ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਬੀਤੇ ਦਿਨ ਆਮਦਨ ਕਰ ਵਿਭਾਗ ਵੱਲੋਂ ਬਹਾਦਰਕੇ ਟੈਕਸਟਾਈਲ ਐਾਡ ਨਿਟਵੀਅਰ ਐਸੋਸੀਏਸ਼ਨ ਦੇ ਪ੍ਰਧਾਨ ਤਰੁਣ ਜੈਨ ਬਾਵਾ ਸਮੇਤ ਕਈ ਸਨਅਤਕਾਰਾਂ ਖਿਲਾਫ਼ ਮੁਕੱਦਮਾ ਦਰਜ ਕਰਵਾਉਣ ਦੇ ਵਿਰੋਧ ਵਿੱਚ ਅੱਜ ਹੋਈ ਮੀਟਿੰਗ ਦੌਰਾਨ 16 ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਪੌਸ਼ ਇਲਾਕਿਆਂ ਵਿਚਲੀਆਂ ਅਲੀਸ਼ਾਨ ਕੋਠੀਆਂ, ਫ਼ਾਰਮ ਹਾਊਸਾਂ ਤੋਂ ਇਲਾਵਾ ਮਹਾਂਨਗਰ ਦੇ ਕਈ ਕਲੱਬਾਂ ਦੇ ਵਿੱਚ ਵੀ ਤਾਸ਼ ਖੇਡਣ ਦੇ ਬਹਾਨੇ ਮਰਦ ਤੇ ਔਰਤਾਂ ਜੂਆ ਖੇਡ ਰਹੇ ਹਨ | ਪ੍ਰਾਪਤ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਵਾਹਰ ਨਗਰ ਵਿਚ ਕਲਯੁੱਗੀ ਪੁੱਤਰ ਅਤੇ ਪੋਤਰੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਜੁਰਗ ਮਾਂ ਦੀ ਕੁੱਟਮਾਰ ਕਰਨ ਉਪਰੰਤ ਉਸ ਨੂੰ ਘਰੋਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ | ਕੁੱਟਮਾਰ ਦੀ ਸ਼ਿਕਾਰ ਔਰਤ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਦੇ ਪੀ.ਓ. ਸਟਾਫ਼ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸੀ ਦੀ ਸ਼ਨਾਖ਼ਤ ਕੁਲਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਕੀਤੀ ਘਈ ਹੈ | ਪੁਲਿਸ ਨੇ ਉਸ ਿਖ਼ਲਾਫ਼ 1 ਜੂਨ 2004 ਨੂੰ ਕੇਸ ਦਰਜ ਕੀਤਾ ਸੀ, ਪਰ ਬਾਅਦ ਵਿਚ ਉਹ ਭਗੌੜਾ ਹੋ ਗਿਆ ਸੀ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ |
ਲੁਧਿਆਣਾ, 14 ਅਕਤੂਬਰ (ਬੀ.ਐਸ.ਬਰਾੜ)-ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਵਿਚਾਰਾਂ ਕਰਨ ਲਈ ਸਮੂਹ ਸੰਪਰਦਾਵਾਂ ਦੇ ਮਹਾਂਪੁਰਖ਼ਾਂ ਦੀ ਮੀਟਿੰਗ 16 ਅਕਤੂਬਰ ਦਿਨ ਮੰਗਲਵਾਰ ਨੂੰ 11 ਵਜੇ ਗੁਰਦੁਆਰਾ ਦਮਦਮਾ ਬਾਬਾ ਸਾਹਿਬ ਸਿੰਘ ਜੋਧਾਂ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਦੇ ਇਲਾਕੇ ਪ੍ਰੇਮ ਨਗਰ ਵਿਚ ਨਵਰਾਤਰਿਆਂ ਦੀ ਪੂਜਾ ਵਿਚ ਦਾਖਲ ਹੋ ਕੇ ਹੁੱਲੜਬਾਜ਼ੀ ਅਤੇ ਭੰਨਤੋੜ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਵਿਚ ਭਰਾ ਦੇ ਘਰੋਂ 10 ਲੱਖ ਦੀ ਨਕਦੀ ਅਤੇ ਗਹਿਣੇ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਭੈਣ ਸਮੇਤ ਤਿੰਨ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਜਪੁਰਾ ਚੌਕ ਵਿਚ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਹ ਕਾਰਵਾਈ ਪ੍ਰਵੇਸ਼ ਕੁਮਾਰ ਦੀ ਸ਼ਿਕਾਇਤ ਤੇ ਅਮਲ ਵਿਚ ...
ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵੱਡੀ ਗਿਣਤੀ ਖ਼ਾਣ ਪੀਣ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਵੱਲੋਂ ਘਰੇਲੂ ਰਸੋਈ ਗੈਸ ਦੀ ਵਰਤੋਂ ਕੀਤੀ ਜਾ ਰਹੀ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਰਸੋਈ ਗੈਸ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਸ਼ੋਕ ਨਗਰ ਵਿਖੇ ਇਕ ਆਟੋ ਰਿਕਸ਼ਾ ਚਾਲਕ ਦੀ ਸ਼ੱਕੀ ਹਾਲਤ 'ਚ ਨਸ਼ਾ ਕਰਨ ਕਰਕੇ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਅਕਾਸ਼ਦੀਪ (24) ਵਾਸੀ ਅਸ਼ੋਕ ਨਗਰ ਵਜੋਂ ਹੋਈ ਹੈ | ਅੱਜ ਦੇਰ ਰਾਤ ਜਦੋਂ ਉਹ ਘਰ ਆਇਆ ਤਾਂ ਬਾ©ਥਰੂਮ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਸਾਬਕਾ ਸ਼ਹਿਰੀ ਪ੍ਰਧਾਨ ਤੇ ਪੰਜਾਬ ਦੇ ਮੀਤ ਪ੍ਰਧਾਨ ਹਰਸ਼ ਸ਼ਰਮਾ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਅਤੇ ਉੱਚੇਰੀ ਸਿੱਖਿਆ ਮੰਤਰੀ ਰਜ਼ੀਆ ਸੁਲਤਾਨਾ ਦੀਆਂ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਦੁਨੀਆਂ ਭਰ ਵਿੱਚ 19 ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ 'ਆਟੇ ਦੀ ਚਿੜੀ' ਦੀ ਸਟਾਰਕਾਸਟ ਵੱਲੋਂ ਫ਼ਿਲਮ ਦੇ ਪ੍ਰਚਾਰ ਲਈ ਅੱਜ ਲੁਧਿਆਣਾ ਦਾ ਦੌਰਾ ਕੀਤੀਆ ਗਿਆ | ਫ਼ਿਲਮ ਦੇ ਅਦਾਕਾਰ ਅੰਮਿ੍ਤ ਮਾਨ, ਅਦਾਕਾਰਾ ਨੀਰੂ ...
ਲੁਧਿਆਣਾ, 14 ਅਕਤੂਬਰ (ਪਰਮੇਸ਼ਰ ਸਿੰਘ)- ਪੰਜਾਬੀ ਫ਼ਿਲਮ 'ਆਟੇ ਦੀ ਚਿੜੀ' ਦੇ ਪ੍ਰਚਾਰ ਲਈ ਲੁਧਿਆਣਾ ਪਹੁੰਚੇ ਫ਼ਿਲਮ ਦੇ ਕਲਾਕਾਰਾਂ ਵੱਲੋਂ ਸਪਰਿੰਗਡੇਲ ਸੀਨੀ: ਸੈਕੰ: ਸਕੂਲ ਦਾ ਵੀ ਦੌਰਾ ਕੀਤੀਆ ਗਿਆ | ਇਨ੍ਹਾਂ ਵਿਚ ਫ਼ਿਲਮ ਦੇ ਅਦਾਕਾਰ ਅੰਮਿ੍ਤ ਮਾਨ, ਅਦਾਕਾਰਾ ਨੀਰੂ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ. ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਹੈ ਕਿ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਅੱਜ ਗਿਆਸਪੁਰਾ ਵਿਚ ਰਾਜਪੂਤ ...
ਹੰਬੜਾਂ, 14 ਅਕਤੂਬਰ (ਸਲੇਮਪੁਰੀ)- ਮਹਿੰਗਾਈ ਦੇ ਯੁੱਗ 'ਚ ਆਮ ਆਦਮੀ ਨੂੰ ਇਲਾਜ ਕਰਵਾਉਣ ਵਸੋਂ ਬਾਹਰ ਦੀ ਗੱਲ ਹੈ, ਇਹ ਪ੍ਰਗਟਾਵਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ੳ. ਐਸ. ਡੀ. ਸ: ਦਮਨਜੀਤ ਸਿੰਘ ਮੋਹੀ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜਪੁਰ ਸੜਕ ਤੇ ਸਥਿਤ ਪੈਂਡਲਰ ਰੈਸਟੋਰੈਂਟ ਵਿਚ ਉਚੀ ਅਵਾਜ ਵਿਚ ਸਪੀਕਰ ਵਜਾਉਣ ਦੇ ਮਾਮਲੇ ਵਿਚ ਮਾਲਕ ਕਰਨ ਬੱਗਾ ਪੁੱਤਰ ਸਵਰਨਜੀਤ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਨੂੰ ਧਾਰਾ 188 ਤਹਿਤ ਗਿ੍ਫ਼ਤਾਰ ...
ਡਾਬਾ/ਲੁਹਾਰਾ, 14 ਅਕਤੂਬਰ (ਕੁਲਵੰਤ ਸਿੰਘ ਸੱਪਲ)-ਮੈਰੀਮਿੰਟ ਪਬਲਿਕ ਸਕੂਲ ਨਿਊ ਅਮਰ ਨਗਰ ਦੇ ਵਿਦਿਆਰਥੀਆਂ ਨੇ 'ਸਵੱਛ ਭਾਰਤ ਅਭਿਆਨ' ਵਿਸ਼ੇ 'ਤੇ ਪ੍ਰੋਗਰਾਮ ਪੇਸ਼ ਕੀਤਾ | ਇਸ ਵਿਚ ਸੱਤਵੀਂ ਦੀ ਵਿਦਿਆਰਥਣ ਵੰਸ਼ੀਕਾ ਨੇ ਸਫ਼ਾਈ ਦਾ ਮਹੱਤਵ ਸਮਝਾਉਂਦੇ ਹੋਏ ਸਪੀਚ ...
ਇਆਲੀ/ਥਰੀਕੇ,14 ਅਕਤੂਬਰ (ਰਾਜ ਜੋਸ਼ੀ)-ਰਾਏਕੋਟ ਦੇ ਮਸ਼ਹੂਰ ਦਰਸ਼ਨ ਓਪਟੀਕਲਜ ਵਾਲਿਆਂ ਵੱਲੋਂ ਸਥਾਨਕ ਫਿਰੋਜ਼ਪੁਰ ਰੋਡ ਸਥਿਤ ਅਗਰ ਨਗਰ ਵਿਖੇ ਵੀ ਆਪਣਾ ਨਵਾਂ ਸ਼ੋਅਰੂਮ ਖੋਲਿ੍ਹਆ ਹੈ ਜਿਸ ਦਾ ਅੱਜ ਪਰਿਵਾਰਕ ਮੈਬਰਾਂ ਅਤੇ ਕਰੀਬੀਆਂ ਵੱਲੋਂ ਪ੍ਰਮਾਤਮਾ ਦਾ ਓਟ ਆਸਰਾ ...
ਹੰਬੜਾਂ, 14 ਅਕਤੂਬਰ (ਸਲੇਮਪੁਰੀ)-ਕੇ. ਡੀ. ਪਾਹਵਾ ਚੈਰੀਟੇਬਲ ਹਸਪਤਾਲ ਹੰਬੜਾਂ ਵਿਖੇ ਅੰਗਹੀਣਾਂ ਦੀ ਸੁਵਿਧਾ ਵਾਸਤੇ ਬਣਾਉਟੀ ਅੰਗ ਤਿਆਰ ਕਰਨ ਵਾਲੀ ਅਧੁਨਿਕ ਤਕਨੀਕ ਨਾਲ ਲਗਾਏ ਜਾਣ ਵਾਲੇ ਯੂਨਿਟ ਦੇ ਸਹਿਯੋਗ ਵਾਸਤੇ ਮਹਾਨ ਦਾਨੀ ਪੁਰਸ਼ ਸ਼੍ਰੀ ਮੋਹਨ ਮੱਦੀ ਜੱਗਨ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਦੱਸੀ ਮਾਤਰਾ ਤੋਂ ਜਿਆਦਾ ਪਾਣੀ ਵਰਤਣ ਵਾਲੇ ਭਾਜਪਾ ਆਗੂ ਤੇ ਡਾਇੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਬੋਬੀ ਜਿੰਦਲ ਦੇ ਹੌਜ਼ਰੀ ਕਾਰਖਾਨੇ ਦਾ ਬਿਜਲੀ ਕੁਨੈਕਸ਼ਨ ਕਟਵਾ ਦਿੱਤਾ ਹੈ | ਪ੍ਰਾਪਤ ...
ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਅਸਲ ਵੈਲਫੇਅਰ ਸੁਸਾਇਟੀ ਅਤੇ ਬੈਸਟਵੇਅ ਵੈਲਫੇਅਰ ਸੁਸਾਇਟੀ ਵਲੋਂ ਲੋਕਾਂ ਨੂੰ ਸਫੂਰਤੀ ਸਕੀਮ ਬਾਰੇ ਜਾਣਕਾਰੀ ਦੇਣ ਲਈ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀਮਤੀ ਨਸੀਬ ਕੌਰ ਢਿੱਲੋਂ, ਨਰਿੰਦਰ ਕੌਰ ਲਾਂਬਾ, ਜਸਪਾਲ ਕੌਰ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਸੰਯੋਜਕ ਵਿਦਿਆ ਭਾਰਤੀ ਉੱਤਰ ਖੇਤਰ ਵਿਜੈ ਨੱਢਾ ਨੇ ਕਿਹਾ ਕਿ ਸੰਘ ਨੇ ਹਮੇਸ਼ਾ ਦੇਸ਼ ਤੇ ਹਰ ਧਰਮ ਨੂੰ ਆਪਸ ਵਿੱਚ ਜੋੜ ਕੇ ਸ਼ਾਂਤੀ ਵਾਲਾ ਮਹੌਲ ਪੈਦਾ ਕੀਤਾ ਹੈ ਅਤੇ ਸਮੂਹਿਕ ਯਤਨਾਂ ਨਾਲ ਦੇਸ਼ ਨੂੰ ਤਰੱਕੀ ਵਾਲੇ ਪਾਸੇ ਲੈ ਕੇ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੂੰ ਕਾਰੋਬਾਰੀਆਂ ਤੇ ਸਨਅਤਕਾਰਾਂ ਅਤੇ ਅਜ਼ਾਦ ਨਗਰ ਦੁਸ਼ਹਿਰਾ ਕਮੇਟੀ ਨੇ 'ਜੈਮ ਆਫ਼ ਪੰਜਾਬ ਇੰਡਸਟਰੀਸ' ਨਾਲ ...
ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ ਹੋਈ ਜਿਸ ਵਿਚ ਵੱਖ-ਵੱਖ ਮੁਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਭਾਈ ਮੰਨਾ ਸਿੰਘ ਮੈਨੂਫੈਕਚਰਰ ਅਤੇ ਟਰੇਡਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ...
ਲੁਧਿਆਣਾ,14 ਅਕਤੂਬਰ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਵਿਖੇ ਰੋਟਰੀ 3070 ਨਾਰਥ ਵਲੋਂ ਕਾਲਜ ਦੇ 10 ਲੋੜਵੰਦ ਵਿਦਿਆਰਥੀਆਂ ਨੂੰ ਵਜੀਫੇ ਵੰਡੇ ਗਏ | ਇਸ ਮੌਕੇ ਮਮਤਾ ਆਸ਼ੂ ਕੌਾਸਲਰ ਨੇ ਵਿਦਿਆਰਥਣੀਆਂ ਦੀ ਹੌਸਲਾ ਅਫਜਾਈ ਕੀਤੀ | ਇਸ ਮੌਕੇ ਰਵਿੰਦਰ ਜੈਸਵਾਲ ਡਵੀਜ਼ਨਲ ...
ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਜੈ ਮਾਂ ਵੈਸ਼ਨੋ ਦੇਵੀ ਜਾਗਰਣ ਵੈਲਫੇਅਰ ਕਮੇਟੀ ਵਲੋਂ 10ਵਾਂ ਵਿਸ਼ਾਲ ਭਗਵਤੀ ਜਾਗਰਣ, ਮੇਨ ਪਾਰਕ ਐਲ-ਬਲਾਕ ਭਾਈ ਰਣਧੀਰ ਸਿੰਘ ਨਗਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਪ੍ਰਸਿੱਧ ਭਜਨ ਮੰਡਲੀ ਵਿਸ਼ਾਲ ...
ਹੰਬੜਾਂ, 14 ਅਕਤੂਬਰ (ਸਲੇਮਪੁਰੀ)- ਸਾਈਾ ਧਾਮ ਹੰਬੜਾਂ ਰੋਡ 'ਤੇ ਸਥਿਤ ਸਾਂਈ ਨਗਰ ਵਿਖੇ ਓਮ ਸ਼੍ਰੀ ਸਾਈਾ ਸੇਵਾ ਟਰਸਟ ਵਲੋਂ ਸਾਈਾ ਬਾਬਾ ਜੀ ਦੇ ਸਮਾਧੀ ਦੇ 100 ਸਾਲ ਪੂਰੇ ਹੋਣ 'ਤੇ ਸਾਈਾ ਸਵਰਨ ਸ਼ਤਾਬਦੀ ਦੇ ਸਬੰਧ 'ਚ ਮਹਾਂ ਉਤਸਵ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ...
ਲੁਧਿਆਣਾ, 14 ਅਕਤੂਬਰ (ਬੀ.ਐਸ.ਬਰਾੜ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 348ਵਾਂ ਜਨਮ ਉਤਸਵ ਮਨਾਉਣ ਲਈ ਸ਼੍ਰੀ ਅਖੰਡ ਪਾਠ ਸਾਹਿਬ ਸਵੇਰੇ ਆਰੰਭ ਕੀਤੇ ਗਏ, ਜਿਨਾਂ ਦੇ ਭੋਗ 16 ਅਕਤੂਬਰ ਪੈਣਗੇ | ਇਸ ਮੌਕੇ ਫਾਊਾਡੇਸ਼ਨ ਦੇ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਖ਼ਾਲਸਾ ਨੂੰ ਬੀਤੇ ਦਿਨ ਦਿਲ ਦਾ ਦੌਰਾ ਪੈਣ ਤੇ ਹੀਰੋ ਹਾਰਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਸ. ਖ਼ਾਲਸਾ ਦੇ ਭਰਾ ਬਲਜੀਤ ...
ਇਆਲੀ/ਥਰੀਕੇ, 14 ਅਕਤੂਬਰ (ਰਾਜ ਜੋਸ਼ੀ)-ਸ੍ਰੀ ਰਾਮ ਲੀਲਾ ਕਮੇਟੀ ਅਗਰ ਨਗਰ ਵਲੋਂ ਸ੍ਰੀ ਰਾਮ ਵਿਆਹ ਦੀਆਂ ਝਾਕੀਆਂ ਸਜ਼ਾ ਕੇ ਸ਼ੋਭਾ ਯਾਤਰਾ ਕੱਢੀ ਗਈ ਜਿਸਦਾ ਸ਼ੁੱਭ ਆਰੰਭ ਅਗਰ ਨਗਰ ਸੁਸਾਇਟੀ ਪ੍ਰਧਾਨ ਪਵਨ ਗਰਗ ਅਤੇ ਕੌਾਸਲਰ ਪੰਕਜ ਕਾਕਾ ਵਲੋਂ ਝੰਡਾ ਲਹਿਰਾ ਕੇ ਕੀਤਾ ...
ਲੁਧਿਆਣਾ, 14 ਅਕਤੂਬਰ (ਪਰਮੇਸ਼ਰ ਸਿੰਘ)- ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 'ਕੈਨ ਫਾਈਟ ਕੈਂਸਰ ਸੁਸਾਇਟੀ' ਦੇ ਸਹਿਯੋਗ ਨਾਲ਼ ਕੈਂਸਰ ਫੈਲਣ ਦੇ ਕਾਰਨਾਂ ਅਤੇ ਇਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲ਼ੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ...
ਫੁੱਲਾਂਵਾਲ, 14 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਵਿਜੇ ਦਸਵੀਂ ਦੇ ਸਬੰਧ ਵਿਚ ਬਸੰਤ ਐਵੀਨਿਊ ਦੁਸਹਿਰਾ ਤੇ ਰਾਮਲੀਲਾ ਕਮੇਟੀ ਵਲੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦੀ ਸ਼ੁਰੂਆਤ ਕਮੇਟੀ ਦੇ ਚੇਅਰਮੈਨ ਵਿਭੋਰ ਗਰਗ ਵਲਾੋ ਨਾਰੀਅਲ ਤੋੜ ਕੇ ਭਗਵਾਨ ...
ਇਆਲੀ/ਥਰੀਕੇ,14 ਅਕਤੂਬਰ (ਰਾਜ ਜੋਸ਼ੀ)-ਅਗਰ ਨਗਰ ਸੁਸਾਇਟੀ ਦੇ ਨਵੇਂ ਬਣੇ ਪ੍ਰਧਾਨ ਪਵਨ ਗਰਗ ਨੇ ਸੁਸਾਇਟੀ ਦੇ ਅਹੁਦੇਦਾਰਾਂ ਨਾਲ ਕੀਤੀ ਇਕ ਵਿਸ਼ੇਸ਼ ਮੀਟਿੰਗ ਵਿਚ ਅਗਰ ਨਗਰ ਇਲਾਕੇ ਅੰਦਰ ਸਾਫ਼ ਸਫ਼ਾਈ ਅਤੇ ਵਿਕਾਸ ਕਾਰਜਾਂ ਲਈ ਵਿਚਾਰ ਚਰਚਾ ਕੀਤੀ¢ ਇਸ ਸਬੰਧੀ ਹੋਰ ...
ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਅੱਜ ਰਾਤ 9 ਵਜੇ ਤੋਂ ਬਾਅਦ ਸ਼ਿੰਗਾਰ ਸਿਨੇੇਮਾ ਨੇੜੇ ਸਥਿਤ ਇਲਾਕੇ ਹਰਚਰਨ ਨਗਰ ਦੇ ਇਲਾਕੇ ਗਲੀ ਨੰਬਰ 7 ਵਿਚ ਇਕ ਘਰ ਵਿਚ ਅੱਗ ਲੱਗਣ ਕਾਰਨ ਉਥੇ ਪਏ ਘਰੇਲੂ ਸਮਾਨ ਦਾ ਨੁਕਸਾਨ ਹੋ ਗਿਆ | ਜਾਣਕਾਰੀ ਅਨੁਸਾਰ ਰਾਤ ਕਰੀਬ 9 ...
ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘੁੰਮਦੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ ਕਿਉਂ ਕਿ ਅਜਿਹਾ ਹੋਣ ਨਾਲ ਹਾਦਸੇ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ | ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ...
ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੀ ਤਹਿਬਜਾਰੀ ਸ਼ਾਖਾ ਵੱਲੋਂ ਸੜਕਾਂ ਅਤੇ ਹੋਰ ਥਾਵਾਂ 'ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਰੇਹ੍ਹੜੀਆਂ ਅਤੇ ਹੋਰ ਸਮਾਨ ਵਿਚ ਕਬਜ਼ੇ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ...
ਡੇਹਲੋਂ, 14 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਕਾਂਗਰਸ ਸਕੱਤਰ ਪਰਮਜੀਤ ਸਿੰਘ ਪੰਮੀ ਘਵੱਦੀ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਕਿਸਾਨਾਂ ਨੂੰ ਦਾਣਾ ਮੰਡੀਆਂ ਵਿਚ ਆਪਣੀਆਂ ਫ਼ਸਲਾਂ ਵੇਚਣ ਲਈ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ, ਜਦਕਿ ਕਿਸਾਨਾਂ ਨਾਲ ...
ਲੁਧਿਆਣਾ, 14 ਅਕਤੂਬਰ (ਪਰਮੇਸ਼ਰ ਸਿੰਘ)- ਡੀ. ਏ. ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਦੀਆਂ ਜੂਡੋ ਖਿਡਾਰਨਾਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਸੂਬਾ ਪੱਧਰ ਦੇ ਜੂਡੋ ਮੁਕਾਬਲਿਆਂ ਵਿਚ ਵੱਖ ਵੱਖ ਤਮਗ਼ੇ ਜਿੱਤ ਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਵਾਧਾ ਕੀਤਾ ...
ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਨੇ ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕਸੌਲੀ ਵਿਖੇ ਭਾਰਤ ਦੇ ਸਭਿਆਚਾਰ, ਖ਼ਾਣ-ਪੀਣ ਅਤੇ ਵਿਰਸੇ ਿਖ਼ਲਾਫ਼ ਕੀਤੀਆਂ ਟਿੱਪਣੀਆਂ ਦੀ ਨਿੰਦਾ ਕਰਦਿਆਂ ਮੁੱਖ ...
ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਅਕਾਲ ਪੁਰਖ ਵਾਹਿਗੁਰੂ ਨੇ ਸੰਸਾਰ ਵਿਚ ਮਨੁੱਖ ਨੂੰ ਨਾਮ ਜਪਣ ਅਤੇ ਸੱਚੀ ਸੁੱਚੀ ਕਿਰਤ ਕਰਨ ਦਾ ਮਾਰਗ ਦੱਸਿਆ ਹੈ, ਜਿਸ ਨਾਲ ਉਹ ਆਪਣੇ ਜੀਵਨ ਨੂੰ ਸੰਸਾਰ ਦੇ ਵਿਸ਼ੇ-ਵਿਕਾਰਾਂ ਤੋਂ ਰਹਿਤ ਹੋ ਕੇ ਪ੍ਰਭੂ ਪ੍ਰਮਾਤਮਾ ਦੀ ਭਗਤੀ ਵਿਚ ...
ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਦੇ ਚੌਾਕਾਂ 'ਚ ਛੋਟੇ ਬੱਚਿਆਂ ਤੇ ਹੋਰਾਂ ਵੱਲੋਂ ਭੀਖ ਮੰਗਣਾ ਸਮਾਰਟ ਸਿਟੀ ਦੇ ਮੱਥੇ 'ਤੇ ਵੱਡਾ ਕਲੰਕ ਹੈ, ਜਿਸ ਨੂੰ ਧੋਣ ਲਈ ਹਾਲੇ ਤੱਕ ਸੰਜੀਦਾ ਯਤਨ ਨਹੀਂ ਕੀਤੇ ਜਾ ਸਕੇ | ਮਹਾਂਨਗਰ ਲੁਧਿਆਣਾ ਦੇ ਮੁੱਖ ...
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਹਾਦਰਕੇ ਸੜਕ ਤੇ ਆਮਦਨ ਕਰ ਅਧਿਕਾਰੀਆਂ ਨਾਲ ਉਲਝਣ ਵਾਲੇ ਹੌਜ਼ਰੀ ਵਪਾਰੀਆਂ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਦਕਿ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ...
ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਸੋਢੀ ਸੁਲਤਾਨ ਚੌਥੇ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਉਚਾਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਜਿਸ ਦੇ ਸਦਕਾ ਗੁਰੂ ਸਾਹਿਬਾਂ ਦੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX