ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ...
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਬਠਿੰਡਾ /ਮਾਨਸਾ

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਪਰਾਲੀ ਸਾੜ ਕੇ ਪੰਜਾਬ ਸਰਕਾਰ ਿਖ਼ਲਾਫ ਪ੍ਰਦਰਸ਼ਨ

ਤਲਵੰਡੀ ਸਾਬੋ, 15 ਅਕਤੂਬਰ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਪਰਾਲੀ ਸਾੜੇ ਜਾਣ ਦੇ ਖਿਲਾਫ਼ ਅਪਣਾਏ ਸਖ਼ਤ ਰੁੱਖ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਸਾੜਕੇ ਸਰਕਾਰ ਦੇ ਹੁਕਮਾਂ ਨੂੰ ਧੂੰਏ ਵਿਚ ਉਡਾਇਆ ਜਾ ਰਿਹਾ ਹੈ | ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ ...

ਪੂਰੀ ਖ਼ਬਰ »

ਮਾਲ ਗੋਦਾਮ ਰੋਡ 'ਤੇ ਬੇਸਹਾਰਾ ਬਜ਼ੁਰਗ ਦੀ ਮੌਤ

ਬਠਿੰਡਾ, 15 ਅਕਤੂਬਰ (ਅਜੀਤ ਪ੍ਰਤੀਨਿਧ)-ਸਥਾਨਕ ਮਾਲ ਗੋਦਾਮ ਰੋਡ 'ਤੇ ਥਾਣਾ ਕੋਤਵਾਲੀ ਸਾਹਮਣੇ ਫੁੱਟਪਾਥ 'ਤੇ ਇਕ ਬੇਸਹਾਰਾ ਬਜ਼ੁਰਗ ਗੰਭੀਰ ਹਾਲਤ ਵਿਚ ਪਏ ਹੋਣ ਦੀ ਸੂਚਨਾ ਮਿਲਣ 'ਤੇ ਪੁੱਜੇ ਸਹਾਰਾ ਵਰਕਰਾਂ ਨੇ ਬੇਹੋਸ਼ੀ ਦੀ ਹਾਲਤ ਵਿਚ ਬਜ਼ੁਰਗ ਨੂੰ ਸਿਵਲ ਹਸਪਤਾਲ ...

ਪੂਰੀ ਖ਼ਬਰ »

ਨਵਜੋਤ ਸਿੱਧੂ ਵਲੋਂ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗਾਂ ਨੂੰ ਦਫ਼ਤਰੀ ਕੰਮ ਪੰਜਾਬੀ ਵਿਚ ਕਰਨ ਦੀਆਂ ਹਦਾਇਤਾਂ

ਬਠਿੰਡਾ, 15 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਸਥਾਨਕ ਸਰਕਾਰਾਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਪੁਰਾਤਤਵ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਵਿਭਾਗਾਂ ਨੂੰ ਸਮੁੱਚਾ ਦਫ਼ਤਰੀ ਕੰਮਕਾਜ ਮਾਂ ਬੋਲੀ ਪੰਜਾਬੀ ਵਿਚ ਕੀਤੇ ਜਾਣ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਕਿਸਾਨਾਂ ਕੋਲੋਂ ਕਣਕ ਦੇ ਬੀਜ ਦੀ ਸਬਸਿਡੀ ਲਈ 25 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ

ਬਠਿੰਡਾ, 15 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਕਣਕ ਦਾ ਤਸਦੀਕਸ਼ੁਦਾ ਬੀਜ ਪ੍ਰਾਪਤ ਕਰਨ ਲਈ ਕਿਸਾਨ 25 ਅਕਤੂਬਰ 2018 ਤੱਕ ਨਿਰਧਾਰਿਤ ਪ੍ਰੋਫਾਰਮੇ ਵਿੱਚ ਆਪਣੀਆਂ ਦਰਖਾਸਤਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾਂ ਬਲਾਕ ਪੱਧਰ ਦੇ ਦਫ਼ਤਰ ਵਿੱਚ ਦੇ ਸਕਦੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਨਿਗਮ ਵਲੋਂ ਫੋਗਿੰਗ ਦੀ ਸਮਾਂ ਸੂਚੀ ਜਾਰੀ

ਬਠਿੰਡਾ, 15 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਧਰਮ ਪਤਨੀ ਵੀਨੂੰ ਬਾਦਲ ਵਲੋਂ ਇਸ ਵਾਰ ਸ਼ਹਿਰ ਵਾਸੀਆਂ ਨੂੰ ਮੱਛਰਾਂ ਤੋਂ ਫੈਲਦੀਆਂ ਡੇਂਗੂ ਅਤੇ ਹੋਰ ਬਿਮਾਰੀਆਂ ਦੇ ਕਾਬੂ ਪਾਉਣ ਲਈ ਪ੍ਰਬੰਧਾਂ ਅਤੇ ਵਿਸ਼ੇਸ਼ ਕਰਕੇ ਫ਼ੋਗਿੰਗ ...

ਪੂਰੀ ਖ਼ਬਰ »

ਪਿੰਡ ਸ਼ੇਖਪੁਰਾ ਵਿਖੇ ਦਿਨ ਦਿਹਾੜੇ ਕਿਸਾਨ ਦੇ ਘਰੋਂ ਲੱਖਾਂ ਦੇ ਸੋਨੇ ਦੇ ਗਹਿਣੇ ਚੋਰੀ

ਤਲਵੰਡੀ ਸਾਬੋ, 15 ਅਕਤੂਬਰ (ਰਣਜੀਤ ਸਿੰਘ ਰਾਜੂ)-ਪਿੰਡ ਸ਼ੇਖਪੁਰਾ ਵਿਖੇ ਇੱਕ ਕਿਸਾਨ ਦੇ ਘਰ ਵਿੱਚ ਚੋਰਾਂ ਨੇ ਦਿਨ ਦਿਹਾੜੇ ਕਾਰਵਾਈ ਨੂੰ ਅਮਲ ਵਿੱਚ ਲ਼ਿਆਂਉਦਿਆਂ ਲੱਖਾਂ ਰੁਪਿਏ ਦੇ ਸੋਨੇ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ,ਤਲਵੰਡੀ ਸਾਬੋ ਪੁਲਿਸ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਖੇਤਰੀ ਯੁਵਕ ਮੇਲੇ 'ਚ ਲੋਕ ਨਾਚ ਤੇ ਲੋਕ ਖੇਡਾਂ ਨੇ ਕਰਾਈ ਬੱਲੇ-ਬੱਲੇ

ਰਾਮਪੁਰਾ ਫੂਲ, 15 ਅਕਤੂਬਰ (ਨਰਪਿੰਦਰ ਧਾਲੀਵਾਲ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਚੱਲ ਰਹੇ ਬਠਿੰਡਾ-ਫ਼ਰੀਦਕੋਟ ਜ਼ੋਨ ਦੇ ਖੇਤਰੀ ਯੁਵਕ ਮੇਲੇ ਦਾ ਤੀਸਰਾ ਤੇ ਚੌਥਾ ਦਿਨ ਲੋਕ ਨਾਚਾਂ ਅਤੇ ਲੋਕ ਖੇਡਾਂ ਦੇ ਨਾਮ ਰਿਹਾ | ਮੇਲੇ 'ਚ ਖਿੱਚ ਦਾ ਕੇਂਦਰ ਰਹੇ ...

ਪੂਰੀ ਖ਼ਬਰ »

ਪਿੰਡ ਆਕਲੀਆ ਕਲਾਂ ਵਿਖੇ ਨੌਜਵਾਨ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ

ਮਹਿਮਾ ਸਰਜਾ, 15 ਅਕਤੂਬਰ (ਰਾਮਜੀਤ ਸ਼ਰਮਾ)-ਬੀਤੀ ਰਾਤ ਨੌਜਵਾਨ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ¢ ਪੁਲਿਸ ਵਲੋਂ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ¢ ਜਾਣਕਾਰੀ ਅਨੁਸਾਰ ਪਿੰਡ ਆਕਲੀਆ ਕਲਾਂ ਦਾ ਜਗਸੀਰ ਸਿੰਘ ਪੁੱਤਰ ਭਾਗ ...

ਪੂਰੀ ਖ਼ਬਰ »

ਜੈ ਮਾਂ ਸਰਸਵਤੀ ਕਮੇਟੀ ਰਾਮਾਂ ਵਲੋਂ ਪਹਿਲੀ ਬੱਸ ਯਾਤਰਾ ਰਵਾਨਾ

ਰਾਮਾਂ ਮੰਡੀ, 15 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਜੈ ਮਾਂ ਸਰਸਵਤੀ ਕਮੇਟੀ ਰਾਮਾਂ ਵੱਲੋਂ ਪਹਿਲੀ ਬੱਸ ਯਾਤਰਾ ਰਾਮਾਂ ਮੰਡੀ ਤੋਂ ਮਾਈਸਰਖਾਨਾ ਲਈ ਅਮਰ ਸਵ: ਦਾਰਾ ਸਿੰਘ ਸਿੱਧੂ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਭਰਪੂਰ ਸਿੰਘ ...

ਪੂਰੀ ਖ਼ਬਰ »

ਸਨਰਾਈਜ਼ ਪਬਲਿਕ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਲਗਾਇਆ 5 ਰੋਜ਼ਾ ਵਿੱਦਿਅਕ ਟੂਰ

ਭਾਈਰੂਪਾ, 15 ਅਕਤੂਬਰ (ਵਰਿੰਦਰ ਲੱਕੀ)-ਇਲਾਕੇ ਦੀ ਸਿੱਖਿਆ ਸੰਸਥਾ ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਪਿ੍ੰਸੀਪਲ ਜਤਿੰਦਰ ਨਾਥ ਕੌਹਲੀ ਦੀ ਅਗਵਾਈ 'ਚ 5 ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਸ਼ੁਰੂ ਕਰਵਾਈ ਜਗਾ ਰਾਮ ਤੀਰਥ ਵਿਖੇ ਝੋਨੇ ਦੀ ਖ਼ਰੀਦ

ਤਲਵੰਡੀ ਸਾਬੋ, 15 ਅਕਤੂਬਰ (ਰਣਜੀਤ ਸਿੰਘ ਰਾਜੂ)-ਭਾਵੇਂ ਸੂਬਾ ਸਰਕਾਰ ਵਲੋਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੀਤੇ ਸਮੇਂ ਤੋਂ ਹੀ ਸ਼ੁਰੂ ਕਰਵਾ ਦਿੱਤੀ ਗਈ ਹੈ ਪ੍ਰੰਤੂ ਸਥਾਨਕ ਪਿੰਡਾਂ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਨਾਲ ਹੀ ਖ਼ਰੀਦ ਸ਼ੁਰੂ ਕਰਵਾਈ ...

ਪੂਰੀ ਖ਼ਬਰ »

ਵਿਧਾਇਕ ਬਲਕੌਰ ਸਿੰਘ ਨੇ ਗੋਦ ਲਏ ਆਦਰਸ਼ ਪਿੰਡ ਫੱਗੂ ਵਿਚ ਲਾਏ ਬੂਟੇ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਵਿਧਾਇਕ ਬਲਕੌਰ ਸਿੰਘ ਵੱਲੋਂ ਆਪਣੇ ਗੋਦ ਲਏ ਆਦਰਸ਼ ਪਿੰਡ ਫੱਗੂ ਵਿਚ ਬੂਟੇ ਲਾਕੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ 'ਤੇ ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਮੈਨੂੰ ਅੱਜ ਖ਼ੁਸ਼ੀ ਮਹਿਸੂਸ ਹੋ ਰਹੀ ...

ਪੂਰੀ ਖ਼ਬਰ »

ਅਗਰਵਾਲ ਸਮਾਜ ਵਲੋਂ ਸਿਆਸੀ ਵਿੰਗ ਬਣਾਉਣ ਦਾ ਫੈਸਲਾ

ਬਠਿੰਡਾ, 15 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਅਗਰਵਾਲ ਸਮਾਜ ਦੀ ਜਥੇਬੰਦੀ ਅਗਰਵਾਲ ਸਭਾ ਪੰਜਾਬ ਦੀ ਇਕ ਮੀਟਿੰਗ ਸਭਾ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਦੀ ਪ੍ਰਧਾਨਗੀ ਹੇਠ ਬਠਿੰਡਾ ਵਿਖੇ ਹੋਈ | ਇਸ ਮੀਟਿੰਗ ਵਿਚ ਅਗਰਵਾਲ ਸਮਾਜ ਵਲੋਂ ਰਾਜਨੀਤੀ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਰਾਸ਼ਨ ਨਾ ਭੇਜੇ ਜਾਣ ਕਾਰਨ ਬੱਚੇ ਨਿਰਾਸ਼

ਰਾਮਾਂ ਮੰਡੀ, 15 ਅਕਤੂਬਰ (ਤਰਸੇਮ ਸਿੰਗਲਾ)-ਨੇੜਲੇ ਪਿੰਡ ਜੱਜਲ ਵਿਖੇ ਸਥਿਤ ਆਂਗਣਵਾੜੀ ਸੈਂਟਰ ਨੰ. 14 ਦੀ ਇੰਚਾਰਜ ਬਲਵਿੰਦਰ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਰਕਾਰ ਵੱਲੋਂ ਪਿਛਲੇ 7 ਮਹੀਨਿਆਂ ਤੋਂ ਆਂਗਣਵਾੜੀ ਸੈਂਟਰ ਵਿਚ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ...

ਪੂਰੀ ਖ਼ਬਰ »

ਬਾਬਾ ਭਾਈ ਰੂਪ ਚੰਦ ਬਾਕਸਿੰਗ ਸੈਂਟਰ ਭਾਈਰੂਪਾ ਦੇ ਵਿਦਿਆਰਥੀਆਂ ਵਲੋਂ ਬਾਕਸਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਭਾਈਰੂਪਾ, 15 ਅਕਤੂਬਰ (ਵਰਿੰਦਰ ਲੱਕੀ)-ਤੰਦਰੁਸਤ ਪੰਜਾਬ ਨੂੰ ਸਮਰਪਿਤ ਪੰਜਾਬ ਸਟੇਟ ਸਪੋਰਟਸ ਕੌਸਲ ਵਲੋਂ ਜ਼ਿਲ੍ਹਾ ਪੱਧਰ ਤੇ ਕਰਵਾਏ ਗਏ ਅੰਡਰ 14 ਬਾਕਸਿੰਗ ਮੁਕਾਬਲੇ (ਲੜਕੇ/ਲੜਕੀਆਂ) 'ਚ ਬਾਬਾ ਭਾਈ ਰੂਪ ਚੰਦ ਬਾਕਸਿੰਗ ਸੈਂਟਰ ਭਾਈਰੂਪਾ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਜੈਤੋ ਦੀ ਵਸਨੀਕ ਦਲਿਤ ਲੜਕੀ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਬਠਿੰਡਾ, 15 ਅਕਤੂਬਰ (ਸਟਾਫ਼ ਰਿਪੋਰਟਰ)-ਜੈਤੋ ਦੀ ਸਾਦਾ ਪੱਤੀ ਜ਼ਿਲ੍ਹਾ ਫ਼ਰੀਦਕੋਟ ਦੀ ਵਸਨੀਕ ਕਿਰਨਜੀਤ ਕੌਰ ਪੁੱਤਰੀ ਨਛੱਤਰ ਸਿੰਘ ਦੀ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਸ਼ਬਦਾਂ ਨਾਲ ਸੰਬੋਧਨ ਕਰਨ ਵਾਲਿਆਂ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਲੋਕ ਜਨ ਸ਼ਕਤੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਬੀਬੀਆਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 15 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਆਪਣੀਆਂ ਮੰਗਾਂ ਨੂੰ ਲੈ ਕੇ ਮਿਡ-ਡੇ-ਮੀਲ ਕੁੱਕ ਬੀਬੀਆਂ ਵੱਲੋਂ ਅੱਜ ਸਥਾਨਕ ਚਿਲਡਰਨ ਪਾਰਕ ਵਿਖੇ ਡੈਮੋਕਰੇਟਿਵ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਦੇ ਬੈਨਰ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

100 ਗਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਥਾਣਾ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੀ ਸਪੈਸ਼ਲ ਟਾਸਕ ਫੋਰਸ ਟੀਮ ਇੰਸਪੈਕਟਰ ਦਿਨੇਸ਼ ਕੁਮਾਰ ਦੀ ਅਗਵਾਈ ਵਿਚ ਪਿੰਡ ਤਿਲੋਕੇਵਾਲਾ ਤੋਂ ਪਿੰਡ ਦਾਦੂ ਵੱਲ ਕਿਸੇ ਮੁਲਜ਼ਮ ਨੂੰ ਫੜਨ ...

ਪੂਰੀ ਖ਼ਬਰ »

ਸਕੂਟਰ ਚੋਰੀ

ਭਾਈਰੂਪਾ, 15 ਅਕਤੂਬਰ (ਵਰਿੰਦਰ ਲੱਕੀ)- ਅੱਜ ਦੁਪਹਿਰ ਮੌਕੇ ਸਲਾਬਤਪੁਰਾ-ਭਾਈਰੂਪਾ ਸੜਕ ਤੇ ਪਿੰਡ ਦੁੱਲੇਵਾਲਾ ਨਜ਼ਦੀਕ ਸੜਕ 'ਤੇ ਖੜੇ ਸਕੂਟਰ ਦੇ ਚੋਰੀ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਬਲਾਕ ਸੰਮਤੀ ਮੈਂਬਰ ਹਰਿੰਦਰ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਵਿਚ ਬੈਠੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਂਝਲਾ ਦੇ ਮਲਕੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਬਠਿੰਡਾ, 15 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿਚ ਦੋਸ਼ੀਆਂ 'ਤੇ ਕਾਰਵਾਈ ਅਤੇ ਬਹਿਬਾਲ ਕੋਟਕਪੂਰਾ ਵਿਖੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪਿਛਲੇ ਲਗਾਤਾਰ 5 ਮਹੀਨਿਆਂ ਤੋਂ ਨਿਰੰਤਰ ਚੱਲ ਰਹੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰ ਕਾਮ ਜ਼ੋਨ (ਬਠਿੰਡਾ) ਵਲੋਂ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਅੰਦਰ ਰੋਸ ਮੁਜ਼ਾਹਰਾ

ਭਾਈਰੂਪਾ, 15 ਅਕਤੂਬਰ (ਵਰਿੰਦਰ ਲੱਕੀ)-ਅੱਜ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਮੁਲਾਜ਼ਮ ਯੂਨੀਅਨ ਬਠਿੰਡਾ ਤੇ ਪਾਵਰ ਕਾਮ ਐਾਡ ਟ੍ਰਾਂਸਕੋ ਯੂਨੀਅਨ ਪੰਜਾਬ ਨੇ 30 ਸਤੰਬਰ ਦੀ ਛਾਂਟੀ ਰੱਦ ਕਰਵਾਉਣ 'ਤੇ ਆਪਣੀਆਂ ਮੰਗਾਂ ਮਨਵਾਉਣ ਲਈ ਹਲਕਾ ਰਾਮਪੁਰਾ ਫੂਲ ਅੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਦਿਓਣ ਦੀ ਈ.ਟੀ.ਟੀ. ਸੰਸਥਾ 'ਚ ਪਿ੍ੰਸੀਪਲ ਦੀ ਬਿਨਾਂ ਮਨਜ਼ੂਰੀ ਬਣਾਈ ਆਰਜ਼ੀ ਦਾਣਾ ਮੰਡੀ

ਬੱਲੂਆਣਾ, 15 ਅਕਤੂਬਰ (ਗੁਰਨੈਬ ਸਾਜਨ)-ਦਿਓਣ ਦੇ ਖ਼ਰੀਦ ਕੇਂਦਰ 'ਚ ਬਾਹਰਲੇ ਪਿੰਡਾਂ ਦੇ ਕਿਸਾਨਾਂ ਦੀ ਫ਼ਸਲ ਨੂੰ ਮੰਡੀ ਦੀ 11 ਮੈਂਬਰੀ ਕਮੇਟੀ ਵੱਲੋਂ ਰੋਕਣ ਦਾ ਅਜੇ ਰੇੜਕਾ ਮੁੱਕਿਆ ਹੀ ਸੀ ਕਿ ਅੱਜ ਮੰਡੀ ਦੇ ਮਜ਼ਦੂਰਾਂ ਨੇ ਪਿੰਡ ਵੱਲੋਂ ਉਨ੍ਹਾਂ ਿਖ਼ਲਾਫ਼ ਲਏ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਵਿਚ ਬਠਿੰਡੇ ਦੀਆਂ ਕੁੜੀਆਂ ਨੇ ਸਿਰਜਿਆ ਇਤਿਹਾਸ

ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-64ਵੀਂਆਂ ਪੰਜਾਬ ਸਕੂਲ ਹਾਕੀ ਖੇਡਾਂ ਵਿਚ ਬਠਿੰਡਾ ਜ਼ਿਲ੍ਹੇ ਦੀਆਂ ਕੁੜੀਆਂ ਨੇ ਇਤਿਹਾਸ ਸਿਰਜ ਦਿੱਤਾ | ਅੰਡਰ-14 ਸਾਲ ਉਮਰ ਵਰਗ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਬਠਿੰਡਾ ਦੀਆਂ ਕੁੜੀਆਂ ਨੇ ਪੰਜਾਬ ਜਿੱਤਿਆ ਹੈ | ...

ਪੂਰੀ ਖ਼ਬਰ »

ਅਬੈਕਸ ਦੇ ਨੈਸ਼ਨਲ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਦਿਖਾਏ ਜੌਹਰ

ਰਾਮਪੁਰਾ ਫੂਲ, 15 ਅਕਤੂਬਰ (ਨਰਪਿੰਦਰ ਧਾਲੀਵਾਲ)-ਚੈਂਪੀਅਨਜ਼ ਗਰੁੱਪ ਵਲੋਂ ਚੰਡੀਗੜ੍ਹ ਵਿਖੇੇ ਕਰਵਾਏ ਗਏ ਨੈਸ਼ਨਲ ਅਬੈਕਸ ਮੁਕਾਬਲੇ ਵਿਚ ਰਾਮਪੁਰਾ ਫੂਲ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ 40 ਬੱਚਿਆਂ ਨੇ ਭਾਗ ਲਿਆ | ਚੈਂਪੀਅਨਜ਼ ਵਰਲਡ ਦੇ ਡਾਇਰਕੈਟਰ ਸੰਜੀਵ ਕੁਮਾਰ ...

ਪੂਰੀ ਖ਼ਬਰ »

ਬੱਚਿਆਂ ਦੇ ਸਕੂਲ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਮਹਿਰਾਜ, 15 ਅਕਤੂਬਰ (ਸੁਖਪਾਲ ਮਹਿਰਾਜ)-ਸਥਾਨਕ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਸਾਇੰਸ, ਹਿਸਾਬ, ਅੰਗਰੇਜ਼ੀ ਅਤੇ ਸਮਾਜਿਕ ਦੇ ਕੁਇਜ਼ ਮੁਕਾਬਲੇ ਪਿ੍ੰਸੀਪਲ ਜਸਵੀਰ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਛੇਵੀਂ ਤੋਂ ਅੱਠਵੀਂ ...

ਪੂਰੀ ਖ਼ਬਰ »

ਗਰੀਬਾਂ ਦੇ ਘਰਾਂ ਵਿਚ ਸਮਰਸੀਬਲ ਮੋਟਰਾਂ ਲਗਵਾਉਣ ਵਾਲੇ ਮਾਸਟਰ ਬੇਅੰਤ ਸਿੰਘ ਦਾ ਸਨਮਾਨ

ਭੁਚੋ ਮੰਡੀ, 15 ਅਕਤੂਬਰ (ਬਿੱਕਰ ਸਿੰਘ ਸਿੱਧੂ)-ਪਿੰਡ ਭੁੱਚੋ ਕਲਾਂ ਦੇ ਗਰੀਬ ਪਰਿਵਾਰ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਮਕਸਦ ਸਮਾਜ ਸੇਵੀ ਮਾਸਟਰ ਬੇਅੰਤ ਸਿੰਘ ਢਿੱਲੋਂ ਵਲੋਂ ਪਿੰਡ ਵਿਚ 25 ਸਮਰਸੀਬਲ ਮੋਰਟਾਂ ਲਗਵਾਉਣ ਦੇ ਉਦਮ ਦੀ ਸ਼ਲਾਘਾ ਕਰਦੇ ਹੋਏ ਯੂਥ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਮੀਤ ਪ੍ਰਧਾਨ ਬਣੇ ਚਰਨਜੀਤ ਸਿੰਘ ਜਟਾਣਾ

ਰਾਮਪੁਰਾ ਫੂਲ, 15 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਨਗਰ ਕੌਾਸਲ ਰਾਮਪੁਰਾ ਫੂਲ ਦੇ ਮੀਤ ਪ੍ਰਧਾਨ ਦੀ ਚੋਣ ਸਰਵ ਸੰਮਤੀ ਨਾਲ ਚੋਣ ਅਬਜ਼ਰਬਰ ਨਾਇਬ ਤਹਿਸੀਲਦਾਰ ਪੁਨੀਤ ਬਾਂਸਲ ਦੀ ਅਗਵਾਈ ਵਿਚ ਹੋਈ | ਇਸ ਮੌਕੇ ਬਿਜਲੀ ਮੰਤਰੀ ਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਮੀਤ ਪ੍ਰਧਾਨ ਬਣੇ ਚਰਨਜੀਤ ਸਿੰਘ ਜਟਾਣਾ

ਰਾਮਪੁਰਾ ਫੂਲ, 15 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਨਗਰ ਕੌਾਸਲ ਰਾਮਪੁਰਾ ਫੂਲ ਦੇ ਮੀਤ ਪ੍ਰਧਾਨ ਦੀ ਚੋਣ ਸਰਵ ਸੰਮਤੀ ਨਾਲ ਚੋਣ ਅਬਜ਼ਰਬਰ ਨਾਇਬ ਤਹਿਸੀਲਦਾਰ ਪੁਨੀਤ ਬਾਂਸਲ ਦੀ ਅਗਵਾਈ ਵਿਚ ਹੋਈ | ਇਸ ਮੌਕੇ ਬਿਜਲੀ ਮੰਤਰੀ ਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ...

ਪੂਰੀ ਖ਼ਬਰ »

ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਤੈਰਾਕੀ ਖਿਡਾਰੀਆਂ ਨੇ ਮਾਰੀ ਬਾਜ਼ੀ

ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ ਦਿਨੀਂ ਸੰਗਰੂਰ ਵਿਖੇ ਹੋਈਆਂ 64ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2018-19 ਵਿਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਤੈਰਾਕੀ ਖਿਡਾਰੀਆਂ ਨੇ ਤਿੰਨ ਤਮਗੇ ਜਿੱਤਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਤੈਰਾਕੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਕੰਨਿਆ ਬਾਲ ਦਿਵਸ ਮੌਕੇ 'ਕੁੜੀਆਂ ਦੀ ਸਿਹਤ' ਵਿਸ਼ੇ 'ਤੇ ਸੈਮੀਨਾਰ

ਤਲਵੰਡੀ ਸਾਬੋ, 15 ਅਕਤੂਬਰ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਕਾਮਰਸ ਤੇ ਮੈਨੇਜਮੈਂਟ ਵਲੋਂ ਅੰਤਰਰਾਸ਼ਟਰੀ ਕੰਨਿਆ ਬਾਲ ਦਿਵਸ ਮੌਕੇ 'ਕੁੜੀਆਂ ਦੀ ਸਿਹਤ' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਦੌਰਾਨ ਡਾ: ਪ੍ਰੀਤੀ ਜਿੰਦਲ, ...

ਪੂਰੀ ਖ਼ਬਰ »

ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਤੀਰਥ ਸਿੱਧੂ

ਭਾਈਰੂਪਾ, 15 ਅਕਤੂਬਰ (ਵਰਿੰਦਰ ਲੱਕੀ)-ਝੋਨੇ ਦੀ ਖਰੀਦ ਸਬੰਧੀ ਪੰਜਾਬ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਖਰੀਦ ਦੌਰਾਨ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ...

ਪੂਰੀ ਖ਼ਬਰ »

ਲੈਕਚਰਾਰ ਗੁਰਪ੍ਰੀਤ ਕੌਰ ਨੇ ਰਾਜ ਪੱਧਰੀ ਐਵਾਰਡ ਵਾਪਸ ਕਰਨ ਦਾ ਕੀਤਾ ਐਲਾਨ

ਮੌੜ ਮੰਡੀ, 15 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਵਿਖੇ ਪੰਜਾਬੀ ਲੈਕਚਰਾਰ ਵਜੋਂ ਸੇਵਾਵਾਂ ਨਿਭਾਅ ਰਹੇ ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵਿਲੱਖਣ ...

ਪੂਰੀ ਖ਼ਬਰ »

11ਵੀਂ ਸਬ ਜੂਨੀਅਰ, ਜੂਨੀਅਰ ਤੇ ਸੀਨੀਅਰ ਵੁਸ਼ੂ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ

ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਹਿਰੂ ਯੁਵਾ ਕੇਂਦਰ ਬਠਿੰਡਾ ਅਤੇ ਜ਼ਿਲ੍ਹਾ ਵੁਸ਼ੂ ਚੈਂਪੀਅਨਸ਼ਿਪ ਵਲੋਂ ਕਰਵਾਈ ਦੋ ਦਿਨਾਂ 11ਵੀਂ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਜ਼ਿਲ੍ਹਾ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਬੇਹੋਸ਼

ਬਠਿੰਡਾ, 15 ਅਕਤੂਬਰ (ਅਜੀਤ ਪ੍ਰਤੀਨਿਧ)-ਅੱਜ ਬਠਿੰਡਾ ਮਾਨਸਾ ਰੋਡ 'ਤੇ ਇਕ ਨੌਜਵਾਨ ਨਸ਼ੇ ਦੀ ਵਧੇਰੇ ਮਾਤਰਾ ਲੈਣ ਕਾਰਨ ਬੇਹੋਸ਼ ਹੋ ਗਿਆ ਜਿਸ ਸਬੰਧੀ ਕਿਸੇ ਨੇ ਸਹਾਰਾ ਜਨ ਸੇਵਾ ਦੇ ਮੁੱਖ ਦਫ਼ਤਰ ਦੇ ਫ਼ੋਨ 'ਤੇ ਜਾਣਕਾਰੀ ਦਿੱਤੀ | ਸੂਚਨਾ ਮਿਲਦਿਆਂ ਹੀ ਸਹਾਰਾ ਵਰਕਰ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਫ਼ੈਸਲਾ

ਭਾਈਰੂਪਾ, 15 ਅਕਤੂਬਰ (ਵਰਿੰਦਰ ਲੱਕੀ)-ਪਹਿਲਾਂ ਹੀ ਤਨਖ਼ਾਹਾਂ 'ਚ ਕਟੌਤੀ ਦੇ ਮਾਮਲੇ 'ਚ ਵਿਰੋਧ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਖਿਲਾਫ਼ ਹੁਣ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਵੀ ਸਰਕਾਰ ਖਿਲਾਫ਼ ਮੋਰਚਾ ਖੋਲਦੇ ਹੋਏ 28 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਭਾਰਤੀ ਕਪਾਹ ਨਿਗਮ ਦੀ ਖਰੀਦ ਦੇ ਵਿਰੋਧ 'ਚ ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ ਰੋਸ ਵਿਖਾਵਾ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਰਕਾਰ ਦੇ ਆਦੇਸ਼ ਅਨੁਸਾਰ ਸਰਕਾਰੀ ਖਰੀਦ ਏਜੰਸੀ ਸੀਸੀਆਈ ਵੱਲੋਂ ਨਰਮਾ ਦੀ ਖਰੀਦ ਸਿੱਧੇ ਕਿਸਾਨਾਂ ਤੋਂ ਕਰਨ ਦੇ ਵਿਰੋਧ ਵਿੱਚ ਅੱਜ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਅਨਾਜ ਮੰਡੀ ਵਿੱਚ ਰੋਸ ਮਾਰਚ ਕੱਢਿਆ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਅਥਲੈਟਿਕਸ ਮੁਕਾਬਲਿਆਂ ਅੰਡਰ-19 ਵਿਚ ਬਾਲਿਆਂਵਾਲੀ ਕੰਨਿਆ ਸਕੂਲ ਦੀ ਈਸ਼ੂ ਬਣੀ ਬੈਸਟ ਅਥਲੀਟ

ਬਾਲਿਆਂਵਾਲੀ, 15 ਅਕਤੂਬਰ (ਕੁਲਦੀਪ ਮਤਵਾਲਾ)-ਸਰਦ ਰੁੱਤ ਜ਼ਿਲ੍ਹਾ ਐਥਲਿਟਕਸ ਮੀਟ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਾਲਿਆਂਵਾਲੀ ਦੀਆਂ ਵਿਦਿਆਰਥਣਾਂ ਨੇ ਸ਼ਲਾਘਾਯੋਗ ਪ੍ਰਦਰਸ਼ਨ ਕਰਕੇ ਪਿੰਡ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਐਥਲੈਟਿਕਸ ਮੀਟ ...

ਪੂਰੀ ਖ਼ਬਰ »

ਭਾਰਤੀ ਕਪਾਹ ਨਿਗਮ ਦੀ ਖਰੀਦ ਦੇ ਵਿਰੋਧ 'ਚ ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ ਰੋਸ ਵਿਖਾਵਾ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਰਕਾਰ ਦੇ ਆਦੇਸ਼ ਅਨੁਸਾਰ ਸਰਕਾਰੀ ਖਰੀਦ ਏਜੰਸੀ ਸੀਸੀਆਈ ਵੱਲੋਂ ਨਰਮਾ ਦੀ ਖਰੀਦ ਸਿੱਧੇ ਕਿਸਾਨਾਂ ਤੋਂ ਕਰਨ ਦੇ ਵਿਰੋਧ ਵਿੱਚ ਅੱਜ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਅਨਾਜ ਮੰਡੀ ਵਿੱਚ ਰੋਸ ਮਾਰਚ ਕੱਢਿਆ ਅਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਘਟ ਰਹੀ ਹਾਜ਼ਰੀ ਤੋਂ ਸਕੂਲ ਅਧਿਆਪਕ ਪ੍ਰੇਸ਼ਾਨ

ਭਾਗੀਵਾਂਦਰ, 15 ਅਕਤੂਬਰ (ਮਹਿੰਦਰ ਸਿੰਘ ਰੂਪ)-ਸਰਕਾਰੀ ਸਕੂਲਾਂ 'ਚ ਮੁਫ਼ਤ ਵਿੱਦਿਆ ਦਾ ਲਾਹਾ ਲੈ ਰਹੇ ਵਿਦਿਆਰਥੀਆਂ ਦੀ ਅੱਜ-ਕੱਲ੍ਹ ਸਕੂਲਾਂ 'ਚ ਹਾਜ਼ਰੀ ਘੱਟਣ ਨਾਲ ਸਕੂਲਾਂ ਦੇ ਅਧਿਆਪਕ ਅਤੀ ਹੀ ਚਿੰਤਤ ਅਤੇ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ | ਵੱਖ-ਵੱਖ ਸਰਕਾਰੀ ...

ਪੂਰੀ ਖ਼ਬਰ »

ਚਾਉਕੇ 'ਚ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਸਕੱਤਰ ਸਿੱਪੀ ਭਾਕਰ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਚਾਉਕੇ, 15 ਅਕਤੂਬਰ (ਮਨਜੀਤ ਸਿੰਘ ਘੜੈਲੀ)-ਸਾਬਕਾ ਰਾਜ ਮੰਤਰੀ ਹਰਮਿੰਦਰ ਸਿੰਘ ਜੱਸੀ ਦੇ ਨਿੱਜੀ ਸਹਾਇਕ ਅਤੇ ਪੰਜਾਬ ਕਾਂਗਰਸ ਕਿਸਾਨ ਸੈਲ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਸਿੱਪੀ ਭਾਕਰ ਨੇ ਪਿੰਡ ਚਾਉਕੇ ਦੇ ਖਰੀਦ ਕੇਂਦਰ ਵਿਖੇ ਪਹੁੰਚਕੇ ਝੋਨੇ ਦੀ ਖਰੀਦ ਦੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਸਾਹਿਤ ਸਭਾ ਰਜਿ: ਦੀ ਪੰਦ੍ਹਰਵੀਂ ਵਰ੍ਹੇਗੰਢ ਮੌਕੇ ਸਭਾ ਦੇ ਬਾਨੀ ਹਰਗੋਬਿੰਦ ਸ਼ੇਖਪੁਰੀਆ ਦੀ ਪੰਦਰਵੀਂ ਪੁਸਤਕ ਲੋਕ ਅਰਪਣ

ਤਲਵੰਡੀ ਸਾਬੋ, 15 ਅਕਤੂਬਰ (ਰਣਜੀਤ ਸਿੰਘ ਰਾਜੂ)-ਗੁਰੂ ਕਾਸ਼ੀ ਸਾਹਿਤ ਸਭਾ ਰਜਿ: ਤਲਵੰਡੀ ਸਾਬੋ ਦੀ ਪੰਦਰਵੀਂ ਵਰ੍ਹੇਗੰਢ ਮੌਕੇ ਸਭਾ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਭਾ ਦੇ ਬਾਨੀ ਜਨਰਲ ਸਕੱਤਰ ਹਰਗੋਬਿੰਦ ਸਿੰਘ ਸ਼ੇਖਪੁਰੀਆ ਦੀ ਪੰਦਰਵੀਂ ਪੁਸਤਕ 'ਮੇਰਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਨਿਟਕੌਨ ਵਲੋਂ ਸਪਾਾਸਰ ਉਦਯੋਗਪਤੀ ਜਾਗਰੂਕਤਾ ਕੈਂਪ

ਬਠਿੰਡਾ, 15 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਉਦਯੋਗਿਕ ਵਿਕਾਸ ਕਮ ਬਿਜ਼ਨਸ ਇਨਕਿਯੂਬੇਸ਼ਨ ਸੈਲ (ਈ. ਡੀ. ਬੀ. ਆਈ. ਸੀ.) ਨਿਟਕੋਨ, ਚੰਡੀਗੜ੍ਹ ਅਤੇ ਭਾਰਤ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ...

ਪੂਰੀ ਖ਼ਬਰ »

ਜ਼ਿਲ੍ਹਾ ਅਥਲੈਟਿਕਸ ਮੀਟ 'ਚ ਕਲਿਆਣ ਸਕੂਲ ਦਾ ਅਹਿਮ ਸਥਾਨ ਰਿਹਾ

ਨਥਾਣਾ, 15 ਅਕਤੂਬਰ (ਗੁਰਦਰਸ਼ਨ ਲੁੱਧੜ)-ਬਲਾਕ ਨਥਾਣਾ ਤਹਿਤ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਸੁੱਖਾ ਦੇ ਵਿਦਿਆਰਥੀਆਂ ਵੱਲੋਂ ਜਿਲ੍ਹਾ ਪੱਧਰੀ ਅਥਲੈਟਿਕਸ ਮੀਟ ਦੌਰਾਨ ਅਹਿਮ ਸਥਾਨ ਹਾਸਿਲ ਕੀਤੇ ਗਏ | ਵਿਦਿਆਥਣ ਜਸਪਾਲ ਕੌਰ ਨੇ ਡਿਸਕਸ ਥਰੋਅ ਦੇ 19 ...

ਪੂਰੀ ਖ਼ਬਰ »

ਭੁੱਚੋ ਮੰਡੀ 'ਚ ਵਪਾਰੀਆਂ 'ਤੇ ਆਰਥਿਕ ਮੰਦੀ ਦੀ ਮਾਰ,ਆਮ ਲੋਕਾਂ 'ਚ ਤਿਉਹਾਰਾਂ ਦੇ ਜਸ਼ਨਾਂ ਦਾ ਜੋਸ਼ ਹੋਇਆ ਠੰਡਾ

ਬਲਵਿੰਦਰ ਸਿੰਘ ਸੇਠੀ ਭੁੱਚੋ ਮੰਡੀ, 15 ਅਕਤੂਬਰ-ਭੁੱਚੋ ਮੰਡੀ ਮਾਲਵੇ ਦੇ ਨਰਮਾ ਪੱਟੀ ਅਧੀਨ ਜਿਲ੍ਹਾ ਬਠਿੰਡਾ ਦੀਆਂ ਉਨ੍ਹਾਂ ਉਨਤਸ਼ੀਲ ਮੰਡੀਆਂ ਵਿਚੋਂ ਇਕ ਸੀ ਜਿਸ ਵਿਚੋਂ ਨਰਮੇ ਦਾ ਬਹੁਤਾ ਹਿੱਸਾ ਵੱਡੇ-ਵੱਡੇ ਕੱਪੜਾ ਤੇ ਧਾਗਾ ਉਦਯੋਗਾਂ ਨੂੰ ਸਪਲਾਈ ਹੁੰਦਾ ਸੀ, ...

ਪੂਰੀ ਖ਼ਬਰ »

ਭੁੱਚੋ ਮੰਡੀ 'ਚ ਵਪਾਰੀਆਂ 'ਤੇ ਆਰਥਿਕ ਮੰਦੀ ਦੀ ਮਾਰ,ਆਮ ਲੋਕਾਂ 'ਚ ਤਿਉਹਾਰਾਂ ਦੇ ਜਸ਼ਨਾਂ ਦਾ ਜੋਸ਼ ਹੋਇਆ ਠੰਡਾ

ਬਲਵਿੰਦਰ ਸਿੰਘ ਸੇਠੀ ਭੁੱਚੋ ਮੰਡੀ, 15 ਅਕਤੂਬਰ-ਭੁੱਚੋ ਮੰਡੀ ਮਾਲਵੇ ਦੇ ਨਰਮਾ ਪੱਟੀ ਅਧੀਨ ਜਿਲ੍ਹਾ ਬਠਿੰਡਾ ਦੀਆਂ ਉਨ੍ਹਾਂ ਉਨਤਸ਼ੀਲ ਮੰਡੀਆਂ ਵਿਚੋਂ ਇਕ ਸੀ ਜਿਸ ਵਿਚੋਂ ਨਰਮੇ ਦਾ ਬਹੁਤਾ ਹਿੱਸਾ ਵੱਡੇ-ਵੱਡੇ ਕੱਪੜਾ ਤੇ ਧਾਗਾ ਉਦਯੋਗਾਂ ਨੂੰ ਸਪਲਾਈ ਹੁੰਦਾ ਸੀ, ...

ਪੂਰੀ ਖ਼ਬਰ »

ਸਵ: ਬਲਦੇਵ ਸਿੰਘ ਬਰਾੜ ਯਾਦਗਾਰੀ 93ਵੀਂ ਜੂਨੀਅਰ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਸ਼ਾਨਦਾਰ ਆਗਾਜ਼

ਖਿਡਾਰੀਆਂ ਨੇ ਕੀਤਾ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਬਠਿੰਡਾ, 15 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਵ: ਬਲਦੇਵ ਸਿੰਘ ਬਰਾੜ ਯਾਦਗਾਰੀ 93 ਵੀਂ ਜੂਨੀਅਰ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਅੰਡਰ 14 ਅਤੇ 16 (ਲੜਕੇ ਅਤੇ ਲੜਕੀਆਂ) ਦਾ ਅੱਜ ਸ਼ਾਨਦਾਰ ਆਗਾਜ਼ ...

ਪੂਰੀ ਖ਼ਬਰ »

ਕਾਰ 'ਚੋਂ 360 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ-ਤਸਕਰ ਹਿਰਾਸਤ 'ਚ

ਗੋਨਿਆਣਾ, 15 ਅਕਤੂਬਰ (ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਤਹਿਤ ਪੈਂਦੇ ਪਿੰਡ ਜੰਡਾਂਵਾਲਾ ਕੋਲੋਂ ਥਾਣਾ ਨੇਂਹੀਂਆਂ ਵਾਲਾ ਦੀ ਟੀਮ ਵਲੋਂ ਇਕ ਹੌਾਡਾ ਸਿਟੀ ਕਾਰ ਨੰਬਰ ਡੀ. ਐਲ. 09 ਸੀ. ਜੀ. 4882 'ਚੋਂ 360 ਬੋਤਲਾਂ ਸ਼ਹਿਨਾਈ ਮਾਰਕਾ ਹਰਿਆਣਾ ਦੇਸੀ ਠੇਕੇ ਦੀ ਸ਼ਰਾਬ ਬਰਾਮਦ ਕੀਤੀ ਦੱਸੀ ਜਾਂਦੀ ਹੈ, ਜਦੋਂਕਿ ਇਸ ਸ਼ਰਾਬ ਨੂੰ ਲਿਆ ਰਹੇ ਤਸਕਰ ਦੀ ਸੁਖਦੀਪ ਸਿੰਘ ਪੁੱਤਰ ਕਰਮਤੇਜ ਸਿੰਘ ਵਾਸੀ ਕਾਲਿਆਂਵਾਲੀ, ਜ਼ਿਲ੍ਹਾ ਸਿਰਸਾ ਵਜੋਂ ਪਛਾਣ ਹੋਣ ਉਪਰੰਤ ਪੁਲਿਸ ਨੇ ਕਥਿਤ ਦੋਸ਼ੀ ਵਿਰੁੱਧ ਐਕਸਾਈਜ਼ ਐਕਟ ਦੀ ਧਾਰਾ ਹੇਠ ਕੇਸ ਦਰਜ ਕਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਉਕਤ ਗੱਡੀ ਨੂੰ ਸ਼ੱਕੀ ਹੋਣ ਨਾਤੇ ਜਦੋਂ ਪਿੰਡ ਜੰਡਾਂਵਾਲਾ ਕੋਲ ਰੋਕਿਆ ਤਾਂ ਜਾਂਚ ਕਰਨ 'ਤੇ ਪੁਲਿਸ ਨੂੰ ਇਸ ਵਿਚੋਂ ਭਾਰੀ ਮਾਤਰਾ ਵਿਚ ਸ਼ਰਾਬ ਮਿਲੀ | ਪੁਲਿਸ ਨੇ ਇਸ ਕਥਿਤ ਦੋਸ਼ੀ ਕੋਲੋਂ ਮਿਲੀ ਨਜ਼ਾਇਜ ਸ਼ਰਾਬ ਨੂੰ ਕਬਜ਼ੇ ਵਿਚ ਲੈ ਕੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ |


ਖ਼ਬਰ ਸ਼ੇਅਰ ਕਰੋ

ਕਾਲਾਂਵਾਲੀ ਦੀ ਪੁਰਾਣੀ ਮੰਡੀ 'ਚ ਬੀਤੀ ਰਾਤ ਚੋਰਾਂ ਨੇ ਤੋੜੇ ਤਿੰਨ ਦੁਕਾਨਾਂ ਦੇ ਤਾਲੇ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਪੁਰਾਣੀ ਮੰਡੀ ਵਿੱਚ ਚੋਰਾਂ ਨੇ ਤਿੰਨ ਵੱਖ ਵੱਖ ਦੁਕਾਨਾਂ ਦੇ ਜਿੰਦਰੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰਕੇ ਫਰਾਰ ਹੋ ਗਏ | ਪੁਰਾਣੀ ਮੰਡੀ ਦੀ ਇੰਦਰਾ ਮਾਰਕੀਟ ਵਿੱਚ ਸਥਿਤ ਤਾਇਲ ਕਰਿਆਨਾ ਸਟੋਰ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX