ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਸਬਜ਼ੀ ਮੰਡੀ ਵਿਚ ਰੇਹੜੀ ਫੜੀ ਯੂਨੀਅਨ ਦੇ ਦੁਕਾਨਦਾਰਾਂ ਵਲੋਂ ਪ੍ਰਧਾਨ ਸ਼ਾਮ ਲਾਲ ਦੀ ਅਗਵਾਈ ਵਿਚ ਮਾਰਕੀਟ ਕਮੇਟੀ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ...
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਜਪਾ ਆਰ.ਟੀ.ਆਈ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਸ਼ਰਮਾ ਨੇ ਕਿਹਾ ਕਿ ਨਗਰ ਕੌਾਸਲ ਖੰਨਾ ਦੇ ਕਾਰਜ ਸਾਧਕ ਅਫ਼ਸਰ ਪਬਲਿਕ ਇੰਨਫਾਰਮੇਸ਼ਨ ਅਫ਼ਸਰ ਅਤੇ ਨਗਰ ਕੌਾਸਲ ਖੰਨਾ ਦੀਆਂ ਵੱਖ-ਵੱਖ ਬਰਾਂਚਾਂ ਦੇ ਸਹਾਇਕ ਪਬਲਿਕ ...
ਸਮਰਾਲਾ, 15 ਅਕਤੂਬਰ (ਸੁਰਜੀਤ) - ਸ਼੍ਰੀ ਰਾਮ ਲੀਲਾ ਕਲਾ ਮੰਚ ਵਲ਼ੋਂ ਸ਼੍ਰੀ ਦੁਰਗਾ ਮੰਦਿਰ ਵਿਖੇ ਖੇਡੀ ਜਾ ਰਹੀ ਰਾਮ ਲੀਲਾ ਦੇ ਛੇਵੇਂ ਦਿਨ ਦਾ ਉਦਘਾਟਨ ਅਸ਼ੋਕ ਸ਼ਰਮਾ ਵਲ਼ੋਂ ਕੀਤਾ ਗਿਆ, ਜਦ ਕਿ ਸਮਾ ਰੌਸ਼ਨ ਮਨੋਜ ਤਿਵਾੜੀ, ਸੰਦੀਪ ਭਾਰਤੀ, ਵਿਜੇ ਕੁਮਾਰ ਭੋਲਾ, ਬੰਟੀ ...
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਭਗਵਾਨ ਜਗਨਨਾਥ ਰਥ ਯਾਤਰਾ ਦਾ ਜੀ. ਟੀ .ਰੋਡ ਤੇ ਜ਼ੋਰਦਾਰ ਸਵਾਗਤ ਕੀਤਾ ਗਿਆ | ਦੋਵਾਂ ਪ੍ਰਬੰਧਕ ਕਮੇਟੀਆਂ ਨੇ ਸਾਂਝੇ ...
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦੁਸਹਿਰਾ ਕਮੇਟੀ ਖੰਨਾ ਵਲੋਂ ਕੱਲ੍ਹ ਰਾਤ ਸੀਤਾ ਸਵੈਂਬਰ ਦੇ ਦਿਨ ਭਗਵਾਨ ਰਾਮ ਦੇ ਵਿਆਹ ਦਿਵਸ ਨੂੰ ਇਕ ਲੋੜਵੰਦ ਲੜਕੀ ਦਾ ਵਾਸਤਵਿਕ ਵਿਆਹ ਕਰਵਾ ਕੇ ਮਨਾਇਆ ਗਿਆ | ਖੰਨਾ ਦੀ ਔਰਤਾਂ ਵਲੋਂ ਸਮਾਜ ਅਤੇ ਗ਼ਰੀਬਾਂ ਲਈ ਬਣਾਈ ਗਈ ...
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਮਾਡਰਨ ਸੀਨੀ: ਸੈਕ: ਸਕੂਲ ਖੰਨਾ ਦੇ ਸ਼ਾਨਾਮੱਤੇ ਇਤਿਹਾਸ ਵਿਚ ਇਕ ਹੋਰ ਸੁਨਹਿਰੀ ਪੰਨਾ ਉਸ ਵੇਲੇ ਜੁੜ ਗਿਆ ਜਦੋਂ ਇਸ ਸਕੂਲ ਦੇ ਵਿਦਿਆਰਥੀਆਂ ਕੁਮਾਰੀ ਰੂਬੈਕਸੀ ਵਰਮਾ ਅਤੇ ਰਵਕਰਨ ਸਿੰਘ ਨੇ ਰਾਈਫ਼ਲ ਸ਼ੂਟਿੰਗ ...
ਮਲੌਦ, 15 ਅਕਤੂਬਰ (ਚਾਪੜਾ) -ਸਾਬਕਾ ਸਰਪੰਚ ਕਰਮ ਸਿੰਘ ਪੱਲ੍ਹਾ ਤੇ ਜਗਜੀਤ ਸਿੰਘ ਘੋਲਾ ਨਿਜ਼ਾਮਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਕੰਬਾਈਨ ਮਾਲਕਾਂ ਦੀ ਇਕ ਜ਼ਰੂਰੀ ਮੀਟਿੰਗ ਅੱਜ 16 ਅਕਤੂਬਰ ਨੂੰ ਸਵੇਰੇ 10: 30 ਵਜੇ ਵਰਿਆਮ ਰੈਸਟੋਰੈਂਟ ਸਿਹੌੜਾ ਵਿਖੇ ...
ਖੰਨਾ, 15 ਅਕਤੂਬਰ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਸਰਕਾਰ ਵਲੋਂ ਐਸ.ਐਸ.ਏ ਰਮਸਾ, ਆਦਰਸ਼ ਅਤੇ ਮਾਡਲ ਸਕੂਲਾਂ ਦੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂਅ 'ਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ 65 ਤੋਂ 75 ਫ਼ੀਸਦੀ ਕਾਟ ਲਾਉਣ ਿਖ਼ਲਾਫ਼ ਫੈਲ ਰਿਹਾ ਰੋਸ ਦਿਨੋਂ ਦਿਨ ਵਧਦਾ ਜਾ ...
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-17 ਸਾਲ ਪਹਿਲਾਂ ਇਕੱਠੇ ਪੜੇ੍ਹ ਨੌਜਵਾਨ ਸਾਥੀਆਂ ਨੇ ਕਰਤੱਵ ਸੋਸ਼ਲ ਐਾਡ ਵੈਲਫੇਅਰ ਸੰਸਥਾ ਬਣਾ ਕੇ 50 ਤੋਂ ਉੱਪਰ ਵਿਦਿਆਰਥੀਆਂ ਦੀ ਸਾਰਾ ਸਾਲ ਦੀ ਫੀਸ ਦਾ ਜ਼ਿੰਮਾ ਉਠਾਇਆ | ਜਿੱਥੇ ਇਹ ਸੰਸਥਾ ਹੁਸ਼ਿਆਰ ਅਤੇ ਪੜ੍ਹਨ ਦਾ ਜਜ਼ਬਾ ...
ਸਮਰਾਲਾ, 15 ਅਕਤੂਬਰ (ਬਲਜੀਤ ਸਿੰਘ ਬਘੌਰ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਕਰਵਾਈਆਂ ਗਈਆਂ ਬੈਡਮਿੰਟਨ ਰਾਜ ਪੱਧਰੀ ਖੇਡਾਂ ਵਿਚ ਐਮ. ਏ. ਐਮ. ਪਬਲਿਕ ਸਕੂਲ ਸਮਰਾਲਾ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਲੁਧਿਆਣਾ ਜ਼ਿਲ੍ਹਾ ਵਲੋਂ ਪ੍ਰਤੀਨਿਧਤਾ ...
ਅਹਿਮਦਗੜ੍ਹ, 15 ਅਕਤੂਬਰ (ਰਣਧੀਰ ਸਿੰਘ ਮਹੋਲੀ)-ਬਾਬਾ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਮੈਂਬਰਾਂ ਵਲ਼ੋਂ ਬਾਬਾ ਵਿਸ਼ਵਕਰਮਾ ਦਿਵਸ ਮਨਾਉਣ ਸੰਬੰਧੀ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਕੀਤੀਆਂ ਵਿਚਾਰਾਂ ਸੰਬੰਧੀ ...
ਬੀਜਾ, 15 ਅਕਤੂਬਰ (ਰਣਧੀਰ ਸਿੰਘ ਧੀਰਾ) - ਨੇੜਲੇ ਪਿੰਡ ਬਰਮਾਲੀਪੁਰ ਦੇ ਨੌਜਵਾਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈਆ ਅਥਲੈਟਿਕਸ ਖੇਡਾਂ ਵਿਚ ਭਾਗ ਲੈਂਦਿਆਂ ਦੂਜਾ ਸਥਾਨ ਹਾਸਲ ਕਰਕੇ ਕਾਲਜ, ਜ਼ਿਲ੍ਹਾ ਲੁਧਿਆਣਾ ਅਤੇ ਪਿੰਡ ਦਾ ਨਾਂ ਰੌਸ਼ਨ ਕੀਤਾ¢ ...
ਦੋਰਾਹਾ, 15 ਅਕਤੂਬਰ (ਮਨਜੀਤ ਸਿੰਘ ਗਿੱਲ) - ਝੋਨੇ ਦੇ ਚੱਲ ਰਹੇ ਸੀਜ਼ਨ ਨੂੰ ਮੁੱਖ ਰੱਖਦਿਆਂ ਖ਼ੁਰਾਕ ਸਿਵਲ ਸਪਲਾਈ ਵਿਭਾਗ ਦੇ ਜ਼ਿਲ੍ਹਾ ਕੰਟਰੋਲਰ ਲੁਧਿਆਣਾ ਈਸਟ ਸੁਰਿੰਦਰ ਕੁਮਾਰ ਬੇਰੀ ਵਲੋਂ ਅਨਾਜ ਮੰਡੀ ਦੋਰਾਹਾ ਦਾ ਜਾਇਜ਼ਾ ਲੈਣ ਲਈ ਪੁੱਜੇ | ਇਸ ਸਮੇਂ ਉਨ੍ਹਾਂ ...
ਅਹਿਮਦਗੜ੍ਹ 15 ਅਕਤੂਬਰ (ਪੁਰੀ)-ਐੱਸ. ਡੀ. ਐਮ. ਅਹਿਮਦਗੜ੍ਹ ਚਰਨਦੀਪ ਸਿੰਘ ਦੀ ਰਹਿਨੁਮਾਈ ਵਿਚ ਸ਼ਹਿਰ ਤੇ ਲਾਗਲੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰੇਰਤ ਕਰਨ ਲਈ ਸ਼ੁਰੂ ਕੀਤੀ ਗਈ ਦਸਤਖ਼ਤ ਮੁਹਿੰਮ ਨੂੰ ਸਮਾਜ ਸੇਵੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਵੀ ...
ਮਾਛੀਵਾੜਾ ਸਾਹਿਬ, 15 ਅਕਤੂਬਰ (ਸੁਖਵੰਤ ਸਿੰਘ ਗਿੱਲ)- ਜੰਗਲਾਤ ਵਿਭਾਗ ਵਲ਼ੋਂ ਸਤਲੁਜ ਦਰਿਆ ਕਿਨਾਰੇ ਵੱਸਦੇ ਪਿੰਡ ਰੋਡ ਮਾਜਰੀ ਵਿਖੇ ਕੁੱਝ ਦਿਨ ਪਹਿਲਾਂ ਵਿਭਾਗ ਦੀ 70 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾ ਕੇ ਉਸ 'ਤੇ ਮੁੜ ਕਬਜ਼ਾ ਲਿਆ ਸੀ ਅਤੇ ਹੁਣ ਵਿਭਾਗ ਨੇ ...
ਡੇਹਲੋਂ, 15 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ) -68ਵੀਆਂ ਪੰਜਾਬ ਸਕੂਲ ਖੇਡਾਂ ਜੋ ਇੰਡੋਰ ਕਿੱਕ-ਬਾਕਸਿੰਗ ਸਟੇਡੀਅਮ ਹੁਸ਼ਿਆਰਪੁਰ ਵਿਖੇ ਹੋਈਆਂ, ਜਿਸ ਦੌਰਾਨ ਵਿਕਟੋਰੀਆ ਪਬਲਿਕ ਸਕੂਲ ਨੇ ਮੱਲ੍ਹਾਂ ਮਾਰੀਆਂ¢ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਸਾਲੂ ਟਾਮਨਾ , ...
ਈਸੜੂ, 15 ਅਕਤੂਬਰ (ਬਲਵਿੰਦਰ ਸਿੰਘ) - ਸਤਿਆ ਭਾਰਤੀ ਸਕੂਲ ਚੀਮਾ ਵਿਖੇ ਬੱਚਿਆਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ¢ ਜਿਸ ਵਿਚ ਡਾ ਹਰਜੀਤ ਸਿੰਘ ਵੱਲੋਂ ਬੱਚਿਆਂ ਦੀ ਸਿਹਤ ਦਾ ਨਿਰੀਖਣ ਕੀਤਾ ਅਤੇ ਬੱਚਿਆਂ ਨੂੰ ਜ਼ਿਆਦਾ ਮਿਠੀਆਂ ਚੀਜ਼ਾਂ ਖਾਣ ...
ਸਾਹਨੇਵਾਲ, 15 ਅਕਤੂਬਰ (ਹਰਜੀਤ ਸਿੰਘ ਢਿੱਲੋਂ)- ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਬੱਚਿਆਂ ਦੀ ਸ਼ਖ਼ਸੀਅਤ ਨੂੰ ਪ੍ਰਭਾਵਸ਼ਾਲੀ ਬਣਾਉਣ ਦੇ ਵੱਖ-ਵੱਖ ਢੰਗ- ਤਰੀਕਿਆਂ ਤੇ ਰੌਸ਼ਨੀ ਪਾਉਣ ਲਈ ਕਰਵਾਏ ਗਏ ਸੈਮੀਨਾਰ ਵਿਚ ਪ੍ਰਸਿੱਧ ...
ਮਲੌਦ, 15 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਪਿੰਡ ਕੂਹਲੀ ਕਲਾਂ ਵਿਖੇ ਜਲ ਸਪਲਾਈ ਵਿਭਾਗ ਦੀ ਤਰਫ਼ੋਂ ਪਿੰਡ ਵਾਸੀਆਂ ਦੀ ਸਹੂਲਤ ਲਈ ਡੂੰਘਾ ਬੋਰ ਕਰਕੇ ਪਾਣੀ ਵਾਲੀ ਟੈਂਕੀ ਬਣਾਉਣ ਦੀ ਸ਼ੁਰੂਆਤ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਹੈਪੀ ਨੇ ...
ਕੁਹਾੜਾ, 15 ਅਕਤੂਬਰ (ਤੇਲੂ ਰਾਮ ਕੁਹਾੜਾ)-ਨਾਮਧਾਰੀ ਸੰਗਤ ਦੇ ਪ੍ਰਮੁੱਖ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਸਤਿਗੁਰੂ ਉਦੈ ਸਿੰਘ ਦੀ ਸਰਪ੍ਰਸਤੀ ਹੇਠ ਇਕ ਮਹੀਨੇ ਤੋਂ ਚੱਲ ਰਿਹਾ ਜਪ ਪ੍ਰਯੋਗ ਸਮਾਗਮ ਸਮਾਪਤ ਹੋ ਗਿਆ¢ ਸੰਤ ਜਗਤਾਰ ਸਿੰਘ ...
ਈਸੜੂ, 15 ਅਕਤੂਬਰ (ਬਲਵਿੰਦਰ ਸਿੰਘ) - ਪਿੰਡ ਅਲੂਣਾ ਤੋਲਾ ਦੇ ਕਿਸਾਨ ਚਰਨਜੋਤ ਸਿੰਘ ਚੀਮਾ ਪੁੱਤਰ ਹਰਵਿੰਦਰ ਸਿੰਘ ਨੇ ਪਰਾਲੀ ਵਾਲੇ ਖੇਤਾਂ ਵਿਚ ਕਣਕ ਦੀ ਬਿਜਾਈ ਲਈ ਹੈਪੀ ਸੀਡਰ ਦਾ ਨਿਰੀਖਣ ਕਰਦਿਆਂ ਦੱਸਿਆ ਕਿ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨਾ ਬਿਲਕੁਲ ਠੀਕ ...
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਉਰਦੂ, ਪੰਜਾਬੀ ਅਤੇ ਹਿੰਦੀ ਜਗਤ ਦੇ ਪ੍ਰਸਿੱਧ ਸ਼ਾਇਰ ਅਤੇ ਸ਼ੋ੍ਰਮਣੀ ਉਰਦੂ ਸਾਹਿੱਤਕਾਰ ਜਨਾਬ ਸਰਦਾਰ ਪੰਛੀ ਨੇ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ .ਐਸ. ਪੀ. ਧਰੁਵ ਦਾਹੀਆ ਨੂੰ ਭਰੂਣ ਹੱਤਿਆ ਅਤੇ ਸ਼ਹੀਦ ਊਧਮ ਸਿੰਘ ਨਾਲ ...
ਦੋਰਾਹਾ, 15 ਅਕਤੂਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ) - ਸ਼੍ਰੀ ਰਾਮ ਕਿ੍ਸ਼ਨ ਨਾਟਕ ਕਲੱਬ ਤੇ ਸਿਟੀਜ਼ਨ ਵੈੱਲਫੇਅਰ ਕਲੱਬ ਵੱਲੋਂ ਸ਼ਹਿਰ ਦੀ ਨਵੀਂ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ਸ਼੍ਰੀ ਰਾਮ-ਲੀਲ੍ਹਾ ਦੇ ਪੰਜਵੇਂ ਦਿਨ ਦਾ ਉਦਘਾਟਨ ਆੜ੍ਹਤੀ ਐਸੋਸੀਏਸ਼ਨ ਦੇ ...
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਵਪਾਰ ਮੰਡਲ ਖੰਨਾ ਦੇ ਪ੍ਰਧਾਨ ਕੇ. ਐਲ. ਸਹਿਗਲ ਨੇ ਦੋਸ਼ ਲਾਇਆ ਕਿ ਫੂਡ ਸਪਲਾਈ ਵਿਭਾਗ ਅਤੇ ਖੰਨਾ ਪ੍ਰਸ਼ਾਸ਼ਨ ਦੀ ਮਿਲੀਭੁਗਤ ਨਾਲ ਖੰਨਾ ਵਿਚ ਨਾਜਾਇਜ਼ ਤੌਰ 'ਤੇ ਗੈੱਸ ਸਿਲੰਡਰ ਭਰਨ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ | ...
ਖੰਨਾ, 15 ਅਕਤੂਬਰ (ਪੱਤਰ ਪ੍ਰੇਰਕਾਂ ਰਾਹੀਂ)-ਸਮਾਜ ਸੇਵੀ ਸੰਸਥਾ ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਮੰਡੀ ਗੋਬਿੰਦਗੜ੍ਹ, ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਵੱਲੋਂ ਖੰਨਾ ਨੇੜਲੇ ਪਿੰਡ ਮਲਕਪੁਰ ਵਿਖੇ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ ਗਿਆ | ...
ਪਾਇਲ/ਮਲੌਦ, 15 ਅਕਤੂਬਰ (ਨਿਜ਼ਾਮਪੁਰ) - ਚਾਲੂ ਸੀਜ਼ਨ ਦੌਰਾਨ ਦਾਣਾ ਮੰਡੀ ਧਮੋਟ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦਾ ਰਸਮੀਂ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਸਹੀ ਪ੍ਰਬੰਧਾਂ ਨਾਲ ਖ਼ਰੀਦਿਆ ...
ਸਮਰਾਲਾ, 15 ਅਕਤੂਬਰ (ਬਲਜੀਤ ਸਿੰਘ ਬਘੌਰ) - ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਸਮਰਾਲਾ ਵਲ਼ੋਂ ਸਕੂਲੀ ਵਿਦਿਆਰਥਣਾਂ ਲਈ ਮਹਿੰਦੀ ਮੁਕਾਬਲਾ ਕਰਵਾਇਆ ਗਿਆ, ਇਨ੍ਹਾਂ ਮੁਕਾਬਲਿਆਂ ਵਿਚ ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਕਮਲਪ੍ਰੀਤ ਕੌਰ ...
ਦੋਰਾਹਾ, 15 ਅਕਤੂਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ) - ਸ਼੍ਰੀ ਰਾਮ ਕਿ੍ਸ਼ਨ ਨਾਟਕ ਕਲੱਬ ਤੇ ਸਿਟੀਜ਼ਨ ਵੈੱਲਫੇਅਰ ਕਲੱਬ ਵੱਲੋਂ ਸ਼ਹਿਰ ਦੀ ਨਵੀਂ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ ਸ਼੍ਰੀ ਰਾਮ-ਲੀਲ੍ਹਾ ਦੇ ਪੰਜਵੇਂ ਦਿਨ ਦਾ ਉਦਘਾਟਨ ਆੜ੍ਹਤੀ ਐਸੋਸੀਏਸ਼ਨ ਦੇ ...
ਬੀਜਾ, 15 ਅਕਤੂਬਰ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ ਮੀਆਂਪੁਰ ਦੀ ਜਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ | ਗਰੇਵਾਲ ਨੇ ਕਿਹਾ ਕਿ ਬਿਜਲੀ ਦੇ ਘਰਾਂ ਦੇ ਬਿਲ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਚੁੱਕੇ ਹਨ ...
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਵਿਖੇ ਵਿਸ਼ਵ ਹੈਂਡਵਾਸ਼ ਦਿਵਸ ਰੋਟਰੀ ਕਲੱਬ ਖੰਨਾ ਦੇ ਸਹਿਯੋਗ ਨਾਲ ਮਨਾਇਆ ਗਿਆ ¢ ਜਿਸ ਵਿਚ ਰੋਟਰੀ ਕਲੱਬ ਖੰਨਾ ਦੇ ਪ੍ਰਧਾਨ ਸੀ.ਏ ਕਪਿਲ ਦੇਵ ਨੇ ਬੱਚਿਆਂ ਨੂੰ ਸਾਫ਼ ਸਫ਼ਾਈ ਦੀ ਮਹੱਤਤਾ ...
ਰਾੜਾ ਸਾਹਿਬ, 15 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ) - ਪਿੰਡ ਘੁਡਾਣੀ ਕਲਾਂ ਵਿਖੇ ਕਿਸਾਨਾਂ ਦਾ ਇਕੱਠ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਵਿਖੇ ਕੀਤਾ ਗਿਆ | ਜਿਸ ਵਿਚ ਪਹਿਲਾਂ ਹੀ ਪ੍ਰਸ਼ਾਸਨ ਨੰੂ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਆਵਾਰਾ ਪਸ਼ੂਆਂ ਦਾ ਪ੍ਰਬੰਧ ...
ਪਾਇਲ, 15 ਅਕਤੂਬਰ (ਰਜਿੰਦਰ ਸਿੰਘ/ਨਿਜ਼ਾਮਪੁਰ) -ਆਮ ਆਦਮੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਧਮੋਟ ਨੇ ਪੈੱ੍ਰਸ ਨੋਟ ਰਾਹੀਂ ਦੱਸਿਆ ਕਿ ਹਲਕਾ ਪਾਇਲ 'ਚ ਪਾਰਟੀ ਦਾ ਹੁਣ ਕੋਈ ਪ੍ਰਧਾਨ ਨਹੀ ਹੈ ਜਲਦੀ ਹਲਕੇ ਦੇ ਵਲੰਟੀਅਰਾਂ ਨਾਲ ਸਲਾਹ ਮਸ਼ਵਰਾ ਕਰਕੇ ਪ੍ਰਧਾਨ ਨਿਯੁਕਤ ...
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਵਿਸ਼ਵ ਵਿਦਿਆਰਥੀ ਦਿਵਸ ਮੌਕੇ ਅੱਜ 15 ਅਕਤੂਬਰ 2018 ਨੂੰ ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਵਿਚ ਸਮਾਰੋਹ ਕੀਤਾ ਗਿਆ | ਇਸ ਮੌਕੇ ਡਾ. ਏ. ਪੀ. ਜੇ. ਅਬਦੁਲ ਕਲਾਮ ਦੇ ਜਨਮ ਦਿਨ ਦੀ ਯਾਦ ਵਿਚ ਅਨੇਕ ਗਤੀਵਿਧੀਆਂ ਲੇਖ, ਲਿਖਤ, ...
ਖੰਨਾ, 15 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਵਿਚ ਇਕ ਸਾਈਕਲ ਸਵਾਰ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਜ਼ਖ਼ਮੀ ਪਰਮਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਹਰਦੇਵ ਨਗਰ ਲਲਹੇੜੀ ਰੋਡ ਖੰਨਾ ਨੇ ਦੱਸਿਆ ਕਿ ਅੱਜ ਸ਼ਾਮ ਵੇਲੇ ...
ਜੌੜੇਪੁਲ ਜਰਗ, 15 ਅਕਤੂਬਰ (ਪਾਲਾ ਰਾਜੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਦੀ ਅਤੇ ਬਲਵਿੰਦਰ ਸਿੰਘ ਨੇ ਪਿੰਡ ਜਰਗੜੀ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨਾ ...
ਹਲਵਾਰਾ, 15 ਅਕਤੂਬਰ (ਭਗਵਾਨ ਢਿੱਲੋਂ)-ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਜਦ ਹਲਵਾਰਾ-ਪੱਖੋਵਾਲ ਸੜਕ ਦੇ ਪੁਨਰ ਨਿਰਮਾਣ ਦਾ ਨੀਂਹ ਪੱਥਰ ਰੱਖਣ ਲਈ ਹਲਵਾਰਾ ਪਹੁੰਚੇ ਤਾਂ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਉਨ੍ਹਾਂ ਦੇ ਗਲ ਵਿਚ ...
ਰਾਏਕੋਟ, 15 ਅਕਤੂਬਰ (ਸੁਸ਼ੀਲ)-ਸਥਾਨਕ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਦੇ ਵਿਦਿਆਰਥੀਆਂ ਨੇ 9 ਤੋਂ 12 ਅਕਤੂਬਰ ਤੱਕ ਪਿੰਡ ਸਹਿਬਾਜਪੁਰਾ ਦੇ ਸਰਕਾਰੀ ਸ:ਸ: ਸਕੂਲ ਦੇ ਗਰਾਊਾਡ ਵਿਚ ਕਰਵਾਈਆਂ ਗਈਆਂ ਜ਼ੋਨ ਪੱਧਰੀ ਖੇਡਾਂ ਵਿਚ ਸ਼ਾਨਦਾਰ ...
ਜਗਰਾਉਂ, 15 ਅਕਤੂਬਰ (ਗੁਰਦੀਪ ਸਿੰਘ ਮਲਕ)-ਕੇਨਰਾ ਬੈਂਕ ਸਟਾਫ਼ ਫੈਡਰੇਸ਼ਨ ਦੇ ਸੀਨੀਅਰ ਆਗੂ ਅਤੇ ਜਗਰਾਉਂ ਨਾਲ ਬੈਂਕਸ਼ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਮਾਨ ਨੇ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਬੀਤੇ ਦਿਨੀਂ ਇੰਡੀਅਨ ਬੈਂਕਰਸ ਐਸੋਸੀਏਸ਼ਨ ਮੁੰਬਈ ਨਾਲ ...
ਸਿੱਧਵਾਂ ਬੇਟ, 15 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਦਾ ਮੁੱਖ ਡਾਕਘਰ ਅੱਜ-ਕੱਲ੍ਹ ਇਕ ਸਫੈਦ ਹਾਥੀ ਹੀ ਵਿਖਾਈ ਦੇ ਰਿਹਾ ਹੈ ਕਿਉਂਕਿ ਡਾਕ ਘਰ ਨੂੰ ਚਲਾਉਣ ਵਾਲਾ ਕੋਈ ਵੀ ਮੁਲਾਜ਼ਮ ਕੁਰਸੀ 'ਤੇ ਨਹੀਂ ਬੈਠਦਾ | ਲੋਕਾਂ ਵਲੋਂ ਮਿਲੀਆਂ ਸ਼ਿਕਾਇਤਾਂ ...
ਸਿੱਧਵਾਂ ਬੇਟ, 15 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਲੋਕਾਂ ਨੂੰ ਇਕ ਛੱਤ ਦੇ ਹੇਠ ਕਈ ਸਹੂਲਤਾਂ ਦੇਣ ਲਈ ਅਬਾਦੀ ਦੇ ਅਧਾਰ 'ਤੇ ਕਈ ਪਿੰਡਾਂ ਵਿਚ ਚਲਾਏ ਜਾ ਰਹੇ ਸੇਵਾ ਕੇਂਦਰਾਂ ਨੂੰ ਕਾਂਗਰਸ ਦੀ ਮੌਜੂਦਾ ਸਰਕਾਰ ਵਲੋਂ ਬੰਦ ਕਰ ਦੇਣ ਨਾਲ ਹੁਣ ਸਬ-ਤਹਿਸੀਲ ਸਿੱਧਵਾਂ ਬੇਟ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਇੱਕ ਛੱਤ ਹੇਠ ਸੇਵਾਵਾਂ ਦੇਣ ਲਈ ਸਿਰਫ਼ ਸਥਾਨਿਕ ਕਸਬੇ ਅੰਦਰ ਚਲਾਇਆ ਜਾ ਰਿਹਾ ਸੇਵਾ ਕੇਂਦਰ ਆਪਣੇ ਆਖਰੀ ਸਾਹਾਂ 'ਤੇ ਵਿਖਾਈ ਦੇ ਰਿਹਾ ਹੈ, ਕਿਉਂਕਿ ਇਸ ਸੇਵਾ ਕੇਂਦਰ ਦਾ ਕਰੀਬ 90 ਹਜ਼ਾਰ ਦਾ ਬਿੱਲ ਜਮ੍ਹਾਂ ਨਾ ਕਰਵਾਉਣ ਕਾਰਨ ਇਹ ਸੇਵਾਵਾਂ ਸਿਰਫ਼ ਉਨ੍ਹਾਂ ਲੋਕਾਂ ਨੂੰ ਮਿਲ ਰਹੀਆਂ ਹਨ ਜੋ ਆਪਣੀ ਜੇਬ ਵਿਚੋਂ ਪੈਸੇ ਖਰਚਕੇ ਸੇਵਾ ਕੇਂਦਰ ਦੇ ਜਨਰੇਟਰ ਵਿਚ ਤੇਲ ਪਵਾ ਦਿੰਦਾ ਹੈ ਪਰ ਗਰੀਬ ਵਰਗ ਦੇ ਲੋਕ ਆਪਣਾ ਕੰਮ ਕਰਵਾਉਣ ਲਈ ਸੇਵਾ ਕੇਂਦਰ ਦੇ ਗੇੜੇ ਮਾਰ-ਮਾਰ ਅੱਕ ਚੁੱਕੇ ਹਨ ਪਰ ਅਜੇ ਤੱਕ ਪ੍ਰਸ਼ਾਸਨ ਦਾ ਇਸ ਵੱਲ ਕੋਈ ਧਿਆਨ ਨਹੀਂ ਗਿਆ ਪਰ ਅੱਜ ਜਦੋਂ ਪੱਤਰਕਾਰਾਂ ਨੂੰ ਪਤਾ ਲੱਗਾ ਤਾਂ ਜਾ ਕੇ ਵੇਖਿਆ ਕਿ ਸੇਵਾ ਕੇਂਦਰ ਦੇ ਅੱਗੇ ਉਪਭੋਗਤਾਵਾਂ ਦਾ ਜਮਾਵੜਾ ਲੱਗਾ ਹੋਇਆ ਸੀ | ਜਿਨ੍ਹਾਂ ਵਿਚ ਦਲਿਤ ਵਰਗ ਨਾਲ ਸਬੰਧਿਤ ਬੱਚਿਆਂ ਦੇ ਮਾਪੇ ਸਨ ਜੋ ਆਪਣੇ ਬੱਚਿਆਂ ਦੇ ਵਜੀਫ਼ੇ ਲਗਵਾਉਣ ਲਈ ਆਪਣੇ ਜਾਤੀ ਅਤੇ ਸਾਲਾਨਾ ਆਮਦਨ ਸਬੰਧੀ ਸਰਟੀਫਿਕੇਟ ਬਨਾਉਣ ਲਈ ਆਏ ਹੋਏ ਸਨ ਪਰ ਸੇਵਾ ਕੇਂਦਰ ਵਿਖੇ ਤਾਇਨਾਤ ਮੁਲਾਜ਼ਮ ਇਨ੍ਹਾਂ ਅੱਗੇ ਬੇਵੱਸ ਵਿਖਾਈ ਦੇ ਰਿਹਾ ਸੀ | ਇਸ ਮੌਕੇ ਬੱਚਿਆਂ ਦੇ ਕਈ ਮਾਪਿਆਂ ਨੇ ਦੱਸਿਆ ਕਿ ਅੱਜ ਵਜੀਫ਼ਾ ਲਗਵਾਉਣ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ ਹੈ ਪਰ ਸਾਡੀ ਇੱਥੇ ਕੋਈ ਸੁਣ ਹੀ ਨਹੀਂ ਰਿਹਾ | ਇਸ ਮੌਕੇ ਪਿਛਲੇ ਕਈ ਦਿਨਾਂ ਤੋਂ ਚੱਕਰ ਮਾਰ ਰਹੇ ਗਰੀਬ ਪਰਿਵਾਰਾਂ ਨੇ ਦੱਸਿਆ ਕਿ ਜਦੋਂ ਕੋਈ ਸਰਦਾ ਪੁੱਜਦਾ ਵਿਅਕਤੀ ਆ ਜਾਂਦਾ ਹੈ ਤਾਂ ਸੇਵਾ ਕੇਂਦਰ ਵਾਲੇ ਉਸ ਤੋਂ ਡੀਜ਼ਲ ਦੀ ਸੇਵਾ ਲੈ ਕੇ ਉਸ ਦਾ ਕੰਮ ਕਰ ਦਿੰਦੇ ਹਨ | ਇਸ ਸਬੰਧੀ ਜਦੋਂ ਸੇਵਾ ਕੇਂਦਰ ਦੇ ਅਪਰੇਟਰ ਮਨਦੀਪ ਨਾਲ ਗੱਲ ਕੀਤੀ ਤਾਂ ਉਨ੍ਹਾਂ ਆਖਿਆ ਕਿ ਸੇਵਾ ਕੇਂਦਰ ਵਿਚ ਬਿਜਲੀ ਦਾ ਕੁਨੈਕਸ਼ਨ ਕੱਟੇ ਜਾਣ ਕਾਰਨ ਸਾਨੂੰ ਕੰਪਨੀ ਵਲੋਂ ਜਨਰੇਟਰ ਵਿਚ ਡੀਜ਼ਲ ਪਵਾਉਣ ਲਈ ਸਿਰਫ਼ ਹਫ਼ਤੇ ਦਾ 2 ਹਜ਼ਾਰ ਹੀ ਮਿਲਦਾ ਹੈ ਪਰ ਜਨਰੇਟਰ ਰੋਜ਼ਾਨਾ 600 ਰੁਪਏ ਦਾ ਤੇਲ ਖਾ ਜਾਂਦਾ ਹੈ | ਇਸ ਲਈ ਸਾਨੂੰ ਉਪਭੋਗਤਾਵਾਂ ਨੂੰ ਮਜਬੂਰਨ ਰੋਜ਼ਾਨਾ 30 ਤੋਂ 40 ਟੋਕਨ ਹੀ ਦੇਣੇ ਪੈਂਦੇ ਹਨ | ਜਦੋਂ ਬਿਜਲੀ ਦਾ ਬਿੱਲ ਜਮ੍ਹਾਂ ਕਰਵਾਉਣ ਸਬੰਧੀਸੇਵਾ ਕੇਂਦਰ ਚਲਾ ਰਹੀ ਕੰਪਨੀ ਦੇ ਇੰਚਾਰਜ ਸਾਹਿਲ ਅਰੋੜਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਆਖਿਆ ਕਿ ਬਿਜਲੀ ਦਾ ਬਿੱਲ ਜਮ੍ਹਾਂ ਕਰਵਾਉਣ ਦੀ ਜ਼ਿੰੰਮੇਵਾਰੀ ਸਾਡੀ ਨਹੀਂ ਸਗੋਂ ਪੰਜਾਬ ਸਰਕਾਰ ਦੀ ਹੈ |
ਜਗਰਾਉਂ, 15 ਅਕਤੂਬਰ (ਜੋਗਿੰਦਰ ਸਿੰਘ)-ਮੀਰੀ-ਪੀਰੀ ਕੁਸਤੀ ਕਲੱਬ ਵਲੋਂ ਇਥੇ ਪਹਿਲਵਾਨਾਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਕੁਸ਼ਤੀਆਂ ਦਾ ਉਦਘਾਟਨ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਕੀਤਾ | ਉਨ੍ਹਾਂ ਕਿਹਾ ਕਿ ਕੁਸ਼ਤੀ ਦੰਗਲ, ਪੰਜਾਬ ਦੇ ਜੋਸ਼ੀਲੇ ...
ਜਗਰਾਉਂ, 15 ਅਕਤੂਬਰ (ਗੁਰਦੀਪ ਸਿੰਘ ਮਲਕ)-ਪੰਜਾਬ ਸਮਾਜ ਭਲਾਈ ਵਿਭਾਗ ਦੇ ਸ਼ੋਸਲ ਵੈਲਫੇਅਰ ਡਰਾਈਵਰ ਐਸੋਸੀਏਸ਼ਨ (ਕੰਟਰੈਕਟ ਬੇਸ) ਦੀ ਸੂਬਾ ਪੱਧਰੀ ਮੀਟਿੰਗ ਹੋਈ | ਇਸ ਮੌਕੇ ਪੰਜਾਬ ਭਰ 'ਚੋਂ ਪੁੱਜੇ ਜੱਥੇਬੰਦੀ ਦੇ ਮੈਂਬਰਾਂ ਵਲੋਂ ਸੂਬੇ ਦੀ ਜਰਨਲ ਬਾਡੀ ਦੀ ਚੋਣ ...
ਮੁੱਲਾਂਪੁਰ-ਦਾਖਾ, 15 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਜੀ.ਐੱਸ.ਡੀ ਕਾਨਵੈਂਟ ਸਕੂਲ ਕੋਟ ਈਸੇ ਖਾਂ (ਮੋਗਾ) ਵਿਖੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੁਆਰਾ ਧਾਰਮਿਕ ਪ੍ਰੀਖਿਆ ਸ਼ਬਦ ਗਾਇਨ ਮੁਕਾਬਲੇ ਵਿਚ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਦੇ ਧਾਰਮਿਕ ...
ਜਗਰਾਉਂ, 15 ਅਕਤੂਬਰ (ਗੁਰਦੀਪ ਸਿੰਘ ਮਲਕ)-ਪੰਜਾਬ ਸਮਾਜ ਭਲਾਈ ਵਿਭਾਗ ਦੇ ਸ਼ੋਸਲ ਵੈਲਫੇਅਰ ਡਰਾਈਵਰ ਐਸੋਸੀਏਸ਼ਨ (ਕੰਟਰੈਕਟ ਬੇਸ) ਦੀ ਸੂਬਾ ਪੱਧਰੀ ਮੀਟਿੰਗ ਹੋਈ | ਇਸ ਮੌਕੇ ਪੰਜਾਬ ਭਰ 'ਚੋਂ ਪੁੱਜੇ ਜੱਥੇਬੰਦੀ ਦੇ ਮੈਂਬਰਾਂ ਵਲੋਂ ਸੂਬੇ ਦੀ ਜਰਨਲ ਬਾਡੀ ਦੀ ਚੋਣ ...
ਭੰੂਦੜੀ, 15 ਅਕਤੂਬਰ (ਕੁਲਦੀਪ ਸਿੰਘ ਮਾਨ)-ਬੇਟ ਇਲਾਕੇ ਦੇ ਪਿੰਡਾਂ ਵਿਚ ਸਮੱਸਿਆ ਹੀ ਸਮੱਸਿਆ ਨਜ਼ਰ ਆਉਂਦੀਆਂ ਹਨ | ਪੰਜਾਬ ਸਰਕਾਰ ਵਲੋਂ ਬੇਸੱਕ ਸੂਬੇ ਅੰਦਰ ਵੱਡੇ ਵਿਕਾਸ ਕਾਰਜ ਤੇ ਲੋਕਾਂ ਨੂੰ ਹਰ ਸਹੂਲਤ ਦੇਣ ਦੇ ਦਾਅਵੇ ਕੀਤੇ ਜਾ ਰਹੇ ਪਰ ਅਸਲੀਅਤ ਇਸ ਤੋਂ ਕੋਹਾਂ ...
ਜਗਰਾਉਂ, 15 ਅਕਤੂਬਰ (ਅਜੀਤ ਸਿੰਘ ਅਖਾੜਾ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) 'ਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਏ.ਐਸ.ਆਈ ਕਰਮ ਸਿੰਘ ਜਵੰਦਾ ਨੂੰ ਪਦਉਨਤ ਹੋਣ 'ਤੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਵਲੋਂ ਐਸ.ਆਈ ਦੇ ਸਟਾਰ ਲਗਾਏ | ਇਸ ਮੌਕੇ ਐਸ.ਐਸ.ਪੀ ...
ਬਾਬਾ ਸਰਬਜੋਤ ਸਿੰਘ ਬੇਦੀ ਲੁਧਿਆਣਾ, 15 ਅਕਤੂਬਰ (ਅ. ਬ.)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਇਕ ਮੀਟਿੰਗ 16 ਅਕਤੂਬਰ ਨੂੰ ਹੋ ਰਹੀ ਹੈ | ਜਿਸ 'ਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਸ਼ਾਮਿਲ ਹੋਣਗੇ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ...
ਜੌੜੇਪੁਲ ਜਰਗ, 15 ਅਕਤੂਬਰ (ਪਾਲਾ ਰਾਜੇਵਾਲੀਆ)-ਜਿੰਦਗੀ ਘਟਨਾ ਵਿਚ ਆ ਕੇ ਕਾਰਨ ਲੱਭਦੀ ਹੈ ਪਰ ਬੁੱਢਾ ਨਿਜ਼ਾਮ ਜਿੰਦਗੀ ਦੀ ਕੁਰਦਤ ਜਾਗ ਚੁੱਕੀ ਭੁੱਖ ਨੂੰ ਵਾਅਦਿਆਂ ਤੇ ਲਾਅਰਿਆਂ ਨਾਲ ਵਰਾਵੁਣ ਦੇ ਯਤਨ ਕਰਦਾ ਰਹਿੰਦਾ ਹੈ | ਜਿਸ ਕਾਰਨ ਜਵਾਨੀਆਂ ਕੁਰਾਹੇ ਪੈਂਦੀਆਂ ...
ਸਮਰਾਲਾ, 15 ਅਕਤੂਬਰ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਬਘੌਰ ਵਿਖੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਗੁਰੀ (33) ਦੀ ਦਿਮਾਗ਼ ਦੀ ਨਾੜੀ ਫੱਟਣ ਕਾਰਨ ਮੌਤ ਹੋ ਗਈ | ਮਿ੍ਤਕ ਦੇ ਭਰਾ ਹਰਪਾਲ ਸਿੰਘ ਰਾਣਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕੁੱਝ ਸਮੇਂ ਤੋਂ ਮਾਨਸਿਕ ਤੌਰ 'ਤੇ ...
ਸਮਰਾਲਾ, 15 ਅਕਤੂਬਰ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਬਘੌਰ ਵਿਖੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਗੁਰੀ (33) ਦੀ ਦਿਮਾਗ਼ ਦੀ ਨਾੜੀ ਫੱਟਣ ਕਾਰਨ ਮੌਤ ਹੋ ਗਈ | ਮਿ੍ਤਕ ਦੇ ਭਰਾ ਹਰਪਾਲ ਸਿੰਘ ਰਾਣਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕੁੱਝ ਸਮੇਂ ਤੋਂ ਮਾਨਸਿਕ ਤੌਰ 'ਤੇ ...
ਅਹਿਮਦਗੜ, 15 ਅਕਤੂਬਰ (ਪੁਰੀ)-ਜਗਦੇਵ ਸਿੰਘ ਜੱਸੋਵਾਲ ਯਾਦਗਾਰੀ 40ਵਾਂ ਪ੍ਰੌਫੈਸਰ ਮੋਹਨ ਸਿੰਘ ਯਾਦਗਾਰੀ ਮੇਲਾ ਇਸ ਵਾਰ 20-21 ਅਕਤੂਬਰ ਨੰੂ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਹੋਵੇਗਾ | ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਊਡੇਸ਼ਨ ਅਤੇ ਜਗਦੇਵ ਸਿੰਘ ਜੱਸੋਵਾਲ ...
ਸਮਰਾਲਾ, 15 ਅਕਤੂਬਰ (ਬਲਜੀਤ ਸਿੰਘ ਬਘੌਰ)- ਚੰਡੀਗੜ੍ਹ ਤੋਂ ਲੁਧਿਆਣਾ ਬਣ ਰਹੀ ਛੇ ਮਾਰਗੀ ਸੜਕ 'ਤੇ ਪਿੰਡ ਬੌਾਦਲੀ ਦੀ ਜ਼ਮੀਨ ਵਿਚ ਇਕ ਧਾਰਮਿਕ ਸਥਾਨ ਦੀ ਜਗ੍ਹਾ ਆਉਣ ਕਾਰਨ ਨੈਸ਼ਨਲ ਹਾਈਵੇ ਅਥਾਰਿਟੀ ਮੁਆਵਜ਼ੇ ਲਈ ਇਸ ਅਸਥਾਨ ਦੇ ਮਾਲਕ ਦੀ ਉਡੀਕ ਵਿਚ ਹੈ | ਇਸ ਸਬੰਧੀ ...
ਮੁੱਲਾਂਪੁਰ-ਦਾਖਾ/ਹੰਬੜਾਂ, 15 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਕੈਬਨਿਟ ਮੀਟਿੰਗ ਵਿਚ ਲਏ ਫ਼ੈਸਲੇ ਤਹਿਤ ਐੱਸ.ਐੱਸ ਤੇ ਰਮਸਾ/ਮਾਡਲ ਤੇ ਅਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖ਼ਾਹ ਵਿਚੋਂ 65 ਪ੍ਰਤੀਸ਼ਤ ਕੀਤੀ ਕਟੌਤੀ ਦੇ ਵਿਰੋਧ ...
ਮੁੱਲਾਂਪੁਰ-ਦਾਖਾ/ਹੰਬੜਾਂ, 15 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪਿੰਡ ਵਲੀਪੁਰ ਕਲਾਂ ਵਿਖੇ ਕਾਂਗਰਸੀ ਆਗੂ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹਲਕਾ ਦਾਖਾ ਯੂਥ ਕਾਂਗਰਸ ਦੇ ਪ੍ਰਧਾਨ ਰਮਨਦੀਪ ਸਿੰਘ ਰਿੱਕੀ ਚੌਹਾਨ ਵਲੋਂ ਚੋਣ ਜਿੱਤਣ 'ਤੇ ਸਨਮਾਨ ਸਮਾਰੋਹ ...
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਅੰਦਰੂਨੀ ਸੰਕਟ ਦਿਨੋਂ ਦਿਨ ਡੂੰਘਾ ਹੁੰਦਾ ਜਾ ਰਿਹਾ ਹੈ | ਜਿੱਥੇ ਇੱਕ ਪਾਸੇ ਟਕਸਾਲੀ ਆਗੂ ਕਿਸੇ ਨਾ ਕਿਸੇ ਬਹਾਨੇ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ ਉੱਥੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ...
ਲੁਧਿਆਣਾ, 15 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਬਲਬੀਰ ਸਿੰਘ ਚੰਡੀਗੜ੍ਹ, ਹਜੂਰੀ ਰਾਗੀ ਸ੍ਰੀ ਦਰਬਾਰ ...
ਲੁਧਿਆਣਾ, 15 ਅਕਤੂਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ ਤਹਿਤ ਨਗਰ ਨਿਗਮ ਜ਼ੋਨ-ਏ ਇਮਾਰਤੀ ਸ਼ਾਖਾ ਵਲੋਂ ਇਕ ਧਾਰਮਿਕ ਸਥਾਨ ਦੇ ਨਜ਼ਦੀਕ ਬਣੀਆਂ ਅਣ-ਅਧਿਕਾਰਤ ਦੁਕਾਨਾਂ ਜੋ ਸੀਲ ਕੀਤੀਆਂ ਸਨ ਦੇ ਅਣਪਛਾਤੇ ਲੋਕਾਂ ਵਲੋਂ ਤਾਲੇ ਤੋੜ ...
ਲੁਧਿਆਣਾ, 15 ਅਕਤੂਬਰ (ਸਲੇਮਪੁਰੀ)-ਸਤਿਗੁਰੁ ਪ੍ਰਤਾਪ ਸਿੰਘ ਹਸਪਤਾਲ ਵਲੋਂ ਵਿਸ਼ਵ ਗਠੀਆ ਦਿਵਸ ਦੇ ਸੰਦਰਭ 'ਚ ਜਾਗਰੂਕਤਾ ਸੈਮੀਨਾਰ ਤੇ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਆਰਥੋਸਾਇੰਸੇਜ ਵਿਭਾਗ ਦੇ ਮੁਖੀ ਤੇ ਹੱਡੀ ਰੋਗਾਂ ਦੇ ਮਾਹਿਰ ਡਾ: ਐਸ. ਐਚ. ਗਿੱਲ, ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX