ਤਾਜਾ ਖ਼ਬਰਾਂ


ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  15 minutes ago
ਮਲੋਟ, 21 ਮਾਰਚ (ਗੁਰਮੀਤ ਸਿੰਘ ਮੱਕੜ) -ਸਥਾਨਕ ਥਾਣਾ ਸਦਰ ਵਿਖੇ ਤਾਇਨਾਤ ਹੋਮਗਾਰਡ ਦੇ ਜਵਾਨ ਗੁਰਮੀਤ ਸਿੰਘ (48) ਪੁੱਤਰ ਪ੍ਰੀਤਮ ਸਿੰਘ ਦੀ ਅਚਨਚੇਤ ਗੋਲੀ ਚੱਲਣ ਨਾਲ...
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  31 minutes ago
ਸ੍ਰੀਨਗਰ, 21 ਮਾਰਚ - ਜੰਮੂ-ਕਸ਼ਮੀਰ ਦੇ ਸੁੰਦਰਬਨੀ ਸੈਕਟਰ 'ਚ ਪਾਕਿਸਤਾਨ ਵੱਲੋਂ ਅੱਜ ਕੀਤੀ ਗਈ ਜੰਗਬੰਦੀ ਦੀ ਉਲੰਘਣਾ 'ਚ ਭਾਰਤੀ ਫੌਜ ਦਾ 24 ਸਾਲਾਂ ਰਾਈਫਲਮੈਨ ਯਸ਼ ਪਾਲ...
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  53 minutes ago
ਲਖਨਊ, 21 ਮਾਰਚ - ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਰਾਮ ਗੋਪਾਲ ਯਾਦਵ ਦਾ ਕਹਿਣਾ ਹੈ ਪੈਰਾ ਮਿਲਟਰੀ ਫੋਰਸਸ ਸਰਕਾਰ ਤੋਂ ਦੁਖੀ ਹਨ, ਕਿਉਂਕਿ ਵੋਟਾਂ ਲਈ ਜੰਮੂ ਕਸ਼ਮੀਰ...
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  about 1 hour ago
ਸੰਗਰੂਰ, 21 ਮਾਰਚ (ਧੀਰਜ ਪਿਸ਼ੌਰੀਆ) - ਪੂਰੇ ਦੇਸ਼ ਭਰ ਵਿਚ ਜਿੱਥੇ ਲੋਕਾਂ ਨੇ ਇੱਕ ਦੂਸਰੇ ਦੇ ਰੰਗਾ ਲਗਾ ਕੇ ਅਤੇ ਨੱਚ ਟੱਪ ਕੇ ਹੋਲੀ ਦਾ ਤਿਉਹਾਰ ਮਨਾਇਆ, ਉੱਥੇ ਹੀ ਸੰਗਰੂਰ ਜ਼ਿਲ੍ਹੇ ਦੇ ਪਿੰਡ...
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  about 1 hour ago
ਸ੍ਰੀਨਗਰ, 21 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿਚ ਐੱਸ.ਐੱਚ.ਓ ਸਮੇਤ ਜੰਮੂ ਕਸ਼ਮੀਰ ਪੁਲਿਸ ਦੇ 2 ਮੁਲਾਜ਼ਮ ਜ਼ਖਮੀ ਹੋ...
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  about 1 hour ago
ਲਖਨਊ, 21 ਮਾਰਚ - ਸੀਨੀਅਰ ਭਾਜਪਾ ਆਗੂ ਅਤੇ ਉੱਤਰ ਪ੍ਰਦੇਸ਼ ਦੇ ਦਿਓਰੀਆ ਤੋਂ ਸੰਸਦ ਮੈਂਬਰ ਕਲਰਾਜ ਮਿਸ਼ਰਾ ਨੇ ਇਹ ਕਹਿਕੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਕਿ ਪਾਰਟੀ...
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  about 1 hour ago
ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸ. ਗੁਰਤੇਜ ਸਿੰਘ ਘੁੜਿਆਣਾ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਹੋ ਗਈ ਹੈ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਭੇਟ ਕਰਕੇ ਪਾਰਟੀ ਵਿਚ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ.ਐਸ. ਨਿੱਕੂਵਾਲ) - ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਭਲਕੇ 22 ਮਾਰਚ ਨੂੰ ਮਹੱਲਾ ਕੱਢਿਆ ਜਾ...
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  about 2 hours ago
ਸੰਗਰੂਰ,21 ਮਾਰਚ(ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ.ਬਾਦਲ ਅੱਜ ਲੋਕ ਸਭਾ ਹਲਕਾ ਸੰਗਰੂਰ...
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  about 2 hours ago
ਨਵੀਂ ਦਿੱਲੀ, 21 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਸਾਰੇ ਪ੍ਰਕਾਰ ਦੇ ਸੈਮੀ ਆਟੋਮੈਟਿਕ ਹਥਿਆਰਾਂ ਦੀ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਕ੍ਰਾਈਸਟਚਰਚ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਕ੍ਰਾਈਸਟਚਰਚ 'ਚ ਪਿਛਲੇ ਸ਼ੁੱਕਰਵਾਰ ਨੂੰ ਦੋ ਮਸਜਿਦਾਂ...
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  about 3 hours ago
ਮਿਲਾਨ (ਇਟਲੀ ) 21 ਮਾਰਚ (ਇੰਦਰਜੀਤ ਸਿੰਘ ਲੁਗਾਣਾ) -ਇੱਕ ਅਪਰਾਧਕ ਰਿਕਾਰਡ ਵਾਲੇ ਓਸੇਨਿਆ ਸਈ ਜਿਹੜਾ ਕਿ ਮੂਲ ਰੁਪ ਵਿਚ ਅਫਰੀਕੀ ਮੁਲਕ ਸੈਨੇਗਲ ਦਾ ਹੈ ਪਰ 2004 ਤੋਂ ਇਟਾਲੀਅਨ ਨਾਗਰਿਕਤਾ ਹਾਸਲ ਕਰ ਚੁੱਕਾ ਹੈ,ਨੇ ਇਟਲੀ ਦੇ ਕਿਰਮੋਨਾ ਸ਼ਹਿਰ ਦੇ ਇੱਕ ਮਿਡਲ ਸਕੂਲ ਦੇ 51 ਮਾਸੂਮ...
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  about 4 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਤੋਂ ਡੇਰਾ ਮੁਖੀ ਕੋਲੋਂ ਪੁੱਛਗਿੱਛ ਦੀ ਇਜਾਜ਼ਤ ਲੈ ਲਈ ਹੈ। ਬੇਅਦਬੀ...
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  about 4 hours ago
ਬੈਂਗਲੁਰੂ, 21 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 7 ਹੋ ਗਈ। ਚਲਾਏ ਜਾ ਰਹੇ ਬਚਾਅ ਕਾਰਜਾਂ 60 ਤੋਂ ਵਧੇਰੇ ਲੋਕਾਂ ਨੂੰ ਬਚਾਇਆ ਗਿਆ...
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਨਵੀਂ ਦਿੱਲੀ, 21 ਮਾਰਚ - ਅੱਜ ਪੂਰੇ ਹਿੰਦੁਸਤਾਨ ਵਿਚ ਰੰਗਾਂ ਦੇ ਤਿਉਹਾਰ ਹੋਲੀ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਲੋਕ ਇਕ ਦੂਜੇ ਨੂੰ ਰੰਗ ਲਗਾ ਰਹੇ ਹਨ ਤੇ ਹੋਲੀ ਖੇਡ ਰਹੇ ਹਨ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਪ੍ਰਧਾਨ...
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  about 5 hours ago
ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ...
ਅੱਜ ਦਾ ਵਿਚਾਰ
. . .  about 6 hours ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਰੂਪਨਗਰ

ਡਿਪਟੀ ਕਮਿਸ਼ਨਰ ਤੇ ਵਿਧਾਇਕ ਸੰਦੋਆ ਵਲੋਂ ਅਨਾਜ ਮੰਡੀ ਨੂਰਪੁਰ ਬੇਦੀ ਦਾ ਦੌਰਾ

ਨੂਰਪੁਰ ਬੇਦੀ, 15 ਅਕਤੂਬਰ (ਚੌਧਰੀ, ਝਾਂਡੀਆਂ)-ਡਿਪਟੀ ਕਮਿਸ਼ਨਰ ਰੂਪਨਗਰ ਤੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਖੇਤਰ ਨੂਰਪੁਰ ਬੇਦੀ ਦੀ ਅਨਾਜ ਮੰਡੀ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਮੰਡੀ 'ਚ ਜੀਰੀ ਦੀ ਖ਼ਰੀਦ ਤੇ ਵੇਚ ਦਾ ਜਾਇਜ਼ਾ ਲਿਆ | ਡਿਪਟੀ ...

ਪੂਰੀ ਖ਼ਬਰ »

ਤਿਉਹਾਰਾਂ ਦੇ ਦਿਨਾਂ 'ਚ ਨੰਗਲ ਵਿਖੇ ਸੁਚਾਰੂ ਟਰੈਫ਼ਿਕ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਢੁਕਵੇਂ ਉਪਰਾਲੇ ਕਰੇਗਾ-ਐਸ. ਡੀ. ਐਮ.

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਵਿਚ ਦਿਨ ਪ੍ਰਤੀ ਦਿਨ ਵੱਧ ਰਹੇ ਟਰੈਫ਼ਿਕ ਅਤੇ ਸੜਕਾਂ ਉੱਤੇ ਲੱਗ ਰਹੇ ਜਾਮ ਕਾਰਨ ਲੋਕਾਂ ਨੂੰ ਹੋ ਰਹੀ ਅਸੁਵਿਧਾ ਨੂੰ ਦੂਰ ਕਰਨ ਲਈ ਪ੍ਰਸ਼ਾਸਨ ਵਲੋਂ ਢੁਕਵੇਂ ਉਪਰਾਲੇ ਕੀਤੇ ਜਾ ਰਹੇ ਹਨ, ਸ਼ਹਿਰ ਵਿਚ ਚੱਲ ਰਹੇ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਖ਼ੁਦ ਕੀਤੀ ਨਮੀ ਦੀ ਜਾਂਚ

ਮੋਰਿੰਡਾ, 15 ਅਕਤੂਬਰ (ਕੰਗ)-ਅੱਜ ਅਨਾਜ ਮੰਡੀ ਮੋਰਿੰਡਾ ਵਿਚ ਅਚਾਨਕ ਐਸ. ਡੀ. ਐਮ. ਮਨਕਮਲ ਸਿੰਘ ਚਾਹਲ ਨੇ ਦੌਰਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਰੌਣੀ ਪ੍ਰਧਾਨ ਆੜ੍ਹਤੀ ਯੂਨੀਅਨ ਮੋਰਿੰਡਾ ਨੇ ਦੱਸਿਆ ਕਿ ਐਸ. ਡੀ. ਐਮ. ਨੇ ਆਪਣੀ ਕਾਰ ਪਿੱਛੇ ਹੀ ...

ਪੂਰੀ ਖ਼ਬਰ »

ਖੇਡਾਂ ਨੂੰ ਉੱਚਾ ਚੁੱਕਣ ਲਈ ਸਰਕਾਰ ਨੇ ਨਵੀਂ ਖੇਡ ਨੀਤੀ ਬਣਾਈ-ਰਾਣਾ ਕੰਵਰਪਾਲ ਸਿੰਘ

ਕੀਰਤਪੁਰ ਸਾਹਿਬ, 15 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉੱਚਾ ਚੁੱਕਣ ਲਈ ਅਤੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ ਜਿਸ ਵਿਚ ਦੇਸ਼ ਲਈ ਮੈਡਲ ਜਿੱਤ ਕੇ ਲਿਆਉਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਸਰਕਾਰੀ ਨੌਕਰੀਆਂ ਵਿਚ ਪ੍ਰਤੀਨਿਧਤਾ ਵੀ ਦਿੱਤੀ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਪਿੰਡ ਅਟਾਰੀ ਵਿਖੇ ਗ੍ਰਾਮ ਪੰਚਾਇਤ, ਬਾਬਾ ਊਦੇ ਸਿੰਘ ਸਪੋਰਟਸ ਕਲੱਬ ਅਤੇ ਦਸਮੇਸ਼ ਯੁਵਕ ਸੇਵਾਵਾਂ ਕਲੱਬ ਅਟਾਰੀ ਵਲੋਂ ਸਾਂਝੇ ਤੌਰ 'ਤੇ ਕਰਵਾਏ ਜਾ ਰਹੇ ਭਗਤ ਲਾਹੌਰੀ ਰਾਮ ਯਾਦਗਾਰੀ ਕੁਸ਼ਤੀ ਦੰਗਲ ਨੂੰ ਦੇਖਣ ਲਈ ਪੁੱਜੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਦੇਸ਼ ਲਈ ਮੈਡਲ ਜਿੱਤ ਕੇ ਲਿਆਉਣ ਵਾਲੇ ਖਿਡਾਰੀਆਂ ਲਈ ਰੱਖੀ ਇਨਾਮ ਰਾਸ਼ੀ ਘੱਟ ਸੀ | ਜਿਸ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਰਾਸ਼ੀ ਵਧਾਉਣ ਲਈ ਅਤੇ ਨਵੀਂ ਖੇਡ ਨੀਤੀ ਤਿਆਰ ਕਰਨ ਲਈ ਕਿਹਾ ਗਿਆ | ਜਿਸ ਤੋਂ ਬਾਅਦ ਖੇਡ ਮੰਤਰੀ ਵਲੋਂ ਨਵੀਂ ਖੇਡ ਨੀਤੀ ਤਿਆਰ ਕੀਤੀ ਗਈ ਅਤੇ ਦੇਸ਼ ਲਈ ਮੈਡਲ ਜਿੱਤ ਕੇ ਲਿਆਉਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਨਕਦ ਇਨਾਮ ਦੀ ਰਾਸ਼ੀ ਵਿਚ ਚੋਖਾ ਵਾਧਾ ਕਰ ਦਿੱਤਾ ਗਿਆ | ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡ ਮੈਦਾਨਾਂ ਵੱਲ ਪ੍ਰੇਰਿਤ ਕਰਨਾ ਇਕ ਸ਼ਲਾਘਾਯੋਗ ਉਪਰਾਲਾ ਹੈ | ਹਰੇਕ ਪਿੰਡ ਤੇ ਕਲੱਬ ਨੂੰ ਇਸ ਵਿਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿਚ ਆ ਕੇ ਆਪਣੇ ਸਰੀਰ ਨੂੰ ਮਜ਼ਬੂਤ ਬਣਾਉਣਾ ਚਾਹੀਦਾ ਹੈ ਕਿਉਂਕਿ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਨਰੋਆ ਦਿਮਾਗ਼ ਹੁੰਦਾ ਹੈ | ਉਨ੍ਹਾਂ ਨੇ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਲੜਕਿਆਂ ਦੇ ਕਲੱਬ ਨੂੰ ਡੇਢ ਲੱਖ ਰੁਪਏ ਅਤੇ ਲੜਕੀਆਂ ਦੇ ਕਲੱਬ ਨੂੰ ਪੰਜਾਹ ਹਜ਼ਾਰ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ | ਇਸ ਤੋਂ ਇਲਾਵਾ ਕਲੱਬ ਨੂੰ ਕਮਰਾ ਬਣਾਉਣ ਲਈ ਵੀ ਮਦਦ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਗ੍ਰਾਮ ਪੰਚਾਇਤ ਤੇ ਦੋਵੇਂ ਕਲੱਬਾਂ ਵਲੋਂ ਰਾਣਾ ਕੇ. ਪੀ. ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਰਾਣਾ ਕੇ. ਪੀ. ਸਿੰਘ ਵਲੋਂ ਝੰਡੀ ਦੀਆਂ ਕੁਸ਼ਤੀਆਂ ਸ਼ੁਰੂ ਕਰਵਾਈਆਂ ਗਈਆਂ | ਇਸ ਮੌਕੇ ਪਹਿਲੀ ਝੰਡੀ ਦੀ ਕੁਸ਼ਤੀ ਵਿਸ਼ਾਲ ਰਾਣਾ ਨੇ ਸੋਨੂੰ ਦਿੱਲੀ ਨੂੰ ਹਰਾ ਕੇ ਜਿੱਤੀ ਜਦਕਿ ਦੂਸਰੀ ਝੰਡੀ ਦੀ ਕੁਸ਼ਤੀ ਵਿਕਾਸ ਖੰਨਾ ਨੇ ਜੈ ਦੀਪ ਦਿੱਲੀ ਨੂੰ ਹਰਾ ਕੇ ਜਿੱਤੀ ਜੇਤੂ ਦੋਵੇਂ ਪਹਿਲਵਾਨਾਂ ਨੂੰ 11-11 ਹਜ਼ਾਰ ਰੁਪਏ ਅਤੇ ਉਪ ਜੇਤੂ ਪਹਿਲਵਾਨਾਂ ਨੂੰ 10-10 ਹਜ਼ਾਰ ਰੁਪਏ ਦਾ ਨਕਦ ਇਨਾਮ ਪ੍ਰਬੰਧਕਾਂ ਵਲੋਂ ਦਿੱਤਾ ਗਿਆ | ਇਸ ਮੌਕੇ ਸਰਪੰਚ ਗੁਰਬਚਨ ਸਿੰਘ, ਸੁਰਿੰਦਰ ਭੱਲਾ, ਮਦਨ ਸਿੰਘ ਕਲੱਬ ਪ੍ਰਧਾਨ, ਨਰਿੰਦਰ ਪੁਰੀ ਜ਼ਿਲ੍ਹ•ਾ ਪ੍ਰੀਸ਼ਦ ਮੈਂਬਰ ਭਰਤਗੜ੍ਹ•, ਦਿਲਬਾਗ ਸਿੰਘ ਬਲਾਕ ਸੰਮਤੀ ਮੈਂਬਰ, ਬਲਬੀਰ ਸਿੰਘ ਭੀਰੀ ਇੰਚਾਰਜ ਟਰੱਕ ਯੂਨੀਅਨ ਉਪ ਬਰਾਂਚ, ਜਸਪਾਲ ਸਿੰਘ ਪੰਚ, ਕਮਲ ਕਿ੍ਸ਼ਨ, ਸੁਰਿੰਦਰ ਸਿੰਘ ਬਡਵਾਲ, ਬਿਸ਼ਨ ਦਾਸ, ਓਮ ਪ੍ਰਕਾਸ਼ ਸ਼ਾਸਤਰੀ, ਮੋਹਣ ਸਿੰਘ ਭੁੱਲਰ, ਐਡਵੋਕੇਟ ਸੁਖਵੀਰ ਸਿੰਘ ਬਡਵਾਲ, ਮਨਜੀਤ ਸਿੰਘ, ਅਜਮੇਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡਿਪਟੀ ਕਮਿਸ਼ਨਰ ਨੇ ਬਲਾਕ ਨੂਰਪੁਰ ਬੇਦੀ 'ਚ ਖ਼ਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ

ਨੂਰਪੁਰ ਬੇਦੀ, 15 ਅਕਤੂਬਰ (ਰਾਜੇਸ਼ ਚੌਧਰੀ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਰੂਪਨਗਰ ਨੇ ਅੱਜ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ | ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪਵਨ ਕੁਮਾਰ ਥਾਣਾ ਨੰਗਲ ਦੇ ਨਵੇਂ ਥਾਣਾ ਮੁਖੀ ਨਿਯੁਕਤ

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ਮੁਖੀਆਂ ਦੇ ਹੋਏ ਤਬਾਦਲੇ ਤਹਿਤ ਨੰਗਲ ਪੁਲਿਸ ਥਾਣਾ ਮੁਖੀ ਨੰਗਲ ਗੁਰਜੀਤ ਸਿੰਘ ਦਾ ਤਬਾਦਲਾ ਕਰਕੇ ਪਵਨ ਕੁਮਾਰ ਨੂੰ ਥਾਣਾ ਨੰਗਲ ਦਾ ਨਵਾਂ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਖ਼ੁਦ ਕੀਤੀ ਨਮੀ ਦੀ ਜਾਂਚ

ਮੋਰਿੰਡਾ, 15 ਅਕਤੂਬਰ (ਕੰਗ)-ਅੱਜ ਅਨਾਜ ਮੰਡੀ ਮੋਰਿੰਡਾ ਵਿਚ ਅਚਾਨਕ ਐਸ. ਡੀ. ਐਮ. ਮਨਕਮਲ ਸਿੰਘ ਚਾਹਲ ਨੇ ਦੌਰਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਰੌਣੀ ਪ੍ਰਧਾਨ ਆੜ੍ਹਤੀ ਯੂਨੀਅਨ ਮੋਰਿੰਡਾ ਨੇ ਦੱਸਿਆ ਕਿ ਐਸ. ਡੀ. ਐਮ. ਨੇ ਆਪਣੀ ਕਾਰ ਪਿੱਛੇ ਹੀ ...

ਪੂਰੀ ਖ਼ਬਰ »

ਗੁਰਜੀਤ ਸਿੰਘ ਹੋਣਗੇ ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ

ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਨੇ ਅੱਜ ਨੂਰਪੁਰ ਬੇਦੀ ਦੇ ਥਾਣਾ ਮੁਖੀ ਸਮੇਤ 6 ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਵਿਚ ਨੂਰਪੁਰ ਬੇਦੀ ਦੇ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਮੋਹਣ ਸਿੰਘ ਸਰਥਲੀ ਖੇਤੀਬਾੜੀ ਸਹਿਕਾਰੀ ਸਭਾ ਦੇ ਮੁੜ ਪ੍ਰਧਾਨ ਚੁਣੇ

ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਖੇਤੀਬਾੜੀ ਸਹਿਕਾਰੀ ਸਭਾ ਸਰਥਲੀ ਦੇ ਪ੍ਰਧਾਨ ਦੀ ਚੋਣ ਅੱਜ ਇਸ ਦੇ ਮੈਂਬਰਾਂ ਵਲੋਂ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਮੋਹਣ ਸਿੰਘ ਸਰਥਲੀ ਨੂੰ ਮੁੜ ਦੂਜੀ ਵਾਰ ਸਭਾ ਦੇ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਵਧੀਕ ਸੋਲਿਸਟਰ ਜਨਰਲ ਸਿੱਧੂ ਦਾ ਸਨਮਾਨ ਕੀਤਾ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਭਾਰਤ ਸਰਕਾਰ ਦੇ ਵਧੀਕ ਸੋਲਿਸਟਰ ਜਨਰਲ ਅਤੇ ਪੰਜਾਬ ਹਰਿਆਣਾ ਬਾਰ ਕੌਾਸਲ ਦੇ ਪ੍ਰਧਾਨ ਅਨਮੋਲ ਰਤਨ ਸਿੱਧੂ ਦਾ ਸ੍ਰੀ ਅਨੰਦਪੁਰ ਸਾਹਿਬ ਦੇ ਵਕੀਲਾਂ ਵਲੋਂ ਸਨਮਾਨ ਕੀਤਾ ਗਿਆ | ਦੱਸਣਯੋਗ ਹੈ ਕਿ ਉਹ ਆਪਣੇ ...

ਪੂਰੀ ਖ਼ਬਰ »

ਨਗਰ ਕੌਾਸਲ ਵਿਖੇ ਟਾਊਨ ਵੈਂਡਿੰਗ ਕਮੇਟੀ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਨਗਰ ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਪ੍ਰਧਾਨਗੀ ਹੇਠ ਟਾਊਨ ਵੈਂਡਿੰਗ ਕਮੇਟੀ ਦੀ ਮੀਟਿੰਗ ਹੋਈ | ਜਿਸ ਵਿਚ ਨਗਰ ਕੌਾਸਲ ਦੇ ਪ੍ਰਬੰਧਾਂ ਅਤੇ ਗਾਹਕਾਂ ਦੀ ਸਹੂਲਤ ਨੂੰ ਲੈ ਕੇ ...

ਪੂਰੀ ਖ਼ਬਰ »

ਦੋ ਰੋਜ਼ਾ ਕੋਟਲਾ ਛਿੰਝ ਮੇਲਾ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)- ਨੇੜਲੇ ਪਿੰਡ ਕੋਟਲਾ ਪਾਵਰ ਹਾਊਸ ਵਿਖੇ ਲੱਖ ਦਾਤਾ ਪੀਰ ਦੀ ਯਾਦ ਵਿਚ ਸਾਲਾਨਾ ਦੋ ਰੋਜ਼ਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਰਾਜਸਥਾਨ ਨਾਲ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਮੋਰਿੰਡਾ, 15 ਅਕਤੂਬਰ (ਪਿ੍ਤਪਾਲ ਸਿੰਘ)-ਹਰਕੰਵਲ ਸਿੰਘ ਚਾਹਲ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕਰਦਿਆਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਮੋਰਿੰਡਾ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

-ਮਾਮਲਾ ਬੇਮੌਸਮੀ ਬਰਸਾਤ, ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦਾ- ਕਿਸਾਨਾਂ ਵਲੋਂ ਸੰਘਰਸ਼ ਦੀ ਚੇਤਾਵਨੀ ਤੋਂ ਬਾਅਦ ਜਾਗਿਆ ਪ੍ਰਸ਼ਾਸਨ

ਨੂਰਪੁਰ ਬੇਦੀ, 15 ਅਕਤੂਬਰ (ਵਿੰਦਰਪਾਲ ਝਾਂਡੀਆਂ)-ਇਲਾਕੇ ਦੇ ਕਿਸਾਨਾਂ ਵੱਲੋਂ ਬੀਤੇ ਦਿਨ ਇੱਕਜੁੱਟ ਹੋ ਕੇ ਨੂਰਪੁਰ ਬੇਦੀ ਵਿਖੇ ਮੀਟਿੰਗ ਕਰਨ ਉਪਰੰਤ ਪ੍ਰਸ਼ਾਸਨ ਦੀ ਸੁਸਤ ਤੇ ਢਿੱਲੀ ਕਾਰਗੁਜ਼ਾਰੀ 'ਤੇ ਪ੍ਰਗਟਾਏ ਰੋਸ ਅਤੇ ਕਿਸਾਨਾਂ ਵੱਲੋਂ ਫ਼ਸਲਾਂ ਦਾ ਬਣਦਾ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਅੰਤਰ ਕਾਲਜ ਕੁਸ਼ਤੀ ਮੁਕਾਬਲਿਆਂ 'ਚ ਬਣਿਆ ਓਵਰਆਲ ਚੈਂਪੀਅਨ

ਮੋਰਿੰਡਾ, 15 ਅਕਤੂਬਰ (ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਤਿੰਨ ਰੋਜ਼ਾ ਅੰਤਰ ਕਾਲਜ ਕੁਸ਼ਤੀ ਮੁਕਾਬਲੇ ਕਰਾਏ ਗਏ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ: ਹਰਬੰਸ ਕੌਰ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦਾ ਕੀਰਤਨ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕਾਰ ਸੇਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ• ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਤਿੰਨ ਰੋਜ਼ਾ ...

ਪੂਰੀ ਖ਼ਬਰ »

ਕੁਲਬੀਰ ਸਿੰਘ ਕੰਗ ਸਹਿਕਾਰੀ ਸਭਾ ਰੋਲੂਮਾਜਰਾ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ

ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਰੋਲੂਮਾਜਰਾ ਦੀ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਕਰਵਾਈ ਗਈ ਚੋਣ ਵਿਚ ਕੁਲਬੀਰ ਸਿੰਘ ਕੰਗ ਰੋਲੂਮਾਜਰਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਪਿੰਡ ਦੇ ਸਾਬਕਾ ਸਰਪੰਚ ਸੁਲੱਖਣ ...

ਪੂਰੀ ਖ਼ਬਰ »

'ਪਰਾਲੀ ਬਚਾਓ ਫ਼ਸਲਾਂ ਵਧਾਓ' ਤਹਿਤ ਲਗਾਇਆ ਜਾਗਰੂਕਤਾ ਕੈਂਪ

ਨੂਰਪੁਰ ਬੇਦੀ, 15 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਵਲੋਂ ਨਾਬਾਰਡ ਨੈਸ਼ਨਲ ਬੈਂਕ ਫ਼ਾਰ ਐਗਰੀਕਲਚਰ ਐਾਡ ਰੂਰਲ ਡਿਵੈਲਪਮੈਂਟ ਦੇ ਸਹਿਯੋਗ ਨਾਲ ਜ਼ਿਲ੍ਹਾ ਰੂਪਨਗਰ 'ਚ ਚਲਾਏ ਪਰਾਲੀ ਸੁਰੱਖਿਆ ਅਭਿਆਨ-2018 ਅਧੀਨ ਫ਼ਸਲਾਂ ਦੀ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ 'ਚ 21304 ਟਨ ਝੋਨੇ ਦੀ ਖ਼ਰੀਦ

ਰੂਪਨਗਰ, 15 ਅਕਤੂਬਰ (ਸੱਤੀ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ 'ਚ ਤੇਜ਼ੀ ਆਈ ਹੈ | ਕੱਲ੍ਹ• ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 21782 ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿਚੋਂ 21304 ਧਨ ਝੋਨਾ ਵੱਖ-ਵੱਖ 5 ਖ਼ਰੀਦ ਏਜੰਸੀਆ ਵਲੋਂ ਖ਼ਰੀਦ ਲਿਆ ਗਿਆ ਹੈ | ਹਾਲਾਂਕਿ ...

ਪੂਰੀ ਖ਼ਬਰ »

ਮੋਰਿੰਡਾ-ਰੂਪਨਗਰ ਸੜਕ ਦੀ ਮੁਰੰਮਤ ਦਾ ਸਵਾਗਤ, ਓਵਰਲੋਡ ਵਾਹਨਾਂ ਦਾ ਵਿਰੋਧ

ਮੋਰਿੰਡਾ, 15 ਅਕਤੂਬਰ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ 70 ਲੱਖ ਦੀ ਲਾਗਤ ਨਾਲ ਮੋਰਿੰਡਾ ਤੋਂ ਰੂਪਨਗਰ ਨੂੰ ਜੋੜਦੀ ਪ੍ਰਮੁੱਖ ਮੋਰਿੰਡਾ ਤੋਂ ਪਿੰਡ ਕਾਈਨੋਰ ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ...

ਪੂਰੀ ਖ਼ਬਰ »

ਦੋਆਬਾ ਆਰੀਆ ਸਕੂਲ ਨੇ ਜਿੱਤੀ ਜ਼ਿਲ੍ਹਾ ਚੈਂਪੀਅਨਸ਼ਿਪ

ਨਵਾਂਸ਼ਹਿਰ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸਿੱਖਿਆ ਦਫਤਰ ਵਲੋਂ ਅੰਤਰ ਜੋਨਲ ਜ਼ਿਲ੍ਹਾ ਚੈਂਪੀਅਨਸ਼ਿਪ ਕਰਵਾਈ ਗਈ | ਪਿ੍ੰਸੀਪਲ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਅੰਡਰ 19 ਸਾਲ ਲੜਕਿਆਂ ਦੀ ਬਾਸਕਟਬਾਲ ਦਾ ਫਾਈਨਲ ਮੁਕਾਬਲਾ ਦੋਆਬਾ ਆਰੀਆ ਸੀਨੀਅਰ ...

ਪੂਰੀ ਖ਼ਬਰ »

ਝੋਨੇ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਛੱਪੜ 'ਚ ਪਲਟਿਆ

ਕਟਾਰੀਆਂ, 15 ਅਕਤੂਬਰ (ਨਵਜੋਤ ਸਿੰਘ ਜੱਖੂ) - ਕਟਾਰੀਆਂ- ਬੰਗਾ ਸੜਕ 'ਤੇ ਪਿੰਡ ਲਾਦੀਆਂ ਦੇ ਛੱਪੜ 'ਚ ਝੋਨੇ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਪਲਟ ਗਿਆ | ਟਰੱਕ ਡਰਾਈਵਰ ਕਮਲਜੀਤ ਪੁੱਤਰ ਮਹਿੰਦਰਪਾਲ ਵਾਸੀ ਬਾਹੜੋਵਾਲ ਨੇ ਦੱਸਿਆ ਕਿ ਜਦ ਉਹ ਸਵੇਰੇ ਬੰਗਾ ਮੰਡੀ ਵਿੱਚੋਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨ ਸਿਖਲਾਈ ਕੈਂਪ ਲਗਾਇਆ

ਨਵਾਂਸ਼ਹਿਰ/ਮੱਲਪੁਰ ਅੜਕਾਂ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ, ਮਨਜੀਤ ਜੱਬੋਵਾਲ)-ਜ਼ਿਲ੍ਹੇ ਦੇ ਖੇਤੀਬਾੜੀ ਤੇ ਕਿਸਾਨ ਸਿਖਲਾਈ ਵਿਭਾਗ ਵੱਲੋਂ ਇਨ ਸੀਟੂ ਸਕੀਮ ਅਤੇ ਫਸਲੀ ਵਿਭਿੰਨਤਾ ਸਕੀਮ (ਮੱਕੀ) ਅਧੀਨ ਪਿੰਡ ਭੀਣ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ | ਇਸ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ਾ ਅਪਲਾਈ ਕਰਨ ਲਈ ਸੁਨਹਿਰੀ ਮੌਕਾ

ਜਲੰਧਰ, 15 ਅਕਤੂਬਰ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਐਪਲੀਕੇਸ਼ਨ ਡੇ ਦਾ ਆਯੋਜਨ ਪੰਜਾਬ ਦੇ ਜ਼ਿਲ੍ਹਾ ਮੋਗਾ ਵਿਚ ਕੀਤਾ ਜਾ ਰਿਹਾ ਹੈ | ਅੱਜ 16 ਅਕਤੂਬਰ ਨੂੰ ਲੈਂਡਮਾਰਕ ਇੰਮੀਗ੍ਰੇਸ਼ਨ ਦੇ ਲੁਧਿਆਣਾ ਆਫਿਸ, 17 ਅਕਤੂਬਰ ...

ਪੂਰੀ ਖ਼ਬਰ »

ਯੂ.ਕੇ. ਮਾਡਲ ਸਕੂਲ ਦੇ ਵਿਦਿਆਰਥੀਆਂ ਨੂੰ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ

ਨਵਾਂਸ਼ਹਿਰ, 15 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਯੂ.ਕੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਦੇ ਵਿਦਿਆਰਥੀਆ ਅਤੇ ਸਕੂਲ ਸਟਾਫ਼ ਨੂੰ ਪਿ੍ੰਸੀਪਲ ਕੁਲਦੀਪ ਕੌਰ ਅਤੇ ਚੇਅਰਮੈਨ ਉਜਾਗਰ ਸਿੰਘ ਦੀ ਅਗਵਾਈ ਵਿਚ ਇਤਿਹਾਸਕ ਸਥਾਨ ਸ੍ਰੀ ਆਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਸੰਧਵਾਂ, 15 ਅਕਤੂਬਰ (ਪ੍ਰੇਮੀ ਸੰਧਵਾਂ) - ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਪਿੰਡ ਫਰਾਲਾ ਵਿਖੇ ਗੁਰੂ ਘਰ ਦੇ ਮੁੱਖ ਸੇਵਾਦਾਰ ਪ੍ਰੋ: ਪ੍ਰਗਣ ਸਿੰਘ ਅਟਵਾਲ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਪੁਸਤਕ ਪ੍ਰਤੀਯੋਗਤਾ ਦਾ ਇਨਾਮ ਵੰਡ ਸਮਾਗਮ

ਬੰਗਾ, 15 ਅਕਤੂਬਰ (ਕਰਮ ਲਧਾਣਾ) - ਪ੍ਰਬੁੱਧ ਭਾਰਤ ਫਾਉਂਡੇਸ਼ਨ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜੀਵਨ 'ਤੇ ਅਧਾਰਿਤ 11ਵੀਂ ਪੁਸਤਕ ਪ੍ਰਤੀਯੋਗਤਾ ਜੋ ਕਿ ਅਗਸਤ 18 'ਚ ਕਰਵਾਈ ਗਈ ਸੀ, ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇਣ ਲਈ ਸੈਂਟਰ ਹੀਉਂ ਵਿਖੇ ਸਮਾਗਮ ਕਰਾਇਆ ...

ਪੂਰੀ ਖ਼ਬਰ »

ਪੁਸਤਕ ਪ੍ਰਤੀਯੋਗਤਾ ਦਾ ਇਨਾਮ ਵੰਡ ਸਮਾਗਮ

ਬੰਗਾ, 15 ਅਕਤੂਬਰ (ਕਰਮ ਲਧਾਣਾ) - ਪ੍ਰਬੁੱਧ ਭਾਰਤ ਫਾਉਂਡੇਸ਼ਨ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜੀਵਨ 'ਤੇ ਅਧਾਰਿਤ 11ਵੀਂ ਪੁਸਤਕ ਪ੍ਰਤੀਯੋਗਤਾ ਜੋ ਕਿ ਅਗਸਤ 18 'ਚ ਕਰਵਾਈ ਗਈ ਸੀ, ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇਣ ਲਈ ਸੈਂਟਰ ਹੀਉਂ ਵਿਖੇ ਸਮਾਗਮ ਕਰਾਇਆ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਵਧੀ-ਪੱਲੀ ਝਿੱਕੀ

ਬਹਿਰਾਮ, 15 ਅਕਤੂਬਰ (ਚੱਕਰਾਮੰੂ) - ਕੇਂਦਰ ਦੀ ਭਾਜਪਾ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਅਸਫ਼ਲ ਸਿੱਧ ਹੋਈ ਹੈ ਅਤੇ ਇਸ ਦੀਆਂ ਗਲਤ ਨੀਤੀਆਂ ਕਾਰਨ ਹੀ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਨ 'ਤੇ ਕਾਰਵਾਈ ਸ਼ੁਰੂ-2500 ਰੁਪਏ ਦਾ ਕੀਤਾ ਚਲਾਨ

ਨਵਾਂਸ਼ਹਿਰ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕੌਮੀ ਗ੍ਰੀਨ ਟਿ੍ਬਿਊਨਲ ਵੱਲੋਂ ਪਰਾਲੀ ਨੂੰ ਅੱਗ ਨਾ ਲਾਏ ਜਾਣ ਦੀਆਂ ਦਿੱਤੀਆਂ ਹਦਾਇਤਾਂ ਨੂੰ ਜ਼ਿਲ੍ਹੇ 'ਚ ਸਖਤੀ ਨਾਲ ਲਾਗੂ ਕਰਦਿਆਂ ਅੱਜ ਤੋਂ ਪਰਾਲੀ ਨੂੰ ਅੱਗ ਨਾ ਲਾਉਣ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ...

ਪੂਰੀ ਖ਼ਬਰ »

ਮੋਰਿੰਡਾ-ਰੂਪਨਗਰ ਸੜਕ ਦੀ ਮੁਰੰਮਤ ਦਾ ਸਵਾਗਤ, ਓਵਰਲੋਡ ਵਾਹਨਾਂ ਦਾ ਵਿਰੋਧ

ਮੋਰਿੰਡਾ, 15 ਅਕਤੂਬਰ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ 70 ਲੱਖ ਦੀ ਲਾਗਤ ਨਾਲ ਮੋਰਿੰਡਾ ਤੋਂ ਰੂਪਨਗਰ ਨੂੰ ਜੋੜਦੀ ਪ੍ਰਮੁੱਖ ਮੋਰਿੰਡਾ ਤੋਂ ਪਿੰਡ ਕਾਈਨੋਰ ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਉਪਦੇਸ਼ ਨੇ ਰਾਜ ਤੈਰਾਕੀ ਮੁਕਾਬਲੇ 'ਚ ਤੀਜਾ ਸਥਾਨ ਲਿਆ

ਰੂਪਨਗਰ, 15 ਅਕਤੂਬਰ (ਸੱਤੀ)-ਪੰਜਾਬ ਰਾਜ ਸਕੂਲ ਖੇਡਾਂ ਤੈਰਾਕੀ ਮੁਕਾਬਲੇ ਸੰਗਰੂਰ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਉਪਦੇਸ਼ ਸਿੰਘ ਨੇ 17 ਸਾਲ ਉਮਰ ਵਰਗ ਦੇ ਤੈਰਾਕੀ ਦੇ ਬਟਰ ਫਲਾਈ ਮੁਕਾਬਲੇ ਵਿਚ ਤੀਜਾ ...

ਪੂਰੀ ਖ਼ਬਰ »

ਕਾਲਜ ਨੂੰ ਸੈਨਟਰੀ ਨੈਪਕਿਨ ਵੈਂਡਿੰਗ ਮਸ਼ੀਨ ਭੇਟ

ਮੋਰਿੰਡਾ, 15 ਅਕਤੂਬਰ (ਕੰਗ)-ਰੋਟਰੀ ਕਲੱਬ ਮੋਰਿੰਡਾ ਵਲੋਂ ਪ੍ਰਧਾਨ ਰਾਜਿੰਦਰ ਸੱਚਦੇਵਾ ਦੀ ਪ੍ਰਧਾਨਗੀ ਹੇਠ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਨੂੰ ਸੈਨਟਰੀ ਨੈਪਕਿਨ ਬੈਂਡਿੰਗ ਮਸ਼ੀਨ ਭੇਂਟ ਕੀਤੀ ਗਈ | ਕਾਲਜ ਦੇ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ 'ਚ ਜੀਰੀ ਦੀ ਅਦਾਇਗੀ ਸ਼ੁਰੂ ਹੋਈ

ਮੋਰਿੰਡਾ, 15 ਅਕਤੂਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਸਰਕਾਰੀ ਖ਼ਰੀਦ ਦਾ ਕੰਮ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ | ਸਰਕਾਰ ਨੇ ਕਿਸਾਨਾਂ ਨਾਲ ਜੀਰੀ ਦੀ ਅਦਾਇਗੀ ਨਾਲ ਦੀ ਨਾਲ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ 14 ਦਿਨ ਬੀਤ ਜਾਣ ਤੋਂ ਬਾਅਦ ਅੱਜ ਸ਼ਾਮੀਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ-ਉੱਤਰ ਸੰਗਠਨ ਮੰਤਰੀ

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ ਜੋ ਕਿ ਕੇਵਲ ਤੇ ਕੇਵਲ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰਦਾ ਹੈ | ਇਹ ਪ੍ਰਗਟਾਵਾ ਗੱਲਬਾਤ ਕਰਦਿਆਂ ਉੱਤਰ ਸੰਗਠਨ ਮੰਤਰੀ ਸ੍ਰੀ ਲੀਲਾ ਧਰ ਅਤੇ ਪੰਜਾਬ ਕਿਸਾਨ ਸੰਘ ਦੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਮੁਹਿੰਮ

ਭਰਤਗੜ੍ਹ, 15 ਅਕਤੂਬਰ (ਬਾਵਾ)-ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦੇ ਮੰਤਵ ਨਾਲ ਯੂਥ ਸਪੋਰਟਸ ਕਲੱਬ ਰਜਿ: ਗਰਦਲੇ ਦੇ ਸਮੂਹ ਨੁਮਾਇੰਦਿਆਂ ਵਲੋਂ ਇਲਾਕੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਮੁਹਿੰਮ ਦੌਰਾਨ ਪਰਾਲੀ ਸਾੜਨ ਨਾਲ ਮਨੁੱਖੀ, ਪਸ਼ੂ, ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ 'ਚ ਜੀਰੀ ਦੀ ਅਦਾਇਗੀ ਸ਼ੁਰੂ ਹੋਈ

ਮੋਰਿੰਡਾ, 15 ਅਕਤੂਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਸਰਕਾਰੀ ਖ਼ਰੀਦ ਦਾ ਕੰਮ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ | ਸਰਕਾਰ ਨੇ ਕਿਸਾਨਾਂ ਨਾਲ ਜੀਰੀ ਦੀ ਅਦਾਇਗੀ ਨਾਲ ਦੀ ਨਾਲ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ 14 ਦਿਨ ਬੀਤ ਜਾਣ ਤੋਂ ਬਾਅਦ ਅੱਜ ਸ਼ਾਮੀਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ-ਉੱਤਰ ਸੰਗਠਨ ਮੰਤਰੀ

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ ਜੋ ਕਿ ਕੇਵਲ ਤੇ ਕੇਵਲ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰਦਾ ਹੈ | ਇਹ ਪ੍ਰਗਟਾਵਾ ਗੱਲਬਾਤ ਕਰਦਿਆਂ ਉੱਤਰ ਸੰਗਠਨ ਮੰਤਰੀ ਸ੍ਰੀ ਲੀਲਾ ਧਰ ਅਤੇ ਪੰਜਾਬ ਕਿਸਾਨ ਸੰਘ ਦੇ ...

ਪੂਰੀ ਖ਼ਬਰ »

ਟੈਂਕਰ ਦੇ ਟਾਇਰ ਚੋਰੀ

ਨੰਗਲ, 15 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਬੀਤੀ ਰਾਤ ਨਵਾਂ ਨੰਗਲ ਵਿਖੇ ਚੋਰਾਂ ਵੱਲੋਂ ਇੱਕ ਟੈਂਕਰ ਦੇ ਟਾਇਰ ਚੋਰੀ ਕਰਨ ਦਾ ਸਮਾਚਾਰ ਹੈ | ਟੈਂਕਰ ਮਾਲਕ ਜੁਲਫੀ ਰਾਮ ਨੇ ਕਿਹਾ ਕਿ ਉਹ ਆਪਣਾ ਟੈਂਕਰ ਨੰਬਰ ਪੀ.ਬੀ.12ਐਚ- 7014 ਅਜੌਲੀ ਮੋੜ, ਫੋਕਲ ਪੁਆਇੰਟ ਵਿਖੇ ਖੜ੍ਹਾ ਕਰਕੇ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਮੋਰਿੰਡਾ, 15 ਅਕਤੂਬਰ (ਕੰਗ)-ਮੋਰਿੰਡਾ ਪੁਲਿਸ ਵਲੋਂ ਥਾਣਾ ਮੁਖੀ ਮਨਜੋਤ ਕੌਰ ਦੀ ਅਗਵਾਈ ਵਿਚ ਸ਼ਹਿਰ ਵਿਚ ਆਵਾਰਾਗਰਦੀ ਕਰਦੇ ਨੌਜਵਾਨਾਂ 'ਤੇ ਕਾਰਵਾਈ ਕੀਤੀ ਗਈ | ਇਸ ਮੌਕੇ ਸਬ-ਇੰਸਪੈਕਟਰ ਪ੍ਰਭਜੋਤ ਕੌਰ ਤੇ ਟ੍ਰੈਫ਼ਿਕ ਇੰਚਾਰਜ ਜਸਪਾਲ ਸਿੰਘ ਵਲੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਵਿਅਕਤੀ ਜ਼ਖ਼ਮੀ

ਮੋਰਿੰਡਾ, 15 ਅਕਤੂਬਰ (ਕੰਗ)-ਮੋਰਿੰਡਾ ਬਾਈਪਾਸ 'ਤੇ ਬਣੇ ਰੇਲਵੇ ਪੁਲ 'ਤੇ ਦੋ ਕਾਰਾਂ ਆਹਮਣੇ-ਸਾਹਮਣੇ ਟਕਰਾ ਗਈਆਂ , ਦੋਨੋਂ ਚਾਲਕ ਜ਼ਖ਼ਮੀ ਹੋ ਗਏ | ਹਾਦਸਾ ਉਦੋਂ ਵਾਪਰਿਆ ਜਦੋਂ ਇੰਡੀਕਾ ਕਾਰ ਨੰ: ਪੀ.ਬੀ.65ਜੀ.0594 ਜਿਸ ਨੂੰ ਜੁਝਾਰ ਸਿੰਘ ਚਲਾ ਰਿਹਾ ਸੀ ਕਿ ਸਾਹਮਣੇ ਆ ਰਹੀ ...

ਪੂਰੀ ਖ਼ਬਰ »

ਨੰਨ੍ਹੇ ਵਿਦਿਆਰਥੀਆਂ ਨੂੰ ਡਾਕਘਰ ਦਿਖਾਇਆ

ਰੂਪਨਗਰ, 15 ਅਕਤੂਬਰ (ਸ. ਰਿਪੋ.)-ਸੇਂਟ ਕਾਰਮਲ ਸਕੂਲ ਰੂਪਨਗਰ ਦੇ ਦੂਜੀ ਜਮਾਤ ਦੇ ਵਿਦਿਆਰਥੀ ਅੱਜ ਮੁੱਖ ਡਾਕਘਰ ਦੇਖਣ ਲਈ ਅੱਪੜੇ | ਡਾਕਘਰ ਪੁੱਜਣ 'ਤੇ ਵਿਦਿਆਰਥੀਆਂ ਨੂੰ ਡਾਕ ਸੇਵਾਵਾਂ ਦੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੂੰ ਅੰਤਰਦੇਸ਼ੀ ਪੱਤਰ, ਟਿਕਟਾਂ, ਮਨੀ ਆਰਡਰ, ...

ਪੂਰੀ ਖ਼ਬਰ »

ਖੋਜ ਕਾਰਜਾਂ 'ਚ ਆਈ. ਆਈ. ਟੀ. ਰੂਪਨਗਰ ਦੇਸ਼ 'ਚੋਂ ਤੀਜੇ ਸਥਾਨ 'ਤੇ ਆਈ

ਰੂਪਨਗਰ, 15 ਅਕਤੂਬਰ (ਸਤਨਾਮ ਸਿੰਘ ਸੱਤੀ)-ਆਪਣੇ ਰਚਨਾਤਮਿਕ ਮਿਸ਼ਨ ਤਹਿਤ ਆਈ. ਆਈ. ਟੀ. ਰੋਪੜ ਨੇ ਭਾਰਤ ਵਿਚ ਐਲਾਨੀ ਖੋਜ ਦੀ ਗੁਣਵੱਤਾ ਸ਼੍ਰੇਣੀ 'ਚ ਤੀਸਰਾ ਸਥਾਨ ਹਾਸਲ ਕਰਕੇ ਇਤਿਹਾਸਕ ਪ੍ਰਾਪਤ ਕੀਤੀ ਹੈ | ਆਪਣੇ ਮਿਸ਼ਨ, ਦਿ੍ਸ਼ਟੀਗੋਚਰ ਕਿਤਾਬਚੇ 'ਚ ਦਰਜ, ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਕੱਟੇ ਬੁੱਲ੍ਹ ਅਤੇ ਤਾਲੂ ਦੇ ਮਰੀਜ਼ਾਂ ਦੀ ਮੁਫ਼ਤ ਜਾਂਚ

ਰੂਪਨਗਰ, 15 ਅਕਤੂਬਰ (ਸ. ਰਿਪੋ.)-ਰੋਟਰੀ ਕਲੱਬ ਰੂਪਨਗਰ ਵੱਲੋਂ ਪਰਮਾਰ ਹਸਪਤਾਲ ਰੂਪਨਗਰ ਵਿਖੇ (ਕੱਟੇ ਹੋਏ ਬੁੱਲ੍ਹ ਅਤੇ ਕੱਟੇ ਹੋਏ ਤਾਲੂ) ਵਾਲੇ ਮਰੀਜ਼ਾਂ ਦੀ ਜਾਂਚ ਲਈ ਮੁਫ਼ਤ ਕੈਂਪ ਲਗਾਇਆ ਗਿਆ | ਚੰਡੀਗੜ੍ਹ ਦੇ ਪਲਾਸਟਿਕ ਸਰਜਨ ਡਾ. ਸੁਰਿੰਦਰ ਸਿੰਘ ਮੱਕੜ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX