ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  19 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  27 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  32 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਪਹਿਲਾ ਸਫ਼ਾ

ਮੁਸ਼ੱਰਫ਼ ਆਪਣੇ ਬਚਾਅ ਲਈ ਖ਼ੁਦ ਅਦਾਲਤ 'ਚ ਪੇਸ਼ ਹੋਣਾ ਚਾਹੁੰਦੇ ਹਨ-ਵਕੀਲ

ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਤੇ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ਼ ਖ਼ਿਲਾਫ਼ ਅਦਾਲਤ 'ਚ ਚੱਲ ਰਹੇ ਦੇਸ਼-ਧ੍ਰੋਹ ਦੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੁਸ਼ੱਰਫ਼ ਖ਼ੁਦ ਨੂੰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਨਿਗਮ ਚੋਣਾਂ ਦੇ ਆਖ਼ਰੀ ਪੜਾਅ ਲਈ ਵੋਟਾਂ ਅੱਜ

ਸ੍ਰੀਨਗਰ, 15 ਅਕਤੂਬਰ (ਏਜੰਸੀ)- ਜੰਮੂ-ਕਸ਼ਮੀਰ 'ਚ ਸਥਾਨਕ ਨਿਗਮ ਚੋਣਾਂ ਦੇ ਚੌਥੇ ਤੇ ਆਖਰੀ ਪੜਾਅ ਲਈ ਸਵੇਰੇ 36 ਵਾਰਡਾਂ 'ਚ ਵੋਟਾਂ ਪੈਣਗੀਆਂ, ਨਿਗਮ ਚੋਣਾਂ ਦੇ ਆਖਰੀ ਪੜਾਅ 'ਚ 36 ਵਾਰਡਾਂ ਦੇ 150 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ। ਇਕ ਅਧਿਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਹਵਾਈ ਹਮਲੇ ਦੌਰਾਨ 13 ਅੱਤਵਾਦੀ ਹਲਾਕ

ਕਾਬੁਲ, 15 ਅਕਤੂੂਬਰ (ਏਜੰਸੀ)-ਅੱਜ ਅਫ਼ਗਾਨਿਸਤਾਨ ਦੇ ਗਾਜ਼ਨੀ ਇਲਾਕੇ ਵਿਚ ਹੋਏ ਹਵਾਈ ਹਮਲੇ ਵਿਚ 13 ਅੱਤਵਾਦੀ ਮਾਰੇ ਗਏ। ਅਫ਼ਗਾਨ ਸੈਨਾ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਫ਼ੌਜ ਵਲੋਂ ਅੱਤਵਾਦੀਆਂ ਖ਼ਿਲਾਫ਼ ਕੀਤੀ ਕਾਰਵਾਈ ਦੌਰਾਨ ਅੰਦਾਰ ਜ਼ਿਲ੍ਹੇ ਵਿਚ 13 ...

ਪੂਰੀ ਖ਼ਬਰ »

ਏਅਰ ਇੰਡੀਆ ਦੇ ਜਹਾਜ਼ ਤੋਂ ਹੇਠਾਂ ਡਿੱਗਣ ਨਾਲ ਏਅਰ ਹੋਸਟਸ ਗੰਭੀਰ ਜ਼ਖ਼ਮੀ

ਮੁੰਬਈ, 15 ਅਕਤੂਬਰ (ਏਜੰਸੀ)-ਮੁੰਬਈ ਤੋਂ ਦਿੱਲੀ ਜਾਣ ਦੀ ਤਿਆਰੀ ਕਰ ਰਹੇ ਏਅਰ ਇੰਡੀਆ ਜਹਾਜ਼ ਦੀ ਇਕ 53 ਸਾਲਾ ਏਅਰ ਹੋਸਟਸ ਜਹਾਜ਼ ਤੋਂ ਹੇਠਾਂ ਡਿਗ ਗਈ। ਏਅਰ ਲਾਈਨ ਤੇ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਏਅਰ ਹੋਸਟਸ ਹਰਸ਼ਾ ਲੋਬੋ ਨੂੰ ਕਈ ਥਾਵਾਂ 'ਤੇ ...

ਪੂਰੀ ਖ਼ਬਰ »

ਅਲੋਕ ਨਾਥ ਵਲੋਂ ਵਿਨਤਾ ਨੰਦਾ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ

ਮੁੰਬਈ, 15 ਅਕਤੂਬਰ (ਪੀ. ਟੀ. ਆਈ.)-ਬਾਲੀਵੁੱਡ ਅਦਾਕਾਰ ਅਲੋਕ ਨਾਥ ਵਲੋਂ ਅੱਜ ਇਕ ਅਦਾਲਤ 'ਚ ਉਨ੍ਹਾਂ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਲੇਖਿਕਾ ਤੇ ਨਿਰਦੇਸ਼ਕ ਵਿਨਤਾ ਨੰਦਾ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਕਥਿਤ ਤੌਰ 'ਤੇ ਬਦਨਾਮ ਕਰਨ ...

ਪੂਰੀ ਖ਼ਬਰ »

ਸਾਲ 2018 ਦੌਰਾਨ ਭਾਰਤ 'ਚ ਹੋਰ ਵਧੀ ਭੁੱਖਮਰੀ-ਰਿਪੋਰਟ

ਨਵੀਂ ਦਿੱਲੀ, 15 ਅਕਤੂਬਰ (ਪੀ. ਟੀ. ਆਈ.)-ਭੁੱਖਮਰੀ 'ਤੇ ਹਾਲ ਹੀ ਵਿਚ ਕੀਤੇ ਗਏ ਇਕ ਸਰਵੇਖਣ ਦੀ ਰਿਪੋਰਟ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਇਕ ਨਵੀਂ ਚਣੌਤੀ ਆ ਗਈ ਹੈ, ਜੋ ਉਨ੍ਹਾਂ ਦੇ ਸਾਰੇ ਦਾਅਵਿਆਂ ਨੂੰ ਰੱਦ ਕਰਦੀ ਨਜ਼ਰ ਆ ਰਹੀ ਹੈ। ਅੰਤਰਰਾਸ਼ਟਰੀ ਭੋਜਨ ...

ਪੂਰੀ ਖ਼ਬਰ »

ਰਾਸ਼ਟਰਪਤੀ, ਉਪ-ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵਲੋਂ ਡਾ: ਕਲਾਮ ਨੂੰ 87ਵੇਂ ਜਨਮ ਦਿਨ 'ਤੇ ਸ਼ਰਧਾਂਜਲੀਆਂ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਰਹੂਮ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਨੂੰ ਉਨ੍ਹਾਂ ਦੇ 87ਵੇਂ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ ...

ਪੂਰੀ ਖ਼ਬਰ »

ਸਬਰੀਮਾਲਾ ਮਾਮਲੇ 'ਚ ਜੰਤਰ ਮੰਤਰ ਵਿਖੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)- ਸਬਰੀਮਾਲਾ ਮੰਦਰ ਵਿਚ ਔਰਤਾਂ ਦੇ ਦਾਖ਼ਲੇ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਦਿੱਲੀ ਦੇ ਜੰਤਰ ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਭਗਵਾਨ ਅਯੱਪਾ ਦੇ ਸ਼ਰਧਾਲੂਆਂ ਨੇ ਕੀਤਾ। ਕੇਰਲ ਭਵਨ ਤੋਂ ਜੰਤਰ ...

ਪੂਰੀ ਖ਼ਬਰ »

ਆਈ. ਐਫ. ਟੀ. ਡੀ. ਏ. ਨੇ ਸਾਜਿਦ ਖ਼ਾਨ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ, 15 ਅਕਤੂਬਰ (ਏਜੰਸੀਆਂ)-ਸਰੀਰਕ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਫ਼ਿਲਮਕਾਰ ਸਾਜਿਦ ਖ਼ਾਨ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। 'ਇੰਡੀਅਨ ਫ਼ਿਲਮ ਐਂਡ ਟੈਲੀਵਿਜਨ ਡਾਇਰੈਕਟਰਜ਼ ਐਸੋਸੀਏਸ਼ਨ' (ਆਈ. ਐਫ. ਟੀ. ਡੀ. ਏ.) ਨੇ ਅੱਜ ਸਾਜਿਦ ਖ਼ਾਨ ਨੂੰ ਨੋਟਿਸ ...

ਪੂਰੀ ਖ਼ਬਰ »

ਉੱਤਰਕਾਸ਼ੀ 'ਚ ਗੱਡੀ ਖੱਡ 'ਚ ਡਿੱਗਣ ਨਾਲ 5 ਮੌਤਾਂ

ਉੱਤਰਕਾਸ਼ੀ, 15 ਅਕਤੂਬਰ (ਜੈਪ੍ਰਕਾਸ਼ ਬਹੁਗੁਣਾ)-ਚਿੰਨਿਆਲੀਸੌੜ ਬਲਾਕ ਦੇ ਧਰਾਤੂ ਜੋਗਤ ਮੋਟਰ ਮਾਰਗ 'ਤੇ ਅੱਜ ਸਵੇਰੇ ਇਕ ਗੱਡੀ ਦੇ ਖੱਡ 'ਚ ਡਿਗਣ ਨਾਲ ਉਸ 'ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ 6 ਹੋਰ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ 'ਚੋਂ 3 ਦੀ ਹਾਲਤ ਗੰਭੀਰ ...

ਪੂਰੀ ਖ਼ਬਰ »

ਪਾਕਿ ਉਪ-ਚੋਣਾਂ 'ਚ ਪੀ.ਟੀ.ਆਈ. ਰਹੀ ਜੇਤੂ

ਨਵਾਜ਼ ਸ਼ਰੀਫ਼ ਦੀ ਪਾਰਟੀ ਨੇ ਵੀ ਮਨਵਾਇਆ ਲੋਹਾ

ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਨੇ ਬੀਤੇ ਦਿਨ ਹੋਈਆਂ ਉਪ-ਚੋਣਾਂ 'ਚ ਮੌਜੂਦਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਨੂੰ ਕੁਝ ਸੀਟਾਂ 'ਚ ਹਾਰ ਦਿੰਦਿਆਂ ਆਪਣੀ ਤਾਕਤ ਦਾ ਲੋਹਾ ...

ਪੂਰੀ ਖ਼ਬਰ »

ਚੁਬੱਚੇ 'ਚ ਡੁੱਬਣ ਨਾਲ ਦੋ ਬੱਚਿਆਂ ਦੀ ਮੌਤ

ਦੇਵੀਗੜ੍ਹ, 15 ਅਕਤੂਬਰ (ਮੁਖ਼ਤਿਆਰ ਸਿੰਘ ਨੋਗਾਵਾਂ)-ਅੱਜ ਦੇਵੀਗੜ੍ਹ ਇਲਾਕੇ 'ਚ ਉਦੋਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਪ੍ਰੇਮਪੁਰਾ ਵਿਖੇ ਦੋ ਮਾਸੂਮ ਬੱਚੇ ਦੋ ਸਾਲ ਦੀ ਬੱਚੀ ਅਤੇ ਤਿੰਨ ਸਾਲ ਦੇ ਲੜਕੇ ਜੋ ਕਿ ਭੈਣ-ਭਰਾ ਸਨ, ਦੀ ਪਾਣੀ ਦੇ ਚੁਬੱਚੇ 'ਚ ਡੁੱਬ ਕੇ ਮੌਤ ਹੋ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਪਛੜਨ ਕਾਰਨ ਲਾਵਾਰਸ ਹੋਏ ਪਿੰਡ

ਜਨਤਕ ਨੁਮਾਇੰਦਿਆਂ ਦੀ ਅਣਹੋਂਦ ਕਾਰਨ ਅਸਥਿਰਤਾ ਵਾਲਾ ਮਾਹੌਲ

ਗੜ੍ਹਸ਼ੰਕਰ, 15 ਅਕਤੂਬਰ (ਧਾਲੀਵਾਲ)-ਸੂਬਾ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਤਾਂ ਭਾਵੇਂ ਸਮੇਂ ਸਿਰ ਕਰਵਾ ਲਿਆ ਗਿਆ ਹੈ, ਪਰ ਪੰਚਾਇਤੀ ਚੋਣਾਂ ਬਾਰੇ ਹਾਲੇ ਸਪੱਸ਼ਟ ਨਹੀਂ ਹੋ ਰਿਹਾ ਕਿ ਇਹ ਕਦੋਂ ਤੇ ਕਿਸ ਮਹੀਨੇ ਹੋਣਗੀਆਂ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਕੇ ਪ੍ਰਬੰਧਕ ਨਿਯੁਕਤ ਕੀਤੇ ਜਾਣ ਨੂੰ ਵੀ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਲੇ ਵੀ ਅਨਿਸਚਿਤਤਾ ਬਰਕਰਾਰ ਹੈ। ਭਾਵੇਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਚਾਇਤੀ ਚੋਣਾਂ ਨਵੰਬਰ ਜਾਂ ਦਸੰਬਰ 'ਚ ਹੋਣ ਸਬੰਧੀ ਪਿਛਲੇ ਦਿਨੀਂ ਬਿਆਨ ਦੇ ਚੁੱਕੇ ਹਨ, ਪਰ ਇਸ ਸਬੰਧੀ ਹਾਲੇ ਪੰਚਾਇਤੀ ਚੋਣਾਂ ਕਰਵਾਉਣ ਦੀ ਸਥਿਤੀ ਸਬੰਧੀ ਸਰਕਾਰ ਨੂੰ ਵੀ ਸਪੱਸ਼ਟ ਨਹੀਂ ਹੋ ਰਿਹਾ ਜਾਪਦਾ। ਪੰਚਾਇਤੀ ਚੋਣਾਂ ਸਬੰਧੀ ਰਾਖਵੇਂਕਰਨ ਨੂੰ ਲੈ ਕੇ ਹਾਈਕੋਰਟ 'ਚ ਦਾਖਲ ਇਕ ਰਿੱਟ ਦੀ ਤਰੀਕ ਜਨਵਰੀ, 2019 'ਚ ਹੋਣ ਕਾਰਨ ਪੰਚਾਇਤੀ ਚੋਣਾਂ ਦੇ ਇਸ ਤੋਂ ਬਾਅਦ ਹੀ ਹੋਣ ਦੀ ਸੰਭਾਵਨਾ ਚਰਚਿਤ ਹੈ। ਪੰਚਾਇਤੀ ਚੋਣਾਂ ਦੇ ਪੱਛੜ ਜਾਣ ਕਾਰਨ ਪੇਂਡੂ ਢਾਂਚੇ ਦੀ ਹਾਲਤ ਲਾਵਾਰਸ ਵਾਲੀ ਹੋਈ ਪਈ ਹੈ ਤੇ ਪਿੰਡਾਂ 'ਚ ਜਨਤਕ ਨੁਮਾਇੰਦਿਆਂ ਦੀ ਘਾਟ ਕਾਰਨ ਇਸ ਸਮੇਂ ਅਸਥਿਰਤਾ ਵਾਲਾ ਮਾਹੌਲ ਹੈ। ਅਜਿਹੇ ਹਾਲਾਤ ਨੂੰ ਲੈ ਕੇ ਕਈ ਪਾਰਟੀਆਂ ਤੇ ਜਥੇਬੰਦੀਆਂ ਮੌਜੂਦਾ ਗ੍ਰਾਮ ਪੰਚਾਇਤਾਂ ਨੂੰ ਹੀ ਪੰਚਾਇਤੀ ਚੋਣਾਂ ਹੋਣ ਤੱਕ ਕੰਮ ਕਰਨ ਦਾ ਅਧਿਕਾਰ ਦੇਣ ਦੀ ਲਗਾਤਾਰ ਮੰਗ ਉਠਾ ਰਹੀਆਂ ਹਨ।
ਸਰਪੰਚ ਦੁਚਿੱਤੀ 'ਚ
ਗ੍ਰਾਮ ਪੰਚਾਇਤਾਂ ਭੰਗ ਹੋਣ ਤੋਂ ਬਾਅਦ ਆਪਣੇ ਅਹੁਦੇ ਦੀ ਵਰਤੋਂ ਨੂੰ ਲੈ ਕੇ ਪਿੰਡਾਂ ਦੇ ਸਰਪੰਚ ਦੁਚਿੱਤੀ 'ਚ ਹਨ। ਸਰਪੰਚਾਂ ਨੂੰ ਇਹ ਸਪੱਸ਼ਟ ਨਹੀਂ ਹੋ ਰਿਹਾ ਕਿ ਉਹ ਹੁਣ ਕਿਸੇ ਪਿੰਡ ਵਾਸੀ ਦੇ ਦਸਤਾਵੇਜ਼ ਤਸਦੀਕ ਕਰ ਸਕਦਾ ਹੈ ਕਿ ਨਹੀਂ। ਇਸ ਬਾਰੇ ਸਰਕਾਰ ਵਲੋਂ ਵੀ ਕੋਈ ਸਪੱਸ਼ਟ ਹੁਕਮ ਹਾਲੇ ਤੱਕ ਜਾਰੀ ਨਹੀਂ ਕੀਤੇ ਗਏ। ਕਈ ਸਰਪੰਚ ਲੋਕਾਂ ਦੇ ਸਰਕਾਰੇ ਦਰਬਾਰੇ ਕੰਮ 'ਚ ਹਾਲੇ ਵੀ ਆਪਣੇ ਅਹੁਦੇ ਦੀ ਵਰਤੋਂ ਕਰ ਰਹੇ ਹਨ ਤੇ ਕਈਆਂ ਵਲੋਂ ਲੋਕਾਂ ਨੂੰ ਪੰਚਾਇਤਾਂ ਭੰਗ ਹੋਣ ਦਾ ਹਵਾਲਾ ਦੇ ਕੇ ਕੋਰਾ ਜਵਾਬ ਦਿੱਤਾ ਜਾ ਰਿਹਾ ਹੈ। ਉਂਜ ਕਈ ਵਿਭਾਗਾਂ ਵਲੋਂ ਜ਼ੁਬਾਨੀ ਹੁਕਮ ਕਰਕੇ ਸਰਕਾਰੀ ਸਮਾਗਮਾਂ ਲਈ ਸਰਪੰਚਾਂ ਤੋਂ ਕੰਮ ਲਿਆ ਜਾ ਰਿਹਾ ਹੈ ਤੇ ਕਈ ਵਾਰ ਲੋੜ ਪੈਣ 'ਤੇ ਅਧਿਕਾਰੀ ਸਰਪੰਚਾਂ ਨੂੰ ਪੰਚਾਇਤਾਂ ਭੰਗ ਹੋਣ ਦਾ ਹਵਾਲਾ ਦੇ ਕੇ ਅੰਗੂਠਾ ਵੀ ਦਿਖਾ ਰਹੇ ਹਨ।
ਵਿਕਾਸ ਕਾਰਜਾਂ ਨੂੰ ਲੱਗੀ ਬਰੇਕ
ਗ੍ਰਾਮ ਪੰਚਾਇਤਾਂ ਭੰਗ ਹੋਣ ਤੋਂ ਬਾਅਦ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਕਿਸੇ ਹੱਦ ਤੱਕ ਬਰੇਕ ਵੀ ਲੱਗ ਗਈ ਹੈ। ਵੈਸੇ ਤਾਂ ਮੌਜੂਦਾ ਕਾਂਗਰਸ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਹਾਲੇ ਤੱਕ ਇਕਸਾਰ ਫ਼ੰਡ ਹੀ
ਨਹੀਂ ਜਾਰੀ ਕੀਤੇ ਗਏ, ਪਰ ਜਿੱਥੇ ਕਿਤੇ ਪੰਚਾਇਤ ਪਾਸ ਫ਼ੰਡ ਪਏ ਵੀ ਹਨ ਉੱਥੇ ਵਿਕਾਸ ਕਾਰਜ ਜ਼ਰੂਰ ਪ੍ਰਭਾਵਿਤ ਹੋ ਰਹੇ ਹਨ। ਅਗਲੇ ਸਾਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਮੈਂਬਰਾਂ ਵਲੋਂ ਆਪਣੇ ਫ਼ੰਡ 'ਚੋਂ ਪਿੰਡਾਂ ਦੇ ਵਿਕਾਸ ਲਈ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਜੋ ਗ੍ਰਾਮ ਪੰਚਾਇਤਾਂ ਭੰਗ ਹੋਣ ਕਾਰਨ ਖ਼ਰਚ ਨਹੀਂ ਹੋ ਰਹੇ।
ਲੋਕਾਂ ਦੀ ਹੋ ਰਹੀ ਹੈ ਖੱਜਲ-ਖੁਆਰੀ
ਚੋਣਾਂ ਨਾ ਹੋਣ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਸਰਕਾਰੇ-ਦਰਬਾਰੇ ਆਪਣੇ ਛੋਟੇ-ਮੋਟੇ ਕੰਮ ਕਰਵਾਉਣ ਲਈ ਪੰਚਾਂ/ਸਰਪੰਚਾਂ ਮਗਰ ਚੱਕਰ ਕੱਟਣੇ ਪੈ ਰਹੇ ਹਨ। ਇਸੇ ਤਰ੍ਹਾਂ ਵਿਕਾਸ ਦੇ ਕੰਮਾਂ, ਬਿਜਲੀ, ਪਾਣੀ ਦੀ ਸਮੱਸਿਆ ਤੇ ਪਿੰਡਾਂ ਦੇ ਕਈ ਹੋਰ ਜ਼ਿੰਮੇਵਾਰੀ ਵਾਲੇ ਕਾਰਜਾਂ ਨੂੰ ਲੈ ਕੇ ਲੋਕ ਖੱਜਲ-ਖੁਆਰ ਹੋ ਰਹੇ ਹਨ। ਕਈ ਸਰਪੰਚ ਸਿਰਦਰਦੀ ਲੈਣ ਦੀ ਬਜਾਏ ਪੰਚਾਇਤਾਂ ਭੰਗ ਹੋਣ ਦਾ ਤਰਕ ਦੇ ਕੇ ਲੋਕ ਮਸਲਿਆਂ ਲਈ ਆਨਾ-ਕਾਨੀ ਕਰ ਰਹੇ ਹਨ ਤੇ ਸਰਕਾਰੀ ਦਫ਼ਤਰਾਂ 'ਚ ਵੀ ਇਸ ਮਾਮਲੇ 'ਚ ਲੋਕਾਂ ਨੂੰ ਪ੍ਰੇਸ਼ਾਨੀ ਹੀ ਪੱਲੇ ਪੈ ਰਹੀ ਹੈ।
ਪਿੰਡ ਪੱਧਰੀ ਅਦਾਲਤਾਂ ਤੋਂ ਸੱਖਣੇ ਹੋਏ ਪਿੰਡ
ਪਿੰਡਾਂ 'ਚ ਲੋਕਾਂ ਦੇ ਲੜਾਈ-ਝਗੜਿਆਂ ਤੇ ਹੋਰ ਮਸਲਿਆਂ, ਜਿਨ੍ਹਾਂ ਨੂੰ ਪਿੰਡ ਪੱਧਰੀ ਅਦਾਲਤਾਂ 'ਗ੍ਰਾਮ ਪੰਚਾਇਤਾਂ' ਵਲੋਂ ਪਿੰਡ 'ਚ ਹੀ ਸੁਲਝਾ ਲਿਆ ਜਾਂਦਾ ਹੈ, ਉਹ ਹੁਣ ਥਾਣੇ-ਕਚਹਿਰੀਆਂ ਤੱਕ ਪਹੁੰਚ ਰਹੇ ਹਨ। ਗ੍ਰਾਮ ਪੰਚਾਇਤਾਂ ਭੰਗ ਹੋਣ ਤੋਂ ਬਾਅਦ ਸਰਪੰਚਾਂ, ਪੰਚਾਂ ਵਲੋਂ ਪਿੰਡ ਵਿਚ ਇਕੱਠ ਕਰਕੇ ਲੋਕਾਂ ਦੇ ਮਸਲੇ ਸੁਲਝਾਉਣ ਨੂੰ ਤਰਜ਼ੀਹ ਨਹੀਂ ਦਿੱਤੀ ਜਾ ਰਹੀ। ਪਿੰਡ 'ਚ ਕੋਈ ਘਟਨਾ ਹੋਣ, ਠੀਕਰੀ ਪਹਿਰੇ ਆਦਿ ਲਗਾਉਣ ਸਮੇਤ ਕਈ ਕੰਮ ਪ੍ਰਭਾਵਿਤ ਹੋ ਰਹੇ ਹਨ। ਪਿੰਡਾਂ 'ਚ ਕੋਈ ਸਰਪੰਚ ਕਿਸੇ ਦੇ ਭਲੇ ਲਈ ਕਿਧਰੇ ਯਤਨ ਕਰਦਾ ਵੀ ਹੈ ਤਾਂ ਲੋਕ ਪੰਚਾਇਤਾਂ ਭੰਗ ਹੋਣ ਦਾ ਹਵਾਲਾ ਦੇ ਕੇ ਸਰਪੰਚ ਦੇ ਆਖੇ ਦਾ ਅਸਰ ਨਹੀਂ ਕਰ ਰਹੇ।
ਸੰਭਾਵੀ ਉਮੀਦਵਾਰ ਤੇ ਵੋਟਰਾਂ 'ਚ ਮਾਯੂਸੀ ਦਾ ਆਲਮ
ਪੰਚਾਇਤੀ ਚੋਣਾਂ ਲੜਨ ਲਈ ਤਰਲੋਮੱਛੀ ਹੋਣ ਵਾਲੇ ਸੰਭਾਵੀ ਉਮੀਦਵਾਰਾਂ ਤੇ ਵੋਟਰਾਂ 'ਚ ਮਾਯੂਸੀ ਦਾ ਆਲਮ ਪਾਇਆ ਜਾ ਰਿਹਾ ਹੈ। ਪੰਚਾਇਤੀ ਚੋਣਾਂ ਲਈ ਰਾਖਵੇਂਕਰਨ ਸਬੰਧੀ ਕੋਰਟ ਕੇਸ ਨੂੰ ਲੈ ਕੇ ਵੀ ਹਾਲਾਤ ਬਦਲਣ ਦੀ ਸੰਭਾਵਨਾ ਬਣਦੀ ਜਾਪਦੀ ਹੈ। ਚੋਣਾਂ ਲੜਨ ਦੇ ਸੰਭਾਵੀ ਉਮੀਦਵਾਰਾਂ ਵਲੋਂ ਆਪਣੀਆਂ ਸਰਗਰਮੀਆਂ ਤੇ ਵੋਟਰਾਂ ਨੂੰ ਭਰਮਾਉਣ ਲਈ ਕੀਤੇ ਜਾਣ ਵਾਲੇ ਯਤਨ ਘਟਾ ਦਿੱਤੇ ਗਏ ਹਨ।


ਖ਼ਬਰ ਸ਼ੇਅਰ ਕਰੋ

ਅੱਤਵਾਦੀ ਸੁਰੱਖਿਆ ਗਾਰਡਾਂ ਦੀਆਂ 2 ਰਾਈਫ਼ਲਾਂ ਲੈ ਕੇ ਫ਼ਰਾਰ

ਸ੍ਰੀਨਗਰ, 15 ਅਕਤੂਬਰ (ਮਨਜੀਤ ਸਿੰਘ)-ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਅੱਤਵਾਦੀ ਇਕ ਸੇਵਾਮੁਕਤ ਐਸ.ਪੀ. ਦੇ ਘਰ 'ਚ ਸੁਰੱਖਿਆ ਡਿਊਟੀ 'ਤੇ ਤਾਇਨਾਤ ਗਾਰਡਾਂ ਕੋਲੋਂ 2 ਕਾਰਬਾਈਨ ਰਾਈਫ਼ਲਾਂ ਲੈ ਕੇ ਫਰਾਰ ਹੋ ਗਏ, ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਇਸ ਲੁੱਟ ਦੀ ...

ਪੂਰੀ ਖ਼ਬਰ »

ਦਿੱਲੀ 'ਚ ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ, 4 ਗ੍ਰਿਫ਼ਤਾਰ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਇਕ ਸਰਕਾਰੀ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਨਾਲ ਚਾਰ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀਆਂ 'ਚੋਂ ਉਸ ਦੇ ਮਕਾਨ ਮਾਲਕ ਦਾ ਲੜਕਾ ਵੀ ਸ਼ਾਮਿਲ ਹੈ, ਜਿਸ ਨੇ ਉਸ (ਲੜਕੀ) ਨੂੰ ਪੀਜ਼ਾ ...

ਪੂਰੀ ਖ਼ਬਰ »

ਪੁਲਵਾਮਾ 'ਚ ਅੱਤਵਾਦੀ ਹਮਲਾ, 2 ਜਵਾਨ ਜ਼ਖ਼ਮੀ

ਸ੍ਰੀਨਗਰ, 15 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਰਾਤ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਦੇ ਇਕ ਕੈਂਪ 'ਤੇ ਕੀਤੇ ਹਮਲੇ 'ਚ ਸੀ. ਆਰ. ਪੀ. ਐਫ. ਦੇ 2 ਜਵਾਨ ਜ਼ਖ਼ਮੀ ਹੋ ਗਏ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਨੇ ਦੇਰ ਸ਼ਾਮ ਪੁਲਵਾਮਾ ...

ਪੂਰੀ ਖ਼ਬਰ »

ਅਰੁਣਾਚਲ ਪ੍ਰਦੇਸ਼ 'ਚ ਫਿਰ ਦਾਖ਼ਲ ਹੋਏ ਚੀਨੀ ਸੈਨਿਕ

ਇਟਾਨਗਰ/ਨਵੀਂ ਦਿੱਲੀ, 15 ਅਕਤੂਬਰ (ਪੀ. ਟੀ. ਆਈ.)-ਜੁਲਾਈ ਵਿਚ ਚੀਨੀ ਫ਼ੌਜ ਨੇ ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਵਾਦੀ ਵਿਚ ਅਸਲ ਕੰਟਰੋਲ ਰੇਖਾ ਤੋਂ ਪਾਰ ਭਾਰਤ ਵਾਲੇ ਪਾਸੇ ਘੁਸਪੈਠ ਕੀਤੀ ਸੀ ਪਰ ਭਾਰਤੀ ਸੁਰੱਖਿਆ ਬਲਾਂ ਦੇ ਇਤਰਾਜ਼ ਕਰਨ 'ਤੇ ਉਹ ਵਾਪਸ ਪਰਤ ਗਏ। ਸਰਕਾਰੀ ...

ਪੂਰੀ ਖ਼ਬਰ »

ਹੁਣ ਦਿੱਲੀ 'ਚ ਨਹੀਂ ਚੱਲਣਗੇ ਜਨਰੇਟਰ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)- ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਦਿਨੋ-ਦਿਨ ਪ੍ਰਦੂਸ਼ਣ ਦੀ ਗੰਭੀਰ ਹੁੰਦੀ ਜਾ ਰਹੀ ਸਮੱਸਿਆ 'ਤੇ ਕਾਬੂ ਪਾਉਣ ਲਈ ਅੱਜ ਤੋਂ ਦਿੱਲੀ ਐਨ.ਸੀ.ਆਰ. 'ਚ ਦਰਜਾਬੰਦੀ ਹੁੰਗਾਰਾ ਕਾਰਵਾਈ ਯੋਜਨਾ (ਗ੍ਰੇਡਿੰਡ ਰਿਸਪੌਂਸ ਐਕਸ਼ਨ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਮੈਨੇਜਰ ਨੂੰ ਗੋਲੀ ਮਾਰ ਕੇ 9.90 ਲੱਖ ਰੁਪਏ ਲੁੱਟੇ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ 'ਤੇ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਦਿਨ-ਦਿਹਾੜੇ ਕਾਰ ਸਵਾਰ ਲੁਟੇਰਿਆਂ ਨੇ ਰਿਲਾਇੰਸ ਪੈਟਰੋਲ ਪੰਪ ਦੇ ਮੈਨੇਜਰ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਮਗਰੋਂ 9.90 ਲੱਖ ਰੁਪਏ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਤੋਂ ਕੇਸ ਵਾਪਸ ਲੈਣ ਦੀ ਮੰਗ 'ਤੇ ਕੇਂਦਰ ਤੋਂ ਜਵਾਬ ਨਹੀਂ ਮਿਲਿਆ-ਕੈਪਟਨ

ਵਿਸ਼ੇਸ਼ ਟੀਮ ਜਾਂਚ ਛੇਤੀ ਪੂਰੀ ਕਰਨ ਦੀ ਲੋੜ ਨੂੰ ਸਮਝਦੀ ਹੈ ਲੇਕਿਨ ਸਰਕਾਰ ਇਸ ਲਈ ਦਖ਼ਲ ਨਹੀਂ ਦੇ ਸਕਦੀ

ਚੰਡੀਗੜ੍ਹ, 15 ਅਕਤੂਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਲੋਂ ਬੇਅਦਬੀਆਂ ਦੇ ਮਾਮਲੇ ਵਿਚ ਦਰਜ ਕੇਸ ਅੱਗੋਂ ਜਾਂਚ 'ਤੇ ਲੋੜੀਂਦੀ ਕਾਰਵਾਈ ਲਈ ਸੀ.ਬੀ.ਆਈ. ...

ਪੂਰੀ ਖ਼ਬਰ »

ਐਸ.ਟੀ.ਐਫ. ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼

ਬਨੂੜ, 15 ਅਕਤੂਬਰ (ਭੁਪਿੰਦਰ ਸਿੰਘ)- ਪੰਜਾਬ ਸਰਕਾਰ ਦੀ ਸੂਬੇ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ. ਤੇ ਪੰਜਾਬ ਪੁਲਿਸ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਇਕ ਸਾਂਝੀ ਰਣਨੀਤੀ ਤਿਆਰ ਕੀਤੀ ਗਈ ਹੈ, ਜਿਸ ਤਹਿਤ ਐਸ.ਟੀ.ਐਫ. ਤੇ ...

ਪੂਰੀ ਖ਼ਬਰ »

ਫਰੈਂਕੋ ਮੁਲੱਕਲ ਨੂੰ ਜ਼ਮਾਨਤ ਮਿਲੀ

ਕੋਚੀ, 15 ਅਕਤੂਬਰ (ਏਜੰਸੀ)-ਨਨ ਨਾਲ ਜਬਰ-ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਿਸ਼ਪ ਫ੍ਰੈਂਕੋ ਮੁਲੱਕਲ ਨੂੰ ਜ਼ਮਾਨਤ ਮਿਲ ਗਈ। ਕੇਰਲ ਹਾਈ ਕੋਰਟ ਨੇ ਸੋਮਵਾਰ ਨੂੰ ਰੋਮਨ ਕੈਥੋਲਿਕ ਪਾਦਰੀ ਮੁਲੱਕਲ ਨੂੰ ਸ਼ਰਤਾਂ ਤਹਿਤ ਜ਼ਮਾਨਤ ਦਿੱਤੀ। ਜਸਟਿਸ ਰਾਜਾ ਵਿਜੈਰਾਘਵਨ ਨੇ ...

ਪੂਰੀ ਖ਼ਬਰ »

ਅਕਬਰ ਵਲੋਂ ਪੱਤਰਕਾਰ ਰਮਾਨੀ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)-ਕੇਂਦਰੀ ਮੰਤਰੀ ਐਮ. ਜੇ. ਅਕਬਰ ਨੇ 'ਮੀ-ਟੂ' ਮੁਹਿੰਮ ਤਹਿਤ ਆਪਣੇ 'ਤੇ ਲੱਗੇ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਬਾਰੇ ਆਪਣੀ ਸਫਾਈ ਦੇਣ ਲਈ ਕਾਨੂੰਨੀ ਰਸਤਾ ਅਪਨਾਇਆ ਹੈ। ਅਕਬਰ ਨੇ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਆਪਣੇ ਵਕੀਲਾਂ ...

ਪੂਰੀ ਖ਼ਬਰ »

ਗੁਰੂ ਨਗਰੀ ਨੂੰ ਵਿਸ਼ਵ ਪੱਧਰੀ ਧਾਰਮਿਕ ਸੈਰ-ਸਪਾਟੇ ਵਜੋਂ ਵਿਕਸਿਤ ਕੀਤਾ ਜਾਵੇਗਾ-ਕੈਪਟਨ

5 ਪੁਲਾਂ ਅਤੇ 25 ਏਕੜ 'ਚ ਬਣਨ ਵਾਲੇ ਅਤਿ-ਆਧੁਨਿਕ ਸਟੇਡੀਅਮ ਸਮੇਤ 6 ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ

ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਧਾਰਮਿਕ ਸੈਰ-ਸਪਾਟੇ ਨੂੰ ਵਿਕਸਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਇੱਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਗਰੀ ਦੇ ਵਾਸੀਆਂ ...

ਪੂਰੀ ਖ਼ਬਰ »

ਤੇਲ ਮਹਿੰਗਾ ਹੋਣ ਨਾਲ ਮਹਿੰਗਾਈ ਸਿਖ਼ਰ 'ਤੇ ਖਾਣ-ਪੀਣ ਦੀਆਂ ਚੀਜ਼ਾਂ ਹੋਈਆਂ ਮਹਿੰਗੀਆਂ

10 ਦਿਨ ਬਾਅਦ ਪੈਟਰੋਲ, ਡੀਜ਼ਲ ਮੁੜ ਉਸੇ ਪੱਧਰ 'ਤੇ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਅਤੇ ਖਾਣ-ਪੀਣ (ਖਾਧ ਪਦਾਰਥ) ਵਾਲੀਆਂ ਚੀਜ਼ਾਂ ਦੇ ਮਹਿੰਗਾ ਹੋਣ ਨਾਲ ਥੋਕ ਮੁੱਲ ਸੂਚਕਾਂਕ (ਡਬਲਯੂ. ਪੀ. ਆਈ.) ਆਧਾਰਿਤ ਮੁਦਰਾਸਫ਼ੀਤੀ ਸਤੰਬਰ ਮਹੀਨੇ 'ਚ ਵਧ ਕੇ ਦੋ ਮਹੀਨੇ ਦੇ ਸਭ ਤੋਂ ਉੱਚੇ ਪੱਧਰ 5.13 ...

ਪੂਰੀ ਖ਼ਬਰ »

ਕੱਚੇ ਤੇਲ ਦੀਆਂ ਜ਼ਿਆਦਾ ਕੀਮਤਾਂ ਨਾਲ ਵਿਸ਼ਵ ਵਿਕਾਸ ਨੂੰ ਲੱਗ ਰਹੀ ਹੈ ਢਾਹ-ਮੋਦੀ

ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਵਰਗੇ ਤੇਲ ਉਤਪਾਦਕ ਦੇਸ਼ਾਂ ਨੂੰ ਦਿੱਤੀ ਚਿਤਾਵਨੀ

ਨਵੀਂ ਦਿੱਲੀ, 15 ਅਕਤੂਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਊਦੀ ਅਰਬ ਵਰਗੇ ਤੇਲ ਉਤਪਾਦਕਾਂ ਨੂੰ ਚਿਤਾਵਨੀ ਦਿੱਤੀ ਕਿ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵਿਸ਼ਵ ਦੇ ਆਰਥਿਕ ਵਿਕਾਸ ਨੂੰ ਸੱਟ ਵੱਜ ਰਹੀ ਹੈ ਅਤੇ ਉਨ੍ਹਾਂ ਨੂੰ ਤੇਲ ਕੀਮਤਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX