ਅੰਮਿ੍ਤਸਰ, 14 ਅਕਤੂਬਰ (ਗਗਨਦੀਪ ਸ਼ਰਮਾ)-ਜ਼ਿਲ੍ਹਾ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਹਥਿਆਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਸਫ਼ਲਤਾ ਹਾਸਿਲ ਕੀਤੀ ਗਈ, ਜੋ ਕਿ ਸ਼ਹਿਰ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ 'ਚ ਸਨ | ...
ਅੰਮਿ੍ਤਸਰ, 14 ਅਕਤੂਬਰ (ਗਗਨਦੀਪ ਸ਼ਰਮਾ)-ਘਰ 'ਚੋਂ ਨਗਦੀ ਤੇ ਗਹਿਣੇ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਰਣਜੀਤ ਐਵੀਨਿਊ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਉਪਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਰਾਤ ਦਾ ਖਾਣਾ ਖਾ ਕੇ ਸੋ ਗਿਆ | ਸਵੇਰੇ ...
ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਗੁਰੂ ਨਗਰੀ ਦੇ ਵਾਸੀਆਂ ਅਤੇ ਇਥੇ ਰੋਜ਼ਾਨਾ ਪੁੱਜਦੇ ਲੱਖਾਂ ਸੈਲਾਨੀਆਂ ਨੂੰ ਅਵਾਜਾਈ ਮੁਸ਼ਕਿਲਾਂ ਤੋਂ ਨਿਜ਼ਾਤ ਦਿਵਾਉਣ ਲਈ ਭਲਕੇ 15 ਅਕਤੂਬਰ ਨੂੰ 4 ਨਵੇਂ ਰੇਲਵੇ ...
ਅੰਮਿ੍ਤਸਰ, 14 ਅਕਤੂਬਰ (ਗਗਨਦੀਪ ਸ਼ਰਮਾ)-ਮਜੀਠਾ ਬਾਈਪਾਸ ਸਥਿਤ ਇਕ ਪੈਲੇਸ 'ਚ ਚਲ ਰਹੇ ਸ਼ਗਨ ਸਮਾਗਮ 'ਚ ਲੱਖਾਂ ਦੀ ਨਗਦੀ ਵਾਲਾ ਬੈਗ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਥਾਣਾ ਸਦਰ 'ਚ ਮਾਮਲਾ ਦਰਜ ਕੀਤਾ ਗਿਆ ਹੈ | ਇੰਦਰਾ ਕਾਲੋਨੀ ਦੇ ਰਹਿਣ ਵਾਲੇ ਅਸ਼ੋਕ ਸ਼ਰਮਾ ਨੇ ...
ਵੇਰਕਾ, 14 ਅਕਤੂਬਰ (ਪਰਮਜੀਤ ਸਿੰਘ ਬੱਗਾ)-ਐਸੋਸੀਏਸ਼ਨ ਸਕੂਲ ਆਰਗੇਨਾਈਜੇਸ਼ਨ (ਰਜਿ:) ਅੰਿ੍ਮਤਸਰ ਤੇ ਐਸੋਸੀਏਟਿਡ ਸਕੂਲਜ਼ ਜੁਆਇੰਟ ਐਕਸ਼ਨ ਫਰੰਟ (ਰਜਿ:) ਪੰਜਾਬ ਵਲੋਂ ਅੱਜ ਵੇਰਕਾ ਮਜੀਠਾ ਬਾਈਪਾਸ ਦਰਮਿਆਨ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬ ਭਰ ਚੱਲ ...
ਹਰਸਾ ਛੀਨਾ, 14 ਅਕਤੂਬਰ (ਕੜਿਆਲ)-ਪਿਛਲੇ ਮਹੀਨੇ ਜਕਾਰਤਾ ਵਿਖੇ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਦੇ ਤੀਹਰੀ ਛਾਲ ਮੁਕਾਬਲੇ 'ਚ 48 ਸਾਲ ਬਾਅਦ ਭਾਰਤ ਦੀ ਝੋਲੀ ਸੋਨ ਤਮਗਾ ਤੇ ਅੰਤਰਰਾਸ਼ਟਰੀ ਐਸੋਸੀਏਸ਼ਨ ਆਫ ਅਥਲੈਟਿਕਸ ਫੈਡਰੇਸ਼ਨ ਕੱਪ ਵਿਚੋਂ ਕਾਂਸੀ ਦਾ ਤਮਗਾ ਜੇਤੂ ...
ਚੋਗਾਵਾਂ, 14 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਧੰਨ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਸਬਾ ਚੋਗਾਵਾਂ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਹਜਾਰਾਂ ਨਾਨਕ ਨਾਮ ਲੇਵਾ ਸੰਗਤਾਂ ਨੇ ਭਾਗ ਲੈ ਕੇ ਆਪਣਾ ਜੀਵਨ ਸਫਲ ਕੀਤਾ | ਚੌਕ ...
ਅਜਨਾਲਾ, 14 ਅਕਤੂਬਰ (ਐਸ.ਪ੍ਰਸ਼ੋਤਮ)¸ਅੱਜ ਸਥਾਨਕ ਸ਼ਹਿਰ 'ਚ ਮੁਹੱਲਾ ਆਦਰਸ਼ ਨਗਰ-3 'ਚ ਸਰਕਾਰੀ ਸਿਵਲ ਹਸਪਤਾਲ ਦੇ ਪਿਛਲੇ ਪਾਸੇ ਵਾਲੀ ਗਲੀ 'ਚ ਇਕ ਗ਼ਰੀਬ ਵਿਅਕਤੀ ਹਰਜੀਤ ਸਿੰਘ ਉਰਫ਼ ਬਿੱਲਾ ਦੇ ਘਰ ਦੀ ਦੁਪਹਿਰ ਪੌਣੇ 2 ਵਜੇ ਦੇ ਕਰੀਬ ਛੱਤ ਡਿੱਗਣ ਕਾਰਨ ਪਰਿਵਾਰ ਦੇ ...
ਰਾਜਾਸਾਂਸੀ, 14 ਅਕਤੂਬਰ (ਹਰਦੀਪ ਸਿੰਘ ਖੀਵਾ)-ਕਸਬਾ ਰਾਜਾਸਾਂਸੀ ਦੀ ਆਬਾਦੀ ਗਾਂਧੀ ਨਗਰ ਵਿਖੇ ਮਸੀਹ ਏਕਤਾ ਲੋਕ ਭਲਾਈ ਟਰੱਸਟ (ਰਜਿ: ਆਲ ਇੰਡੀਆ) ਵਲੋਂ ਸਲਾਨਾ ਬੰਦਗੀ ਸਮਾਗਮ ਤਹਿਤ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ, ਲੜਕਿਆਂ ਦੇ ਵਿਆਹ ਕਰਵਾਏ ਗਏ | ਇਸ ਦੌਰਾਨ ...
ਅੰਮਿ੍ਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ, ਉਦਯੋਗ ਅਤੇ ਵਪਾਰ ਵਿਭਾਗ, ਪੰਜਾਬ ਵਲੋਂ ਟੈਕਸਟਾਈਲ ਮੈਨੂਫੈਕਚਰਿੰਗ ਐਸੋਸੀਏਸ਼ਨ (ਟੀ.ਐੱਮ.ਏ.) ਦੇ ਸਹਿਯੋਗ ਨਾਲ ਅੱਜ ਬੱਚਤ ਭਵਨ ਵਿਖੇ ਇਕ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ...
ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਉੱਤਰੀ ਭਾਰਤ 'ਚ ਹੱਡੀਆਂ ਤੇ ਜੋੜ੍ਹਾਂ ਦੇ ਇਲਾਜ ਲਈ ਪ੍ਰਸਿੱਧ ਸਥਾਨਕ ਅਮਨਦੀਪ ਹਸਪਤਾਲ ਗਰੁੱਪ ਵਲੋਂ ਅੰਮਿ੍ਤਸਰ ਦੀਆਂ ਰੋਟਰੀ ਕਲੱਬਾਂ ਨਾਲ ਮਿਲ ਕੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਮੌਕੇ ਅਮਨਦੀਪ ਗਰੁੱਪ ਦੇ ...
ਚੌਕ ਮਹਿਤਾ, 14 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਅੱਜ ਸੀਨੀਅਰ ਕਾਂਗਰਸੀ ਆਗੂ ਮਨਦੀਪ ਸਿੰਘ ਸੋਨਾ ਖੱਬੇਰਾਜਪੂਤਾਂ ਦੀ ਅਗਵਾਈ 'ਚ ਜਿੰਮੀ ਰੰਧਾਵਾ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ...
ਅਜਨਾਲਾ, 14 ਅਕਤੂਬਰ (ਐੱਸ. ਪ੍ਰਸ਼ੋਤਮ)-ਅੱਜ ਅਜਨਾਲਾ ਵਿਖੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਪੰਜਾਬ 'ਚ ਇਕ ਵੱਖਰੇ ਧੜ੍ਹੇ ਵਜੋਂ ਵਿਚਰ ਰਹੇ ਪਾਰਟੀ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੂੰ ਨਸੀਹਤ ਦਿੱਤੀ ...
ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਗ਼ਰੀਬ ਲੋਕਾਂ ਲਈ ਭੇਜੀ ਗਈ ਸਸਤੀ ਕਣਕ ਅਤਿ ਮਾੜੀ ਤੇ ਘਟੀਆ ਹੋਣ ਕਾਰਣ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਲੋਕਾਂ ਨੇ ਇਸ ਕਣਕ ਸੰਬੰਧੀ ਫੂਡ ...
ਅੰਮਿ੍ਤਸਰ, 14 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਪਿਛਲੇ ਕਈ ਸਾਲਾਂ ਤੋਂ ਪਲੇਟਫ਼ਾਰਮਾਂ ਦੀ ਗਿਣਤੀ ਘੱਟ ਤੇ ਇੱਥੇ ਆਉਣ-ਜਾਣ ਵਾਲੀਆਂ ਰੇਲਗੱਡੀਆਂ ਦੀ ਗਿਣਤੀ ਵੱਧ ਹੋਣ ਕਾਰਨ ਸਭ ਤੋਂ ਵੱਡੀ ਸਮੱਸਿਆ ਆ ਰਹੀ ਸੀ ਕਿ ਰੇਲਵੇ ਸਟੇਸ਼ਨ 'ਤੇ ...
ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਿਸਾਨਾਂ ਨੂੰ ਜਿਪਸਮ ਦੀ ਖ਼ਰੀਦ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ 50 ਫੀਸਦੀ ਸਬਸਿਡੀ 'ਤੇ ਦਿੱਤੀ ਜਾਣ ਵਾਲੀ ਜਿਪਸਮ ਲਈ ਹੁਣ ਕਿਸਾਨ 18 ਅਕਤੂਬਰ ਤੱਕ ਫਾਰਮ ਜਮ੍ਹਾਂ ਕਰਵਾ ਸਕਣਗੇ | ਇਹ ਜਾਣਕਾਰੀ ਬਲਾਕ ਖੇਤੀਬਾੜੀ ...
ਅੰਮਿ੍ਤਸਰ, 14 ਅਕਤੂਬਰ (ਹਰਮਿੰਦਰ ਸਿੰਘ)¸ਕਿਸੇ ਵੀ ਕੌਮ ਦੇ ਵਿਕਾਸ ਦੀ ਮਿਣਤੀ ਦਾ ਉਤਮ ਪੈਮਾਨਾ ਉੱਥੋਂ ਦਾ ਸਿਹਤਮੰਦ ਸਮਾਜ ਹੁੰਦਾ ਹੈ | ਦੇਸ਼ ਦੇ ਨਾਗਰਿਕਾਂ ਦੀ ਸਿਹਤ ਦਾ ਸਿੱਧਾ ਪ੍ਰਭਾਵ ਉਨ੍ਹਾਂ ਦੀ ਕੰਮ ਕਰਨ ਦੀ ਸ਼ਕਤੀ ਪੈਂਦਾ ਹੈ ਅਤੇ ਨਾਗਰਿਕ ਕਾਰਜ ਸ਼ਕਤੀ ਦਾ ...
ਜਗਦੇਵ ਕਲਾਂ, 12 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਬਾਬਾ ਜੀਵਨ ਸਿੰਘ ਸਭਾ ਜਗਦੇਵ ਕਲਾਂ ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਅਤੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ...
ਅਜਨਾਲਾ, 14 ਅਕਤੂਬਰ (ਐਸ.ਪ੍ਰਸ਼ੋਤਮ)-ਅੱਜ ਅਜਨਾਲਾ ਵਿਖੇ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸ: ਬੱਬੂ ਜਸਰਾਊਰ ਦੀ ਪ੍ਰਧਾਨਗੀ 'ਚ ਅਤੇ ਭਾਜਪਾ ਯੂਵਾ ਮੋਰਚਾ ਸਪੋਰਟਸ ਵਿੰਗ ਸੂਬਾ ਪ੍ਰਧਾਨ ਸ੍ਰੀ ਗੌਰਵ ਰਾਜਪੂਤ ਦੀ ਅਗਵਾਈ 'ਚ ਜ਼ਿਲ੍ਹੇ ਭਰ ਦੇ ਯੁਵਾ ...
ਅੰਮਿ੍ਤਸਰ, 14 ਅਕਤੂਬਰ (ਜੱਸ)-ਪੰਜਾਬ ਸਟੇਟ ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਰ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਬੈਠਕ ਸਥਾਨਕ ਕੰਪਨੀ ਬਾਗ ਵਿਖੇ ਜ਼ਿਲ੍ਹਾ ਪ੍ਰਧਾਨ ਮਦਨ ਗੋਪਾਲ ਦੀ ਪ੍ਰਧਾਨਗੀ ਹੋਈ, ਜਿਸ ਵਿਚ ਸਰਕਾਰ ਦੀਆਂ ਪੈਨਸ਼ਨ ਵਿਰੋਧੀ ਨੀਤੀਆਂ ...
ਅਜਨਾਲਾ, 14 ਅਕਤੂਬਰ (ਐਸ.ਪ੍ਰਸ਼ੋਤਮ)-ਸਥਾਨਕ ਸ਼ਹਿਰ ਨੇੜਲੇ ਪਿੰਡ ਹਰੜ ਖ਼ੁਰਦ ਦੇ ਨਿਵਾਸੀ ਲਖਬੀਰ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਆਪਣੀ ਪਤਨੀ ਬੀਰ ਕੌਰ ਸਮੇਤ ਆਈ.ਜੀ. ਬਾਰਡਰ ਰੇਂਜ ਪੁਲਿਸ ਕੋਲ ਨਿਆਂ ਦੀ ਗੁਹਾਰ ਲਗਾ ਕੇ ਮੰਗ ਕੀਤੀ ਹੈ ਕਿ ਇਕ ਚੋਰੀ ਦੇ ਮੁਕੱਦਮੇ 'ਚ ...
ਅੰਮਿ੍ਤਸਰ, 14 ਅਕਤੂਬਰ (ਜੱਸ)-ਜਕਾਰਤਾ (ਇੰਡੋਨੇਸ਼ੀਆ) ਵਿਖੇ ਹੋਈਆਂ ਏਸ਼ੀਅਨ ਖੇਡਾਂ ਵਿਚ ਤੀਹਰੀ ਛਾਲ ਦੇ ਮੁਕਾਬਲੇ ਵਿਚੋਂ ਸੋਨ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲਾ ਅੰਮਿ੍ਤਸਰ ਜ਼ਿਲ੍ਹੇ ਦੇ ਪਿੰਡ ਉੱਚਾ ਕਿਲ੍ਹਾ ਦਾ ਨਿਵਾਸੀ ਖਿਡਾਰੀ ਅਰਪਿੰਦਰ ਸਿੰਘ ...
ਅੰਮਿ੍ਤਸਰ, 14 ਅਕਤੂਬਰ (ਹਰਮਿੰਦਰ ਸਿੰਘ)-ਵਿਸ਼ਵ ਪ੍ਰਸਿੱਧ ਖ਼ਾਨਸਾਮਿਆਂ ਦੀ ਅਗਵਾਈ ਹੇਠ ਅੰਮਿ੍ਤਸਰ ਦੇ ਕਿਲ੍ਹਾ ਗੋਬਿੰਦਗੜ੍ਹ 'ਚ 3 ਦਿਨ ਪਹਿਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਇਆ ਵਿਸ਼ਵ ਫੂਡ ਫ਼ੈਸਟੀਵਲ ਤੇ ਵਿਰਾਸਤੀ ਰਸੋਈ ਸੰਮੇਲਨ ਅੱਜ ਮੁੜ ਮਿਲਣ ਦੇ ਵਾਅਦੇ ...
ਅੰਮਿ੍ਤਸਰ, 14 ਅਕਤੂਬਰ (ਸ਼ੈਲੀ)-ਵਾਰਡ ਨੰਬਰ 70 ਦੇ ਕੌਾਸਲਰ ਤੇ ਸੀਨੀਅਰ ਕਾਂਗਰਸੀ ਆਗੂ ਵਿਕਾਸ ਸੋਨੀ ਨੇ ਪੀਪਿਆਂ ਵਾਲੀ ਗਲੀ ਅਤੇ ਪਿੰਡ ਭਰਾੜੀਵਾਲ ਦਾ ਦੌਰਾ ਕੀਤਾ ਅਤੇ ਉੱਥੇ ਰਹਿਣ ਵਾਲੇ ਲੋਕਾਂ ਨੂੰ ਮਿਲੇ | ਇਸ ਦੌਰਾਨ ਉਨ੍ਹਾਂ ਨੇ ਇਲਾਕੇ 'ਚ ਲੋਕਾਂ ਨੂੰ ਪੀਣ ਵਾਲੇ ...
ਅੰਮਿ੍ਤਸਰ, 14 ਅਕਤੂਬਰ (ਹਰਮਿੰਦਰ ਸਿੰਘ)-ਰੰਗਕਰਮੀ ਮੰਚ ਵਲੋਂ ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਨਾਟਸ਼ਾਲਾ ਵਿਖੇ ਚੱਲ ਰਿਹਾ 5 ਰੋਜਾ 9ਵਾਂ ਸੁਖਦੇਵਪ੍ਰੀਤ ਯਾਦਗਾਰੀ ਨਾਟਕ ਮੇਲਾ ਅੱਜ ਸਮਾਪਤ ਹੋ ਗਿਆ | ਨਾਟਕ ਮੇਲੇ ਦੇ 5 ਦਿਨ ਵੱਖ-ਵੱਖ ਨਾਟਕ ਪੇਸ਼ ਕੀਤੇ ਗਏ | ਇਸ ...
ਅੰਮਿ੍ਤਸਰ, 14 ਅਕਤੂਬਰ (ਜੱਸ)-ਪੰਜਾਬ ਸਰਕਾਰ ਸਿੱਖਿਆ ਦੇ ਪ੍ਰਤੀ ਬਹੁਤ ਗੰਭੀਰ ਹੈ ਅਤੇ ਇਸ ਵਿਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਭਾਰਤ ਵਿਕਾਸ ਪ੍ਰੀਸ਼ਦ ...
ਅੰਮਿ੍ਤਸਰ, 14 ਅਕਤੂਬਰ (ਸ਼ੈਲੀ)-ਜ਼ਿਲ੍ਹਾ ਤਾਈਕਵਾਂਡੋ ਐਸੋਸੀਏਸ਼ਨ ਵੱਲੋਂ ਗੋਲਬਾਗ ਦੇ ਬੈਡਮਿੰਟਨ ਹਾਲ 'ਚ 11ਵੀਂ ਅੰਤਰ ਸਕੂਲ ਤਾਈਕਵਾਂਡੋ ਪ੍ਰਤੀਯੋਗਤਾ ਕਰਵਾਈ ਗਈ ਜਿਸ 'ਚ ਜ਼ਿਲੇ੍ਹ ਦੇ ਕਰੀਬ 10 ਸਕੂਲਾਂ ਦੇ ਕਰੀਬ 350 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ...
ਅਟਾਰੀ, 14 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਅਟਾਰੀ ਵਾਸੀਆਂ ਤੇ ਅਕਾਲੀ ਆਗੂਆਂ ਨੇ ਸਥਾਨਕ ਕਾਂਗਰਸ ਆਗੂਆਂ ਦੀ ਸ਼ਹਿ ਤੇ ਇੱਕ ਪਰਿਵਾਰ ਵਲੋਂ ਸ਼ਮਸ਼ਾਨ ਘਾਟ, ਗੁਰਦਵਾਰਾ ਬਾਬਾ ਜੀਵਨ ਸਿੰਘ ਨੂੰ ਜਾਂਦੇ ਦਹਾਕਿਆਂ ਪੁਰਾਣੇ ਰਾਹ ਰੋਕਣ ਤੇ ਰਾਮਗੜੀਆਂ ਭਾਈਚਾਰੇ ...
ਓਠੀਆਂ, 14 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਤੱਲਾ ਦੇ ਕਾਂਗਰਸੀ ਵਰਕਰ ਹਰਜਿੰਦਰ ਸਿੰਘ ਦੇ ਪੋਤਰੇ ਕਾਕਾ ਤੇਜਪਾਲ ਸਿੰਘ ਦੀ ਬੀਤੀ ਦਿਨ ਨਾਮੁਰਾਦ ਗੁਰਦਿਆਂ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ | ਪਰਿਵਾਰ ਵਾਲਿਆਂ ਨਾਲ ਅਫਸੋਸ ਕਰਨ ਲਈ ਅੱਜ ਮਾਲ ...
ਓਠੀਆਂ, 14 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਮੁਹਾਰ ਦੇ ਸੰਤ ਹਰੀਦੇਵ ਸਿੰਘ, ਜੋ ਕੇ ਇਤਿਹਾਸਕ ਗੁਰਦੁਆਰਾ ਨਿਰਮਲੇ ਸੰਤ ਬਾਬਾ ਵਧਾਵਾ ਸਿੰਘ ਤੇ ਸੰਤ ਬਾਬਾ ਕਰਤਾਰ ਸਿੰਘ ਈਸਾਪੁਰ ਵਾਲੇ ਦੇ ਮੁੱਖ ਚਰਨ ਸੇਵਕ ਹਨ, ਜੋ ਕੇ ਪਿਛਲੇ ਲੰਬੇ ਸਮੇਂ ਤੋਂ ...
ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਥਾਨਕ ਉਦਯੋਗਿਕ ਸਿਖਲਾਈ ਸੰਸਥਾ, ਬਾਬਾ ਬਕਾਲਾ ਸਾਹਿਬ ਵਿਖੇ ਸਮੂਹ ਸਟਾਫ ਤੇ ਵਿਦਿਆਰਥੀ ਵਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...
ਓਠੀਆਂ, 14 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਤੱਲਾ ਦੇ ਕਾਂਗਰਸੀ ਵਰਕਰ ਹਰਜਿੰਦਰ ਸਿੰਘ ਦੇ ਪੋਤਰੇ ਕਾਕਾ ਤੇਜਪਾਲ ਸਿੰਘ ਦੀ ਬੀਤੀ ਦਿਨ ਨਾਮੁਰਾਦ ਗੁਰਦਿਆਂ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ | ਪਰਿਵਾਰ ਵਾਲਿਆਂ ਨਾਲ ਅਫਸੋਸ ਕਰਨ ਲਈ ਅੱਜ ਮਾਲ ...
ਰਾਜਾਸਾਂਸੀ, 14 ਅਕਤੂਬਰ (ਹਰਦੀਪ ਸਿੰਘ ਖੀਵਾ)-ਪਿੰਡ ਨੰਗਲੀ ਦੇ ਨਾਮਵਰ ਪਹਿਲਵਾਨ ਸਵ: ਨਾਜਰ ਸਿੰਘ ਪਹਿਲਵਾਨ ਦੇ ਸਤਿਕਾਰਯੋਗ ਮਾਤਾ ਤੇ ਨਜਵਾਨ ਨਾਮਵਰ ਪਹਿਲਵਾਨ ਨਿਰਮਲ ਸਿੰਘ ਨੰਗਲੀ ਤੇ ਬਲਰਾਜ ਸਿੰਘ ਸਰਪੰਚ ਨੰਗਲੀ ਦੇ ਦਾਦੀ ਸਵਿੰਦਰ ਕੌਰ ਨੰਗਲੀ ਦਾ ਅਚਾਨਕ ...
ਮਾਨਾਂਵਾਲਾ, 14 ਅਕਤੂਬਰ (ਗੁਰਦੀਪ ਸਿੰਘ ਨਾਗੀ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਈਟੀ ਅਿੰਮ੍ਰਤਸਰ ਦੇ ਮਾਨਾਂਵਾਲਾ ਕੈਂਪਸ ਵਿਖੇ ਆਤਮ ਪਰਗਾਸ ਸ਼ੋਸ਼ਲ ਵੈਲਫੇਅਰ ਕੌਾਸਲ, ਲੁਧਿਆਣਾ ਵਲੋਂ ਪਿੰਗਲਵਾੜਾ ਦੇ ਮੁੱਖੀ ਡਾ: ...
ਰਾਜਾਸਾਂਸੀ, 14 ਅਕਤੂਬਰ (ਹਰਦੀਪ ਸਿੰਘ ਖੀਵਾ)-ਬੀਤੇ ਦਿਨੀ ਜਕਾਰਤਾ ਵਿਖੇ ਹੋਈਆਂ 18ਵੀਂ ਏਸ਼ੀਅਨ ਖੇਡਾਂ ਤੋਂ ਟਿ੍ੱਪਲ ਜੰਪ (ਤੀਹਰੀ ਛਾਲ 55 ਫੁੱਟ ਤੋਂ ਵਧ) ਖੇਡਾਂ 'ਚ ਦੇਸ਼ ਲਈ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਅਰਪਿੰਦਰ ਸਿੰਘ ਬੌਬੀ ਛੀਨਾ ਦਾ ਆਪਣੇ ਜੱਦੀ ਪਿੰਡ ...
ਅੰਮਿ੍ਤਸਰ, 14 ਅਕਤੂਬਰ (ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਤੇ ਗੁਰੂ ਨਗਰੀ ਦੇ ਉੱਘੇ ਕਾਰੋਬਾਰੀ ਸ: ਨਰਿੰਦਰ ਸਿੰਘ ਖੁਰਾਣਾ ਦੀ ਧਰਮ ਪਤਨੀ ਸਰਦਾਰਨੀ ਤਜਿੰਦਰ ਕੌਰ ਖੁਰਾਣਾ (55 ਸਾਲ), ਜੋ ਬੀਤੇ ਦਿਨੀਂ ਕੈਂਸਰ ...
ਰਾਜਾਸਾਂਸੀ, 14 ਅਕਤੂਬਰ (ਹਰਦੀਪ ਸਿੰਘ ਖੀਵਾ)-ਪਿੰਡ ਨੰਗਲੀ ਦੇ ਨਾਮਵਰ ਪਹਿਲਵਾਨ ਸਵ: ਨਾਜਰ ਸਿੰਘ ਪਹਿਲਵਾਨ ਦੇ ਸਤਿਕਾਰਯੋਗ ਮਾਤਾ ਤੇ ਨਜਵਾਨ ਨਾਮਵਰ ਪਹਿਲਵਾਨ ਨਿਰਮਲ ਸਿੰਘ ਨੰਗਲੀ ਤੇ ਬਲਰਾਜ ਸਿੰਘ ਸਰਪੰਚ ਨੰਗਲੀ ਦੇ ਦਾਦੀ ਸਵਿੰਦਰ ਕੌਰ ਨੰਗਲੀ ਦਾ ਅਚਾਨਕ ...
ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਥਾਣਾ ਅਜਨਾਲਾ ਪੁਲਿਸ ਵਲੋਂ ਅੱਜ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਫੜਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ.ਐਚ.ਓ. ਇੰਸਪੈਕਟਰ ਪਰਮਵੀਰ ...
ਮਾਨਾਂਵਾਲਾ, 14 ਅਕਤੂਬਰ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਅਧੀਨ ਵੱਖ-ਵੱਖ ਪਿੰਡਾਂ ਵਿਚੋਂ ਲੰਘਦੇ ਨਿਕਾਸੀ ਨਾਲੇ (ਡਰੇਨਾਂ), ਜਿਨ੍ਹਾਂ ਦੇ ਪੁੱਲ ਬਹੁਤ ਪੁਰਾਣੇ, ਛੋਟੇ ਤੇ ਖਸਤਾ ਹਾਲਤ ਵਿਚ ਹੋਣ ਕਰਕੇ ਲੋਕਾਂ ਨੂੰ ਭਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ...
ਬਹੋੜੂ, 14 ਅਕੂਬਤਰ (ਬਲਕਾਰ ਸਿੰਘ ਬਹੋੜੂ)-ਇਥੋਂ ਥੋੜ੍ਹੀ ਦੂਰ ਪਿੰਡ ਸਾਂਘਣਾ ਵਿਖੇ ਰਾਮਗੜ੍ਹੀਆ ਮਿਸਲ ਦੇ ਪਹਿਲੇ ਜਥੇਦਾਰ ਬਾਬਾ ਬਲਾਕਾ ਸਿੰਘ ਦਾ ਸ਼ਹੀਦੀ ਜੋੜ ਮੇਲਾ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ...
ਚੌਕ ਮਹਿਤਾ, 14 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਮਿੱਡ-ਡੇ ਮੀਲ ਯੂਨੀਅਨ ਦੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਸੂਬਾਈ ਪ੍ਰਧਾਨ ਮੈਡਮ ਮਮਤਾ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਅਪਣੇ ਸੰਬੋਧਨ ਵਿਚ ਮੈਡਮ ਮਮਤਾ ਸ਼ਰਮਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ...
ਅੰਮਿ੍ਤਸਰ, 14 ਅਕਤੂਬਰ (ਹਰਮਿੰਦਰ ਸਿੰਘ)-ਹੈਰੀਟੇਜ ਸਿਟੀ ਡਿਵੈਲਪਮੈਂਟ ਐਾਡ ਅਗੂਮੇਂਟੇਸ਼ਨ (ਹਿਰਦੇ) ਯੋਜਨਾ ਤਹਿਤ 12 ਅਕੂਤਬਰ ਤੱਕ ਚੱਲਣ ਵਾਲੇ 'ਪੋਸਟਰ ਮੇਕਿੰਗ' ਮੁਕਾਬਲੇ ਦਾ ਪਹਿਲਾ ਮੁਕਾਬਲਾ ਅੱਜ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਹੋਇਆ | ਜਿਸ 'ਚ ਮੇਅਰ ...
ਚੱਬਾ, 14 ਅਕਤੂਬਰ (ਜੱਸਾ ਅਨਜਾਣ)-ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਕੂਲ ਵਰਪਾਲ ਦੇ ਹੋਣਹਾਰ ਵਿਦਿਆਰਥੀਆਂ ਨੇ 2018 'ਚ ਹੋਈਆਂ ਸੀ.ਬੀ.ਐੱਸ.ਈ. ਕਲੱਸਟਰ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਦਿਆਂ ਕ੍ਰਮਵਾਰ 11 ਤਗਮੇ ਜਿੱਤੇ | ਜਿਨ੍ਹਾਂ ਵਿਚ ਪਰਮਲਦੀਪ ਕੌਰ ਨੇ ਹਾਈ ਜੰਪ, ...
ਅਜਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਝੋਨੇ ਦੀ ਪਰਾਲੀ ਅਤੇ ਰਹਿੰਦ ਖੂਹੰਦ ਨੂੰ ਕਿਸਾਨਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਅੱਗ ਲਗਾਈ ਜਾ ਰਹੀ ਹੈ, ਜਿਸ ਨਾਲ ਨਾਂ ਸਿਰਫ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਸਗੋਂ ਕਿਸਾਨਾਂ ਦੇ ਮਿੱਤਰ ਕੀੜੇ੍ਹ ਵੀ ਇਸ ਅੱਗ ...
ਅੰਮਿ੍ਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਕਰ ਤੇ ਆਬਕਾਰੀ ਕਮਿਸ਼ਨਰ (ਜੀ. ਐਸ. ਟੀ.) ਵਲੋਂ ਬਿਨ੍ਹਾਂ ਚੀਫ਼ ਟੈਕਸੇਸ਼ਨ ਕਮਿਸ਼ਨਰ ਦੀ ਮਨਜ਼ੂਰੀ ਦੇ ਸਾਲ 2011-12 ਦੇ ਕੇਸ ਕੀਤੇ ਜਾਣ ਦੇ ਆਦੇਸ਼ਾਂ ਤੋਂ ਬਾਅਦ ਕਾਰੋਬਾਰੀਆਂ 'ਚ ਅਫ਼ਰਾ-ਤਫ਼ਰੀ ਵਾਲਾ ਮਾਹੌਲ ਬਣਿਆ ਹੋਇਆ ਹੈ | ਇਕ ...
ਬੰਡਾਲਾ, 14 ਅਕਤੂਬਰ (ਅਮਰਪਾਲ ਸਿੰਘ ਬੱਬੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਗੁਰਦੁਆਰਾ ਲੰਗਰ ਸਾਹਿਬ ਬਾਬਾ ਲਛਮਣ ਸਿੰਘ ਅੱਡਾ ਬੰਡਾਲਾ ਵਿਖੇ ਜਥੇਬੰਦੀ ਦੇ ਜਨਰਲ ਸਕੱਤਰ ਜਰਮਨਜੀਤ ਸਿੰਘ ਬੰਡਾਲਾ ਦੀ ਪ੍ਰਧਾਨਗੀ ਹੇਠ ਹੋਈ ¢ ਪੰਜਾਬ ਭਰ ਤੋਂ ਪ੍ਰਾਪਤ ...
ਬੰਡਾਲਾ, 14 ਅਕਤੂਬਰ (ਅਮਰਪਾਲ ਸਿੰਘ ਬੱਬੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਗੁਰਦੁਆਰਾ ਲੰਗਰ ਸਾਹਿਬ ਬਾਬਾ ਲਛਮਣ ਸਿੰਘ ਅੱਡਾ ਬੰਡਾਲਾ ਵਿਖੇ ਜਥੇਬੰਦੀ ਦੇ ਜਨਰਲ ਸਕੱਤਰ ਜਰਮਨਜੀਤ ਸਿੰਘ ਬੰਡਾਲਾ ਦੀ ਪ੍ਰਧਾਨਗੀ ਹੇਠ ਹੋਈ ¢ ਪੰਜਾਬ ਭਰ ਤੋਂ ਪ੍ਰਾਪਤ ...
ਬਾਬਾ ਬਕਾਲਾ ਸਾਹਿਬ, 14 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਅਧਿਆਪਕ ਦਲ ਦੀ ਜ਼ਰੂਰੀ ਮੀਟਿੰਗ ਜਥੇਬੰਦਕ ਸਕੱਤਰ ਹਰਿੰਦਰਜੀਤ ਸਿੰਘ ਜਸਪਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੇ ਐਸ. ਐਸ. ਏ. ਅਤੇ ਰਮਸਾ ਸਕੀਮ ਅਧੀਨ ...
ਮਜੀਠਾ, 12 ਅਕਤੂਬਰ (ਮਨਿੰਦਰ ਸਿੰਘ ਸੋਖੀ)-ਬਲਾਕ ਮਜੀਠਾ ਦੇ ਕਈ ਪਿੰਡਾਂ ਦੇ ਲੋਕ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਤੇ ਪੰਜਾਬ ਸਰਕਾਰ ਤੇ ਦੋਸ਼ ਲਗਾ ਰਹੇ ਹਨ ਕਿ ਗ਼ਰੀਬੀ ਰੇਖਾ ਤੋਂ ਹੇਠਾਂ ਰਿ ਰਹੇ ਗ਼ਰੀਬਾਂ ਨੂੰ 2 ਰੁਪਏ ਕਿਲੋ ਵਾਲੀ ਕਣਕ ਪੂਰੀ ਨਹੀਂ ਮਿਲ ਰਹੀ ...
ਅੰਮਿ੍ਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਕਰ ਤੇ ਆਬਕਾਰੀ ਕਮਿਸ਼ਨਰ (ਜੀ. ਐਸ. ਟੀ.) ਵਲੋਂ ਬਿਨ੍ਹਾਂ ਚੀਫ਼ ਟੈਕਸੇਸ਼ਨ ਕਮਿਸ਼ਨਰ ਦੀ ਮਨਜ਼ੂਰੀ ਦੇ ਸਾਲ 2011-12 ਦੇ ਕੇਸ ਕੀਤੇ ਜਾਣ ਦੇ ਆਦੇਸ਼ਾਂ ਤੋਂ ਬਾਅਦ ਕਾਰੋਬਾਰੀਆਂ 'ਚ ਅਫ਼ਰਾ-ਤਫ਼ਰੀ ਵਾਲਾ ਮਾਹੌਲ ਬਣਿਆ ਹੋਇਆ ਹੈ | ਇਕ ...
ਜੇਠੂਵਾਲ, 14 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸੋਸ਼ਲ ਆਡਿਟ ਯੂਨਿਟ ਮੋਹਾਲੀ ਵਲੋਂ ਆਡਿਟ ਯੂਨਿਟ ਦੇ ਡਾਇਰੈਕਟਰ ਨਰਿੰਦਰ ਠਾਕੁਰ ਦੀ ਅਗਵਾਈ ਹੇਠ ਬਲਾਕ ਵੇਰਕਾ ਦੇ ਪਿੰਡਾਂ 'ਚ ਕੀਤੇ ਜਾ ਰਹੇ ਆਡਿਟ ਤਹਿਤ ਪਿੰਡ ਜੇਠੂਵਾਲ ਵਿਖੇ ਮਨਰੇਗਾ ਦੇ ਕੰਮਾਂ ਦਾ ਆਡਿਟ ਕੀਤਾ ...
ਰਾਮ ਤੀਰਥ, 14 ਅਕਤੂਬਰ (ਧਰਵਿੰਦਰ ਸਿੰਘ ਔਲਖ)-ਸਤਿਅਮ ਇੰਸਟੀਚਿਊਟ ਰਾਮ ਤੀਰਥ ਵਿਖੇ ਸੈਸ਼ਨ 2018-19 ਦੌਰਾਨ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਜਾਣ-ਪਹਿਚਾਣ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਨਵੇਂ ਮਾਹੌਲ ਨਾਲ ਜੋੜਣ ਤੇ ...
ਛੇਹਰਟਾ, 14 ਅਕਤੂਬਰ (ਵਡਾਲੀ)-ਧੰਨ-ਧੰਨ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 26 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਮੈਨੇਜਰ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਵਿਸ਼ੇਸ਼ ਗੁਰਮਤਿ ...
ਨਵਾਂ ਪਿੰਡ, 14 ਅਕਤੂਬਰ (ਜਸਪਾਲ ਸਿੰਘ)-ਕੇਂਦਰ ਅਤੇ ਸੂਬਾ ਸਰਕਾਰ ਵਲੋਂ ਵਿਕਾਸ ਦੇ ਨਾਂਅ 'ਤੇ ਵਜਾਏ ਜਾ ਰਹੇ ਦਮਗਜ਼ਿਆਂ ਦੀ ਪੋਲ ਖੋਲ ਰਹੀ ਅੰਮਿ੍ਤਸਰ-ਮਹਿਤਾ ਮੁੱਖ ਸੜਕ ਜਿਸਦੇ ਲੰਮੇਂ ਸਮੇਂ ਤੋਂ ਅੱਡਾ ਡੱਡੂਆਨਾ ਵਿਖੇ ਟੁੱਟਣ ਕਾਰਨ ਏਥੇ ਕਰੀਬ ਸੌ ਮੀਟਰ ਤੱਕ ਪਏ ਪਏ ...
ਲੋਪੋਕੇ, 14 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੋਪੋਕੇ ਵਿਖੇ (ਆਈ.ਐਮ.ਸੀ.) ਇੰਨਸੀਚਿਊਟ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਦੀ ਚੋਣ ਹੋਈ | ਜਿਸ 'ਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਦਿਲਰਾਜ ਸਰਕਾਰੀਆ ...
ਅੰਮਿ੍ਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਸ:ਐਚ.ਐਸ. ਫੂਲਕਾ ਵਲੋਂ ਵਿਧਾਇਕ ਪਦ ਤੋਂ ਅਸਤੀਫ਼ਾ ਦੇਣ ਦੇ ਫ਼ੈਸਲਾ ਉਨ੍ਹਾਂ ਦੇ ਜਜ਼ਬਾਤਾਂ ਨਾਲ ਜੁੜਿਆ ਹੋਇਆ ਹੈ ਕਿਉਂਕਿ ਉਹ ਜਿੱਥੇ 1984 ਦੇ ਪੀੜਤਾਂ ਨੂੰ ਇਨਸਾਫ਼ ਦੁਆਉਣ ਲਈ ਯਤਨਸ਼ੀਲ ਹਨ ਉਥੇ ਹੀ ਬਰਗਾੜੀ 'ਚ ...
ਚਵਿੰਡਾ ਦੇਵੀ, 14 ਅਕਤੂਬਰ (ਸਤਪਾਲ ਸਿੰਘ ਢੱਡੇ)-ਦਿਹਾਤੀ ਇਲਾਕਿਆਂ 'ਚ ਵਿਦਿਆ ਦੇ ਮਿਆਰ ਨੰੂ ਉਚਾ ਚੁੱਕਣ ਅਤੇ ਸਸਤੀ ਵਿਦਿਆ ਮੁਹੱਈਆ ਕਰਵਾਉਣ ਦੇ ਉਪਰਾਲਾ ਕਰਦੇ ਹੋਏ ਗ੍ਰਾਮ ਪੰਚਾਇਤ ਚਵਿੰਡਾ ਦੇਵੀ ਵਲੋਂ ਕਰੋੜਾਂ ਦੀ ਰੁਪਏ ਦੀ ਜ਼ਮੀਨ ਦਾਨ ਵਜੋਂ ਦਿੱਤੀ ਗਈ ਤਾਂ ਜੋ ...
ਸੁਧਾਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਈ.ਆਈ.ਐਸ.ਈ. ਸਕੂਲ ਸੁਧਾਰ ਦੇ ਦੂਸਰੀ ਕਲਾਸ ਵਿਚ ਪੜ੍ਹਦਾ ਬੱਚਾ ਜੋਬਨਪ੍ਰੀਤ ਸਿੰਘ ਨੇ ਕਿੰਕ ਬੋਗਸਨ ਵਿਚ ਨੈਸ਼ਨਲ ਖੇਡ ਕੇ ਉਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਨੈਸ਼ਨਲ ਦਾ ਸਰਟੀਫਿਕੇਟ ਜਿੱਤ ਕੇ ਆਉਣ 'ਤੇ ਸਕੂਲ ...
ਅੰਮਿ੍ਤਸਰ, 14 ਅਕਤੂਬਰ (ਜੱਸ)-ਦਿੱਲੀ ਵਿਖੇ ਬੀਤੇ ਦਿਨ 25ਵਾਂ ਨਹਿਰੂ ਗਰਲਜ਼ ਹਾਕੀ ਟੂਰਨਾਮੈਂਟ ਕੱਪ ਜਿੱਤਣ ਤੋਂ ਬਾਅਦ ਖ਼ਾਲਸਾ ਹਾਕੀ ਅਕੈਡਮੀ ਦੀ ਮਹਿਲਾ ਟੀਮ ਦੇ ਅੰਮਿ੍ਤਸਰ ਪਰਤਣ 'ਤੇ ਅੱਜ ਖਾਲਸਾ ਕਾਲਜ ਗਵਰਨਿੰਗ ਕੌਾਸਲ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ...
ਚਵਿੰਡਾ ਦੇਵੀ, 14 ਅਕਤੂਬਰ (ਸਤਪਾਲ ਸਿੰਘ ਢੱਡੇ)-ਕਾਲਜ 'ਚ ਸੈਮੀਨਾਰਾਂ ਦੀ ਪ੍ਰੰਪਰਾ ਨੂੰ ਜਾਰੀ ਰੱਖਦੇ ਹੋਏ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਕੰਪਿਊਟਰ ਵਿਭਾਗ ਵੱਲੋਂ 'ਪ੍ਰੋਗਰਾਮਿੰਗ ਟੈਕਨੀਕਸ ਅਤੇ ਡਾਟਾਬੇਸ ਮੈਨੇਜਮੈਂਟ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ...
ਅੰਮਿ੍ਤਸਰ, 14 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਵਿਭਾਗ ਵਲੋਂ ਕਰਵਾਈ ਗਈ ਔਰਤਾਂ ਅਤੇ ਮਰਦਾਂ ਦੀ ਅੰਤਰ ਕਾਲਜ ਹਾਕੀ ਪ੍ਰਤੀਯੋਗਤਾ ਅੱਜ ਸਮਾਪਤ ਹੋ ਗਈ | ਮਰਦਾਂ ਦੇ ਵਰਗ 'ਚ ਡੀ.ਏ.ਵੀ. ਕਾਲਜ ਜਲੰਧਰ ਅਤੇ ਔਰਤਾਂ ਦੇ ਵਰਗ 'ਚ ...
ਸੁਲਤਾਨਵਿੰਡ, 14 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਹਰਮਨ ਪਬਲਿਕ ਸਕੂਲ ਪਿੰਡ ਸੁਲਤਾਨਵਿੰਡ ਵਿਖੇ ਸਾਂਝ ਕਮਿਊਨਿਟੀ ਕੇਂਦਰ ਹਲਕਾ ਦੱਖਣੀ ਵਲੋਂ ਜਾਗਰੂਕਤਾ ਮੀਟਿੰਗ ਕੀਤੀ ਗਈ | ਸਾਂਝ ਕੇਂਦਰ ਦੇ ਏ.ਐਸ.ਆਈ ਜਗਦੀਪ ਸਿੰਘ ਵਲੋਂ ਕਰਵਾਈ ਗਈ ਇਸ ਮੀਟਿੰਗ ਵਿਚ ...
ਓਠੀਆਂ, 14 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਤੇ ਜਸਤਰਵਾਲ 'ਚ 100 ਸਾਲ ਦੇ ਪੁਰਾਤਨ ਸਮੇਂ ਤੋਂ ਚੱਲ ਰਹੀ ਰਾਮਲੀਲਾ, ਜੋ ਕਿ ਦੋਹਾਂ ਪਿੰਡ ਵਾਸੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਛੀਨਾ ਕਰਮ ਸਿੰਘ ਦੀ ...
ਅੰਮਿ੍ਤਸਰ, 14 ਅਕਤੂਬਰ (ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ 3 ਵਰ੍ਹੇ ਹੋਣ 'ਤੇ ਸਰਬੱਤ ਖ਼ਾਲਸਾ ਦੁਆਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਯੁਕਤ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਆਦੇਸ਼ ਅਤੇ ਵਰਲਡ ਸਿੱਖ ਪਾਰਲੀਮੈਂਟ ਵਲੋਂ ਦਿੱਤੇ ...
ਅੰਮਿ੍ਤਸਰ, 14 ਅਕਤੂਬਰ (ਜੱਸ)¸ਸਥਾਨਕ ਖ਼ਾਲਸਾ ਕਾਲਜ ਵਿਖੇ ਯੂ.ਜੀ.ਸੀ. ਦੇ ਸਹਿਯੋਗ ਨਾਲ 'ਨਸ਼ੇ ਦੀ ਲਾਹਨਤ : ਸਮਾਜਿਕ ਖਤਰਾ' ਵਿਸ਼ੇ 'ਤੇ ਇਕ ਦਿਨਾਂ ਕੌਮੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਨਸ਼ਿਆਂ ਨੂੰ ਬੰਦੇ, ਪਰਿਵਾਰ ਤੇ ਸਮਾਜ ਲਈ ਬਹੁਤ ਵੱਡਾ ਖਤਰਾ ਦੱਸਿਆ ਗਿਆ | ਇਸ ...
ਜੰਡਿਆਲਾ ਗੁਰੂ, 14 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ: ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਦੋਸ਼ੀਆਂ ਵਿਰੁੱਧ ਕੋਈ ...
ਅੰਮਿ੍ਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵਲੋਂ ਟਕਰਾਊ ਨੀਤੀ ਤਹਿਤ ਅਧਿਆਪਕ ਆਗੂਆਂ ਦੀ ਕੀਤੀ ਗਈ ਮੁਅੱਤਲੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਪ੍ਰਧਾਨ ਅਮਰਜੀਤ ਸਿੰਘ ਭੱਲਾ, ਸਕੱਤਰ ਯਸ਼ਪਾਲ ਝਬਾਲ, ਸੂਬਾ ਕਮੇਟੀ ਮੈਂਬਰ ਸੁਖਰਾਜ ਸਿੰਘ ਸਰਕਾਰੀਆ, ਅਮਰਜੀਤ ਸਿੰਘ ਵੇਰਕਾ, ਬਲਦੇਵ ਰਾਜ ਵੇਰਕਾ ਨੇ ਕਿਹਾ ਕਿ ਹਰ ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਕੰਮ ਕਰਦੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਬਹਾਨੇ ਪਹਿਲਾਂ ਤੋਂ ਮਿਲਦੀਆਂ ਤਨਖ਼ਾਹਾਂ 'ਚੋਂ 65 ਫ਼ੀਸਦੀ ਕਟੌਤੀ ਕਰਕੇ ਅਧਿਆਪਕਾਂ ਨਾਲ ਧਰੋਹ ਕਰ ਰਹੀ ਹੈ ਜੋ ਕਿ ਸਰਕਾਰ ਦਾ ਇਹ ਕਦਮ ਸਿੱਖਿਆ ਨੂੰ ਖ਼ਤਮ ਕਰਨ ਲਈ ਪੁੱਟਿਆ ਗਿਆ ਇੱਕ ਨਿੰਦਣਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਾਂਝੇ ਅਧਿਆਪਕ ਮੋਰਚੇ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪੰਜ ਆਗੂਆਂ ਨੂੰ ਜਮਹੂਰੀ ਕਦਰਾਂ ਦਾ ਘਾਣ ਕਰਦਿਆਂ ਮੁਅੱਤਲ ਕਰ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਨਿੱਜੀਕਰਨ ਦੀਆਂ ਨੀਤੀਆਂ ਦੇ ਰਾਹ ਤੇ ਚੱਲ ਰਹੇ ਸਿੱਖਿਆ ਮੰਤਰੀ ਵਲੋਂ ਸਿੱਖਿਆ ਵਰਗੇ ਸੰਵੇਦਨਸ਼ੀਲ ਖੇਤਰ 'ਚ ਅਪਣਾਏ ਜਾ ਰਹੇ ਤਾਨਾਸ਼ਾਹੀ ਰਵੱਈਏ ਨੂੰ ਮੋੜਾ ਦੇਣ ਲਈ ਸੰਘਰਸ਼ਾਂ ਰਾਹੀਂ ਲੱਗੇ ਅਧਿਆਪਕਾਂ ਦੇ ਘੋਲ ਦਾ ਜਮਹੂਰੀ ਅਧਿਕਾਰ ਸਭਾ ਸਮਰਥਨ ਕਰਦੀ ਹੈ |
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX