿਸ਼ੇਸ਼ ਤੌਰ 'ਤੇ ਪਹੁੰਚਣ ਮੌਕੇ ਸੰਤਨੀ ਤਰੀਜਾ ਕੈਥੋਲਿਕ ਚਰਚ ਸੋਹਲ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਪਵਾਰ ਦੀ ਅਗਵਾਈ 'ਚ ਸੰਗਤਾਂ ਦਾ ਕਾਫ਼ਲਾ ਬਰਗਾੜੀ ਰਵਾਨਾ

ਬਟਾਲਾ, 14 ਅਕਤੂਬਰ (ਬੁੱਟਰ, ਸੰਧੂ)-ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਧਰਨੇ ਦੌਰਾਨ ਸ਼ਹੀਦ ਹੋਏ ਨਿਰਦੋਸ਼ ਨੌਜਵਾਨ ਭਾਈ ਗੁਰਜੀਤ ਸਿੰਘ ਸਰਾਵਾਂ ਤੇ ਭਾਈ ਕਿਸ਼ਨ ਭਗਵਾਨ ਸਿੰਘ ਦੇ ਤੀਸਰੇ ਸ਼ਹੀਦੀ ਦਿਵਸ ਮਨਾਉਣ ਲਈ ਅੱਜ ...

ਪੂਰੀ ਖ਼ਬਰ »

ਨਾਬਾਰਡ ਵਲੋਂ ਕਿਸਾਨ ਕੈਂਪ ਦੌਰਾਨ ਪਰਾਲੀ ਨਾ ਸਾੜਨ ਦੀ ਅਪੀਲ

ਬਟਾਲਾ, 14 ਅਕਤੂਬਰ (ਕਾਹਲੋਂ)-ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਭਾਰਤ ਸਰਕਾਰ ਦੇ ਅਦਾਰੇ ਨਾਬਾਰਡ ਵਲੋਂ ਪਿੰਡ ਚੱਕ ਸ਼ਰੀਫ਼ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਬੀ.ਐਸ.ਐਫ. ਵਲੋਂ ਪੁਲਿਸ ਸਮਾਰਕ ਦਿਵਸ ਨੂੰ ਸਮਰਪਿਤ ਮਿੰਨੀ ਮੈਰਾਥਨ ਦੌੜ ਕਰਵਾਈ

ਡੇਰਾ ਬਾਬਾ ਨਾਨਕ, 14 ਅਕਤੂਬਰ (ਵਤਨ)-ਸਥਾਨਕ ਕਸਬੇ ਦੇ ਨਜ਼ਦੀਕ ਪੈਂਦੇ ਬੀ.ਐਸ.ਐਫ. ਦੇ ਸ਼ਿਕਾਰ ਹੈੱਡਕੁਆਰਟਰ ਵਿਖੇ ਬੀ.ਐਸ.ਐਫ. ਦੀ 12 ਬਟਾਲੀਅਨ ਵਲੋਂ ਪੁਲਿਸ ਸਮਾਰਕ ਦਿਵਸ ਨੂੰ ਸਮਰਪਿਤ 10 ਕਿਲੋਮੀਟਰ ਦੀ ਮਿੰਨੀ ਮੈਰਾਥਨ ਦੌੜ ਦਾ ਕਰਵਾਈ ਗਈ, ਜਿਸ ਵਿਚ ਬੀ.ਐਸ.ਐਫ. ਦੀ 10 ...

ਪੂਰੀ ਖ਼ਬਰ »

ਕਾਲਾ ਗੁਰਾਇਆ ਦਾ ਸਾਲਾਨਾ ਛਿੰਝ ਮੇਲਾ ਯਾਦਗਾਰੀ ਹੋ ਨਿੱਬੜਿਆ

ਵਡਾਲਾ ਬਾਂਗਰ, 14 ਅਕਤੂਬਰ (ਭੁੰਬਲੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਕਾਲਾ ਗੁਰਾਇਆ ਤੇ ਉਗੜੂ ਖੈੜਾ ਦੀ ਦੀ ਸਮੂਹ ਸਾਧ ਸੰਗਤ ਵਲੋਂ ਇਲਾਕੇ ਮੁਹਤਬਰ ਵਿਅਕਤੀਆਂ ਦੇ ਸਹਿਯੋਗ ਨਾਲ ਬਾਬਾ ਗੁਰਦਿੱਤ ਸਿੰਘ ਮੁਖੀ ਤਰਨਾ ਦਲ ਮਹਿਤਾ ਚੌਕ ਵਾਲਿਆਂ ਵਲੋਂ ਚਲਾਈ ਗਈ ...

ਪੂਰੀ ਖ਼ਬਰ »

21 ਤੋਂ ਕਾਂਗਰਸੀ ਵਿਧਾਇਕਾਂ ਦੇ ਘਰ ਅੱਗੇ ਕਰਨਗੇ ਸਿੱਖਿਆ ਪੋ੍ਰਵਾਈਡਰ ਭੁੱਖ ਹੜਤਾਲ

ਗੁਰਦਾਸਪੁਰ, 14 ਅਕਤੂਬਰ (ਸੁਖਵੀਰ ਸਿੰਘ ਸੈਣੀ)-ਸਿੱਖਿਆ ਪੋ੍ਰਵਾਈਡਰ ਅਧਿਆਪਕ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਤੇ ਹੋਰ ਆਗੂਆਂ ਨੇ ਵਿਚਾਰ ਵਟਾਂਦਰਾ ਤੋਂ ਬਾਅਦ ਫ਼ੈਸਲਾ ਕੀਤਾ ਕਿ ਵੱਖ ਵੱਖ ਜਥੇਬੰਦੀਆਂ ਜ਼ਿਲ੍ਹੇ ਅੰਦਰ 21 ...

ਪੂਰੀ ਖ਼ਬਰ »

ਟ੍ਰੀਨਿਟੀ ਪਬਲਿਕ ਸਕੂਲ 'ਚ ਪੇਰੈਂਟਸ ਓਰੀਐਨਟੇਸ਼ਨ ਪ੍ਰੋਗਰਾਮ ਕਰਵਾਇਆ

ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਸਥਾਨਕ ਟ੍ਰੀਨਿਟੀ ਪਬਲਿਕ ਸਕੂਲ ਵਿਖੇ ਪਿ੍ੰਸੀ: ਸ੍ਰੀਮਤੀ ਅਨੀਤਾ ਮਹਾਜਨ ਦੀ ਅਗਵਾਈ 'ਚ ਪੇਰੈਂਟਸ ਓਰੀਐਨਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਰੂਪ 'ਚ ਸਕੂਲ ਦੇ ਚੇਅਰਮੈਨ ਕਵੀ ਰਾਜ ਡੋਗਰਾ ਹਾਜ਼ਰ ਹੋਏ | ...

ਪੂਰੀ ਖ਼ਬਰ »

ਮਸੀਹ ਨੌਜਵਾਨ ਸਭਾ ਡੇਰਾ ਪਠਾਣਾ ਵਲੋਂ ਸਾਲਾਨਾ ਮਸੀਹ ਸਮਾਗਮ

ਕੋਟਲੀ ਸੂਰਤ ਮੱਲ੍ਹੀ, 14 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਨੇੜ੍ਹਲੇ ਪਿੰਡ ਡੇਰਾ ਪਠਾਣਾ ਦੀ ਮਸੀਹ ਨੌਜਵਾਨ ਸਭਾ ਵਲੋਂ ਗਰੇਸ ਚਰਚ ਡੇਰਾ ਪਠਾਣਾ 'ਚ ਸਾਲਾਨਾ ਮਸੀਹ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਨਗਰ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੀਆਂ ਮਸੀਹ ਸੰਗਤਾਂ ਨੇ ਪ੍ਰਭੂ ...

ਪੂਰੀ ਖ਼ਬਰ »

ਸੈਮਫਰਡ ਲਿਟਲ ਸਟਾਰਜ਼ ਸਕੂਲ 'ਚ ਭਾਰਤੀ ਸੱਭਿਅਤਾ ਤੇ ਸੰਸਕ੍ਰਿਤੀ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ

ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਸੈਮਫਰਡ ਲਿਟਲ ਸਟਾਰਜ਼ ਸਕੂਲ ਜੇਲ੍ਹ ਰੋਡ ਗੁਰਦਾਸਪੁਰ ਵਿਖੇ ਮੁੱਖ ਦਫ਼ਤਰ ਨਵੀਂ ਦਿੱਲੀ ਵਲੋਂ ਜਾਰੀ ਨਿਰਦੇਸ਼ ਅਨੁਸਾਰ 'ਵਾਓ ਵੈੱਡਨੈਸ ਡੇਅ ਐਕਟੀਵਿਟੀ' 'ਤੇ ਭਾਰਤੀ ਸੱਭਿਅਤਾ ਨਾਲ ਸਬੰਧਿਤ ਵਿਭਿੰਨ ਗਤੀਵਿਧੀਆਂ ਕਰਵਾਈਆਂ ...

ਪੂਰੀ ਖ਼ਬਰ »

'ਸਮਰਪਣ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਲੋਂ ਤਿੰਨ ਬਲਾਕਾਂ ਦੇ ਅਧਿਆਪਕਾਂ ਤੇ ਪੰਚਾਇਤ ਵਿਭਾਗਾਂ ਨਾਲ ਮੀਟਿੰਗ

ਕਲਾਨੌਰ, 14 ਅਕਤੂਬਰ (ਪੁਰੇਵਾਲ)-ਜ਼ਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਤੱਕ ਬੁਨਿਆਦੀ ਸਹੂਲਤਾਂ ਦੇਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਪੁੱਲ ਉੱਜਵਲ ਵਲੋਂ ਪੰਚਾਇਤ ਵਿਭਾਗ ਦੇ ਤਿੰਨ ਬਲਾਕਾਂ ਕਲਾਨੌਰ, ਡੇਰਾ ਬਾਬਾ ਬਾਬਾ ਨਾਨਕ, ਬਟਾਲਾ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਖੇਤਰ 'ਚ ਨਾਕਾਮ ਸਾਬਤ ਹੋਈ-ਸ਼ਿਵਬੀਰ ਰਾਜਨ/ਸੰਦੀਪ ਠਾਕੁਰ

ਦੀਨਾਨਗਰ, 14 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਪੰਜਾਬ ਦੀ ਕਾਂਗਰਸ ਸਰਕਾਰ ਹਰ ਖੇਤਰ ਵਿਚ ਨਾਕਾਮ ਸਾਬਤ ਹੋਈ ਹੈ | ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਰਾਜ ਦਾ ਹਰ ਵਰਗ ਨਿਰਾਸ਼ ਹੋ ਚੁੱਕਾ ਹੈ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਭਾਜਪਾ ...

ਪੂਰੀ ਖ਼ਬਰ »

ਸਾਬਕਾ ਕਾਨੰੂਨ ਮੰਤਰੀ ਦੇ ਪੁੱਤਰ ਐਡਵੋਕੇਟ ਆਸ਼ੀਸ਼ ਕੁਮਾਰ ਵਲੋਂ ਪੰਛੀ ਕਾਲੋਨੀ ਦਾ ਦੌਰਾ

ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਸਾਬਕਾ ਕਾਨੰੂਨ ਮੰਤਰੀ ਡਾ: ਅਸ਼ਵਨੀ ਕੁਮਾਰ ਦੇ ਪੁੱਤਰ ਐਡਵੋਕੇਟ ਆਸ਼ੀਸ਼ ਕੁਮਾਰ ਵਲੋਂ ਅੱਜ ਗੁਰਦਾਸਪੁਰ ਦੀ ਪੰਛੀ ਕਾਲੋਨੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਕਾਲੋਨੀ ਵਾਸੀਆਂ ਨੇ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਐਡਵੋਕੇਟ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਲਈ ਕਰ ਰਿਹਾ ਹੈ ਜਾਗਰੂਕ

ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਨਾਲ ਪਰਾਲੀ ਦੇ ਨਾੜ ਨੂੰ ਜ਼ਮੀਨ ਵਿਚ ਵਹਾਉਣ ਲਈ ਖੇਤੀ ਦੇ ਆਧੁਨਿਕ ਸੰਦਾਂ ਰਾਹੀ ਖੇਤੀ ਕਰਨ ...

ਪੂਰੀ ਖ਼ਬਰ »

ਸਮਾਜ ਸੇਵਕ ਸਰਵਣ ਸਿੰਘ ਪਵਾਰ ਨੇ ਗਾਉਂਸਪੁਰ ਦਾ ਸਰਕਾਰੀ ਸਕੂਲ ਗੋਦ ਲਿਆ

ਬਟਾਲਾ, 14 ਅਕਤੂਬਰ (ਹਰਦੇਵ ਸਿੰਘ ਸੰਧੂ)-ਸ਼ਹਿਰ ਬਟਾਲਾ ਦੇ ਜੰਮਪਲ ਤੇ ਦੁਬਈ ਦੇ ਉੱਘੇ ਟਰਾਂਸਪੋਰਟਰ (ਗੁਰਦਾਸਪੁਰ ਟਰਾਂਸਪੋਰਟ ਦੁਬਈ) ਦੇ ਮਾਲਕ ਸਮਾਜ ਸੇਵਕ ਸਰਵਣ ਸਿੰਘ ਪਵਾਰ ਜਿਹੜੇ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਲੋੜਵੰਦ ਗਰੀਬ ...

ਪੂਰੀ ਖ਼ਬਰ »

ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਮਿਲਣੀ ਸ਼ੋ੍ਰਮਣੀ ਅਕਾਲੀ ਦਲ ਦੀ ਵੱਡੀ ਜਿੱਤ-ਬੀਬੀ ਸ਼ਰਨਜੀਤ ਕੌਰ ਜੀਂਦੜ

ਹਰਚੋਵਾਲ, 14 ਅਕਤੂਬਰ (ਰਣਜੋਧ ਸਿੰਘ ਭਾਮ)-ਚੰਡੀਗੜ੍ਹ ਵਿਚ ਸਿੱਖ ਬੀਬੀਆਂ ਨੂੰ ਜੋ ਹੈਲਮੇਟ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਸੀ, ਦੇ ਖਿਲਾਫ਼ ਸਾਬਕਾ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਮਿਲ ਕੇ ...

ਪੂਰੀ ਖ਼ਬਰ »

ਲੋਕ ਲਿਖਾਰੀ ਸਭਾ ਦੀ ਮੀਟਿੰਗ

ਗੁਰਦਾਸਪੁਰ, 14 ਅਕਤੂਬਰ (ਸੁਖਬੀਰ ਸਿੰਘ ਸੈਣੀ)-ਲੋਕ ਲਿਖਾਰੀ ਸਭਾ ਦੀ ਮੀਟਿੰਗ ਅਮਨ ਨਗਰ ਵਿਖੇ ਮੰਗਤ ਚੰਚਲ ਪ੍ਰਧਾਨ ਸਾਹਿਤ ਸੰਗਮ ਦੀਨਾਨਗਰ ਅਤੇ ਸਰਪ੍ਰਸਤ ਮੱਖਣ ਕੁਹਾੜ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕੇਂਦਰੀ ਲੇਖ ਸਭਾ ਵਲੋਂ ਦੇਸ਼ ਭਗਤ ਸਿੰਘ ...

ਪੂਰੀ ਖ਼ਬਰ »

ਦੇਸ਼ ਦੇ ਨਿਰਮਾਣ 'ਚ ਨੌਜਵਾਨ ਵਰਗ ਦਾ ਯੋਗਦਾਨ ਵੱਡਮੁੱਲਾ-ਸਵਦੇਸ਼ੀ ਜਾਗਰਣ ਮੰਚ

ਕਾਦੀਆਂ, 14 ਅਕਤੂਬਰ (ਕੁਲਵਿੰਦਰ ਸਿੰਘ)-ਅੱਜ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਸਵਦੇਸ਼ੀ ਜਾਗਰਣ ਮੰਚ ਕਾਦੀਆਂ ਦੇ ਸਹਿਯੋਗ ਨਾਲ ਇਕ ਸੈਮੀਨਾਰ ਕਰਵਾਇਆ, ਜਿਸ ਦਾ ਮੰਤਵ ਦੇਸ਼ ਦੇ ਨੌਜਵਾਨਾਂ ਨੂੰ 'ਰੁਜ਼ਗਾਰ ਅਤੇ ਸਵਦੇਸ਼ੀ ਪੱਥ' ਅਧੀਨ ਭਾਰਤੀ ਵਸਤਾਂ ਦਾ ਵੱਧ ਤੋਂ ...

ਪੂਰੀ ਖ਼ਬਰ »

ਕਮਿਊਨਿਸਟ ਪਾਰਟੀ ਵਲੋਂ ਗੜੇਮਾੜੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ 25 ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ

ਕੋਟਲੀ ਸੂਰਤ ਮੱਲ੍ਹੀ, 14 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਬੀਤੀ ਦਿਨ ਹੋਈ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰਕੇ ਰੱਖ ਦਿੱਤਾ ਹੈ, ਜਿਸ ਕਰਕੇ ਸਰਕਾਰ ਨੂੰ ਤੁਰੰਤ ਗੜੇਮਾਰੀ ਕਰਕੇ ਤਬਾਹ ਹੋਈਆਂ ਫ਼ਸਲਾਂ ਦੀ ਵਿਸ਼ੇਸ਼ ਗਰਦਾਵਰੀ ਕਰਵਾ ...

ਪੂਰੀ ਖ਼ਬਰ »

ਨਵ-ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਿਰਨਜੀਤ ਕੌਰ ਦਾ ਕੋਟਲੀ ਸੂਰਤ ਮੱਲ੍ਹੀ 'ਚ ਵਿਸ਼ੇਸ਼ ਸਨਮਾਨ

ਕੋਟਲੀ ਸੂਰਤ ਮੱਲ੍ਹੀ, 14 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਕਾਂਗਰਸ ਪਾਰਟੀ ਦੇ ਜ਼ੋਨ ਕੋਟਲੀ ਸੂਰਤ ਮੱਲ੍ਹੀ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਦਾਰਨੀ ਕਿਰਨਜੀਤ ਕੌਰ ਦਾ ਕਸਬਾ ਕੋਟਲੀ ਸੂਰਤ ਮੱਲ੍ਹੀ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਪ੍ਰਧਾਨ ...

ਪੂਰੀ ਖ਼ਬਰ »

ਸਮਰਪਣ ਪ੍ਰੋਜੈਕਟ ਤਹਿਤ ਡਾ: ਆਰ.ਐੱਸ. ਬਾਜਵਾ ਨੇ 11 ਹਜ਼ਾਰ ਤੇ ਔਜਲਾ ਨੇ 5100 ਦੀ ਰਾਸ਼ੀ ਕੀਤੀ ਭੇਟ

ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਜ਼ਿਲੇ੍ਹ ਅੰਦਰ ਸ਼ੁਰੂ ਕੀਤੇ 'ਸਮਰਪਣ' ਪ੍ਰੋਜੈਕਟ ਨੂੰ ਜ਼ਿਲ੍ਹਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਅੱਜ ਸਮਾਜ ਸੇਵੀ ਡਾ: ਆਰ.ਐੱਸ ਬਾਜਵਾ (ਬਾਜਵਾ ਹਸਪਤਾਲ ਕਾਹਨੂੰਵਾਨ) ਵਲੋਂ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਦੀ ਦੀਪਿਕਾ ਨੇ ਖੇਡਾਂ 'ਚ ਮਾਰੀਆਂ ਮੱਲਾਂ

ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਪਿਛਲੇ ਦਿਨੀਂ ਸ਼ਾਹਪੁਰ ਕੰਢੀ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਸ਼ਿਵਾਲਿਕ ਆਈ.ਟੀ.ਆਈ. ਦੀ ਵਿਦਿਆਰਥਣ ਦੀਪਿਕਾ ਨੇ 100 ਮੀਟਰ ਅਤੇ 200 ਮੀਟਰ ਐਥਲੈਟਿਕ ਦੌੜ ਵਿਚੋਂ ਪਹਿਲਾ ਤੇ ਦੂਸਰਾ ਸਥਾਨ ...

ਪੂਰੀ ਖ਼ਬਰ »

ਟਰਾਂਸਪੋਰਟਰ ਤਰਸੇਮ ਮਹਾਜਨ ਵਲੋਂ ਮੁਹੱਲਾ ਬਾਲਮੀਕਿ 'ਚ ਸ਼ੁਰੂ ਕਰਵਾਈਆਂ ਗਲੀਆਂ 'ਚ ਲਾਈਟਾਂ

ਕਲਾਨੌਰ, 14 ਅਕਤੂਬਰ (ਪੁਰੇਵਾਲ)-ਸਥਾਨਕ ਕਸਬਾ ਵਾਸੀ ਟਰਾਂਸਪੋਰਟਰ ਤੇ ਕਾਂਗਰਸੀ ਆਗੂ ਤਰਸੇਮ ਪਾਲ ਬੱਬੂ ਮਹਾਜਨ ਵਲੋਂ ਮੁਹੱਲਾ ਬਾਲਮੀਕਿ ਵਾਸੀਆਂ ਦੀ ਮੰਗ ਅਨੁਸਾਰ ਮੁਹੱਲੇ ਦੀਆਂ ਗਲੀਆਂ 'ਚ ਸਟਰੀਟ ਲਾਈਟਾਂ ਸ਼ੁਰੂ ਕਰਵਾਈਆਂ ਗਈਆਂ, ਜਿਸ 'ਤੇ ਮੁਹੱਲਾ ਵਾਸੀਆਂ ...

ਪੂਰੀ ਖ਼ਬਰ »

ਦੇਸ਼ ਦੇ ਨਿਰਮਾਣ 'ਚ ਨੌਜਵਾਨ ਵਰਗ ਦਾ ਯੋਗਦਾਨ ਵੱਡਮੁੱਲਾ-ਸਵਦੇਸ਼ੀ ਜਾਗਰਣ ਮੰਚ

ਕਾਦੀਆਂ, 14 ਅਕਤੂਬਰ (ਕੁਲਵਿੰਦਰ ਸਿੰਘ)-ਅੱਜ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਸਵਦੇਸ਼ੀ ਜਾਗਰਣ ਮੰਚ ਕਾਦੀਆਂ ਦੇ ਸਹਿਯੋਗ ਨਾਲ ਇਕ ਸੈਮੀਨਾਰ ਕਰਵਾਇਆ, ਜਿਸ ਦਾ ਮੰਤਵ ਦੇਸ਼ ਦੇ ਨੌਜਵਾਨਾਂ ਨੂੰ 'ਰੁਜ਼ਗਾਰ ਅਤੇ ਸਵਦੇਸ਼ੀ ਪੱਥ' ਅਧੀਨ ਭਾਰਤੀ ਵਸਤਾਂ ਦਾ ਵੱਧ ਤੋਂ ...

ਪੂਰੀ ਖ਼ਬਰ »

45ਵੇਂ ਸਰਬ ਹਿੰਦ ਸਮਾਗਮ 'ਚ ਬਟਾਲਾ ਸੁਸਾਇਟੀਆਂ ਦਾ ਸਨਮਾਨ

ਬਟਾਲਾ, 14 ਅਕਤੂਬਰ (ਹਰਦੇਵ ਸਿੰਘ ਸੰਧੂ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ ਸੰਗਰੂਰ ਵਿਖੇ ਹੋਏ 45ਵੇਂ ਸਰਬ ਹਿੰਦ ਸਮਾਗਮ 'ਚ ਦੇਸ਼ ਭਰ ਵੱਖ-ਵੱਖ ਸ਼ਹਿਰਾਂ ਦੀਆਂ ਪਹੰੁਚੀਆਂ ਕਰੀਬ 300 ਤੋਂ ਵੱਧ ਸੁਸਾਇਟੀਆਂ ਸ਼ਾਮਿਲ ਹੋਈਆਂ, ਜਿਸ ਵਿਚ ਬਟਾਲਾ ਦੀਆਂ ਤਿੰਨ ...

ਪੂਰੀ ਖ਼ਬਰ »

ਜਾਗੋਵਾਲ ਸਕੂਲ ਕਮੇਟੀ ਦਾ ਸੁਖਨੰਦਨ ਸਿੰਘ ਚੇਅਰਮੈਨ ਨਿਯੁਕਤ

ਕਾਹਨੂੰਵਾਨ, 14 ਅਕਤੂਬਰ (ਹਰਜਿੰਦਰ ਸਿੰਘ ਜੱਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਗੋਵਾਲ ਬੇਟ ਲਈ ਕੀਤੀ ਗਈ ਸਕੂਲ ਮੈਨਜ਼ਮੈਂਟ ਕਮੇਟੀ ਦੇ ਚੇਅਰਮੈਨ ਦੀ ਚੋਣ ਵਿਚ ਸਰਬਸੰਮਤੀ ਨਾਲ ਜ਼ੋਨ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਹੇਠ ਸਕੂਲ ਕਮੇਟੀ ਦੇ ਨਵ-ਨਿਯੁਕਤ ...

ਪੂਰੀ ਖ਼ਬਰ »

ਸਕੂਲ ਜੂਡੋ ਖੇਡਾਂ ਵਿਚੋਂ ਗੁਰਦਾਸਪੁਰ ਰਿਹਾ ਅੱਵਲ

ਗੁਰਦਾਸਪੁਰ, 14 ਅਕਤੂਬਰ (ਗੁਰਪ੍ਰਤਾਪ ਸਿੰਘ)-ਸਕੂਲ ਜੂਡੋ ਖੇਡਾਂ ਵਿਚ ਗੁਰਦਾਸਪੁਰ 14, 17 ਅਤੇ 19 ਤਿੰਨਾਂ ਵਰਗਾਂ ਦੇ ਮੁਕਾਬਲਿਆਂ ਵਿਚ ਚੈਂਪੀਅਨ ਰਿਹਾ ਹੇ | 19 ਸਾਲਾ ਵਰਗ ਵਿਚ ਮਨਪ੍ਰੀਤ, 17 ਸਾਲਾ ਵਰਗ ਵਿਚ ਮਨੀ ਅਤੇ 14 ਸਾਲਾਂ ਵਰਗ ਵਿਚ ਨਕੁਲ ਵਧੀਆ ਖਿਡਾਰੀ ਐਲਾਨੇ ਗਏ | ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ

ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਦਾਣਾ ਮੰਡੀ ਗੁਰਦਾਸਪੁਰ ਵਿਖੇ ਅੱਜ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸੁੱਚਾ ਸਿੰਘ ਰਾਮਨਗਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਸੁੱਚਾ ਸਿੰਘ ਰਾਮਨਗਰ ਨੇ ਕਿਸਾਨ ਭਰਾਵਾਂ ਨੰੂ ਅਪੀਲ ਕੀਤੀ ਕਿ ਉਹ ਮੰਡੀ ਵਿਚ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵਿਗਿਆਨ ਦੇ ਪ੍ਰੇਰਿਤ ਕੈਂਪ ਮੌਕੇ ਸ਼ਾਨਦਾਰ ਪ੍ਰਦਰਸ਼ਨ

ਕਾਹਨੂੰਵਾਨ, 14 ਅਕਤੂਬਰ (ਹਰਜਿੰਦਰ ਸਿੰਘ ਜੱਜ)-ਸੀ.ਬੀ.ਐਸ.ਈ. ਬੋਰਡ ਵਲੋਂ ਕਰਵਾਏ ਗਏ ਪੰਜ ਰੋਜ਼ਾ ਪ੍ਰੇਰਨਾ ਕੈਂਪ ਵਿਚ ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ (ਗੁਰਦਾਸਪੁਰ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਬਾਰੇ ਪਿ੍ੰ: ਐਸ.ਬੀ. ਨਾਇਰ ਨੇ ...

ਪੂਰੀ ਖ਼ਬਰ »

ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੇ ਖਿਡਾਰੀਆਂ ਨੇ ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ 'ਚ ਤੀਜਾ ਸਥਾਨ ਮੱਲਿਆ

ਕੋਟਲੀ ਸੂਰਤ ਮੱਲ੍ਹੀ 14 ਅਕਤੂਬਰ (ਕੁਲਦੀਪ ਸਿੰਘ ਨਾਗਰਾ)-16ਵੀਆਂ ਸੀ. ਬੀ. ਐਸ. ਈ. ਕਲੱਸਟਰ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਜੰਮੂ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਪੰਜਾਬ ਭਰ ਤੇ ਜੰਮੂ ਦੀਆਂ ਅੰਡਰ 17 ਤੇ 19 ਸਾਲ ਵਰਗ ਦੇ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਲਿਟਲ ਸਪਰਾਉਟ ਪਲੇ ਸਕੂਲ ਵਿਖੇ ਸਲਾਦ ਪ੍ਰਤੀਯੋਗਤਾ ਕਰਵਾਈ

ਧਾਰੀਵਾਲ, 14 ਅਕਤੂਬਰ (ਸਵਰਨ ਸਿੰਘ)-ਸਥਾਨਕ ਲਿਟਲ ਸਪਰਾਉਟ ਪਲੇ ਸਕੂਲ ਵਿਖੇ ਸਲਾਦ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਸਾਰੇ ਬੱਚਿਆਂ ਨੇ ਮੌਸਮ ਦੇ ਵੱਖ-ਵੱਖ ਫਲ ਲਿਆ ਕੇ ਆਪਣੀ ਕਲਾਸ ਵਿਚ ਸਾਰੇ ਬੱਚਿਆਂ ਤੇ ਅਧਿਆਪਕਾਂ ਨਾਲ ਇਕੱਠੇ ਬੈਠ ਕੇ ਸੁੰਦਰ ਢੰਗ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲਾ

ਕਾਦੀਆਂ, 14 ਅਕਤੂਬਰ (ਕੁਲਵਿੰਦਰ ਸਿੰਘ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਵਲੋਂ ਆਰੰਭੀ ਪ੍ਰਚਾਰ ਲਹਿਰ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ 2 ਦਿਨਾ 72ਵੀਆਂ ਜ਼ਿਲ੍ਹਾ ਐਥਲੈਟਿਕਸ ਖੇਡਾਂ ਸਮਾਪਤ

ਡੇਰਾ ਬਾਬਾ ਨਾਨਕ, 14 ਅਕਤੂਬਰ (ਵਤਨ)-ਸਥਾਨਕ ਕਸਬੇ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਦੋ ਦਿਨਾ 72ਵੀਆਂ ਜ਼ਿਲ੍ਹਾ ਐਥਲੈਟਿਕਸ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਜ਼ਿਲ੍ਹੇ ਭਰ ਦੇ ਵੱਖ-ਵੱਖ ਜ਼ੋਨਾਂ ਅਧੀਨ ਆਉਂਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਪਾਹੜਾ ਪਰਿਵਾਰ ਵਲੋਂ ਮੰਦਰ ਦੀ ਉਸਾਰੀ ਲਈ ਮਾਲੀ ਸਹਾਇਤਾ

ਗੁਰਦਾਸਪੁਰ, 14 ਅਕਤੂਬਰ (ਸੁਖਬੀਰ ਸਿੰਘ ਸੈਣੀ)-ਨਜ਼ਦੀਕੀ ਪਿੰਡ ਜੀਵਨ ਵਾਲ ਬੱਬਰੀ ਵਿਖੇ ਮੰਦਿਰ ਦੀ ਉਸਾਰੀ ਲਈ ਪਾਹੜਾ ਪਰਿਵਾਰ ਵਲੋਂ ਮਾਲੀ ਸਹਾਇਤਾ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਦਰ ਦੇ ਪ੍ਰਧਾਨ ਕੰਸ ਰਾਜ ਨੇ ਦੱਸਿਆ ਕਿ ਲੇਬਰ ਸੈੱਲ ਪੰਜਾਬ ਦੇ ...

ਪੂਰੀ ਖ਼ਬਰ »

ਜਾਤੀ ਆਧਾਰਿਤ ਨੀਤੀ ਦੇ ਚੱਲਦਿਆਂ ਬੱਚੇ ਭਾਰਤ 'ਚ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ -ਡਾਕਟਰ ਸ਼ਰਮਾ

ਗੁਰਦਾਸਪੁਰ, 14 ਅਕਤੂਬਰ (ਆਰਿਫ਼)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈੱਡਰੇਸ਼ਨ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਸਥਾਨਕ ਫਿਸ਼ ਪਾਰਕ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਫੈਡਰੇਸ਼ਨ ਦੇ ਮੀਤ ਪ੍ਰਧਾਨ ਸਿ੍ਸ਼ਟੀ ਪਾਲ ਨੇ ਕੀਤੀ | ਮੀਟਿੰਗ ਦੀ ਕਾਰਵਾਈ ਫੈੱਡਰੇਸ਼ਨ ਦੇ ...

ਪੂਰੀ ਖ਼ਬਰ »

ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਨੇ ਕੱਢੀ ਦਹੇਜ ਿਖ਼ਲਾਫ਼ ਰੈਲੀ

ਗੁਰਦਾਸਪੁਰ, 14 ਅਕਤੂਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਬਾਲ ਭਲਾਈ ਕੌਾਸਲ ਵਲੋਂ ਦਹੇਜ ਪ੍ਰਥਾ ਵਿਰੁੱਧ ਇਕ ਰੈਲੀ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਤੋਂ ਲੈ ਕੇ ਪਿੰਡ ਬਰਿਆਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸਟੇਟ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

ਬਟਾਲਾ, 14 ਅਕਤੂਬਰ (ਬੁੱਟਰ)-ਸਟੇਟ ਪੈਨਸ਼ਨਰਰ ਵੈੱਲਫੇਅਰ ਆਰਗੇਨਾਈਜੇਸ਼ਨ ਸਾਖ਼ਾ ਬਟਾਲਾ ਦੀਆਂ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਸਥਾਨਕ ਸਤੀ ਲਕਸ਼ਮੀ ਦੇਵੀ ਸਮਾਧ ਪਾਰਕ ਵਿਖੇ ਬਾਵਾ ਸਿੰਘ ਸਨੋਤਰਾ ਦੀ ਅਗਵਾਈ 'ਚ ਹੋਈੇ ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਸਮਸੂਨ ਕ੍ਰਿਸ਼ਚਨ ਸੈਨਾ ਤੇ ਦੀਨਪੁਰ ਵਾਸੀਆਂ ਵਲੋਂ ਧਾਰੀਵਾਲ 'ਚ ਨਸ਼ਾ ਰੋਕੂ ਮੁਹਿੰਮ ਦਾ ਆਗਾਜ਼

ਧਾਰੀਵਾਲ, 14 ਅਕਤੂਬਰ (ਜੇਮਸ ਨਾਹਰ)-ਨਜ਼ਦੀਕ ਪਿੰਡ ਦੀਨਪੁਰ ਵਿਖੇ ਸਮਸੂਨ ਕ੍ਰਿਸ਼ਚਨ ਸੈਨਾ ਦੇ ਚੇਅਰਮੈਨ ਪੀਟਰ ਚੀਦਾ ਦੀ ਪ੍ਰਧਾਨਗੀ ਹੇਠ ਪੰਚ ਮੋਨੂੰ ਸਹੋਤਾ ਦੇ ਗ੍ਰਹਿ ਵਿਖੇ ਕ੍ਰਿਸ਼ਚਨ ਸਮਸੂਨ ਸੈਨਾ ਅਤੇ ਨੇੜਲੇ ਪਿੰਡਾਂ ਦੇ ਮੋਹਤਬਰ ਪਤਵੰਤਿਆਂ ਦੀ ਇਕ ...

ਪੂਰੀ ਖ਼ਬਰ »

ਅੰਸਾਰ ਉਲਾਹ, ਖ਼ੁਦਾਮ ਉਲ ਅਹਿਮਦੀਆ ਤੇ ਲਜਨਾ ਦੇ ਦੂਜੇ ਦਿਨ ਵੀ ਤਾਦਾਦ 'ਚ ਲੋਕਾਂ ਵਲੋਂ ਸ਼ਿਰਕਤ

ਕਾਦੀਆਂ, 14 ਅਕਤੂਬਰ (ਮਕਬੂਲ ਅਹਿਮਦ)-ਮਜਲਿਸ ਅੰਸਾਰ ਉਲਾਹ, ਮਜਲਿਸ ਖ਼ੁਦਾਮ ਉਲ, ਮਜਲਿਸ ਅਤਫ਼ਾਲ ਉਲ ਅਹਿਮਦੀਆ, ਨਾਸਰਾਤ ਤੇ ਲਜਨਾ ਇਮਾਉਲਾਹ ਦੇ ਤਿੰਨ ਰੋਜ਼ਾ ਕੌਮੀ ਸੰਮੇਲਨ ਦੇ ਦੂਜੇ ਦਿਨ ਦੇ ਪ੍ਰੋਗਰਾਮਾਂ ਦਾ ਆਗਾਜ਼ ਪਵਿੱਤਰ ਕੁਰਆਨੇ ਪਾਕ ਦੀ ਤਲਾਵਤ ਤੋਂ ਹੋਇਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਤੋਂ ਬਾਅਦ ਘੁਮਾਣ ਵਿਖੇ ਧੰਨਵਾਦੀ ਰੋਡ ਸ਼ੋਅ

ਘੁਮਾਣ, 14 ਅਕਤੂਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ 'ਚ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਦੇ ਸ਼ਾਨਦਾਰ ਜਿੱਤ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਮੈਂਬਰ 'ਤੇ ਸੰਮਤੀ ...

ਪੂਰੀ ਖ਼ਬਰ »

ਚੇਅਰਮੈਨ ਰਮਨ ਬਹਿਲ ਵਲੋਂ ਰਾਮ ਲੀਲ੍ਹਾ ਨਾਟਕ ਦਾ ਉਦਘਾਟਨ

ਗੁਰਦਾਸਪੁਰ, 14 ਅਕਤੂਬਰ (ਗੁਰਪ੍ਰਤਾਪ ਸਿੰਘ)-ਸ੍ਰੀ ਰਾਮ ਲੀਲ੍ਹਾ ਨਾਟਕ ਕਲੱਬ ਵਲੋਂ ਕਰਵਾਏ ਜਾ ਰਹੇ ਰਾਮ-ਲੀਲ੍ਹਾ ਨਾਟਕ ਦਾ ਐੱਸ.ਐੱਸ.ਐਸ ਬੋਰਡ ਪੰਜਾਬ ਨੇ ਚੇਅਰਮੈਨ ਰਮਨ ਬਹਿਲ ਵਲ਼ੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਰਮਨ ਬਹਿਲ ਦਾ ਸ੍ਰੀ ਰਾਮ ਲੀਲ੍ਹਾ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਦੀ ਮੀਟਿੰਗ

ਗੁਰਦਾਸਪੁਰ, 14 ਅਕਤੂਬਰ (ਆਲਮਬੀਰ ਸਿੰਘ)-ਕਾਂਗਰਸ ਸੇਵਾ ਦਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਮਨ ਨਈਅਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਰਮਨ ਨਈਅਰ ਨੇ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰਾਂ ਨੰੂ ਖ਼ਤਮ ਕਰਨ ਲਈ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਮੀਰੀ-ਪੀਰੀ ਸਕੂਲ ਡੇਹਰੀਵਾਲ ਦਰੋਗਾ 'ਚ ਵਿੱਦਿਅਕ ਮੁਕਾਬਲੇ ਕਰਵਾਏ

ਸੇਖਵਾਂ, 14 ਅਕਤੂਬਰ (ਕੁਲਬੀਰ ਸਿੰਘ ਬੂਲੇਵਾਲ)-ਮੀਰੀ-ਪੀਰੀ ਸੀਨੀਅਰ ਸੈਕੰਡਰੀ ਸਕੂਲ ਅੱਡਾ ਡੇਹਰੀਵਾਲ ਦਰੋਗਾ ਵਿਖੇ ਡਾਇਰੈਕਟਰ ਸ: ਸੁਰਿੰਦਰ ਸਿੰਘ ਕੋਹਾੜ ਦੀ ਰਹਿਨੁਮਾਈ ਹੇਠ ਪਿ੍ੰ: ਗੁਰਮੀਤ ਸਿੰਘ ਘੁੰਮਣ ਦੀ ਅਗਵਾਈ 'ਚ ਅੰਡਰ ਹਾਊਸ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਭਾਜਪਾ ਨੇ ਜ਼ਿਲੇ੍ਹ 'ਚ ਸਵੱਛ ਭਾਰਤ ਅਭਿਆਨ ਚਲਾਇਆ

ਪਠਾਨਕੋਟ, 14 ਅਕਤੂਬਰ (ਆਰ. ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਉਪ-ਪ੍ਰਧਾਨ ਨਰਿੰਦਰ ਪਰਮਾਰ ਦੀ ਪ੍ਰਧਾਨਗੀ ਵਿਚ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ 109ਵਾਂ ਅਤੇ ਪੂਰੇ ਜ਼ਿਲੇ੍ਹ ਦਾ 242ਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤਾ ਹੋਇਆ ...

ਪੂਰੀ ਖ਼ਬਰ »

ਸ਼ਿਵ ਸੇਵਕ ਵੈੱਲਫ਼ੇਅਰ ਸੁਸਾਇਟੀ ਨੇ ਲੜਕੀ ਦਾ ਵਿਆਹ ਕਰਵਾਇਆ

ਪਠਾਨਕੋਟ, 14 ਅਕਤੂਬਰ (ਚੌਹਾਨ)-ਸਿਆਲੀ ਰੋਡ 'ਤੇ ਸਥਿਤ ਸ਼ਿਵ ਸੈਨਾ ਪੰਜਾਬ ਦੇ ਦਫ਼ਤਰ ਵਿਖੇ ਸ਼ਿਵ ਸੇਵਕ ਵੈੱਲਫੇਅਰ ਸੁਸਾਇਟੀ ਸ੍ਰੀ ਅਮਰਨਾਥ ਲੰਗਰ ਕਮੇਟੀ ਵਲੋਂ ਇਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ ਗਿਆ | ਇਸ ਮੌਕੇ ਕਪਿਲ ਮਹਾਜਨ ਸ਼ਿਵ ਸੈਨਾ ...

ਪੂਰੀ ਖ਼ਬਰ »

ਕੰਨੂ ਮਹਾਜਨ ਯੂਥ ਤੇ ਸਪੋਰਟਸ ਸੈੱਲ ਕਾਾਗਰਸ ਦੇ ਪ੍ਰਦੇਸ਼ ਜਨਰਲ ਸਕੱਤਰ ਨਿਯੁਕਤ

ਤਾਰਾਗੜ੍ਹ, 14 ਅਕਤੂਬਰ (ਸੋਨੂੰ ਮਹਾਜਨ)-ਪੰਜਾਬ ਕਾਾਗਰਸ ਕਮੇਟੀ ਵਲੋਂ ਭੋਆ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਦੀ ਸਿਫ਼ਾਰਸ਼ 'ਤੇ ਭੋਆ ਹਲਕੇ ਦੇ ਨੌਜਵਾਨ ਕਾਾਗਰਸੀ ਆਗੂ ਗੌਰਵ ਮਹਾਜਨ ਕੰਨੂ ਨੂੰ ਕਾਾਗਰਸ ਦੇ ਯੂਥ ਅਤੇ ਸਪੋਰਟ ਸੈੱਲ ਪੰਜਾਬ ਦਾ ਪ੍ਰਦੇਸ਼ ਜਰਨਲ ਸਕੱਤਰ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਪਠਾਨਕੋਟ, 14 ਅਕਤੂਬਰ (ਸੰਧੂ)-ਸਥਾਨਕ ਟੀਚਰ ਕਾਲੋਨੀ ਵਿਖੇ ਘਰ ਦੇ ਬਾਹਰ ਖੜਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਦੋਂ ਇਸ ਸਬੰਧੀ ਪਰਿਵਾਰ ਨੇ ਸਵੇਰੇ ਉਠ ਕੇ ਦੇਖਿਆ ਕਿ ਘਰ ਦੇ ਬਾਹਰ ਮੋਟਰਸਾਈਕਲ ਨਹੀਂ ਸੀ | ਜਾਣਕਾਰੀ ਦਿੰਦਿਆਂ ਪੰਕਜ ਕੁਮਾਰ ਨੇ ਦੱਸਿਆ ਕਿ ਸਨਿਚਰਵਾਰ ਨੂੰ ਕੰਮ ਤੋਂ ਵਾਪਸ ਆਉਣ ਤੋਂ ਬਾਅਦ ਉਸ ਨੇ ਘਰ ਦੇ ਬਾਹਰ ਮੋਟਰਸਾਈਕਲ ਖੜਾ ਕੀਤਾ ਸੀ ਕਿ ਜਦੋਂ ਐਤਵਾਰ ਸਵੇਰੇ ਉਠ ਕੇ ਦੇਖਿਆ ਤਾਂ ਮੋਟਰਸਾਈਕਲ ੳੱੁਥੋਂ ਗਾਇਬ ਸੀ | ਉਨ੍ਹਾਂ ਦੱਸਿਆ ਕਿ ਇਸ ਦੀ ਸ਼ਿਕਾਇਤ ਥਾਣਾ ਡਵੀਜਨ ਨੰਬਰ ਇਕ ਵਿਖੇ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਰਾਮਾ ਡਰਾਮਾਟਿਕ ਕਲੱਬ ਕਾਲੀ ਮਾਤਾ ਮੰਦਰ ਨੇ ਕੱਢੀ ਭਗਵਾਨ ਰਾਮ ਦੀ ਬਰਾਤ

ਪਠਾਨਕੋਟ, 14 ਅਕਤੂਬਰ (ਚੌਹਾਨ)-ਰਾਮਾ ਡਰਾਮਾਟਿਕ ਕਲੱਬ ਕਾਲੀ ਮਾਤਾ ਮੰਦਰ ਵਲੋਂ ਪ੍ਰਧਾਨ ਰਾਜੀਵ ਮਹਾਜਨ ਦੀ ਪ੍ਰਧਾਨਗੀ ਹੇਠ ਭਗਵਾਨ ਰਾਮ ਦੀ ਬਰਾਤ ਕੱਢੀ ਗਈ | ਜਿਸ ਵਿਚ ਵਿਧਾਇਕ ਅਮਿੱਤ ਵਿੱਜ, ਸਾਬਕਾ ਕੈਬਨਿਟ ਮੰਤਰੀ ਮਾ. ਮੋਹਣ ਲਾਲ, ਜ਼ਿਲ੍ਹਾ ਕਾਂਗਰਸ ਪ੍ਰਧਾਨ ...

ਪੂਰੀ ਖ਼ਬਰ »

ਸਮਾਜ ਸੇਵਕ ਪੁਰਸ਼ੋਤਮ ਮਹਾਜਨ ਵਲੋਂ ਗਊਸ਼ਾਲਾ ਨੂੰ ਇਕ ਦਿਨ ਦਾ ਚਾਰਾ ਭੇਟ

ਪਠਾਨਕੋਟ, 14 ਅਕਤੂਬਰ (ਆਰ. ਸਿੰਘ)-ਸਰਕੁਲਰ ਰੋਡ ਪਠਾਨਕੋਟ ਸਥਿਤ ਗੋਪਾਲ ਧਾਮ ਗਊਸ਼ਾਲਾ ਵਿਚ ਪ੍ਰਧਾਨ ਵਿਜੈ ਕੁਮਾਰ ਪਾਸੀ ਦੀ ਦੇਖਰੇਖ ਹੇਠ ਸਾਦਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਮਾਜ ਸੇਵਕ ਪੁਰਸ਼ੋਤਮ ਮਹਾਜਨ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ | ਇਸ ਮੌਕੇ ਪੁਰਸ਼ੋਤਮ ...

ਪੂਰੀ ਖ਼ਬਰ »

ਵਿਧਾਇਕ ਨੇ ਸੁਣੀਆਂ ਆੜ੍ਹਤੀਆਂ ਦੀਆਂ ਸਮੱਸਿਆਵਾਂ *ਸਾਢੇ 4 ਕਰੋੜ ਰੁਪਏ ਦੇ ਨਾਲ ਸਬਜ਼ੀ ਮੰਡੀ ਨੂੰ ਕੀਤਾ ਜਾਵੇਗਾ ਅਪਗ੍ਰੇਡ-ਵਿਧਾਇਕ ਅਮਿਤ ਵਿਜ

ਪਠਾਨਕੋਟ, 14 ਅਕਤੂਬਰ (ਸੰਧੂ)-ਝੋਨੇ ਦੀ ਖ਼ਰੀਦ ਸਬੰਧੀ ਸਥਾਨਕ ਸਬਜ਼ੀ ਮੰਡੀ ਵਿਖੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਵਿਧਾਇਕ ਅਮਿਤ ਵਿਜ ਵਲੋਂ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਸੁਣਿਆ ਗਿਆ | ਦਾਨਾ ਮੰਡੀ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਭਵਨ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ

ਪਠਾਨਕੋਟ, 14 ਅਕਤੂਬਰ (ਸੰਧੂ)-ਸ੍ਰੀ ਬ੍ਰਾਹਮਣ ਸਭਾ ਚਾਰ ਮਰਲਾ ਰਜਿੰਦਰ ਨਗਰ ਇਕਾਈ ਵਲੋਂ ਪ੍ਰਧਾਨ ਹੇਮਰਾਜ ਸ਼ਰਮਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੈਂਟਰਲ ਬ੍ਰਾਹਮਣ ਸਭਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜਿਲਾ ਪ੍ਰਧਾਨ ਰਾਜ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਪੱਤਰਕਾਰ ਦੇ ਬਜ਼ੁਰਗ ਮਾਤਾ-ਪਿਤਾ ਨੰੂ ਜ਼ਖ਼ਮੀ ਕਰਕੇ 35 ਤੋਲੇ ਸੋਨਾ, 55000 ਨਕਦੀ ਲੁੱਟੀ

ਪਠਾਨਕੋਟ, 14 ਅਕਤੂਬਰ (ਆਸ਼ੀਸ਼ ਸ਼ਰਮਾ)-ਬੀਤੀ ਰਾਤ ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਦੌਲਤਪੁਰ ਜੱਟਾਂ ਵਿਖੇ ਨਕਾਬਪੋਸ਼ ਲੁਟੇਰੇ 'ਅਜੀਤ' ਅਖ਼ਬਾਰ ਦੇ ਪੱਤਰਕਾਰ ਦੇ ਭਰਾ ਐਡਵੋਕੇਟ ਸੰਦੀਪ ਸਿੰਘ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨੰੂ ਜ਼ਖ਼ਮੀ ਕਰਕੇ 35 ਤੋਲੇ ਸੋਨਾ ਤੇ 55 ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਵਲੋਂ ਸੂਬਾ ਸਰਕਾਰ ਿਖ਼ਲਾਫ਼ ਸੰਘਰਸ਼ ਦਾ ਐਲਾਨ

ਪਠਾਨਕੋਟ, 14 ਅਕਤੂਬਰ (ਸੰਧੂ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਮੀਟਿੰਗ ਸ਼ਿਮਲਾ ਪਹਾੜੀ ਪਾਰਕ ਵਿਖੇ ਯੂਨੀਅਨ ਦੇ ਸੂਬਾ ਕਨਵੀਨਰ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਕਨਵੀਨਰ ਪਰਮਵੀਰ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਅਧਿਆਪਕ ਮਾਰੂ ...

ਪੂਰੀ ਖ਼ਬਰ »

ਵਿਧਾਇਕ ਜੋਗਿੰਦਰਪਾਲ ਵਲੋਂ ਪਿੰਡ ਕੀੜੀ 'ਚ ਡੰੂਘੇ ਬੋਰ ਦਾ ਉਦਘਾਟਨ

ਤਾਰਾਗੜ੍ਹ, 14 ਅਕਤੂਬਰ (ਸੋਨੂੰ ਮਹਾਜਨ)-ਭੋਆ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭੋਆ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਨੇ ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 14 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਦੁਆਰਾ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਦਿਨ-ਬ-ਦਿਨ ਵੱਧ ਰਹੇ ਹਨ ਪਠਾਨਕੋਟ ਅੰਦਰ ਸੜਕਾਂ ਤੇ ਬਾਜ਼ਾਰਾਂ 'ਚ ਨਾਜਾਇਜ਼ ਕਬਜ਼ੇ

ਪਠਾਨਕੋਟ, 14 ਅਕਤੂਬਰ (ਆਰ. ਸਿੰਘ)-ਪਠਾਨਕੋਟ ਸ਼ਹਿਰ ਵਿਚ ਆਏ ਦਿਨ ਥਾਂ-ਥਾਂ 'ਤੇ ਟਰੈਫ਼ਿਕ ਜਾਮ ਲੱਗੇ ਰਹਿੰਦੇ ਹਨ | ਜਿਸ ਕਰਕੇ ਆਉਣ ਜਾਣ ਵਾਲਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਜਾਮ ਦਾ ਮੁੱਖ ਕਾਰਨ ਦੁਕਾਨਦਾਰਾਂ, ਰੇਹੜੀਆਂ ਅਤੇ ਫੜੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੰੂ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਸ਼ਾਹਪੁਰ ਕੰਢੀ, 14 ਅਕਤੂਬਰ (ਰਣਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਕਰਵਾਇਆ ਗਿਆ | ਜਿਸ ਵਿਚ ਸਿੱਖ ਪੰਥ ਦੇ ਮਹਾਨ ਕੀਰਤਨੀਏ ...

ਪੂਰੀ ਖ਼ਬਰ »

ਪੰਜਾਬ ਦੀ ਕੈਪਟਨ ਸਰਕਾਰ ਲੋਕਾਂ ਨੰੂ ਪੈਟਰੋਲ ਕੀਮਤਾਂ 'ਚ ਕਿਉਂ ਨਹੀਂ ਦੇ ਰਹੀ ਰਾਹਤ-ਸਲਾਰੀਆ

ਪਠਾਨਕੋਟ, 14 ਅਕਤੂਬਰ (ਚੌਹਾਨ)-ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਠਾਕੁਰ ਸਵਰਨ ਸਿੰਘ ਸਲਾਰੀਆ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਲੋਕਾਂ ਦੀਆਂ ਉਮੀਦਾਂ, ਆਸਾ 'ਤੇ ਖਰੀ ਨਹੀਂ ਉੱਤਰੀ | ਤੇਲ ਕੀਮਤਾਂ ਦੀਆਂ ਵੱਧ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਦੁਕਾਨਾਂ ਅੰਦਰ ਹੀ ਸਾਮਾਨ ਲਗਾਉਣ ਦੀ ਅਪੀਲ

ਪਠਾਨਕੋਟ, 14 ਅਕਤੂਬਰ (ਸੰਧੂ)-ਵਪਾਰ ਮੰਡਲ ਪਠਾਨਕੋਟ ਵਲੋਂ ਮੰਡਲ ਦੇ ਪ੍ਰਧਾਨ ਚਾਚਾ ਵੇਦ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਚੇਅਰਮੈਨ ਭਾਰਤ ਮਹਾਜਨ ਅਤੇ ਸੂਬਾ ਸਕੱਤਰ ਸੁਨੀਲ ਮਹਾਜਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਪ੍ਰਧਾਨ ...

ਪੂਰੀ ਖ਼ਬਰ »

ਆਰਮੀ ਪਬਲਿਕ ਸਕੂਲ ਵਿਖੇ ਸਵੱਛਤਾ ਮੁਹਿੰਮ ਸਮਾਪਤ

ਪਠਾਨਕੋਟ, 14 ਅਕਤੂਬਰ (ਚੌਹਾਨ)-ਆਰਮੀ ਪਬਲਿਕ ਸਕੂਲ ਮਾਮੂਨ ਕੈਂਟ ਵਿਖੇ ਪ੍ਰਬੰਧਕ ਸਮਿਤੀ ਮੇਜਰ ਜਨਰਲ ਕੇ.ਨਰਾਇਣ ਪੈਟਰਨ, ਏ.ਪੀ.ਐਸ ਮਾਮੂਨ, ਬਿ੍ਗੇਡੀਅਰ ਐਚ.ਐਸ.ਬਾਂਦਰਾ, ਚੇਅਰਮੈਨ ਏ.ਪੀ.ਐਸ ਮਾਮੂਨ ਤੇ ਪਿ੍ੰਸੀਪਲ ਰੀਨਾ ਦੀ ਅਗਵਾਈ ਹੇਠ ਸਵੱਛਤਾ ਮੁਹਿੰਮ ਸਮਾਪਤ ਕੀਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX