ਨੂਰਪੁਰ ਬੇਦੀ, 15 ਅਕਤੂਬਰ (ਚੌਧਰੀ, ਝਾਂਡੀਆਂ)-ਡਿਪਟੀ ਕਮਿਸ਼ਨਰ ਰੂਪਨਗਰ ਤੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਖੇਤਰ ਨੂਰਪੁਰ ਬੇਦੀ ਦੀ ਅਨਾਜ ਮੰਡੀ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਮੰਡੀ 'ਚ ਜੀਰੀ ਦੀ ਖ਼ਰੀਦ ਤੇ ਵੇਚ ਦਾ ਜਾਇਜ਼ਾ ਲਿਆ | ਡਿਪਟੀ ...
ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਵਿਚ ਦਿਨ ਪ੍ਰਤੀ ਦਿਨ ਵੱਧ ਰਹੇ ਟਰੈਫ਼ਿਕ ਅਤੇ ਸੜਕਾਂ ਉੱਤੇ ਲੱਗ ਰਹੇ ਜਾਮ ਕਾਰਨ ਲੋਕਾਂ ਨੂੰ ਹੋ ਰਹੀ ਅਸੁਵਿਧਾ ਨੂੰ ਦੂਰ ਕਰਨ ਲਈ ਪ੍ਰਸ਼ਾਸਨ ਵਲੋਂ ਢੁਕਵੇਂ ਉਪਰਾਲੇ ਕੀਤੇ ਜਾ ਰਹੇ ਹਨ, ਸ਼ਹਿਰ ਵਿਚ ਚੱਲ ਰਹੇ ...
ਮੋਰਿੰਡਾ, 15 ਅਕਤੂਬਰ (ਕੰਗ)-ਅੱਜ ਅਨਾਜ ਮੰਡੀ ਮੋਰਿੰਡਾ ਵਿਚ ਅਚਾਨਕ ਐਸ. ਡੀ. ਐਮ. ਮਨਕਮਲ ਸਿੰਘ ਚਾਹਲ ਨੇ ਦੌਰਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਰੌਣੀ ਪ੍ਰਧਾਨ ਆੜ੍ਹਤੀ ਯੂਨੀਅਨ ਮੋਰਿੰਡਾ ਨੇ ਦੱਸਿਆ ਕਿ ਐਸ. ਡੀ. ਐਮ. ਨੇ ਆਪਣੀ ਕਾਰ ਪਿੱਛੇ ਹੀ ...
ਕੀਰਤਪੁਰ ਸਾਹਿਬ, 15 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉੱਚਾ ਚੁੱਕਣ ਲਈ ਅਤੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ ਜਿਸ ਵਿਚ ਦੇਸ਼ ਲਈ ਮੈਡਲ ਜਿੱਤ ਕੇ ਲਿਆਉਣ ਵਾਲੇ ਪੰਜਾਬ ਦੇ ...
ਨੂਰਪੁਰ ਬੇਦੀ, 15 ਅਕਤੂਬਰ (ਰਾਜੇਸ਼ ਚੌਧਰੀ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਰੂਪਨਗਰ ਨੇ ਅੱਜ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ | ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ...
ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ਮੁਖੀਆਂ ਦੇ ਹੋਏ ਤਬਾਦਲੇ ਤਹਿਤ ਨੰਗਲ ਪੁਲਿਸ ਥਾਣਾ ਮੁਖੀ ਨੰਗਲ ਗੁਰਜੀਤ ਸਿੰਘ ਦਾ ਤਬਾਦਲਾ ਕਰਕੇ ਪਵਨ ਕੁਮਾਰ ਨੂੰ ਥਾਣਾ ਨੰਗਲ ਦਾ ਨਵਾਂ ...
ਮੋਰਿੰਡਾ, 15 ਅਕਤੂਬਰ (ਕੰਗ)-ਅੱਜ ਅਨਾਜ ਮੰਡੀ ਮੋਰਿੰਡਾ ਵਿਚ ਅਚਾਨਕ ਐਸ. ਡੀ. ਐਮ. ਮਨਕਮਲ ਸਿੰਘ ਚਾਹਲ ਨੇ ਦੌਰਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਰੌਣੀ ਪ੍ਰਧਾਨ ਆੜ੍ਹਤੀ ਯੂਨੀਅਨ ਮੋਰਿੰਡਾ ਨੇ ਦੱਸਿਆ ਕਿ ਐਸ. ਡੀ. ਐਮ. ਨੇ ਆਪਣੀ ਕਾਰ ਪਿੱਛੇ ਹੀ ...
ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਨੇ ਅੱਜ ਨੂਰਪੁਰ ਬੇਦੀ ਦੇ ਥਾਣਾ ਮੁਖੀ ਸਮੇਤ 6 ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਵਿਚ ਨੂਰਪੁਰ ਬੇਦੀ ਦੇ ਥਾਣਾ ਮੁਖੀ ਇੰਸਪੈਕਟਰ ...
ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਖੇਤੀਬਾੜੀ ਸਹਿਕਾਰੀ ਸਭਾ ਸਰਥਲੀ ਦੇ ਪ੍ਰਧਾਨ ਦੀ ਚੋਣ ਅੱਜ ਇਸ ਦੇ ਮੈਂਬਰਾਂ ਵਲੋਂ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਮੋਹਣ ਸਿੰਘ ਸਰਥਲੀ ਨੂੰ ਮੁੜ ਦੂਜੀ ਵਾਰ ਸਭਾ ਦੇ ਪ੍ਰਧਾਨ ਚੁਣਿਆ ...
ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਭਾਰਤ ਸਰਕਾਰ ਦੇ ਵਧੀਕ ਸੋਲਿਸਟਰ ਜਨਰਲ ਅਤੇ ਪੰਜਾਬ ਹਰਿਆਣਾ ਬਾਰ ਕੌਾਸਲ ਦੇ ਪ੍ਰਧਾਨ ਅਨਮੋਲ ਰਤਨ ਸਿੱਧੂ ਦਾ ਸ੍ਰੀ ਅਨੰਦਪੁਰ ਸਾਹਿਬ ਦੇ ਵਕੀਲਾਂ ਵਲੋਂ ਸਨਮਾਨ ਕੀਤਾ ਗਿਆ | ਦੱਸਣਯੋਗ ਹੈ ਕਿ ਉਹ ਆਪਣੇ ...
ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਨਗਰ ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਪ੍ਰਧਾਨਗੀ ਹੇਠ ਟਾਊਨ ਵੈਂਡਿੰਗ ਕਮੇਟੀ ਦੀ ਮੀਟਿੰਗ ਹੋਈ | ਜਿਸ ਵਿਚ ਨਗਰ ਕੌਾਸਲ ਦੇ ਪ੍ਰਬੰਧਾਂ ਅਤੇ ਗਾਹਕਾਂ ਦੀ ਸਹੂਲਤ ਨੂੰ ਲੈ ਕੇ ...
ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)- ਨੇੜਲੇ ਪਿੰਡ ਕੋਟਲਾ ਪਾਵਰ ਹਾਊਸ ਵਿਖੇ ਲੱਖ ਦਾਤਾ ਪੀਰ ਦੀ ਯਾਦ ਵਿਚ ਸਾਲਾਨਾ ਦੋ ਰੋਜ਼ਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਰਾਜਸਥਾਨ ਨਾਲ ...
ਮੋਰਿੰਡਾ, 15 ਅਕਤੂਬਰ (ਪਿ੍ਤਪਾਲ ਸਿੰਘ)-ਹਰਕੰਵਲ ਸਿੰਘ ਚਾਹਲ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕਰਦਿਆਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਮੋਰਿੰਡਾ ਦੇ ਅਧਿਕਾਰੀਆਂ ਨੂੰ ...
ਨੂਰਪੁਰ ਬੇਦੀ, 15 ਅਕਤੂਬਰ (ਵਿੰਦਰਪਾਲ ਝਾਂਡੀਆਂ)-ਇਲਾਕੇ ਦੇ ਕਿਸਾਨਾਂ ਵੱਲੋਂ ਬੀਤੇ ਦਿਨ ਇੱਕਜੁੱਟ ਹੋ ਕੇ ਨੂਰਪੁਰ ਬੇਦੀ ਵਿਖੇ ਮੀਟਿੰਗ ਕਰਨ ਉਪਰੰਤ ਪ੍ਰਸ਼ਾਸਨ ਦੀ ਸੁਸਤ ਤੇ ਢਿੱਲੀ ਕਾਰਗੁਜ਼ਾਰੀ 'ਤੇ ਪ੍ਰਗਟਾਏ ਰੋਸ ਅਤੇ ਕਿਸਾਨਾਂ ਵੱਲੋਂ ਫ਼ਸਲਾਂ ਦਾ ਬਣਦਾ ...
ਮੋਰਿੰਡਾ, 15 ਅਕਤੂਬਰ (ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਤਿੰਨ ਰੋਜ਼ਾ ਅੰਤਰ ਕਾਲਜ ਕੁਸ਼ਤੀ ਮੁਕਾਬਲੇ ਕਰਾਏ ਗਏ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ: ਹਰਬੰਸ ਕੌਰ ਦੀ ...
ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ...
ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕਾਰ ਸੇਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਤਿੰਨ ਰੋਜ਼ਾ ...
ਸ੍ਰੀ ਚਮਕੌਰ ਸਾਹਿਬ, 15 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਰੋਲੂਮਾਜਰਾ ਦੀ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਕਰਵਾਈ ਗਈ ਚੋਣ ਵਿਚ ਕੁਲਬੀਰ ਸਿੰਘ ਕੰਗ ਰੋਲੂਮਾਜਰਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਪਿੰਡ ਦੇ ਸਾਬਕਾ ਸਰਪੰਚ ਸੁਲੱਖਣ ...
ਨੂਰਪੁਰ ਬੇਦੀ, 15 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਵਲੋਂ ਨਾਬਾਰਡ ਨੈਸ਼ਨਲ ਬੈਂਕ ਫ਼ਾਰ ਐਗਰੀਕਲਚਰ ਐਾਡ ਰੂਰਲ ਡਿਵੈਲਪਮੈਂਟ ਦੇ ਸਹਿਯੋਗ ਨਾਲ ਜ਼ਿਲ੍ਹਾ ਰੂਪਨਗਰ 'ਚ ਚਲਾਏ ਪਰਾਲੀ ਸੁਰੱਖਿਆ ਅਭਿਆਨ-2018 ਅਧੀਨ ਫ਼ਸਲਾਂ ਦੀ ...
ਰੂਪਨਗਰ, 15 ਅਕਤੂਬਰ (ਸੱਤੀ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ 'ਚ ਤੇਜ਼ੀ ਆਈ ਹੈ | ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 21782 ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿਚੋਂ 21304 ਧਨ ਝੋਨਾ ਵੱਖ-ਵੱਖ 5 ਖ਼ਰੀਦ ਏਜੰਸੀਆ ਵਲੋਂ ਖ਼ਰੀਦ ਲਿਆ ਗਿਆ ਹੈ | ਹਾਲਾਂਕਿ ...
ਮੋਰਿੰਡਾ, 15 ਅਕਤੂਬਰ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ 70 ਲੱਖ ਦੀ ਲਾਗਤ ਨਾਲ ਮੋਰਿੰਡਾ ਤੋਂ ਰੂਪਨਗਰ ਨੂੰ ਜੋੜਦੀ ਪ੍ਰਮੁੱਖ ਮੋਰਿੰਡਾ ਤੋਂ ਪਿੰਡ ਕਾਈਨੋਰ ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ...
ਨਵਾਂਸ਼ਹਿਰ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸਿੱਖਿਆ ਦਫਤਰ ਵਲੋਂ ਅੰਤਰ ਜੋਨਲ ਜ਼ਿਲ੍ਹਾ ਚੈਂਪੀਅਨਸ਼ਿਪ ਕਰਵਾਈ ਗਈ | ਪਿ੍ੰਸੀਪਲ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਅੰਡਰ 19 ਸਾਲ ਲੜਕਿਆਂ ਦੀ ਬਾਸਕਟਬਾਲ ਦਾ ਫਾਈਨਲ ਮੁਕਾਬਲਾ ਦੋਆਬਾ ਆਰੀਆ ਸੀਨੀਅਰ ...
ਕਟਾਰੀਆਂ, 15 ਅਕਤੂਬਰ (ਨਵਜੋਤ ਸਿੰਘ ਜੱਖੂ) - ਕਟਾਰੀਆਂ- ਬੰਗਾ ਸੜਕ 'ਤੇ ਪਿੰਡ ਲਾਦੀਆਂ ਦੇ ਛੱਪੜ 'ਚ ਝੋਨੇ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਪਲਟ ਗਿਆ | ਟਰੱਕ ਡਰਾਈਵਰ ਕਮਲਜੀਤ ਪੁੱਤਰ ਮਹਿੰਦਰਪਾਲ ਵਾਸੀ ਬਾਹੜੋਵਾਲ ਨੇ ਦੱਸਿਆ ਕਿ ਜਦ ਉਹ ਸਵੇਰੇ ਬੰਗਾ ਮੰਡੀ ਵਿੱਚੋਂ ...
ਨਵਾਂਸ਼ਹਿਰ/ਮੱਲਪੁਰ ਅੜਕਾਂ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ, ਮਨਜੀਤ ਜੱਬੋਵਾਲ)-ਜ਼ਿਲ੍ਹੇ ਦੇ ਖੇਤੀਬਾੜੀ ਤੇ ਕਿਸਾਨ ਸਿਖਲਾਈ ਵਿਭਾਗ ਵੱਲੋਂ ਇਨ ਸੀਟੂ ਸਕੀਮ ਅਤੇ ਫਸਲੀ ਵਿਭਿੰਨਤਾ ਸਕੀਮ (ਮੱਕੀ) ਅਧੀਨ ਪਿੰਡ ਭੀਣ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ | ਇਸ ...
ਜਲੰਧਰ, 15 ਅਕਤੂਬਰ (ਅ. ਬ.)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਐਪਲੀਕੇਸ਼ਨ ਡੇ ਦਾ ਆਯੋਜਨ ਪੰਜਾਬ ਦੇ ਜ਼ਿਲ੍ਹਾ ਮੋਗਾ ਵਿਚ ਕੀਤਾ ਜਾ ਰਿਹਾ ਹੈ | ਅੱਜ 16 ਅਕਤੂਬਰ ਨੂੰ ਲੈਂਡਮਾਰਕ ਇੰਮੀਗ੍ਰੇਸ਼ਨ ਦੇ ਲੁਧਿਆਣਾ ਆਫਿਸ, 17 ਅਕਤੂਬਰ ...
ਨਵਾਂਸ਼ਹਿਰ, 15 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਯੂ.ਕੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਦੇ ਵਿਦਿਆਰਥੀਆ ਅਤੇ ਸਕੂਲ ਸਟਾਫ਼ ਨੂੰ ਪਿ੍ੰਸੀਪਲ ਕੁਲਦੀਪ ਕੌਰ ਅਤੇ ਚੇਅਰਮੈਨ ਉਜਾਗਰ ਸਿੰਘ ਦੀ ਅਗਵਾਈ ਵਿਚ ਇਤਿਹਾਸਕ ਸਥਾਨ ਸ੍ਰੀ ਆਨੰਦਪੁਰ ਸਾਹਿਬ ਦੇ ...
ਸੰਧਵਾਂ, 15 ਅਕਤੂਬਰ (ਪ੍ਰੇਮੀ ਸੰਧਵਾਂ) - ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਪਿੰਡ ਫਰਾਲਾ ਵਿਖੇ ਗੁਰੂ ਘਰ ਦੇ ਮੁੱਖ ਸੇਵਾਦਾਰ ਪ੍ਰੋ: ਪ੍ਰਗਣ ਸਿੰਘ ਅਟਵਾਲ ਦੀ ਦੇਖ-ਰੇਖ ਹੇਠ ...
ਬੰਗਾ, 15 ਅਕਤੂਬਰ (ਕਰਮ ਲਧਾਣਾ) - ਪ੍ਰਬੁੱਧ ਭਾਰਤ ਫਾਉਂਡੇਸ਼ਨ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜੀਵਨ 'ਤੇ ਅਧਾਰਿਤ 11ਵੀਂ ਪੁਸਤਕ ਪ੍ਰਤੀਯੋਗਤਾ ਜੋ ਕਿ ਅਗਸਤ 18 'ਚ ਕਰਵਾਈ ਗਈ ਸੀ, ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇਣ ਲਈ ਸੈਂਟਰ ਹੀਉਂ ਵਿਖੇ ਸਮਾਗਮ ਕਰਾਇਆ ...
ਬੰਗਾ, 15 ਅਕਤੂਬਰ (ਕਰਮ ਲਧਾਣਾ) - ਪ੍ਰਬੁੱਧ ਭਾਰਤ ਫਾਉਂਡੇਸ਼ਨ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜੀਵਨ 'ਤੇ ਅਧਾਰਿਤ 11ਵੀਂ ਪੁਸਤਕ ਪ੍ਰਤੀਯੋਗਤਾ ਜੋ ਕਿ ਅਗਸਤ 18 'ਚ ਕਰਵਾਈ ਗਈ ਸੀ, ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇਣ ਲਈ ਸੈਂਟਰ ਹੀਉਂ ਵਿਖੇ ਸਮਾਗਮ ਕਰਾਇਆ ...
ਬਹਿਰਾਮ, 15 ਅਕਤੂਬਰ (ਚੱਕਰਾਮੰੂ) - ਕੇਂਦਰ ਦੀ ਭਾਜਪਾ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਅਸਫ਼ਲ ਸਿੱਧ ਹੋਈ ਹੈ ਅਤੇ ਇਸ ਦੀਆਂ ਗਲਤ ਨੀਤੀਆਂ ਕਾਰਨ ਹੀ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...
ਨਵਾਂਸ਼ਹਿਰ, 15 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕੌਮੀ ਗ੍ਰੀਨ ਟਿ੍ਬਿਊਨਲ ਵੱਲੋਂ ਪਰਾਲੀ ਨੂੰ ਅੱਗ ਨਾ ਲਾਏ ਜਾਣ ਦੀਆਂ ਦਿੱਤੀਆਂ ਹਦਾਇਤਾਂ ਨੂੰ ਜ਼ਿਲ੍ਹੇ 'ਚ ਸਖਤੀ ਨਾਲ ਲਾਗੂ ਕਰਦਿਆਂ ਅੱਜ ਤੋਂ ਪਰਾਲੀ ਨੂੰ ਅੱਗ ਨਾ ਲਾਉਣ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ...
ਮੋਰਿੰਡਾ, 15 ਅਕਤੂਬਰ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ 70 ਲੱਖ ਦੀ ਲਾਗਤ ਨਾਲ ਮੋਰਿੰਡਾ ਤੋਂ ਰੂਪਨਗਰ ਨੂੰ ਜੋੜਦੀ ਪ੍ਰਮੁੱਖ ਮੋਰਿੰਡਾ ਤੋਂ ਪਿੰਡ ਕਾਈਨੋਰ ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ...
ਰੂਪਨਗਰ, 15 ਅਕਤੂਬਰ (ਸੱਤੀ)-ਪੰਜਾਬ ਰਾਜ ਸਕੂਲ ਖੇਡਾਂ ਤੈਰਾਕੀ ਮੁਕਾਬਲੇ ਸੰਗਰੂਰ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਉਪਦੇਸ਼ ਸਿੰਘ ਨੇ 17 ਸਾਲ ਉਮਰ ਵਰਗ ਦੇ ਤੈਰਾਕੀ ਦੇ ਬਟਰ ਫਲਾਈ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪੁੱਜਣ 'ਤੇ ਪਿ੍ੰਸੀਪਲ ਕੁਲਵਿੰਦਰ ਸਿੰਘ ਨੇ ਜੇਤੂ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਤੇ ਅੱਗੇ ਤੋਂ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਡੀ. ਪੀ. ਈ. ਵਨੀਤ ਭੱਲਾ, ਡੀ. ਪੀ. ਈ. ਭੁਪਿੰਦਰ ਸਿੰਘ ਤੇ ਮੈਡਮ ਗੁਰਪ੍ਰੀਤ ਕੌਰ ਹਾਜ਼ਰ ਸਨ |
ਮੋਰਿੰਡਾ, 15 ਅਕਤੂਬਰ (ਕੰਗ)-ਰੋਟਰੀ ਕਲੱਬ ਮੋਰਿੰਡਾ ਵਲੋਂ ਪ੍ਰਧਾਨ ਰਾਜਿੰਦਰ ਸੱਚਦੇਵਾ ਦੀ ਪ੍ਰਧਾਨਗੀ ਹੇਠ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਨੂੰ ਸੈਨਟਰੀ ਨੈਪਕਿਨ ਬੈਂਡਿੰਗ ਮਸ਼ੀਨ ਭੇਂਟ ਕੀਤੀ ਗਈ | ਕਾਲਜ ਦੇ ...
ਮੋਰਿੰਡਾ, 15 ਅਕਤੂਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਸਰਕਾਰੀ ਖ਼ਰੀਦ ਦਾ ਕੰਮ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ | ਸਰਕਾਰ ਨੇ ਕਿਸਾਨਾਂ ਨਾਲ ਜੀਰੀ ਦੀ ਅਦਾਇਗੀ ਨਾਲ ਦੀ ਨਾਲ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ 14 ਦਿਨ ਬੀਤ ਜਾਣ ਤੋਂ ਬਾਅਦ ਅੱਜ ਸ਼ਾਮੀਂ ...
ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ ਜੋ ਕਿ ਕੇਵਲ ਤੇ ਕੇਵਲ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰਦਾ ਹੈ | ਇਹ ਪ੍ਰਗਟਾਵਾ ਗੱਲਬਾਤ ਕਰਦਿਆਂ ਉੱਤਰ ਸੰਗਠਨ ਮੰਤਰੀ ਸ੍ਰੀ ਲੀਲਾ ਧਰ ਅਤੇ ਪੰਜਾਬ ਕਿਸਾਨ ਸੰਘ ਦੇ ...
ਭਰਤਗੜ੍ਹ, 15 ਅਕਤੂਬਰ (ਬਾਵਾ)-ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦੇ ਮੰਤਵ ਨਾਲ ਯੂਥ ਸਪੋਰਟਸ ਕਲੱਬ ਰਜਿ: ਗਰਦਲੇ ਦੇ ਸਮੂਹ ਨੁਮਾਇੰਦਿਆਂ ਵਲੋਂ ਇਲਾਕੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਮੁਹਿੰਮ ਦੌਰਾਨ ਪਰਾਲੀ ਸਾੜਨ ਨਾਲ ਮਨੁੱਖੀ, ਪਸ਼ੂ, ...
ਮੋਰਿੰਡਾ, 15 ਅਕਤੂਬਰ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਜੀਰੀ ਦੀ ਸਰਕਾਰੀ ਖ਼ਰੀਦ ਦਾ ਕੰਮ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ | ਸਰਕਾਰ ਨੇ ਕਿਸਾਨਾਂ ਨਾਲ ਜੀਰੀ ਦੀ ਅਦਾਇਗੀ ਨਾਲ ਦੀ ਨਾਲ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ 14 ਦਿਨ ਬੀਤ ਜਾਣ ਤੋਂ ਬਾਅਦ ਅੱਜ ਸ਼ਾਮੀਂ ...
ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਕਿਸਾਨ ਸੰਘ ਇਕ ਗ਼ੈਰ-ਰਾਜਨੀਤਕ ਸੰਗਠਨ ਹੈ ਜੋ ਕਿ ਕੇਵਲ ਤੇ ਕੇਵਲ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰਦਾ ਹੈ | ਇਹ ਪ੍ਰਗਟਾਵਾ ਗੱਲਬਾਤ ਕਰਦਿਆਂ ਉੱਤਰ ਸੰਗਠਨ ਮੰਤਰੀ ਸ੍ਰੀ ਲੀਲਾ ਧਰ ਅਤੇ ਪੰਜਾਬ ਕਿਸਾਨ ਸੰਘ ਦੇ ...
ਨੰਗਲ, 15 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਬੀਤੀ ਰਾਤ ਨਵਾਂ ਨੰਗਲ ਵਿਖੇ ਚੋਰਾਂ ਵੱਲੋਂ ਇੱਕ ਟੈਂਕਰ ਦੇ ਟਾਇਰ ਚੋਰੀ ਕਰਨ ਦਾ ਸਮਾਚਾਰ ਹੈ | ਟੈਂਕਰ ਮਾਲਕ ਜੁਲਫੀ ਰਾਮ ਨੇ ਕਿਹਾ ਕਿ ਉਹ ਆਪਣਾ ਟੈਂਕਰ ਨੰਬਰ ਪੀ.ਬੀ.12ਐਚ- 7014 ਅਜੌਲੀ ਮੋੜ, ਫੋਕਲ ਪੁਆਇੰਟ ਵਿਖੇ ਖੜ੍ਹਾ ਕਰਕੇ ...
ਮੋਰਿੰਡਾ, 15 ਅਕਤੂਬਰ (ਕੰਗ)-ਮੋਰਿੰਡਾ ਪੁਲਿਸ ਵਲੋਂ ਥਾਣਾ ਮੁਖੀ ਮਨਜੋਤ ਕੌਰ ਦੀ ਅਗਵਾਈ ਵਿਚ ਸ਼ਹਿਰ ਵਿਚ ਆਵਾਰਾਗਰਦੀ ਕਰਦੇ ਨੌਜਵਾਨਾਂ 'ਤੇ ਕਾਰਵਾਈ ਕੀਤੀ ਗਈ | ਇਸ ਮੌਕੇ ਸਬ-ਇੰਸਪੈਕਟਰ ਪ੍ਰਭਜੋਤ ਕੌਰ ਤੇ ਟ੍ਰੈਫ਼ਿਕ ਇੰਚਾਰਜ ਜਸਪਾਲ ਸਿੰਘ ਵਲੋਂ ਪੁਲਿਸ ਪਾਰਟੀ ...
ਮੋਰਿੰਡਾ, 15 ਅਕਤੂਬਰ (ਕੰਗ)-ਮੋਰਿੰਡਾ ਬਾਈਪਾਸ 'ਤੇ ਬਣੇ ਰੇਲਵੇ ਪੁਲ 'ਤੇ ਦੋ ਕਾਰਾਂ ਆਹਮਣੇ-ਸਾਹਮਣੇ ਟਕਰਾ ਗਈਆਂ , ਦੋਨੋਂ ਚਾਲਕ ਜ਼ਖ਼ਮੀ ਹੋ ਗਏ | ਹਾਦਸਾ ਉਦੋਂ ਵਾਪਰਿਆ ਜਦੋਂ ਇੰਡੀਕਾ ਕਾਰ ਨੰ: ਪੀ.ਬੀ.65ਜੀ.0594 ਜਿਸ ਨੂੰ ਜੁਝਾਰ ਸਿੰਘ ਚਲਾ ਰਿਹਾ ਸੀ ਕਿ ਸਾਹਮਣੇ ਆ ਰਹੀ ...
ਰੂਪਨਗਰ, 15 ਅਕਤੂਬਰ (ਸ. ਰਿਪੋ.)-ਸੇਂਟ ਕਾਰਮਲ ਸਕੂਲ ਰੂਪਨਗਰ ਦੇ ਦੂਜੀ ਜਮਾਤ ਦੇ ਵਿਦਿਆਰਥੀ ਅੱਜ ਮੁੱਖ ਡਾਕਘਰ ਦੇਖਣ ਲਈ ਅੱਪੜੇ | ਡਾਕਘਰ ਪੁੱਜਣ 'ਤੇ ਵਿਦਿਆਰਥੀਆਂ ਨੂੰ ਡਾਕ ਸੇਵਾਵਾਂ ਦੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੂੰ ਅੰਤਰਦੇਸ਼ੀ ਪੱਤਰ, ਟਿਕਟਾਂ, ਮਨੀ ਆਰਡਰ, ...
ਰੂਪਨਗਰ, 15 ਅਕਤੂਬਰ (ਸਤਨਾਮ ਸਿੰਘ ਸੱਤੀ)-ਆਪਣੇ ਰਚਨਾਤਮਿਕ ਮਿਸ਼ਨ ਤਹਿਤ ਆਈ. ਆਈ. ਟੀ. ਰੋਪੜ ਨੇ ਭਾਰਤ ਵਿਚ ਐਲਾਨੀ ਖੋਜ ਦੀ ਗੁਣਵੱਤਾ ਸ਼੍ਰੇਣੀ 'ਚ ਤੀਸਰਾ ਸਥਾਨ ਹਾਸਲ ਕਰਕੇ ਇਤਿਹਾਸਕ ਪ੍ਰਾਪਤ ਕੀਤੀ ਹੈ | ਆਪਣੇ ਮਿਸ਼ਨ, ਦਿ੍ਸ਼ਟੀਗੋਚਰ ਕਿਤਾਬਚੇ 'ਚ ਦਰਜ, ...
ਰੂਪਨਗਰ, 15 ਅਕਤੂਬਰ (ਸ. ਰਿਪੋ.)-ਰੋਟਰੀ ਕਲੱਬ ਰੂਪਨਗਰ ਵੱਲੋਂ ਪਰਮਾਰ ਹਸਪਤਾਲ ਰੂਪਨਗਰ ਵਿਖੇ (ਕੱਟੇ ਹੋਏ ਬੁੱਲ੍ਹ ਅਤੇ ਕੱਟੇ ਹੋਏ ਤਾਲੂ) ਵਾਲੇ ਮਰੀਜ਼ਾਂ ਦੀ ਜਾਂਚ ਲਈ ਮੁਫ਼ਤ ਕੈਂਪ ਲਗਾਇਆ ਗਿਆ | ਚੰਡੀਗੜ੍ਹ ਦੇ ਪਲਾਸਟਿਕ ਸਰਜਨ ਡਾ. ਸੁਰਿੰਦਰ ਸਿੰਘ ਮੱਕੜ ਅਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX