ਤਾਜਾ ਖ਼ਬਰਾਂ


ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  0 minutes ago
ਮੋਗਾ, 16 ਨਵੰਬਰ - ਮੋਗਾ ਦੇ ਥਾਣਾ ਸਿਟੀ 1 ਵਿਚ ਚੋਰੀ ਦੇ ਮਾਮਲੇ ਵਿਚ ਕਾਬੂ ਕੀਤੇ ਇਕ 22 ਸਾਲਾ ਨੌਜਵਾਨ ਨੇ ਹਵਾਲਾਤ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਹਵਾਲਾਤ ਵਿਚ ਦਿੱਤੇ ਗਏ ਕੰਬਲ ਨਾਲ ਖ਼ੁਦਕੁਸ਼ੀ...
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  7 minutes ago
ਗੁਰੂ ਹਰ ਸਹਾਏ, 16 ਨਵੰਬਰ (ਹਰਚਰਨ ਸਿੰਘ ਸੰਧੂ) - ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਵਰਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰੂ ਹਰ ਸਹਾਏ ਇਲਾਕੇ ਵਿਚ ਅੱਜ ਸਵੇਰ ਤੋਂ ਹਲਕਾ ਮੀਂਹ ਪੈ ਰਿਹਾ ਹੈ, ਜਿਸ ਨਾਲ ਕਿਸਾਨਾਂ ਵਲੋਂ ਬੀਜੀ ਕਣਕ ਕਰੰਡ ਹੋਣ ਦਾ ਡਰ ਸਤਾਉਣ ਲੱਗ ਪਿਆ...
ਅੱਜ ਦਾ ਵਿਚਾਰ
. . .  19 minutes ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਬਰਨਾਲਾ

ਜ਼ਮੀਨੀ ਵਿਵਾਦ ਨੂੰ ਲੈ ਕੇ ਪੁਲਿਸ ਵਲੋਂ 7 ਵਿਅਕਤੀਆਂ ਿਖ਼ਲਾਫ਼ ਕਤਲ ਦਾ ਮਾਮਲਾ ਦਰਜ

ਭਦੌੜ, 15 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੀ ਰਾਤ ਕਸਬਾ ਭਦੌੜ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਵਿਅਕਤੀਆਂ ਦੇ ਕਤਲ ਦੇ ਸਬੰਧ ਵਿਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਥਾਣਾ ਮੁਖੀ ਗੌਰਵਵੰਸ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਤਕ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਦੇ ਨੌਜਵਾਨ ਦੀ ਬਰੈਂਪਟਨ ਵਿਖੇ ਸੜਕ ਹਾਦਸੇ 'ਚ ਮੌਤ

ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਲਾਗਲੇ ਪਿੰਡ ਰਾਮਗੜ੍ਹ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਬਰੈਂਪਟਨ (ਕੈਨੇਡਾ) ਤੋਂ ਪਿੰਡ ਦੇ ਨੌਜਵਾਨ ਰਾਮ ਸਿੰਘ ਪੁੱਤਰ ਹਮੀਰ ਸਿੰਘ (34) ਦੀ ਸੜਕ ਦੁਰਘਟਨਾ ਕਾਰਨ ਮੌਤ ਹੋਣ ਦੀ ਸੂਚਨਾ ਇੱਥੇ ਪਹੁੰਚੀ | ਮਿ੍ਤਕ ਰਾਮ ਸਿੰਘ ਦੇ ਨਜ਼ਦੀਕੀ ਦੋਸਤ ਗੁਰਮੀਤ ਸਿੰਘ ਸਿੱਧੂ, ਹਰਬੰਸ ਸਿੰਘ ਅਤੇ ਸਿਕੰਦਰ ਸਿੰਘ ਨੇ ਦੱਸਿਆ ਕਿ ਰਾਮ ਸਿੰਘ 7 ਸਾਲ ਪਹਿਲਾਂ ਆਪਣੇ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਆਪਣੇ ਭੂਆ ਅਤੇ ਫੁੱਫੜ ਦੀ ਮਦਦ ਨਾਲ ਕੈਨੇਡਾ ਪਹੁੰਚਿਆ ਸੀ 7 ਸਾਲ ਦੀ ਜੱਦੋ ਜਹਿਦ ਤੋਂ ਬਾਅਦ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਨੂੰ ਸੁਧਾਰਨ 'ਚ ਸਫਲ ਹੋਇਆ ਸੀ ਪ੍ਰੰਤੂ ਕੱਲ੍ਹ ਰਾਤ ਆਪਣੇ ਕੰਮ ਤੋਂ ਵਾਪਸ ਆਉਂਦੇ ਸਮੇਂ ਮੈਨਸ਼ਨ ਰੋਡ ਬਰੈਂਪਟਨ ਵਿਖੇ ਸੜਕ ਨਿਯਮਾਂ ਦੀ ਉਲੰਘਣਾ ਹੋਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ |


ਖ਼ਬਰ ਸ਼ੇਅਰ ਕਰੋ

ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਸਿਹਤ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਵੇ- ਡੀ.ਸੀ.

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਵਿਖੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ ¢ ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਿਵਲ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੱਢੀ ਜਾਗਰੂਕ ਰੈਲੀ

ਭਦੌੜ, 15 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੇਂਦਰ ਮੋਗਾ ਜਗਦੀਸ਼ ਸਿੰਘ ਰਾਹੀ ਦੀ ਦੇਖ-ਰੇਖ ਹੇਠ ਦਸਮੇਸ਼ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਕਿਰਾਏ ਦੇ ਘਰ 'ਚ ਰਹਿ ਰਹੇ ਪਰਿਵਾਰ ਤੋਂ ਘਰ ਖ਼ਾਲੀ ਕਰਵਾਉਣ ਲਈ ਕੀਤਾ ਹਮਲਾ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਬੱਸ ਸਟੈਂਡ ਬਰਨਾਲਾ ਦੀ ਬੈਕ ਸਾਈਡ ਸੈਂਸੀ ਮੁਹੱਲੇ ਪਾਸ ਅੱਜ ਉਸ ਸਮੇਂ ਹਫ਼ੜਾ ਦਫ਼ੜੀ ਮੱਚ ਗਈ ਜਦੋਂ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਪਰਿਵਾਰ 'ਤੇ ਮਕਾਨ ਮਾਲਕ ਨੇ ਆਪਣੇ ਸਾਥੀਆਂ ਨਾਲ ਤਲਵਾਰਾਂ ਤੇ ਡਾਂਗਾਂ ਨਾਲ ਹਮਲਾ ਕਰ ਕੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ 'ਚੋਂ 1487 ਮੀਟਿ੍ਕ ਟਨ ਖ਼ਰੀਦ ਹੋਈ-ਸਕੱਤਰ ਧਾਲੀਵਾਲ

ਤਪਾ ਮੰਡੀ, 15 ਅਕਤੂਬਰ (ਵਿਜੇ ਸ਼ਰਮਾ)-ਤਪਾ ਖੇਤਰ 'ਚ ਝੋਨੇ ਦੀ ਫ਼ਸਲ ਨੇ ਜ਼ੋਰ ਫੜ ਲਿਆ ਹੈ ਅਤੇ ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ ਅਨਾਜ ਮੰਡੀਆਂ 'ਚ ਫ਼ਸਲ ਤੇਜ਼ੀ ਨਾਲ ਆਉਣੀ ਸ਼ੁਰੂ ਹੋ ਗਈ ਹੈ, ਭਾਵੇਂ ਆਲੇ ਦੁਆਲੇ ਦੀਆਂ ਅਨਾਜ ਮੰਡੀਆਂ 'ਚ ਝੋਨੇ ਫ਼ਸਲ ਦੀ ਰਫ਼ਤਾਰ ...

ਪੂਰੀ ਖ਼ਬਰ »

ਸਕੂਲ ਨੇੜੇ ਲਾਏ ਕੂੜੇ ਦੇ ਢੇਰਾਂ ਕਾਰਨ ਵਿਦਿਆਰਥੀਆਂ ਵਲੋਂ ਨਾਅਰੇਬਾਜ਼ੀ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਐਸ.ਡੀ. ਹਾਈ ਸਕੂਲ, ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਤੇ ਡੀ.ਐਲ.ਟੀ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸਕੂਲ ਦੇ ਗੇਟ ਦੇ ਨੇੜੇ ਪਏ ਕੂੜੇ ਦੇ ਢੇਰਾਂ ਕਾਰਨ ਨਗਰ ਕੌਾਸਲ ਬਰਨਾਲਾ ਤੇ ਪ੍ਰਸ਼ਾਸਨ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਗੇਟ ਅੱਗੇ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਸਬੰਧੀ ਮਾ: ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀਮਤੀ ਰਮੇਸ਼ ਕੁਮਾਰੀ ਦੀ ਅਦਾਲਤ ਨੇ ਇਕ ਨਸ਼ੀਲੇ ਪਦਾਰਥ ਰੱਖਣ ਦੇ ਕੇਸ ਵਿਚ ਦੋਸ਼ੀ ਰਮੇਸ਼ ਕੁਮਾਰ ਉਰਫ਼ ਕਾਲਾ ਪੁੱਤਰ ਰਜਿੰਦਰ ਕੁਮਾਰ ਵਾਸੀ ਤਪਾ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ...

ਪੂਰੀ ਖ਼ਬਰ »

ਜੀ.ਐਨ. ਸਕੂਲ ਸੁਖਪੁਰਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)- ਗੁਰੂ ਨਾਨਕ ਪਬਲਿਕ ਸਕੂਲ ਸੁਖਪੁਰਾ ਦੇ ਮੈਨੇਜਿੰਗ ਡਾਇਰੈਕਟਰ ਸ: ਅਵਤਾਰ ਸਿੰਘ ਮਾਨ ਦੀ ਅਗਵਾਈ ਵਿਚ ਤਿੰਨ ਦਿਨਾਂ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਮੈਕਲੋਡਗੰਜ, ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ...

ਪੂਰੀ ਖ਼ਬਰ »

ਡੀ.ਡੀ.ਪੀ.ਓ. ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਕੀਤੀ ਮੀਟਿੰਗ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਆਿਖ਼ਰ ਨਾਮਦੇਵ ਮਾਰਗ ਦੇ ਭਾਗ ਖੁੱਲ੍ਹੇ, ਲੋਕ ਨਿਰਮਾਣ ਵਿਭਾਗ ਵਲੋਂ ਸੜਕ ਦਾ ਕੰਮ ਸ਼ੁਰੂ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਜੀ ਦਾ ਜੰਜਾਲ ਬਣੀ ਨਾਮਦੇਵ ਮਾਰਗ ਦੇ ਆਖ਼ਰ ਉਸ ਸਮੇਂ ਭਾਗ ਖੁੱਲ੍ਹੇ ਜਦੋਂ ਨਗਰ ਕੌਾਸਲ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਦੇ ਯਤਨਾਂ ਸਦਕਾ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ...

ਪੂਰੀ ਖ਼ਬਰ »

ਮਾਸਟਰ ਮਾਈਾਡ ਸੰਸਥਾ ਦੇ ਵਿਦਿਆਰਥੀਆਂ ਨੇ ਫਰੈਂਚ ਭਾਸ਼ਾ ਦਾ ਡੈਲਫ ਏ-1 ਟੈਸਟ ਕੀਤਾ ਪਾਸ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਮਾਸਟਰ ਮਾਈਾਡ ਸੰਸਥਾ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਵਾਸੂ ਬਾਂਸਲ, ਜਤਿੰਦਰ ਸਿੰਘ ਮਾਨ ਅਤੇ ਕਿਰਨਜੀਤ ਕੌਰ ਭੰਗੂ ਨੇ ਫਰੈਂਚ ਭਾਸ਼ਾ ਦਾ ਡੈਲਫ ਏ-1 ਟੈਸਟ ਕਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਮੁਖੀ ਸ੍ਰੀ ਸ਼ਿਵ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੱੁਪ ਯੂਨਿਟ ਸ਼ਹਿਣਾ ਵਲੋਂ ਮੇਲੇ ਦੌਰਾਨ ਬੂਟੇ ਵੰਡੇ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਲੱਗੇ ਬੀਬੜੀਆਂ ਮਾਈਆਂ ਮੇਲੇ ਦੌਰਾਨ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਡਿਪਾਰਟਮੈਂਟ ਸੋਸ਼ਲ ਵੈੱਲਫੇਅਰ ਯੂਨਿਟ ਸ਼ਹਿਣਾ ਵਲੋਂ ਸ਼ਰਧਾਲੂਆਂ ਨੂੰ ਵੱਖਰੇ ਸਟਾਲ ਲਾ ਕੇ ਮੁਫ਼ਤ ਵਿਚ 400 ਦੇ ਕਰੀਬ ਬੂਟੇ ...

ਪੂਰੀ ਖ਼ਬਰ »

ਕਸਬਾ ਭਦੌੜ ਦੇ ਛੋਟੇ ਉਦਯੋਗ ਡੁੱਬਣ ਕਿਨਾਰੇ

ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਵਿਖੇ 1976 ਵਿਚ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦੇ ਹੋਂਦ ਵਿਚ ਆਉਣ ਤੋਂ ਬਾਅਦ ਕਸਬੇ ਨੂੰ ਕੈਟਾਗਰੀ 1 ਵਿਚ ਰੱਖ ਕੇ ਸ਼ਹਿਰੀ ਸਪਲਾਈ ਅਧੀਨ ਲਿਆਂਦਾ ਸੀ, ਸਮਾਂ ਲੰਘਦਾ ਗਿਆ, ਫੀਡਰ 'ਤੇ ਲੋਡ ਵਧਦਾ ਗਿਆ ਅਤੇ ਇਸ ...

ਪੂਰੀ ਖ਼ਬਰ »

ਵਾਈ.ਐਸ. ਹੰਡਿਆਇਆ ਦੇ ਖਿਡਾਰੀ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਰਹੇ ਅੱਵਲ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰ ਖੇਡ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੀ ਐਗਜ਼ੈਕਟਿਵ ਕਮੇਟੀ ਦਾ ਗਠਨ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਨਵ-ਨਿਯੁਕਤ ਪ੍ਰਧਾਨ ਸ੍ਰੀ ਅਸ਼ੋਕ ਕੁਮਾਰ ਮਿੱਤਲ ਦੀ ਅਗਵਾਈ ਵਿਚ ਅਗਜੈਕਟਿਵ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਮੁੱਖ ਪੈਟਰਨ ਵੇਦ ਪ੍ਰਕਾਸ਼ ਮਿੱਤਲ, ਚੇਅਰਮੈਨ ਧੀਰਜ ਕੁਮਾਰ ਦੱਧਾਹੂਰ ਤੇ ...

ਪੂਰੀ ਖ਼ਬਰ »

ਹਰਦਾਸਪੁਰਾ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਨਾਂਅ ਰੌਸ਼ਨ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ, ਹਰਦਾਸਪੁਰਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ...

ਪੂਰੀ ਖ਼ਬਰ »

ਜੀ. ਐਸ. ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਨਰਸਰੀ ਤੋਂ 7 ਵੀਂ ਜਮਾਤ ਤੱਕ ਵਿਦਿਆਰਥੀਆਂ ਨੇ ਚੇਅਰਮੈਨ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ, ...

ਪੂਰੀ ਖ਼ਬਰ »

ਭੁੱਕੀ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੌਰਵ ਕਾਲੀਆ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚੋਂ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਪਿ੍ਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਭਰਤਇੰਦੂ ਕਪੂਰ ਨੇ ਮੈਸੀ ਟੈਫੇ ਕੰਪਨੀ ਦੇ ਟਰੈਕਟਰ ਖ਼ਰੀਦਣ ਵਾਲੇ ਕਿਸਾਨਾਂ ਨੂੰ ਚਾਬੀਆਂ ਦਿੱਤੀਆਂ

ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਿੱਧੂ ਆਟੋਜ਼ ਮੋਬਾਈਲਜ ਹੰਡਿਆਇਆ ਰੋਡ ਬਰਨਾਲਾ ਵਿਖੇ ਮੈਸੀ ਫਰਗਿਊਸਨ ਟਰੈਕਟਰ ਦੇ ਸ਼ੈਲਜ ਅਤੇ ਮਾਰਕੀਟਿੰਗ ਦੇ ਪ੍ਰਧਾਨ ਸ੍ਰੀ ਭਰਤਇੰਦੂ ਕਪੂਰ ਨੇ ਪੱੁਜ ਕੇ ਟਰੈਕਟਰ ਖ਼ਰੀਦਣ ਵਾਲੇ 9 ਕਿਸਾਨਾਂ ਨੂੰ ਚਾਬੀਆਂ ...

ਪੂਰੀ ਖ਼ਬਰ »

ਪਰਾਲੀ ਨਾ ਸਾੜੇ ਜਾਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਸਹਿਕਾਰਤਾ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਹਿਕਾਰੀ ਸਭਾ ਭੋਤਨਾ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘੁੰਨਸ ਵਿਖੇ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਰਾਜਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਘੁੰਨਸ ਵਿਖੇ ਛੇਵੀਂ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਮੈਥ ਸਾਇੰਸ, ਸਮਾਜਿਕ ਅਤੇ ...

ਪੂਰੀ ਖ਼ਬਰ »

ਮੈਗਸੀਪਾ ਵਲੋਂ ਈ-ਗਵਰਨੈਂਸ ਵਿਸ਼ੇ 'ਤੇ ਤਿੰਨ ਦਿਨਾ ਸਿਖਲਾਈ ਪ੍ਰੋਗਰਾਮ ਸਮਾਪਤ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ (ਮੈਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਈ-ਗਵਰਨੈਂਸ ਵਿਸ਼ੇ 'ਤੇ ਤਿੰਨ ਦਿਨਾਂ ਸਿਖਲਾਈ ਪ੍ਰੋਗਰਾਮ ਸਫਲਤਾ ਪੂਰਵਕ ਸਮਾਪਤ ਹੋ ਗਿਆ | ਇਸ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਈ.ਐਮ.ਈ. ਯੂਨਿਟ ਦਾ 76ਵਾਂ ਸਥਾਪਨਾ ਦਿਵਸ ਮਨਾਇਆ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਸਾਬਕਾ ਸੈਨਿਕਾਂ ਦੀ ਮੀਟਿੰਗ ਪੈਰਾਡਾਈਜ਼ ਹੋਟਲ ਬਰਨਾਲਾ ਵਿਖੇ ਕੈਪਟਨ ਬੂਟਾ ਸਿੰਘ ਸਹੋਤਾ, ਕੈਪਟਨ ਭਗਵੰਤ ਸਿੰਘ ਦੀ ਅਗਵਾਈ ਵਿਚ ਮੀਟਿੰਗ ਹੋਈ | ਜਿਸ ਵਿਚ ਸਾਬਕਾ ਸੈਨਿਕਾਂ ਨੇ ਈ.ਐਮ.ਈ. (ਇਲੈਕਟ੍ਰੀਕਲ ਮਕੈਨੀਕਲ ਇੰਜੀਨੀਅਰ) ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਕੁਰੜ 'ਚ ਨਸ਼ਿਆਂ ਵਿਰੁੱਧ ਲੇਖ ਮੁਕਾਬਲੇ ਕਰਵਾਏ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਿਖੇ ਪੰਜਾਬ ਸਰਕਾਰ ਦੀ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ Tਬੱਡੀ ...

ਪੂਰੀ ਖ਼ਬਰ »

ਐਸ.ਡੀ. ਕਾਲਜ ਤੇ ਐਲ.ਬੀ.ਐਸ. ਕਾਲਜ ਤੇ ਸ਼ਹਿਰੀ ਸਰਕਲ ਦੀ ਚੋਣ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟਸ ਲੀਗ ਪੰਜਾਬ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਕੈਰੇ ਦੀ ਅਗਵਾਈ ਹੇਠ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਮੀਟਿੰਗ ਹੋਈ | ਜਿਸ ਵਿਚ ਵਿਦਿਆਰਥੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਨੇ ਕੇਡਰ ਕੈਂਪ ਲਾਇਆ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਬਹੁਜਨ ਕ੍ਰਾਂਤੀ ਮੋਰਚਾ ਜ਼ਿਲ੍ਹਾ ਬਰਨਾਲਾ ਵਲੋਂ ਐਸ.ਸੀ., ਐਸ.ਟੀ, ਓ.ਬੀ.ਸੀ. ਅਤੇ ਧਾਰਮਿਕ ਘੱਟੋ ਗਿਣਤੀਆਂ ਦੀ ਆਜ਼ਾਦੀ ਲਈ ਸ਼ੁਰੂ ਕੀਤੀ ਗਈ ਪਰਿਵਰਤਨ ਯਾਤਰਾ ਤਹਿਤ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੇਡਰ ਕੈਂਪ ਲਾਇਆ ਗਿਆ | ਇਸ ...

ਪੂਰੀ ਖ਼ਬਰ »

ਖ਼ਾਲਸਾ ਸੀਨੀ: ਸੈਕੰ: ਸਕੂਨ ਧਨੌਲਾ ਦੇ ਵਿਦਿਆਰਥੀ ਰਹੇ ਅੱਵਲ

ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ...

ਪੂਰੀ ਖ਼ਬਰ »

ਵਿੱਦਿਅਕ ਅਤੇ ਧਾਰਮਿਕ ਟੂਰ ਲਾਇਆ

ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਦਾ ਵਿੱਦਿਅਕ ਅਤੇ ਧਾਰਮਿਕ ਟੂਰ ਸਾਇੰਸ ਸਿਟੀ ਕਪੂਰਥਲਾ ਅਤੇ ਅੰਮਿ੍ਤਸਰ ਸਾਹਿਬ ਲਿਜਾਇਆ ਗਿਆ | ਵਿਦਿਆਰਥੀਆਂ ਨੂੰ ੂ ਆਧੁਨਿਕ ਤਕਨੀਕਾਂ ਤੋਂ ਜਾਣੂੰ ...

ਪੂਰੀ ਖ਼ਬਰ »

ਧੌਲਾ ਵਿਖੇ ਮਹਿਲਾ ਕਿਸਾਨ ਦਿਵਸ ਮਨਾਇਆ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਡਾਇਰੈਕਟਰ ਪੀ. ਐਸ. ਤੰਵਰ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਪ੍ਰੋ: ਡਾ: ਅੰਜਲੀ ਸ਼ਰਮਾ ਦੀ ਅਗਵਾਈ ਵਿਚ ਸਮਾਜ ਸੇਵਕ ਅਧਿਆਪਕ ਆਗੂ ਮਾਸਟਰ ਦਿਲਜੀਤ ਸਿੰਘ ਧੌਲਾ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜ਼ਿਲ੍ਹਾ ਆਗੂ ਭਗਤ ਸਿੰਘ ਛੰਨਾ, ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਪਿੰਡ ਕਾਹਨੇਕੇ ਵਿਖੇ ਕਿਸਾਨਾਂ ਦੀ ਇਕੱਤਰਤਾ ਉਪਰੰਤ ਕਿਸਾਨ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਨੇ ਦੱਸਿਆ ਕਿ ਪੁਲਿਸ ਥਾਣਾ ਚੀਮਾ ਵਿਖੇ 28 ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਬਿਮਾਰ ਗਊਆਂ ਲਈ ਦਵਾਈਆਂ ਭੇਜਣ ਦੀ ਮੰਗ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲੋਕ ਸੇਵਾ ਗਊ ਸੇਵਾ ਸੰਮਤੀ ਪੱਖੋ ਕਲਾਂ ਵਲੋਂ ਵੈਦ ਹਰੀ ਸਿੰਘ ਪੱਖੋ ਕਲਾਂ ਦੀ ਅਗਵਾਈ ਵਿਚ ਚਲਾਈ ਜਾ ਰਹੀ ਗਊਸ਼ਾਲਾ ਵਿਖੇ ਇਲਾਕਾ ਨਿਵਾਸੀ ਦੀ ਗਊਆਂ ਦੀ ਸੰਭਾਲ ਸਬੰਧੀ ਮੀਟਿੰਗ ਵੈਦ ਹਰੀ ਸਿੰਘ ਪੱਖੋ ਕਲਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX