ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਰੂਪਨਗਰ

ਡਿਪਟੀ ਕਮਿਸ਼ਨਰ ਤੇ ਵਿਧਾਇਕ ਸੰਦੋਆ ਵਲੋਂ ਅਨਾਜ ਮੰਡੀ ਨੂਰਪੁਰ ਬੇਦੀ ਦਾ ਦੌਰਾ

ਨੂਰਪੁਰ ਬੇਦੀ, 15 ਅਕਤੂਬਰ (ਚੌਧਰੀ, ਝਾਂਡੀਆਂ)-ਡਿਪਟੀ ਕਮਿਸ਼ਨਰ ਰੂਪਨਗਰ ਤੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਖੇਤਰ ਨੂਰਪੁਰ ਬੇਦੀ ਦੀ ਅਨਾਜ ਮੰਡੀ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਮੰਡੀ 'ਚ ਜੀਰੀ ਦੀ ਖ਼ਰੀਦ ਤੇ ਵੇਚ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਸੁਮਿਤ ਜਾਰੰਗਲ ਨੇ ਮੌਕੇ 'ਤੇ ਸਬੰਧਿਤ ਇੰਸਪੈਕਟਰਾਂ ਨੂੰ ਬੁਲਾ ਕੇ ਸਰਕਾਰ ਦੇ ਮਾਪਦੰਡਾਂ ਅਨੁਸਾਰ ਜੀਰੀ ਦੀ ਖ਼ਰੀਦ ਕਰਨ ਦੀਆਂ ਹਦਾਇਤਾਂ ਕੀਤੀਆਂ ਤੇ ਨਾਲ ਹੀ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਨੂੰ ਤੁਰੰਤ ਲਿਫ਼ਟਿੰਗ ਕਰਵਾਉਣ ਲਈ ਵੀ ਕਿਹਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ | ਉਪਰੰਤ ਡਿਪਟੀ ਕਮਿਸ਼ਨਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਨੂਰਪੁਰ ਬੇਦੀ ਦੀ ਅਨਾਜ ਮੰਡੀ ਵਿਖੇ ਜੀਰੀ ਦੀ ਖ਼ਰੀਦ ਹੌਲੀ ਹੋਣ ਦੀ ਸੂਚਨਾ ਸੀ ਤੇ ਨਾਲ ਇਕ ਹੋਰ ਮੰਡੀ 'ਚ ਲਿਫ਼ਟਿੰਗ ਦੀ ਸਮੱਸਿਆ ਆਈ ਸੀ ਜਿਸ ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਜੀਰੀ ਦੀ ਖ਼ਰੀਦ ਲਈ ਮੰਡੀਆਂ 'ਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਆ ਆਉਣ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਮੰਡੀ 'ਚ ਕਿਸੇ ਵੀ ਕਿਸਾਨ ਨੇ ਉਨ੍ਹਾਂ ਤੋਂ ਪੈਸੇ ਮੰਗਣ ਜਾਂ ਹੋਰ ਤੰਗ ਪ੍ਰੇਸ਼ਾਨ ਹੋਣ ਦੀ ਕੋਈ ਸ਼ਿਕਾਇਤ ਨਹੀਂ ਕੀਤੀ | ਇਸ ਮੌਕੇ ਐਸ. ਡੀ. ਐਮ. ਅਨੰਦਪੁਰ ਸਾਹਿਬ ਹਰਬੰਸ ਸਿੰਘ, ਨਾਇਬ ਤਹਿਸੀਲਦਾਰ ਜੋਗਿੰਦਰ ਸਿੰਘ, ਸਰਪੰਚ ਜਸਵੀਰ ਸਿੰਘ ਸਸਕੌਰ, ਸੰਮਤੀ ਮੈਂਬਰ ਨਰਿੰਦਰ ਬੱਗਾ, ਭੁਪਿੰਦਰ ਸਿੰਘ ਬਜਰੂੜ ਤੇ ਮਲਕੀਤ ਸਿੰਘ ਛੱਜਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਤਿਉਹਾਰਾਂ ਦੇ ਦਿਨਾਂ 'ਚ ਨੰਗਲ ਵਿਖੇ ਸੁਚਾਰੂ ਟਰੈਫ਼ਿਕ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਢੁਕਵੇਂ ਉਪਰਾਲੇ ਕਰੇਗਾ-ਐਸ. ਡੀ. ਐਮ.

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਵਿਚ ਦਿਨ ਪ੍ਰਤੀ ਦਿਨ ਵੱਧ ਰਹੇ ਟਰੈਫ਼ਿਕ ਅਤੇ ਸੜਕਾਂ ਉੱਤੇ ਲੱਗ ਰਹੇ ਜਾਮ ਕਾਰਨ ਲੋਕਾਂ ਨੂੰ ਹੋ ਰਹੀ ਅਸੁਵਿਧਾ ਨੂੰ ਦੂਰ ਕਰਨ ਲਈ ਪ੍ਰਸ਼ਾਸਨ ਵਲੋਂ ਢੁਕਵੇਂ ਉਪਰਾਲੇ ਕੀਤੇ ਜਾ ਰਹੇ ਹਨ, ਸ਼ਹਿਰ ਵਿਚ ਚੱਲ ਰਹੇ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਖ਼ੁਦ ਕੀਤੀ ਨਮੀ ਦੀ ਜਾਂਚ

ਮੋਰਿੰਡਾ, 15 ਅਕਤੂਬਰ (ਕੰਗ)-ਅੱਜ ਅਨਾਜ ਮੰਡੀ ਮੋਰਿੰਡਾ ਵਿਚ ਅਚਾਨਕ ਐਸ. ਡੀ. ਐਮ. ਮਨਕਮਲ ਸਿੰਘ ਚਾਹਲ ਨੇ ਦੌਰਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਰੌਣੀ ਪ੍ਰਧਾਨ ਆੜ੍ਹਤੀ ਯੂਨੀਅਨ ਮੋਰਿੰਡਾ ਨੇ ਦੱਸਿਆ ਕਿ ਐਸ. ਡੀ. ਐਮ. ਨੇ ਆਪਣੀ ਕਾਰ ਪਿੱਛੇ ਹੀ ...

ਪੂਰੀ ਖ਼ਬਰ »

ਖੇਡਾਂ ਨੂੰ ਉੱਚਾ ਚੁੱਕਣ ਲਈ ਸਰਕਾਰ ਨੇ ਨਵੀਂ ਖੇਡ ਨੀਤੀ ਬਣਾਈ-ਰਾਣਾ ਕੰਵਰਪਾਲ ਸਿੰਘ

ਕੀਰਤਪੁਰ ਸਾਹਿਬ, 15 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉੱਚਾ ਚੁੱਕਣ ਲਈ ਅਤੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ ਜਿਸ ਵਿਚ ਦੇਸ਼ ਲਈ ਮੈਡਲ ਜਿੱਤ ਕੇ ਲਿਆਉਣ ਵਾਲੇ ਪੰਜਾਬ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਬਲਾਕ ਨੂਰਪੁਰ ਬੇਦੀ 'ਚ ਖ਼ਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ

ਨੂਰਪੁਰ ਬੇਦੀ, 15 ਅਕਤੂਬਰ (ਰਾਜੇਸ਼ ਚੌਧਰੀ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਰੂਪਨਗਰ ਨੇ ਅੱਜ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ | ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪਵਨ ਕੁਮਾਰ ਥਾਣਾ ਨੰਗਲ ਦੇ ਨਵੇਂ ਥਾਣਾ ਮੁਖੀ ਨਿਯੁਕਤ

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ਮੁਖੀਆਂ ਦੇ ਹੋਏ ਤਬਾਦਲੇ ਤਹਿਤ ਨੰਗਲ ਪੁਲਿਸ ਥਾਣਾ ਮੁਖੀ ਨੰਗਲ ਗੁਰਜੀਤ ਸਿੰਘ ਦਾ ਤਬਾਦਲਾ ਕਰਕੇ ਪਵਨ ਕੁਮਾਰ ਨੂੰ ਥਾਣਾ ਨੰਗਲ ਦਾ ਨਵਾਂ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਖ਼ੁਦ ਕੀਤੀ ਨਮੀ ਦੀ ਜਾਂਚ

ਮੋਰਿੰਡਾ, 15 ਅਕਤੂਬਰ (ਕੰਗ)-ਅੱਜ ਅਨਾਜ ਮੰਡੀ ਮੋਰਿੰਡਾ ਵਿਚ ਅਚਾਨਕ ਐਸ. ਡੀ. ਐਮ. ਮਨਕਮਲ ਸਿੰਘ ਚਾਹਲ ਨੇ ਦੌਰਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਰੌਣੀ ਪ੍ਰਧਾਨ ਆੜ੍ਹਤੀ ਯੂਨੀਅਨ ਮੋਰਿੰਡਾ ਨੇ ਦੱਸਿਆ ਕਿ ਐਸ. ਡੀ. ਐਮ. ਨੇ ਆਪਣੀ ਕਾਰ ਪਿੱਛੇ ਹੀ ...

ਪੂਰੀ ਖ਼ਬਰ »

ਗੁਰਜੀਤ ਸਿੰਘ ਹੋਣਗੇ ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ

ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਨੇ ਅੱਜ ਨੂਰਪੁਰ ਬੇਦੀ ਦੇ ਥਾਣਾ ਮੁਖੀ ਸਮੇਤ 6 ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਵਿਚ ਨੂਰਪੁਰ ਬੇਦੀ ਦੇ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਮੋਹਣ ਸਿੰਘ ਸਰਥਲੀ ਖੇਤੀਬਾੜੀ ਸਹਿਕਾਰੀ ਸਭਾ ਦੇ ਮੁੜ ਪ੍ਰਧਾਨ ਚੁਣੇ

ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਖੇਤੀਬਾੜੀ ਸਹਿਕਾਰੀ ਸਭਾ ਸਰਥਲੀ ਦੇ ਪ੍ਰਧਾਨ ਦੀ ਚੋਣ ਅੱਜ ਇਸ ਦੇ ਮੈਂਬਰਾਂ ਵਲੋਂ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਮੋਹਣ ਸਿੰਘ ਸਰਥਲੀ ਨੂੰ ਮੁੜ ਦੂਜੀ ਵਾਰ ਸਭਾ ਦੇ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਵਧੀਕ ਸੋਲਿਸਟਰ ਜਨਰਲ ਸਿੱਧੂ ਦਾ ਸਨਮਾਨ ਕੀਤਾ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਭਾਰਤ ਸਰਕਾਰ ਦੇ ਵਧੀਕ ਸੋਲਿਸਟਰ ਜਨਰਲ ਅਤੇ ਪੰਜਾਬ ਹਰਿਆਣਾ ਬਾਰ ਕੌਾਸਲ ਦੇ ਪ੍ਰਧਾਨ ਅਨਮੋਲ ਰਤਨ ਸਿੱਧੂ ਦਾ ਸ੍ਰੀ ਅਨੰਦਪੁਰ ਸਾਹਿਬ ਦੇ ਵਕੀਲਾਂ ਵਲੋਂ ਸਨਮਾਨ ਕੀਤਾ ਗਿਆ | ਦੱਸਣਯੋਗ ਹੈ ਕਿ ਉਹ ਆਪਣੇ ...

ਪੂਰੀ ਖ਼ਬਰ »

ਨਗਰ ਕੌਾਸਲ ਵਿਖੇ ਟਾਊਨ ਵੈਂਡਿੰਗ ਕਮੇਟੀ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਨਗਰ ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਪ੍ਰਧਾਨਗੀ ਹੇਠ ਟਾਊਨ ਵੈਂਡਿੰਗ ਕਮੇਟੀ ਦੀ ਮੀਟਿੰਗ ਹੋਈ | ਜਿਸ ਵਿਚ ਨਗਰ ਕੌਾਸਲ ਦੇ ਪ੍ਰਬੰਧਾਂ ਅਤੇ ਗਾਹਕਾਂ ਦੀ ਸਹੂਲਤ ਨੂੰ ਲੈ ਕੇ ...

ਪੂਰੀ ਖ਼ਬਰ »

ਦੋ ਰੋਜ਼ਾ ਕੋਟਲਾ ਛਿੰਝ ਮੇਲਾ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)- ਨੇੜਲੇ ਪਿੰਡ ਕੋਟਲਾ ਪਾਵਰ ਹਾਊਸ ਵਿਖੇ ਲੱਖ ਦਾਤਾ ਪੀਰ ਦੀ ਯਾਦ ਵਿਚ ਸਾਲਾਨਾ ਦੋ ਰੋਜ਼ਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਰਾਜਸਥਾਨ ਨਾਲ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਮੋਰਿੰਡਾ, 15 ਅਕਤੂਬਰ (ਪਿ੍ਤਪਾਲ ਸਿੰਘ)-ਹਰਕੰਵਲ ਸਿੰਘ ਚਾਹਲ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕਰਦਿਆਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਮੋਰਿੰਡਾ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

-ਮਾਮਲਾ ਬੇਮੌਸਮੀ ਬਰਸਾਤ, ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦਾ- ਕਿਸਾਨਾਂ ਵਲੋਂ ਸੰਘਰਸ਼ ਦੀ ਚੇਤਾਵਨੀ ਤੋਂ ਬਾਅਦ ਜਾਗਿਆ ਪ੍ਰਸ਼ਾਸਨ

ਨੂਰਪੁਰ ਬੇਦੀ, 15 ਅਕਤੂਬਰ (ਵਿੰਦਰਪਾਲ ਝਾਂਡੀਆਂ)-ਇਲਾਕੇ ਦੇ ਕਿਸਾਨਾਂ ਵੱਲੋਂ ਬੀਤੇ ਦਿਨ ਇੱਕਜੁੱਟ ਹੋ ਕੇ ਨੂਰਪੁਰ ਬੇਦੀ ਵਿਖੇ ਮੀਟਿੰਗ ਕਰਨ ਉਪਰੰਤ ਪ੍ਰਸ਼ਾਸਨ ਦੀ ਸੁਸਤ ਤੇ ਢਿੱਲੀ ਕਾਰਗੁਜ਼ਾਰੀ 'ਤੇ ਪ੍ਰਗਟਾਏ ਰੋਸ ਅਤੇ ਕਿਸਾਨਾਂ ਵੱਲੋਂ ਫ਼ਸਲਾਂ ਦਾ ਬਣਦਾ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਅੰਤਰ ਕਾਲਜ ਕੁਸ਼ਤੀ ਮੁਕਾਬਲਿਆਂ 'ਚ ਬਣਿਆ ਓਵਰਆਲ ਚੈਂਪੀਅਨ

ਮੋਰਿੰਡਾ, 15 ਅਕਤੂਬਰ (ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਤਿੰਨ ਰੋਜ਼ਾ ਅੰਤਰ ਕਾਲਜ ਕੁਸ਼ਤੀ ਮੁਕਾਬਲੇ ਕਰਾਏ ਗਏ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ: ਹਰਬੰਸ ਕੌਰ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦਾ ਕੀਰਤਨ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕਾਰ ਸੇਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ• ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਤਿੰਨ ਰੋਜ਼ਾ ...

ਪੂਰੀ ਖ਼ਬਰ »

ਕੁਲਬੀਰ ਸਿੰਘ ਕੰਗ ਸਹਿਕਾਰੀ ਸਭਾ ਰੋਲੂਮਾਜਰਾ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ

ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਰੋਲੂਮਾਜਰਾ ਦੀ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਕਰਵਾਈ ਗਈ ਚੋਣ ਵਿਚ ਕੁਲਬੀਰ ਸਿੰਘ ਕੰਗ ਰੋਲੂਮਾਜਰਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਪਿੰਡ ਦੇ ਸਾਬਕਾ ਸਰਪੰਚ ਸੁਲੱਖਣ ...

ਪੂਰੀ ਖ਼ਬਰ »

'ਪਰਾਲੀ ਬਚਾਓ ਫ਼ਸਲਾਂ ਵਧਾਓ' ਤਹਿਤ ਲਗਾਇਆ ਜਾਗਰੂਕਤਾ ਕੈਂਪ

ਨੂਰਪੁਰ ਬੇਦੀ, 15 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਵਲੋਂ ਨਾਬਾਰਡ ਨੈਸ਼ਨਲ ਬੈਂਕ ਫ਼ਾਰ ਐਗਰੀਕਲਚਰ ਐਾਡ ਰੂਰਲ ਡਿਵੈਲਪਮੈਂਟ ਦੇ ਸਹਿਯੋਗ ਨਾਲ ਜ਼ਿਲ੍ਹਾ ਰੂਪਨਗਰ 'ਚ ਚਲਾਏ ਪਰਾਲੀ ਸੁਰੱਖਿਆ ਅਭਿਆਨ-2018 ਅਧੀਨ ਫ਼ਸਲਾਂ ਦੀ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ 'ਚ 21304 ਟਨ ਝੋਨੇ ਦੀ ਖ਼ਰੀਦ

ਰੂਪਨਗਰ, 15 ਅਕਤੂਬਰ (ਸੱਤੀ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ 'ਚ ਤੇਜ਼ੀ ਆਈ ਹੈ | ਕੱਲ੍ਹ• ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 21782 ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿਚੋਂ 21304 ਧਨ ਝੋਨਾ ਵੱਖ-ਵੱਖ 5 ਖ਼ਰੀਦ ਏਜੰਸੀਆ ਵਲੋਂ ਖ਼ਰੀਦ ਲਿਆ ਗਿਆ ਹੈ | ਹਾਲਾਂਕਿ ...

ਪੂਰੀ ਖ਼ਬਰ »

ਮੋਰਿੰਡਾ-ਰੂਪਨਗਰ ਸੜਕ ਦੀ ਮੁਰੰਮਤ ਦਾ ਸਵਾਗਤ, ਓਵਰਲੋਡ ਵਾਹਨਾਂ ਦਾ ਵਿਰੋਧ

ਮੋਰਿੰਡਾ, 15 ਅਕਤੂਬਰ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ 70 ਲੱਖ ਦੀ ਲਾਗਤ ਨਾਲ ਮੋਰਿੰਡਾ ਤੋਂ ਰੂਪਨਗਰ ਨੂੰ ਜੋੜਦੀ ਪ੍ਰਮੁੱਖ ਮੋਰਿੰਡਾ ਤੋਂ ਪਿੰਡ ਕਾਈਨੋਰ ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ...

ਪੂਰੀ ਖ਼ਬਰ »

ਦੋਆਬਾ ਆਰੀਆ ਸਕੂਲ ਨੇ ਜਿੱਤੀ ਜ਼ਿਲ੍ਹਾ ਚੈਂਪੀਅਨਸ਼ਿਪ

ਨਵਾਂਸ਼ਹਿਰ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸਿੱਖਿਆ ਦਫਤਰ ਵਲੋਂ ਅੰਤਰ ਜੋਨਲ ਜ਼ਿਲ੍ਹਾ ਚੈਂਪੀਅਨਸ਼ਿਪ ਕਰਵਾਈ ਗਈ | ਪਿ੍ੰਸੀਪਲ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਅੰਡਰ 19 ਸਾਲ ਲੜਕਿਆਂ ਦੀ ਬਾਸਕਟਬਾਲ ਦਾ ਫਾਈਨਲ ਮੁਕਾਬਲਾ ਦੋਆਬਾ ਆਰੀਆ ਸੀਨੀਅਰ ...

ਪੂਰੀ ਖ਼ਬਰ »

ਝੋਨੇ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਛੱਪੜ 'ਚ ਪਲਟਿਆ

ਕਟਾਰੀਆਂ, 15 ਅਕਤੂਬਰ (ਨਵਜੋਤ ਸਿੰਘ ਜੱਖੂ) - ਕਟਾਰੀਆਂ- ਬੰਗਾ ਸੜਕ 'ਤੇ ਪਿੰਡ ਲਾਦੀਆਂ ਦੇ ਛੱਪੜ 'ਚ ਝੋਨੇ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਪਲਟ ਗਿਆ | ਟਰੱਕ ਡਰਾਈਵਰ ਕਮਲਜੀਤ ਪੁੱਤਰ ਮਹਿੰਦਰਪਾਲ ਵਾਸੀ ਬਾਹੜੋਵਾਲ ਨੇ ਦੱਸਿਆ ਕਿ ਜਦ ਉਹ ਸਵੇਰੇ ਬੰਗਾ ਮੰਡੀ ਵਿੱਚੋਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨ ਸਿਖਲਾਈ ਕੈਂਪ ਲਗਾਇਆ

ਨਵਾਂਸ਼ਹਿਰ/ਮੱਲਪੁਰ ਅੜਕਾਂ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ, ਮਨਜੀਤ ਜੱਬੋਵਾਲ)-ਜ਼ਿਲ੍ਹੇ ਦੇ ਖੇਤੀਬਾੜੀ ਤੇ ਕਿਸਾਨ ਸਿਖਲਾਈ ਵਿਭਾਗ ਵੱਲੋਂ ਇਨ ਸੀਟੂ ਸਕੀਮ ਅਤੇ ਫਸਲੀ ਵਿਭਿੰਨਤਾ ਸਕੀਮ (ਮੱਕੀ) ਅਧੀਨ ਪਿੰਡ ਭੀਣ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ | ਇਸ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ਾ ਅਪਲਾਈ ਕਰਨ ਲਈ ਸੁਨਹਿਰੀ ਮੌਕਾ

ਜਲੰਧਰ, 15 ਅਕਤੂਬਰ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਐਪਲੀਕੇਸ਼ਨ ਡੇ ਦਾ ਆਯੋਜਨ ਪੰਜਾਬ ਦੇ ਜ਼ਿਲ੍ਹਾ ਮੋਗਾ ਵਿਚ ਕੀਤਾ ਜਾ ਰਿਹਾ ਹੈ | ਅੱਜ 16 ਅਕਤੂਬਰ ਨੂੰ ਲੈਂਡਮਾਰਕ ਇੰਮੀਗ੍ਰੇਸ਼ਨ ਦੇ ਲੁਧਿਆਣਾ ਆਫਿਸ, 17 ਅਕਤੂਬਰ ...

ਪੂਰੀ ਖ਼ਬਰ »

ਯੂ.ਕੇ. ਮਾਡਲ ਸਕੂਲ ਦੇ ਵਿਦਿਆਰਥੀਆਂ ਨੂੰ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ

ਨਵਾਂਸ਼ਹਿਰ, 15 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਯੂ.ਕੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਦੇ ਵਿਦਿਆਰਥੀਆ ਅਤੇ ਸਕੂਲ ਸਟਾਫ਼ ਨੂੰ ਪਿ੍ੰਸੀਪਲ ਕੁਲਦੀਪ ਕੌਰ ਅਤੇ ਚੇਅਰਮੈਨ ਉਜਾਗਰ ਸਿੰਘ ਦੀ ਅਗਵਾਈ ਵਿਚ ਇਤਿਹਾਸਕ ਸਥਾਨ ਸ੍ਰੀ ਆਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਸੰਧਵਾਂ, 15 ਅਕਤੂਬਰ (ਪ੍ਰੇਮੀ ਸੰਧਵਾਂ) - ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਪਿੰਡ ਫਰਾਲਾ ਵਿਖੇ ਗੁਰੂ ਘਰ ਦੇ ਮੁੱਖ ਸੇਵਾਦਾਰ ਪ੍ਰੋ: ਪ੍ਰਗਣ ਸਿੰਘ ਅਟਵਾਲ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਪੁਸਤਕ ਪ੍ਰਤੀਯੋਗਤਾ ਦਾ ਇਨਾਮ ਵੰਡ ਸਮਾਗਮ

ਬੰਗਾ, 15 ਅਕਤੂਬਰ (ਕਰਮ ਲਧਾਣਾ) - ਪ੍ਰਬੁੱਧ ਭਾਰਤ ਫਾਉਂਡੇਸ਼ਨ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜੀਵਨ 'ਤੇ ਅਧਾਰਿਤ 11ਵੀਂ ਪੁਸਤਕ ਪ੍ਰਤੀਯੋਗਤਾ ਜੋ ਕਿ ਅਗਸਤ 18 'ਚ ਕਰਵਾਈ ਗਈ ਸੀ, ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇਣ ਲਈ ਸੈਂਟਰ ਹੀਉਂ ਵਿਖੇ ਸਮਾਗਮ ਕਰਾਇਆ ...

ਪੂਰੀ ਖ਼ਬਰ »

ਪੁਸਤਕ ਪ੍ਰਤੀਯੋਗਤਾ ਦਾ ਇਨਾਮ ਵੰਡ ਸਮਾਗਮ

ਬੰਗਾ, 15 ਅਕਤੂਬਰ (ਕਰਮ ਲਧਾਣਾ) - ਪ੍ਰਬੁੱਧ ਭਾਰਤ ਫਾਉਂਡੇਸ਼ਨ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜੀਵਨ 'ਤੇ ਅਧਾਰਿਤ 11ਵੀਂ ਪੁਸਤਕ ਪ੍ਰਤੀਯੋਗਤਾ ਜੋ ਕਿ ਅਗਸਤ 18 'ਚ ਕਰਵਾਈ ਗਈ ਸੀ, ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇਣ ਲਈ ਸੈਂਟਰ ਹੀਉਂ ਵਿਖੇ ਸਮਾਗਮ ਕਰਾਇਆ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਵਧੀ-ਪੱਲੀ ਝਿੱਕੀ

ਬਹਿਰਾਮ, 15 ਅਕਤੂਬਰ (ਚੱਕਰਾਮੰੂ) - ਕੇਂਦਰ ਦੀ ਭਾਜਪਾ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਅਸਫ਼ਲ ਸਿੱਧ ਹੋਈ ਹੈ ਅਤੇ ਇਸ ਦੀਆਂ ਗਲਤ ਨੀਤੀਆਂ ਕਾਰਨ ਹੀ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਨ 'ਤੇ ਕਾਰਵਾਈ ਸ਼ੁਰੂ-2500 ਰੁਪਏ ਦਾ ਕੀਤਾ ਚਲਾਨ

ਨਵਾਂਸ਼ਹਿਰ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕੌਮੀ ਗ੍ਰੀਨ ਟਿ੍ਬਿਊਨਲ ਵੱਲੋਂ ਪਰਾਲੀ ਨੂੰ ਅੱਗ ਨਾ ਲਾਏ ਜਾਣ ਦੀਆਂ ਦਿੱਤੀਆਂ ਹਦਾਇਤਾਂ ਨੂੰ ਜ਼ਿਲ੍ਹੇ 'ਚ ਸਖਤੀ ਨਾਲ ਲਾਗੂ ਕਰਦਿਆਂ ਅੱਜ ਤੋਂ ਪਰਾਲੀ ਨੂੰ ਅੱਗ ਨਾ ਲਾਉਣ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ...

ਪੂਰੀ ਖ਼ਬਰ »

ਮੋਰਿੰਡਾ-ਰੂਪਨਗਰ ਸੜਕ ਦੀ ਮੁਰੰਮਤ ਦਾ ਸਵਾਗਤ, ਓਵਰਲੋਡ ਵਾਹਨਾਂ ਦਾ ਵਿਰੋਧ

ਮੋਰਿੰਡਾ, 15 ਅਕਤੂਬਰ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ 70 ਲੱਖ ਦੀ ਲਾਗਤ ਨਾਲ ਮੋਰਿੰਡਾ ਤੋਂ ਰੂਪਨਗਰ ਨੂੰ ਜੋੜਦੀ ਪ੍ਰਮੁੱਖ ਮੋਰਿੰਡਾ ਤੋਂ ਪਿੰਡ ਕਾਈਨੋਰ ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਉਪਦੇਸ਼ ਨੇ ਰਾਜ ਤੈਰਾਕੀ ਮੁਕਾਬਲੇ 'ਚ ਤੀਜਾ ਸਥਾਨ ਲਿਆ

ਰੂਪਨਗਰ, 15 ਅਕਤੂਬਰ (ਸੱਤੀ)-ਪੰਜਾਬ ਰਾਜ ਸਕੂਲ ਖੇਡਾਂ ਤੈਰਾਕੀ ਮੁਕਾਬਲੇ ਸੰਗਰੂਰ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਉਪਦੇਸ਼ ਸਿੰਘ ਨੇ 17 ਸਾਲ ਉਮਰ ਵਰਗ ਦੇ ਤੈਰਾਕੀ ਦੇ ਬਟਰ ਫਲਾਈ ਮੁਕਾਬਲੇ ਵਿਚ ਤੀਜਾ ...

ਪੂਰੀ ਖ਼ਬਰ »

ਕਾਲਜ ਨੂੰ ਸੈਨਟਰੀ ਨੈਪਕਿਨ ਵੈਂਡਿੰਗ ਮਸ਼ੀਨ ਭੇਟ

ਮੋਰਿੰਡਾ, 15 ਅਕਤੂਬਰ (ਕੰਗ)-ਰੋਟਰੀ ਕਲੱਬ ਮੋਰਿੰਡਾ ਵਲੋਂ ਪ੍ਰਧਾਨ ਰਾਜਿੰਦਰ ਸੱਚਦੇਵਾ ਦੀ ਪ੍ਰਧਾਨਗੀ ਹੇਠ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਨੂੰ ਸੈਨਟਰੀ ਨੈਪਕਿਨ ਬੈਂਡਿੰਗ ਮਸ਼ੀਨ ਭੇਂਟ ਕੀਤੀ ਗਈ | ਕਾਲਜ ਦੇ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ 'ਚ ਜੀਰੀ ਦੀ ਅਦਾਇਗੀ ਸ਼ੁਰੂ ਹੋਈ

ਮੋਰਿੰਡਾ, 15 ਅਕਤੂਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਸਰਕਾਰੀ ਖ਼ਰੀਦ ਦਾ ਕੰਮ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ | ਸਰਕਾਰ ਨੇ ਕਿਸਾਨਾਂ ਨਾਲ ਜੀਰੀ ਦੀ ਅਦਾਇਗੀ ਨਾਲ ਦੀ ਨਾਲ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ 14 ਦਿਨ ਬੀਤ ਜਾਣ ਤੋਂ ਬਾਅਦ ਅੱਜ ਸ਼ਾਮੀਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ-ਉੱਤਰ ਸੰਗਠਨ ਮੰਤਰੀ

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ ਜੋ ਕਿ ਕੇਵਲ ਤੇ ਕੇਵਲ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰਦਾ ਹੈ | ਇਹ ਪ੍ਰਗਟਾਵਾ ਗੱਲਬਾਤ ਕਰਦਿਆਂ ਉੱਤਰ ਸੰਗਠਨ ਮੰਤਰੀ ਸ੍ਰੀ ਲੀਲਾ ਧਰ ਅਤੇ ਪੰਜਾਬ ਕਿਸਾਨ ਸੰਘ ਦੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਮੁਹਿੰਮ

ਭਰਤਗੜ੍ਹ, 15 ਅਕਤੂਬਰ (ਬਾਵਾ)-ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦੇ ਮੰਤਵ ਨਾਲ ਯੂਥ ਸਪੋਰਟਸ ਕਲੱਬ ਰਜਿ: ਗਰਦਲੇ ਦੇ ਸਮੂਹ ਨੁਮਾਇੰਦਿਆਂ ਵਲੋਂ ਇਲਾਕੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਮੁਹਿੰਮ ਦੌਰਾਨ ਪਰਾਲੀ ਸਾੜਨ ਨਾਲ ਮਨੁੱਖੀ, ਪਸ਼ੂ, ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ 'ਚ ਜੀਰੀ ਦੀ ਅਦਾਇਗੀ ਸ਼ੁਰੂ ਹੋਈ

ਮੋਰਿੰਡਾ, 15 ਅਕਤੂਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਸਰਕਾਰੀ ਖ਼ਰੀਦ ਦਾ ਕੰਮ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ | ਸਰਕਾਰ ਨੇ ਕਿਸਾਨਾਂ ਨਾਲ ਜੀਰੀ ਦੀ ਅਦਾਇਗੀ ਨਾਲ ਦੀ ਨਾਲ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ 14 ਦਿਨ ਬੀਤ ਜਾਣ ਤੋਂ ਬਾਅਦ ਅੱਜ ਸ਼ਾਮੀਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ-ਉੱਤਰ ਸੰਗਠਨ ਮੰਤਰੀ

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ ਜੋ ਕਿ ਕੇਵਲ ਤੇ ਕੇਵਲ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰਦਾ ਹੈ | ਇਹ ਪ੍ਰਗਟਾਵਾ ਗੱਲਬਾਤ ਕਰਦਿਆਂ ਉੱਤਰ ਸੰਗਠਨ ਮੰਤਰੀ ਸ੍ਰੀ ਲੀਲਾ ਧਰ ਅਤੇ ਪੰਜਾਬ ਕਿਸਾਨ ਸੰਘ ਦੇ ...

ਪੂਰੀ ਖ਼ਬਰ »

ਟੈਂਕਰ ਦੇ ਟਾਇਰ ਚੋਰੀ

ਨੰਗਲ, 15 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਬੀਤੀ ਰਾਤ ਨਵਾਂ ਨੰਗਲ ਵਿਖੇ ਚੋਰਾਂ ਵੱਲੋਂ ਇੱਕ ਟੈਂਕਰ ਦੇ ਟਾਇਰ ਚੋਰੀ ਕਰਨ ਦਾ ਸਮਾਚਾਰ ਹੈ | ਟੈਂਕਰ ਮਾਲਕ ਜੁਲਫੀ ਰਾਮ ਨੇ ਕਿਹਾ ਕਿ ਉਹ ਆਪਣਾ ਟੈਂਕਰ ਨੰਬਰ ਪੀ.ਬੀ.12ਐਚ- 7014 ਅਜੌਲੀ ਮੋੜ, ਫੋਕਲ ਪੁਆਇੰਟ ਵਿਖੇ ਖੜ੍ਹਾ ਕਰਕੇ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਮੋਰਿੰਡਾ, 15 ਅਕਤੂਬਰ (ਕੰਗ)-ਮੋਰਿੰਡਾ ਪੁਲਿਸ ਵਲੋਂ ਥਾਣਾ ਮੁਖੀ ਮਨਜੋਤ ਕੌਰ ਦੀ ਅਗਵਾਈ ਵਿਚ ਸ਼ਹਿਰ ਵਿਚ ਆਵਾਰਾਗਰਦੀ ਕਰਦੇ ਨੌਜਵਾਨਾਂ 'ਤੇ ਕਾਰਵਾਈ ਕੀਤੀ ਗਈ | ਇਸ ਮੌਕੇ ਸਬ-ਇੰਸਪੈਕਟਰ ਪ੍ਰਭਜੋਤ ਕੌਰ ਤੇ ਟ੍ਰੈਫ਼ਿਕ ਇੰਚਾਰਜ ਜਸਪਾਲ ਸਿੰਘ ਵਲੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਵਿਅਕਤੀ ਜ਼ਖ਼ਮੀ

ਮੋਰਿੰਡਾ, 15 ਅਕਤੂਬਰ (ਕੰਗ)-ਮੋਰਿੰਡਾ ਬਾਈਪਾਸ 'ਤੇ ਬਣੇ ਰੇਲਵੇ ਪੁਲ 'ਤੇ ਦੋ ਕਾਰਾਂ ਆਹਮਣੇ-ਸਾਹਮਣੇ ਟਕਰਾ ਗਈਆਂ , ਦੋਨੋਂ ਚਾਲਕ ਜ਼ਖ਼ਮੀ ਹੋ ਗਏ | ਹਾਦਸਾ ਉਦੋਂ ਵਾਪਰਿਆ ਜਦੋਂ ਇੰਡੀਕਾ ਕਾਰ ਨੰ: ਪੀ.ਬੀ.65ਜੀ.0594 ਜਿਸ ਨੂੰ ਜੁਝਾਰ ਸਿੰਘ ਚਲਾ ਰਿਹਾ ਸੀ ਕਿ ਸਾਹਮਣੇ ਆ ਰਹੀ ...

ਪੂਰੀ ਖ਼ਬਰ »

ਨੰਨ੍ਹੇ ਵਿਦਿਆਰਥੀਆਂ ਨੂੰ ਡਾਕਘਰ ਦਿਖਾਇਆ

ਰੂਪਨਗਰ, 15 ਅਕਤੂਬਰ (ਸ. ਰਿਪੋ.)-ਸੇਂਟ ਕਾਰਮਲ ਸਕੂਲ ਰੂਪਨਗਰ ਦੇ ਦੂਜੀ ਜਮਾਤ ਦੇ ਵਿਦਿਆਰਥੀ ਅੱਜ ਮੁੱਖ ਡਾਕਘਰ ਦੇਖਣ ਲਈ ਅੱਪੜੇ | ਡਾਕਘਰ ਪੁੱਜਣ 'ਤੇ ਵਿਦਿਆਰਥੀਆਂ ਨੂੰ ਡਾਕ ਸੇਵਾਵਾਂ ਦੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੂੰ ਅੰਤਰਦੇਸ਼ੀ ਪੱਤਰ, ਟਿਕਟਾਂ, ਮਨੀ ਆਰਡਰ, ...

ਪੂਰੀ ਖ਼ਬਰ »

ਖੋਜ ਕਾਰਜਾਂ 'ਚ ਆਈ. ਆਈ. ਟੀ. ਰੂਪਨਗਰ ਦੇਸ਼ 'ਚੋਂ ਤੀਜੇ ਸਥਾਨ 'ਤੇ ਆਈ

ਰੂਪਨਗਰ, 15 ਅਕਤੂਬਰ (ਸਤਨਾਮ ਸਿੰਘ ਸੱਤੀ)-ਆਪਣੇ ਰਚਨਾਤਮਿਕ ਮਿਸ਼ਨ ਤਹਿਤ ਆਈ. ਆਈ. ਟੀ. ਰੋਪੜ ਨੇ ਭਾਰਤ ਵਿਚ ਐਲਾਨੀ ਖੋਜ ਦੀ ਗੁਣਵੱਤਾ ਸ਼੍ਰੇਣੀ 'ਚ ਤੀਸਰਾ ਸਥਾਨ ਹਾਸਲ ਕਰਕੇ ਇਤਿਹਾਸਕ ਪ੍ਰਾਪਤ ਕੀਤੀ ਹੈ | ਆਪਣੇ ਮਿਸ਼ਨ, ਦਿ੍ਸ਼ਟੀਗੋਚਰ ਕਿਤਾਬਚੇ 'ਚ ਦਰਜ, ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਕੱਟੇ ਬੁੱਲ੍ਹ ਅਤੇ ਤਾਲੂ ਦੇ ਮਰੀਜ਼ਾਂ ਦੀ ਮੁਫ਼ਤ ਜਾਂਚ

ਰੂਪਨਗਰ, 15 ਅਕਤੂਬਰ (ਸ. ਰਿਪੋ.)-ਰੋਟਰੀ ਕਲੱਬ ਰੂਪਨਗਰ ਵੱਲੋਂ ਪਰਮਾਰ ਹਸਪਤਾਲ ਰੂਪਨਗਰ ਵਿਖੇ (ਕੱਟੇ ਹੋਏ ਬੁੱਲ੍ਹ ਅਤੇ ਕੱਟੇ ਹੋਏ ਤਾਲੂ) ਵਾਲੇ ਮਰੀਜ਼ਾਂ ਦੀ ਜਾਂਚ ਲਈ ਮੁਫ਼ਤ ਕੈਂਪ ਲਗਾਇਆ ਗਿਆ | ਚੰਡੀਗੜ੍ਹ ਦੇ ਪਲਾਸਟਿਕ ਸਰਜਨ ਡਾ. ਸੁਰਿੰਦਰ ਸਿੰਘ ਮੱਕੜ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX