ਤਾਜਾ ਖ਼ਬਰਾਂ


ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  35 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  46 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 1 hour ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 2 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 5 hours ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਅੰਮ੍ਰਿਤਸਰ

¸ ਰਾਜਨੀਤੀ ਦੀ ਭੇਟ ਚੜਿ੍ਹਆ ਅਰਬਨ ਹਾਟ ¸ 11 ਕਰੋੜ ਮਿੱਟੀ ਕਰਨ ਤੋਂ ਬਾਅਦ ਹੁਣ ਟਾਊਨ ਹਾਲ 'ਚ ਉਸਾਰੀ ਜਾ ਰਹੀ ਫੂਡ ਸਟਰੀਟ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ 11 ਕਰੋੜ ਰੁਪਏ ਦੀ ਲਾਗਤ ਨਾਲ ਮਈ 2016 'ਚ ਸਥਾਨਕ ਕਵਿੰਜ਼-ਕੂਪਰ ਰੋਡ ਚੌਕ 'ਚ ਸ਼ੁਰੂ ਕੀਤਾ ਗਿਆ ਅਰਬਨ ਹਾਟ ਰਾਜਨੀਤੀ ਦੀ ਭੇਟ ਚੜ੍ਹਦਿਆਂ ਮੌਜੂਦਾ ਸਮੇਂ ਵੀਰਾਨਗੀ ਦਾ ਸੰਤਾਪ ਹੰਢਾ ਰਿਹਾ ਹੈ | ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਦਿੱਤਾ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਸ਼ਾ ਵਰਕਰਜ਼ ਤੇ ਫ਼ੈਸਿਲੀਟੇਟਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਵਲੋਂ ਪਰਮਜੀਤ ਕੌਰ ਮਾਨ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ ਅਤੇ ਸੂਬਾ ਸਰਕਾਰ ਿਖ਼ਲਾਫ਼ ਜੰਮਕੇ ਨਆਰੇਬਾਜੀ ...

ਪੂਰੀ ਖ਼ਬਰ »

ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੇ ਰਸਤਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ

ਅੰਮਿ੍ਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਭੂਮੀ ਵਿਭਾਗ ਵਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵੱਖ-ਵੱਖ ਰਸਤਿਆਂ ਸਮੇਤ ਹੋਰ ਕਈ ਜਗ੍ਹਾਂ 'ਤੇ ਨਾਜਾਇਜ਼ ਕਬਜ਼ਿਆਂ ਖਿਲਾਫ਼ ਕਾਰਵਾਈ ਕੀਤੀ | ਅਸਟੇਟ ਅਫ਼ਸਰ ਸ੍ਰੀ ਸੁਸ਼ਾਂਤ ਭਾਟੀਆ ਦੀ ਅਗਵਾਈ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਮੰਤਰੀ ਦੇ ਸ਼ਹਿਰ 'ਚ ਨਗਰ ਨਿਗਮ ਦੇ ਅਧਿਕਾਰੀ ਹੋਏ ਬੇਲਗਾਮ

ਅੰਮਿ੍ਤਸਰ, 15 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਇੱਕ ਪਾਸੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਆਏ ਦਿਨ ਨਾਜਾਇਜ਼ ਕਬਜ਼ਿਆਂ ਤੇ ਉਸਾਰੀਆਂ ਨੂੰ ਲੈ ਕੇ ਨਗਰ ਨਿਗਮ ਦੇ ਅਧਿਕਾਰੀਆਂ ਿਖ਼ਲਾਫ਼ ਕਾਰਵਾਈਆਂ ਦੀਆਂ ਗੱਲਾਂ ਅਕਸਰ ਸੁਣਨ ਨੂੰ ...

ਪੂਰੀ ਖ਼ਬਰ »

ਮੋਬ-ਲਿੰਚਿੰਗ ਦੀ ਘਟਨਾ ਰੋਕਣ ਲਈ ਪੁਲਿਸ ਵਲੋਂ ਨੋਡਲ ਅਧਿਕਾਰੀ ਨਿਯੁਕਤ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਸੁਪਰੀਮ ਕੋਰਟ ਦੀਆਾ ਹਦਾਇਤਾਂ ਤੇ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ.ਸੀ. ਕਮਲਦੀਪ ਸਿੰਘ ਸੰਘਾਂ ਦੇ ਹੁਕਮਾਂ 'ਤੇ ਸ਼ਹਿਰੀ ਤੇ ਦਿਹਾਤੀ 'ਚ ਮੋਬ-ਿਲੰਚਿੰਗ ਲਈ ਨੋਡਲ ਅਧਿਕਾਰੀਆਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਸਾਲੇ ਵਲੋਂ ਜੀਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ

ਵੇਰਕਾ, 15 ਅਕਤੂਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਖੇਤਰ 'ਚ ਅੱਜ ਸਵੇਰੇ ਕੰਮ 'ਤੇ ਜਾ ਰਹੇ ਵਿਅਕਤੀ 'ਤੇ ਉਸਦੇ ਸਾਲੇ ਤੇ ਉਸਦੇ ਸਮਰਥਕਾਂ ਦੁਆਰਾ ਤੇਜ਼ਧਾਰ ਹਥਿਆਰਾਂ ਨਾਲ ਜਾਨ ਲੇਵਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ ...

ਪੂਰੀ ਖ਼ਬਰ »

ਘਰ 'ਚ ਇਕੱਲੀ ਔਰਤ ਨਾਲ ਦਿਨ-ਦਿਹਾੜੇ ਜਬਰ ਜਨਾਹ

ਬੱਚੀਵਿੰਡ/ਲੋਪੋਕੇ, 15 ਅਕਤੂਬਰ (ਬਲਦੇਵ ਸਿੰਘ ਕੰਬੋ, ਗੁਰਵਿੰਦਰ ਸਿੰਘ ਕਲਸੀ)-ਆਦਮੀਆਂ ਦੇ ਕੰਮਾਂ-ਕਾਰਾਂ 'ਤੇ ਜਾਣ ਉਪਰੰਤ ਘਰ 'ਚ ਇਕੱਲੀ ਔਰਤ ਨਾਲ ਜਬਰ ਜਨਾਹ ਕੀਤਾ ਗਿਆ | ਮੌਕੇ 'ਤੇ ਪੀੜਤਾ ਵਲੋਂ ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਉਹ ਬੁਖਾਰ ਹੋਣ ਕਰਕੇ ਘਰ 'ਚ ਇਕੱਲੀ ...

ਪੂਰੀ ਖ਼ਬਰ »

ਗਿਆਨੀ ਗੁਰਬਚਨ ਸਿੰਘ ਵਲੋਂ ਦਰਸ਼ਨੀ ਡਿਉੜੀ ਦੇ ਪੁਰਾਤਨ ਦਰਵਾਜ਼ਿਆਂ ਬਾਰੇ ਪਾਏ ਜਾ ਰਹੇ ਭੁਲੇਖੇ ਨਿਰਮੂਲ ਕਰਾਰ

ਅੰਮਿ੍ਤਸਰ, 15 ਅਕਤੂਬਰ (ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਰਸ਼ਨੀ ਡਿਊੜੀ ਦੇ ਦਰਵਾਜ਼ਿਆਂ ਸਬੰਧੀ ਮੀਡੀਆ 'ਚ ਪਾਏ ਜਾ ਰਹੇ ਭੁਲੇਖਿਆਂ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਕੁੱਝ ਭੁਲੜ ਵੀਰਾਂ ਵਲੋਂ ਮੀਡੀਆ ਵਿਚ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਅੱਡਾ ਮਾਨਾਂਵਾਲਾ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਮਾਨਾਂਵਾਲਾ, 15 ਅਕਤੂਬਰ (ਗੁਰਦੀਪ ਸਿੰਘ ਨਾਗੀ)-ਦਿਹਾਤੀ ਮਜੂਦਰ ਸਭਾ ਦੇ ਸੱਦੇ 'ਤੇ ਗਰੀਬਾਂ ਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੇ ਭਾਅ 'ਚ ਕੀਤੇ ਗਏ ਅਥਾਹ ਵਾਧੇ ਅਤੇ ਪੰਜਾਬ ਸਰਕਾਰ ਵਲੋਂ ਚੋਣਾ ਦੌਰਾਨ ਗਰੀਬਾਂ ਤੇ ਮਜਦੂਰਾਂ ਨੂੰ 5-5 ...

ਪੂਰੀ ਖ਼ਬਰ »

ਭਾਜਪਾਈਆਂ ਨੇ ਹਾਥੀ ਗੇਟ ਦੇ ਬਾਹਰ ਸਾੜਿਆ ਸਿੱਧੂ ਦਾ ਪੁਤਲਾ

ਅੰਮਿ੍ਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਿਖ਼ਲਾਫ਼ ਭਾਜਪਾ ਦੀ ਜ਼ਿਲ੍ਹਾ ਇਕਾਈ ਵਲੋਂ ਸਥਾਨਕ ਹਾਥੀ ਗੇਟ ਦੇ ਬਾਹਰਵਾਰ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ ਤੇ ਉਸ ਦਾ ਪੁਤਲਾ ਸਾੜਿਆ ਗਿਆ | ਇਸ ਮੁਜ਼ਾਹਰੇ ਦੀ ਅਗਵਾਈ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਤੋਂ ਆਈ ਸ਼ਰਧਾਲੂ ਔਰਤ ਦਾ ਲੁਟੇਰੇ ਪਰਸ ਖੋਹ ਕੇ ਫਰਾਰ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਹਿਮਾਚਲ ਪ੍ਰਦੇਸ਼ ਦੇ ਇਲਾਕੇ ਪਾਉਂਟਾ ਸਾਹਿਬ ਤੋਂ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਈ ਇਕ ਸ਼ਰਧਾਲੂ ਔਰਤ ਦਾ ਲੁਟੇਰੇ ਪਰਸ ਖੋਹ ਕੇ ਫਰਾਰ ਹੋ ਗਏ | ਉਸਦੇ ਪਰਸ 'ਚ 15 ਹਜ਼ਾਰ ਰੁਪਏ ਦੀ ਨਕਦੀ, ਮੋਬਾਈਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਦੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਚੋਣਾਂ ਦੇ ਪ੍ਰਚਾਰ 'ਚ ਦੋਵਾਂ ਗੁੱਟਾਂ ਨੇ ਝੋਕੀ ਤਾਕਤ

ਅੰਮਿ੍ਤਸਰ, 15 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਜਿਵੇਂ ਜਿਵੇਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਾਨ-ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਦੀ ਚੋਣ ਨੇੜੇ ਆਉਂਦੀ ਜਾ ਰਹੀ ਹੈ, ਦੋਵਾਂ ਗੁੱਟਾਂ ਨੇ ਚੋਣ ਪ੍ਰਚਾਰ 'ਚ ਆਪਣੀ ਸਾਰੀ ਤਾਕਤ ਝੋਕਣੀ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਤਜਿੰਦਰ ਕੌਰ ਖੁਰਾਣਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ

ਅੰਮਿ੍ਤਸਰ, 15 ਅਕਤੂਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਦੀ ਧਰਮ ਪਤਨੀ ਸ੍ਰੀਮਤੀ ਤਜਿੰਦਰ ਕੌਰ ਖੁਰਾਣਾ, ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀਆਂ ਸ਼ਾਨਦਾਰ ਖੇਡ ਪ੍ਰਾਪਤੀਆਂ

ਚਵਿੰਡਾ ਦੇਵੀ, 15 ਅਕਤੂਬਰ (ਸਤਪਾਲ ਸਿੰਘ ਢੱਡੇ)-ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਸਕੂਲ ਵਿੰਗ ਦੇ ਵਿਦਿਆਰਥੀਆਂ ਨੇ ਅੰਡਰ-19 ਜ਼ੋਨ ਖੇਡ ਮੁਕਾਬਲਿਆਂ ਦੇ ਮਹਿਤਾ ਨੰਗਲ ਜ਼ੋਨ 'ਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ 'ਚ ਬੜਾ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਸੂਰੋਪੱਡਾ ਦੇ ਮਹਿਤਾ ਮੁੱਖ ਮਾਰਗ ਦੀ ਵਿਧਾਇਕ ਡੈਨੀ ਬੰਡਾਲਾ ਨੇ ਲਈ ਸਾਰ

ਚੌਕ ਮਹਿਤਾ, 15 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਮਹਿਤਾ ਮੁੁੱਖ ਮਾਰਗ (ਮੇਨ ਹਾਈਵੇ) ਸੜਕ ਤੇ ਥਾਂ-ਥਾਂ ਪਏ ਡੂੰਗੇ ਟੋਇਆਂ ਤੋਂ ਰਾਹਗੀਰ ਨੂੰ ਪਿੱਛਲੇ ਲੰਮੇਂ ਸਮੇਂ ਤੋਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੋਰ ਵੀ ਕਈ ਥਾਵਾਂ ਤੋਂ ਸੜਕ ਦੀ ਅੱਤ ...

ਪੂਰੀ ਖ਼ਬਰ »

ਸਰਕਾਰੀਆ ਸਾਹਿਬ ਚੋਗਾਵਾਂ ਵਿਚ ਇਕ ਪੈਟਰੋਲ ਪੰਪ ਹੀ ਲਗਵਾ ਦਿਓ

ਚੋਗਾਵਾਂ, 15 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਦਸ ਹਜਾਰ ਤੋਂ ਉਪਰ ਦੀ ਆਬਾਦੀ ਵਾਲੇ ਸਰਹੱਦੀ ਕਸਬੇ ਬਲਾਕ ਚੋਗਾਵਾਂ, ਜਿਸ ਅਧੀਨ ਕੋਈ 80 ਤੋਂ ਉਪਰ ਪਿੰਡ ਪੈਂਦੇ ਹਨ ਅਤੇ ਇਥੋਂ ਹਰ ਰੋਜ਼ ਉਕਤ ਪਿੰਡਾਂ ਤੋਂ ਹਜਾਰਾਂ ਦੀ ਸੰਖਿਆ ਵਿਚ ਲੋਕ ਆਪਣੇ ਕੰਮਾ ਕਾਰਾਂ ਲਈ ਆਉਂਦੇ ...

ਪੂਰੀ ਖ਼ਬਰ »

ਸਰਕਾਰੀ ਜਗ੍ਹਾ 'ਤੇ ਮੂੰਗਫਲੀ ਵੇਚਣ ਵਾਲਿਆਂ ਤੋਂ ਵਸੂਲੇ ਜਾ ਰਹੇ 1500 ਤੋਂ 3 ਹਜ਼ਾਰ ਰੁਪਏ

ਰਾਮ ਤੀਰਥ, 15 ਅਕਤੂਬਰ (ਧਰਵਿੰਦਰ ਸਿੰਘ ਔਲਖ)-ਯੂ.ਪੀ., ਬਿਹਾਰ ਜਾਂ ਹੋਰਨਾਂ ਸੂਬਿਆਂ ਤੋਂ ਪੰਜਾਬ ਦੇ ਵੱਖ-ਵੱਖ ਅੱਡਿਆਂ ਵਿਚ ਸੜਕ ਕਿਨਾਰੇ ਭੱਠੀ 'ਤੇ ਭੁੰਨ ਕੇ ਮੁੰਗਫ਼ਲੀ ਵੇਚਣ ਵਾਲੇ ਗਰੀਬ ਪ੍ਰਵਾਸੀ ਲੋਕਾਂ ਦੀ ਦੁਕਾਨਦਾਰਾਂ ਤੇ ਘਰਾਂ ਵਾਲਿਆਂ ਵਲੋਂ ਆਰਥਿਕ ਲੁੱਟ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫਾਰ ਵੂਮੈਨ ਦੀ ਵਾਲੀਵਾਲ ਟੀਮ ਨੇ ਅੰਤਰ ਕਾਲਜ ਵਾਲੀਬਾਲ ਮੁਕਾਬਲੇ 'ਚ ਹਾਸਲ ਕੀਤਾ ਚਾਂਦੀ ਦਾ ਤਮਗਾ

ਅੰਮਿ੍ਤਸਰ, 15 ਅਕਤੂਬਰ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੀ ਅਗਵਾਈ 'ਚ ਚੱਲ ਰਹੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਾਲੀਵਾਲ ਟੀਮ ਦੀਆਂ ਖਿਡਾਰਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਅੰਤਰ ਕਾਲਜ ਵਾਲੀਬਾਲ ਮੁਕਾਬਲੇ 'ਚ ਦੂਜਾ ਸਥਾਨ ਹਾਸਲ ...

ਪੂਰੀ ਖ਼ਬਰ »

ਤਲਵੰਡੀ ਦਸੌਧਾ ਸਿੰਘ ਵਿਖੇ ਗੁਰਮਤਿ ਸਮਾਗਮ 17 ਤੋਂ

ਚਵਿੰਡਾ ਦੇਵੀ, 15 ਅਕਤੂਬਰ (ਸਤਪਾਲ ਸਿੰਘ ਢੱਡੇ)-ਧੰਨ ਧੰਨ ਬਾਬਾ ਰਾਜਾ ਰਾਮ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਤਲਵੰਡੀ ਦਸੌਧਾ ਸਿੰਘ ਦੇ ਗੁਰਦੁਆਰਾ ਬਾਬਾ ਰਾਜਾ ਰਾਮ ਵਿਖੇ 17, 18 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ 'ਚ ਕੁਇਜ਼ ਮੁਕਾਬਲੇ ਕਰਵਾਏ

ਜੰਡਿਆਲਾ ਗੁਰੂ, 15 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਿਖੇ ਸਮਾਜਿਕ ਸਿੱਖਿਆ, ਅੰਗਰੇਜ਼ੀ, ਸਾਇੰਸ ਅਤੇ ਮੈਥ ਦੇ ਵਿਸ਼ੇ ਨਾਲ ਸਬੰਧਤ ਪ੍ਰਸ਼ਨ-ਉੱਤਰਾਂ ਦੇ ਮੁਕਾਬਲੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਨੇ ਬੱਚਿਆਂ ਨੂੰ ਕਰਾਇਆ ਸਾਇੰਸ ਸਿਟੀ ਦਾ ਦੌਰਾ

ਬਾਬਾ ਬਕਾਲਾ ਸਾਹਿਬ, 15 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਦੀ ਨਾਮਵਰ ਵਿਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਲੋਂ ਵਿਦਿਆਰਥੀਆਂ ਨੂੰ ਵਿਦਿਆ ਦੇ ਗਿਆਨ 'ਚ ਵਾਧਾ ਕਰਨ ਲਈ ਸਮੇਂ-ਸਮੇਂ 'ਤੇ ...

ਪੂਰੀ ਖ਼ਬਰ »

ਖ਼ਸਤਾ ਹਾਲਤ ਸੜਕਾਂ ਬਣਾਉਣ ਦੀ ਮੰਗ

ਟਾਹਲੀ ਸਾਹਿਬ, 15 ਅਕਤੂਬਰ (ਪਲਵਿੰਦਰ ਸਿੰਘ ਸਰਹਾਲਾ)-ਕਸਬਾ ਟਾਹਲੀ ਸਾਹਿਬ ਦੇ ਆਸ-ਪਾਸ ਬਹੁਤ ਸਾਰੇ ਪਿੰਡਾਂ ਨੂੰ ਜੜਿਦੀਆਂ ਲਿੰਕ ਸੜਕਾਂ ਦੀ ਹਾਲਤ ਬਹੁਤ ਤਰਸਯੋਗ ਹੈ, ਪਰ ਵੱਡੇ ਮੁੱਦਿਆਂ ਵਿੱਚ ਫਸੀ ਸਰਕਾਰ ਕੋਲ ਆਮ ਲੋਕਾਂ ਨਾਲ ਸਬੰਧਤ ਮੁਸ਼ਕਲਾਂ ਲਈ ਸਮਾਂ ਨਹੀਂ | ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. 'ਚ ਮੈਨੇਜਮੈਂਟ ਤੇ ਕਾਨੂੰਨ ਵਿਸ਼ੇ ਦੀਆਂ ਕਲਾਸਾਂ ਹੁਣ ਸ਼ਾਮ ਨੂੰ ਵੀ ਹੋਣਗੀਆਂ ਸ਼ੁਰੂ

ਅੰਮਿ੍ਤਸਰ, 15 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਪਿਛਲੇ ਕਈ ਸਾਲਾਂ ਤੋਂ ਕੰਮਕਾਜ਼ੀ ਲੋਕਾਂ ਵਲੋਂ ਸ਼ਾਮ ਦੇ ਸਮੇਂ ਕਾਨੂੰਨ ਅਤੇ ਮੈਨੇਜ਼ਮੈਂਟ ਵਿਸ਼ਿਆਂ ਦੀਆਂ ਕਲਾਸਾਂ ਸ਼ਾਮ ਨੂੰ ਲਗਾਏ ਜਾਣ ਦੀ ਜਿਹੜੀ ਮੰਗ ਕੀਤੀ ਜਾ ਰਹੀ ਸੀ ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਵਲੋਂ ਪ੍ਰਵਾਨ ਕਰ ਲਈ ਗਈ ਹੈ | 'ਵਰਸਿਟੀ ਦੇ ਉੱਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸੋਮਵਾਰ ਹੋਈ ਸਿੰਡੀਕੇਟ ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਕਿ ਨੌਕਰੀਪੇਸ਼ਾ ਤੇ ਕੰਮਕਾਜ਼ੀ ਲੋਕ ਡਿਊਟੀ ਤੋਂ ਬਾਅਦ 'ਵਰਸਿਟੀ ਕੈਂਪਸ 'ਚ ਸ਼ਾਮ ਦੇ ਸਮੇਂ ਕਲਾਸਾਂ ਲਗਾ ਕੇ ਕਾਨੂੰਨ ਤੇ ਮੈਨੇਜਮੈਂਟ ਵਿਸ਼ੇ ਦੀ ਪੜ੍ਹਾਈ ਕਰ ਸਕਦੇ ਹਨ | ਇਹ ਵਿਸ਼ੇ ਕਈ ਸਾਲ ਪਹਿਲਾਂ ਕੈਂਪਸ 'ਚ ਸ਼ਾਮ ਦੇ ਸਮੇਂ ਪੜ੍ਹਾਏ ਜਾਂਦੇ ਸਨ | ਇਸ ਤੋਂ ਪਹਿਲਾਂ 'ਵਰਸਿਟੀ ਦੇ ਰਜਿਸਟਰਾਰ ਪ੍ਰੋ: ਕਰਨਜੀਤ ਸਿੰਘ ਕਾਹਲੋਂ ਨੇ ਬੈਠਕ ਦਾ ਏਜੰਡਾ ਪੇਸ਼ ਕੀਤਾ | ਇਸ ਮੌਕੇ ਉੱਪ ਕੁਲਪਤੀ ਪ੍ਰੋ: ਸੰਧੂ ਨੇ ਕਿਹਾ ਕਿ ਈਵਨਿੰਗ ਕਲਾਸਾਂ ਸ਼ੁਰੂ ਹੋਣ ਦੇ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ, ਜਿਨ੍ਹਾਂ ਦੀ ਇਹ ਚਿਰੋਕਣੀ ਇੱਛਾ ਸੀ ਕਿ ਉਹ ਨੌਕਰੀ ਦੇ ਨਾਲ-ਨਾਲ ਆਪਣੀ ਪੜ੍ਹਾਈ ਜਾਰੀ ਰੱਖ ਸਕਣ | ਇਹ ਕੋਰਸ ਡਾਇਰੋਕਟੋਰੇਟ ਆਫ ਈਵੀਨਿੰਗ ਸਟੱਡੀਜ਼ ਅਧੀਨ ਕਰਵਾਏ ਜਾਣਗੇ | ਇਸ ਤੋਂ ਇਲਾਵਾ 'ਵਰਸਿਟੀ ਨਾਲ ਸਬੰਧਿਤ ਵੱਖ-ਵੱਖ ਕਾਲਜਾਂ ਵਿਚ ਹੈਲਥ ਕੇਅਰ, ਡਾਟਾ ਸਾਇੰਸ, ਸੋਫਟਵੇਅਰ ਇੰਜੀਨਿਅਰਿੰਗ, ਵੈਬ ਟੈਕਨਾਲੋਜ਼ੀ ਤੇ ਮਲਟੀਮੀਡਿਆ, ਵਿਜ਼ੂਅਲ ਮੀਡੀਆ ਤੇ ਫ਼ਿਲਮ ਮੈਕਿੰਗ, ਪ੍ਰੋਡਕਸ਼ਨ ਡਿਜਾਇੰਨ ਮੈਨੇਜ਼ਮੈਂਟ, ਥਿਏਟਰ ਅਤੇ ਟੈਲੀਵਿਜ਼ਨ ਪ੍ਰੋਡਕਸ਼ਨ ਅਤੇ ਮੈਂਟਲ ਹੈਲਥ ਕੌਾਸਲਿੰਗ ਜਿਹੇ ਕਿੱਤਾ ਮੁੱਖੀ ਸ਼ੁਰੂ ਕੀਤੇ ਤੋਂ ਬੇਰੁਜ਼ਗਾਰੀ ਖ਼ਤਮ ਹੋ ਸਕੇ | ਯੂਨੀਵਰਸਿਟੀ ਵਲੋਂ ਰਿਟਾਇਰਡ ਪ੍ਰੋਫ਼ੈਸਰਾਂ ਤੇ ਹੋਰ ਖੇਤਰਾਂ ਦੇ ਰਿਟਾਇਰਡ ਵਿਸ਼ਾ ਮਾਹਰਾਂ ਦੀਆਂ ਸੇਵਾਵਾਂ ਅਤੇ ਸਲਾਹ ਲੈਣ ਨੂੰ ਵੀ ਸਿੰਡੀਕੇਟ ਨੇ ਪ੍ਰਵਾਨ ਕਰ ਲਿਆ ਹੈ | ਯੂਨੀਵਰਸਿਟੀ ਦੀ ਅਗਲੇ ਸਾਲ ਹੋਣ ਵਾਲੀ ਸਲਾਨਾ ਕਨਵੋਕੇਸ਼ਨ 'ਚ ਭਾਰਤੀ ਉਲੰਪਿਕ ਐਸੋਸੀਏਸ਼ਨ ਦੇ ਲਾਈਫ ਵਾਈਸ ਪ੍ਰੈਜ਼ੀਡੈਂਟ ਰਾਜਾ ਰਣਧੀਰ ਸਿੰਘ ਤੇ ਡਾ: ਗੁਰਤੇਜ ਸੰਧੂ ਨੂੰ ਆਨਰੇਰੀ ਕਾਜ਼ਾ ਡਾਕਟਰੇਟ ਡਿਗਰੀ ਪ੍ਰਦਾਨ ਕੀਤੀ ਜਾਵੇਗਾ | ਇਸ ਦੌਰਾਨ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ, ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ: ਕਮਲਜੀਤ ਸਿੰਘ, ਰਜਿਸਟਰਾਰ ਪ੍ਰੋ: ਕਰਨਜੀਤ ਸਿੰਘ ਕਾਹਲੋਂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦੋ ਨਵੇਂ ਸਿੰਡੀਕੇਟ ਮੈਂਬਰਾਂ ਯੂ.ਜੀ.ਸੀ. ਦੇ ਸਾਬਕਾ ਉਪ ਚੇਅਰਮੈਨ ਪ੍ਰੋ: ਵੇਦ ਪ੍ਰਕਾਸ਼ ਅਤੇ ਪ੍ਰੋ: ਐਸ. ਐਸ. ਚਾਹਲ ਨੂੰ ਸਨਮਾਨਿਤ ਕੀਤਾ | ਸਿੰਡੀਕੇਟ 'ਚ ਪੀ.ਐਚ.ਡੀ. ਦੇ 19 ਥੀਸਿਸ ਨੂੰ ਪ੍ਰਵਾਨਗੀ ਦਿੱਤੀ ਗਈ |


ਖ਼ਬਰ ਸ਼ੇਅਰ ਕਰੋ

ਤਿਉਹਾਰਾਂ ਤੇ ਮੇਲਿਆਂ ਮੌਕੇ ਸਰਹੱਦੀ ਤੇ ਪਛੜੇ ਖੇਤਰ ਦੇ ਲੋਕ ਮਿਲਾਵਟੀ ਮਿਠਾਈਆਂ ਖਾਣ ਲਈ ਹੁੰਦੇ ਨੇ ਮਜਬੂਰ

ਅਜਨਾਲਾ, 15 ਅਕਤੂਬਰ (ਐਸ. ਪ੍ਰਸ਼ੋਤਮ)-ਤਿਉਹਾਰ ਸਿਰ 'ਤੇ ਹੋਣ ਕਾਰਨ ਹਲਵਾਈਆਂ ਵਲੋਂ ਵੱਡੇ ਪੱਧਰ 'ਤੇ ਦੁੱਧ, ਖੋਏ, ਪਨੀਰ ਆਦਿ ਤੋਂ ਇਲਾਵਾ ਰੰਗਾਂ ਦੀ ਵਰਤੋਂ ਕਰਕੇ ਮਠਿਾਈਆਂ ਬਣਾਉਣ ਦਾ ਸਿਲਸਿਲਾ ਆਰੰਭ ਹੋ ਚੁੱਕਾ ਹੈ | ਮਿਲਾਵਟੀ ਮਠਿਾਈਆਂ ਨਾਲ ਮਨੁੱਖੀ ਸਿਹਤ ਨਾਲ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਕੋਟਲੀ ਸੱਕਾ ਦੀ ਮੈਡਮ ਦੇ ਪਤੀ ਵਲੋਂ ਸਕੂਲ 'ਚ ਦਖਲ-ਅੰਦਾਜ਼ੀ ਤੋਂ ਮਾਪੇ ਪ੍ਰੇਸ਼ਾਨ

ਓਠੀਆਂ, 15 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਬਲਾਕ ਚੋਗਾਵਾਂ-2 ਦੇ ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਕੋਟਲੀ ਸੱਕਾ 'ਚ ਪੜਾ ਰਹੀ ਮੈਡਮ ਮਨਜੀਤ ਕੌਰ ਦੇ ਪਤੀ ਵਲੋਂ ਸਕੂਲ ਦੇ ਕੰਮ ਵਿਚ ਦਖਲ ਅੰਦਾਜ਼ੀ ਤੋਂ ਸਕੂਲ 'ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਬਹੁਤ ਹੀ ...

ਪੂਰੀ ਖ਼ਬਰ »

ਪੁਲਿਸ ਥਾਣਾ ਅਜਨਾਲਾ ਦੇ ਨਵੇਂ ਐੱਸ. ਐੱਚ. ਓ. ਪਰਮਜੀਤ ਸਿੰਘ ਨੇ ਅਹੁਦਾ ਸੰਭਾਲਿਆ

ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਅਜਨਾਲਾ ਤੇ ਨਾਲ ਲੱਗਦੇ ਪਿੰਡਾਂ ਵਿਚ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਅੱਜ ਥਾਣਾ ਅਜਨਾਲਾ ਦੇ ਨਵ-ਨਿਯੁਕਤ ਐਸ.ਐਚ.ਓ. ਪਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਐਸ.ਡੀ.ਓ. ਉਦੋਕੇ ਤੇ ਜੇ.ਈ. ਦੀ ਮਨਮਾਨੀ ਕਾਰਨ ਕਈ ਪਿੰਡਾਂ ਦੇ ਲੋਕ ਬਿਜਲੀ, ਪਾਣੀ ਤੋਂ ਰਹੇ ਵਾਂਝੇ

ਟਾਹਲੀ ਸਾਹਿਬ, 15 ਅਕਤੂਬਰ (ਪਲਵਿੰਦਰ ਸਿੰਘ ਸਰਹਾਲਾ)-ਸਰਕਾਰ ਵਲੋਂ ਲੋਕਾਂ ਦੀ ਸੇਵਾ ਲਈ ਤਾਇਨਾਤ ਅਧਿਕਾਰੀ ਇਮਾਨਦਾਰੀ ਨਾਲ ਡਿਉਟੀ ਕਰਨ ਦੀ ਥਾਂ ਜਦੋਂ ਹਜ਼ਾਰਾਂ ਲੋਕਾਂ ਲਈ ਪ੍ਰੇਸ਼ਾਨੀ ਪੈਦਾ ਕਰਨ ਨੂੰ ਤਰਜੀਹ ਦੇਣ ਤਾਂ ਲੋਕਾਂ ਦਾ ਸਰਕਾਰ ਅਤੇ ਸਬੰਧਿਤ ਵਿਭਾਗ ...

ਪੂਰੀ ਖ਼ਬਰ »

ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਤਾਂ ਹਾਸਿਲ ਕਰ ਲਈ ਸੀ ਪਰ ਸਰਕਾਰ ਬਣਨ ਤੋਂ ਬਾਅਦ ਵਾਅਦੇ ਤਾਂ ਪੂਰੇ ਕੀ ਕਰਨੇ ਸਨ ਸਗੋਂ ਹੁਣ ਲੋਕਾਂ ਨੂੰ ਪਹਿਲਾਂ ਹੀ ਮਿਲਦੀਆਂ ਸਹੂਲਤਾਂ ਨੂੰ ...

ਪੂਰੀ ਖ਼ਬਰ »

ਦਿਲਰਾਜ ਸਰਕਾਰੀਆ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਬੌਬੀ ਛੀਨਾ ਦਾ ਸਨਮਾਨ

ਰਾਜਾਸਾਂਸੀ, 15 ਅਕਤੂਬਰ (ਹੇਰ)-ਏਸ਼ੀਅਨ ਖੇਡਾਂ ਦੇ ਤੀਹਰੀ ਛਾਲ ਮੁਕਾਬਲੇ ਵਿਚੋਂ ਸੋਨ ਤਮਗਾ ਜੇਤੂ ਅਰਪਿੰਦਰ ਸਿੰਘ ਬੌਬੀ ਛੀਨਾ ਦਾ ਮੈਡਲ ਪ੍ਰਾਪਤੀ ਤੋਂ ਬਾਅਦ ਪਹਿਲੀ ਵਾਰ ਰਾਜਾਸਾਂਸੀ ਵਿਖੇ ਪੁੱਜਣ 'ਤੇ ਨਗਰ ਪੰਚਾਇਤ ਰਾਜਾਸਾਂਸੀ ਵਲੋਂ ਵਿਸੇਸ਼ ਤੌਰ 'ਤੇ ਸਨਮਾਨ ...

ਪੂਰੀ ਖ਼ਬਰ »

ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ

ਵੇਰਕਾ, 15 ਅਕਤੂਬਰ (ਪਰਮਜੀਤ ਸਿੰਘ ਬੱਗਾ)-ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਰ ਐਸੋਸੀਏਸ਼ਨ ਸਬ ਅਰਬਨ ਮੰਡਲ ਅੰਮਿ੍ਤਸਰ ਦੀ ਆਪਣੀਆਂ ਮੰਗਾਂ ਨੂੰ ਲੈਕੇ ਵਿਸ਼ੇਸ਼ ਮੀਟਿੰਗ ਸੀਨੀਅਰ ਮੀਤ ਪ੍ਰਧਾਨ ੳਾੁਕਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਮਹਿਲ ਜੰਡਿਆਲਾ ਸਕੂਲ 'ਚ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਚੇਤਨਾਪੁਰਾ, 15 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਜੰਡਿਆਲਾ ਸੰਤੂਨੰਗਲ ਵਿਖੇ ਦਾਰਸ਼ਨਿਕ ਮਹਾਨ ਯੋਧੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ...

ਪੂਰੀ ਖ਼ਬਰ »

ਸਿਡਾਨਾ ਸੰਸਥਾਂ ਵਿਖੇ ਕਰਵਾਈ ਗਈ ਕੈਂਪਸ ਪਲੈਸਮੈਂਟ ਡਰਾਈਵ

ਰਾਮ ਤੀਰਥ, 15 ਅਕਤੂਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਸੰਸਥਾ ਰਾਮ ਤੀਰਥ ਰੋਡ ਵਿਖੇ 'ਦੀ ਟਰੇਨਰ' ਪਲੇਸਮੈਂਟ ਏਜੈਂਸੀ ਦੇ ਸਹਿਯੋਗ ਨਾਲ ਜੀਵਨ ਜਯੋਤੀ ਸਿਡਾਨਾ ਦੀ ਅਗਵਾਈ ਹੇਠ ਕੈਪਸ ਪਲੇਸਮੈਂਟ ਡਰਾਈਵ ਕਰਵਾਈ ਗਈ | ਇਸ 'ਚ ਸਿਡਾਨਾ ਪੋਲਿਟੈਕਨਿਕ ਕਾਲਜ ਤੇ ਸਿਡਾਨਾ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਦਿਹਾਤੀ ਦੇ ਐਾਟੀ ਸਾਬੋਤਾਜ਼ ਦਸਤੇ ਨੇ ਨਾਜ਼ੁਕ ਤੇ ਸੰਵੇਦਨਸ਼ੀਲ ਥਾਵਾਂ ਦਾ ਕੀਤਾ ਨਿਰੀਖਣ

ਅਜਨਾਲਾ, 15 ਅਕਤੂਬਰ (ਐੱਸ. ਪ੍ਰਸ਼ੋਤਮ)-ਅੱਜ ਅਜਨਾਲਾ ਦੇ ਭੀੜ ਭੜੱਕੇ ਵਾਲੇ ਮੁੱਖ ਬਾਜ਼ਾਰ 'ਚ ਦੁਸਹਿਰਾ ਤੇ ਦੀਵਾਲੀ ਆਦਿ ਤਿਉਹਾਰਾਂ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਣ ਤੇ ਅਜਨਾਲਾ ਵਾਸੀਆਂ ਦੇ ਮਨਾਂ ਅੰਦਰ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਗੁਰੂ ਹਰਿਕ੍ਰਿਸ਼ਨ ਸਕੂਲ ਨੇ ਮਾਰੀਆਂ ਮੱਲਾਂ

ਚੌਕ ਮਹਿਤਾ, 15 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਬੀਤੇ ਦਿਨੀਂ ਘੁਮਾਣ ਕਲਸਟਰ ਵਲੋਂ ਪ੍ਰਾਇਮਰੀ ਸਕੂਲਾਂ ਦੇ ਅਥਲੈਟਿਕਸ ਖੇਡ ਮੁਕਾਬਲੇ ਦਸ਼ਮੇਸ਼ ਸਕੂਲ ਘੁਮਾਣ ਦੀ ਗਰਾਊਾਡ 'ਚ ਕਰਵਾਏ ਗਏ, ਜਿਸ ਵਿਚ ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਦੀ ਯਾਦ ਨੂੰ ਸਮਰਪਿਤ ਕੁਸ਼ਤੀ ਮੁਕਾਬਲੇ ਕਰਵਾਏ

ਸੁਲਤਾਨਵਿੰਡ, 15 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਪੱਤੀ ਬਾਬਾ ਜੀਵਨ ਸਿੰਘ ਵਿਖੇ ਸਥਿਤ ਦਰਗਾਹ ਪੀਰ ਬਾਬਾ ਸਲਾਹੀਆਣਾ ਜੀ ਦਾ 18ਵਾਂ ਸਾਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਲੋਂ ਪਿੰਡ ਚੰਡੇ ਵਿਖੇ ਬਲਾਕ ਪੱਧਰੀ ਜਾਗਰੂਕਤਾ ਕੈਂਪ

ਮਜੀਠਾ, 15 ਅਕਤੂਬਰ (ਮਨਿੰਦਰ ਸਿੰਘ ਸੋਖੀ)-ਕਿ੍ਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਅਤੇ ਖੇਤੀਬਾੜੀ ਮਹਿਕਮੇਂ ਵਲੋਂ ਸਾਂਝੇ ਤੌਰ 'ਤੇ ਮਜੀਠਾ ਨੇੜੇ ਪਿੰਡ ਚੰਡੇ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ¢ ਕਿ੍ਸ਼ੀ ਵਿਗਿਆਨ ਕੇਂਦਰ ਨਾਗ ਕਲਾਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਕਰਜ਼ਾ ਮੁਕਤੀ ਤੇ ਪਰਾਲੀ ਸਾੜਨ ਤੋਂ ਰੋਕਣ ਸਬੰਧੀ ਮੀਟਿੰਗ

ਓਠੀਆਂ, 15 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਸਥਾਨਕ ਕਸਬਾ ਓਠੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਜੱਸੜ, ਮੀਤ ਪ੍ਰਧਾਨ ਸਤਨਾਮ ਸਿੰਘ ਝੰਡੇਰ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਮੇਜ਼ਰ ਸਿੰਘ ...

ਪੂਰੀ ਖ਼ਬਰ »

ਸੰਤ ਜਗਤ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਜੋੜ ਮੇਲਾ ਤੇ ਕਬੱਡੀ ਟੂਰਨਾਮੈਂਟ

ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ)-ਸ੍ਰੀ ਗਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਦੇ ਨੇੜਲੇ ਪਿੰਡ ਬੱਲ ਵਿਖੇ ਗੁ: ਸੰਤ ਜਗਤ ਸਿੰਘ ਦੀ ਲੋਕਲ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੰਤ ਜਗਤ ਸਿੰਘ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਜੋੜ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫਸਰ ਨੇ ਰਾਜ ਪੱਧਰੀ ਜੇਤੂ ਫੁੱਟਬਾਲ ਟੀਮ ਨੂੰ ਕੀਤਾ ਸਨਮਾਨਿਤ

ਹਰਸਾ ਛੀਨਾ, 15 ਅਕਤੂਬਰ (ਕੜਿਆਲ)-ਬੀਤੇ ਦਿਨ ਲੁਧਿਆਣਾ ਵਿਖੇ ਹੋਈਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਫੁਟਬਾਲ ਮੁਕਾਬਲੇ ਦੀ ਜੇਤੂ ਟੀਮ ਦਾ ਸਥਾਨਕ ਬਲਾਕ ਅਧੀਨ ਪੈਂਦੇ ਦਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਹੜੇ ਪੁੱਜਣ 'ਤੇ ਵਿਸੇਸ਼ ਸਵਾਗਤ ਕੀਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਔਜਲਾ ਨਾਲ ਵੱਖ-ਵੱਖ ਸਿਆਸੀ ਆਗੂਆਂ ਵਲੋਂ ਦੁੱਖ ਪ੍ਰਗਟ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਹਲਕਾ ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਜੀਜਾ ਅਤੇ ਸੀਨੀਅਰ ਕਾਂਗਰਸੀ ਆਗੂ ਸ. ਹਰਪ੍ਰੀਤ ਸਿੰਘ ਸੋਨੂੰ ਕੋਹਰੀ ਦੀ ਹੋਈ ਬੇਵਕਤੀ ਮੌਤ 'ਤੇ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ | ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ ਲਈ ਮਾਰਚ ਤੋਂ ਜੀ.ਈ.ਐਮ. ਪੋਰਟਲ 'ਤੇ ਖ਼ਰੀਦ ਕਰਨਾ ਜ਼ਰੂਰੀ-ਤਿਆਗੀ

ਅੰਮਿ੍ਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ, ਉਦਯੋਗ ਤੇ ਵਪਾਰ ਵਿਭਾਗ, ਪੰਜਾਬ ਵਲੋਂ ਟੈਕਸਟਾਈਲ ਮੈਨੂਫੈਕਚਰਿੰਗ ਐਸੋਸੀਏਸ਼ਨ (ਟੀ.ਐੱਮ.ਏ.) ਦੇ ਸਹਿਯੋਗ ਨਾਲ ਅੱਜ ਬੱਚਤ ਭਵਨ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੋਸਤਾਨ ਨੇ ਸੁੱਖ ਪ੍ਰਧਾਨ ਅਤੇ ਡੈਨੀ ਰਾਮ ਨੂੰ ਦਿੱਤੇ ਗਏ ਅਹੁਦੇ

ਬਿਆਸ, 15 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਸ਼ਿਵ ਸੈਨਾ ਹਿੰਦੋਸਤਾਨ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਅੰਮਿ੍ਤਸਰ ਦਿਹਾਤੀ, ਤਰਨ ਤਾਰਨ ਤੇ ਪੰਜਾਬ ਪੱਧਰ ਤੇ ਯੂਥ ਪ੍ਰਧਾਨ ਦੇ ਅਹੁਦਿਆਂ 'ਤੇ ਸ਼ਿਵ ਸੈਨਾ ਹਿੰਦੋਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ਕੁਮਾਰ ਗੁਪਤਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਕੁਇਜ਼ ਮੁਕਾਬਲੇ

ਚਵਿੰਡਾ ਦੇਵੀ, 15 ਅਕਤੂਬਰ (ਸਤਪਾਲ ਸਿਘ ਢੱਡੇ)¸ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਾਇੰਸ ਵਿਭਾਗ ਵਲੋਂ ਵਿਦਿਆਰਥੀਆਂ 'ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਇਕ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ 'ਚ 11ਵੀਂ, 12ਵੀਂ ਅਤੇ ਗ੍ਰੇਜ਼ੂਏਸ਼ਨ ਕਲਾਸਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬੀਬੀ ਮਨਜੀਤ ਕੌਰ ਦੀ ਪਲੇਠੀ ਹਿੰਦੀ ਪੁਸਤਕ 'ਵਿਸ਼ਵ ਸ਼ਾਂਤੀ' ਲੋਕ ਅਰਪਣ

ਬਾਬਾ ਬਕਾਲਾ ਸਾਹਿਬ, 15 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਨਾਮਵਰ ਹਿੰਦੀ ਲੇਖਿਕਾ ਬੀਬੀ ਮਨਜੀਤ ਕੌਰ ਦੀ ਪਲੇਠੀ ਵਾਰਤਿਕ ਪੁਸਤਕ 'ਵਿਸ਼ਵ ਸ਼ਾਂਤੀ' (ਆਜ ਕੇ ਲੀਏ ਏਕ ਅਵੱਸ਼ਕਤਾ) ਨੂੰ ਲੋਕ ਅਰਪਿਤ ਕਰਨ ਹਿੱਤ ਸਮਾਗਮ ਆਯੋਜਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ 24ਵਾਂ ਸਾਲਾਨਾ ਜਾਗਰਣ 20 ਨੂੰ

ਬਾਬਾ ਬਕਾਲਾ ਸਾਹਿਬ, 15 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਥਾਨਕ ਭਗਵਤੀ ਜਾਗਰਣ ਕਮੇਟੀ, ਬਾਬਾ ਬਕਾਲਾ ਸਾਹਿਬ ਵਲੋਂ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਸਾਲਾਨਾ 24ਵਾਂ ਸਾਲਾਨਾ ਜਾਗਰਣ, ਮੇਨ ਬਜ਼ਾਰ ਬਾਬਾ ਬਕਾਲਾ ਸਾਹਿਬ ਵਿਖੇ 20 ਅਕਤੂਬਰ ਨੂੰ ਰਾਤ 8 ਵਜੇ ਸਮੂਹ ਸਾਧ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਡਾ. ਕੋਟਲਾ ਵਲੋਂ ਅਕਾਲੀ ਵਰਕਰਾਂ ਨਾਲ ਬੈਠਕ

ਬੰਡਾਲਾ, 15 ਅਕਤੂਬਰ (ਅਮਰਪਾਲ ਸਿੰਘ ਬੱਬੂ)-ਅਕਾਲੀ ਦਲ ਦੇ ਹਲਕਾ ਜੰਡਿਆਲਾ ਦੇ ਇੰਚਾਰਜ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ ਨੇ ਅਕਾਲੀ ਆਗੂ ਜੁਝਾਰ ਸਿੰਘ ਬੰਡਾਲਾ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਬੈਠਕ ਕਰਨ ਉਪਰੰਤ ਰਾਜ 'ਚ ਦਿਨ-ਬ-ਦਿਨ ਵੱਧ ਫ਼ੈਲ ਰਹੀ ...

ਪੂਰੀ ਖ਼ਬਰ »

ਕਾਉਂਕੇ ਸਕੂਲ ਦੇ ਵਿਦਿਆਰਥੀਆਂ ਨੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਟੂਰ ਲਾਇਆ

ਅਟਾਰੀ, 15 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)¸ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ 'ਗਿਆਨ ਯਾਤਰਾ' ਪ੍ਰੋਗਰਾਮ ਤਹਿਤ ਅੱਜ ਸਰਕਾਰੀ ਮਿਡਲ ਸਕੂਲ ਕਾਉਂਕੇ, ਅੰਮਿ੍ਤਸਰ ਦੇ ਵਿਦਿਆਰਥੀਆਂ ਨੇ ਜ਼ੰਗ-ਏ-ਆਜ਼ਾਦੀ ਯਾਦਗਾਰ (ਕਰਤਾਰਪੁਰ) ...

ਪੂਰੀ ਖ਼ਬਰ »

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਚ ਖ਼ੂਨਦਾਨ ਕੈਂਪ ਲੱਗਾ

ਚਵਿੰਡਾ ਦੇਵੀ, 15 ਅਕਤੂਬਰ(ਸਤਪਾਲਸਿੰਘ ਢੱਡੇ)-ਗੁਰੂ ਨਾਨਕ ਦੇਵ ਹਸਪਤਾਲ 'ਤੇ ਰੋਟਰੀ ਕਲੰਬ ਦੇ ਸਹਿਯੋਗ ਨਾਲ ਸੇਟ ਸੋਲਜ਼ਰ ਇਲੀਟ ਕਾਂਨਵੈਂਟ ਸਕੂਲ ਚਵਿੰਡਾ ਦੇਵੀ ਵਿੱਚ ਸਲਾਨਾ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਸੈਂਕੜੇ ਵਿਅਕਤੀਆਂ ਨੇ ਹਿੱਸਾ ਲਿਆ ਅਤੇ ਸਮਾਜ ...

ਪੂਰੀ ਖ਼ਬਰ »

ਮੁਸਲਿਮ ਸੁਸਾਇਟੀ ਵਲੋਂ ਡਾ. ਇੰਦਰਜੀਤ ਕੌਰ ਦਾ ਸਨਮਾਨ

ਅੰਮਿ੍ਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਆਲ ਮੁਸਲਿਮ ਵੈੱਲਫੇਅਰ ਸੁਸਾਇਟੀ ਦੇ ਕੌਮੀ ਪ੍ਰਧਾਨ ਮਾਣਿਕ ਅਲੀ ਦੀ ਅਗਵਾਈ 'ਚ ਪਿੰਗਲਵਾੜਾ ਸੁਸਾਇਟੀ ਦੀ ਪ੍ਰਧਾਨ ਡਾ. ਇੰਦਰਜੀਤ ਕੌਰ ਨੂੰ ਸਮਾਜ ਪ੍ਰਤੀ ਕੀਤੇ ਜਾ ਰਹੇ ਕਾਰਜਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਯਾਦਗਾਰੀ ਹਫਤਾ ਸ਼ੁਰੂ

ਅੰਮਿ੍ਤਸਰ, 15 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਯਾਦਗਾਰੀ ਹਫਤਾ ਅੰਮਿ੍ਤਸਰ ਪੁਲਿਸ ਵਲੋਂ ਮਨਾਇਆ ਜਾ ਰਿਹਾ ਹੈ, ਜਿਸ ਦੇ ਪਹਿਲੇ ਦਿਨ ਅੱਜ ਏ.ਡੀ.ਸੀ.ਪੀ. ਟ੍ਰੈਫਿਕ ਦਿਲਬਾਗ ਸਿੰਘ ਦੀ ਅਗਵਾਈ ਹੇਠ ਅੱਜ ਟਰੈਫਿਕ ਪੁਲਿਸ ਵਲੋਂ ...

ਪੂਰੀ ਖ਼ਬਰ »

ਛੇਹਰਟਾ ਵਿਖੇ ਪਛੜਾ ਸਮਾਜ ਭਾਈਚਾਰੇ ਦੀ ਅਹਿਮ ਬੈਠਕ ਹੋਈ

ਛੇਹਰਟਾ, 15 ਅਕਤੂਬਰ (ਵਡਾਲੀ)-ਭੱਲਾ ਕਲੋਨੀ ਛੇਹਰਟਾ ਵਿਖੇ ਪਛੜਾ ਸਮਾਜ ਭਾਈਚਾਰੇ ਦੀ ਮੀਟਿੰਗ ਚੇਅਰਮੈਨ ਨਰਿੰਦਰ ਸਿੰਘ ਸੱਗੂ ਅਤੇ ਬੀ. ਸੀ. ਏਕਤਾ ਮੰਚ ਅੰਮਿ੍ਤਸਰ ਦੇ ਪ੍ਰਧਾਨ ਕੁਲਵੰਤ ਸਿੰਘ ਮਲ੍ਹੀ ਦੀ ਪ੍ਰਧਾਨਗੀ ਹੋਈ ਜਿਸ ਵਿਚ ਪਛੜੇ ਸਮਾਜ ਦੇ ਵੱਖ-ਵੱਖ ਜਾਤ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਖੋਜ ਕੇਂਦਰ ਵਲੋਂ 'ਭਾਈ ਵੀਰ ਸਿੰਘ ਤੇ ਉਨ੍ਹਾਂ ਦਾ ਯੁੱਗ' ਵਿਸ਼ੇ 'ਤੇ ਦੂਸਰਾ ਕੌਮੀ ਸੈਮੀਨਾਰ 3-4 ਨਵੰਬਰ ਨੂੰ -ਡਾ: ਬੇਦੀ

ਅੰਮਿ੍ਤਸਰ, 15 ਅਕਤੂਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਵਿਖੇ ਸਥਾਪਿਤ ਕੀਤੇ ਗਏ ਭਾਈ ਵੀਰ ਸਿੰਘ ਖੋਜ ਕੇਂਦਰ ਵਲੋਂ 'ਭਾਈ ਵੀਰ ਸਿੰਘ ਤੇ ਉਨ੍ਹਾਂ ਦਾ ਯੁੱਗ' ਵਿਸ਼ੇ 'ਤੇ ਦੂਸਰਾ ਕੌਮੀ ਸੈਮੀਨਾਰ 3-4 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਕੇਂਦਰ ਦੇ ਡਾਇਰੈਕਟਰ ਡਾ: ਹਰਚੰਦ ...

ਪੂਰੀ ਖ਼ਬਰ »

ਦੁਸਹਿਰਾ ਸਬੰਧੀ ਕਾਰਜਾਂ ਦਾ ਜਾਇਜ਼ਾ ਲੈਣ ਲਈ ਜੋਸ਼ੀ ਨੇ ਕੀਤੀ ਕਮੇਟੀ ਮੈਂਬਰਾਂ ਨਾਲ ਬੈਠਕ

ਅੰਮਿ੍ਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਦੁਸਹਿਰਾ ਕਮੇਟੀ ਅੰਮਿ੍ਤਸਰ ਉਤਰੀ ਦੇ ਜਨਰਲ ਹਾਊਸ ਦੀ ਬੈਠਕ ਕਮੇਟੀ ਦੇ ਮੁੱਖ ਸਰਪ੍ਰਸਤ ਸਾਬਕਾ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ ਦੌਰਾਨ ਜਿਨ੍ਹਾਂ ਸਾਰੇ ਪੰ੍ਰਬਧਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਰਾਮਲੀਲ੍ਹਾ ਪਾਰਕ ਰਈਆ 'ਚ ਇਕ ਸ਼ਰਾਬੀ ਵਲੋਂ ਹੁਲੜਬਾਜ਼ੀ

ਰਈਆ, 15 ਸਤੰਬਰ (ਸ਼ਰਨਬੀਰ ਸਿੰਘ ਕੰਗ)-ਬੀਤੀ ਰਾਤ ਕਸਬਾ ਰਈਆ ਦੇ ਰਾਮਲੀਲਾ ਪਾਰਕ 'ਚ ਰਾਮਲੀਲਾ ਦੌਰਾਨ ਇਕ ਸ਼ਰਾਬੀ ਨੇ ਸਟੇਜ 'ਤੇ ਚੜ੍ਹਕੇ ਹੁਲੜਬਾਜੀ ਕੀਤੀ ਗਈ | ਰਾਮਲੀਲਾ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਰਈਆ ਦੇ ਰਹਿਣ ਵਾਲਾ ਰਵੀ ਕੁਮਾਰ, ਜੋ ਕਿ ਸੁਨਿਆਰੇ ਦਾ ਕੰਮ ...

ਪੂਰੀ ਖ਼ਬਰ »

ਗੁਰਦੁਆਰਾ ਚੋਲਾ ਸਾਹਿਬ ਕਾਲੇਕੇ ਵਿਖੇ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਯਾਦ 'ਚ ਪਾਠ

ਖਿਲਚੀਆਂ, 15 ਅਕਤੂਬਰ (ਅਮਰਜੀਤ ਸਿੰਘ ਬੁੱਟਰ)-ਗੁਰਦੁਆਰਾ ਚੋਲਾ ਸਾਹਿਬ ਕਾਲੇਕੇ ਵਿਖੇ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਸੰਤ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਯਾਦ ਵਿਚ ਅਖੰਡ ਪਾਠ ਸਹਿਬਾਨਾਂ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਦੇ ਜਥੇ ਵਲੋਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਨੇ ਬਿਜਲੀ ਘਰ ਮਜੀਠਾ ਵਿਖੇ ਰੋਸ ਰੈਲੀ ਕਰ ਕੇ ਅਧਿਆਪਕਾਂ ਨਾਲ ਪ੍ਰਗਟਾਈ ਸਹਿਮਤੀ

ਮਜੀਠਾ, 15 ਅਕਤੂਬਰ (ਜਗਤਾਰ ਸਿੰਘ ਸਹਿਮੀ)-ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ: ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਵੱਡੀ ਕਟੌਤੀ ਕਰਨ ਅਤੇ ਅਧਿਆਪਕ ਆਗੂਆਂ ਨੂੰ ਮੁਅੱਤਲ ਕਰਨ ਦੇ ਵਿਰੋਧ 'ਚ ਬਿਜਲੀ ਘਰ ਮਜੀਠਾ ਵਿਖੇ ਰੋਸ ਰੈਲੀ ...

ਪੂਰੀ ਖ਼ਬਰ »

ਭੱਠਾ ਮਾਲਕ ਵਲੋਂ ਭੱਠਾ ਮਜ਼ਦੂਰਾਂ ਨਾਲ ਬੇਇਨਸਾਫ਼ੀ

ਚੱਬਾ, 15 ਅਕਤੂਬਰ (ਜੱਸਾ ਅਨਜਾਣ)-ਥਾਣਾ ਚਾਟੀਵਿੰਡ ਅਧੀਨ ਆਉਂਦੇ ਪਿੰਡ ਗੁਰੂਵਾਲੀ ਦੇ ਕੁਝ ਮਿਹਨਤੀ ਭੱਠਾ ਮਜ਼ਦੂਰਾਂ ਵਲੋਂ ਭੱਠਾ ਮਾਲਕ ਵਿਰੁੱਧ ਮਜ਼ਦੂਰੀ ਨਾ ਦੇਣ ਕਾਰਨ ਰੋਸ ਜ਼ਾਹਿਰ ਕਰਦਿਆਂ ਇਕ ਲਿਖਤੀ ਬਿਆਨ ਰਾਹੀਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਜਿਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX