ਤਾਜਾ ਖ਼ਬਰਾਂ


ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  1 day ago
ਮੁੰਬਈ , 19 ਸਤੰਬਰ-ਬਾਲੀਵੁੱਡ 'ਚ ਆਪਣੇ ਦਮ 'ਤੇ ਅਦਾਕਾਰੀ 'ਚ ਨਾਮ ਖਟ ਰਹੇ ਅਭਿਨੇਤਾ ਰਣਵੀਰ ਸਿੰਘ ਦਾ ਬੜੀ ਜਲਦੀ ਲੰਡਨ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਮੋਮ ਦਾ ਬੁੱਤ ਲੱਗੇਗਾ ।ਰਣਵੀਰ ਦੀ ਪਤਨੀ ਦੀਪਿਕਾ ਪਾਦੁਕੋਣ ਦਾ ਪੁਤਲਾ ...
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  1 day ago
ਬਾਜਾ ਖਾਨਾ ,19 ਸਤੰਬਰ {ਜੀਵਨ ਗਰਗ }- ਭਗਤਾ ਰੋਡ 'ਤੇ ਤੂੜੀ ਵਾਲੇ ਟਰਾਲੇ ਨੇ ਇਕ ਨੌਜਵਾਨ ਗੁਰਜੰਟ ਸਿੰਘ ਨੂੰ ਦਰੜ ਦਿਤਾ , ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  1 day ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  1 day ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  1 day ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  1 day ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  1 day ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  1 day ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  1 day ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  1 day ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  1 day ago
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  1 day ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਰੂਪਨਗਰ

ਡਿਪਟੀ ਕਮਿਸ਼ਨਰ ਤੇ ਵਿਧਾਇਕ ਸੰਦੋਆ ਵਲੋਂ ਅਨਾਜ ਮੰਡੀ ਨੂਰਪੁਰ ਬੇਦੀ ਦਾ ਦੌਰਾ

ਨੂਰਪੁਰ ਬੇਦੀ, 15 ਅਕਤੂਬਰ (ਚੌਧਰੀ, ਝਾਂਡੀਆਂ)-ਡਿਪਟੀ ਕਮਿਸ਼ਨਰ ਰੂਪਨਗਰ ਤੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਖੇਤਰ ਨੂਰਪੁਰ ਬੇਦੀ ਦੀ ਅਨਾਜ ਮੰਡੀ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਮੰਡੀ 'ਚ ਜੀਰੀ ਦੀ ਖ਼ਰੀਦ ਤੇ ਵੇਚ ਦਾ ਜਾਇਜ਼ਾ ਲਿਆ | ਡਿਪਟੀ ...

ਪੂਰੀ ਖ਼ਬਰ »

ਤਿਉਹਾਰਾਂ ਦੇ ਦਿਨਾਂ 'ਚ ਨੰਗਲ ਵਿਖੇ ਸੁਚਾਰੂ ਟਰੈਫ਼ਿਕ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਢੁਕਵੇਂ ਉਪਰਾਲੇ ਕਰੇਗਾ-ਐਸ. ਡੀ. ਐਮ.

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਵਿਚ ਦਿਨ ਪ੍ਰਤੀ ਦਿਨ ਵੱਧ ਰਹੇ ਟਰੈਫ਼ਿਕ ਅਤੇ ਸੜਕਾਂ ਉੱਤੇ ਲੱਗ ਰਹੇ ਜਾਮ ਕਾਰਨ ਲੋਕਾਂ ਨੂੰ ਹੋ ਰਹੀ ਅਸੁਵਿਧਾ ਨੂੰ ਦੂਰ ਕਰਨ ਲਈ ਪ੍ਰਸ਼ਾਸਨ ਵਲੋਂ ਢੁਕਵੇਂ ਉਪਰਾਲੇ ਕੀਤੇ ਜਾ ਰਹੇ ਹਨ, ਸ਼ਹਿਰ ਵਿਚ ਚੱਲ ਰਹੇ ਵਿਕਾਸ ਦੇ ਵੱਡੇ ਪ੍ਰੋਜੈਕਟ ਫਲਾਈ ਓਵਰ ਦੇ ਨਿਰਮਾਣ ਕਾਰਨ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਦੂਰ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ | ਇਹ ਪ੍ਰਗਟਾਵਾ ਐਸ. ਡੀ. ਐਮ. ਨੰਗਲ ਹਰਬੰਸ ਸਿੰਘ ਪੀ. ਸੀ. ਐਸ. ਨੇ ਅੱਜ ਇੱਥੇ ਅਧਿਕਾਰੀਆਂ ਨਾਲ ਰੱਖੀ ਇਕ ਵਿਸ਼ੇਸ਼ ਮੀਟਿੰਗ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਨੰਗਲ ਵਿਚ ਇਕ ਵੱਡੇ ਫਲਾਈ ਓਵਰ ਦੀ ਉਸਾਰੀ ਦਾ ਕੰਮ ਐਸ. ਪੀ. ਸਿੰਗਲਾ ਕੰਸਟਰੱਕਸ਼ਨ ਕੰਪਨੀ ਵਲੋਂ ਸ਼ੁਰੂ ਕੀਤਾ ਹੋਇਆ ਹੈ, ਦੇ ਮੁਕੰਮਲ ਹੋ ਜਾਣ ਨਾਲ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲਾ ਟਰੈਫ਼ਿਕ ਅਤੇ ਸ਼ਹਿਰ ਵਿਚ ਲੱਗਣ ਵਾਲੇ ਟਰੈਫ਼ਿਕ ਜਾਮ ਬਿਲਕੁਲ ਖ਼ਤਮ ਹੋ ਜਾਣਗੇ ਅਤੇ ਸੁਚਾਰੂ ਟਰੈਫ਼ਿਕ ਵਿਵਸਥਾ ਬਹਾਲ ਹੋ ਜਾਵੇਗੀ | ਤਿਉਹਾਰਾਂ ਦਿਨਾਂ ਦੌਰਾਨ ਅੱਜ ਕੱਲ੍ਹ ਸ਼ਹਿਰ ਵਿਚ ਭੀੜ ਕਾਫ਼ੀ ਵੱਧ ਗਈ ਹੈ ਅਤੇ ਬਾਜ਼ਾਰਾਂ ਵਿਚ ਭਾਰੀ ਰੋਕਾਂ ਹੋਣ ਕਾਰਨ ਲੋਕਾਂ ਨੂੰ ਕਈ ਵਾਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਤੋਂ ਨਿਜਾਤ ਦਿਵਾਉਣ ਲਈ ਪ੍ਰਸ਼ਾਸਨ ਢੁਕਵੇਂ ਉਪਰਾਲੇ ਕਰ ਰਿਹਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਸ਼ਾਸਨ ਦੇ ਉਪਰਾਲੇ ਵਿਚ ਸਹਿਯੋਗ ਦੇਣ | ਡੀ. ਐਸ. ਪੀ. ਨੰਗਲ ਜੀ. ਪੀ. ਸਿੰਘ ਨੇ ਕਿਹਾ ਕਿ ਅਕਸਰ ਇਹ ਵੇਖਣ ਵਿਚ ਆਇਆ ਹੈ ਕਿ ਲੋਕ ਜਦੋਂ ਸ਼ਹਿਰਾਂ ਦੇ ਬਾਜ਼ਾਰਾਂ ਵਿਚ ਖ਼ਰੀਦਦਾਰੀ ਕਰਨ ਆਉਂਦੇ ਹਨ ਤਾਂ ਆਪਣੇ ਵਹੀਕਲ ਖਾਸ ਤੌਰ 'ਤੇ ਚਾਰ ਪਹੀਆ ਵਾਹਨ ਬਾਜ਼ਾਰ ਵਿਚ ਦਾਖਲ ਕਰਦੇ ਹਨ ਜਾਂ ਸੜਕਾਂ ਉੱਤੇ ਬੇਤਰਤੀਬ ਖੜੇ ਕਰਦੇ ਹਨ ਜਿਸ ਨਾਲ ਟਰੈਫ਼ਿਕ ਦੇ ਲੰਘਣ ਵਿਚ ਅੜਿੱਕਾ ਬਣ ਜਾਂਦਾ ਹੈ | ਆਮ ਤੌਰ 'ਤੇ ਲੋਕ ਢੁਕਵੀਂ ਪਾਰਕਿੰਗ ਵਾਲੀ ਜਗਾ ਦੀ ਤਲਾਸ਼ ਨਹੀਂ ਕਰਦੇ ਅਤੇ ਸੜਕਾਂ ਉੱਤੇ ਹੀ ਗੱਡੀਆਂ ਖੜੀਆਂ ਕਰਕੇ ਚਲੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਛੋਟੇ ਛੋਟੇ ਬੱਚੇ ਦੋ ਪਹੀਆਂ ਵਾਹਨ ਲੈ ਕੇ ਘੰੁਮਦੇ ਹਨ ਅਤੇ ਲੋਕ ਟਰੈਫ਼ਿਕ ਦੇ ਨਿਯਮਾਂ ਦੀ ਵੀ ਪਾਲਨਾ ਨਹੀਂ ਕਰਦੇ ਜਿਸ ਨਾਲ ਇਹ ਸਮੱਸਿਆ ਹੋਰ ਵਿਕਰਾਲ ਰੂਪ ਧਾਰ ਰਹੀ ਹੈ | ਇਸ ਮੌਕੇ ਨਗਰ ਕੌਾਸਲ ਅਧਿਕਾਰੀਆਂ, ਲੋਕ ਨਿਰਮਾਣ ਅਧਿਕਾਰੀਆਂ, ਉਸਾਰੀ ਵਿਚ ਲੱਗੀ ਕੰਪਨੀ ਦੇ ਨੁਮਾਇੰਦੇ ਅਤੇ ਹੋਰ ਮੀਟਿੰਗ ਵਿਚ ਹਾਜ਼ਰ ਸਾਰੇ ਅਧਿਕਾਰੀਆਂ ਨੇ ਤਿਉਹਾਰਾਂ ਦੇ ਦਿਨਾਂ ਵਿਚ ਇਸ ਸਮੱਸਿਆ ਦੇ ਹੱਲ ਕਰਨ ਲਈ ਢੁਕਵੇਂ ਉਪਰਾਲੇ ਕਰਨ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਡੀ. ਐਸ. ਪੀ. ਜੀ. ਪੀ. ਸਿੰਘ, ਐਸ. ਐਚ. ਓ. ਪਵਨ ਕੁਮਾਰ, ਐਸ. ਪੀ. ਸਿੰਗਲਾ ਕੰਸਟਰੱਕਸ਼ਨ ਕੰਪਨੀ ਦੇ ਨੁਮਾਇੰਦੇ ਰਵੀ ਗਰਗ, ਯੁੱਧਵੀਰ, ਐਸ. ਡੀ. ਓ. ਰਾਜਵੀਰ ਸਿੰਘ, ਸੰਜੇ ਸਾਹਨੀ ਕੌਾਸਲਰ, ਤਹਿਸੀਲਦਾਰ ਡੀ. ਪੀ. ਪਾਂਡੇ, ਨਾਇਬ ਤਹਿਸੀਲਦਾਰ ਦਲੀਪ ਸਿੰਘ, ਮਨਜੀਤ ਸਿੰਘ ਜੇ. ਈ., ਅਰੁਣ ਗੋਇਲ ਪੀ. ਡਬਲਿਊ. ਮੋਹਾਲੀ ਅਤੇ ਨਗਰ ਕੌਾਸਲ ਨੰਗਲ ਮਿਉਂਸੀਪਲ ਇੰਜੀਨੀਅਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐਸ. ਡੀ. ਐਮ. ਨੇ ਖ਼ੁਦ ਕੀਤੀ ਨਮੀ ਦੀ ਜਾਂਚ

ਮੋਰਿੰਡਾ, 15 ਅਕਤੂਬਰ (ਕੰਗ)-ਅੱਜ ਅਨਾਜ ਮੰਡੀ ਮੋਰਿੰਡਾ ਵਿਚ ਅਚਾਨਕ ਐਸ. ਡੀ. ਐਮ. ਮਨਕਮਲ ਸਿੰਘ ਚਾਹਲ ਨੇ ਦੌਰਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਰੌਣੀ ਪ੍ਰਧਾਨ ਆੜ੍ਹਤੀ ਯੂਨੀਅਨ ਮੋਰਿੰਡਾ ਨੇ ਦੱਸਿਆ ਕਿ ਐਸ. ਡੀ. ਐਮ. ਨੇ ਆਪਣੀ ਕਾਰ ਪਿੱਛੇ ਹੀ ...

ਪੂਰੀ ਖ਼ਬਰ »

ਖੇਡਾਂ ਨੂੰ ਉੱਚਾ ਚੁੱਕਣ ਲਈ ਸਰਕਾਰ ਨੇ ਨਵੀਂ ਖੇਡ ਨੀਤੀ ਬਣਾਈ-ਰਾਣਾ ਕੰਵਰਪਾਲ ਸਿੰਘ

ਕੀਰਤਪੁਰ ਸਾਹਿਬ, 15 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉੱਚਾ ਚੁੱਕਣ ਲਈ ਅਤੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ ਜਿਸ ਵਿਚ ਦੇਸ਼ ਲਈ ਮੈਡਲ ਜਿੱਤ ਕੇ ਲਿਆਉਣ ਵਾਲੇ ਪੰਜਾਬ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਬਲਾਕ ਨੂਰਪੁਰ ਬੇਦੀ 'ਚ ਖ਼ਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ

ਨੂਰਪੁਰ ਬੇਦੀ, 15 ਅਕਤੂਬਰ (ਰਾਜੇਸ਼ ਚੌਧਰੀ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਰੂਪਨਗਰ ਨੇ ਅੱਜ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ | ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪਵਨ ਕੁਮਾਰ ਥਾਣਾ ਨੰਗਲ ਦੇ ਨਵੇਂ ਥਾਣਾ ਮੁਖੀ ਨਿਯੁਕਤ

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ਮੁਖੀਆਂ ਦੇ ਹੋਏ ਤਬਾਦਲੇ ਤਹਿਤ ਨੰਗਲ ਪੁਲਿਸ ਥਾਣਾ ਮੁਖੀ ਨੰਗਲ ਗੁਰਜੀਤ ਸਿੰਘ ਦਾ ਤਬਾਦਲਾ ਕਰਕੇ ਪਵਨ ਕੁਮਾਰ ਨੂੰ ਥਾਣਾ ਨੰਗਲ ਦਾ ਨਵਾਂ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਖ਼ੁਦ ਕੀਤੀ ਨਮੀ ਦੀ ਜਾਂਚ

ਮੋਰਿੰਡਾ, 15 ਅਕਤੂਬਰ (ਕੰਗ)-ਅੱਜ ਅਨਾਜ ਮੰਡੀ ਮੋਰਿੰਡਾ ਵਿਚ ਅਚਾਨਕ ਐਸ. ਡੀ. ਐਮ. ਮਨਕਮਲ ਸਿੰਘ ਚਾਹਲ ਨੇ ਦੌਰਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਰੌਣੀ ਪ੍ਰਧਾਨ ਆੜ੍ਹਤੀ ਯੂਨੀਅਨ ਮੋਰਿੰਡਾ ਨੇ ਦੱਸਿਆ ਕਿ ਐਸ. ਡੀ. ਐਮ. ਨੇ ਆਪਣੀ ਕਾਰ ਪਿੱਛੇ ਹੀ ...

ਪੂਰੀ ਖ਼ਬਰ »

ਗੁਰਜੀਤ ਸਿੰਘ ਹੋਣਗੇ ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ

ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਨੇ ਅੱਜ ਨੂਰਪੁਰ ਬੇਦੀ ਦੇ ਥਾਣਾ ਮੁਖੀ ਸਮੇਤ 6 ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਵਿਚ ਨੂਰਪੁਰ ਬੇਦੀ ਦੇ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਮੋਹਣ ਸਿੰਘ ਸਰਥਲੀ ਖੇਤੀਬਾੜੀ ਸਹਿਕਾਰੀ ਸਭਾ ਦੇ ਮੁੜ ਪ੍ਰਧਾਨ ਚੁਣੇ

ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਖੇਤੀਬਾੜੀ ਸਹਿਕਾਰੀ ਸਭਾ ਸਰਥਲੀ ਦੇ ਪ੍ਰਧਾਨ ਦੀ ਚੋਣ ਅੱਜ ਇਸ ਦੇ ਮੈਂਬਰਾਂ ਵਲੋਂ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਮੋਹਣ ਸਿੰਘ ਸਰਥਲੀ ਨੂੰ ਮੁੜ ਦੂਜੀ ਵਾਰ ਸਭਾ ਦੇ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਵਧੀਕ ਸੋਲਿਸਟਰ ਜਨਰਲ ਸਿੱਧੂ ਦਾ ਸਨਮਾਨ ਕੀਤਾ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਭਾਰਤ ਸਰਕਾਰ ਦੇ ਵਧੀਕ ਸੋਲਿਸਟਰ ਜਨਰਲ ਅਤੇ ਪੰਜਾਬ ਹਰਿਆਣਾ ਬਾਰ ਕੌਾਸਲ ਦੇ ਪ੍ਰਧਾਨ ਅਨਮੋਲ ਰਤਨ ਸਿੱਧੂ ਦਾ ਸ੍ਰੀ ਅਨੰਦਪੁਰ ਸਾਹਿਬ ਦੇ ਵਕੀਲਾਂ ਵਲੋਂ ਸਨਮਾਨ ਕੀਤਾ ਗਿਆ | ਦੱਸਣਯੋਗ ਹੈ ਕਿ ਉਹ ਆਪਣੇ ...

ਪੂਰੀ ਖ਼ਬਰ »

ਨਗਰ ਕੌਾਸਲ ਵਿਖੇ ਟਾਊਨ ਵੈਂਡਿੰਗ ਕਮੇਟੀ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਨਗਰ ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਪ੍ਰਧਾਨਗੀ ਹੇਠ ਟਾਊਨ ਵੈਂਡਿੰਗ ਕਮੇਟੀ ਦੀ ਮੀਟਿੰਗ ਹੋਈ | ਜਿਸ ਵਿਚ ਨਗਰ ਕੌਾਸਲ ਦੇ ਪ੍ਰਬੰਧਾਂ ਅਤੇ ਗਾਹਕਾਂ ਦੀ ਸਹੂਲਤ ਨੂੰ ਲੈ ਕੇ ...

ਪੂਰੀ ਖ਼ਬਰ »

ਦੋ ਰੋਜ਼ਾ ਕੋਟਲਾ ਛਿੰਝ ਮੇਲਾ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)- ਨੇੜਲੇ ਪਿੰਡ ਕੋਟਲਾ ਪਾਵਰ ਹਾਊਸ ਵਿਖੇ ਲੱਖ ਦਾਤਾ ਪੀਰ ਦੀ ਯਾਦ ਵਿਚ ਸਾਲਾਨਾ ਦੋ ਰੋਜ਼ਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਰਾਜਸਥਾਨ ਨਾਲ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਮੋਰਿੰਡਾ, 15 ਅਕਤੂਬਰ (ਪਿ੍ਤਪਾਲ ਸਿੰਘ)-ਹਰਕੰਵਲ ਸਿੰਘ ਚਾਹਲ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕਰਦਿਆਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਮੋਰਿੰਡਾ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

-ਮਾਮਲਾ ਬੇਮੌਸਮੀ ਬਰਸਾਤ, ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦਾ- ਕਿਸਾਨਾਂ ਵਲੋਂ ਸੰਘਰਸ਼ ਦੀ ਚੇਤਾਵਨੀ ਤੋਂ ਬਾਅਦ ਜਾਗਿਆ ਪ੍ਰਸ਼ਾਸਨ

ਨੂਰਪੁਰ ਬੇਦੀ, 15 ਅਕਤੂਬਰ (ਵਿੰਦਰਪਾਲ ਝਾਂਡੀਆਂ)-ਇਲਾਕੇ ਦੇ ਕਿਸਾਨਾਂ ਵੱਲੋਂ ਬੀਤੇ ਦਿਨ ਇੱਕਜੁੱਟ ਹੋ ਕੇ ਨੂਰਪੁਰ ਬੇਦੀ ਵਿਖੇ ਮੀਟਿੰਗ ਕਰਨ ਉਪਰੰਤ ਪ੍ਰਸ਼ਾਸਨ ਦੀ ਸੁਸਤ ਤੇ ਢਿੱਲੀ ਕਾਰਗੁਜ਼ਾਰੀ 'ਤੇ ਪ੍ਰਗਟਾਏ ਰੋਸ ਅਤੇ ਕਿਸਾਨਾਂ ਵੱਲੋਂ ਫ਼ਸਲਾਂ ਦਾ ਬਣਦਾ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਅੰਤਰ ਕਾਲਜ ਕੁਸ਼ਤੀ ਮੁਕਾਬਲਿਆਂ 'ਚ ਬਣਿਆ ਓਵਰਆਲ ਚੈਂਪੀਅਨ

ਮੋਰਿੰਡਾ, 15 ਅਕਤੂਬਰ (ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਤਿੰਨ ਰੋਜ਼ਾ ਅੰਤਰ ਕਾਲਜ ਕੁਸ਼ਤੀ ਮੁਕਾਬਲੇ ਕਰਾਏ ਗਏ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ: ਹਰਬੰਸ ਕੌਰ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦਾ ਕੀਰਤਨ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕਾਰ ਸੇਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ• ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਤਿੰਨ ਰੋਜ਼ਾ ...

ਪੂਰੀ ਖ਼ਬਰ »

ਕੁਲਬੀਰ ਸਿੰਘ ਕੰਗ ਸਹਿਕਾਰੀ ਸਭਾ ਰੋਲੂਮਾਜਰਾ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ

ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਰੋਲੂਮਾਜਰਾ ਦੀ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਕਰਵਾਈ ਗਈ ਚੋਣ ਵਿਚ ਕੁਲਬੀਰ ਸਿੰਘ ਕੰਗ ਰੋਲੂਮਾਜਰਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਪਿੰਡ ਦੇ ਸਾਬਕਾ ਸਰਪੰਚ ਸੁਲੱਖਣ ...

ਪੂਰੀ ਖ਼ਬਰ »

'ਪਰਾਲੀ ਬਚਾਓ ਫ਼ਸਲਾਂ ਵਧਾਓ' ਤਹਿਤ ਲਗਾਇਆ ਜਾਗਰੂਕਤਾ ਕੈਂਪ

ਨੂਰਪੁਰ ਬੇਦੀ, 15 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਵਲੋਂ ਨਾਬਾਰਡ ਨੈਸ਼ਨਲ ਬੈਂਕ ਫ਼ਾਰ ਐਗਰੀਕਲਚਰ ਐਾਡ ਰੂਰਲ ਡਿਵੈਲਪਮੈਂਟ ਦੇ ਸਹਿਯੋਗ ਨਾਲ ਜ਼ਿਲ੍ਹਾ ਰੂਪਨਗਰ 'ਚ ਚਲਾਏ ਪਰਾਲੀ ਸੁਰੱਖਿਆ ਅਭਿਆਨ-2018 ਅਧੀਨ ਫ਼ਸਲਾਂ ਦੀ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ 'ਚ 21304 ਟਨ ਝੋਨੇ ਦੀ ਖ਼ਰੀਦ

ਰੂਪਨਗਰ, 15 ਅਕਤੂਬਰ (ਸੱਤੀ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ 'ਚ ਤੇਜ਼ੀ ਆਈ ਹੈ | ਕੱਲ੍ਹ• ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 21782 ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿਚੋਂ 21304 ਧਨ ਝੋਨਾ ਵੱਖ-ਵੱਖ 5 ਖ਼ਰੀਦ ਏਜੰਸੀਆ ਵਲੋਂ ਖ਼ਰੀਦ ਲਿਆ ਗਿਆ ਹੈ | ਹਾਲਾਂਕਿ ...

ਪੂਰੀ ਖ਼ਬਰ »

ਮੋਰਿੰਡਾ-ਰੂਪਨਗਰ ਸੜਕ ਦੀ ਮੁਰੰਮਤ ਦਾ ਸਵਾਗਤ, ਓਵਰਲੋਡ ਵਾਹਨਾਂ ਦਾ ਵਿਰੋਧ

ਮੋਰਿੰਡਾ, 15 ਅਕਤੂਬਰ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ 70 ਲੱਖ ਦੀ ਲਾਗਤ ਨਾਲ ਮੋਰਿੰਡਾ ਤੋਂ ਰੂਪਨਗਰ ਨੂੰ ਜੋੜਦੀ ਪ੍ਰਮੁੱਖ ਮੋਰਿੰਡਾ ਤੋਂ ਪਿੰਡ ਕਾਈਨੋਰ ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ...

ਪੂਰੀ ਖ਼ਬਰ »

ਦੋਆਬਾ ਆਰੀਆ ਸਕੂਲ ਨੇ ਜਿੱਤੀ ਜ਼ਿਲ੍ਹਾ ਚੈਂਪੀਅਨਸ਼ਿਪ

ਨਵਾਂਸ਼ਹਿਰ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸਿੱਖਿਆ ਦਫਤਰ ਵਲੋਂ ਅੰਤਰ ਜੋਨਲ ਜ਼ਿਲ੍ਹਾ ਚੈਂਪੀਅਨਸ਼ਿਪ ਕਰਵਾਈ ਗਈ | ਪਿ੍ੰਸੀਪਲ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਅੰਡਰ 19 ਸਾਲ ਲੜਕਿਆਂ ਦੀ ਬਾਸਕਟਬਾਲ ਦਾ ਫਾਈਨਲ ਮੁਕਾਬਲਾ ਦੋਆਬਾ ਆਰੀਆ ਸੀਨੀਅਰ ...

ਪੂਰੀ ਖ਼ਬਰ »

ਝੋਨੇ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਛੱਪੜ 'ਚ ਪਲਟਿਆ

ਕਟਾਰੀਆਂ, 15 ਅਕਤੂਬਰ (ਨਵਜੋਤ ਸਿੰਘ ਜੱਖੂ) - ਕਟਾਰੀਆਂ- ਬੰਗਾ ਸੜਕ 'ਤੇ ਪਿੰਡ ਲਾਦੀਆਂ ਦੇ ਛੱਪੜ 'ਚ ਝੋਨੇ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਪਲਟ ਗਿਆ | ਟਰੱਕ ਡਰਾਈਵਰ ਕਮਲਜੀਤ ਪੁੱਤਰ ਮਹਿੰਦਰਪਾਲ ਵਾਸੀ ਬਾਹੜੋਵਾਲ ਨੇ ਦੱਸਿਆ ਕਿ ਜਦ ਉਹ ਸਵੇਰੇ ਬੰਗਾ ਮੰਡੀ ਵਿੱਚੋਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨ ਸਿਖਲਾਈ ਕੈਂਪ ਲਗਾਇਆ

ਨਵਾਂਸ਼ਹਿਰ/ਮੱਲਪੁਰ ਅੜਕਾਂ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ, ਮਨਜੀਤ ਜੱਬੋਵਾਲ)-ਜ਼ਿਲ੍ਹੇ ਦੇ ਖੇਤੀਬਾੜੀ ਤੇ ਕਿਸਾਨ ਸਿਖਲਾਈ ਵਿਭਾਗ ਵੱਲੋਂ ਇਨ ਸੀਟੂ ਸਕੀਮ ਅਤੇ ਫਸਲੀ ਵਿਭਿੰਨਤਾ ਸਕੀਮ (ਮੱਕੀ) ਅਧੀਨ ਪਿੰਡ ਭੀਣ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ | ਇਸ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ਾ ਅਪਲਾਈ ਕਰਨ ਲਈ ਸੁਨਹਿਰੀ ਮੌਕਾ

ਜਲੰਧਰ, 15 ਅਕਤੂਬਰ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਐਪਲੀਕੇਸ਼ਨ ਡੇ ਦਾ ਆਯੋਜਨ ਪੰਜਾਬ ਦੇ ਜ਼ਿਲ੍ਹਾ ਮੋਗਾ ਵਿਚ ਕੀਤਾ ਜਾ ਰਿਹਾ ਹੈ | ਅੱਜ 16 ਅਕਤੂਬਰ ਨੂੰ ਲੈਂਡਮਾਰਕ ਇੰਮੀਗ੍ਰੇਸ਼ਨ ਦੇ ਲੁਧਿਆਣਾ ਆਫਿਸ, 17 ਅਕਤੂਬਰ ...

ਪੂਰੀ ਖ਼ਬਰ »

ਯੂ.ਕੇ. ਮਾਡਲ ਸਕੂਲ ਦੇ ਵਿਦਿਆਰਥੀਆਂ ਨੂੰ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ

ਨਵਾਂਸ਼ਹਿਰ, 15 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਯੂ.ਕੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਦੇ ਵਿਦਿਆਰਥੀਆ ਅਤੇ ਸਕੂਲ ਸਟਾਫ਼ ਨੂੰ ਪਿ੍ੰਸੀਪਲ ਕੁਲਦੀਪ ਕੌਰ ਅਤੇ ਚੇਅਰਮੈਨ ਉਜਾਗਰ ਸਿੰਘ ਦੀ ਅਗਵਾਈ ਵਿਚ ਇਤਿਹਾਸਕ ਸਥਾਨ ਸ੍ਰੀ ਆਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਸੰਧਵਾਂ, 15 ਅਕਤੂਬਰ (ਪ੍ਰੇਮੀ ਸੰਧਵਾਂ) - ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਪਿੰਡ ਫਰਾਲਾ ਵਿਖੇ ਗੁਰੂ ਘਰ ਦੇ ਮੁੱਖ ਸੇਵਾਦਾਰ ਪ੍ਰੋ: ਪ੍ਰਗਣ ਸਿੰਘ ਅਟਵਾਲ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਪੁਸਤਕ ਪ੍ਰਤੀਯੋਗਤਾ ਦਾ ਇਨਾਮ ਵੰਡ ਸਮਾਗਮ

ਬੰਗਾ, 15 ਅਕਤੂਬਰ (ਕਰਮ ਲਧਾਣਾ) - ਪ੍ਰਬੁੱਧ ਭਾਰਤ ਫਾਉਂਡੇਸ਼ਨ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜੀਵਨ 'ਤੇ ਅਧਾਰਿਤ 11ਵੀਂ ਪੁਸਤਕ ਪ੍ਰਤੀਯੋਗਤਾ ਜੋ ਕਿ ਅਗਸਤ 18 'ਚ ਕਰਵਾਈ ਗਈ ਸੀ, ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇਣ ਲਈ ਸੈਂਟਰ ਹੀਉਂ ਵਿਖੇ ਸਮਾਗਮ ਕਰਾਇਆ ...

ਪੂਰੀ ਖ਼ਬਰ »

ਪੁਸਤਕ ਪ੍ਰਤੀਯੋਗਤਾ ਦਾ ਇਨਾਮ ਵੰਡ ਸਮਾਗਮ

ਬੰਗਾ, 15 ਅਕਤੂਬਰ (ਕਰਮ ਲਧਾਣਾ) - ਪ੍ਰਬੁੱਧ ਭਾਰਤ ਫਾਉਂਡੇਸ਼ਨ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜੀਵਨ 'ਤੇ ਅਧਾਰਿਤ 11ਵੀਂ ਪੁਸਤਕ ਪ੍ਰਤੀਯੋਗਤਾ ਜੋ ਕਿ ਅਗਸਤ 18 'ਚ ਕਰਵਾਈ ਗਈ ਸੀ, ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇਣ ਲਈ ਸੈਂਟਰ ਹੀਉਂ ਵਿਖੇ ਸਮਾਗਮ ਕਰਾਇਆ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਵਧੀ-ਪੱਲੀ ਝਿੱਕੀ

ਬਹਿਰਾਮ, 15 ਅਕਤੂਬਰ (ਚੱਕਰਾਮੰੂ) - ਕੇਂਦਰ ਦੀ ਭਾਜਪਾ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਅਸਫ਼ਲ ਸਿੱਧ ਹੋਈ ਹੈ ਅਤੇ ਇਸ ਦੀਆਂ ਗਲਤ ਨੀਤੀਆਂ ਕਾਰਨ ਹੀ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਨ 'ਤੇ ਕਾਰਵਾਈ ਸ਼ੁਰੂ-2500 ਰੁਪਏ ਦਾ ਕੀਤਾ ਚਲਾਨ

ਨਵਾਂਸ਼ਹਿਰ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕੌਮੀ ਗ੍ਰੀਨ ਟਿ੍ਬਿਊਨਲ ਵੱਲੋਂ ਪਰਾਲੀ ਨੂੰ ਅੱਗ ਨਾ ਲਾਏ ਜਾਣ ਦੀਆਂ ਦਿੱਤੀਆਂ ਹਦਾਇਤਾਂ ਨੂੰ ਜ਼ਿਲ੍ਹੇ 'ਚ ਸਖਤੀ ਨਾਲ ਲਾਗੂ ਕਰਦਿਆਂ ਅੱਜ ਤੋਂ ਪਰਾਲੀ ਨੂੰ ਅੱਗ ਨਾ ਲਾਉਣ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ...

ਪੂਰੀ ਖ਼ਬਰ »

ਮੋਰਿੰਡਾ-ਰੂਪਨਗਰ ਸੜਕ ਦੀ ਮੁਰੰਮਤ ਦਾ ਸਵਾਗਤ, ਓਵਰਲੋਡ ਵਾਹਨਾਂ ਦਾ ਵਿਰੋਧ

ਮੋਰਿੰਡਾ, 15 ਅਕਤੂਬਰ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ 70 ਲੱਖ ਦੀ ਲਾਗਤ ਨਾਲ ਮੋਰਿੰਡਾ ਤੋਂ ਰੂਪਨਗਰ ਨੂੰ ਜੋੜਦੀ ਪ੍ਰਮੁੱਖ ਮੋਰਿੰਡਾ ਤੋਂ ਪਿੰਡ ਕਾਈਨੋਰ ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਉਪਦੇਸ਼ ਨੇ ਰਾਜ ਤੈਰਾਕੀ ਮੁਕਾਬਲੇ 'ਚ ਤੀਜਾ ਸਥਾਨ ਲਿਆ

ਰੂਪਨਗਰ, 15 ਅਕਤੂਬਰ (ਸੱਤੀ)-ਪੰਜਾਬ ਰਾਜ ਸਕੂਲ ਖੇਡਾਂ ਤੈਰਾਕੀ ਮੁਕਾਬਲੇ ਸੰਗਰੂਰ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਉਪਦੇਸ਼ ਸਿੰਘ ਨੇ 17 ਸਾਲ ਉਮਰ ਵਰਗ ਦੇ ਤੈਰਾਕੀ ਦੇ ਬਟਰ ਫਲਾਈ ਮੁਕਾਬਲੇ ਵਿਚ ਤੀਜਾ ...

ਪੂਰੀ ਖ਼ਬਰ »

ਕਾਲਜ ਨੂੰ ਸੈਨਟਰੀ ਨੈਪਕਿਨ ਵੈਂਡਿੰਗ ਮਸ਼ੀਨ ਭੇਟ

ਮੋਰਿੰਡਾ, 15 ਅਕਤੂਬਰ (ਕੰਗ)-ਰੋਟਰੀ ਕਲੱਬ ਮੋਰਿੰਡਾ ਵਲੋਂ ਪ੍ਰਧਾਨ ਰਾਜਿੰਦਰ ਸੱਚਦੇਵਾ ਦੀ ਪ੍ਰਧਾਨਗੀ ਹੇਠ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਨੂੰ ਸੈਨਟਰੀ ਨੈਪਕਿਨ ਬੈਂਡਿੰਗ ਮਸ਼ੀਨ ਭੇਂਟ ਕੀਤੀ ਗਈ | ਕਾਲਜ ਦੇ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ 'ਚ ਜੀਰੀ ਦੀ ਅਦਾਇਗੀ ਸ਼ੁਰੂ ਹੋਈ

ਮੋਰਿੰਡਾ, 15 ਅਕਤੂਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਸਰਕਾਰੀ ਖ਼ਰੀਦ ਦਾ ਕੰਮ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ | ਸਰਕਾਰ ਨੇ ਕਿਸਾਨਾਂ ਨਾਲ ਜੀਰੀ ਦੀ ਅਦਾਇਗੀ ਨਾਲ ਦੀ ਨਾਲ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ 14 ਦਿਨ ਬੀਤ ਜਾਣ ਤੋਂ ਬਾਅਦ ਅੱਜ ਸ਼ਾਮੀਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ-ਉੱਤਰ ਸੰਗਠਨ ਮੰਤਰੀ

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ ਜੋ ਕਿ ਕੇਵਲ ਤੇ ਕੇਵਲ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰਦਾ ਹੈ | ਇਹ ਪ੍ਰਗਟਾਵਾ ਗੱਲਬਾਤ ਕਰਦਿਆਂ ਉੱਤਰ ਸੰਗਠਨ ਮੰਤਰੀ ਸ੍ਰੀ ਲੀਲਾ ਧਰ ਅਤੇ ਪੰਜਾਬ ਕਿਸਾਨ ਸੰਘ ਦੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਮੁਹਿੰਮ

ਭਰਤਗੜ੍ਹ, 15 ਅਕਤੂਬਰ (ਬਾਵਾ)-ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦੇ ਮੰਤਵ ਨਾਲ ਯੂਥ ਸਪੋਰਟਸ ਕਲੱਬ ਰਜਿ: ਗਰਦਲੇ ਦੇ ਸਮੂਹ ਨੁਮਾਇੰਦਿਆਂ ਵਲੋਂ ਇਲਾਕੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਮੁਹਿੰਮ ਦੌਰਾਨ ਪਰਾਲੀ ਸਾੜਨ ਨਾਲ ਮਨੁੱਖੀ, ਪਸ਼ੂ, ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ 'ਚ ਜੀਰੀ ਦੀ ਅਦਾਇਗੀ ਸ਼ੁਰੂ ਹੋਈ

ਮੋਰਿੰਡਾ, 15 ਅਕਤੂਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਸਰਕਾਰੀ ਖ਼ਰੀਦ ਦਾ ਕੰਮ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ | ਸਰਕਾਰ ਨੇ ਕਿਸਾਨਾਂ ਨਾਲ ਜੀਰੀ ਦੀ ਅਦਾਇਗੀ ਨਾਲ ਦੀ ਨਾਲ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ 14 ਦਿਨ ਬੀਤ ਜਾਣ ਤੋਂ ਬਾਅਦ ਅੱਜ ਸ਼ਾਮੀਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ-ਉੱਤਰ ਸੰਗਠਨ ਮੰਤਰੀ

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ ਜੋ ਕਿ ਕੇਵਲ ਤੇ ਕੇਵਲ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰਦਾ ਹੈ | ਇਹ ਪ੍ਰਗਟਾਵਾ ਗੱਲਬਾਤ ਕਰਦਿਆਂ ਉੱਤਰ ਸੰਗਠਨ ਮੰਤਰੀ ਸ੍ਰੀ ਲੀਲਾ ਧਰ ਅਤੇ ਪੰਜਾਬ ਕਿਸਾਨ ਸੰਘ ਦੇ ...

ਪੂਰੀ ਖ਼ਬਰ »

ਟੈਂਕਰ ਦੇ ਟਾਇਰ ਚੋਰੀ

ਨੰਗਲ, 15 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਬੀਤੀ ਰਾਤ ਨਵਾਂ ਨੰਗਲ ਵਿਖੇ ਚੋਰਾਂ ਵੱਲੋਂ ਇੱਕ ਟੈਂਕਰ ਦੇ ਟਾਇਰ ਚੋਰੀ ਕਰਨ ਦਾ ਸਮਾਚਾਰ ਹੈ | ਟੈਂਕਰ ਮਾਲਕ ਜੁਲਫੀ ਰਾਮ ਨੇ ਕਿਹਾ ਕਿ ਉਹ ਆਪਣਾ ਟੈਂਕਰ ਨੰਬਰ ਪੀ.ਬੀ.12ਐਚ- 7014 ਅਜੌਲੀ ਮੋੜ, ਫੋਕਲ ਪੁਆਇੰਟ ਵਿਖੇ ਖੜ੍ਹਾ ਕਰਕੇ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਮੋਰਿੰਡਾ, 15 ਅਕਤੂਬਰ (ਕੰਗ)-ਮੋਰਿੰਡਾ ਪੁਲਿਸ ਵਲੋਂ ਥਾਣਾ ਮੁਖੀ ਮਨਜੋਤ ਕੌਰ ਦੀ ਅਗਵਾਈ ਵਿਚ ਸ਼ਹਿਰ ਵਿਚ ਆਵਾਰਾਗਰਦੀ ਕਰਦੇ ਨੌਜਵਾਨਾਂ 'ਤੇ ਕਾਰਵਾਈ ਕੀਤੀ ਗਈ | ਇਸ ਮੌਕੇ ਸਬ-ਇੰਸਪੈਕਟਰ ਪ੍ਰਭਜੋਤ ਕੌਰ ਤੇ ਟ੍ਰੈਫ਼ਿਕ ਇੰਚਾਰਜ ਜਸਪਾਲ ਸਿੰਘ ਵਲੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਵਿਅਕਤੀ ਜ਼ਖ਼ਮੀ

ਮੋਰਿੰਡਾ, 15 ਅਕਤੂਬਰ (ਕੰਗ)-ਮੋਰਿੰਡਾ ਬਾਈਪਾਸ 'ਤੇ ਬਣੇ ਰੇਲਵੇ ਪੁਲ 'ਤੇ ਦੋ ਕਾਰਾਂ ਆਹਮਣੇ-ਸਾਹਮਣੇ ਟਕਰਾ ਗਈਆਂ , ਦੋਨੋਂ ਚਾਲਕ ਜ਼ਖ਼ਮੀ ਹੋ ਗਏ | ਹਾਦਸਾ ਉਦੋਂ ਵਾਪਰਿਆ ਜਦੋਂ ਇੰਡੀਕਾ ਕਾਰ ਨੰ: ਪੀ.ਬੀ.65ਜੀ.0594 ਜਿਸ ਨੂੰ ਜੁਝਾਰ ਸਿੰਘ ਚਲਾ ਰਿਹਾ ਸੀ ਕਿ ਸਾਹਮਣੇ ਆ ਰਹੀ ...

ਪੂਰੀ ਖ਼ਬਰ »

ਨੰਨ੍ਹੇ ਵਿਦਿਆਰਥੀਆਂ ਨੂੰ ਡਾਕਘਰ ਦਿਖਾਇਆ

ਰੂਪਨਗਰ, 15 ਅਕਤੂਬਰ (ਸ. ਰਿਪੋ.)-ਸੇਂਟ ਕਾਰਮਲ ਸਕੂਲ ਰੂਪਨਗਰ ਦੇ ਦੂਜੀ ਜਮਾਤ ਦੇ ਵਿਦਿਆਰਥੀ ਅੱਜ ਮੁੱਖ ਡਾਕਘਰ ਦੇਖਣ ਲਈ ਅੱਪੜੇ | ਡਾਕਘਰ ਪੁੱਜਣ 'ਤੇ ਵਿਦਿਆਰਥੀਆਂ ਨੂੰ ਡਾਕ ਸੇਵਾਵਾਂ ਦੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੂੰ ਅੰਤਰਦੇਸ਼ੀ ਪੱਤਰ, ਟਿਕਟਾਂ, ਮਨੀ ਆਰਡਰ, ...

ਪੂਰੀ ਖ਼ਬਰ »

ਖੋਜ ਕਾਰਜਾਂ 'ਚ ਆਈ. ਆਈ. ਟੀ. ਰੂਪਨਗਰ ਦੇਸ਼ 'ਚੋਂ ਤੀਜੇ ਸਥਾਨ 'ਤੇ ਆਈ

ਰੂਪਨਗਰ, 15 ਅਕਤੂਬਰ (ਸਤਨਾਮ ਸਿੰਘ ਸੱਤੀ)-ਆਪਣੇ ਰਚਨਾਤਮਿਕ ਮਿਸ਼ਨ ਤਹਿਤ ਆਈ. ਆਈ. ਟੀ. ਰੋਪੜ ਨੇ ਭਾਰਤ ਵਿਚ ਐਲਾਨੀ ਖੋਜ ਦੀ ਗੁਣਵੱਤਾ ਸ਼੍ਰੇਣੀ 'ਚ ਤੀਸਰਾ ਸਥਾਨ ਹਾਸਲ ਕਰਕੇ ਇਤਿਹਾਸਕ ਪ੍ਰਾਪਤ ਕੀਤੀ ਹੈ | ਆਪਣੇ ਮਿਸ਼ਨ, ਦਿ੍ਸ਼ਟੀਗੋਚਰ ਕਿਤਾਬਚੇ 'ਚ ਦਰਜ, ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਕੱਟੇ ਬੁੱਲ੍ਹ ਅਤੇ ਤਾਲੂ ਦੇ ਮਰੀਜ਼ਾਂ ਦੀ ਮੁਫ਼ਤ ਜਾਂਚ

ਰੂਪਨਗਰ, 15 ਅਕਤੂਬਰ (ਸ. ਰਿਪੋ.)-ਰੋਟਰੀ ਕਲੱਬ ਰੂਪਨਗਰ ਵੱਲੋਂ ਪਰਮਾਰ ਹਸਪਤਾਲ ਰੂਪਨਗਰ ਵਿਖੇ (ਕੱਟੇ ਹੋਏ ਬੁੱਲ੍ਹ ਅਤੇ ਕੱਟੇ ਹੋਏ ਤਾਲੂ) ਵਾਲੇ ਮਰੀਜ਼ਾਂ ਦੀ ਜਾਂਚ ਲਈ ਮੁਫ਼ਤ ਕੈਂਪ ਲਗਾਇਆ ਗਿਆ | ਚੰਡੀਗੜ੍ਹ ਦੇ ਪਲਾਸਟਿਕ ਸਰਜਨ ਡਾ. ਸੁਰਿੰਦਰ ਸਿੰਘ ਮੱਕੜ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX