ਤਾਜਾ ਖ਼ਬਰਾਂ


ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  18 minutes ago
ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਆਉਂਦੇ ਇਲਾਕੇ 'ਚ ਫਰੈਂਡਜ਼ ਐਵੇਨਿਊ ਮਜੀਠਾ ਰੋਡ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਡੇਂਗੂ ਦੀ...
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  46 minutes ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਭਾਜਪਾ ਅਰਥ ਵਿਵਸਥਾ ਦੇ ਜਿਸ 'ਡਬਲ ਇੰਜਣ' ਦਾ ਪ੍ਰਚਾਰ ਕਰਦੀ ਹੈ ਅਤੇ ਜਿਸ ਦੇ ਆਧਾਰ 'ਤੇ ਉਹ...
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  58 minutes ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਸਾਕੇਤ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਟਿਡ ਦੇ ਫੰਡ 'ਚ ਗੜਬੜ ਕਰਨ ਦੇ ਮਾਮਲੇ 'ਚ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ, ਸ਼ਵਿੰਦਰ ਸਿੰਘ...
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 1 hour ago
ਬਾਘਾਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ 'ਤੇ ਅੱਜ ਅਚਾਨਕ ਦਫ਼ਤਰੀ ਕਾਮਿਆਂ ਨੇ ਦੋ ਦਿਨਾਂ ਲਈ 'ਕਲਮ ਛੋੜ' ਹੜਤਾਲ...
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਕੋਲਕਾਤਾ, 17 ਅਕਤੂਬਰ- ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਬੰਧੂਨਗਰ 'ਚ ਹਾਦਸੇ ਤੋਂ ਬਾਅਦ ਤੇਲ ਦੇ ਇੱਕ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਟੈਂਕਰ ਚਾਲਕ...
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  about 1 hour ago
ਲੁਧਿਆਣਾ, 17 ਅਕਤੂਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਕੈਪਟਨ...
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  44 minutes ago
ਨਵੀਂ ਦਿੱਲੀ, 17 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ ਦੇ 15 ਖਾਤਾ ਧਾਰਕਾਂ ਦਾ ਇੱਕ ਵਫ਼ਦ ਅੱਜ ਮੁੰਬਈ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ...
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  about 2 hours ago
ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ ਕੀਤੇ ...
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  about 2 hours ago
ਗੁਰਦਾਸਪੁਰ, 17 ਅਕਤੂਬਰ (ਗੁਰਪ੍ਰਤਾਪ ਸਿੰਘ, ਭਾਗਦੀਪ ਸਿੰਘ ਗੁਰਾਇਆ) - ਚੌਂਕੀ ਬਰਿਆਰ ਅਧੀਨ ਪੈਂਦੇ ਪਿੰਡ ਰਾਵਲ ਗਾਦੜੀਆਂ ਵਿਖੇ ਇੱਕ ਵਿਆਹੁਤਾ ਦੀ ਭੇਦਭਰੀ...
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  about 3 hours ago
ਮੁੰਬਈ, 17 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਪ੍ਰਬੰਧ ਨਿਰਦੇਸ਼ਕ ਜੋਏ ਥਾਮਸ ਅਤੇ ਸਾਬਕਾ ਨਿਰਦੇਸ਼ਕ ਐੱਸ. ਸੁਰਜੀਤ ਸਿੰਘ ਅਰੋੜਾ ਨੂੰ ਅੱਜ ਮੁੰਬਈ...
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  about 4 hours ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 4 hours ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 4 hours ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 3 hours ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 5 hours ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 6 hours ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਪਹਿਲਾ ਸਫ਼ਾ

ਮੁਸ਼ੱਰਫ਼ ਆਪਣੇ ਬਚਾਅ ਲਈ ਖ਼ੁਦ ਅਦਾਲਤ 'ਚ ਪੇਸ਼ ਹੋਣਾ ਚਾਹੁੰਦੇ ਹਨ-ਵਕੀਲ

ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਤੇ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ਼ ਖ਼ਿਲਾਫ਼ ਅਦਾਲਤ 'ਚ ਚੱਲ ਰਹੇ ਦੇਸ਼-ਧ੍ਰੋਹ ਦੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੁਸ਼ੱਰਫ਼ ਖ਼ੁਦ ਨੂੰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਨਿਗਮ ਚੋਣਾਂ ਦੇ ਆਖ਼ਰੀ ਪੜਾਅ ਲਈ ਵੋਟਾਂ ਅੱਜ

ਸ੍ਰੀਨਗਰ, 15 ਅਕਤੂਬਰ (ਏਜੰਸੀ)- ਜੰਮੂ-ਕਸ਼ਮੀਰ 'ਚ ਸਥਾਨਕ ਨਿਗਮ ਚੋਣਾਂ ਦੇ ਚੌਥੇ ਤੇ ਆਖਰੀ ਪੜਾਅ ਲਈ ਸਵੇਰੇ 36 ਵਾਰਡਾਂ 'ਚ ਵੋਟਾਂ ਪੈਣਗੀਆਂ, ਨਿਗਮ ਚੋਣਾਂ ਦੇ ਆਖਰੀ ਪੜਾਅ 'ਚ 36 ਵਾਰਡਾਂ ਦੇ 150 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ। ਇਕ ਅਧਿਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਹਵਾਈ ਹਮਲੇ ਦੌਰਾਨ 13 ਅੱਤਵਾਦੀ ਹਲਾਕ

ਕਾਬੁਲ, 15 ਅਕਤੂੂਬਰ (ਏਜੰਸੀ)-ਅੱਜ ਅਫ਼ਗਾਨਿਸਤਾਨ ਦੇ ਗਾਜ਼ਨੀ ਇਲਾਕੇ ਵਿਚ ਹੋਏ ਹਵਾਈ ਹਮਲੇ ਵਿਚ 13 ਅੱਤਵਾਦੀ ਮਾਰੇ ਗਏ। ਅਫ਼ਗਾਨ ਸੈਨਾ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਫ਼ੌਜ ਵਲੋਂ ਅੱਤਵਾਦੀਆਂ ਖ਼ਿਲਾਫ਼ ਕੀਤੀ ਕਾਰਵਾਈ ਦੌਰਾਨ ਅੰਦਾਰ ਜ਼ਿਲ੍ਹੇ ਵਿਚ 13 ...

ਪੂਰੀ ਖ਼ਬਰ »

ਏਅਰ ਇੰਡੀਆ ਦੇ ਜਹਾਜ਼ ਤੋਂ ਹੇਠਾਂ ਡਿੱਗਣ ਨਾਲ ਏਅਰ ਹੋਸਟਸ ਗੰਭੀਰ ਜ਼ਖ਼ਮੀ

ਮੁੰਬਈ, 15 ਅਕਤੂਬਰ (ਏਜੰਸੀ)-ਮੁੰਬਈ ਤੋਂ ਦਿੱਲੀ ਜਾਣ ਦੀ ਤਿਆਰੀ ਕਰ ਰਹੇ ਏਅਰ ਇੰਡੀਆ ਜਹਾਜ਼ ਦੀ ਇਕ 53 ਸਾਲਾ ਏਅਰ ਹੋਸਟਸ ਜਹਾਜ਼ ਤੋਂ ਹੇਠਾਂ ਡਿਗ ਗਈ। ਏਅਰ ਲਾਈਨ ਤੇ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਏਅਰ ਹੋਸਟਸ ਹਰਸ਼ਾ ਲੋਬੋ ਨੂੰ ਕਈ ਥਾਵਾਂ 'ਤੇ ...

ਪੂਰੀ ਖ਼ਬਰ »

ਅਲੋਕ ਨਾਥ ਵਲੋਂ ਵਿਨਤਾ ਨੰਦਾ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ

ਮੁੰਬਈ, 15 ਅਕਤੂਬਰ (ਪੀ. ਟੀ. ਆਈ.)-ਬਾਲੀਵੁੱਡ ਅਦਾਕਾਰ ਅਲੋਕ ਨਾਥ ਵਲੋਂ ਅੱਜ ਇਕ ਅਦਾਲਤ 'ਚ ਉਨ੍ਹਾਂ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਲੇਖਿਕਾ ਤੇ ਨਿਰਦੇਸ਼ਕ ਵਿਨਤਾ ਨੰਦਾ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਕਥਿਤ ਤੌਰ 'ਤੇ ਬਦਨਾਮ ਕਰਨ ...

ਪੂਰੀ ਖ਼ਬਰ »

ਸਾਲ 2018 ਦੌਰਾਨ ਭਾਰਤ 'ਚ ਹੋਰ ਵਧੀ ਭੁੱਖਮਰੀ-ਰਿਪੋਰਟ

ਨਵੀਂ ਦਿੱਲੀ, 15 ਅਕਤੂਬਰ (ਪੀ. ਟੀ. ਆਈ.)-ਭੁੱਖਮਰੀ 'ਤੇ ਹਾਲ ਹੀ ਵਿਚ ਕੀਤੇ ਗਏ ਇਕ ਸਰਵੇਖਣ ਦੀ ਰਿਪੋਰਟ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਇਕ ਨਵੀਂ ਚਣੌਤੀ ਆ ਗਈ ਹੈ, ਜੋ ਉਨ੍ਹਾਂ ਦੇ ਸਾਰੇ ਦਾਅਵਿਆਂ ਨੂੰ ਰੱਦ ਕਰਦੀ ਨਜ਼ਰ ਆ ਰਹੀ ਹੈ। ਅੰਤਰਰਾਸ਼ਟਰੀ ਭੋਜਨ ...

ਪੂਰੀ ਖ਼ਬਰ »

ਰਾਸ਼ਟਰਪਤੀ, ਉਪ-ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵਲੋਂ ਡਾ: ਕਲਾਮ ਨੂੰ 87ਵੇਂ ਜਨਮ ਦਿਨ 'ਤੇ ਸ਼ਰਧਾਂਜਲੀਆਂ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਰਹੂਮ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਨੂੰ ਉਨ੍ਹਾਂ ਦੇ 87ਵੇਂ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ ...

ਪੂਰੀ ਖ਼ਬਰ »

ਸਬਰੀਮਾਲਾ ਮਾਮਲੇ 'ਚ ਜੰਤਰ ਮੰਤਰ ਵਿਖੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)- ਸਬਰੀਮਾਲਾ ਮੰਦਰ ਵਿਚ ਔਰਤਾਂ ਦੇ ਦਾਖ਼ਲੇ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਦਿੱਲੀ ਦੇ ਜੰਤਰ ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਭਗਵਾਨ ਅਯੱਪਾ ਦੇ ਸ਼ਰਧਾਲੂਆਂ ਨੇ ਕੀਤਾ। ਕੇਰਲ ਭਵਨ ਤੋਂ ਜੰਤਰ ...

ਪੂਰੀ ਖ਼ਬਰ »

ਆਈ. ਐਫ. ਟੀ. ਡੀ. ਏ. ਨੇ ਸਾਜਿਦ ਖ਼ਾਨ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ, 15 ਅਕਤੂਬਰ (ਏਜੰਸੀਆਂ)-ਸਰੀਰਕ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਫ਼ਿਲਮਕਾਰ ਸਾਜਿਦ ਖ਼ਾਨ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। 'ਇੰਡੀਅਨ ਫ਼ਿਲਮ ਐਂਡ ਟੈਲੀਵਿਜਨ ਡਾਇਰੈਕਟਰਜ਼ ਐਸੋਸੀਏਸ਼ਨ' (ਆਈ. ਐਫ. ਟੀ. ਡੀ. ਏ.) ਨੇ ਅੱਜ ਸਾਜਿਦ ਖ਼ਾਨ ਨੂੰ ਨੋਟਿਸ ...

ਪੂਰੀ ਖ਼ਬਰ »

ਉੱਤਰਕਾਸ਼ੀ 'ਚ ਗੱਡੀ ਖੱਡ 'ਚ ਡਿੱਗਣ ਨਾਲ 5 ਮੌਤਾਂ

ਉੱਤਰਕਾਸ਼ੀ, 15 ਅਕਤੂਬਰ (ਜੈਪ੍ਰਕਾਸ਼ ਬਹੁਗੁਣਾ)-ਚਿੰਨਿਆਲੀਸੌੜ ਬਲਾਕ ਦੇ ਧਰਾਤੂ ਜੋਗਤ ਮੋਟਰ ਮਾਰਗ 'ਤੇ ਅੱਜ ਸਵੇਰੇ ਇਕ ਗੱਡੀ ਦੇ ਖੱਡ 'ਚ ਡਿਗਣ ਨਾਲ ਉਸ 'ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ 6 ਹੋਰ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ 'ਚੋਂ 3 ਦੀ ਹਾਲਤ ਗੰਭੀਰ ...

ਪੂਰੀ ਖ਼ਬਰ »

ਪਾਕਿ ਉਪ-ਚੋਣਾਂ 'ਚ ਪੀ.ਟੀ.ਆਈ. ਰਹੀ ਜੇਤੂ

ਨਵਾਜ਼ ਸ਼ਰੀਫ਼ ਦੀ ਪਾਰਟੀ ਨੇ ਵੀ ਮਨਵਾਇਆ ਲੋਹਾ

ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਨੇ ਬੀਤੇ ਦਿਨ ਹੋਈਆਂ ਉਪ-ਚੋਣਾਂ 'ਚ ਮੌਜੂਦਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਨੂੰ ਕੁਝ ਸੀਟਾਂ 'ਚ ਹਾਰ ਦਿੰਦਿਆਂ ਆਪਣੀ ਤਾਕਤ ਦਾ ਲੋਹਾ ...

ਪੂਰੀ ਖ਼ਬਰ »

ਚੁਬੱਚੇ 'ਚ ਡੁੱਬਣ ਨਾਲ ਦੋ ਬੱਚਿਆਂ ਦੀ ਮੌਤ

ਦੇਵੀਗੜ੍ਹ, 15 ਅਕਤੂਬਰ (ਮੁਖ਼ਤਿਆਰ ਸਿੰਘ ਨੋਗਾਵਾਂ)-ਅੱਜ ਦੇਵੀਗੜ੍ਹ ਇਲਾਕੇ 'ਚ ਉਦੋਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਪ੍ਰੇਮਪੁਰਾ ਵਿਖੇ ਦੋ ਮਾਸੂਮ ਬੱਚੇ ਦੋ ਸਾਲ ਦੀ ਬੱਚੀ ਅਤੇ ਤਿੰਨ ਸਾਲ ਦੇ ਲੜਕੇ ਜੋ ਕਿ ਭੈਣ-ਭਰਾ ਸਨ, ਦੀ ਪਾਣੀ ਦੇ ਚੁਬੱਚੇ 'ਚ ਡੁੱਬ ਕੇ ਮੌਤ ਹੋ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਪਛੜਨ ਕਾਰਨ ਲਾਵਾਰਸ ਹੋਏ ਪਿੰਡ

ਜਨਤਕ ਨੁਮਾਇੰਦਿਆਂ ਦੀ ਅਣਹੋਂਦ ਕਾਰਨ ਅਸਥਿਰਤਾ ਵਾਲਾ ਮਾਹੌਲ

ਗੜ੍ਹਸ਼ੰਕਰ, 15 ਅਕਤੂਬਰ (ਧਾਲੀਵਾਲ)-ਸੂਬਾ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਤਾਂ ਭਾਵੇਂ ਸਮੇਂ ਸਿਰ ਕਰਵਾ ਲਿਆ ਗਿਆ ਹੈ, ਪਰ ਪੰਚਾਇਤੀ ਚੋਣਾਂ ਬਾਰੇ ਹਾਲੇ ਸਪੱਸ਼ਟ ਨਹੀਂ ਹੋ ਰਿਹਾ ਕਿ ਇਹ ਕਦੋਂ ਤੇ ਕਿਸ ਮਹੀਨੇ ਹੋਣਗੀਆਂ। ਪੇਂਡੂ ਵਿਕਾਸ ...

ਪੂਰੀ ਖ਼ਬਰ »

ਅੱਤਵਾਦੀ ਸੁਰੱਖਿਆ ਗਾਰਡਾਂ ਦੀਆਂ 2 ਰਾਈਫ਼ਲਾਂ ਲੈ ਕੇ ਫ਼ਰਾਰ

ਸ੍ਰੀਨਗਰ, 15 ਅਕਤੂਬਰ (ਮਨਜੀਤ ਸਿੰਘ)-ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਅੱਤਵਾਦੀ ਇਕ ਸੇਵਾਮੁਕਤ ਐਸ.ਪੀ. ਦੇ ਘਰ 'ਚ ਸੁਰੱਖਿਆ ਡਿਊਟੀ 'ਤੇ ਤਾਇਨਾਤ ਗਾਰਡਾਂ ਕੋਲੋਂ 2 ਕਾਰਬਾਈਨ ਰਾਈਫ਼ਲਾਂ ਲੈ ਕੇ ਫਰਾਰ ਹੋ ਗਏ, ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਇਸ ਲੁੱਟ ਦੀ ਜ਼ਿੰਮੇਵਾਰੀ ਲੈਂਦਿਆ ਰਾਈਫਲਾਂ ਨਾਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਹਨ। ਬਡਗਾਮ ਦੇ ਐਸ.ਐਸ.ਪੀ. ਤੇਜਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਦੇਰ ਰਾਤ 10.30 ਵਜੇ ਹਥਿਆਰਬੰਦ ਅੱਤਵਾਦੀ ਸੇਵਾਮੁਕਤ ਪੁਲਿਸ ਅਧਿਕਾਰੀ ਗੁਲਾਮ ਮੁਹੰਮਦ ਗੁਰੇਜ਼ੀ ਸ਼ੇਖ ਦੇ ਗੋਲਪੋਰਾ ਨੂਰਾਨੀ ਕਾਲੋਨੀ (ਬਡਗਾਮ) ਸਥਿਤ ਘਰ 'ਚ ਦਾਖਲ ਹੋਏ ਅਤੇ ਉਥੇ ਤਾਇਨਾਤ ਇਕ ਸੁਰੱਖਿਆ ਗਾਰਡ ਨੂੰ ਕਾਬੂ ਕਰ ਕੇ ਗਾਰਡ ਰੂਮ 'ਚ ਪਈਆਂ 2 ਕਾਰਬਨ ਰਾਈਫਲਾਂ ਤੇ 4 ਮੈਗਜ਼ੀਨ ਲੈ ਕੇ ਫ਼ਰਾਰ ਹੋ ਗਏ। ਗੈਰ ਸਰਕਾਰੀ ਸੂਤਰਾਂ ਮੁਤਾਬਿਕ ਹਥਿਆਰਾਂ ਦੀ ਲੁੱਟ ਮੌਕੇ ਪੁਲਿਸ ਅਧਿਕਾਰੀ ਦੇ ਦੋ ਸੁਰੱਖਿਆ ਗਾਰਡ ਮੁਸ਼ਤਾਕ ਅਹਿਮਦ ਅਤੇ ਮੁਹੰਮਦ ਅਫਜ਼ਲ ਘਟਨਾ ਸਥਾਨ 'ਤੇ ਮੌਜੂਦ ਨਹੀਂ ਸਨ। ਪੁਲਿਸ ਨੇ ਇਸ ਸਬੰਧ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਕਈ ਸਥਾਨਾਂ ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਵੇਂ ਸੁਰੱਖਿਆ ਗਾਰਡਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਕਸ਼ਮੀਰ 'ਚ ਹਥਿਆਰ ਲੁੱਟਣ ਦੀ ਇਹ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਸ੍ਰੀਨਗਰ, ਕੁਪਵਾੜਾ ਤੇ ਕਈ ਹੋਰ ਥਾਵਾਂ 'ਤੇ ਅੱਤਵਾਦੀ ਪੁਲਿਸ ਵਾਲਿਆਂ ਤੋਂ ਰਾਈਫਲਾਂ ਖੋਹ ਚੁੱਕੇ ਹਨ।
ਪੁਲਿਸ ਨੇ ਅਧਿਆਪਕ ਦੇ ਅੱਤਵਾਦੀ ਬਣਨ ਦੀ ਖ਼ਬਰ ਨੂੰ ਅਫਵਾਹ ਦੱਸਿਆ
ਇਸ ਦੌਰਾਨ ਪੁਲਿਸ ਨੇ ਅਨੰਤਨਾਗ ਦੇ ਛੀ ਇਲਾਕੇ ਦੇ ਇਕ ਅਧਿਆਪਕ ਦੇ ਅੱਤਵਾਦੀ ਬਣਨ ਦੀ ਖ਼ਬਰ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਸ਼ਰਾਰਤੀਆਂ ਨੇ ਸੋਸ਼ਲ ਮੀਡੀਆ 'ਤੇ ਉਸ ਦੀ ਤਸਵੀਰ ਵਾਇਰਲ ਕਰ ਉਸ ਦੇ ਅੱਤਵਾਦੀ ਬਣਨ ਦੀ ਝੂਠੀ ਖ਼ਬਰ ਫੈਲਾ ਦਿੱਤੀ ਸੀ। ਪੁਲਿਸ ਨੇ ਜਾਂਚ ਬਾਅਦ ਦੱਸਿਆ ਕਿ ਉਕਤ ਨੌਜਵਾਨ ਇਕ ਇੱਜ਼ਤਦਾਰ ਸ਼ਹਿਰੀ ਹੈ, ਜੋ ਅਨੰਤਨਾਗ-ਪਹਿਲਗਾਮ ਕੇ.ਪੀ. ਰੋਡ 'ਤੇ ਇਕ ਨਿੱਜੀ ਸਕੂਲ ਚਲਾਉਂਦਾ ਹੈ। ਪੁਲਿਸ ਨੇ ਪ੍ਰੇਸ਼ਾਨ ਹੋਏ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਖ਼ਬਰ ਸ਼ੇਅਰ ਕਰੋ

ਦਿੱਲੀ 'ਚ ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ, 4 ਗ੍ਰਿਫ਼ਤਾਰ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਇਕ ਸਰਕਾਰੀ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਨਾਲ ਚਾਰ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀਆਂ 'ਚੋਂ ਉਸ ਦੇ ਮਕਾਨ ਮਾਲਕ ਦਾ ਲੜਕਾ ਵੀ ਸ਼ਾਮਿਲ ਹੈ, ਜਿਸ ਨੇ ਉਸ (ਲੜਕੀ) ਨੂੰ ਪੀਜ਼ਾ ...

ਪੂਰੀ ਖ਼ਬਰ »

ਪੁਲਵਾਮਾ 'ਚ ਅੱਤਵਾਦੀ ਹਮਲਾ, 2 ਜਵਾਨ ਜ਼ਖ਼ਮੀ

ਸ੍ਰੀਨਗਰ, 15 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਰਾਤ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਦੇ ਇਕ ਕੈਂਪ 'ਤੇ ਕੀਤੇ ਹਮਲੇ 'ਚ ਸੀ. ਆਰ. ਪੀ. ਐਫ. ਦੇ 2 ਜਵਾਨ ਜ਼ਖ਼ਮੀ ਹੋ ਗਏ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਨੇ ਦੇਰ ਸ਼ਾਮ ਪੁਲਵਾਮਾ ...

ਪੂਰੀ ਖ਼ਬਰ »

ਅਰੁਣਾਚਲ ਪ੍ਰਦੇਸ਼ 'ਚ ਫਿਰ ਦਾਖ਼ਲ ਹੋਏ ਚੀਨੀ ਸੈਨਿਕ

ਇਟਾਨਗਰ/ਨਵੀਂ ਦਿੱਲੀ, 15 ਅਕਤੂਬਰ (ਪੀ. ਟੀ. ਆਈ.)-ਜੁਲਾਈ ਵਿਚ ਚੀਨੀ ਫ਼ੌਜ ਨੇ ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਵਾਦੀ ਵਿਚ ਅਸਲ ਕੰਟਰੋਲ ਰੇਖਾ ਤੋਂ ਪਾਰ ਭਾਰਤ ਵਾਲੇ ਪਾਸੇ ਘੁਸਪੈਠ ਕੀਤੀ ਸੀ ਪਰ ਭਾਰਤੀ ਸੁਰੱਖਿਆ ਬਲਾਂ ਦੇ ਇਤਰਾਜ਼ ਕਰਨ 'ਤੇ ਉਹ ਵਾਪਸ ਪਰਤ ਗਏ। ਸਰਕਾਰੀ ...

ਪੂਰੀ ਖ਼ਬਰ »

ਹੁਣ ਦਿੱਲੀ 'ਚ ਨਹੀਂ ਚੱਲਣਗੇ ਜਨਰੇਟਰ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)- ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਦਿਨੋ-ਦਿਨ ਪ੍ਰਦੂਸ਼ਣ ਦੀ ਗੰਭੀਰ ਹੁੰਦੀ ਜਾ ਰਹੀ ਸਮੱਸਿਆ 'ਤੇ ਕਾਬੂ ਪਾਉਣ ਲਈ ਅੱਜ ਤੋਂ ਦਿੱਲੀ ਐਨ.ਸੀ.ਆਰ. 'ਚ ਦਰਜਾਬੰਦੀ ਹੁੰਗਾਰਾ ਕਾਰਵਾਈ ਯੋਜਨਾ (ਗ੍ਰੇਡਿੰਡ ਰਿਸਪੌਂਸ ਐਕਸ਼ਨ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਮੈਨੇਜਰ ਨੂੰ ਗੋਲੀ ਮਾਰ ਕੇ 9.90 ਲੱਖ ਰੁਪਏ ਲੁੱਟੇ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ 'ਤੇ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਦਿਨ-ਦਿਹਾੜੇ ਕਾਰ ਸਵਾਰ ਲੁਟੇਰਿਆਂ ਨੇ ਰਿਲਾਇੰਸ ਪੈਟਰੋਲ ਪੰਪ ਦੇ ਮੈਨੇਜਰ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਮਗਰੋਂ 9.90 ਲੱਖ ਰੁਪਏ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਤੋਂ ਕੇਸ ਵਾਪਸ ਲੈਣ ਦੀ ਮੰਗ 'ਤੇ ਕੇਂਦਰ ਤੋਂ ਜਵਾਬ ਨਹੀਂ ਮਿਲਿਆ-ਕੈਪਟਨ

ਵਿਸ਼ੇਸ਼ ਟੀਮ ਜਾਂਚ ਛੇਤੀ ਪੂਰੀ ਕਰਨ ਦੀ ਲੋੜ ਨੂੰ ਸਮਝਦੀ ਹੈ ਲੇਕਿਨ ਸਰਕਾਰ ਇਸ ਲਈ ਦਖ਼ਲ ਨਹੀਂ ਦੇ ਸਕਦੀ

ਚੰਡੀਗੜ੍ਹ, 15 ਅਕਤੂਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਲੋਂ ਬੇਅਦਬੀਆਂ ਦੇ ਮਾਮਲੇ ਵਿਚ ਦਰਜ ਕੇਸ ਅੱਗੋਂ ਜਾਂਚ 'ਤੇ ਲੋੜੀਂਦੀ ਕਾਰਵਾਈ ਲਈ ਸੀ.ਬੀ.ਆਈ. ...

ਪੂਰੀ ਖ਼ਬਰ »

ਐਸ.ਟੀ.ਐਫ. ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼

ਬਨੂੜ, 15 ਅਕਤੂਬਰ (ਭੁਪਿੰਦਰ ਸਿੰਘ)- ਪੰਜਾਬ ਸਰਕਾਰ ਦੀ ਸੂਬੇ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ. ਤੇ ਪੰਜਾਬ ਪੁਲਿਸ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਇਕ ਸਾਂਝੀ ਰਣਨੀਤੀ ਤਿਆਰ ਕੀਤੀ ਗਈ ਹੈ, ਜਿਸ ਤਹਿਤ ਐਸ.ਟੀ.ਐਫ. ਤੇ ...

ਪੂਰੀ ਖ਼ਬਰ »

ਫਰੈਂਕੋ ਮੁਲੱਕਲ ਨੂੰ ਜ਼ਮਾਨਤ ਮਿਲੀ

ਕੋਚੀ, 15 ਅਕਤੂਬਰ (ਏਜੰਸੀ)-ਨਨ ਨਾਲ ਜਬਰ-ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਿਸ਼ਪ ਫ੍ਰੈਂਕੋ ਮੁਲੱਕਲ ਨੂੰ ਜ਼ਮਾਨਤ ਮਿਲ ਗਈ। ਕੇਰਲ ਹਾਈ ਕੋਰਟ ਨੇ ਸੋਮਵਾਰ ਨੂੰ ਰੋਮਨ ਕੈਥੋਲਿਕ ਪਾਦਰੀ ਮੁਲੱਕਲ ਨੂੰ ਸ਼ਰਤਾਂ ਤਹਿਤ ਜ਼ਮਾਨਤ ਦਿੱਤੀ। ਜਸਟਿਸ ਰਾਜਾ ਵਿਜੈਰਾਘਵਨ ਨੇ ...

ਪੂਰੀ ਖ਼ਬਰ »

ਅਕਬਰ ਵਲੋਂ ਪੱਤਰਕਾਰ ਰਮਾਨੀ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)-ਕੇਂਦਰੀ ਮੰਤਰੀ ਐਮ. ਜੇ. ਅਕਬਰ ਨੇ 'ਮੀ-ਟੂ' ਮੁਹਿੰਮ ਤਹਿਤ ਆਪਣੇ 'ਤੇ ਲੱਗੇ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਬਾਰੇ ਆਪਣੀ ਸਫਾਈ ਦੇਣ ਲਈ ਕਾਨੂੰਨੀ ਰਸਤਾ ਅਪਨਾਇਆ ਹੈ। ਅਕਬਰ ਨੇ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਆਪਣੇ ਵਕੀਲਾਂ ...

ਪੂਰੀ ਖ਼ਬਰ »

ਗੁਰੂ ਨਗਰੀ ਨੂੰ ਵਿਸ਼ਵ ਪੱਧਰੀ ਧਾਰਮਿਕ ਸੈਰ-ਸਪਾਟੇ ਵਜੋਂ ਵਿਕਸਿਤ ਕੀਤਾ ਜਾਵੇਗਾ-ਕੈਪਟਨ

5 ਪੁਲਾਂ ਅਤੇ 25 ਏਕੜ 'ਚ ਬਣਨ ਵਾਲੇ ਅਤਿ-ਆਧੁਨਿਕ ਸਟੇਡੀਅਮ ਸਮੇਤ 6 ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ

ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਧਾਰਮਿਕ ਸੈਰ-ਸਪਾਟੇ ਨੂੰ ਵਿਕਸਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਇੱਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਗਰੀ ਦੇ ਵਾਸੀਆਂ ...

ਪੂਰੀ ਖ਼ਬਰ »

ਤੇਲ ਮਹਿੰਗਾ ਹੋਣ ਨਾਲ ਮਹਿੰਗਾਈ ਸਿਖ਼ਰ 'ਤੇ ਖਾਣ-ਪੀਣ ਦੀਆਂ ਚੀਜ਼ਾਂ ਹੋਈਆਂ ਮਹਿੰਗੀਆਂ

10 ਦਿਨ ਬਾਅਦ ਪੈਟਰੋਲ, ਡੀਜ਼ਲ ਮੁੜ ਉਸੇ ਪੱਧਰ 'ਤੇ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਅਤੇ ਖਾਣ-ਪੀਣ (ਖਾਧ ਪਦਾਰਥ) ਵਾਲੀਆਂ ਚੀਜ਼ਾਂ ਦੇ ਮਹਿੰਗਾ ਹੋਣ ਨਾਲ ਥੋਕ ਮੁੱਲ ਸੂਚਕਾਂਕ (ਡਬਲਯੂ. ਪੀ. ਆਈ.) ਆਧਾਰਿਤ ਮੁਦਰਾਸਫ਼ੀਤੀ ਸਤੰਬਰ ਮਹੀਨੇ 'ਚ ਵਧ ਕੇ ਦੋ ਮਹੀਨੇ ਦੇ ਸਭ ਤੋਂ ਉੱਚੇ ਪੱਧਰ 5.13 ...

ਪੂਰੀ ਖ਼ਬਰ »

ਕੱਚੇ ਤੇਲ ਦੀਆਂ ਜ਼ਿਆਦਾ ਕੀਮਤਾਂ ਨਾਲ ਵਿਸ਼ਵ ਵਿਕਾਸ ਨੂੰ ਲੱਗ ਰਹੀ ਹੈ ਢਾਹ-ਮੋਦੀ

ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਵਰਗੇ ਤੇਲ ਉਤਪਾਦਕ ਦੇਸ਼ਾਂ ਨੂੰ ਦਿੱਤੀ ਚਿਤਾਵਨੀ

ਨਵੀਂ ਦਿੱਲੀ, 15 ਅਕਤੂਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਊਦੀ ਅਰਬ ਵਰਗੇ ਤੇਲ ਉਤਪਾਦਕਾਂ ਨੂੰ ਚਿਤਾਵਨੀ ਦਿੱਤੀ ਕਿ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵਿਸ਼ਵ ਦੇ ਆਰਥਿਕ ਵਿਕਾਸ ਨੂੰ ਸੱਟ ਵੱਜ ਰਹੀ ਹੈ ਅਤੇ ਉਨ੍ਹਾਂ ਨੂੰ ਤੇਲ ਕੀਮਤਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX