ਤਾਜਾ ਖ਼ਬਰਾਂ


ਫੂਡ ਸਪਲਾਈ ਵਿਭਾਗ ਵੱਲੋਂ ਹੋਮ ਡਲਿਵਰੀ ਕਰਿਆਨਾ ਸਟੋਰਾਂ ਦੀ ਚੈਕਿੰਗ
. . .  34 minutes ago
ਗੁਰੂ ਹਰ ਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਨੂੰ ਲੈ ਕੇ ਹੋਮ ਡਲਿਵਰੀ ਕਰ ਰਹੇ ਗੁਰੂ ਹਰ ਸਹਾਏ ਦੇ ਵੱਖ ਵੱਖ ਕਰਿਆਨਾ ਸਟੋਰਾਂ ਦੀ ਫੂਡ ਸਪਲਾਈ ਕੰਟਰੋਲਰ ਵਿਭਾਗ ਦੇ ਅਧਿਕਾਰੀਆਂ ਵਲੋ ਚੈਕਿੰਗ...
ਅਲਬਰਟਾ ਸੂਬੇ ਵਿੱਚ 1181 ਕੇਸਾਂ ਵਿੱਚੋ 20 ਮੌਤਾਂ ਅਤੇ 240 ਕੇਸ ਤੰਦਰੁਸਤ ਹੋਏ
. . .  about 1 hour ago
ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨਾਂ ਵਿੱਚੋ 20 ਮੌਤਾਂ ਵੀ ਹੋ ਗਈਆ ਹਨ। ਡਾ.ਡੀਨਾ ਹਿੰਸਾ ਦੇ ਦੱਸਣ ਮੁਤਾਬਕ 240 ਕੇਸ ਤੰਦਰੁਸਤ ਵੀ ਹੋ ਗਏ ਹਨ। ਕੈਲਗਰੀ ਜ਼ੋਨ ਵਿੱਚ 734...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 1 hour ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  about 1 hour ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  about 1 hour ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 2 hours ago
ਅੱਜ ਦਾ ਵਿਚਾਰ
. . .  about 3 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰੀਤੀ ਪਟੇਲ ਬ੍ਰੈਗਜ਼ਿਟ ਮਾਮਲੇ 'ਚ ਮੇਅ ਨੂੰ ਚੁਣੌਤੀ ਦੇਣ ਵਾਲੇ ਸੰਸਦ ਮੈਂਬਰਾਂ ਨਾਲ ਜੁੜੀ

ਲੰਡਨ, 14 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੀ ਸੰਸਦ ਮੈਂਬਰ ਅਤੇ ਯੂ. ਕੇ. ਦੀ ਸਾਬਕਾ ਮੰਤਰੀ ਪ੍ਰੀਤੀ ਪਟੇਲ ਹੁਣ ਯੂ. ਕੇ. ਦੇ ਉਨ੍ਹਾਂ ਸੰਸਦ ਮੈਂਬਰਾਂ ਨਾਲ ਜੁੜ ਗਈ ਹੈ, ਜੋ ਯੂ. ਕੇ. ਦੀ ਪ੍ਰਧਾਨ ਮੰਤਰੀ ਥੈਰੀਸਾ ਮੇਅ ਵਲੋਂ ਯੂਰਪੀਅਨ ਸੰਘ ਤੋਂ ਵੱਖ ...

ਪੂਰੀ ਖ਼ਬਰ »

ਪ੍ਰੋਗਰਾਮ 'ਚ ਨਾ ਪਹੁੰਚਣ 'ਤੇ ਗਾਇਕਾ ਸਪਨਾ ਚੌਧਰੀ ਖਿਲਾਫ਼ ਮਾਮਲਾ ਦਰਜ

ਲਖਨਊ, 14 ਅਕਤੂਬਰ (ਏਜੰਸੀ)-ਲਖਨਊ 'ਚ ਇਕ ਪ੍ਰੋਗਰਾਮ ਵਿਚ ਨਾ ਪਹੁੰਚਣ 'ਤੇ ਹਰਿਆਣਵੀਂ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਲਖਨਊ ਦੇ ਆਸ਼ਿਆਣਾ ਥਾਣੇ 'ਚ ਸਪਨਾ ਚੌਧਰੀ ਦੇ ਨਾਲ ਹੀ 5 ਪ੍ਰਬੰਧਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਮੂਲ ਦੇ ਨੇਤਰਹੀਣ ਵਿਅਕਤੀ ਲਈ ਸਹਾਰਾ ਬਣੇਗਾ ਘੋੜਾ

ਲੰਡਨ, 14 ਅਕਤੂਬਰ (ਏਜੰਸੀ)-ਉੱਤਰ-ਪੱਛਮ ਇੰਗਲੈਂਡ 'ਚ ਰਹਿਣ ਵਾਲੇ ਭਾਰਤੀ ਮੂਲ ਦੇ ਇਕ ਨੇਤਰਹੀਣ ਵਿਅਕਤੀ ਨੂੰ ਉਸ ਦੀਆਂ ਰੋਜ਼ਾਨਾ ਲੋੜਾਂ ਨੂੰ ਪੂਰੀਆਂ ਕਰਨ 'ਚ ਮਦਦ ਲਈ ਇਕ ਘੋੜਾ ਦਿੱਤਾ ਜਾਏਗਾ | ਬਲੈਕਬਰਨ 'ਚ ਰਹਿਣ ਵਾਲੇ ਪੱਤਰਕਾਰ ਮੁਹੰਮਦ ਸਲੀਮ ਪਟੇਲ ਅੱਖਾਂ ਦੀ ਇਕ ...

ਪੂਰੀ ਖ਼ਬਰ »

ਅੰਬੇਡਕਰ ਸਪੋਰਟਸ ਤੇ ਕਲਚਰਲ ਕਲੱਬ ਵਲੋਂ ਸਿਲਬਰ ਜੁਬਲੀ ਸਮਾਗਮ

ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਨੇ ਕੀਤੀ ਸ਼ਿਰਕਤ

ਆਕਲੈਂਡ, 14 ਅਕਤੂਬਰ (ਹਰਮਨਪ੍ਰੀਤ ਸਿੰਘ ਗੋਲੀਆ)-ਸਥਾਨਕ ਅੰਬੇਡਕਰ ਸਪੋਰਟਸ ਤੇ ਕਲਚਰਲ ਕਲੱਬ ਪੁੱਕੀਕੁਈ ਵਲੋਂ ਆਪਣੇ 25 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਿਲਵਰ ਜੁਬਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਜਿਥੇ ਭਾਰਤ ਤੋਂ ਵਿਸ਼ੇਸ਼ ਤੌਰ 'ਤੇ ਸੰਸਦ ਮਾੈਬਰ ਹਰਿੰਦਰ ਸਿੰਘ ਖਾਲਸਾ ਨੇ ਸ਼ਿਰਕਤ ਕੀਤੀ, ਉਥੇ ਹੀ ਸਥਾਨਕ ਮੈਂਬਰ ਪਾਰਲੀਮੈਂਟ ਐਡਰੂ ਵੈਲੀ ਅਤੇ ਪਰਮਜੀਤ ਪਰਮਾਰ ਵੀ ਪਹੁੰਚੇ | ਇਸ ਮੌਕੇ ਸੰਬੋਧਨ ਕਰਦਿਆਂ ਜਿਥੇ ਹਰਿੰਦਰ ਸਿੰਘ ਖਾਲਸਾ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ 'ਤੇ ਚਾਣਨਾ ਪਾਇਆ, ਉਥੇ ਹੀ ਉਨ੍ਹਾਂ ਸਥਾਨਕ ਨਿਊਜ਼ੀਲੈਂਡ ਵਾਸੀਆਂ ਨੰੂ ਉਨ੍ਹਾਂ ਦੇ ਨਾਂਅ 'ਤੇ ਕਰਵਾਏ ਜਾ ਰਹੇ ਸਮਾਗਮ ਤੇ ਉਨ੍ਹਾਂ ਦੀ ਯਾਦ ਕਰਨ ਲਈ ਮਨਾਏ ਜਾਂਦੇ ਸਮਾਗਮਾਂ ਲਈ ਵਧਾਈ ਵੀ ਦਿੱਤੀ ¢ ਇਸ ਮੌਕੇ ਸਥਾਨਕ ਸੰਸਦ ਮੈਂਬਰਾਂ ਵਲਾੋ ਵੀ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਕਲੱਬ ਪ੍ਰਬੰਧਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ¢ ਇਸ ਸਮਾਗਮ ਦੌਰਾਨ ਜਿਥੇ ਪੰਜਾਬ ਦੇ ਲੋਕ ਗਾਇਕ ਹਰਦੇਵ ਮਾਹੀਨੰਗਲ, ਪੰਮਾ ਡੁਮੇਲੀ, ਸਤਿੰਦਰ ਪੱਪੀ, ਸੱਤੋ ਵੀਰੋਵਾਲੀਆ ਅਤੇ ਜੋਤੀ ਵਿਰਕ ਆਦਿ ਨੇ ਵੀ ਆਪਣੇ ਗੀਤਾਂ ਨਾਲ ਆਏ ਲੋਕਾਂ ਦਾ ਮਨੋਰੰਜਨ ਕੀਤਾ, ਉਥੇ ਹੀ ਸਥਾਨਕ ਬੱਚਿਆਂ ਅਤੇ ਨੌਜਵਾਨਾਂ ਨੇ ਗਿੱਧੇ ਭੰਗੜੇ ਨਾਲ ਇਸ ਸਮਾਰੋਹ ਨੰੂ ਸਿਖਰਾਂ 'ਤੇ ਪਹੁੰਚਾ ਦਿੱਤਾ ¢ ਇਸ ਮੌਕੇ ਹਰਿੰਦਰ ਸਿੰਘ ਖਾਲਸਾ ਦਾ ਵਿਸ਼ੇਸ ਤੌਰ 'ਤੇ ਸਨਮਾਨ ਕੀਤਾ ਗਿਆ ¢ ਸਟੇਜ ਸਕੱਤਰ ਦੀ ਭੂਮਿਕਾ ਪਰਮਿੰਦਰ ਸਿੰਘ ਪਾਪਾਟੋਏਟੋਏ ਅਤੇ ਸਹਿਯੋਗੀਆ ਵਲੋਂ ਨਿਭਾਈ ਗਈ | ਕਲੱਬ ਮੈਂਬਰਾਂ ਵਿਚ ਮਲਕੀਤ ਸਿੰਘ ਸਹੋਤਾ, ਰਵਿੰਦਰ ਸਿੰਘ ਝਮਟ, ਕੁਲਵਿੰਦਰ ਸਿੰਘ ਝਮਟ, ਨਿਰਮਲਜੀਤ ਸਿੰਘ ਭੱਟੀ, ਸੁਰਿੰਦਰ ਕੁਮਾਰ, ਰਾਜਿੰਦਰ ਸਿੰਘ, ਸਿੰਦਰ ਸਿੰਘ ਮਾਹੀ, ਪਰਦੀਪ ਕੁਮਾਰ, ਸੰਜੀਵ ਤੂਰਾ, ਹਰਭਜਨ ਢਾਡਾ, ਡਾ. ਬਲਜੀਤ ਸਿੰਘ, ਪਿਆਰਾ ਲਾਲ ਰੱਤੂ, ਪਰਵੀਨ ਕੁਮਾਰ ਕਲੇਰ ਆਦਿ ਹਾਜ਼ਰ ਸਨ | ਪ੍ਰਧਾਨ ਜਸਵਿੰਦਰ ਸਿੰਘ ਸੰਧੂ ਤੇ ਨਰਿੰਦਰ ਸਿੰਘ ਸਹੋਤਾ ਜਰਨਲ ਸਕੱਤਰ ਵਲੋਂ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ¢


ਖ਼ਬਰ ਸ਼ੇਅਰ ਕਰੋ

ਕਰਤਾਰਪੁਰ ਲਾਂਘੇ ਤੇ ਪੁਲ ਦੀ ਸੇਵਾ ਕਰਨ ਲਈ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਪੰਥਕ ਇਕੱਠ ਵਲੋਂ ਕਾਰਸੇਵਾ ਕਰਨ ਦੀ ਪੇਸ਼ਕਸ਼

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜਲਦ ਸਜ਼ਾ ਦੇਣ ਦੀ ਮੰਗ

ਲੰਡਨ, 14 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਕੱਲ੍ਹ ਬਾਅਦ ਦੁਪਹਿਰ ਯੂ.ਕੇ. ਭਰ ਦੇ ਗੁਰੂ ਘਰਾਂ ਦੇ ਪ੍ਰੰਧਬਕਾਂ ਅਤੇ ਸਿੱਖ ਜੱਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਹੋਇਆ, ਜਿਸ 'ਚ ਯੂ. ਕੇ. ਦੇ ਵੱਖ ਵੱਖ ਸ਼ਹਿਰਾਂ ਤੋਂ ...

ਪੂਰੀ ਖ਼ਬਰ »

ਸਨਾਤਨ ਧਰਮ ਮੰਦਰ ਆਰਜੀਨਿਆਨੋ ਵਿਖੇ ਵਿਸ਼ਾਲ ਭਗਵਤੀ ਜਾਗਰਣ

ਵੀਨਸ (ਇਟਲੀ), 14 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਵਿਚੈਂਸਾ ਜਿਲ੍ਹੇ 'ਚ ਸਥਿਤ ਸਨਾਤਨ ਧਰਮ ਮੰਦਰ ਆਰਜੀਨਿਆਨੋ ਵਿਖੇ ਨਰਾਤਿਆਂ ਨੂੰ ਸਮਰਪਿਤ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ, ਜਿਸ ਵਿਚ ਉੱਘੇ ਗਾਇਕ ਮਨਜੀਤ ਸ਼ਾਲਾਪੁਰੀ ਦੁਆਰਾ ਸਾਰੀ ਰਾਤ ਭਜਨਾਂ ਦਾ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਨਾਗਰਿਕਤਾ ਸਬੰਧੀ ਅਰਜ਼ੀਆਂ ਦੇ ਨਿਪਟਾਰੇ 'ਚ ਆਈ ਤੇਜ਼ੀ

ਮੈਲਬੌਰਨ, 14 ਅਕਤੂਬਰ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੇ ਇੰਮੀਗ੍ਰੇਸ਼ਨ ਵਿਭਾਗ ਨੇ ਦਾਅਵਾ ਕਰਦਿਆਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਨਾਗਰਿਕਤਾ ਦੀਆਂ ਦਰਖ਼ਾਸਤਾਂ 'ਚ ਕਾਫੀ ਤੇਜ਼ੀ ਆਈ ਹੈ ਅਤੇ ਉਨ੍ਹਾਂ ਵਲੋਂ ਇਸ ਕੰਮ ਦੇ ਨਿਪਟਾਰੇ ਲਈ 150 ਬੰਦਿਆਂ ਦਾ ਵਾਧੂ ...

ਪੂਰੀ ਖ਼ਬਰ »

ਢਾਡੀ ਜਥਾ ਬੀਬੀ ਦਲੇਰ ਕੌਰ ਪੰਡੋਰੀ ਖਾਸ ਵਾਲਿਆਂ ਦਾ ਸਿਡਨੀ 'ਚ ਸਨਮਾਨ

ਸਿਡਨੀ, 14 ਅਕਤੂਬਰ (ਹਰਕੀਰਤ ਸਿੰਘ ਸੰਧਰ)-ਢਾਡੀ ਜਥਾ ਬੀਬੀ ਦਲੇਰ ਕੌਰ ਪੰਡੋਰੀ ਖਾਸ ਵਾਲੇ ਇਨੀ ਦਿਨੀਂ ਆਸਟ੍ਰੇਲੀਆ ਆਏ ਹਨ | ਸਿਡਨੀ ਦੇ ਗੁਰਦੁਆਰਾ ਸਲੈਨਵੁੱਡ ਵਿਖੇ ਉਨ੍ਹਾਂ ਨੇ ਵਿਸ਼ੇਸ਼ ਦੀਵਾਨ ਸਜਾਏ ਅਤੇ ਸੰਗਤ ਨੂੰ ਗੁਰੂ ਸਾਹਿਬ ਅਤੇ ਵਿਰਸੇ ਨਾਲ ਵਾਰਾਂ ...

ਪੂਰੀ ਖ਼ਬਰ »

ਲੰਗਰ ਦੀ ਮਰਿਆਦਾ ਬਹਾਲ ਕਰਾਉਣ ਲਈ ਔਸਟਰਲ ਗੁਰੂਘਰ ਸਾਹਮਣੇ ਰੋਸ ਪ੍ਰਦਰਸ਼ਨ

ਸਿਡਨੀ, 14 ਅਕਤੂਬਰ (ਹਰਕੀਰਤ ਸਿੰਘ ਸੰਧਰ—ਸਿਡਨੀ ਦੇ ਪਿਛਲੇ ਲੰਬੇ ਸਮੇਂ ਤੋਂ ਗੁਰੂਘਰ 'ਚ ਚੱਲ ਰਹੇ ਵਿਵਾਦ ਨੇ ਹੁਣ ਹੋਰ ਜ਼ੋਰ ਫੜ ਲਿਆ ਹੈ | ਔਸਟਰਲ ਗੁਰੂਘਰ ਦੇ ਸਾਹਮਣੇ ਅੱਜ ਸੈਂਕੜੇ ਵਿਚ ਇਕੱਠੇ ਸਿੱਖਾਂ ਨੇ ਰੋਸ ਪ੍ਰਦਰਸ਼ਨ ਕੀਤਾ | ਇੱਥੇ ਗੌਰਬਤਲਬ ਹੈ ਕਿ ਇਸ ...

ਪੂਰੀ ਖ਼ਬਰ »

ਸਮਾਜਸੇਵੀ ਅਵਤਾਰ ਸਿੰਘ ਸੰਧੂ (ਲਾਲੀ) ਦੀ ਪਹਿਲੀ ਬਰਸੀ ਮਨਾਈ

ਸਿਆਟਲ, 14 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦਾਸਪੁਰ ਦੇ ਪਿੰਡ ਸੰਧਵਾਂ ਦੇ ਜੰਮਪਲ ਅਵਤਾਰ ਸਿੰਘ ਸੰਧੂ (ਲਾਲੀ) ਜੋ ਪਿਛਲੇ ਸਾਲ ਸਦੀਵੀ ਵਿਛੋੜਾ ਦੇ ਗਏ ਸਨ, ਦੀ ਮਿੱਠੀ-ਪਿਆਰੀ ਯਾਦ 'ਚ ਪਰਿਵਾਰਕ ਮੈਂਬਰਾਂ, ਦੋਸਤਾਂ-ਮਿੱਤਰਾਂ ਤੇ ਸਨੇਹੀਆਂ ਨੇ ਮਿਲ ਕੇ ਗੁਰਦੁਆਰਾ ...

ਪੂਰੀ ਖ਼ਬਰ »

ਐਡੀਲੇਡ ਮੂਰੇ ਬਰਿਜ ਮੇਲੇ 'ਚ ਭੰਗੜਾ-ਗਿੱਧਾ ਟੀਮਾਂ ਨੇ ਪਾਈ ਧਮਾਲ

ਐਡੀਲੇਡ, 14 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਤੋਂ 75 ਕਿਲੋਮੀਟਰ ਦੂਰ ਮੂਰੇ ਬਰਿਜ ਰਿਵਰ ਕੰਢੇ ਪੰਜਾਬੀ ਵਿਰਾਸਤ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ ਦੇ ਸਰਪ੍ਰਸਤ ਜਗਤਾਰ ਸਿੰਘ ਨਾਗਰੀ ਤੇ ਸਮੂਹ ਟੀਮ ਦੇ ਉਪਰਾਲੇ ਨਾਲ ਕਰਵਾਏ ਪੰਜਵੇ ਵਿਰਾਸਤੀ ਮੇਲੇ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX