ਪੱਟੀ, 15 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਪ੍ਰਭਾਤ ਮੌਾਗਾ)- ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਫੇਜ-3 ਤਹਿਤ ਰਾਜ ਵਿਚ ਲਗਪਗ 3500 ਕਿਲੋਮੀਟਰ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਲੋਕ ਨਿਰਮਾਣ ...
ਤਰਨ ਤਾਰਨ 15 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੀਆਂ ਪੰਚਾਇਤਾਂ ਤੇ ਕਿਸਾਨਾਂ ਨੂੰ ਵਿਸ਼ੇਸ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ...
ਖਾਲੜਾ, 15 ਅਕਤੂਬਰ (ਜੱਜਪਾਲ ਸਿੰਘ)- ਸਥਾਨਕ ਕਸਬੇ ਤੋਂ ਕਰੀਬ ਡੇਢ ਕਿਲੋਮੀਟਰ ਦੂਰ ਸਰਹੱਦੀ ਪਿੰਡ ਨਾਰਲੀ ਦੇ ਬਿਜਲੀ ਘਰ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਇਕੱਤਰ ਵੇਰਵਿਆਂ ਅਨੁਸਾਰ ਅਕਾਸ਼ਦੀਪ ਸਿੰਘ (15) ਪੁੱਤਰ ਸਰਪੰਚ ...
ਖਾਲੜਾ, 15 ਅਕਤੂਬਰ (ਜੱਜਪਾਲ ਸਿੰਘ)- ਜ਼ਿਲ੍ਹਾ ਮੰਡੀ ਅਫ਼ਸਰ ਤਰਨ ਤਾਰਨ ਵਲੋਂ ਦਾਣਾ ਮੰਡੀਆਂ ਦੀ ਅਚਨਚੇਤ ਚੈਕਿਗ ਕੀਤੀ ਗਈ ਅਤੇ ਮੰਡੀ ਸਹਿਬਾਜਪੁਰ, ਦਿਆਲਪੁਰਾ ਤੇ ਭਿੱਖੀਵਿੰਡ ਦਾਣੀ ਮੰਡੀਆਂ ਦੀ ਚੈਕਿੰਗ ਕੀਤੀ | ਜ਼ਿਲ੍ਹਾ ਮੰਡੀ ਅਫ਼ਸਰ ਪਾਲ ਸਿੰਘ ਨੇ ...
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ...
ਭਿੱਖੀਵਿੰਡ, 15 ਅਕਤੂੁਬਰ (ਬੌਬੀ)- ਕਿਸਾਨ-ਮਜ਼ਦੁੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਸੂਰਜਨ ਸਿੰਘ ਤੇ ਜ਼ੋਨ ਪੱਟੀ ਵਲੋਂ ਰੇਸ਼ਮ ਸਿੰਘ ਘੁਰਕਵਿੰਡ ਤੇ ਅਵਤਾਰ ਸਿੰਘ ਮਨਿਹਾਲਾ ਅਤੇ ਪ੍ਰਧਾਨ ਮੇਹਰ ਸਿੰਘ ਤਲਵੰਡੀ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਦੀ ਹਾਜ਼ਰੀ ...
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ, ਕੱਦਗਿੱਲ)- ਆਂਗਣਵਾੜੀ ਇੰਪਲਾਈਜ਼ ਫੈੱਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ...
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ...
ਖਾਲੜਾ, 15 ਅਕਤੂਬਰ (ਜੱਜਪਾਲ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਚਾਰ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ ਤੇ ਜਦੋਂਕਿ ਉਸ ਦਾ ਇਕ ਸਾਥੀ ਮੌਕੇ ਦਾ ਫ਼ਾਇਦਾ ਉਠਾ ਕੇ ਫ਼ਰਾਰ ਹੋ ਗਿਆ | ਐੱਸ. ਐੱਚ. ਓ. ਖਾਲੜਾ ...
ਤਰਨ ਤਾਰਨ, 15 ਅਕਤੂਬਰ (ਲਾਲੀ ਕੈਰੋਂ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਮਹਾਤਮਾ ਗਾਂਧੀ ਦੀ ਜਨਮ ਵਰੇਗੰਢ ਮੌਕੇ ਸ਼ਰਧਾ ਭੇਟ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਪਿ੍ੰ; ਰੰਜੀਤ ਭਾਟੀਆ ਨੇ ਬੋਲਦਿਆਂ ਕਿਹਾ ਕਿ ਸਾਨੂੰ ਮਹਾਤਮਾ ਗਾਧੀ ...
ਤਰਨ ਤਾਰਨ, 15 ਅਕਤੂਬਰ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੇ ਬੁੱਧੀ ਜੀਵੀ ਵਿੰਗ ਦੇ ਪੰਜਾਬ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਨੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਅਧਿਆਪਕਾਂ ਦੀ ਤਨਖ਼ਾਹ ਘਟਾ ਕੇ ਉਨ੍ਹਾਂ ਨੂੰ ਉੱਕਾ ਪੁੱਕਾ 15000 ਰੁਪਏ ਮਹੀਨਾ ਵੇਤਨ ਦੇਣ ਦੀ ਨਿੰਦਾ ਕੀਤੀ ...
ਫਤਿਆਬਾਦ, 15 ਅਕਤੂਬਰ (ਧੂੰਦਾ)- ਸੀ.ਬੀ.ਐੱਸ.ਈ. ਕਲਸਟਰ-16 ਵਾਲੀਬਾਲ ਵਿਚੋਂ ਅੰਡਰ-17 ਲੜਕਿਆਂ ਦੇ ਗਰੁੱਪ 'ਚੋਂ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਦੀ ਵਾਲੀਬਾਲ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਵਾਲੀਬਾਲ ਚੈਂਪੀਅਨ ਹੋਣ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ਬਾਰੇ ...
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਜ਼ਿਲ੍ਹਾ ਤਰਨ ਤਾਰਨ ਦੀ ਜਨਰਲ ਬਾਡੀ ਦੀ ਮੀਟਿੰਗ ਰਾਮਗੜੀਆ ਬੁੰਗਾ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਵਿਸ਼ੇਸ਼ ਤੌਰ ...
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਨੂੰ ਲਾਮਬੰਦ ਕਰਨ ਲਈ 'ਜਾਗੋ ਤੇ ਜਥੇਬੰਦ ਹੋਵੋ' ਦੀ ਮੁਹਿੰਮ ਲਗਾਤਾਰ ਜਾਰੀ ਹੈ | ਪਿੰਡ ਨੰਦਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨਾਂ ਦਾ ਵਿਸ਼ਾਲ ਇਕੱਠ ਹੋਇਆ, ਜਿਸ ...
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਮਾਝਾ ਕਾਲਜ ਫਾਰ ਵੂਮੈਨ, ਤਰਨ-ਤਾਰਨ ਵਿਖੇ 'ਵਿਸ਼ਵ ਗਣਿਤ ਦਿਵਸ' ਮਨਾਇਆ ਗਿਆ | ਇਹ ਪ੍ਰੋਗਰਾਮ ਕਾਲਜ ਦੇ ਗਣਿਤ ਵਿਭਾਗ ਦੁਆਰਾ ਕਰਵਾਇਆ ਗਿਆ | ਇਸ ਵਿਚ ਵਿਦਿਆਰਥਣਾਂ ਨੂੰ ਗਣਿਤ ਵਿਸ਼ੇ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ ਤੇ ...
ਪੱਟੀ, 15 ਅਕਤੂਬਰ (ਅਵਤਾਰ ਸਿੰਘ ਖਹਿਰਾ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿੰਨ ਸੇਵਕ ਗੁਰੂ ਕਾ ਸੀਨਾ ਵਲੋਂ ਬਲਦੇ ਭੱਠ 'ਚ ਬੈਠਣ ਦੇ ਗੁਰਦੁਆਰਾ ਭੱਠ ਸਾਹਿਬ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ 'ਚ ਦੇਸ਼ ਵਿਦੇਸ਼ ਦੀ ਸੰਗਤ ਵਲੋਂ ਦਿੱਤੇ ਗਏ ਸਹਿਯੋਗ ਅਤੇ ਜੋੜ ...
ਪੱਟੀ, 15 ਅਕਤੂਬਰ (ਅਵਤਾਰ ਸਿੰਘ ਖਹਿਰਾ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿੰਨ ਸੇਵਕ ਗੁਰੂ ਕਾ ਸੀਨਾ ਵਲੋਂ ਬਲਦੇ ਭੱਠ 'ਚ ਬੈਠਣ ਦੇ ਗੁਰਦੁਆਰਾ ਭੱਠ ਸਾਹਿਬ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ 'ਚ ਦੇਸ਼ ਵਿਦੇਸ਼ ਦੀ ਸੰਗਤ ਵਲੋਂ ਦਿੱਤੇ ਗਏ ਸਹਿਯੋਗ ਅਤੇ ਜੋੜ ...
ਪੱਟੀ, 15 ਅਕਤੂਬਰ (ਅਵਤਾਰ ਸਿੰਘ ਖਹਿਰਾ)- ਵਿਧਾਨ ਸਭਾ ਹਲਕਾ ਪੱਟੀ ਦੀਆਂ ਸੜਕਾਂ ਟੁੱਟੀਆਂ ਅਤੇ ਟੋਏ ਹੋਣ ਕਰਕੇ ਕਈ ਵਾਰ ਮਨੁੱਖੀ ਜਾਨਾਂ ਜਾ ਚੁੱਕੀਆਂ ਹਨ, ਇਸਦੇ ਬਾਵਜੂਦ ਵੀ 18 ਮਹੀਨਿਆਂ ਅੰਦਰ ਪੱਟੀ ਹਲਕੇ ਦੇ ਆਸ ਪਾਸ ਦੀਆਂ ਸੜਕਾਂ ਨਹੀ ਬਣ ਸਕੀਆਂ ਤੇ ਪੀ. ਡਬਲਯੂ. ਡੀ. ਮਹਿਕਮਾ ਵੀ ਕੁੰਭਕਰਨੀ ਨੀਂਦ ਸੁੱਤਾ ਰਿਹਾ ਤੇ ਅੱਜ ਜਦ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਪੱਟੀ ਆਮਦ ਹੋਣੀ ਸੀ ਤਾਂ ਸਬੰਧਤ ਮਹਿਕਮੇ ਨੇ ਪੱਟੀ ਸ਼ਹਿਰ ਦੇ ਆਸ ਪਾਸ ਦੀਆਂ ਥਾਂ-ਥਾਂ ਟੁੱਟੀਆਂ ਸੜਕਾਂ ਨੂੰ ਰਾਤੋ ਰਾਤ ਪੈਂਚਰ ਲਗਾ ਕੇ ਆਪਣੀ ਨਲਾਇਕੀ ਛੁਪਾਉਣ ਦੀ ਕੋਸ਼ਿਸ਼ ਕੀਤੀ ਗਈ, ਜੋ ਕਿ ਹਲਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਤੋਂ ਇੰਚਾਰਜ਼ ਰਣਜੀਤ ਸਿੰਘ ਚੀਮਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪੱਟੀ ਸ਼ਹਿਰ ਦੇ ਬੱਸ ਅੱਡੇ ਤੋ ਲਾਹੌਰ ਚੌਾਕ ਤੋਂ ਤਰਨਤਾਰਨ ਰੋਡ, ਖੇਮਕਰਨ ਰੋਡ, ਦਾਣਾ ਮੰਡੀ, ਆਸਲ ਰੋਡ, ਹਰੀਕੇ ਰੋਡ, ਪਿ੍ੰਗੜੀ ਰੋਡ ਦੀ ਸੜਕਾਂ ਲੰਬੇ ਸਮੇਂ ਤੋਂ ਟੁੁੱਟੀਆਂ ਹੋਈਆਂ ਸਨ ਤੇ ਉਪਰੋਕਤ ਸੜਕਾਂ ਵਿਚ ਵੱਡ- ਵੱਡੇ ਟੋਏ ਪਏ ਹੋਏ ਹਨ, ਜਿਸ ਕਾਰਨ ਨਿਤ ਦਿਨ ਹਾਦਸੇ ਵਾਪਰਦੇ ਰਹਿੰਦੇ ਹਨ, ਪਰ ਅਫਸੋਸ ਪੀ. ਡਬਲਯੂ. ਡੀ. ਮਹਿਕਮਾ ਜਿਸ ਦਾ ਦਫ਼ਤਰ ਸ਼ਹਿਰ ਪੱਟੀ ਵਿਚ ਹੀ ਸਥਿਤ ਹੈ ਤੇ ਇਸ 'ਚ ਤੈਨਾਤ ਅਧਿਕਾਰੀ ਨਿਤ ਦਿਨ ਉਪਰੋਕਤ ਸੜਕਾਂ ਉਪਰੋਂ ਹੀ ਅੱਖਾਂ ਮੀਟ ਕੇ ਲੰਘ ਜਾਂਦੇ ਹਨ ਤੇ ਕੋਈ ਵੱਡੇ ਹਾਦਸੇ ਦੇ ਹੋਣ ਦੀ ਉਡੀਕ ਕਰ ਰਹੇ ਹਨ, ਪਰ ਜਦ ਅੱਜ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਹਲਕੇ ਪੱਟੀ ਦੇ ਵੱਖ ਵੱਖ ਸੜਕੀ ਤੇ ਪੁੱਲੀ ਪ੍ਰੋਜੈਕਟਾਂ ਦੇ ਵਿਕਾਸ ਕਾਰਜ਼ਾਂ ਦੇ ਨੀਂਹ ਪੱਥਰ ਰੱਖਣ ਵਾਸਤੇ ਪੱਟੀ ਵਿਖੇ ਆਉਣਾ ਸੀ ਤਾਂ ਉਪਰੋਕਤ ਮਹਿਕਮੇ ਦੇ ਅਧਿਕਾਰੀਆਂ ਨੇ ਰਾਤੋ ਰਾਤ ਮੰਤਰੀ ਦੀ ਆਮਦ ਹੋਣ ਵਾਲੀ ਸੜਕ 'ਤੇ ਪੈਚ ਲਗਾ ਕੇ ਆਪਣੀ ਨਲਾਇਕੀ ਛੁਪਾਉਣ ਦੀ ਕੋਸ਼ਿਸ਼ ਕੀਤੀ ਗਈ | ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਲਈ ਇਸ ਤੋਂ ਪਹਿਲਾਂ ਵੀ ਮੰਤਰੀ ਨਵਜੋਤ ਸਿੰਘ ਸਿੱਧੂ, ਮੰਤਰੀ ਸਾਧੂ ਸਿੰਘ ਧਰਮਸੋਤ, ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਮੰਤਰੀ ਓ. ਪੀ. ਸੋਨੀ, ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਆ ਚੁੱਕੇ ਹਨ, ਪਰ ਉਨਾਂ ਵਲੋਂ ਵੱਖ-ਵੱਖ ਵਿਕਾਸ ਕਾਰਜ਼ਾਂ ਨੂੰ ਦਿੱਤੀ ਗਈ ਹਰੀ ਝੰਡੀ ਅਜੇ ਤੱਕ ਸਰਕਾਰੀ ਫਾਇਲਾਂ ਤੱਕ ਹੀ ਸੀਮਿਤ ਹੈ ਅਤੇ ਕੋਈ ਵੀ ਵਿਕਾਸ ਕਾਰਜ ਹਲਕੇ 'ਚ ਚਾਲੂ ਨਹੀਂ ਹੋ ਸਕਿਆ ਤੇ ਤਰਨਤਾਰਨ ਤੋ ਪੱਟੀ ਅਕਾਲੀ-ੀਭਾਜਪਾ ਸਰਕਾਰ ਵੇਲੇ ਮੰਜ਼ੂਰ ਹੋਈ 33 ਫੁੱਟ ਹੋਰ ਚੌੜੀ ਸੜਕ ਕਰਨ ਦੇ ਵਿਕਾਸ ਕਾਰਜ ਵੀ ਅੱਜ ਅਧੂਰੇ ਹੀ ਪਏ ਹਨ |
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਸਿੱਖਿਆ ਵਿਭਾਗ ਵਿਚ ਪ੍ਰਾਇਮਰੀ ਕਾਡਰ ਦੀਆਂ ਤਰੱਕੀਆਂ ਦੀ ਸ਼ੁਰੂਆਤ ਹੋ ਗਈ ਹੈ | ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰ ਰਹੇ ਈ.ਟੀ.ਟੀ. ਅਧਿਆਪਕਾਂ ਨੂੰ ਹੈੱਡ ਟੀਚਰ ਦੀ ਤਰੱਕੀ ਦੇਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਪੱਤਰ ਜਾਰੀ ...
ਝਬਾਲ, 15 ਅਕਤੂਬਰ (ਸਰਬਜੀਤ ਸਿੰਘ)-ਦਮਦਮੀ ਟਕਸਾਲ ਦੇ ਤੇਰਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਵਾਲਿਆਂ ਦੇ ਜਨਮ ਦਿਨ ਮੌਕੇ ਸਲਾਨਾ ਜੋੜ ਮੇਲਾ ਗੁਰਦੁਆਰਾ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਖੇ 21 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ...
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਿ੍ਕਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁੁਸਾਇਟੀ, ਅੰਮਿ੍ਤਸਰ ਤਰਨ ਤਾਰਨ ਵਿਖੇ 'ਇੰਟਰਨੈਸ਼ਨਲ ਗਰਲ ਚਾਈਲਡ ਡੇ' ਬੜੇ ਹੀ ਵਿਲੱਖਣ ਢੰਗ ਦੇ ਨਾਲ ...
ਖਡੂਰ ਸਾਹਿਬ, 15 ਅਕਤੂਬਰ (ਮਾਨ ਸਿੰਘ)- ਬਾਬਾ ਉਤਮ ਸਿੰਘ ਨੈਸ਼ਨਲ ਹਾਕੀ ਅਕੈਡਮੀ ਦੇ ਦੋ ਖਿਡਾਰੀ ਪ੍ਰਭਜੋਤ ਸਿੰਘ ਤੇ ਹਸਪ੍ਰੀਤ ਸਿੰਘ ਜੋ ਕਿ ਮਲੇਸ਼ੀਆ ਵਿਖੇ ਹੋਏ ਸੁਲਤਾਨ ਆਫ਼ ਜੌਹਰ ਹਾਕੀ ਟੂਰਨਾਮੈਂਟ ਵਿਚ ਭਾਰਤ ਦੀ ਜੂਨੀਅਰ ਹਾਕੀ ਟੀਮ ਵਲੋਂ ਖੇਡਣ ਲਈ ਗਏ ਸਨ | ਇਸ ...
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਪਿੰਡ ਗੋਹਲਵੜ੍ਹ ਵਿਖੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਆਗੂ ਕਾ: ਬਲਵਿੰਦਰ ਸਿੰਘ ਗੋਹਲਵੜ੍ਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਵੀਂ ਮੈਂਬਰਸ਼ਿਪ, ਪਿਛਲੇ ਕੰਮਾਂ ਦਾ ਲੇਖਾ ਜੋਖਾ ਕੀਤਾ ਅਤੇ ...
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕਾਂ ਦੀ ਮੀਟਿੰਗ ਗਾਂਧੀ ਪਾਰਕ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਦੱਸਿਆ ਕਿ 13 ਅਕਤੂਬਰ ਦੀ ਪਟਿਆਲਾ ਖੋਲ ਖੋਲ ਰੈਲੀ ਦੌਰਾਨ ਸਾਂਝਾ ...
ਤਰਨ ਤਾਰਨ, 15 ਅਕਤੂਬਰ (ਕੱਦਗਿੱਲ)- ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਵਲੋਂ ਜਿਥੇ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਹੁਣ ਨਹਿਰੂ ਯੁਵਾ ਕੇਂਦਰ ਨਾਲ ਸਬੰਧਤ ...
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਸਾਹਿਬਜਾਦਾ ਅਜੀਤ ਸਿੰਘ ਪਬਲਿਕ ਸਕੂਲ ਕੰਗ ਦੇ ਵਿਦਿਆਰਥੀਆਂ ਨੇ 64ਵੀਆਂ ਪੰਜਾਬ ਸਕੂਲ ਖੇਡਾਂ ਕਿੱਕ ਬਾਕਸਿੰਗ ਮੁਕਾਬਲੇ ਜੋ ਕਿ ਮਿਤੀ 8 ਤੋਂ 12 ਅਕਤੂਬਰ ਤੱਕ ਹੁਸ਼ਿਆਰਪੁਰ ਵਿਖੇ ਹੋਏ | ਇਸ ਵਿਚ ਸਟੇਟ ਲੈਵਲ ਤੇ ਸਕੂਲ ਦੇ ...
ਝਬਾਲ, 15 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬੀੜ ਬਾਬਾ ਬੁੱਢਾ ਸਾਹਿਬ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਝਬਾਲ ਤਰਨ ਤਾਰਨ ਰੋਡ 'ਤੇ ਪਰਾਲੀ ਸੁੱਟ ਕੇ ਅੱਗ ਲਗਾਉਣ ਤੋਂ ਬਾਅਦ ਰੋਸ ਪ੍ਰਦਰਸ਼ਨ ਕਰਕੇ ਸੂਬਾ ਤੇ ਕੇਂਦਰ ...
ਫਤਿਆਬਾਦ, 15 ਅਕਤੂਬਰ (ਹਰਵਿੰਦਰ ਸਿੰੰਘ ਧੂੰਦਾ)- ਅੱਤਵਾਦ ਦੇ ਦੌਰ ਦੌਰਾਨ ਸ਼ਹੀਦ ਹੋਏ ਕਰਮਚਾਰੀਆਂ ਦੇ ਸ਼ਹੀਦੀ ਦਿਵਸ ਨੂੰ ਵੱਖ-ਵੱਖ ਸਕੂਲਾਂ ਵਿਚ ਕਰਵਾਏ ਜਾ ਰਹੇ ਸ਼ਹੀਦੀ ਸਮਾਗਮਾਂ ਦੀ ਲੜੀ ਤਹਿਤ ਪਿੰਡ ਤੁੜ ਵਿਖੇ, ਜਥੇ: ਮੋਹਣ ਸਿੰਘ ਤੁੜ ਸੀ: ਸੈ: ਸਕੂਲ ਵਿਖੇ ...
ਤਰਨ ਤਾਰਨ, 15 ਅਕਤੂਬਰ (ਲਾਲੀ ਕੈਰੋਂ)- ਆਸ਼ਾ ਵਰਕਰ ਅਤੇ ਫੈਸਿਲੀਟੇਟਰ ਵਰਕਰ ਯੂਨੀਅਨ ਦਾ ਵਫ਼ਦ ਲਖਵਿੰਦਰ ਕੌਰ ਝਬਾਲ, ਚਰਨਜੀਤ ਕੌਰ, ਰਜਿੰਦਰ ਕੌਰ ਪਹੂਵਿੰਡ, ਜਸਬੀਰ ਦੀ ਅਗਵਾਈ ਹੇਠ ਸਿਵਲ ਸਰਜਨ ਤਰਨ ਤਾਰਨ ਡਾ: ਸ਼ਮਸ਼ੇਰ ਸਿੰਘ ਨੂੰ ਮਿਲਿਆ, ਜਿਸ ਵਿਚ ਉਨ੍ਹਾਂ ਮੰਗ ...
ਝਬਾਲ, 15 ਅਕਤੂਬਰ (ਸੁਖਦੇਵ ਸਿੰਘ)- ਸਹੋਦਿਆ ਵਲੋਂ ਕਰਵਾਏ ਗਏ ਇੰਟਰ ਹਾਊਸ ਸਕੂਲ ਦੇ ਵੱਖ-ਵੱਖ ਮੁਕਾਬਲਿਆਂ ਵਿਚ ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਜਿੱਤ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਮੀਆਂਵਿੰਡ, 15 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਕਾਂਗਰਸ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ | ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ, ਵਿਦਿਆਰਥੀਆਂ ਅਤੇ ਗ਼ਰੀਬ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ | ਜਿਨ੍ਹਾਂ ਵਾਅਦਿਆਂ ਕਰਕੇ ਸੂਬੇ ਦੇ ਲੋਕਾਂ ਨੇ ...
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਹੈਲਥ ਇੰਪਲਾਈਜ਼ ਐਸੋਸੀਏਸ਼ਨ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਪੰਨੂੰ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਸਿਵਲ ਸਰਜਨ ਤਰਨ ਤਾਰਨ ਡਾ: ਸ਼ਮਸ਼ੇਰ ਸਿੰਘ ਨੂੰ ...
ਤਰਨ ਤਾਰਨ, 15 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਵਿਕਾਸ ਮੰਚ ਪੰਜਾਬ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿਚ ਨਾ ਸਾੜਨ ਦੀ ਅਪੀਲ ਕਰਦੇ ਹੋਏ ਇਸ ਨੂੰ ਖੇਤਾਂ ਵਿਚ ਹੀ ਕੁਤਰਾ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਦੀ ਸਲਾਹ ਦਿੱਤੀ ਹੈ | ਮੰਚ ਦੇ ਪ੍ਰਧਾਨ ...
ਤਰਨ ਤਾਰਨ, 15 ਅਕਤੂਬਰ (ਕੱਦਗਿੱਲ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਤਨਾਮ ਸਿੰਘ ਮਾਣੋਚਾਲ੍ਹ, ਸਲਵਿੰਦਰ ਸਿੰਘ ਡਾਲੇਕੇ, ਸਤਨਾਮ ਸਿੰਘ ਖਹਿਰਾ ਦੀ ਅਗਵਾਈ ਵਿਚ ਕਿਸਾਨਾਂ ਨੇ ਇਕੱਠੇ ਹੋ ਕੇ ਪਿੰਡ ਪਲਾਸੌਰ ਵਿਖੇ ਪਰਾਲੀ ਨੂੰ ਅੱਗ ਲਗਾ ਕੇ ਸਰਕਾਰ ਨੂੰ ...
ਚੌਕ ਮਹਿਤਾ, 15 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਮਹਿਤਾ ਮੁੁੱਖ ਮਾਰਗ (ਮੇਨ ਹਾਈਵੇ) ਸੜਕ ਤੇ ਥਾਂ-ਥਾਂ ਪਏ ਡੂੰਗੇ ਟੋਇਆਂ ਤੋਂ ਰਾਹਗੀਰ ਨੂੰ ਪਿੱਛਲੇ ਲੰਮੇਂ ਸਮੇਂ ਤੋਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੋਰ ਵੀ ਕਈ ਥਾਵਾਂ ਤੋਂ ਸੜਕ ਦੀ ਅੱਤ ...
ਰਾਮ ਤੀਰਥ, 15 ਅਕਤੂਬਰ (ਧਰਵਿੰਦਰ ਸਿੰਘ ਔਲਖ)-ਯੂ.ਪੀ., ਬਿਹਾਰ ਜਾਂ ਹੋਰਨਾਂ ਸੂਬਿਆਂ ਤੋਂ ਪੰਜਾਬ ਦੇ ਵੱਖ-ਵੱਖ ਅੱਡਿਆਂ ਵਿਚ ਸੜਕ ਕਿਨਾਰੇ ਭੱਠੀ 'ਤੇ ਭੁੰਨ ਕੇ ਮੁੰਗਫ਼ਲੀ ਵੇਚਣ ਵਾਲੇ ਗਰੀਬ ਪ੍ਰਵਾਸੀ ਲੋਕਾਂ ਦੀ ਦੁਕਾਨਦਾਰਾਂ ਤੇ ਘਰਾਂ ਵਾਲਿਆਂ ਵਲੋਂ ਆਰਥਿਕ ਲੁੱਟ ...
ਬਾਬਾ ਬਕਾਲਾ ਸਾਹਿਬ, 15 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਦੀ ਨਾਮਵਰ ਵਿਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਲੋਂ ਵਿਦਿਆਰਥੀਆਂ ਨੂੰ ਵਿਦਿਆ ਦੇ ਗਿਆਨ 'ਚ ਵਾਧਾ ਕਰਨ ਲਈ ਸਮੇਂ-ਸਮੇਂ 'ਤੇ ...
ਤਰਨ ਤਾਰਨ, 15 ਅਕਤੂਬਰ (ਕੱਦਗਿੱਲ)- ਸਿਟੀਜ਼ਲ ਕੌਾਸਲ ਤਰਨ ਤਾਰਨ ਨੇ ਆਪਣੀਆਂ ਧਾਰਮਿਕ ਗਤੀਵਿਧੀਆਂ ਨੂੰ ਦੇਸ਼ਾਂ ਵਿਦੇਸ਼ਾਂ ਤੱਕ ਪਹੁੰਚਾਉਣ, ਸੰਸਥਾ ਦੀ ਆਰਥਿਕ ਮਜ਼ਬੂਤੀ ਕਰਨ ਅਤੇ ਸੰਸਥਾ ਦਾ ਘੇਰਾ ਵਧਾਉਣ ਆਦਿ ਦੇ ਮੰਤਵ ਨੂੰ ਮੁੱਖ ਰੱਖਦਿਆਂ ਸਿਟੀਜ਼ਨ ਕੌਾਸਲ ...
ਤਰਨ ਤਾਰਨ, 15 ਅਕਤੂਬਰ (ਪਰਮਜੀਤ ਜੋਸ਼ੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਿਥੇ ਸੂਬੇ ਵਿਚ ਵਿਕਾਸ ਕਾਰਜ ਤੇ ਹੋਰ ਸਕੀਮਾਂ ਬੜੇ ਵਧੀਆ ਢੰਗ ਨਾਲ ਲੋਕਾਂ ਨੂੰ ਮਿਲ ਰਹੀਆਂ ਹਨ, ਉਥੇ ਹੀ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਵੀ ਵਿਕਾਸ ਕਾਰਜ ਨਿਰੰਤਰ ...
ਝਬਾਲ, 15 ਅਕਤੂਬਰ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ 'ਚ ਪੈਂਦੇ ਸਥਾਨਕ ਗ੍ਰਾਮ ਪੰਚਾਇਤ ਪਿੰਡ ਝਬਾਲ ਖਾਮ 'ਚ ਦਿਲਬਾਗ ਸਿੰਘ ਦੀ ਲੜਕੀ ਦੇ ਵਿਆਹ ਮੌਕੇ ਪੁੱਜੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਵਿਆਹ ਵਾਲੀ ਲੜਕੀ ਤੇ ਲੜਕੇ ਨੂੰ ਸ਼ਗਨ ਰਾਸ਼ੀ ...
ਤਰਨ ਤਾਰਨ, 15 ਅਕਤੂਬਰ (ਹਰਿੰਦਰ ਸਿੰਘ)- ਆਮ ਆਦਮੀ ਪਾਰਟੀ ਵਲੋਂ ਇਕ ਹੰਗਾਮੀ ਮੀਟਿੰਗ ਗੰਡਾਂ ਵਾਲੀ ਧਰਮਸ਼ਾਲਾ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX