ਤਾਜਾ ਖ਼ਬਰਾਂ


ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  15 minutes ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  27 minutes ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  36 minutes ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 minute ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  59 minutes ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 1 hour ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 1 hour ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀ. ਆਈ. ਏ. ਸਟਾਫ਼ 2 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਰੋੜ...
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 1 hour ago
ਅੰਮ੍ਰਿਤਸਰ, 20 ਨਵੰਬਰ- ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਅੱਜ ਸਵੇਰੇ ਇੱਕ ਬਾਰਾਂਸਿੰਗਾ ਵੜ ਗਿਆ, ਜਿਸ ਕਾਰਨ ਉੱਥੇ ਸੈਰ ਕਰ ਰਹੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਕੰਟਰੋਲ ਰੂਮ...
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੁੱਧ ਪ੍ਰਦਰਸ਼ਨ ਕਰਨ ਲਈ ਦਿੱਲੀ ਪੁਲਿਸ ਦੇ ਹੈੱਡਕੁਆਟਰ ਵੱਲ ਜਾ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ ਨੂੰ...
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚੇ ਹਨ। ਉਹ...
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 2 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 2 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਲੁਧਿਆਣਾ

-ਮਾਮਲਾ ਆਮਦਨ ਕਰ ਵਿਭਾਗ ਵਲੋਂ ਸਨਅਤਕਾਰਾਂ 'ਤੇ ਮੁਕੱਦਮਾ ਦਰਜ ਕਰਵਾਉਣ ਦਾ-

ਮਾਮਲਾ ਦਰਜ ਕਰਨ ਦੇ ਵਿਰੋਧ 'ਚ ਲੁਧਿਆਣਾ ਬੰਦ ਰੱਖਣ ਦਾ ਐਲਾਨ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਬੀਤੇ ਦਿਨ ਆਮਦਨ ਕਰ ਵਿਭਾਗ ਵੱਲੋਂ ਬਹਾਦਰਕੇ ਟੈਕਸਟਾਈਲ ਐਾਡ ਨਿਟਵੀਅਰ ਐਸੋਸੀਏਸ਼ਨ ਦੇ ਪ੍ਰਧਾਨ ਤਰੁਣ ਜੈਨ ਬਾਵਾ ਸਮੇਤ ਕਈ ਸਨਅਤਕਾਰਾਂ ਖਿਲਾਫ਼ ਮੁਕੱਦਮਾ ਦਰਜ ਕਰਵਾਉਣ ਦੇ ਵਿਰੋਧ ਵਿੱਚ ਅੱਜ ਹੋਈ ਮੀਟਿੰਗ ਦੌਰਾਨ 16 ...

ਪੂਰੀ ਖ਼ਬਰ »

ਮਹਾਂਨਗਰ ਦੇ ਕਈ ਕਲੱਬਾਂ ਵਿਚ ਤਾਸ਼ ਖੇਡਣ ਦੇ ਬਹਾਨੇ ਜੂਆ ਖੇਡ ਕੇ ਲਗਾਏ ਜਾ ਰਹੇ ਨੇ ਲੱਖਾਂ ਕਰੋੜਾਂ ਰੁਪਏ ਦੇ ਦਾਅ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਪੌਸ਼ ਇਲਾਕਿਆਂ ਵਿਚਲੀਆਂ ਅਲੀਸ਼ਾਨ ਕੋਠੀਆਂ, ਫ਼ਾਰਮ ਹਾਊਸਾਂ ਤੋਂ ਇਲਾਵਾ ਮਹਾਂਨਗਰ ਦੇ ਕਈ ਕਲੱਬਾਂ ਦੇ ਵਿੱਚ ਵੀ ਤਾਸ਼ ਖੇਡਣ ਦੇ ਬਹਾਨੇ ਮਰਦ ਤੇ ਔਰਤਾਂ ਜੂਆ ਖੇਡ ਰਹੇ ਹਨ | ਪ੍ਰਾਪਤ ...

ਪੂਰੀ ਖ਼ਬਰ »

ਕਲਯੁੱਗੀ ਪੁੱਤਰ ਅਤੇ ਪੋਤਰੇ ਨੇ ਬਜ਼ੁਰਗ ਮਾਂ ਨੂੰ ਕੱੁਟਮਾਰ ਕਰ ਕੇ ਘਰੋਂ ਕੱਢਿਆ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਵਾਹਰ ਨਗਰ ਵਿਚ ਕਲਯੁੱਗੀ ਪੁੱਤਰ ਅਤੇ ਪੋਤਰੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਜੁਰਗ ਮਾਂ ਦੀ ਕੁੱਟਮਾਰ ਕਰਨ ਉਪਰੰਤ ਉਸ ਨੂੰ ਘਰੋਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ | ਕੁੱਟਮਾਰ ਦੀ ਸ਼ਿਕਾਰ ਔਰਤ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਲੋੜੀਂਦਾ ਭਗੌੜਾ ਕਾਬੂ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਦੇ ਪੀ.ਓ. ਸਟਾਫ਼ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੀਟਿੰਗ ਕੱਲ੍ਹ -ਬਾਬਾ ਬੇਦੀ

ਲੁਧਿਆਣਾ, 14 ਅਕਤੂਬਰ (ਬੀ.ਐਸ.ਬਰਾੜ)-ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਵਿਚਾਰਾਂ ਕਰਨ ਲਈ ਸਮੂਹ ਸੰਪਰਦਾਵਾਂ ਦੇ ਮਹਾਂਪੁਰਖ਼ਾਂ ਦੀ ਮੀਟਿੰਗ 16 ਅਕਤੂਬਰ ਦਿਨ ਮੰਗਲਵਾਰ ਨੂੰ 11 ਵਜੇ ਗੁਰਦੁਆਰਾ ਦਮਦਮਾ ਬਾਬਾ ਸਾਹਿਬ ਸਿੰਘ ਜੋਧਾਂ ...

ਪੂਰੀ ਖ਼ਬਰ »

ਨਵਰਾਤਰਿਆਂ ਦੀ ਪੂਜਾ ਵਿਚ ਦਾਖਲ ਹੋ ਕੇ ਹੁੱਲੜਬਾਜ਼ੀ ਅਤੇ ਭੰਨਤੋੜ ਕਰਨ ਵਾਲੇ ਅੱਧੀ ਦਰਜਨ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਦੇ ਇਲਾਕੇ ਪ੍ਰੇਮ ਨਗਰ ਵਿਚ ਨਵਰਾਤਰਿਆਂ ਦੀ ਪੂਜਾ ਵਿਚ ਦਾਖਲ ਹੋ ਕੇ ਹੁੱਲੜਬਾਜ਼ੀ ਅਤੇ ਭੰਨਤੋੜ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਭਰਾ ਦੇ ਘਰੋਂ 10 ਲੱਖ ਦੀ ਨਕਦੀ ਅਤੇ ਗਹਿਣੇ ਚੋਰੀ ਕਰਨ ਦੇ ਮਾਮਲੇ ਵਿਚ ਭੈਣ ਸਮੇਤ ਤਿੰਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਵਿਚ ਭਰਾ ਦੇ ਘਰੋਂ 10 ਲੱਖ ਦੀ ਨਕਦੀ ਅਤੇ ਗਹਿਣੇ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਭੈਣ ਸਮੇਤ ਤਿੰਨ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਦੋ ਗਿ੍ਫ਼ਤਾਰ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਜਪੁਰਾ ਚੌਕ ਵਿਚ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਹ ਕਾਰਵਾਈ ਪ੍ਰਵੇਸ਼ ਕੁਮਾਰ ਦੀ ਸ਼ਿਕਾਇਤ ਤੇ ਅਮਲ ਵਿਚ ...

ਪੂਰੀ ਖ਼ਬਰ »

ਵੱਡੀ ਗਿਣਤੀ ਵਿਚ ਦੁਕਾਨਦਾਰਾਂ ਵੱਲੋਂ ਕੀਤੀ ਜਾ ਰਹੀ ਘਰੇਲੂ ਰਸੋਈ ਗੈਸ ਦੀ ਵਰਤੋਂ

ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵੱਡੀ ਗਿਣਤੀ ਖ਼ਾਣ ਪੀਣ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਵੱਲੋਂ ਘਰੇਲੂ ਰਸੋਈ ਗੈਸ ਦੀ ਵਰਤੋਂ ਕੀਤੀ ਜਾ ਰਹੀ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਰਸੋਈ ਗੈਸ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨਸ਼ਾ ਕਰਨ ਕਰਕੇ ਨੌਜਵਾਨ ਦੀ ਮੌਤ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਸ਼ੋਕ ਨਗਰ ਵਿਖੇ ਇਕ ਆਟੋ ਰਿਕਸ਼ਾ ਚਾਲਕ ਦੀ ਸ਼ੱਕੀ ਹਾਲਤ 'ਚ ਨਸ਼ਾ ਕਰਨ ਕਰਕੇ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਅਕਾਸ਼ਦੀਪ (24) ਵਾਸੀ ਅਸ਼ੋਕ ਨਗਰ ਵਜੋਂ ਹੋਈ ਹੈ | ਅੱਜ ਦੇਰ ਰਾਤ ਜਦੋਂ ਉਹ ਘਰ ਆਇਆ ਤਾਂ ਬਾ©ਥਰੂਮ ...

ਪੂਰੀ ਖ਼ਬਰ »

ਭਾਜਪਾ ਆਗੂ ਹਰਸ਼ ਸ਼ਰਮਾ ਵੱਲੋਂ 10ਵੀਂ ਪਾਸ ਸਿੱਖਿਆ ਮੰਤਰੀਆਂ ਦੀ ਪਾਈ ਤਸਵੀਰ ਦੀ ਚਰਚਾ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਸਾਬਕਾ ਸ਼ਹਿਰੀ ਪ੍ਰਧਾਨ ਤੇ ਪੰਜਾਬ ਦੇ ਮੀਤ ਪ੍ਰਧਾਨ ਹਰਸ਼ ਸ਼ਰਮਾ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਅਤੇ ਉੱਚੇਰੀ ਸਿੱਖਿਆ ਮੰਤਰੀ ਰਜ਼ੀਆ ਸੁਲਤਾਨਾ ਦੀਆਂ ...

ਪੂਰੀ ਖ਼ਬਰ »

19 ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ 'ਆਟੇ ਦੀ ਚਿੜੀ' ਦੀ ਸਟਾਰਕਾਸਟ ਵੱਲੋਂ ਪ੍ਰਚਾਰ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਦੁਨੀਆਂ ਭਰ ਵਿੱਚ 19 ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ 'ਆਟੇ ਦੀ ਚਿੜੀ' ਦੀ ਸਟਾਰਕਾਸਟ ਵੱਲੋਂ ਫ਼ਿਲਮ ਦੇ ਪ੍ਰਚਾਰ ਲਈ ਅੱਜ ਲੁਧਿਆਣਾ ਦਾ ਦੌਰਾ ਕੀਤੀਆ ਗਿਆ | ਫ਼ਿਲਮ ਦੇ ਅਦਾਕਾਰ ਅੰਮਿ੍ਤ ਮਾਨ, ਅਦਾਕਾਰਾ ਨੀਰੂ ...

ਪੂਰੀ ਖ਼ਬਰ »

ਫ਼ਿਲਮ ਆਟੇ ਦੀ ਚਿੜੀ ਦੇ ਕਲਾਕਾਰਾਂ ਦਾ ਸਪਰਿੰਗਡੇਲ ਸਕੂਲ ਵਿਖੇ ਨਿੱਘਾ ਸਵਾਗਤ

ਲੁਧਿਆਣਾ, 14 ਅਕਤੂਬਰ (ਪਰਮੇਸ਼ਰ ਸਿੰਘ)- ਪੰਜਾਬੀ ਫ਼ਿਲਮ 'ਆਟੇ ਦੀ ਚਿੜੀ' ਦੇ ਪ੍ਰਚਾਰ ਲਈ ਲੁਧਿਆਣਾ ਪਹੁੰਚੇ ਫ਼ਿਲਮ ਦੇ ਕਲਾਕਾਰਾਂ ਵੱਲੋਂ ਸਪਰਿੰਗਡੇਲ ਸੀਨੀ: ਸੈਕੰ: ਸਕੂਲ ਦਾ ਵੀ ਦੌਰਾ ਕੀਤੀਆ ਗਿਆ | ਇਨ੍ਹਾਂ ਵਿਚ ਫ਼ਿਲਮ ਦੇ ਅਦਾਕਾਰ ਅੰਮਿ੍ਤ ਮਾਨ, ਅਦਾਕਾਰਾ ਨੀਰੂ ...

ਪੂਰੀ ਖ਼ਬਰ »

ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਗਿਆਸਪੁਰਾ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ. ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਹੈ ਕਿ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਅੱਜ ਗਿਆਸਪੁਰਾ ਵਿਚ ਰਾਜਪੂਤ ...

ਪੂਰੀ ਖ਼ਬਰ »

ਕੇ. ਡੀ. ਪਾਹਵਾ (ਚੇ:) ਹਸਪਤਾਲ ਬੇਟ ਇਲਾਕੇ ਵਾਸਤੇ ਹੋਇਆ ਵਰਦਾਨ ਸਿੱਧ-ਦਮਨਜੀਤ ਮੋਹੀ/ਵੈਦ

ਹੰਬੜਾਂ, 14 ਅਕਤੂਬਰ (ਸਲੇਮਪੁਰੀ)- ਮਹਿੰਗਾਈ ਦੇ ਯੁੱਗ 'ਚ ਆਮ ਆਦਮੀ ਨੂੰ ਇਲਾਜ ਕਰਵਾਉਣ ਵਸੋਂ ਬਾਹਰ ਦੀ ਗੱਲ ਹੈ, ਇਹ ਪ੍ਰਗਟਾਵਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ੳ. ਐਸ. ਡੀ. ਸ: ਦਮਨਜੀਤ ਸਿੰਘ ਮੋਹੀ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ...

ਪੂਰੀ ਖ਼ਬਰ »

ਉ ੱਚੀ ਆਵਾਜ਼ ਵਿਚ ਸਪੀਕਰ ਵਜਾਉਣ ਦੇ ਮਾਮਲੇ ਵਿਚ ਪੈਂਡਲਰ ਰੈਸਟੋਰੈਂਟ ਦਾ ਮਾਲਕ ਗਿ੍ਫ਼ਤਾਰ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜਪੁਰ ਸੜਕ ਤੇ ਸਥਿਤ ਪੈਂਡਲਰ ਰੈਸਟੋਰੈਂਟ ਵਿਚ ਉਚੀ ਅਵਾਜ ਵਿਚ ਸਪੀਕਰ ਵਜਾਉਣ ਦੇ ਮਾਮਲੇ ਵਿਚ ਮਾਲਕ ਕਰਨ ਬੱਗਾ ਪੁੱਤਰ ਸਵਰਨਜੀਤ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਨੂੰ ਧਾਰਾ 188 ਤਹਿਤ ਗਿ੍ਫ਼ਤਾਰ ...

ਪੂਰੀ ਖ਼ਬਰ »

ਮੈਰੀਮਿੰਟ ਸਕੂਲ ਦੇ ਵਿਦਿਆਰਥੀਆਂ ਨੇ 'ਸਵੱਛਤਾ' ਦਾ ਦਿੱਤਾ ਸੰਦੇਸ਼

ਡਾਬਾ/ਲੁਹਾਰਾ, 14 ਅਕਤੂਬਰ (ਕੁਲਵੰਤ ਸਿੰਘ ਸੱਪਲ)-ਮੈਰੀਮਿੰਟ ਪਬਲਿਕ ਸਕੂਲ ਨਿਊ ਅਮਰ ਨਗਰ ਦੇ ਵਿਦਿਆਰਥੀਆਂ ਨੇ 'ਸਵੱਛ ਭਾਰਤ ਅਭਿਆਨ' ਵਿਸ਼ੇ 'ਤੇ ਪ੍ਰੋਗਰਾਮ ਪੇਸ਼ ਕੀਤਾ | ਇਸ ਵਿਚ ਸੱਤਵੀਂ ਦੀ ਵਿਦਿਆਰਥਣ ਵੰਸ਼ੀਕਾ ਨੇ ਸਫ਼ਾਈ ਦਾ ਮਹੱਤਵ ਸਮਝਾਉਂਦੇ ਹੋਏ ਸਪੀਚ ...

ਪੂਰੀ ਖ਼ਬਰ »

ਦਰਸ਼ਨ ਓਪਟੀਕਲਜ਼ ਨੇ ਅਗਰ ਨਗਰ ਵਿਖੇ ਵੀ ਸੇਵਾਵਾਂ ਕੀਤੀਆਂ ਸ਼ੁਰੂ

ਇਆਲੀ/ਥਰੀਕੇ,14 ਅਕਤੂਬਰ (ਰਾਜ ਜੋਸ਼ੀ)-ਰਾਏਕੋਟ ਦੇ ਮਸ਼ਹੂਰ ਦਰਸ਼ਨ ਓਪਟੀਕਲਜ ਵਾਲਿਆਂ ਵੱਲੋਂ ਸਥਾਨਕ ਫਿਰੋਜ਼ਪੁਰ ਰੋਡ ਸਥਿਤ ਅਗਰ ਨਗਰ ਵਿਖੇ ਵੀ ਆਪਣਾ ਨਵਾਂ ਸ਼ੋਅਰੂਮ ਖੋਲਿ੍ਹਆ ਹੈ ਜਿਸ ਦਾ ਅੱਜ ਪਰਿਵਾਰਕ ਮੈਬਰਾਂ ਅਤੇ ਕਰੀਬੀਆਂ ਵੱਲੋਂ ਪ੍ਰਮਾਤਮਾ ਦਾ ਓਟ ਆਸਰਾ ...

ਪੂਰੀ ਖ਼ਬਰ »

ਹਸਪਤਾਲ ਦੀ ਮਾਲੀ ਮਦਦ ਵਾਸਤੇ 20 ਲੱਖ ਦੀ ਰਾਸ਼ੀ ਭੇਟ

ਹੰਬੜਾਂ, 14 ਅਕਤੂਬਰ (ਸਲੇਮਪੁਰੀ)-ਕੇ. ਡੀ. ਪਾਹਵਾ ਚੈਰੀਟੇਬਲ ਹਸਪਤਾਲ ਹੰਬੜਾਂ ਵਿਖੇ ਅੰਗਹੀਣਾਂ ਦੀ ਸੁਵਿਧਾ ਵਾਸਤੇ ਬਣਾਉਟੀ ਅੰਗ ਤਿਆਰ ਕਰਨ ਵਾਲੀ ਅਧੁਨਿਕ ਤਕਨੀਕ ਨਾਲ ਲਗਾਏ ਜਾਣ ਵਾਲੇ ਯੂਨਿਟ ਦੇ ਸਹਿਯੋਗ ਵਾਸਤੇ ਮਹਾਨ ਦਾਨੀ ਪੁਰਸ਼ ਸ਼੍ਰੀ ਮੋਹਨ ਮੱਦੀ ਜੱਗਨ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਨੇ ਭਾਜਪਾ ਆਗੂ ਦੇ ਕਾਰਖ਼ਾਨੇ ਦਾ ਬਿਜਲੀ ਕੁਨੈਕਸ਼ਨ ਕਟਵਾਇਆ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਦੱਸੀ ਮਾਤਰਾ ਤੋਂ ਜਿਆਦਾ ਪਾਣੀ ਵਰਤਣ ਵਾਲੇ ਭਾਜਪਾ ਆਗੂ ਤੇ ਡਾਇੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਬੋਬੀ ਜਿੰਦਲ ਦੇ ਹੌਜ਼ਰੀ ਕਾਰਖਾਨੇ ਦਾ ਬਿਜਲੀ ਕੁਨੈਕਸ਼ਨ ਕਟਵਾ ਦਿੱਤਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਅਸਲ ਵੈਲਫੇਅਰ ਸੁਸਾਇਟੀ ਅਤੇ ਬੈਸਟਵੇਅ ਵੈਲਫੇਅਰ ਸੁਸਾਇਟੀ ਵਲੋਂ ਸਫੂਰਤੀ ਸਕੀਮ ਬਾਰੇ ਜਾਗਰੂਕਤਾ ਸਮਾਗਮ

ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਅਸਲ ਵੈਲਫੇਅਰ ਸੁਸਾਇਟੀ ਅਤੇ ਬੈਸਟਵੇਅ ਵੈਲਫੇਅਰ ਸੁਸਾਇਟੀ ਵਲੋਂ ਲੋਕਾਂ ਨੂੰ ਸਫੂਰਤੀ ਸਕੀਮ ਬਾਰੇ ਜਾਣਕਾਰੀ ਦੇਣ ਲਈ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀਮਤੀ ਨਸੀਬ ਕੌਰ ਢਿੱਲੋਂ, ਨਰਿੰਦਰ ਕੌਰ ਲਾਂਬਾ, ਜਸਪਾਲ ਕੌਰ ...

ਪੂਰੀ ਖ਼ਬਰ »

ਆਰ.ਐਸ.ਐਸ. ਨੇ ਹਮੇਸ਼ਾ ਦੇਸ਼ ਤੇ ਹਰ ਧਰਮ ਨੂੰ ਆਪਸ ਵਿਚ ਜੋੜ ਕੇ ਸ਼ਾਂਤੀ ਵਾਲਾ ਮਹੌਲ ਪੈਦਾ ਕੀਤਾ-ਨੱਢਾ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਸੰਯੋਜਕ ਵਿਦਿਆ ਭਾਰਤੀ ਉੱਤਰ ਖੇਤਰ ਵਿਜੈ ਨੱਢਾ ਨੇ ਕਿਹਾ ਕਿ ਸੰਘ ਨੇ ਹਮੇਸ਼ਾ ਦੇਸ਼ ਤੇ ਹਰ ਧਰਮ ਨੂੰ ਆਪਸ ਵਿੱਚ ਜੋੜ ਕੇ ਸ਼ਾਂਤੀ ਵਾਲਾ ਮਹੌਲ ਪੈਦਾ ਕੀਤਾ ਹੈ ਅਤੇ ਸਮੂਹਿਕ ਯਤਨਾਂ ਨਾਲ ਦੇਸ਼ ਨੂੰ ਤਰੱਕੀ ਵਾਲੇ ਪਾਸੇ ਲੈ ਕੇ ...

ਪੂਰੀ ਖ਼ਬਰ »

ਫ਼ਿਕੋ ਦੇ ਪ੍ਰਧਾਨ ਕੁਲਾਰ ਦਾ 'ਜੈਮ ਆਫ਼ ਪੰਜਾਬ ਇੰਡਸਟਰੀਜ਼' ਨਾਲ ਸਨਮਾਨ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੂੰ ਕਾਰੋਬਾਰੀਆਂ ਤੇ ਸਨਅਤਕਾਰਾਂ ਅਤੇ ਅਜ਼ਾਦ ਨਗਰ ਦੁਸ਼ਹਿਰਾ ਕਮੇਟੀ ਨੇ 'ਜੈਮ ਆਫ਼ ਪੰਜਾਬ ਇੰਡਸਟਰੀਸ' ਨਾਲ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ ਹੋਈ

ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ ਹੋਈ ਜਿਸ ਵਿਚ ਵੱਖ-ਵੱਖ ਮੁਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਭਾਈ ਮੰਨਾ ਸਿੰਘ ਮੈਨੂਫੈਕਚਰਰ ਅਤੇ ਟਰੇਡਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ 'ਚ ਵੰਡੇ ਵਿਦਿਆਰਥੀਆਂ ਨੂੰ ਵਜ਼ੀਫ਼ੇ

ਲੁਧਿਆਣਾ,14 ਅਕਤੂਬਰ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਵਿਖੇ ਰੋਟਰੀ 3070 ਨਾਰਥ ਵਲੋਂ ਕਾਲਜ ਦੇ 10 ਲੋੜਵੰਦ ਵਿਦਿਆਰਥੀਆਂ ਨੂੰ ਵਜੀਫੇ ਵੰਡੇ ਗਏ | ਇਸ ਮੌਕੇ ਮਮਤਾ ਆਸ਼ੂ ਕੌਾਸਲਰ ਨੇ ਵਿਦਿਆਰਥਣੀਆਂ ਦੀ ਹੌਸਲਾ ਅਫਜਾਈ ਕੀਤੀ | ਇਸ ਮੌਕੇ ਰਵਿੰਦਰ ਜੈਸਵਾਲ ਡਵੀਜ਼ਨਲ ...

ਪੂਰੀ ਖ਼ਬਰ »

10ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਜੈ ਮਾਂ ਵੈਸ਼ਨੋ ਦੇਵੀ ਜਾਗਰਣ ਵੈਲਫੇਅਰ ਕਮੇਟੀ ਵਲੋਂ 10ਵਾਂ ਵਿਸ਼ਾਲ ਭਗਵਤੀ ਜਾਗਰਣ, ਮੇਨ ਪਾਰਕ ਐਲ-ਬਲਾਕ ਭਾਈ ਰਣਧੀਰ ਸਿੰਘ ਨਗਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਪ੍ਰਸਿੱਧ ਭਜਨ ਮੰਡਲੀ ਵਿਸ਼ਾਲ ...

ਪੂਰੀ ਖ਼ਬਰ »

ਓਮ ਸ਼੍ਰੀ ਸਾਂਈ ਸੇਵਾ ਟਰੱਸਟ ਵਲੋਂ ਸਾਈਾ ਧਾਮ 'ਚ ਸਮਾਗਮ

ਹੰਬੜਾਂ, 14 ਅਕਤੂਬਰ (ਸਲੇਮਪੁਰੀ)- ਸਾਈਾ ਧਾਮ ਹੰਬੜਾਂ ਰੋਡ 'ਤੇ ਸਥਿਤ ਸਾਂਈ ਨਗਰ ਵਿਖੇ ਓਮ ਸ਼੍ਰੀ ਸਾਈਾ ਸੇਵਾ ਟਰਸਟ ਵਲੋਂ ਸਾਈਾ ਬਾਬਾ ਜੀ ਦੇ ਸਮਾਧੀ ਦੇ 100 ਸਾਲ ਪੂਰੇ ਹੋਣ 'ਤੇ ਸਾਈਾ ਸਵਰਨ ਸ਼ਤਾਬਦੀ ਦੇ ਸਬੰਧ 'ਚ ਮਹਾਂ ਉਤਸਵ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਸਮਾਗਮ 'ਚ ਪਹੁੰਚਣਗੇ ਸਪੀਕਰ ਰਾਣਾ ਕੇ.ਪੀ ਸਿੰਘ-ਕੇ.ਕੇ.ਬਾਵਾ

ਲੁਧਿਆਣਾ, 14 ਅਕਤੂਬਰ (ਬੀ.ਐਸ.ਬਰਾੜ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 348ਵਾਂ ਜਨਮ ਉਤਸਵ ਮਨਾਉਣ ਲਈ ਸ਼੍ਰੀ ਅਖੰਡ ਪਾਠ ਸਾਹਿਬ ਸਵੇਰੇ ਆਰੰਭ ਕੀਤੇ ਗਏ, ਜਿਨਾਂ ਦੇ ਭੋਗ 16 ਅਕਤੂਬਰ ਪੈਣਗੇ | ਇਸ ਮੌਕੇ ਫਾਊਾਡੇਸ਼ਨ ਦੇ ...

ਪੂਰੀ ਖ਼ਬਰ »

ਸਾਬਕਾ ਫੈਡਰੇਸ਼ਨ ਆਗੂ ਪਰਮਜੀਤ ਸਿੰਘ ਖ਼ਾਲਸਾ ਹਸਪਤਾਲ ਦਾਖਲ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਖ਼ਾਲਸਾ ਨੂੰ ਬੀਤੇ ਦਿਨ ਦਿਲ ਦਾ ਦੌਰਾ ਪੈਣ ਤੇ ਹੀਰੋ ਹਾਰਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਸ. ਖ਼ਾਲਸਾ ਦੇ ਭਰਾ ਬਲਜੀਤ ...

ਪੂਰੀ ਖ਼ਬਰ »

ਪ੍ਰਧਾਨ ਗਰਗ ਤੇ ਕੌ ਾਸਲਰ ਕਾਕਾ ਨੇ ਝੰਡਾ ਲਹਿਰਾ ਕੇ ਸ਼ੋਭਾ ਯਾਤਰਾ ਕੀਤੀ ਆਰੰਭ

ਇਆਲੀ/ਥਰੀਕੇ, 14 ਅਕਤੂਬਰ (ਰਾਜ ਜੋਸ਼ੀ)-ਸ੍ਰੀ ਰਾਮ ਲੀਲਾ ਕਮੇਟੀ ਅਗਰ ਨਗਰ ਵਲੋਂ ਸ੍ਰੀ ਰਾਮ ਵਿਆਹ ਦੀਆਂ ਝਾਕੀਆਂ ਸਜ਼ਾ ਕੇ ਸ਼ੋਭਾ ਯਾਤਰਾ ਕੱਢੀ ਗਈ ਜਿਸਦਾ ਸ਼ੁੱਭ ਆਰੰਭ ਅਗਰ ਨਗਰ ਸੁਸਾਇਟੀ ਪ੍ਰਧਾਨ ਪਵਨ ਗਰਗ ਅਤੇ ਕੌਾਸਲਰ ਪੰਕਜ ਕਾਕਾ ਵਲੋਂ ਝੰਡਾ ਲਹਿਰਾ ਕੇ ਕੀਤਾ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੈਂਸਰ ਬਾਰੇ ਜਾਗਰੂਕਤਾ ਰੈਲੀ

ਲੁਧਿਆਣਾ, 14 ਅਕਤੂਬਰ (ਪਰਮੇਸ਼ਰ ਸਿੰਘ)- ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 'ਕੈਨ ਫਾਈਟ ਕੈਂਸਰ ਸੁਸਾਇਟੀ' ਦੇ ਸਹਿਯੋਗ ਨਾਲ਼ ਕੈਂਸਰ ਫੈਲਣ ਦੇ ਕਾਰਨਾਂ ਅਤੇ ਇਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲ਼ੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂ ਹੋਏ ਨਤਮਸਤਕ

ਫੁੱਲਾਂਵਾਲ, 14 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਵਿਜੇ ਦਸਵੀਂ ਦੇ ਸਬੰਧ ਵਿਚ ਬਸੰਤ ਐਵੀਨਿਊ ਦੁਸਹਿਰਾ ਤੇ ਰਾਮਲੀਲਾ ਕਮੇਟੀ ਵਲੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦੀ ਸ਼ੁਰੂਆਤ ਕਮੇਟੀ ਦੇ ਚੇਅਰਮੈਨ ਵਿਭੋਰ ਗਰਗ ਵਲਾੋ ਨਾਰੀਅਲ ਤੋੜ ਕੇ ਭਗਵਾਨ ...

ਪੂਰੀ ਖ਼ਬਰ »

ਅਗਰ ਨਗਰ ਵਿਚ ਸਾਫ਼ ਸਫ਼ਾਈ ਸੁੰਦਰਤਾ ਮੁਹਿੰਮ ਸ਼ੁਰੂ ਕਰਾਂਗੇ-ਪਵਨ ਗਰਗ

ਇਆਲੀ/ਥਰੀਕੇ,14 ਅਕਤੂਬਰ (ਰਾਜ ਜੋਸ਼ੀ)-ਅਗਰ ਨਗਰ ਸੁਸਾਇਟੀ ਦੇ ਨਵੇਂ ਬਣੇ ਪ੍ਰਧਾਨ ਪਵਨ ਗਰਗ ਨੇ ਸੁਸਾਇਟੀ ਦੇ ਅਹੁਦੇਦਾਰਾਂ ਨਾਲ ਕੀਤੀ ਇਕ ਵਿਸ਼ੇਸ਼ ਮੀਟਿੰਗ ਵਿਚ ਅਗਰ ਨਗਰ ਇਲਾਕੇ ਅੰਦਰ ਸਾਫ਼ ਸਫ਼ਾਈ ਅਤੇ ਵਿਕਾਸ ਕਾਰਜਾਂ ਲਈ ਵਿਚਾਰ ਚਰਚਾ ਕੀਤੀ¢ ਇਸ ਸਬੰਧੀ ਹੋਰ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਘਰੇਲੂ ਸਾਮਾਨ ਦਾ ਨੁਕਸਾਨ

ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਅੱਜ ਰਾਤ 9 ਵਜੇ ਤੋਂ ਬਾਅਦ ਸ਼ਿੰਗਾਰ ਸਿਨੇੇਮਾ ਨੇੜੇ ਸਥਿਤ ਇਲਾਕੇ ਹਰਚਰਨ ਨਗਰ ਦੇ ਇਲਾਕੇ ਗਲੀ ਨੰਬਰ 7 ਵਿਚ ਇਕ ਘਰ ਵਿਚ ਅੱਗ ਲੱਗਣ ਕਾਰਨ ਉਥੇ ਪਏ ਘਰੇਲੂ ਸਮਾਨ ਦਾ ਨੁਕਸਾਨ ਹੋ ਗਿਆ | ਜਾਣਕਾਰੀ ਅਨੁਸਾਰ ਰਾਤ ਕਰੀਬ 9 ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਹਾਦਸੇ ਹੋਣ ਦੀ ਸੰਭਾਵਨਾ ਬਣੀ ਰਹਿੰਦੀ-ਜੌਲੀ

ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘੁੰਮਦੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ ਕਿਉਂ ਕਿ ਅਜਿਹਾ ਹੋਣ ਨਾਲ ਹਾਦਸੇ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ | ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ...

ਪੂਰੀ ਖ਼ਬਰ »

ਮਾਡਲ ਟਾਊਨ ਦੀਆਂ ਮੁੱਖ ਸੜਕਾਂ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੀ ਤਹਿਬਜਾਰੀ ਸ਼ਾਖਾ ਵੱਲੋਂ ਸੜਕਾਂ ਅਤੇ ਹੋਰ ਥਾਵਾਂ 'ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਰੇਹ੍ਹੜੀਆਂ ਅਤੇ ਹੋਰ ਸਮਾਨ ਵਿਚ ਕਬਜ਼ੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ- ਭਾਈ ਗਰੇਵਾਲ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਫ਼ਸਲ ਵੇਚਣ ਲਈ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ-ਪੰਮੀ ਘਵੱਦੀ

ਡੇਹਲੋਂ, 14 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਕਾਂਗਰਸ ਸਕੱਤਰ ਪਰਮਜੀਤ ਸਿੰਘ ਪੰਮੀ ਘਵੱਦੀ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਕਿਸਾਨਾਂ ਨੂੰ ਦਾਣਾ ਮੰਡੀਆਂ ਵਿਚ ਆਪਣੀਆਂ ਫ਼ਸਲਾਂ ਵੇਚਣ ਲਈ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ, ਜਦਕਿ ਕਿਸਾਨਾਂ ਨਾਲ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੀਆਂ ਜੂਡੋ ਖਿਡਾਰਨਾਂ ਨੇ ਸੂਬਾ ਪੱਧਰੀ ਮੁਕਾਬਲੇ 'ਚ ਜਿੱਤੇ ਤਗਮੇ

ਲੁਧਿਆਣਾ, 14 ਅਕਤੂਬਰ (ਪਰਮੇਸ਼ਰ ਸਿੰਘ)- ਡੀ. ਏ. ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਦੀਆਂ ਜੂਡੋ ਖਿਡਾਰਨਾਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਸੂਬਾ ਪੱਧਰ ਦੇ ਜੂਡੋ ਮੁਕਾਬਲਿਆਂ ਵਿਚ ਵੱਖ ਵੱਖ ਤਮਗ਼ੇ ਜਿੱਤ ਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਵਾਧਾ ਕੀਤਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਪਾਕਿਸਤਾਨ ਦਾ ਬਣਿਆ ਨੁਮਾਇੰਦਾ-ਗਰੇਵਾਲ

ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਨੇ ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕਸੌਲੀ ਵਿਖੇ ਭਾਰਤ ਦੇ ਸਭਿਆਚਾਰ, ਖ਼ਾਣ-ਪੀਣ ਅਤੇ ਵਿਰਸੇ ਿਖ਼ਲਾਫ਼ ਕੀਤੀਆਂ ਟਿੱਪਣੀਆਂ ਦੀ ਨਿੰਦਾ ਕਰਦਿਆਂ ਮੁੱਖ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਅਕਾਲ ਪੁਰਖ ਵਾਹਿਗੁਰੂ ਨੇ ਸੰਸਾਰ ਵਿਚ ਮਨੁੱਖ ਨੂੰ ਨਾਮ ਜਪਣ ਅਤੇ ਸੱਚੀ ਸੁੱਚੀ ਕਿਰਤ ਕਰਨ ਦਾ ਮਾਰਗ ਦੱਸਿਆ ਹੈ, ਜਿਸ ਨਾਲ ਉਹ ਆਪਣੇ ਜੀਵਨ ਨੂੰ ਸੰਸਾਰ ਦੇ ਵਿਸ਼ੇ-ਵਿਕਾਰਾਂ ਤੋਂ ਰਹਿਤ ਹੋ ਕੇ ਪ੍ਰਭੂ ਪ੍ਰਮਾਤਮਾ ਦੀ ਭਗਤੀ ਵਿਚ ਲੀਨ ਰਹਿੰਦਾ ਹੈ | ਇਹ ਵਿਚਾਰ ਜਵੱੱਦੀ ਟਕਸਾਲ ਵਿਖੇ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰ ਵਾਸੀ ਸੰਤ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਤੋਂ ਵਰੋਸਾਏ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਵਾਲਿਆਂ ਨੇ ਹਫਤਾਵਾਰੀ ਨਾਮ ਅਭਿਆਸ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਇਕ ਸ਼ਬਦ ਵਿਚ ਇਕ ਜੋਗੀ ਅਤੇ ਇਕ ਗੁਰਮੁਖ ਦੇ ਵਾਰਤਾਲਾਪ ਦੀ ਵਿਆਖਿਆ ਕਰਦਿਆਂ ਕਿਹਾ ਕਿ ਗੁਰਮੁਖ ਜੀਵਨ ਦੀ ਪਰਿਭਾਸ਼ਾ ਇਹ ਹੀ ਹੈ ਕਿ ਗੁਰੂ ਕਾ ਸਿੱਖ ਹਮੇਸ਼ਾ ਗੁਰੂ ਸਾਹਿਬ ਵਲੋਂ ਦੱਸੇ ਮਾਰਗ 'ਤੇ ਚਲਦਾ ਹੈ ਅਤੇ ਉਹ ਸੱਚੀ ਸੁੱਚੀ ਕਿਰਤ ਕਰ ਕੇ ਅਕਾਲ ਪੁਰਖ ਦੀ ਉਸਤਤ ਵਿਚ ਜੁੜਦਾ ਹੈ | ਇਸ ਸਮਾਗਮ ਵਿਚ ਗੁਰ ਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਰਾਗ ਬਿਲਾਵਲ ਅਤੇ ਸੂਹੀ ਰਾਗ ਵਿਚ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ | ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਜਸ ਸੁਣਿਆ |


ਖ਼ਬਰ ਸ਼ੇਅਰ ਕਰੋ

ਮਹਾਨਗਰ ਦੇ ਚੌਕਾਂ 'ਚ ਛੋਟੇ ਬੱਚਿਆਂ ਤੇ ਹੋਰਾਂ ਵਲੋਂ ਭੀਖ ਮੰਗਣਾ ਸਮਾਰਟ ਸਿਟੀ ਲੁਧਿਆਣਾ ਦੇ ਮੱਥੇ 'ਤੇ ਕਲੰਕ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਦੇ ਚੌਾਕਾਂ 'ਚ ਛੋਟੇ ਬੱਚਿਆਂ ਤੇ ਹੋਰਾਂ ਵੱਲੋਂ ਭੀਖ ਮੰਗਣਾ ਸਮਾਰਟ ਸਿਟੀ ਦੇ ਮੱਥੇ 'ਤੇ ਵੱਡਾ ਕਲੰਕ ਹੈ, ਜਿਸ ਨੂੰ ਧੋਣ ਲਈ ਹਾਲੇ ਤੱਕ ਸੰਜੀਦਾ ਯਤਨ ਨਹੀਂ ਕੀਤੇ ਜਾ ਸਕੇ | ਮਹਾਂਨਗਰ ਲੁਧਿਆਣਾ ਦੇ ਮੁੱਖ ...

ਪੂਰੀ ਖ਼ਬਰ »

ਆਮਦਨ ਕਰ ਅਧਿਕਾਰੀਆਂ ਨਾਲ ਉਲਝਣ ਵਾਲੇ ਹੌਜ਼ਰੀ ਵਪਾਰੀਆਂ ਿਖ਼ਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਹਾਦਰਕੇ ਸੜਕ ਤੇ ਆਮਦਨ ਕਰ ਅਧਿਕਾਰੀਆਂ ਨਾਲ ਉਲਝਣ ਵਾਲੇ ਹੌਜ਼ਰੀ ਵਪਾਰੀਆਂ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਦਕਿ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 14 ਅਕਤੂਬਰ (ਕਵਿਤਾ ਖੁੱਲਰ)-ਸੋਢੀ ਸੁਲਤਾਨ ਚੌਥੇ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਉਚਾਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਜਿਸ ਦੇ ਸਦਕਾ ਗੁਰੂ ਸਾਹਿਬਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX