ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਝੋਨੇ ਦੀ ਖ਼ਰੀਦ ਨਾ ਹੋਣ ਤੋਂ ਦੁਖੀ ਕਿਸਾਨਾਂ ਨੇ ਮੰਡੀ ਗੇਟ ਦੇ ਬਾਹਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ 'ਤੇ ਲਗਾਇਆ ਧਰਨਾ

ਜਲਾਲਾਬਾਦ, 14 ਅਕਤੂਬਰ (ਜਤਿੰਦਰ ਪਾਲ ਸਿੰਘ, ਕਰਨ ਚੁਚਰਾ)- ਜਲਾਲਾਬਾਦ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਨਾ ਹੋਣ ਕਰਕੇ ਦੁਖੀ ਕਿਸਾਨਾਂ ਨੇ ਅੱਜ ਦਾਣਾ ਮੰਡੀ ਗੇਟ ਦੇ ਸਾਹਮਣੇ ਸੜਕ 'ਤੇ ਧਰਨਾ ਲਗਾ ਦਿੱਤਾ | ਧਰਨੇ ਕਾਰਨ ਫ਼ਿਰੋਜਪੁਰ ਫ਼ਾਜ਼ਿਲਕਾ ਜਰਨੈਲੀ ਸੜਕ 'ਤੇ ...

ਪੂਰੀ ਖ਼ਬਰ »

ਅੰਨ੍ਹੇਪਣ ਦਾ ਸ਼ਿਕਾਰ ਹੋਏ ਗ਼ੁਰਬਤ ਭਰੀ ਜ਼ਿੰਦਗੀ ਬਸਰ ਕਰ ਰਹੇ ਹਨ ਪਿੰਡ ਬੰਨ੍ਹਾਂ ਵਾਲਾ ਦੇ 3 ਸਕੇ ਭਰਾ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਕੁਦਰਤ ਦੇ ਰੰਗ ਨਿਆਰੇ ਦਾ ਭਾਣਾ ਮਿੱਠਾ ਕਰ ਕੇ ਜੀ ਰਹੇ ਪਿੰਡ ਬੰਨ੍ਹਾਂ ਵਾਲਾ ਦੇ ਇਕ ਹੀ ਪਰਿਵਾਰ ਦੇ ਤਿੰਨੋਂ ਭਰਾ, ਜਿਨ੍ਹਾਂ ਦੀਆਂ ਅੱਖਾਂ ਦੀ ਜੋਤ ਨਹੀਂ ਹੈ, ਗ਼ੁਰਬਤ ਦੀ ਜ਼ਿੰਦਗੀ ਹੰਢਾ ਰਹੇ ਹਨ ਤੇ ਸਮੇਂ ਦੀਆਂ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਲੈਬ ਇੰਚਾਰਜ ਨੂੰ ਅੰਤਰਿਮ ਪੇਸ਼ਗੀ ਜ਼ਮਾਨਤ

ਫ਼ਿਰੋਜ਼ਪੁਰ, 14 ਅਕਤੂਬਰ (ਰਾਕੇਸ਼ ਚਾਵਲਾ)- ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਦੇ ਵਿਦਿਆਰਥੀ ਵਲੋਂ ਰੇਲ ਗਡੀ ਹੇਠ ਆ ਕੇ ਕੀਤੀ ਆਤਮਹੱਤਿਆ ਦੇ ਮਾਮਲੇ 'ਚ ਪੁਲਿਸ ਵਲੋਂ ਨਾਮਜ਼ਦ ਲੈਬ ਇੰਚਾਰਜ ਰਜਨੀਸ਼ ਕੁਮਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ...

ਪੂਰੀ ਖ਼ਬਰ »

ਮੈਗੀ ਖਾਣ ਨਾਲ ਵਿਆਹੁਤਾ ਦੀ ਮੌਤ, ਪੁਲਿਸ ਜਾਂਚ 'ਚ ਜੁਟੀ

ਫ਼ਾਜ਼ਿਲਕਾ, 14 ਅਕਤੂਬਰ (ਅਮਰਜੀਤ ਸ਼ਰਮਾ)- ਫ਼ਾਜ਼ਿਲਕਾ ਦੀ ਇਕ ਵਿਆਹੁਤਾ ਔਰਤ ਦੀ ਮੈਗੀ ਖਾਣ ਤੋਂ ਬਾਅਦ ਮੌਤ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿ੍ਆ ਰਾਣੀ (22) ਪਤਨੀ ਸ਼ੁਭਮ ਵਾਸੀ ਆਦਰਸ਼ ਨਗਰ ਧੋਬੀ ਘਾਟ ਗਲੀ ...

ਪੂਰੀ ਖ਼ਬਰ »

ਇਕ ਘਰ 'ਚੋਂ ਦੋ ਐਲ.ਈ.ਡੀਜ਼, ਭਾਂਡੇ ਤੇ ਨਕਦੀ ਚੋਰੀ

ਮੱਲਾਂਵਾਲਾ, 14 ਅਕਤੂਬਰ (ਗੁਰਦੇਵ ਸਿੰਘ)- ਮੱਲਾਂਵਾਲਾ ਖ਼ਾਸ ਦੇ ਵਾਰਡ ਨੰਬਰ 4 ਦੇ ਇਕ ਘਰ ਵਿਚ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਦੋ ਐਲ.ਈ.ਡੀਜ਼, 18500 ਰੁਪਏ ਨਕਦ ਅਤੇ ਕੁਝ ਭਾਂਡੇ ਚੋਰੀ ਕਰ ਲਏ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਚਰਨਜੀਤ ਜੋਸ਼ੀ ਪੁੱਤਰ ਬਲਬੀਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਵਸੂਲੀ ਦੇ ਦੋਸ਼ਾਂ ਅਧੀਨ 5 ਔਰਤਾਂ ਅਤੇ 3 ਮਰਦਾਂ ਿਖ਼ਲਾਫ਼ ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 14 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਵਿਖੇ ਚਾਰ ਔਰਤਾਂ ਅਤੇ ਚਾਰ ਮਰਦਾਂ ਿਖ਼ਲਾਫ਼ ਇਕ ਵਿਅਕਤੀ ਦੀ ਵੀਡੀਓ ਬਣਾ ਕੇ ਬਲੈਕਮੇਲ ਅਤੇ ਨਜਾਇਜ਼ ਵਸੂਲੀ ਕਰਨ ਦੇ ਦੋਸ਼ਾਂ ਅਧੀਨ ਮੁਕੱਦਮਾ ਦਰਜ਼ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

5 ਕਿੱਲੋ ਪੋਸਤ ਸਮੇਤ ਇਕ ਕਾਬੂ

ਅਬੋਹਰ, 14 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਨੰਬਰ 2 ਦੀ ਪੁਲਿਸ ਨੇ ਇਕ ਵਿਅਕਤੀ ਨੂੰ 5 ਕਿੱਲੋ ਪੋਸਤ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਸਹਾਇਕ ਥਾਣੇਦਾਰ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5 ...

ਪੂਰੀ ਖ਼ਬਰ »

ਤਿੰਨ ਅਣਪਛਾਤੇ ਨੌਜਵਾਨਾਂ ਨੇ ਵਿਦਿਆਰਥੀ ਨੂੰ ਕੀਤਾ ਜ਼ਖ਼ਮੀ

ਫ਼ਾਜ਼ਿਲਕਾ, 14 ਅਕਤੂਬਰ (ਅਮਰਜੀਤ ਸ਼ਰਮਾ)-ਸਥਾਨਕ ਸਾਧੂ ਆਸ਼ਰਮ ਗਲੀ ਨੇੜੇ ਮੋਟਰ ਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਵਿਦਿਆਰਥੀ ਤੇ ਪਿੱਛੋਂ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਸਾਹਿਲ ਪੁੱਤਰ ...

ਪੂਰੀ ਖ਼ਬਰ »

ਨਾਜਾਇਜ਼ ਵਸੂਲੀ ਦੇ ਦੋਸ਼ਾਂ ਅਧੀਨ 5 ਔਰਤਾਂ ਅਤੇ 3 ਮਰਦਾਂ ਿਖ਼ਲਾਫ਼ ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 14 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਵਿਖੇ ਚਾਰ ਔਰਤਾਂ ਅਤੇ ਚਾਰ ਮਰਦਾਂ ਿਖ਼ਲਾਫ਼ ਇਕ ਵਿਅਕਤੀ ਦੀ ਵੀਡੀਓ ਬਣਾ ਕੇ ਬਲੈਕਮੇਲ ਅਤੇ ਨਜਾਇਜ਼ ਵਸੂਲੀ ਕਰਨ ਦੇ ਦੋਸ਼ਾਂ ਅਧੀਨ ਮੁਕੱਦਮਾ ਦਰਜ਼ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਯੁਵਕ ਵਿਰਾਸਤ ਮੇਲਾ ਕਰਵਾਇਆ

ਜ਼ੀਰਾ, 14 ਅਕਤੂਬਰ (ਜਗਤਾਰ ਸਿੰਘ ਮਨੇਸ)- ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਪਿ੍ੰਸੀਪਲ ਸੁਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਚਾਰ ਰੋਜ਼ਾ ਯੁਵਕ ਵਿਰਾਸਤ ਮੇਲਾ ਕਰਵਾਇਆ ਗਿਆ ਅਤੇ ਇਸ ਮੇਲੇ ਵਿਚ ਪੰਜਾਬ ਯੂਨੀਵਰਸਿਟੀ ਮੋਗਾ-ਫ਼ਿਰੋਜ਼ਪੁਰ ਜ਼ੋਨ-ਏ, ਮੋਗਾ-ਫ਼ਿਰੋਜ਼ਪੁਰ-ਲੁਧਿਆਣਾ ਦੇ 22 ਕਾਲਜਾਂ ਨੇ ਹਿੱਸਾ ਲਿਆ | ਇਸ ਸਮਾਗਮ ਵਿਚ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਪਰਮਿੰਦਰ ਸਿੰਘ ਡਿੰਪਲ ਧਰਮਕੋਟ, ਬਲਵਿੰਦਰ ਸਿੰਘ ਬੁੱਟਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪ੍ਰਕਾਸ਼ ਰਾਜਪੂਤ, ਸ਼ਿਵ ਤਿਰਪਾਲ ਕੇ ਸਾਬਕਾ ਚੇਅਰਮੈਨ ਪੀ.ਏ.ਡੀ.ਬੀ., ਜਗਜੀਵਨ ਸਿੰਘ ਖੀਰਣੀਆਂ ਸਾਬਕਾ ਵਿਧਾਇਕ, ਗੁਰਦੀਪ ਸਿੰਘ ਰਈਆ, ਸਕੱਤਰ ਸਿੰਘ ਬਾਠ, ਹਰਜੀਤ ਸਿੰਘ ਚਹਿਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਕਾਲਜ ਦੇ ਪਿ੍ੰਸੀਪਲ ਡਾ: ਸੁਰਜੀਤ ਸਿੰਘ ਸਿੱਧੂ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਜਥੇ: ਜ਼ੀਰਾ ਨੇ ਅੱਵਲ ਬੱਚਿਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਅਜਿਹੇ ਮੇਲਿਆਂ ਨਾਲ ਵਿਦਿਆਰਥੀਆਂ ਵਿਚ ਆਪਸੀ ਭਾਈਚਾਰਾ ਸਾਂਝ ਪੈਦਾ ਹੁੰਦੀ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਪੰਜਾਬੀ ਸੱਭਿਆਚਾਰ ਨਾਲ ਜੋੜੀ ਰੱਖਣ ਦਾ ਇਹ ਇਕ ਬਹੁਤ ਵਧੀਆ ਉਪਰਾਲਾ ਹੈ | ਇਸ ਮੌਕੇ ਕੈਪਟਨ ਗੁਰਮੁਖ ਸਿੰਘ ਭੁੱਲਰ, ਨਿਰਮਲ ਸਿੰਘ ਜੌੜਾ ਡਾਇਰੈਕਟਰ, ਅਮਰਜੀਤ ਕੌਰ ਸਿੱਧੂ, ਮਨੀ ਸਿੱਧੂ, ਪ੍ਰੋਫੈਸਰ ਰੁਪਿੰਦਰਜੀਤ ਸਿੱਧੂ, ਰਵਿੰਦਰਪਾਲ ਸਿੱਧੂ, ਪ੍ਰੋਫੈਸਰ ਰਛਪਾਲ ਸਿੰਘ, ਬਲਦੇਵ ਕੁਮਾਰ, ਗੁਰਵਿੰਦਰ ਸਿੰਘ ਬੱਬੂ ਮਸੀਤਾਂ, ਲਵਜੀਤ ਸਿੰਘ ਤੋਂ ਇਲਾਵਾ ਬੀ.ਕੇ.ਐੱਸ ਦਾ ਸਮੂਹ ਸਟਾਫ਼ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅਲੈਕਸਾ ਦਾ ਉਦਘਾਟਨ ਅੱਜ

ਅਬੋਹਰ, 14 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਡੀ.ਏ.ਵੀ. ਕਾਲਜ ਕੋਲ ਖੋਲ੍ਹੇ ਜਾ ਰਹੇ ਆਈਲਟਸ ਸੈਂਟਰ ਅਲੈਕਸਾ ਦਾ ਉਦਘਾਟਨ ਅੱਜ 15 ਅਕਤੂਬਰ ਦਿਨ ਸੋਮਵਾਰ ਸ਼ਾਮ 4 ਵਜੇ ਹੋਵੇਗਾ | ਜਾਣਕਾਰੀ ਦਿੰਦਿਆਂ ਡਾ: ਮਮਤਾ ਤਨੇਜਾ ਨੇ ਦੱਸਿਆ ਕਿ ਇੰਸਟੀਚਿਊਟ ਵਿਚ ਆਈਲੈਟਸ ਦੇ ...

ਪੂਰੀ ਖ਼ਬਰ »

6 ਕਰੋੜ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਵਿਜੈ ਇੰਦਰ ਸਿੰਗਲਾ ਰੱਖਣਗੇ ਨੀਂਹ ਪੱਥਰ- ਕੁਲਬੀਰ ਸਿੰਘ ਜ਼ੀਰਾ

ਮੱਲਾਂਵਾਲਾ, 14 ਅਕਤੂਬਰ (ਗੁਰਦੇਵ ਸਿੰਘ)- ਖੋਸਾ ਦਲ ਸਿੰਘ ਵਾਲਾ ਤੋਂ ਤਲਵੰਡੀ ਭਾਈ ਤੱਕ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਵਿਜੈ ਇੰਦਰ ਸਿੰਗਲਾ ਕੈਬਨਿਟ ਮੰਤਰੀ ਪੰਜਾਬ ਕੱਲ੍ਹ 12 ਵਜੇ ਰੱਖਣਗੇ | ਇਹ ਜਾਣਕਾਰੀ ਕੁਲਬੀਰ ਸਿੰਘ ਜ਼ੀਰਾ ਵਿਧਾਇਕ ਜ਼ੀਰਾ ਨੇ ਦਿੰਦੇ ਹੋਏ ...

ਪੂਰੀ ਖ਼ਬਰ »

ਗੁੱਦੜ ਢੰਡੀ ਕਿਸਾਨ ਮਜ਼ਦੂਰਾਂ ਵਲੋਂ ਭਰਵੀਂ ਮੀਟਿੰਗ

ਗੋਲੂ ਕਾ ਮੋੜ, 14 ਅਕਤੂਬਰ (ਸੁਰਿੰਦਰ ਸਿੰਘ ਲਾਡੀ)- ਅੱਜ ਪਿੰਡ ਗੁੱਦੜ ਢੰਡੀ ਵਿਖੇ ਕਿਸਾਨ ਮੰਗਲ ਸਿੰਘ ਦੇ ਗ੍ਰਹਿ ਵਿਖੇ ਇਲਾਕੇ ਦੇ ਕਿਸਾਨ ਮਜ਼ਦੂਰਾਂ ਦੀ ਮੀਟਿੰਗ ਕੀਤੀ ਗਈ ਹੈ | ਇਸ ਮੀਟਿੰਗ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ...

ਪੂਰੀ ਖ਼ਬਰ »

ਜਗਦੀਪ ਕੁਮਾਰ ਗੁਰੂਹਰਸਹਾਏ ਬਣੇ ਅਨੁਸੂਚਿਤ ਜਾਤੀ ਸਮਾਜ ਦੇ ਜ਼ਿਲ੍ਹਾ ਪ੍ਰਧਾਨ

ਗੁਰੂਹਰਸਹਾਏ, 14 ਅਕਤੂਬਰ (ਹਰਚਰਨ ਸਿੰਘ ਸੰਧੂ)- ਅਖਿਲ ਭਾਰਤੀ ਅਨੁਸੂਚਿਤ ਜਾਤੀ ਸਮਾਜ ਰਜਿ: ਦੀ ਇਕ ਮੀਟਿੰਗ ਗੁਰੂਹਰਸਹਾਏ ਵਿਖੇ ਹੋਈ, ਜਿਸ ਵਿਚ ਗੋਪੀ ਚੰਦ ਪੰਜਾਬ ਪ੍ਰਧਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਕਈ ਵਿਚਾਰਾਂ ਪੇਸ਼ ਕੀਤੀਆਂ ਗਈਆਂ ਤੇ ...

ਪੂਰੀ ਖ਼ਬਰ »

ਸ੍ਰੀ ਰਾਮਲੀਲ੍ਹਾ ਦੇ ਅੱਠਵੇਂ ਦਿਨ ਭਾਵੁਕ ਹੋਏ ਸਰੋਤੇ

ਜ਼ੀਰਾ, 14 ਅਕਤੂਬਰ (ਜਗਤਾਰ ਸਿੰਘ ਮਨੇਸ)- ਸ੍ਰੀ ਰਾਮਲੀਲ੍ਹਾ ਕਲੱਬ ਵਲੋਂ ਸਥਾਨਕ ਸ੍ਰੀ ਸਾਵਣ ਮੱਲ ਅਗਰਵਾਲ ਸਕੂਲ ਵਿਖੇ ਪ੍ਰਧਾਨ ਜੋਗਿੰਦਰ ਪਾਲ ਕੋਰੀ ਅਤੇ ਸਰਪ੍ਰਸਤ ਪ੍ਰੇਮ ਗਰੋਵਰ ਦੀ ਰਹਿਨੁਮਾਈ ਹੇਠ ਚੱਲ ਰਹੀ ਰਾਮਲੀਲ੍ਹਾ ਦੀ ਅੱਠਵੇਂ ਦਿਨ ਸੀਤਾ ਹਰਨ, ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਆਲੇ-ਦੁਆਲੇ ਨੂੰ ਰੱਖਿਆ ਜਾਵੇ ਸਾਫ਼-ਸੁਥਰਾ- ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਮ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਡੇਂਗੂ ਤੇ ਮਲੇਰੀਆ ਦੀ ...

ਪੂਰੀ ਖ਼ਬਰ »

ਲੋਕਾਂ ਨੂੰ 89 ਆਨਲਾਈਨ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ-ਪ੍ਰਗਟ

ਮੰਡੀ ਲਾਧੂਕਾ, 14 ਅਕਤੂਬਰ (ਰਾਕੇਸ਼ ਛਾਬੜਾ) - ਸੇਵਾ ਸੈਂਟਰਾਂ ਵਿਚ ਲੋਕਾਂ ਨੂੰ 89 ਪ੍ਰਕਾਰ ਦੀਆਂ ਆਨਲਾਈਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਪਹਿਲਾਂ ਲੋਕਾਂ ਨੂੰ ਐਸ.ਸੀ./ਬੀ.ਸੀ., ਜਾਤੀ, ਆਮਦਨ, ਸਰਹੱਦੀ ਖੇਤਰ, ਰਿਹਾਇਸ਼, ਪੇਂਡੂ, ਜਨਮ ਸਰਟੀਫ਼ਿਕੇਟ ਅਤੇ ...

ਪੂਰੀ ਖ਼ਬਰ »

ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਅਬੋਹਰ ਬ੍ਰਾਂਚ ਕਮੇਟੀ ਦੀ ਮੀਟਿੰਗ

ਅਬੋਹਰ, 14 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਅਬੋਹਰ ਬ੍ਰਾਂਚ ਕਮੇਟੀ ਦੀ ਇੱਥੇ ਵਿਸ਼ਾਲ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਬ੍ਰਾਂਚ ਪ੍ਰਧਾਨ ਪ੍ਰਵੀਨ ਕੁਮਾਰ ਨੇ ਕੀਤੀ | ਇਸ ਮੌਕੇ ਡਵੀਜ਼ਨ ਸੈਕਟਰੀ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਚੱਕ ਸੈਦੋ ਕੇ ਵਿਖੇ ਬਾਲੜੀ ਦਿਹਾੜਾ ਮਨਾਇਆ

ਜਲਾਲਾਬਾਦ, 14 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਲਾਗਲੇ ਪਿੰਡ ਚੱਕ ਸੈਦੋ ਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਮੈਡਮ ਅਨੀਤਾ ਰਾਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੇ ਦੌਰਾਨ ਬਾਲੜੀ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀਮਤੀ ਹਰਜਿੰਦਰ ਕੌਰ ਨੇ ...

ਪੂਰੀ ਖ਼ਬਰ »

ਸਹਾਇਕ ਐਡ. ਜਨਰਲ ਸੁਰਿੰਦਰਪਾਲ ਸਿੰਘ ਤਿੰਨਾ ਦਾ ਹੋਇਆ ਨਿੱਘਾ ਸਵਾਗਤ

ਅਬੋਹਰ, 14 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਦੇ ਸਹਾਇਕ ਐਡਵੋਕੇਟ ਜਨਰਲ ਵਕੀਲ ਸੁਰਿੰਦਰਪਾਲ ਸਿੰਘ ਤਿੰਨਾ ਦਾ ਅਬੋਹਰ ਪੁੱਜਣ ਤੇ ਨਿੱਘਾ ਸਵਾਗਤ ਹੋਇਆ | ਇਸ ਦੌਰਾਨ ਬਾਰ ਐਸੋਸੀਏਸ਼ਨ ਦੇ ਦਫ਼ਤਰ ਪੁੱਜਣ 'ਤੇ ਉਨ੍ਹਾਂ ਨੂੰ ਅਹੁਦੇਦਾਰਾਂ ਨੇ ਜੀ ਆਇਆ ਨੂੰ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੰਗਾਂ ਨੂੰ ਲੈ ਕੇ ਬੈਠਕ

ਅਬੋਹਰ, 14 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਅਬੋਹਰ ਦੀ ਮਹੀਨਾਵਾਰ ਮੀਟਿੰਗ ਬ੍ਰਾਂਚ ਪ੍ਰਧਾਨ ਰਾਮ ਰਾਜ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗ਼ਲਤ ਢੰਗ ਨਾਲ ਦੁਬਾਰਾ ਆਧਾਰ ਕਾਰਡ ਬਣਾਉਣ ਵਾਲੀ ਪਤਨੀ ਿਖ਼ਲਾਫ਼ ਪਤੀ ਨੇ ਕਰਵਾਇਆ ਮੁਕੱਦਮਾ ਦਰਜ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅੰਦਰ ਇਕ ਪਤੀ ਵਲੋਂ ਆਪਣੀ ਹੀ ਪਤਨੀ ਿਖ਼ਲਾਫ਼ ਕਾਨੂੰਨ ਨੂੰ ਛੱਕੇ ਟੰਗ ਕੇ ਬੇਟੀ ਦਾ ਦੁਬਾਰਾ ਆਧਾਰ ਕਾਰਡ ਬਣਾ ਕੇ ਕਾਨੂੰਨ ਨਾਲ ਧੋਖਾਧੜੀ ਕਰਨ ਦਾ ਮੁਕੱਦਮਾ ਦਰਜ ਕਰਵਾਇਆ ਹੈ | ...

ਪੂਰੀ ਖ਼ਬਰ »

ਪੁਲਿਸ 'ਚ ਸਬ-ਇੰਸਪੈਕਟਰ ਭਰਤੀ ਕਰਵਾਉਣ ਦੇ ਨਾਂਅ ਹੇਠ ਠੱਗੇ ਲੱਖਾਂ ਰੁਪਏ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅੰਦਰ ਠੱਗੀ ਦਾ ਸ਼ਿਕਾਰ ਹੋਏ ਸੁਰਜੀਤ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਮਾਨ ਸਿੰਘ ਵਾਲਾ ਥਾਣਾ ਬਰੀ ਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਚੁਰਾਇਆ ਛੋਟਾ ਹਾਥੀ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਬਠਿੰਡਾ-ਅੰਮਿ੍ਤਸਰ ਰੋਡ 'ਤੇ ਮਖੂ ਕਸਬੇ ਅੰਦਰ ਸਥਿਤ ਪੈਟਰੋਲ ਪੰਪ 'ਤੇ ਖੜਾ ਛੋਟਾ ਹਾਥੀ (ਟਾਟਾ ਏਸ) ਨੰਬਰ: ਪੀ.ਬੀ. 05 ਵੀ. 9876 ਨੂੰ ਅਗਿਆਤ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ ਹੈ | ਪੁਲਿਸ ਥਾਣਾ ਮਖੂ ਅੰਦਰ ਛੋਟੇ ਹਾਥੀ ...

ਪੂਰੀ ਖ਼ਬਰ »

ਜਾਅਲੀ ਆਧਾਰ ਕਾਰਡ ਬਣਾ ਜ਼ਮੀਨ ਦਾ ਇਕਰਾਰਨਾਮਾ ਕਰ ਮਾਰੀ 30 ਲੱਖ ਦੀ ਠੱਗੀ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਮਿ੍ਤਕ ਵਿਅਕਤੀ ਦਾ ਜਾਅਲੀ ਆਧਾਰ ਕਾਰਡ ਬਣਾ ਕੇ ਉਸ ਦੀ ਜ਼ਮੀਨ ਦਾ ਕਿਸੇ ਹੋਰ ਨੂੰ ਵੇਚਣ ਦੇ ਨਾਂ ਹੇਠ ਕੁਝ ਵਿਅਕਤੀਆਂ ਵਲੋਂ ਗਲਤ ਇਕਰਾਰਨਾਮਾ ਬਣਾ 30 ਲੱਖ ਰੁਪਏ ਦੀ ਠੱਗੀ ਮਾਰ ਜਾਣ ਦਾ ਮਾਮਲਾ ਪੁਲਿਸ ਥਾਣਾ ਮਮਦੋਟ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਹੀਦ ਸਿਪਾਹੀ ਜਗਰਾਜ ਸਿੰਘ ਦੀ ਯਾਦ 'ਚ ਸਮਾਗਮ

ਤਲਵੰਡੀ ਭਾਈ, 14 ਅਕਤੂਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਅੱਤਵਾਦ ਦੇ ਸਮੇਂ ਦੌਰਾਨ ਪੁਲਿਸ ਦੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਪਿੰਡ ਵਾੜਾ ਜਵਾਹਰ ਸਿੰਘ ਵਾਲਾ ਦੇ ਜੰਮਪਲ ਨੌਜਵਾਨ ਅਤੇ ਪੰਜਾਬ ਪੁਲਿਸ ਦੇ ਸਿਪਾਹੀ ਜਗਰਾਜ ਸਿੰਘ ਦੀ ਯਾਦ ਵਿਚ ...

ਪੂਰੀ ਖ਼ਬਰ »

ਘਰ 'ਚੋਂ ਚੁਰਾਏ ਸੋਨੇ ਦੀ ਮੁੰਦਰੀ ਅਤੇ 2 ਲੱਖ 80 ਹਜਾਰ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੀ ਬਸਤੀ ਮਿਸ਼ਨ ਅੰਦਰ ਰਾਜ ਕੁਮਾਰ ਪੁੱਤਰ ਫ਼ਰੀਕ ਚੰਦ ਦੇ ਘਰ ਅੰਦਰ ਨਾ ਹੋਣ ਦੀ ਸੂਰਤ 'ਚ ਅਗਿਆਤ ਚੋਰਾਂ ਵਲੋਂ ਘਰ ਅੰਦਰ ਦਾਖਲ ਹੋ ਲੱਗੇ ਤਾਲਿਆਂ ਨੂੰ ਖੋਲ੍ਹ ਕੇ ਚੋਰੀ ਦੀ ਘਟਨਾ ਨੂੰ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ-ਥਾਣਾ ਮੁਖੀ

ਕੁੱਲਗੜ੍ਹੀ, 14 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਸਰਕਾਰ ਵਲੋਂ ਵਾਤਾਵਰਨ ਤੋਂ ਗੰਦਲਾ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਨਾ ਸਾੜਨ ਦੇ ਹੁਕਮ ਜਾਰੀ ਕੀਤੇ ਗਏ | ਸਮੁੱਚੇ ਕਿਸਾਨ ਭਰਾਵਾਂ ਨੂੰ ਸਰਕਾਰੀ ਹੁਕਮਾਂ ਦੀ ਪਾਲਣਾ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਿਰ ਜ਼ੀਰਾ ਵਿਖੇ ਤਿੰਨ ਰੋਜ਼ਾ ਕੈਂਪ

ਜ਼ੀਰਾ, 14 ਅਕਤੂਬਰ (ਜਗਤਾਰ ਸਿੰਘ ਮਨੇਸ)- ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਿਰ ਗੁੱਗਾ ਮੰਦਿਰ ਵਿਚ ਡਵੀਜ਼ਨ ਪੱਧਰ 'ਤੇ ਤਿੰਨ ਰੋਜ਼ਾ ਕੈਂਪ ਲਗਾਇਆ ਗਿਆ, ਜਿਸ ਵਿਚ ਸ਼ਿਵਮ ਵਸ਼ਿਸ਼ਟ ਜਨਰਲ ਸਕੱਤਰ ਫ਼ਿਰੋਜ਼ਪੁਰ ਗਰੁੱਪ ਆਫ਼ ਕਾਲਜ ਨੇ ਮੁੱਖ ...

ਪੂਰੀ ਖ਼ਬਰ »

ਰਾਮਲੀਲ੍ਹਾ ਕਮੇਟੀ ਨੂੰ ਕਾਂਗਰਸੀ ਆਗੂਆਂ ਵਲੋਂ 21 ਹਜ਼ਾਰ ਦੀ ਰਾਸ਼ੀ ਭੇਟ

ਗੁਰੂਹਰਸਹਾਏ, 14 ਅਕਤੂਬਰ (ਹਰਚਰਨ ਸਿੰਘ ਸੰਧੂ)- ਸਥਾਨਕ ਸ਼ਹਿਰ ਵਿਖੇ ਕਰਵਾਈ ਜਾ ਰਹੀ ਰਾਮਲੀਲ੍ਹਾ ਦੀ ਚੌਥੀ ਰਾਤ ਦਾ ਉਦਘਾਟਨ ਟਰੱਕ ਯੂਨੀਅਨ ਦੇ ਪ੍ਰਧਾਨ ਸੋਨੂੰ ਮੋਂਗਾ, ਸੀਮੂ ਪਾਸੀ, ਸੀਨੀਅਰ ਕਾਂਗਰਸ ਆਗੂ ਆਤਮਜੀਤ ਸਿੰਘ ਡੇਵਿਡ ਤੇ ਅਮਨ ਦੁੱਗਲ ਨੇ ਕੀਤਾ | ਸ੍ਰੀ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਮਾਰੀਆਂ ਸੱਟਾਂ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਨੇ ਗਿਆਰ੍ਹਵੀਂ ਜਮਾਤ 'ਚ ਪੜ੍ਹਦੇ ਦੋ ਜਮਾਤੀਆਂ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤੇ ਹਮਲੇ 'ਚ ਜਸਕਰਨ ਸਿੰਘ ਪੁੱਤਰ ਬਲਵੰਤ ਰਾਏ ਵਾਸੀ ਅਜੀਤ ਨਗਰ ਬਾਰਡਰ ਰੋਡ ...

ਪੂਰੀ ਖ਼ਬਰ »

64ਵੀਆਂ ਪੰਜਾਬ ਰਾਜ ਸਕੂਲ ਖੇਡਾਂ ਬੈਡਮਿੰਟਨ ਅੰਡਰ-17 ਮੁਕਾਬਲਿਆਂ 'ਚ ਫ਼ਿਰੋਜ਼ਪੁਰ ਦੇ ਲੜਕਿਆਂ ਕੀਤਾ ਦੂਸਰਾ ਸਥਾਨ ਪ੍ਰਾਪਤ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਰਾਜ ਸਕੂਲ ਬੋਰਡ ਵਲੋਂ ਫ਼ਾਜ਼ਿਲਕਾ ਅੰਦਰ ਕਰਵਾਈਆਂ ਗਈਆਂ ਖੇਡਾਂ ਸਮੇਂ ਬੈਡਮਿੰਟਨ ਅੰਡਰ-17 ਸਾਲ ਖੇਡ ਮੁਕਾਬਲਿਆਂ 'ਚ ਫ਼ਿਰੋਜ਼ਪੁਰ ਦੇ ਹੋਣਹਾਰ 5 ਮੈਂਬਰੀ ਖਿਡਾਰੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸਰਕਾਰਾਂ ਬਦਲਣ ਨਾਲ ਊਠ ਦੇ ਬੁੱਲ੍ਹ ਵਾਂਗ ਅੱਧ ਵਿਚਕਾਰੇ ਲਟ ਕੇ ਰਹਿ ਗਿਆ ਐਸਟੋਟਰਫ਼ ਹਾਕੀ ਸਟੇਡੀਅਮ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦਾ ਮਿਸ਼ਨ ਤੰਦਰੁਸਤ ਪੰਜਾਬ ਪ੍ਰੋਜੈਕਟ ਫ਼ਿਰੋਜ਼ਪੁਰ ਦੇ ਹਾਕੀ ਖਿਡਾਰੀਆਂ ਅਤੇ ਖੇਡ ਸ਼ੌਕੀਨਾਂ ਲਈ ਮਹਿਜ਼ ਇਕ ਡਰਾਮਾ ਸਾਬਤ ਹੋ ਰਿਹਾ ਹੈ, ਕਿਉਂਕਿ ਸਾਲਾਂ-ਬੱਧੀ ਸਮੇਂ ਤੋਂ ਕਰੋੜਾਂ ਰੁਪਏ ਦੀ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ 'ਤੇ ਵਿਅਕਤੀ ਨੂੰ 6 ਮਹੀਨੇ ਕੈਦ

ਫ਼ਿਰੋਜ਼ਪੁਰ, 14 ਅਕਤੂਬਰ (ਰਾਕੇਸ਼ ਚਾਵਲਾ)- ਕਰਜ਼ੇ ਦੇ ਏਵਜ 'ਚ ਬੈਂਕ ਨੂੰ ਦਿੱਤਾ ਚੈੱਕ ਬਾਉਂਸ ਹੋਣ ਦੇ ਚਲਦੇ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੱਤਾ ਹੈ | ਦਾਇਰ ਮਾਮਲੇ 'ਚ ਮੁੱਦਈ ਸਟੇਟ ਬੈਂਕ ਆਫ਼ ...

ਪੂਰੀ ਖ਼ਬਰ »

ਨਕਦੀ ਸਮੇਤ ਦੋ ਸੱਟੇਬਾਜ਼ ਕਾਬੂ

ਜਲਾਲਾਬਾਦ, 14 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਸਥਾਨਕ ਥਾਣਾ ਸਿਟੀ ਪੁਲਸ ਵੱਲੋਂ ਗਸ਼ਤ ਦੌਰਾਨ 1880 ਰੁਪਏ ਦੀ ਨਗਦੀ ਸਮੇਤ ਦੋ ਸੱਟੇਬਾਜ਼ਾਂ ਨੂੰ ਕਾਬੂ ਕੀਤਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਜਾਾਚ ਅਧਿਕਾਰੀ ਐੱਚ.ਸੀ. ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

ਮਾਰਕੁੱਟ ਅਤੇ ਚੋਰੀ ਕਰਨ ਦਾ ਮਾਮਲਾ ਦਰਜ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ): ਘਰ ਵਿਚ ਵੜ ਕੇ ਮਾਰਕੁੱਟ ਅਤੇ ਚੋਰੀ ਕਰਨ ਦੇ ਮਾਮਲੇ ਵਿਚ ਸਿਟੀ ਥਾਣਾ ਪੁਲਿਸ ਨੇ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਗੁਰਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਕੈਂਟ ਰੋਡ ਫ਼ਾਜ਼ਿਲਕਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਸੂਬੇ 'ਚ ਅਮਨ ਸ਼ਾਂਤੀ ਲਈ ਵਚਨਬੱਧ- ਜੋਸਨ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਸਾਰੇ ਧਰਮਾਂ ਅਤੇ ਵਰਗਾਂ ਦਾ ਸਤਿਕਾਰ ਕਰਦੀ ਹੈ | ਪੰਜਾਬ ਅੰਦਰ ਕਿਸੇ ਵੀ ਤਰ੍ਹਾਂ ਅਮਨ ਸ਼ਾਂਤੀ ਨੂੰ ਖ਼ਤਰਾ ਨਹੀਂ ਹੈ | ਕੁੱਝ ਸਿਆਸੀ ਪਾਰਟੀਆਂ ਦੇ ਆਗੂ ਸੱਤਾ ਲਾਲਸਾ ਲਈ ਲੋਕਾਂ ਨੂੰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਵਿਪਰੋ ਵਲੋਂ ਰੁਜ਼ਗਾਰ ਮੇਲਾ ਅੱਜ

ਅਬੋਹਰ, 14 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਕਾਲਜ ਵਿਚ ਹਰ ਸਾਲ ਦੀ ਤਰ੍ਹਾਂ ਰੁਜ਼ਗਾਰ ਮੇਲਾ ਅੱਜ 15 ਅਕਤੂਬਰ ਨੂੰ ਵਿਪਰੋ ਕੰਪਨੀ ਵਲੋਂ ਲਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਡਾ: ਰਜੇਸ਼ ਮਹਾਜਨ ਪਿ੍ੰਸੀਪਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੀ ਮਾਰ ਝੱਲਣ ਲਈ ਮਜਬੂਰ ਹਨ ਲੋਕ

ਜਲਾਲਾਬਾਦ, 14 ਅਕਤੂਬਰ (ਕਰਨ ਚੁਚਰਾ)- ਲਗਾਤਾਰ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਅਸਰ ਆਮ ਲੋਕਾਂ ਦੀਆਂ ਜੇਬਾਂ ਤੇ ਲਗਾਤਾਰ ਵਧਦਾ ਜਾ ਰਿਹਾ ਹੈ | ਪਰ ਦੂਜੇ ਪਾਸੇ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਹਨ | ਪੈਟ੍ਰੋਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ

ਅਬੋਹਰ, 14 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਕਿਸਾਨ-ਮਜ਼ਦੂਰ-ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਨੋਪਾ ਰਾਮ ਦੀ ਪ੍ਰਧਾਨਗੀ ਹੇਠ ਸਾਹਮਣੇ ਬੱਸ ਸੈਂਡ ਵਿਖੇ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪਿਛਲੇ ਲੰਬੇ ...

ਪੂਰੀ ਖ਼ਬਰ »

ਪਿੰਡ ਪੱਟੀ ਸਦੀਕ ਦਾ ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਹੋਰ ਕਿਸਾਨਾਂ ਲਈ ਬਣਿਆ ਚਾਨਣ ਮੁਨਾਰਾ

ਅਬੋਹਰ, 14 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਉਪਮੰਡਲ ਦੇ ਪਿੰਡ ਪੱਟੀ ਸਦੀਕ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਜਿਸ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਇਸ ਸਾਲ ਦਲੀਪ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਹੈ, ਉਹ ਇਕ ...

ਪੂਰੀ ਖ਼ਬਰ »

8 ਦਿਨਾਂ ਤੋਂ ਪਟਿਆਲਾ ਵਿਖੇ ਮਰਨ ਵਰਤ 'ਤੇ ਬੈਠੇ ਅਧਿਆਪਕ ਪ੍ਰਭਦੀਪ ਸਿੰਘ ਗੂੰਬਰ ਦੇ ਜਜ਼ਬੇ ਨੂੰ ਸਲਾਮ

ਜਲਾਲਾਬਾਦ, 14 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਮੁਹੱਈਆ ਕਰਵਾ ਰਹੇ ਅਧਿਆਪਕਾਂ ਦੀ ਤਨਖ਼ਾਹ ਘੱਟ ਕਰਨ ਦਾ ਐਲਾਨ ਕੀਤਾ ਗਿਆ ਸੀ | ਸਰਕਾਰ ਦੇ ਇਸ ਐਲਾਨ ਤੋਂ ਬਾਅਦ ਰੋਹ ...

ਪੂਰੀ ਖ਼ਬਰ »

ਫ਼ਾਜ਼ਿਲਕਾ ਅੰਦਰ ਜ਼ਿਲ੍ਹਾ ਖਪਤਕਾਰ ਫੋਰਮ ਦਾ ਮਾਮਲਾ ਸਰਕਾਰ ਦੇ ਵਿਚਾਰ ਅਧੀਨ-ਐਡ. ਸਵੀ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨੂੰ ਜ਼ਿਲ੍ਹਾ ਬਣਿਆ 11 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ | ਪੰਜਾਬ ਸਰਕਾਰ ਵੱਲੋਂ ਇੱਥੇ ਜ਼ਿਲ੍ਹਾ ਖਪਤਕਾਰ ਫੋਰਮ ਦੀ ਸਥਾਪਨਾ ਨਹੀਂ ਕੀਤੀ ਗਈ | ਜਿਸ ਕਾਰਨ ਲੋਕਾਂ ਨੂੰ ਖਪਤਕਾਰ ਫੋਰਮ ਸੰਗਠਨ ਵਿਚ ਇਨਸਾਫ਼ ...

ਪੂਰੀ ਖ਼ਬਰ »

ਪਿੰਡ ਪੱਟੀ ਸਦੀਕ ਦਾ ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਹੋਰ ਕਿਸਾਨਾਂ ਲਈ ਬਣਿਆ ਚਾਨਣ ਮੁਨਾਰਾ

ਅਬੋਹਰ, 14 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਉਪਮੰਡਲ ਦੇ ਪਿੰਡ ਪੱਟੀ ਸਦੀਕ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਜਿਸ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਇਸ ਸਾਲ ਦਲੀਪ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਹੈ, ਉਹ ਇਕ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਜਲਾਲਾਬਾਦ ਨੂੰ ਸਮੁੱਚੀਆਂ ਸਿਹਤ ਸਹੂਲਤਾਂ ਤੇ ਡਾਕਟਰਾਂ ਨਾਲ ਲੈਸ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਨੇ ਦਿੱਤਾ ਮੰਗ-ਪੱਤਰ

ਜਲਾਲਾਬਾਦ, 14 ਅਕਤੂਬਰ (ਕਰਨ ਚੁਚਰਾ) -ਪਿਛਲੇ ਡੇਢ ਸਾਲ ਤੋਂ ਚੱਲੀ ਆ ਰਹੀ ਸਰਕਾਰੀ ਹਸਪਤਾਲ ਸਮੱਸਿਆ ਨੰੂ ਹੱਲ ਕਰਨ ਲਈ ਸ਼ਹਿਰ ਦੀਆਂ ਡੇਢ ਦਰਜਨ ਸਮਾਜ ਸੇਵੀ ਸੰਸਥਾਵਾਂ ਨੇ ਸੀਨੀਅਰ ਕਾਂਗਰਸੀ ਨੇਤਾ ਵਿਮਲ ਸਿਡਾਨਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ...

ਪੂਰੀ ਖ਼ਬਰ »

ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦਾ ਮੁਫ਼ਤ ਚੈੱਕਅਪ ਕੈਂਪ

ਜਲਾਲਾਬਾਦ, 14 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਦੀਨ ਦਿਆਲ ਚੈਰੀਟੇਬਲ ਹੈਲਥ ਕੇਅਰ ਸੁਸਾਇਟੀ ਵੱਲੋਂ ਅੱਜ ਪਹਿਲੀ ਵਾਰ ਐਫ.ਐਫ ਰੋਡ 'ਤੇ ਸਥਿਤ ਦੀਨ ਦਿਆਲ ਚੈਰੀਟੇਬਲ ਹਸਪਤਾਲ ਵਿਖੇ ਸ਼ੂਗਰ ਅਤੇ ਬਲੱਡ ਪੈ੍ਰਸ਼ਰ ਦਾ ਮੁਫ਼ਤ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਹਲਕਾ ਜਲਾਲਾਬਾਦ ਦੇ ਅਧਿਆਪਕਾਂ ਨੇ ਪਟਿਆਲਾ ਜਾ ਕੇ ਗੂੰਬਰ ਨਾਲ ਕੀਤੀ ਮੁਲਾਕਾਤ 8 ਦਿਨਾਂ ਤੋਂ ਪਟਿਆਲਾ ਵਿਖੇ ਮਰਨ ਵਰਤ 'ਤੇ ਬੈਠੇ ਅਧਿਆਪਕ ਪ੍ਰਭਦੀਪ ਸਿੰਘ ਗੂੰਬਰ ਦੇ ਜਜ਼ਬੇ ਨੂੰ ਸਲਾਮ

ਜਲਾਲਾਬਾਦ, 14 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਮੁਹੱਈਆ ਕਰਵਾ ਰਹੇ ਅਧਿਆਪਕਾਂ ਦੀ ਤਨਖ਼ਾਹ ਘੱਟ ਕਰਨ ਦਾ ਐਲਾਨ ਕੀਤਾ ਗਿਆ ਸੀ | ਸਰਕਾਰ ਦੇ ਇਸ ਐਲਾਨ ਤੋਂ ਬਾਅਦ ਰੋਹ ...

ਪੂਰੀ ਖ਼ਬਰ »

ਕਿੰਨੂ ਮੰਡੀ 'ਚ ਕਿਸਾਨਾਂ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ-ਦਾਨੇਵਾਲੀਆ

ਅਬੋਹਰ, 14 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਕਿੰਨੂ ਮੰਡੀ ਵਿਚ ਕਿਸਾਨਾਂ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ | ਪ੍ਰਸ਼ਾਸਨ ਤੇ ਵਪਾਰੀ ਇਹ ਗੱਲ ਯਕੀਨੀ ਕਰਨ ਕਿ ਕਿਸਾਨਾਂ ਦੀ ਲੁੱਟ ਨਾ ਹੋਵੇ ਤੇ ਕਿਸਾਨਾਂ ਨੂੰ ਕਿੰਨੂ ਦੇ ਭਾਅ ਸਹੀ ਮਿਲੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX