ਤਾਜਾ ਖ਼ਬਰਾਂ


ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  about 2 hours ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  about 2 hours ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  about 3 hours ago
ਬੰਗਾ, 21ਫਰਵਰੀ (ਜਸਵੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  about 3 hours ago
ਨਵੀਂ ਦਿੱਲੀ, 21 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਟਾਸਕ ਫੋਰਸ ਬਣਾਈ ਹੈ। ਰਿਟਾਇਰਡ ਲੈਫ਼ਟੀਨੈਂਟ ਜਨਰਲ ਡੀ.ਐੱਸ ਹੁੱਡਾ ਟਾਸਕ ਫੋਰਸ...
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  about 3 hours ago
ਸਿਓਲ, 21 ਫਰਵਰੀ - ਦੱਖਣੀ ਕੋਰੀਆਂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਓਲ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਗਲੇ 15 ਸਾਲਾਂ 'ਚ ਉਨ੍ਹਾਂ ਦਾ ਮਕਸਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ...
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  about 4 hours ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  about 4 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  about 4 hours ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  about 5 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  about 5 hours ago
ਮਾਹਿਲਪੁਰ, 21 ਫਰਵਰੀ (ਦੀਪਕ ਅਗਨੀਹੋਤਰੀ)- ਸਲਾਨਾ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ' ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਦਾ ਦੋਸ਼...
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 5 hours ago
ਲੋਪੋਕੇ 21 ਫਰਵਰੀ (ਗੁਰਵਿੰਦਰ ਸਿੰਘ ਕਲਸੀ )-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੁਗਾਵਾਂ ਦੇ ਪਿੰਡ ਟਪਿਆਲਾ ਵਿਖੇ 18 ਮਹੀਨਾ ਪਹਿਲਾਂ ਵਾਪਰੇ ਗੋਲੀ ਕਾਂਡ ਜਿਸ 'ਚ ਇੱਕ ਸੁਖਦੇਵ ਸਿੰਘ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ ਇਸ ਸਬੰਧੀ ਪੁਲਿਸ ਥਾਣਾ ...
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  about 5 hours ago
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  about 6 hours ago
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  about 6 hours ago
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  about 6 hours ago
ਹਰਸਿਮਰਤ ਬਾਦਲ ਨੇ ਬਠਿੰਡਾ 'ਚ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਬਠਿੰਡਾ /ਮਾਨਸਾ

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਪਰਾਲੀ ਸਾੜ ਕੇ ਪੰਜਾਬ ਸਰਕਾਰ ਿਖ਼ਲਾਫ ਪ੍ਰਦਰਸ਼ਨ

ਤਲਵੰਡੀ ਸਾਬੋ, 15 ਅਕਤੂਬਰ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਪਰਾਲੀ ਸਾੜੇ ਜਾਣ ਦੇ ਖਿਲਾਫ਼ ਅਪਣਾਏ ਸਖ਼ਤ ਰੁੱਖ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਸਾੜਕੇ ਸਰਕਾਰ ਦੇ ਹੁਕਮਾਂ ਨੂੰ ਧੂੰਏ ਵਿਚ ਉਡਾਇਆ ਜਾ ਰਿਹਾ ਹੈ | ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ ...

ਪੂਰੀ ਖ਼ਬਰ »

ਮਾਲ ਗੋਦਾਮ ਰੋਡ 'ਤੇ ਬੇਸਹਾਰਾ ਬਜ਼ੁਰਗ ਦੀ ਮੌਤ

ਬਠਿੰਡਾ, 15 ਅਕਤੂਬਰ (ਅਜੀਤ ਪ੍ਰਤੀਨਿਧ)-ਸਥਾਨਕ ਮਾਲ ਗੋਦਾਮ ਰੋਡ 'ਤੇ ਥਾਣਾ ਕੋਤਵਾਲੀ ਸਾਹਮਣੇ ਫੁੱਟਪਾਥ 'ਤੇ ਇਕ ਬੇਸਹਾਰਾ ਬਜ਼ੁਰਗ ਗੰਭੀਰ ਹਾਲਤ ਵਿਚ ਪਏ ਹੋਣ ਦੀ ਸੂਚਨਾ ਮਿਲਣ 'ਤੇ ਪੁੱਜੇ ਸਹਾਰਾ ਵਰਕਰਾਂ ਨੇ ਬੇਹੋਸ਼ੀ ਦੀ ਹਾਲਤ ਵਿਚ ਬਜ਼ੁਰਗ ਨੂੰ ਸਿਵਲ ਹਸਪਤਾਲ ...

ਪੂਰੀ ਖ਼ਬਰ »

ਨਵਜੋਤ ਸਿੱਧੂ ਵਲੋਂ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗਾਂ ਨੂੰ ਦਫ਼ਤਰੀ ਕੰਮ ਪੰਜਾਬੀ ਵਿਚ ਕਰਨ ਦੀਆਂ ਹਦਾਇਤਾਂ

ਬਠਿੰਡਾ, 15 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਸਥਾਨਕ ਸਰਕਾਰਾਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਪੁਰਾਤਤਵ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਵਿਭਾਗਾਂ ਨੂੰ ਸਮੁੱਚਾ ਦਫ਼ਤਰੀ ਕੰਮਕਾਜ ਮਾਂ ਬੋਲੀ ਪੰਜਾਬੀ ਵਿਚ ਕੀਤੇ ਜਾਣ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਕਿਸਾਨਾਂ ਕੋਲੋਂ ਕਣਕ ਦੇ ਬੀਜ ਦੀ ਸਬਸਿਡੀ ਲਈ 25 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ

ਬਠਿੰਡਾ, 15 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਕਣਕ ਦਾ ਤਸਦੀਕਸ਼ੁਦਾ ਬੀਜ ਪ੍ਰਾਪਤ ਕਰਨ ਲਈ ਕਿਸਾਨ 25 ਅਕਤੂਬਰ 2018 ਤੱਕ ਨਿਰਧਾਰਿਤ ਪ੍ਰੋਫਾਰਮੇ ਵਿੱਚ ਆਪਣੀਆਂ ਦਰਖਾਸਤਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾਂ ਬਲਾਕ ਪੱਧਰ ਦੇ ਦਫ਼ਤਰ ਵਿੱਚ ਦੇ ਸਕਦੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਨਿਗਮ ਵਲੋਂ ਫੋਗਿੰਗ ਦੀ ਸਮਾਂ ਸੂਚੀ ਜਾਰੀ

ਬਠਿੰਡਾ, 15 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਧਰਮ ਪਤਨੀ ਵੀਨੂੰ ਬਾਦਲ ਵਲੋਂ ਇਸ ਵਾਰ ਸ਼ਹਿਰ ਵਾਸੀਆਂ ਨੂੰ ਮੱਛਰਾਂ ਤੋਂ ਫੈਲਦੀਆਂ ਡੇਂਗੂ ਅਤੇ ਹੋਰ ਬਿਮਾਰੀਆਂ ਦੇ ਕਾਬੂ ਪਾਉਣ ਲਈ ਪ੍ਰਬੰਧਾਂ ਅਤੇ ਵਿਸ਼ੇਸ਼ ਕਰਕੇ ਫ਼ੋਗਿੰਗ ...

ਪੂਰੀ ਖ਼ਬਰ »

ਪਿੰਡ ਸ਼ੇਖਪੁਰਾ ਵਿਖੇ ਦਿਨ ਦਿਹਾੜੇ ਕਿਸਾਨ ਦੇ ਘਰੋਂ ਲੱਖਾਂ ਦੇ ਸੋਨੇ ਦੇ ਗਹਿਣੇ ਚੋਰੀ

ਤਲਵੰਡੀ ਸਾਬੋ, 15 ਅਕਤੂਬਰ (ਰਣਜੀਤ ਸਿੰਘ ਰਾਜੂ)-ਪਿੰਡ ਸ਼ੇਖਪੁਰਾ ਵਿਖੇ ਇੱਕ ਕਿਸਾਨ ਦੇ ਘਰ ਵਿੱਚ ਚੋਰਾਂ ਨੇ ਦਿਨ ਦਿਹਾੜੇ ਕਾਰਵਾਈ ਨੂੰ ਅਮਲ ਵਿੱਚ ਲ਼ਿਆਂਉਦਿਆਂ ਲੱਖਾਂ ਰੁਪਿਏ ਦੇ ਸੋਨੇ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ,ਤਲਵੰਡੀ ਸਾਬੋ ਪੁਲਿਸ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਖੇਤਰੀ ਯੁਵਕ ਮੇਲੇ 'ਚ ਲੋਕ ਨਾਚ ਤੇ ਲੋਕ ਖੇਡਾਂ ਨੇ ਕਰਾਈ ਬੱਲੇ-ਬੱਲੇ

ਰਾਮਪੁਰਾ ਫੂਲ, 15 ਅਕਤੂਬਰ (ਨਰਪਿੰਦਰ ਧਾਲੀਵਾਲ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਚੱਲ ਰਹੇ ਬਠਿੰਡਾ-ਫ਼ਰੀਦਕੋਟ ਜ਼ੋਨ ਦੇ ਖੇਤਰੀ ਯੁਵਕ ਮੇਲੇ ਦਾ ਤੀਸਰਾ ਤੇ ਚੌਥਾ ਦਿਨ ਲੋਕ ਨਾਚਾਂ ਅਤੇ ਲੋਕ ਖੇਡਾਂ ਦੇ ਨਾਮ ਰਿਹਾ | ਮੇਲੇ 'ਚ ਖਿੱਚ ਦਾ ਕੇਂਦਰ ਰਹੇ ...

ਪੂਰੀ ਖ਼ਬਰ »

ਪਿੰਡ ਆਕਲੀਆ ਕਲਾਂ ਵਿਖੇ ਨੌਜਵਾਨ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ

ਮਹਿਮਾ ਸਰਜਾ, 15 ਅਕਤੂਬਰ (ਰਾਮਜੀਤ ਸ਼ਰਮਾ)-ਬੀਤੀ ਰਾਤ ਨੌਜਵਾਨ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ¢ ਪੁਲਿਸ ਵਲੋਂ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ¢ ਜਾਣਕਾਰੀ ਅਨੁਸਾਰ ਪਿੰਡ ਆਕਲੀਆ ਕਲਾਂ ਦਾ ਜਗਸੀਰ ਸਿੰਘ ਪੁੱਤਰ ਭਾਗ ...

ਪੂਰੀ ਖ਼ਬਰ »

ਜੈ ਮਾਂ ਸਰਸਵਤੀ ਕਮੇਟੀ ਰਾਮਾਂ ਵਲੋਂ ਪਹਿਲੀ ਬੱਸ ਯਾਤਰਾ ਰਵਾਨਾ

ਰਾਮਾਂ ਮੰਡੀ, 15 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਜੈ ਮਾਂ ਸਰਸਵਤੀ ਕਮੇਟੀ ਰਾਮਾਂ ਵੱਲੋਂ ਪਹਿਲੀ ਬੱਸ ਯਾਤਰਾ ਰਾਮਾਂ ਮੰਡੀ ਤੋਂ ਮਾਈਸਰਖਾਨਾ ਲਈ ਅਮਰ ਸਵ: ਦਾਰਾ ਸਿੰਘ ਸਿੱਧੂ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਭਰਪੂਰ ਸਿੰਘ ...

ਪੂਰੀ ਖ਼ਬਰ »

ਸਨਰਾਈਜ਼ ਪਬਲਿਕ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਲਗਾਇਆ 5 ਰੋਜ਼ਾ ਵਿੱਦਿਅਕ ਟੂਰ

ਭਾਈਰੂਪਾ, 15 ਅਕਤੂਬਰ (ਵਰਿੰਦਰ ਲੱਕੀ)-ਇਲਾਕੇ ਦੀ ਸਿੱਖਿਆ ਸੰਸਥਾ ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਪਿ੍ੰਸੀਪਲ ਜਤਿੰਦਰ ਨਾਥ ਕੌਹਲੀ ਦੀ ਅਗਵਾਈ 'ਚ 5 ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਸ਼ੁਰੂ ਕਰਵਾਈ ਜਗਾ ਰਾਮ ਤੀਰਥ ਵਿਖੇ ਝੋਨੇ ਦੀ ਖ਼ਰੀਦ

ਤਲਵੰਡੀ ਸਾਬੋ, 15 ਅਕਤੂਬਰ (ਰਣਜੀਤ ਸਿੰਘ ਰਾਜੂ)-ਭਾਵੇਂ ਸੂਬਾ ਸਰਕਾਰ ਵਲੋਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੀਤੇ ਸਮੇਂ ਤੋਂ ਹੀ ਸ਼ੁਰੂ ਕਰਵਾ ਦਿੱਤੀ ਗਈ ਹੈ ਪ੍ਰੰਤੂ ਸਥਾਨਕ ਪਿੰਡਾਂ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਨਾਲ ਹੀ ਖ਼ਰੀਦ ਸ਼ੁਰੂ ਕਰਵਾਈ ...

ਪੂਰੀ ਖ਼ਬਰ »

ਵਿਧਾਇਕ ਬਲਕੌਰ ਸਿੰਘ ਨੇ ਗੋਦ ਲਏ ਆਦਰਸ਼ ਪਿੰਡ ਫੱਗੂ ਵਿਚ ਲਾਏ ਬੂਟੇ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਵਿਧਾਇਕ ਬਲਕੌਰ ਸਿੰਘ ਵੱਲੋਂ ਆਪਣੇ ਗੋਦ ਲਏ ਆਦਰਸ਼ ਪਿੰਡ ਫੱਗੂ ਵਿਚ ਬੂਟੇ ਲਾਕੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ 'ਤੇ ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਮੈਨੂੰ ਅੱਜ ਖ਼ੁਸ਼ੀ ਮਹਿਸੂਸ ਹੋ ਰਹੀ ...

ਪੂਰੀ ਖ਼ਬਰ »

ਅਗਰਵਾਲ ਸਮਾਜ ਵਲੋਂ ਸਿਆਸੀ ਵਿੰਗ ਬਣਾਉਣ ਦਾ ਫੈਸਲਾ

ਬਠਿੰਡਾ, 15 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਅਗਰਵਾਲ ਸਮਾਜ ਦੀ ਜਥੇਬੰਦੀ ਅਗਰਵਾਲ ਸਭਾ ਪੰਜਾਬ ਦੀ ਇਕ ਮੀਟਿੰਗ ਸਭਾ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਦੀ ਪ੍ਰਧਾਨਗੀ ਹੇਠ ਬਠਿੰਡਾ ਵਿਖੇ ਹੋਈ | ਇਸ ਮੀਟਿੰਗ ਵਿਚ ਅਗਰਵਾਲ ਸਮਾਜ ਵਲੋਂ ਰਾਜਨੀਤੀ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਰਾਸ਼ਨ ਨਾ ਭੇਜੇ ਜਾਣ ਕਾਰਨ ਬੱਚੇ ਨਿਰਾਸ਼

ਰਾਮਾਂ ਮੰਡੀ, 15 ਅਕਤੂਬਰ (ਤਰਸੇਮ ਸਿੰਗਲਾ)-ਨੇੜਲੇ ਪਿੰਡ ਜੱਜਲ ਵਿਖੇ ਸਥਿਤ ਆਂਗਣਵਾੜੀ ਸੈਂਟਰ ਨੰ. 14 ਦੀ ਇੰਚਾਰਜ ਬਲਵਿੰਦਰ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਰਕਾਰ ਵੱਲੋਂ ਪਿਛਲੇ 7 ਮਹੀਨਿਆਂ ਤੋਂ ਆਂਗਣਵਾੜੀ ਸੈਂਟਰ ਵਿਚ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ...

ਪੂਰੀ ਖ਼ਬਰ »

ਬਾਬਾ ਭਾਈ ਰੂਪ ਚੰਦ ਬਾਕਸਿੰਗ ਸੈਂਟਰ ਭਾਈਰੂਪਾ ਦੇ ਵਿਦਿਆਰਥੀਆਂ ਵਲੋਂ ਬਾਕਸਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਭਾਈਰੂਪਾ, 15 ਅਕਤੂਬਰ (ਵਰਿੰਦਰ ਲੱਕੀ)-ਤੰਦਰੁਸਤ ਪੰਜਾਬ ਨੂੰ ਸਮਰਪਿਤ ਪੰਜਾਬ ਸਟੇਟ ਸਪੋਰਟਸ ਕੌਸਲ ਵਲੋਂ ਜ਼ਿਲ੍ਹਾ ਪੱਧਰ ਤੇ ਕਰਵਾਏ ਗਏ ਅੰਡਰ 14 ਬਾਕਸਿੰਗ ਮੁਕਾਬਲੇ (ਲੜਕੇ/ਲੜਕੀਆਂ) 'ਚ ਬਾਬਾ ਭਾਈ ਰੂਪ ਚੰਦ ਬਾਕਸਿੰਗ ਸੈਂਟਰ ਭਾਈਰੂਪਾ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਜੈਤੋ ਦੀ ਵਸਨੀਕ ਦਲਿਤ ਲੜਕੀ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਬਠਿੰਡਾ, 15 ਅਕਤੂਬਰ (ਸਟਾਫ਼ ਰਿਪੋਰਟਰ)-ਜੈਤੋ ਦੀ ਸਾਦਾ ਪੱਤੀ ਜ਼ਿਲ੍ਹਾ ਫ਼ਰੀਦਕੋਟ ਦੀ ਵਸਨੀਕ ਕਿਰਨਜੀਤ ਕੌਰ ਪੁੱਤਰੀ ਨਛੱਤਰ ਸਿੰਘ ਦੀ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਸ਼ਬਦਾਂ ਨਾਲ ਸੰਬੋਧਨ ਕਰਨ ਵਾਲਿਆਂ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਲੋਕ ਜਨ ਸ਼ਕਤੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਬੀਬੀਆਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 15 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਆਪਣੀਆਂ ਮੰਗਾਂ ਨੂੰ ਲੈ ਕੇ ਮਿਡ-ਡੇ-ਮੀਲ ਕੁੱਕ ਬੀਬੀਆਂ ਵੱਲੋਂ ਅੱਜ ਸਥਾਨਕ ਚਿਲਡਰਨ ਪਾਰਕ ਵਿਖੇ ਡੈਮੋਕਰੇਟਿਵ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਦੇ ਬੈਨਰ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

100 ਗਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਥਾਣਾ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੀ ਸਪੈਸ਼ਲ ਟਾਸਕ ਫੋਰਸ ਟੀਮ ਇੰਸਪੈਕਟਰ ਦਿਨੇਸ਼ ਕੁਮਾਰ ਦੀ ਅਗਵਾਈ ਵਿਚ ਪਿੰਡ ਤਿਲੋਕੇਵਾਲਾ ਤੋਂ ਪਿੰਡ ਦਾਦੂ ਵੱਲ ਕਿਸੇ ਮੁਲਜ਼ਮ ਨੂੰ ਫੜਨ ...

ਪੂਰੀ ਖ਼ਬਰ »

ਸਕੂਟਰ ਚੋਰੀ

ਭਾਈਰੂਪਾ, 15 ਅਕਤੂਬਰ (ਵਰਿੰਦਰ ਲੱਕੀ)- ਅੱਜ ਦੁਪਹਿਰ ਮੌਕੇ ਸਲਾਬਤਪੁਰਾ-ਭਾਈਰੂਪਾ ਸੜਕ ਤੇ ਪਿੰਡ ਦੁੱਲੇਵਾਲਾ ਨਜ਼ਦੀਕ ਸੜਕ 'ਤੇ ਖੜੇ ਸਕੂਟਰ ਦੇ ਚੋਰੀ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਬਲਾਕ ਸੰਮਤੀ ਮੈਂਬਰ ਹਰਿੰਦਰ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਵਿਚ ਬੈਠੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਂਝਲਾ ਦੇ ਮਲਕੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਬਠਿੰਡਾ, 15 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿਚ ਦੋਸ਼ੀਆਂ 'ਤੇ ਕਾਰਵਾਈ ਅਤੇ ਬਹਿਬਾਲ ਕੋਟਕਪੂਰਾ ਵਿਖੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪਿਛਲੇ ਲਗਾਤਾਰ 5 ਮਹੀਨਿਆਂ ਤੋਂ ਨਿਰੰਤਰ ਚੱਲ ਰਹੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰ ਕਾਮ ਜ਼ੋਨ (ਬਠਿੰਡਾ) ਵਲੋਂ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਅੰਦਰ ਰੋਸ ਮੁਜ਼ਾਹਰਾ

ਭਾਈਰੂਪਾ, 15 ਅਕਤੂਬਰ (ਵਰਿੰਦਰ ਲੱਕੀ)-ਅੱਜ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਮੁਲਾਜ਼ਮ ਯੂਨੀਅਨ ਬਠਿੰਡਾ ਤੇ ਪਾਵਰ ਕਾਮ ਐਾਡ ਟ੍ਰਾਂਸਕੋ ਯੂਨੀਅਨ ਪੰਜਾਬ ਨੇ 30 ਸਤੰਬਰ ਦੀ ਛਾਂਟੀ ਰੱਦ ਕਰਵਾਉਣ 'ਤੇ ਆਪਣੀਆਂ ਮੰਗਾਂ ਮਨਵਾਉਣ ਲਈ ਹਲਕਾ ਰਾਮਪੁਰਾ ਫੂਲ ਅੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਦਿਓਣ ਦੀ ਈ.ਟੀ.ਟੀ. ਸੰਸਥਾ 'ਚ ਪਿ੍ੰਸੀਪਲ ਦੀ ਬਿਨਾਂ ਮਨਜ਼ੂਰੀ ਬਣਾਈ ਆਰਜ਼ੀ ਦਾਣਾ ਮੰਡੀ

ਬੱਲੂਆਣਾ, 15 ਅਕਤੂਬਰ (ਗੁਰਨੈਬ ਸਾਜਨ)-ਦਿਓਣ ਦੇ ਖ਼ਰੀਦ ਕੇਂਦਰ 'ਚ ਬਾਹਰਲੇ ਪਿੰਡਾਂ ਦੇ ਕਿਸਾਨਾਂ ਦੀ ਫ਼ਸਲ ਨੂੰ ਮੰਡੀ ਦੀ 11 ਮੈਂਬਰੀ ਕਮੇਟੀ ਵੱਲੋਂ ਰੋਕਣ ਦਾ ਅਜੇ ਰੇੜਕਾ ਮੁੱਕਿਆ ਹੀ ਸੀ ਕਿ ਅੱਜ ਮੰਡੀ ਦੇ ਮਜ਼ਦੂਰਾਂ ਨੇ ਪਿੰਡ ਵੱਲੋਂ ਉਨ੍ਹਾਂ ਿਖ਼ਲਾਫ਼ ਲਏ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਵਿਚ ਬਠਿੰਡੇ ਦੀਆਂ ਕੁੜੀਆਂ ਨੇ ਸਿਰਜਿਆ ਇਤਿਹਾਸ

ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-64ਵੀਂਆਂ ਪੰਜਾਬ ਸਕੂਲ ਹਾਕੀ ਖੇਡਾਂ ਵਿਚ ਬਠਿੰਡਾ ਜ਼ਿਲ੍ਹੇ ਦੀਆਂ ਕੁੜੀਆਂ ਨੇ ਇਤਿਹਾਸ ਸਿਰਜ ਦਿੱਤਾ | ਅੰਡਰ-14 ਸਾਲ ਉਮਰ ਵਰਗ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਬਠਿੰਡਾ ਦੀਆਂ ਕੁੜੀਆਂ ਨੇ ਪੰਜਾਬ ਜਿੱਤਿਆ ਹੈ | ...

ਪੂਰੀ ਖ਼ਬਰ »

ਅਬੈਕਸ ਦੇ ਨੈਸ਼ਨਲ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਦਿਖਾਏ ਜੌਹਰ

ਰਾਮਪੁਰਾ ਫੂਲ, 15 ਅਕਤੂਬਰ (ਨਰਪਿੰਦਰ ਧਾਲੀਵਾਲ)-ਚੈਂਪੀਅਨਜ਼ ਗਰੁੱਪ ਵਲੋਂ ਚੰਡੀਗੜ੍ਹ ਵਿਖੇੇ ਕਰਵਾਏ ਗਏ ਨੈਸ਼ਨਲ ਅਬੈਕਸ ਮੁਕਾਬਲੇ ਵਿਚ ਰਾਮਪੁਰਾ ਫੂਲ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ 40 ਬੱਚਿਆਂ ਨੇ ਭਾਗ ਲਿਆ | ਚੈਂਪੀਅਨਜ਼ ਵਰਲਡ ਦੇ ਡਾਇਰਕੈਟਰ ਸੰਜੀਵ ਕੁਮਾਰ ...

ਪੂਰੀ ਖ਼ਬਰ »

ਬੱਚਿਆਂ ਦੇ ਸਕੂਲ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਮਹਿਰਾਜ, 15 ਅਕਤੂਬਰ (ਸੁਖਪਾਲ ਮਹਿਰਾਜ)-ਸਥਾਨਕ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਸਾਇੰਸ, ਹਿਸਾਬ, ਅੰਗਰੇਜ਼ੀ ਅਤੇ ਸਮਾਜਿਕ ਦੇ ਕੁਇਜ਼ ਮੁਕਾਬਲੇ ਪਿ੍ੰਸੀਪਲ ਜਸਵੀਰ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਛੇਵੀਂ ਤੋਂ ਅੱਠਵੀਂ ...

ਪੂਰੀ ਖ਼ਬਰ »

ਗਰੀਬਾਂ ਦੇ ਘਰਾਂ ਵਿਚ ਸਮਰਸੀਬਲ ਮੋਟਰਾਂ ਲਗਵਾਉਣ ਵਾਲੇ ਮਾਸਟਰ ਬੇਅੰਤ ਸਿੰਘ ਦਾ ਸਨਮਾਨ

ਭੁਚੋ ਮੰਡੀ, 15 ਅਕਤੂਬਰ (ਬਿੱਕਰ ਸਿੰਘ ਸਿੱਧੂ)-ਪਿੰਡ ਭੁੱਚੋ ਕਲਾਂ ਦੇ ਗਰੀਬ ਪਰਿਵਾਰ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਮਕਸਦ ਸਮਾਜ ਸੇਵੀ ਮਾਸਟਰ ਬੇਅੰਤ ਸਿੰਘ ਢਿੱਲੋਂ ਵਲੋਂ ਪਿੰਡ ਵਿਚ 25 ਸਮਰਸੀਬਲ ਮੋਰਟਾਂ ਲਗਵਾਉਣ ਦੇ ਉਦਮ ਦੀ ਸ਼ਲਾਘਾ ਕਰਦੇ ਹੋਏ ਯੂਥ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਮੀਤ ਪ੍ਰਧਾਨ ਬਣੇ ਚਰਨਜੀਤ ਸਿੰਘ ਜਟਾਣਾ

ਰਾਮਪੁਰਾ ਫੂਲ, 15 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਨਗਰ ਕੌਾਸਲ ਰਾਮਪੁਰਾ ਫੂਲ ਦੇ ਮੀਤ ਪ੍ਰਧਾਨ ਦੀ ਚੋਣ ਸਰਵ ਸੰਮਤੀ ਨਾਲ ਚੋਣ ਅਬਜ਼ਰਬਰ ਨਾਇਬ ਤਹਿਸੀਲਦਾਰ ਪੁਨੀਤ ਬਾਂਸਲ ਦੀ ਅਗਵਾਈ ਵਿਚ ਹੋਈ | ਇਸ ਮੌਕੇ ਬਿਜਲੀ ਮੰਤਰੀ ਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਮੀਤ ਪ੍ਰਧਾਨ ਬਣੇ ਚਰਨਜੀਤ ਸਿੰਘ ਜਟਾਣਾ

ਰਾਮਪੁਰਾ ਫੂਲ, 15 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਨਗਰ ਕੌਾਸਲ ਰਾਮਪੁਰਾ ਫੂਲ ਦੇ ਮੀਤ ਪ੍ਰਧਾਨ ਦੀ ਚੋਣ ਸਰਵ ਸੰਮਤੀ ਨਾਲ ਚੋਣ ਅਬਜ਼ਰਬਰ ਨਾਇਬ ਤਹਿਸੀਲਦਾਰ ਪੁਨੀਤ ਬਾਂਸਲ ਦੀ ਅਗਵਾਈ ਵਿਚ ਹੋਈ | ਇਸ ਮੌਕੇ ਬਿਜਲੀ ਮੰਤਰੀ ਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ...

ਪੂਰੀ ਖ਼ਬਰ »

ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਤੈਰਾਕੀ ਖਿਡਾਰੀਆਂ ਨੇ ਮਾਰੀ ਬਾਜ਼ੀ

ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ ਦਿਨੀਂ ਸੰਗਰੂਰ ਵਿਖੇ ਹੋਈਆਂ 64ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2018-19 ਵਿਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਤੈਰਾਕੀ ਖਿਡਾਰੀਆਂ ਨੇ ਤਿੰਨ ਤਮਗੇ ਜਿੱਤਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਤੈਰਾਕੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਕੰਨਿਆ ਬਾਲ ਦਿਵਸ ਮੌਕੇ 'ਕੁੜੀਆਂ ਦੀ ਸਿਹਤ' ਵਿਸ਼ੇ 'ਤੇ ਸੈਮੀਨਾਰ

ਤਲਵੰਡੀ ਸਾਬੋ, 15 ਅਕਤੂਬਰ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਕਾਮਰਸ ਤੇ ਮੈਨੇਜਮੈਂਟ ਵਲੋਂ ਅੰਤਰਰਾਸ਼ਟਰੀ ਕੰਨਿਆ ਬਾਲ ਦਿਵਸ ਮੌਕੇ 'ਕੁੜੀਆਂ ਦੀ ਸਿਹਤ' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਦੌਰਾਨ ਡਾ: ਪ੍ਰੀਤੀ ਜਿੰਦਲ, ...

ਪੂਰੀ ਖ਼ਬਰ »

ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਤੀਰਥ ਸਿੱਧੂ

ਭਾਈਰੂਪਾ, 15 ਅਕਤੂਬਰ (ਵਰਿੰਦਰ ਲੱਕੀ)-ਝੋਨੇ ਦੀ ਖਰੀਦ ਸਬੰਧੀ ਪੰਜਾਬ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਖਰੀਦ ਦੌਰਾਨ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ...

ਪੂਰੀ ਖ਼ਬਰ »

ਲੈਕਚਰਾਰ ਗੁਰਪ੍ਰੀਤ ਕੌਰ ਨੇ ਰਾਜ ਪੱਧਰੀ ਐਵਾਰਡ ਵਾਪਸ ਕਰਨ ਦਾ ਕੀਤਾ ਐਲਾਨ

ਮੌੜ ਮੰਡੀ, 15 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਵਿਖੇ ਪੰਜਾਬੀ ਲੈਕਚਰਾਰ ਵਜੋਂ ਸੇਵਾਵਾਂ ਨਿਭਾਅ ਰਹੇ ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵਿਲੱਖਣ ...

ਪੂਰੀ ਖ਼ਬਰ »

11ਵੀਂ ਸਬ ਜੂਨੀਅਰ, ਜੂਨੀਅਰ ਤੇ ਸੀਨੀਅਰ ਵੁਸ਼ੂ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ

ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਹਿਰੂ ਯੁਵਾ ਕੇਂਦਰ ਬਠਿੰਡਾ ਅਤੇ ਜ਼ਿਲ੍ਹਾ ਵੁਸ਼ੂ ਚੈਂਪੀਅਨਸ਼ਿਪ ਵਲੋਂ ਕਰਵਾਈ ਦੋ ਦਿਨਾਂ 11ਵੀਂ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਜ਼ਿਲ੍ਹਾ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਬੇਹੋਸ਼

ਬਠਿੰਡਾ, 15 ਅਕਤੂਬਰ (ਅਜੀਤ ਪ੍ਰਤੀਨਿਧ)-ਅੱਜ ਬਠਿੰਡਾ ਮਾਨਸਾ ਰੋਡ 'ਤੇ ਇਕ ਨੌਜਵਾਨ ਨਸ਼ੇ ਦੀ ਵਧੇਰੇ ਮਾਤਰਾ ਲੈਣ ਕਾਰਨ ਬੇਹੋਸ਼ ਹੋ ਗਿਆ ਜਿਸ ਸਬੰਧੀ ਕਿਸੇ ਨੇ ਸਹਾਰਾ ਜਨ ਸੇਵਾ ਦੇ ਮੁੱਖ ਦਫ਼ਤਰ ਦੇ ਫ਼ੋਨ 'ਤੇ ਜਾਣਕਾਰੀ ਦਿੱਤੀ | ਸੂਚਨਾ ਮਿਲਦਿਆਂ ਹੀ ਸਹਾਰਾ ਵਰਕਰ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਫ਼ੈਸਲਾ

ਭਾਈਰੂਪਾ, 15 ਅਕਤੂਬਰ (ਵਰਿੰਦਰ ਲੱਕੀ)-ਪਹਿਲਾਂ ਹੀ ਤਨਖ਼ਾਹਾਂ 'ਚ ਕਟੌਤੀ ਦੇ ਮਾਮਲੇ 'ਚ ਵਿਰੋਧ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਖਿਲਾਫ਼ ਹੁਣ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਵੀ ਸਰਕਾਰ ਖਿਲਾਫ਼ ਮੋਰਚਾ ਖੋਲਦੇ ਹੋਏ 28 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਭਾਰਤੀ ਕਪਾਹ ਨਿਗਮ ਦੀ ਖਰੀਦ ਦੇ ਵਿਰੋਧ 'ਚ ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ ਰੋਸ ਵਿਖਾਵਾ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਰਕਾਰ ਦੇ ਆਦੇਸ਼ ਅਨੁਸਾਰ ਸਰਕਾਰੀ ਖਰੀਦ ਏਜੰਸੀ ਸੀਸੀਆਈ ਵੱਲੋਂ ਨਰਮਾ ਦੀ ਖਰੀਦ ਸਿੱਧੇ ਕਿਸਾਨਾਂ ਤੋਂ ਕਰਨ ਦੇ ਵਿਰੋਧ ਵਿੱਚ ਅੱਜ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਅਨਾਜ ਮੰਡੀ ਵਿੱਚ ਰੋਸ ਮਾਰਚ ਕੱਢਿਆ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਅਥਲੈਟਿਕਸ ਮੁਕਾਬਲਿਆਂ ਅੰਡਰ-19 ਵਿਚ ਬਾਲਿਆਂਵਾਲੀ ਕੰਨਿਆ ਸਕੂਲ ਦੀ ਈਸ਼ੂ ਬਣੀ ਬੈਸਟ ਅਥਲੀਟ

ਬਾਲਿਆਂਵਾਲੀ, 15 ਅਕਤੂਬਰ (ਕੁਲਦੀਪ ਮਤਵਾਲਾ)-ਸਰਦ ਰੁੱਤ ਜ਼ਿਲ੍ਹਾ ਐਥਲਿਟਕਸ ਮੀਟ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਾਲਿਆਂਵਾਲੀ ਦੀਆਂ ਵਿਦਿਆਰਥਣਾਂ ਨੇ ਸ਼ਲਾਘਾਯੋਗ ਪ੍ਰਦਰਸ਼ਨ ਕਰਕੇ ਪਿੰਡ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਐਥਲੈਟਿਕਸ ਮੀਟ ...

ਪੂਰੀ ਖ਼ਬਰ »

ਭਾਰਤੀ ਕਪਾਹ ਨਿਗਮ ਦੀ ਖਰੀਦ ਦੇ ਵਿਰੋਧ 'ਚ ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ ਰੋਸ ਵਿਖਾਵਾ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਰਕਾਰ ਦੇ ਆਦੇਸ਼ ਅਨੁਸਾਰ ਸਰਕਾਰੀ ਖਰੀਦ ਏਜੰਸੀ ਸੀਸੀਆਈ ਵੱਲੋਂ ਨਰਮਾ ਦੀ ਖਰੀਦ ਸਿੱਧੇ ਕਿਸਾਨਾਂ ਤੋਂ ਕਰਨ ਦੇ ਵਿਰੋਧ ਵਿੱਚ ਅੱਜ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਅਨਾਜ ਮੰਡੀ ਵਿੱਚ ਰੋਸ ਮਾਰਚ ਕੱਢਿਆ ਅਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਘਟ ਰਹੀ ਹਾਜ਼ਰੀ ਤੋਂ ਸਕੂਲ ਅਧਿਆਪਕ ਪ੍ਰੇਸ਼ਾਨ

ਭਾਗੀਵਾਂਦਰ, 15 ਅਕਤੂਬਰ (ਮਹਿੰਦਰ ਸਿੰਘ ਰੂਪ)-ਸਰਕਾਰੀ ਸਕੂਲਾਂ 'ਚ ਮੁਫ਼ਤ ਵਿੱਦਿਆ ਦਾ ਲਾਹਾ ਲੈ ਰਹੇ ਵਿਦਿਆਰਥੀਆਂ ਦੀ ਅੱਜ-ਕੱਲ੍ਹ ਸਕੂਲਾਂ 'ਚ ਹਾਜ਼ਰੀ ਘੱਟਣ ਨਾਲ ਸਕੂਲਾਂ ਦੇ ਅਧਿਆਪਕ ਅਤੀ ਹੀ ਚਿੰਤਤ ਅਤੇ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ | ਵੱਖ-ਵੱਖ ਸਰਕਾਰੀ ...

ਪੂਰੀ ਖ਼ਬਰ »

ਚਾਉਕੇ 'ਚ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਸਕੱਤਰ ਸਿੱਪੀ ਭਾਕਰ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਚਾਉਕੇ, 15 ਅਕਤੂਬਰ (ਮਨਜੀਤ ਸਿੰਘ ਘੜੈਲੀ)-ਸਾਬਕਾ ਰਾਜ ਮੰਤਰੀ ਹਰਮਿੰਦਰ ਸਿੰਘ ਜੱਸੀ ਦੇ ਨਿੱਜੀ ਸਹਾਇਕ ਅਤੇ ਪੰਜਾਬ ਕਾਂਗਰਸ ਕਿਸਾਨ ਸੈਲ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਸਿੱਪੀ ਭਾਕਰ ਨੇ ਪਿੰਡ ਚਾਉਕੇ ਦੇ ਖਰੀਦ ਕੇਂਦਰ ਵਿਖੇ ਪਹੁੰਚਕੇ ਝੋਨੇ ਦੀ ਖਰੀਦ ਦੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਸਾਹਿਤ ਸਭਾ ਰਜਿ: ਦੀ ਪੰਦ੍ਹਰਵੀਂ ਵਰ੍ਹੇਗੰਢ ਮੌਕੇ ਸਭਾ ਦੇ ਬਾਨੀ ਹਰਗੋਬਿੰਦ ਸ਼ੇਖਪੁਰੀਆ ਦੀ ਪੰਦਰਵੀਂ ਪੁਸਤਕ ਲੋਕ ਅਰਪਣ

ਤਲਵੰਡੀ ਸਾਬੋ, 15 ਅਕਤੂਬਰ (ਰਣਜੀਤ ਸਿੰਘ ਰਾਜੂ)-ਗੁਰੂ ਕਾਸ਼ੀ ਸਾਹਿਤ ਸਭਾ ਰਜਿ: ਤਲਵੰਡੀ ਸਾਬੋ ਦੀ ਪੰਦਰਵੀਂ ਵਰ੍ਹੇਗੰਢ ਮੌਕੇ ਸਭਾ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਭਾ ਦੇ ਬਾਨੀ ਜਨਰਲ ਸਕੱਤਰ ਹਰਗੋਬਿੰਦ ਸਿੰਘ ਸ਼ੇਖਪੁਰੀਆ ਦੀ ਪੰਦਰਵੀਂ ਪੁਸਤਕ 'ਮੇਰਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਨਿਟਕੌਨ ਵਲੋਂ ਸਪਾਾਸਰ ਉਦਯੋਗਪਤੀ ਜਾਗਰੂਕਤਾ ਕੈਂਪ

ਬਠਿੰਡਾ, 15 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਉਦਯੋਗਿਕ ਵਿਕਾਸ ਕਮ ਬਿਜ਼ਨਸ ਇਨਕਿਯੂਬੇਸ਼ਨ ਸੈਲ (ਈ. ਡੀ. ਬੀ. ਆਈ. ਸੀ.) ਨਿਟਕੋਨ, ਚੰਡੀਗੜ੍ਹ ਅਤੇ ਭਾਰਤ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ...

ਪੂਰੀ ਖ਼ਬਰ »

ਜ਼ਿਲ੍ਹਾ ਅਥਲੈਟਿਕਸ ਮੀਟ 'ਚ ਕਲਿਆਣ ਸਕੂਲ ਦਾ ਅਹਿਮ ਸਥਾਨ ਰਿਹਾ

ਨਥਾਣਾ, 15 ਅਕਤੂਬਰ (ਗੁਰਦਰਸ਼ਨ ਲੁੱਧੜ)-ਬਲਾਕ ਨਥਾਣਾ ਤਹਿਤ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਸੁੱਖਾ ਦੇ ਵਿਦਿਆਰਥੀਆਂ ਵੱਲੋਂ ਜਿਲ੍ਹਾ ਪੱਧਰੀ ਅਥਲੈਟਿਕਸ ਮੀਟ ਦੌਰਾਨ ਅਹਿਮ ਸਥਾਨ ਹਾਸਿਲ ਕੀਤੇ ਗਏ | ਵਿਦਿਆਥਣ ਜਸਪਾਲ ਕੌਰ ਨੇ ਡਿਸਕਸ ਥਰੋਅ ਦੇ 19 ...

ਪੂਰੀ ਖ਼ਬਰ »

ਭੁੱਚੋ ਮੰਡੀ 'ਚ ਵਪਾਰੀਆਂ 'ਤੇ ਆਰਥਿਕ ਮੰਦੀ ਦੀ ਮਾਰ,ਆਮ ਲੋਕਾਂ 'ਚ ਤਿਉਹਾਰਾਂ ਦੇ ਜਸ਼ਨਾਂ ਦਾ ਜੋਸ਼ ਹੋਇਆ ਠੰਡਾ

ਬਲਵਿੰਦਰ ਸਿੰਘ ਸੇਠੀ ਭੁੱਚੋ ਮੰਡੀ, 15 ਅਕਤੂਬਰ-ਭੁੱਚੋ ਮੰਡੀ ਮਾਲਵੇ ਦੇ ਨਰਮਾ ਪੱਟੀ ਅਧੀਨ ਜਿਲ੍ਹਾ ਬਠਿੰਡਾ ਦੀਆਂ ਉਨ੍ਹਾਂ ਉਨਤਸ਼ੀਲ ਮੰਡੀਆਂ ਵਿਚੋਂ ਇਕ ਸੀ ਜਿਸ ਵਿਚੋਂ ਨਰਮੇ ਦਾ ਬਹੁਤਾ ਹਿੱਸਾ ਵੱਡੇ-ਵੱਡੇ ਕੱਪੜਾ ਤੇ ਧਾਗਾ ਉਦਯੋਗਾਂ ਨੂੰ ਸਪਲਾਈ ਹੁੰਦਾ ਸੀ, ...

ਪੂਰੀ ਖ਼ਬਰ »

ਭੁੱਚੋ ਮੰਡੀ 'ਚ ਵਪਾਰੀਆਂ 'ਤੇ ਆਰਥਿਕ ਮੰਦੀ ਦੀ ਮਾਰ,ਆਮ ਲੋਕਾਂ 'ਚ ਤਿਉਹਾਰਾਂ ਦੇ ਜਸ਼ਨਾਂ ਦਾ ਜੋਸ਼ ਹੋਇਆ ਠੰਡਾ

ਬਲਵਿੰਦਰ ਸਿੰਘ ਸੇਠੀ ਭੁੱਚੋ ਮੰਡੀ, 15 ਅਕਤੂਬਰ-ਭੁੱਚੋ ਮੰਡੀ ਮਾਲਵੇ ਦੇ ਨਰਮਾ ਪੱਟੀ ਅਧੀਨ ਜਿਲ੍ਹਾ ਬਠਿੰਡਾ ਦੀਆਂ ਉਨ੍ਹਾਂ ਉਨਤਸ਼ੀਲ ਮੰਡੀਆਂ ਵਿਚੋਂ ਇਕ ਸੀ ਜਿਸ ਵਿਚੋਂ ਨਰਮੇ ਦਾ ਬਹੁਤਾ ਹਿੱਸਾ ਵੱਡੇ-ਵੱਡੇ ਕੱਪੜਾ ਤੇ ਧਾਗਾ ਉਦਯੋਗਾਂ ਨੂੰ ਸਪਲਾਈ ਹੁੰਦਾ ਸੀ, ...

ਪੂਰੀ ਖ਼ਬਰ »

ਸਵ: ਬਲਦੇਵ ਸਿੰਘ ਬਰਾੜ ਯਾਦਗਾਰੀ 93ਵੀਂ ਜੂਨੀਅਰ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਸ਼ਾਨਦਾਰ ਆਗਾਜ਼

ਖਿਡਾਰੀਆਂ ਨੇ ਕੀਤਾ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ
ਬਠਿੰਡਾ, 15 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਵ: ਬਲਦੇਵ ਸਿੰਘ ਬਰਾੜ ਯਾਦਗਾਰੀ 93 ਵੀਂ ਜੂਨੀਅਰ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਅੰਡਰ 14 ਅਤੇ 16 (ਲੜਕੇ ਅਤੇ ਲੜਕੀਆਂ) ਦਾ ਅੱਜ ਸ਼ਾਨਦਾਰ ਆਗਾਜ਼ ਸਪੋਰਟਸ ਸਕੂਲ ਘੁੱਦਾ ਦੇ ਸਥੈਟਿਕ ਟ੍ਰੈਕ ਤੇ ਹੋਇਆਂ | ਇਸ ਮੌਕੇ ਸੁਖਪ੍ਰੀਤ ਸਿੰਘ ਸਿੱਧੂ ਏ.ਡੀ.ਸੀ. (ਜਨਰਲ) ਬਠਿੰਡਾ ਨੇ ਮੁੱਖ ਮਹਿਮਾਨਾਂ ਅਤੇ ਅਮਰਿੰਦਰ ਸਿੰਘ ਟਿਵਾਣਾ (ਐਸ.ਡੀ.ਐਮ.) ਬਠਿੰਡਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮਹਿਮਾਨਾਂ ਦਾ ਸਵਾਗਤ ਕੇ.ਪੀ.ਐਸ. ਬਰਾੜ ਆਈ.ਆਰ ਐਸ (ਅੰਤਰ ਰਾਸ਼ਟਰੀ ਥਰੋਅ) ਜਨਰਲ ਸੈਕਟਰੀ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਨੇ ਗਰਮਜੋਸ਼ੀ ਨਾਲ ਕਰਦਿਆਂ ਚੈਂਪੀਅਨਸ਼ਿਪ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ 22 ਜ਼ਿਲਿ੍ਹਆਂ ਦੇ ਤਕਰੀਬਨ 600 ਐਥਲੀਟਸ ਭਾਗ ਲੈਣ ਲਈ ਪੁੱਜੇ ਹਨ | ਮੁੱਖ ਮਹਿਮਾਨ ਏ.ਡੀ.ਸੀ ਸੁਖਪ੍ਰੀਤ ਸਿੰਘ ਸਿੱਧੂ (ਪੀ.ਸੀ.ਐਸ.) ਅਥਲੀਟਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਾਨੂੰ ਸਮਾਜਿਕ, ਭਾਈਚਾਰਕ, ਸਰੀਰਕ, ਮਾਨਸਿਕ ਅਤੇ ਆਰਥਿਕ ਤੌਰ ਤੇ ਮਜ਼ਬੂਤ ਬਣਾਉਂਦੀਆਂ ਹਨ ਅਤੇ ਖੇਡਾਂ ਕਿਸੇ ਕੌਮ ਦਾ ਸਮੁੱਚਾ ਸਰਮਾਇਆ ਹੁੰਦੀਆਂ ਹਨ | ਉਨ੍ਹਾਂ ਐਥਲੀਟਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਖੇਡਾਂ ਦੇ ਖੇਤਰ ਵਿਚ ਹਿੱਸਾ ਲੈਣ ਅਤੇ ਦੇਸ਼ ਦੇ ਵਿਕਾਸ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ |
ਇਸ ਮੌਕੇ ਸ: ਸਿੱਧੂ ਵਲੋਂ ਪਿਛਲੀ ਜੂਨੀਅਰ ਨੈਸ਼ਨਲ ਅਥਲੈਟਿਕ ਚੈਂਪੀਅਨਸ਼ਿਪ ਦੇ 21 ਨੈਸ਼ਨਲ ਮੈਡਲਿਸਟਾਂ ਜਿਨ੍ਹਾਂ ਵਿਚ ਕ੍ਰਮਵਾਰ ਗੋਲਡ ਮੈਡਲਿਸਟ ਨੂੰ 11,000-ਰੁਪਏ, ਸਿਲਵਰ ਮੈਡਲਿਸਟ ਨੂੰ 7500ਰੁਪਏ ਅਤੇ ਕਾਂਸੀ ਤਮਗ਼ਾ ਜੇਤੂ ਮੈਡਲਿਸਟ ਨੂੰ 5,000/-ਰੁਪਏ ਦੀ ਨਗਦ ਇਨਾਮ ਰਾਸ਼ੀ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ: ਬਰਾੜ ਨੇ ਦੱਸਿਆ ਕਿ ਬਠਿੰਡਾ ਅਥਲੈਟਿਕਸ ਐਸੋਸੀਏਸ਼ਨ ਦੇ ਯਤਨਾਂ ਸਦਕਾ ਪਿਛਲੇ ਤਿੰਨ ਸਾਲਾਂ ਤੋਂ ਜੇਤੂ ਐਥਲੀਟਸ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ | ਜਿਸ ਕਰਕੇ ਵਧੇ ਅਥਲੀਟਾਂ ਦੇ ਵਧੇ ਉਤਸ਼ਾਹ ਕਰਕੇ ਜਿਨ੍ਹਾਂ ਮੈਡਲਿਸਟਾਂ ਦੀ ਗਿਣਤੀ ਤਿੰਨ ਸਾਲ ਪਹਿਲਾਂ 11 ਸੀ ਅਤੇ ਲੰਘੇ ਸਾਲ ਇਹਨਾਂ ਮੈਡਲਿਸਟਾਂ ਦੀ ਗਿਣਤੀ ਵੱਧ ਕੇ 21 ਹੋ ਗਈ ਅਤੇ ਜੋ ਇਹ ਪ੍ਰਮਾਣ ਹੈ ਕਿ ਪੰਜਾਬ ਅਥਲੈਟਿਕਸ ਵਿਚ ਦਿਨ-ਬ-ਦਿਨ ਤਰੱਕੀ ਕਰ ਰਹੀ ਹੈ | ਅੰਤ ਵਿਚ ਸ: ਕੇ.ਪੀ.ਐਸ. ਬਰਾੜ (ਅੰਤਰ ਰਾਸ਼ਟਰੀ ਥਰੋਰ)ਜਨਰਲ ਸੈਕਟਰੀ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮਨਦੀਪ ਸਿੰਘ ਗਿੱਲ ਪਿ੍ੰਸੀਪਲ ਸਪੋਰਟਸ ਸਕੂਲ ਘੁੱਦਾ, ਦਰਸ਼ਨ ਸਿੰਘ ਪਿ੍ੰਸੀਪਲ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਬਠਿੰਡਾ, ਪਕਿੰਦਰ ਸਿੰਘ (ਅੰਤਰ ਰਾਸ਼ਟਰੀ ਥਰੋਰਅ, ਅਮਰਵੀਰ ਸਿੰਘ ਗਰੇਵਾਲ ਜਨਰਲ ਸੈਕਟਰੀ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਬਠਿੰਡਾ, ਮਨਜੀਤ ਸਿੰਘ ਕੈਸ਼ੀਅਰ, ਗੁਰਦੇਵ ਸਿੰਘ ਮਾਨਸ਼ਾਹੀਆ, ਸੰਜੇ ਕੁਮਾਰ ਸੰਗਰੂਰ, ਹਰਭਜਨ ਸਿੰਘ ਪਟਿਆਲਾ, ਸੁਖਚਰਨ ਸਿੰਘ ਬਰਾੜ ਫ਼ਿਰੋਜ਼ਪੁਰ ਅਤੇ ਸਮੁੱਚੀ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਬਠਿੰਡਾ ਅਤੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੀਆਂ ਅਥਲੈਟਿਕਸ ਐਸੋਸੀਏਸ਼ਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਾਰ 'ਚੋਂ 360 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ-ਤਸਕਰ ਹਿਰਾਸਤ 'ਚ

ਗੋਨਿਆਣਾ, 15 ਅਕਤੂਬਰ (ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਤਹਿਤ ਪੈਂਦੇ ਪਿੰਡ ਜੰਡਾਂਵਾਲਾ ਕੋਲੋਂ ਥਾਣਾ ਨੇਂਹੀਂਆਂ ਵਾਲਾ ਦੀ ਟੀਮ ਵਲੋਂ ਇਕ ਹੌਾਡਾ ਸਿਟੀ ਕਾਰ ਨੰਬਰ ਡੀ. ਐਲ. 09 ਸੀ. ਜੀ. 4882 'ਚੋਂ 360 ਬੋਤਲਾਂ ਸ਼ਹਿਨਾਈ ਮਾਰਕਾ ਹਰਿਆਣਾ ਦੇਸੀ ਠੇਕੇ ਦੀ ਸ਼ਰਾਬ ...

ਪੂਰੀ ਖ਼ਬਰ »

ਕਾਲਾਂਵਾਲੀ ਦੀ ਪੁਰਾਣੀ ਮੰਡੀ 'ਚ ਬੀਤੀ ਰਾਤ ਚੋਰਾਂ ਨੇ ਤੋੜੇ ਤਿੰਨ ਦੁਕਾਨਾਂ ਦੇ ਤਾਲੇ

ਕਾਲਾਂਵਾਲੀ, 15 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਪੁਰਾਣੀ ਮੰਡੀ ਵਿੱਚ ਚੋਰਾਂ ਨੇ ਤਿੰਨ ਵੱਖ ਵੱਖ ਦੁਕਾਨਾਂ ਦੇ ਜਿੰਦਰੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰਕੇ ਫਰਾਰ ਹੋ ਗਏ | ਪੁਰਾਣੀ ਮੰਡੀ ਦੀ ਇੰਦਰਾ ਮਾਰਕੀਟ ਵਿੱਚ ਸਥਿਤ ਤਾਇਲ ਕਰਿਆਨਾ ਸਟੋਰ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX