ਤਾਜਾ ਖ਼ਬਰਾਂ


ਆਮ ਆਦਮੀ ਪਾਰਟੀ ਵਲੋਂ ਕੈਪਟਨ ਸਰਕਾਰ ਵਿਰੁੱਧ ਧਰਨਾ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ
. . .  4 minutes ago
ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਧਰਮਜੀਤ ਰਾਮੇਆਣਾ ਅਤੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਅਮੋਲਕ ਸਿੰਘ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਵਲੋਂ ਸਥਾਨਕ ਬੱਸ ਸਟੈਂਡ ਦੇ (ਸ਼੍ਰੀ ਮੁਕਤਸਰ ਸਾਹਿਬ ਨੂੰ ਜਾਣ ਵਾਲੇ) ਗੇਟ...
ਸਚਿਨ ਪਾਈਲਟ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  16 minutes ago
ਨਵੀਂ ਦਿੱਲੀ, 10 ਅਗਸਤ - ਰਾਜਸਥਾਨ ਦੇ ਸਿਆਸੀ ਸੰਕਟ ਵਿਚਕਾਰ ਸਚਿਨ ਪਾਈਲਟ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ...
ਨਹੀਂ ਰਹੇ ਵਿਦਵਾਨ ਲੇਖਕ ਪ੍ਰਿੰਸੀਪਲ ਸੇਵਾ ਸਿੰਘ ਕੌੜਾ
. . .  32 minutes ago
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਸਾਹਿਤਕ ਹਲਕਿਆਂ ਵਿੱਚ ਇਹ ਖਬਰ ਬੜੀ ਦੁੱਖ ਨਾਲ ਪੜ੍ਹੀ-ਸੁਣੀ ਜਾਵੇਗੀ ਕਿ ਪੰਜਾਬੀ ਜ਼ੁਬਾਨ ਦੇ ਨਾਮਵਰ ਲੇਖਕ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪ੍ਰਸਤ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਅੱਜ ਸਦੀਵੀ ਵਿਛੋੜਾ ਦੇ ਗਏ...
ਕੋਰੋਨਾ ਦਾ ਸੇਕ ਪਹੁੰਚਿਆ ਸਿਵਲ ਹਸਪਤਾਲ ਤੇ ਸਿਵਲ ਸਰਜਨ ਦਫ਼ਤਰ
. . .  45 minutes ago
ਨਵਾਂਸ਼ਹਿਰ, 10 ਅਗਸਤ (ਗੁਰਬਖਸ਼ ਸਿੰਘ ਮਹੇ) - ਕੋਰੋਨਾ ਦੇ ਸੇਕ ਤੋਂ ਜ਼ਿਲ੍ਹਾ ਸਿਵਲ ਹਸਪਤਾਲ ਅਤੇ ਸਿਵਲ ਸਰਜਨ ਦਫ਼ਤਰ ਵੀ ਨਹੀਂ ਬਚ ਸਕਿਆ। ਇਸੇ ਲੜੀ ਤਹਿਤ ਅੱਜ ਫਿਰ 21 ਲੋਕਾਂ ਦੀ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ...
ਪਠਾਨਕੋਟ ਦੇ 19 ਹੋਰ ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  49 minutes ago
ਪਠਾਨਕੋਟ, 10 ਅਗਸਤ ( ਆਰ. ਸਿੰਘ ) - ਕਰੋਨਾ ਵਾਇਰਸ ਦੇ ਚਲਦਿਆ ਅੱਜ 19 ਹੋਰ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਹਨਾਂ ਦੱਸਿਆ ਕਿ 498 ਸੈਮਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ...
ਰੂਰਲ ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਕਾਦੀਆਂ ਵਿਚ ਧਰਨਾ ਸ਼ੁਰੂ
. . .  about 1 hour ago
ਕਾਦੀਆਂ (ਗੁਰਦਾਸਪੁਰ) , 10 ਅਗਸਤ (ਪ੍ਰਦੀਪ ਸਿੰਘ ਬੇਦੀ) - ਰੂਰਲ ਫਾਰਮੇਸੀ ਅਫ਼ਸਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਨ ਲਈ ਦਾਣਾ ਮੰਡੀ ਕਾਦੀਆਂ ਵਿਚ ਭਾਰੀ ਇਕੱਠ ਕੀਤਾ ਗਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ...
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਹੋਇਆ ਕੋਰੋਨਾ
. . .  about 1 hour ago
ਨਵੀਂ ਦਿੱਲੀ, 10 ਅਗਸਤ - ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੀ ਕੋਰੋਨਾ ਤੋਂ ਪੀੜਤ ਹੋ ਗਏ ਹਨ। ਉਨ੍ਹਾਂ ਨੇ ਅੱਜ ਟਵੀਟਰ 'ਤੇ ਜਾਣਕਾਰੀ ਦਿੱਤੀ। ਪ੍ਰਣਬ ਮੁਖਰਜੀ ਨੂੰ ਅੱਜ ਕਿਸੇ ਹੋਰ ਕਾਰਨ ਹਸਪਤਾਲ ਲਿਆਂਦਾ ਗਿਆ ਸੀ ਪਰ ਜਾਂਚ...
ਕਿਸਾਨਾਂ ਨੇ ਆਰਡੀਨੈਂਸਾਂ ਦੇ ਵਿਰੋਧ 'ਚ ਰੋਸ ਮਾਰਚ ਕੱਢਿਆ
. . .  about 1 hour ago
ਲੋਪੋਕੇ (ਅੰਮ੍ਰਿਤਸਰ), 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਏਰੀਆ ਪ੍ਰਧਾਨ ਦਵਿੰਦਰ ਸਿੰਘ ਢੰਡਾਲ, ਰਣਜੀਤ ਸਿੰਘ ਮੁਹਾਰ, ਹਰਦੇਵ ਸਿੰਘ ਅਵਾਣ ਵਸਾਊ ਆਦਿ ਦੀ ਅਗਵਾਈ 'ਚ ਕਸਬਾ ਲੋਪੋਕੇ, ਭਿੰਡੀਸੈਦਾਂ, ਚੂਚਕਵਾਲ, ਮੋਹਲੇਕੇ,ਨਵਾਂ ਜੀਵਨ ਆਦਿ...
ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਸ਼ਾਹਕੋਟ ਤੋਂ ਵਿਧਾੲਿਕ ਸ਼ੇਰੋਵਾਲੀਅਾ ਦੀ ਰਿਹਾਇਸ਼ ਤੱਕ ਕੀਤਾ ਮੋਟਰ ਸਾਈਕਲ ਮਾਰਚ
. . .  about 1 hour ago
ਸ਼ਾਹਕੋਟ, 10 ਅਗਸਤ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਸੈਂਕੜਿਆਂ ਦੀ ਗਿਣਤੀ ਵਿੱਚ ਮੋਟਰਸਾਈਕਲਾ ਤੇ ਮਾਰਚ ਕਰਕੇ ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਘਰ ਮਲਸੀਅਾਂ ਅੱਗੇ ਧਰਨਾ ਦਿੱਤਾ ਗਿਅਾ ਅਤੇ...
ਨਿੱਜੀ ਰੰਜਸ਼ ਕਰਕੇ ਵਿਆਹ ਤੋਂ ਪਰਤ ਰਹੇ ਨੌਜਵਾਨ ਦਾ ਕਿਰਚਾਂ ਮਾਰ ਕੇ ਕੀਤਾ ਕਤਲ
. . .  1 minute ago
ਬੁੱਲ੍ਹੋਵਾਲ, 10 ਅਗਸਤ (ਲੁਗਾਣਾ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੱਕੋਵਾਲ ਸ਼ੇਖਾਂ ਦੇ ਨੌਜਵਾਨ ਕਰਨਦੀਪ ਸਿੰਘ ਕਰਨ ਨੂੰ ਬੀਤੀ ਰਾਤ ਨਿੱਜੀ ਰੰਜਸ਼ ਕਾਰਨ ਕਿਰਚਾਂ ਮਾਰ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪੁਲਿਸ ਥਾਣਾ ਬੁੱਲ੍ਹੋਵਾਲ ਲਿਖਾਈ ਰਿਪੋਰਟ ਅਨੁਸਾਰ ਸੁਖਦੇਵ ਸਿੰਘ...
ਕਿਸਾਨਾਂ ਵਲੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਕੋਠੀ ਦਾ ਘਿਰਾਓ
. . .  about 2 hours ago
ਰਾਜਾਸਾਂਸੀ, 10 ਅਗਸਤ (ਹਰਦੀਪ ਸਿੰਘ ਖੀਵਾ) - ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਗਏ 3 ਆਰਡੀਨੈਂਸ ਤੇ ਦੇਸ਼ ਮਾਰੂ ਬਿਜਲੀ ਸੋਧ ਬਿਲ ਨੂੰ ਰੱਦ ਕਰਵਾਉਣ, ਡੀਜ਼ਲ ਪੈਟਰੋਲ ਨੂੰ ਸਸਤਾ ਕਰਾਉਣ ਤੇ ਸਮੂਹ ਫਸਲਾਂ ਦੇ ਐਮ...
ਹੁਸ਼ਿਆਰਪੁਰ ਜ਼ਿਲ੍ਹੇ 'ਚ 26 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ
. . .  about 2 hours ago
ਹੁਸ਼ਿਆਰਪੁਰ, 10 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 26 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ...
ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਜੇਲ੍ਹ ਭਰੋ ਅੰਦੋਲਨ ਵਾਸਤੇ ਸੈਂਕੜੇ ਗੱਡੀਆਂ ਦਾ ਕਾਫ਼ਲਾ ਰਵਾਨਾ
. . .  about 2 hours ago
ਕਾਦੀਆਂ, (ਗੁਰਦਾਸਪੁਰ) 10 ਅਗਸਤ (ਪ੍ਰਦੀਪ ਸਿੰਘ ਬੇਦੀ, ਰਣਜੋਧ ਸਿੰਘ ਭਾਮ) - ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ ਜਾਰੀ ਕੀਤੇ 3 ਆਰਡੀਨੈਂਸ ਨੂੰ ਲੈ ਕੇ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਜੇਲ੍ਹ ਭਰੋ ਅੰਦੋਲਨ ਦੀ ਸੈਂਕੜੇ ਗੱਡੀਆਂ ਸਮੇਤ...
ਜਲੰਧਰ ਵਿਚ 80 ਹੋਰ ਆਏ ਕੋਰੋਨਾ ਪਾਜੀਟਿਵ, 4 ਦੀ ਮੌਤ
. . .  about 2 hours ago
ਜਲੰਧਰ, 10 ਅਗਸਤ (ਐਮ. ਐੱਸ. ਲੋਹੀਆ) - ਜਲੰਧਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ ਵਿਚ 80 ਕੋਰੋਨਾ ਪਾਜ਼ੀਟਿਵ ਮਰੀਜ਼ ਹੋਰ ਮਿਲੇ ਹਨ। ਇਸ ਦੇ ਨਾਲ ਹੀ 4 ਮਰੀਜਾਂ...
ਪ੍ਰਸ਼ਾਤ ਭੂਸ਼ਨ ਦੇ ਖੇਦ ਨੂੰ ਸੁਪਰੀਮ ਕੋਰਟ ਨੇ ਠੁਕਰਾਇਆ, ਜਾਰੀ ਰਹੇਗੀ ਜਾਂਚ
. . .  about 2 hours ago
ਨਵੀਂ ਦਿੱਲੀ, 10 ਅਗਸਤ - ਸੁਪਰੀਮ ਕੋਰਟ ਨੇ ਸਾਲ 2009 ਦੇ ਇਕ ਮਾਮਲੇ ਵਿਚ ਵਕੀਲ ਪ੍ਰਸ਼ਾਂਤ ਭੂਸ਼ਨ ਖਿਲਾਫ ਅਦਾਲਤ ਦੀ ਮਾਣਹਾਨੀ ਦੀ ਕਾਰਵਾਈ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪ੍ਰਸ਼ਾਂਤ ਭੂਸ਼ਨ ਨੇ ਸੁਪਰੀਮ ਕੋਰਟ ਨੂੰ ਇਕ ਲਿਖਤ ਬਿਆਨ 'ਚ ਖੇਦ ਜਤਾਉਣ ਦੀ ਗੱਲ ਕਹੀ ਸੀ ਪਰ ਅਦਾਲਤ ਨੇ ਇਸ ਨੂੰ...
ਕਿਸਾਨ ਜਥੇਬੰਦੀਆਂ ਨੇ ਕੀਤਾ ਵਿਧਾਇਕ ਸਿੱਕੀ ਦੀ ਕੋਠੀ ਦਾ ਘਿਰਾਓ
. . .  about 3 hours ago
ਤਰਨ ਤਾਰਨ 10 ਅਗਸਤ (ਵਿਕਾਸ ਮਰਵਾਹਾ) - ਕਿਸਾਨ ਜਥੇਬੰਦੀਆਂ ਵੱਲੋਂ ਪਰਗਟ ਸਿੰਘ ਜਾਮਾਰਾਏ, ਹਰਜਿੰਦਰ ਸਿੰਘ ਟਾਂਡਾਂ ਦੀ ਅਗਵਾਈ ਹੇਠ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਖਡੂਰ ਸਾਹਿਬ ਹਲਕੇ ਤੋਂ ਵਿਧਾਇਕ ਰਮਨਜੀਤ ਸਿੰਘ ਦੀ ਕੋਠੀ...
28 ਹਜ਼ਾਰ ਨਸ਼ੇ ਦੀਆਂ ਗੋਲੀਆਂ ਸਮੇਤ 2 ਕਾਬੂ
. . .  about 3 hours ago
ਲੱਖੋ ਕੇ ਬਹਿਰਾਮ, 10 ਅਗਸਤ (ਰਾਜਿੰਦਰ ਸਿੰਘ ਹਾਂਡਾ) - ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਟੀਮ ਵਲੋਂ ਜ਼ਿਲ੍ਹਾ ਫਿਰੋਜ਼ਪੁਰ ਸਥਿਤ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਗੁੱਦੜਢੰਡੀ ਤੋਂ ਕਾਰ ਸਵਾਰ 2 ਵਿਅਕਤੀਆਂ ਨੂੰ 28 ਹਜ਼ਾਰ ਨਸ਼ੇ ਦੀਆਂ...
ਪਟਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ ਤੇ ਸੰਗਤਾਂ ਨਾਲ ਮਿਲ ਕੇ ਜਾਪ
. . .  about 3 hours ago
ਪਟਿਆਲਾ, 10 ਅਗਸਤ (ਗੁਰਪ੍ਰੀਤ ਸਿੰਘ ਚੱਠਾ) - ਪਿੰਡ ਕਲਿਆਣ ਵਿਖੇ ਗੁਰੂ ਸਾਹਿਬ ਦੇ ਚੋਰੀ ਹੋਏ ਸਰੂਪ ਨਾ ਲੱਭਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਅੱਜ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ਼ਿਰਕਤ ਕੀਤੀ...
ਜ਼ਹਿਰੀਲੀ ਸ਼ਰਾਬ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਮੋਗਾ ਵਿਚ ਲਗਾਇਆ ਰੋਸ ਧਰਨਾ
. . .  about 3 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ) - ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ 100 ਤੋਂ ਵਧੇਰੇ ਮੌਤਾਂ ਹੋਈਆਂ। ਜਿਸ ਸਬੰਧੀ ਅੱਜ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਹਲਕਾ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ...
ਸ਼ਹਿਰ ਦੇ ਬਾਜ਼ਾਰਾਂ 'ਚ ਸੈਂਕੜੇ ਕਿਸਾਨਾਂ ਨੇ ਕੀਤਾ ਮੋਦੀ ਸਰਕਾਰ ਵਿਰੁੱਧ ਮੋਟਰਸਾਈਕਲ ਰੋਸ ਮਾਰਚ ਤੇ ਮੁਜ਼ਾਹਰਾ
. . .  about 3 hours ago
ਅਜਨਾਲਾ, 10 ਅਗਸਤ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ ਦੇ ਬਾਜ਼ਾਰਾਂ 'ਚ ਖ਼ਰਾਬ ਮੌਸਮ ਤੇ ਮੀਂਹ ਦੀ ਕਿਣ-ਮਿਣ ਦੇ ਬਾਵਜੂਦ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ 'ਚ ਸ਼ਾਮਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕੇ ਦੇ ਵੱਖ ਵੱਖ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਨੂੰ ਲਿਖਿਆ ਪੱਤਰ
. . .  about 3 hours ago
ਅਜਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਪੀਊਸ਼ ਗੋਇਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਕਿੰਨੂੰ ਦੀ ਸੀਜ਼ਨ ਦੌਰਾਨ ਅਬੋਹਰ ਤੋਂ ਬੰਗਲੌਰ ਤੇ ਕੋਲਕਾਤਾ ਲਈ ਫਰਿੱਜ...
ਜ਼ਿਲ੍ਹਾ ਮਾਨਸਾ 'ਚ ਅੱਜ 1 ਸਿਹਤ ਮੁਲਾਜ਼ਮ ਸਮੇਤ 12 ਨਵੇਂ ਕੋਰੋਨਾ ਮਾਮਲੇ ਆਏ
. . .  about 3 hours ago
ਮਾਨਸਾ/ ਬੁਢਲਾਡਾ, 10 ਅਗਸਤ (ਬਲਵਿੰਦਰ ਸਿੰਘ ਧਾਲੀਵਾਲ/ ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਅੱਜ ਫਿਰ ਇੱਕ ਸਿਹਤ ਮੁਲਾਜ਼ਮ ਸਮੇਤ 12 ਜਣਿਆਂ ਦੀਆਂ ਰਿਪੋਰਟ ਪਾਜ਼ੀਟਿਵ ਆਈ ਹੈ।ਦੇਰ ਰਾਤ ਆਈਆਂ ਇਨ੍ਹਾਂ ਰਿਪੋਰਟਾਂ 'ਚ ਮੁੱਢਲਾ ਸਿਹਤ...
ਜ਼ਹਿਰੀਲੀ ਸ਼ਰਾਬ ਕਾਂਡ ਖਿਲਾਫ ਅੰਮ੍ਰਿਤਸਰ 'ਚ ਪੰਜਾਬ ਸਰਕਾਰ ਦਾ ਸਾੜਿਆ ਗਿਆ ਪੁਤਲਾ
. . .  about 2 hours ago
ਅੰਮ੍ਰਿਤਸਰ, 10 ਅਗਸਤ (ਰਾਜੇਸ਼ ਕੁਮਾਰ ਸੰਧੂ) - ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਸਬੰਧੀ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਭਾਜਪਾ ਨੇ...
ਤਰਨ ਤਾਰਨ ਦੇ ਇਕ ਨਿੱਜੀ ਹੋਟਲ ਦੇ ਅਕਾਊਂਟੈਂਟ ਨੇ ਕੀਤੀ ਆਤਮ ਹੱਤਿਆ
. . .  about 4 hours ago
ਤਰਨਤਾਰਨ, 10 ਅਗਸਤ (ਹਰਿੰਦਰ ਸਿੰਘ, ਵਿਕਾਸ ਮਰਵਾਹਾ) - ਤਰਨਤਾਰਨ ਸਥਿਤ ਇਕ ਨਿੱਜੀ ਹੋਟਲ ਦੇ ਅਕਾਊਂਟੈਂਟ ਵੱਲੋਂ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੋਟਲ ਦੇ ਮਾਲਕ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਡੇ ਹੋਟਲ ਵਿਚ ਕੰਮ ਕਰਨ...
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁਕੰਦਪੁਰ ਇਲਾਕੇ 'ਚ ਮਿਲੇ 6 ਹੋਰ ਕੋਰੋਨਾ ਪਾਜ਼ੀਟਿਵ
. . .  about 4 hours ago
ਬੰਗਾ/ਮੁਕੰਦਪੁਰ, 10 ਅਗਸਤ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੇ ਸਰਕਾਰੀ ਹਸਪਤਾਲ ਅਧੀਨ ਪੈਂਦੇ ਪਿੰਡ ਹਕੀਮਪੁਰ ਅਤੇ ਚਾਹਲ ਕਲਾਂ ਦੇ 6 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ। ਐਸ.ਐਮ.ਓ.ਮੁਕੰਦਪੁਰ ਡਾਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਬਠਿੰਡਾ /ਮਾਨਸਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX