ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਬਰਨਾਲਾ

ਜ਼ਮੀਨੀ ਵਿਵਾਦ ਨੂੰ ਲੈ ਕੇ ਪੁਲਿਸ ਵਲੋਂ 7 ਵਿਅਕਤੀਆਂ ਿਖ਼ਲਾਫ਼ ਕਤਲ ਦਾ ਮਾਮਲਾ ਦਰਜ

ਭਦੌੜ, 15 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੀ ਰਾਤ ਕਸਬਾ ਭਦੌੜ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਵਿਅਕਤੀਆਂ ਦੇ ਕਤਲ ਦੇ ਸਬੰਧ ਵਿਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਥਾਣਾ ਮੁਖੀ ਗੌਰਵਵੰਸ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਤਕ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਦੇ ਨੌਜਵਾਨ ਦੀ ਬਰੈਂਪਟਨ ਵਿਖੇ ਸੜਕ ਹਾਦਸੇ 'ਚ ਮੌਤ

ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਲਾਗਲੇ ਪਿੰਡ ਰਾਮਗੜ੍ਹ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਬਰੈਂਪਟਨ (ਕੈਨੇਡਾ) ਤੋਂ ਪਿੰਡ ਦੇ ਨੌਜਵਾਨ ਰਾਮ ਸਿੰਘ ਪੁੱਤਰ ਹਮੀਰ ਸਿੰਘ (34) ਦੀ ਸੜਕ ਦੁਰਘਟਨਾ ਕਾਰਨ ਮੌਤ ਹੋਣ ਦੀ ਸੂਚਨਾ ਇੱਥੇ ਪਹੁੰਚੀ | ...

ਪੂਰੀ ਖ਼ਬਰ »

ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਸਿਹਤ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਵੇ- ਡੀ.ਸੀ.

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਵਿਖੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ ¢ ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ 'ਚ ਬਣੇ ਡੇਂਗੂ ਵਾਰਡ 'ਚ ਦਾਖ਼ਲ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਤੋਂ ਇਲਾਵਾ ਬਲੱਡ ਬੈਂਕ 'ਚ ਮੌਜੂਦ ਖ਼ੂਨ ਦੀ ਮਾਤਰਾ ਬਾਰੇ ਜਾਣਕਾਰੀ ਹਾਸਲ ਕੀਤੀ ਗਈ ¢ ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ੍ਹ 'ਚ ਡੇਂਗੂ ਦੀ ਸਥਿਤੀ ਕਾਬੂ ਹੇਠ ਹੈ ਕਿਉਂਕਿ ਸਾਹਮਣੇ ਆਏ ਤਕਰੀਬਨ 210 ਸ਼ੱਕੀ ਮਰੀਜ਼ਾਂ 'ਚੋਂ 71 ਦੀ ਹੀ ਪੁਸ਼ਟੀ ਹੋਈ ਸੀ ਜਿਨ੍ਹਾਂ 'ਚੋਂ ਲਗਪਗ 50 ਮਰੀਜ਼ਾਂ ਦਾ ਇਲਾਜ ਵੀ ਹੋ ਚੁੱਕਿਆ ਹੈ ¢ ਉਨ੍ਹਾਂ ਕਿਹਾ ਕਿ ਕਿਸੇ ਅਚਨਚੇਤ ਸਥਿਤੀ ਨਾਲ ਨਜਿੱਠਣ ਲਈ ਖ਼ੂਨਦਾਨ ਕੈਂਪ ਲਾਏ ਜਾਣ ਤਾਂ ਜੋ ਲੋੜ ਪੈਣ 'ਤੇ ਪਲੇਟਲੈਟਸ ਦੀ ਕਮੀ ਨਾ ਹੋਵੇ ¢ ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਡੇਂਗੂ ਫੈਲਣ ਦੇ ਸੰਭਾਵੀ ਖੇਤਰਾਂ ਦਾ ਦੌਰਾ ਕੀਤਾ ਜਾਵੇ ਅਤੇ ਹਰ ਘਰ, ਦੁਕਾਨ ਅਤੇ ਸੰਸਥਾਵਾਂ ਵਿਚ ਜਮਾਂ ਹੋਏ ਪਾਣੀ ਦੀ ਜਾਂਚ ਕੀਤੀ ਜਾਵੇ ਅਤੇ ਕਿਸੇ ਥਾਂ 'ਤੇ ਮੱਛਰਾਂ ਦਾ ਲਾਰਵਾ ਪੈਦਾ ਨਾ ਹੋਣ ਦਿੱਤਾ ਜਾਵੇ ¢ ਇਸ ਮੌਕੇ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਦੱਸਿਆ ਕਿ ਤੇਜ਼ ਬੁਖ਼ਾਰ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਚਮੜੀ 'ਤੇ ਦਾਣੇ, ਨੱਕ ਅਤੇ ਮਸੂੜਿ੍ਹਆਂ ਵਿਚੋਂ ਖੂਨ ਵਗਣਾ ਡੇਂਗੂ ਬੁਖ਼ਾਰ ਦੇ ਲਛਣ ਹਨ ਅਤੇ ਇਹ ਮੱਛਰ ਦੇ ਕੱਟਣ ਨਾਲ ਹੀ ਇਕ ਵਿਅਕਤੀ ਤੋਂ ਦੂਸਰੇ ਵਿਅਕਤੀ ਤੱਕ ਫੈਲਦਾ ਹੈ ¢ ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਬੁਖ਼ਾਰ ਦੇ ਨਾਲ ਖੂਨ ਵਿਚਲੇ ਪਲੇਟਲੈਟਸ ਘਟਣ ਨੂੰ ਵੀ ਡੇਂਗੂ ਦਾ ਨਾਂਅ ਦਿੱਤਾ ਜਾਾਦਾ ਹੈ, ਜਦਕਿ ਬੁਖ਼ਾਰ ਹੋਣ ਦੇ ਕਈ ਹੋਰ ਕਾਰਨ ਵੀ ਹੋ ਸਕਦੇ ਹਨ ਤੇ ਪਲੇਟਲੈਟਸ ਘਟਣਾ ਵੀ ਸਿਰਫ਼ ਡੇਂਗੂ ਹੋਣ ਦਾ ਲੱਛਣ ਨਹੀਂ ਹੈ ¢ ਉਨ੍ਹਾਂ ਕਿਹਾ ਕਿ ਉਪਰੋਕਤ ਲੱਛਣ ਸਾਹਮਣੇ ਆਉਣ 'ਤੇ ਤੁਰੰਤ ਸਿਵਲ ਹਸਪਤਾਲ ਦੇ ਮਾਹਰ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ | ਸਿਵਲ ਹਸਪਤਾਲ ਵਿਖੇ ਡੇਂਗੂ ਮਰੀਜ਼ਾਂ ਦੀ ਦਵਾਈ ਤੇ ਟੈੱਸਟ ਮੁਫ਼ਤ ਕੀਤੇ ਜਾਂਦੇ ਹਨ | ਇਸ ਮੌਕੇ ਹੋਰਨਾ ਤੋਂ ਇਲਾਵਾ ਐਸ.ਡੀ.ਐਮ. ਸੰਦੀਪ ਕੁਮਾਰ, ਸਹਾਇਕ ਸਿਵਲ ਸਰਜਨ ਡਾ: ਜੋਤੀ ਕੌਸ਼ਲ, ਡਾ: ਮਨਪ੍ਰੀਤ ਸਿੱਧੂ, ਡਾ: ਅਵਿਨਾਸ਼ ਰਾਏ ਬਾਂਸਲ ਅੱਖਾਂ ਦੇ ਮਾਹਿਰ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ ¢


ਖ਼ਬਰ ਸ਼ੇਅਰ ਕਰੋ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੱਢੀ ਜਾਗਰੂਕ ਰੈਲੀ

ਭਦੌੜ, 15 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੇਂਦਰ ਮੋਗਾ ਜਗਦੀਸ਼ ਸਿੰਘ ਰਾਹੀ ਦੀ ਦੇਖ-ਰੇਖ ਹੇਠ ਦਸਮੇਸ਼ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਕਿਰਾਏ ਦੇ ਘਰ 'ਚ ਰਹਿ ਰਹੇ ਪਰਿਵਾਰ ਤੋਂ ਘਰ ਖ਼ਾਲੀ ਕਰਵਾਉਣ ਲਈ ਕੀਤਾ ਹਮਲਾ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਬੱਸ ਸਟੈਂਡ ਬਰਨਾਲਾ ਦੀ ਬੈਕ ਸਾਈਡ ਸੈਂਸੀ ਮੁਹੱਲੇ ਪਾਸ ਅੱਜ ਉਸ ਸਮੇਂ ਹਫ਼ੜਾ ਦਫ਼ੜੀ ਮੱਚ ਗਈ ਜਦੋਂ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਪਰਿਵਾਰ 'ਤੇ ਮਕਾਨ ਮਾਲਕ ਨੇ ਆਪਣੇ ਸਾਥੀਆਂ ਨਾਲ ਤਲਵਾਰਾਂ ਤੇ ਡਾਂਗਾਂ ਨਾਲ ਹਮਲਾ ਕਰ ਕੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ 'ਚੋਂ 1487 ਮੀਟਿ੍ਕ ਟਨ ਖ਼ਰੀਦ ਹੋਈ-ਸਕੱਤਰ ਧਾਲੀਵਾਲ

ਤਪਾ ਮੰਡੀ, 15 ਅਕਤੂਬਰ (ਵਿਜੇ ਸ਼ਰਮਾ)-ਤਪਾ ਖੇਤਰ 'ਚ ਝੋਨੇ ਦੀ ਫ਼ਸਲ ਨੇ ਜ਼ੋਰ ਫੜ ਲਿਆ ਹੈ ਅਤੇ ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ ਅਨਾਜ ਮੰਡੀਆਂ 'ਚ ਫ਼ਸਲ ਤੇਜ਼ੀ ਨਾਲ ਆਉਣੀ ਸ਼ੁਰੂ ਹੋ ਗਈ ਹੈ, ਭਾਵੇਂ ਆਲੇ ਦੁਆਲੇ ਦੀਆਂ ਅਨਾਜ ਮੰਡੀਆਂ 'ਚ ਝੋਨੇ ਫ਼ਸਲ ਦੀ ਰਫ਼ਤਾਰ ...

ਪੂਰੀ ਖ਼ਬਰ »

ਸਕੂਲ ਨੇੜੇ ਲਾਏ ਕੂੜੇ ਦੇ ਢੇਰਾਂ ਕਾਰਨ ਵਿਦਿਆਰਥੀਆਂ ਵਲੋਂ ਨਾਅਰੇਬਾਜ਼ੀ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਐਸ.ਡੀ. ਹਾਈ ਸਕੂਲ, ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਤੇ ਡੀ.ਐਲ.ਟੀ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸਕੂਲ ਦੇ ਗੇਟ ਦੇ ਨੇੜੇ ਪਏ ਕੂੜੇ ਦੇ ਢੇਰਾਂ ਕਾਰਨ ਨਗਰ ਕੌਾਸਲ ਬਰਨਾਲਾ ਤੇ ਪ੍ਰਸ਼ਾਸਨ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਗੇਟ ਅੱਗੇ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਸਬੰਧੀ ਮਾ: ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀਮਤੀ ਰਮੇਸ਼ ਕੁਮਾਰੀ ਦੀ ਅਦਾਲਤ ਨੇ ਇਕ ਨਸ਼ੀਲੇ ਪਦਾਰਥ ਰੱਖਣ ਦੇ ਕੇਸ ਵਿਚ ਦੋਸ਼ੀ ਰਮੇਸ਼ ਕੁਮਾਰ ਉਰਫ਼ ਕਾਲਾ ਪੁੱਤਰ ਰਜਿੰਦਰ ਕੁਮਾਰ ਵਾਸੀ ਤਪਾ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ...

ਪੂਰੀ ਖ਼ਬਰ »

ਜੀ.ਐਨ. ਸਕੂਲ ਸੁਖਪੁਰਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)- ਗੁਰੂ ਨਾਨਕ ਪਬਲਿਕ ਸਕੂਲ ਸੁਖਪੁਰਾ ਦੇ ਮੈਨੇਜਿੰਗ ਡਾਇਰੈਕਟਰ ਸ: ਅਵਤਾਰ ਸਿੰਘ ਮਾਨ ਦੀ ਅਗਵਾਈ ਵਿਚ ਤਿੰਨ ਦਿਨਾਂ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਮੈਕਲੋਡਗੰਜ, ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ...

ਪੂਰੀ ਖ਼ਬਰ »

ਡੀ.ਡੀ.ਪੀ.ਓ. ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਕੀਤੀ ਮੀਟਿੰਗ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਆਿਖ਼ਰ ਨਾਮਦੇਵ ਮਾਰਗ ਦੇ ਭਾਗ ਖੁੱਲ੍ਹੇ, ਲੋਕ ਨਿਰਮਾਣ ਵਿਭਾਗ ਵਲੋਂ ਸੜਕ ਦਾ ਕੰਮ ਸ਼ੁਰੂ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਜੀ ਦਾ ਜੰਜਾਲ ਬਣੀ ਨਾਮਦੇਵ ਮਾਰਗ ਦੇ ਆਖ਼ਰ ਉਸ ਸਮੇਂ ਭਾਗ ਖੁੱਲ੍ਹੇ ਜਦੋਂ ਨਗਰ ਕੌਾਸਲ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਦੇ ਯਤਨਾਂ ਸਦਕਾ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ...

ਪੂਰੀ ਖ਼ਬਰ »

ਮਾਸਟਰ ਮਾਈਾਡ ਸੰਸਥਾ ਦੇ ਵਿਦਿਆਰਥੀਆਂ ਨੇ ਫਰੈਂਚ ਭਾਸ਼ਾ ਦਾ ਡੈਲਫ ਏ-1 ਟੈਸਟ ਕੀਤਾ ਪਾਸ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਮਾਸਟਰ ਮਾਈਾਡ ਸੰਸਥਾ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਵਾਸੂ ਬਾਂਸਲ, ਜਤਿੰਦਰ ਸਿੰਘ ਮਾਨ ਅਤੇ ਕਿਰਨਜੀਤ ਕੌਰ ਭੰਗੂ ਨੇ ਫਰੈਂਚ ਭਾਸ਼ਾ ਦਾ ਡੈਲਫ ਏ-1 ਟੈਸਟ ਕਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਮੁਖੀ ਸ੍ਰੀ ਸ਼ਿਵ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੱੁਪ ਯੂਨਿਟ ਸ਼ਹਿਣਾ ਵਲੋਂ ਮੇਲੇ ਦੌਰਾਨ ਬੂਟੇ ਵੰਡੇ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਲੱਗੇ ਬੀਬੜੀਆਂ ਮਾਈਆਂ ਮੇਲੇ ਦੌਰਾਨ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਡਿਪਾਰਟਮੈਂਟ ਸੋਸ਼ਲ ਵੈੱਲਫੇਅਰ ਯੂਨਿਟ ਸ਼ਹਿਣਾ ਵਲੋਂ ਸ਼ਰਧਾਲੂਆਂ ਨੂੰ ਵੱਖਰੇ ਸਟਾਲ ਲਾ ਕੇ ਮੁਫ਼ਤ ਵਿਚ 400 ਦੇ ਕਰੀਬ ਬੂਟੇ ...

ਪੂਰੀ ਖ਼ਬਰ »

ਕਸਬਾ ਭਦੌੜ ਦੇ ਛੋਟੇ ਉਦਯੋਗ ਡੁੱਬਣ ਕਿਨਾਰੇ

ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਵਿਖੇ 1976 ਵਿਚ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦੇ ਹੋਂਦ ਵਿਚ ਆਉਣ ਤੋਂ ਬਾਅਦ ਕਸਬੇ ਨੂੰ ਕੈਟਾਗਰੀ 1 ਵਿਚ ਰੱਖ ਕੇ ਸ਼ਹਿਰੀ ਸਪਲਾਈ ਅਧੀਨ ਲਿਆਂਦਾ ਸੀ, ਸਮਾਂ ਲੰਘਦਾ ਗਿਆ, ਫੀਡਰ 'ਤੇ ਲੋਡ ਵਧਦਾ ਗਿਆ ਅਤੇ ਇਸ ...

ਪੂਰੀ ਖ਼ਬਰ »

ਵਾਈ.ਐਸ. ਹੰਡਿਆਇਆ ਦੇ ਖਿਡਾਰੀ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਰਹੇ ਅੱਵਲ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰ ਖੇਡ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੀ ਐਗਜ਼ੈਕਟਿਵ ਕਮੇਟੀ ਦਾ ਗਠਨ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਨਵ-ਨਿਯੁਕਤ ਪ੍ਰਧਾਨ ਸ੍ਰੀ ਅਸ਼ੋਕ ਕੁਮਾਰ ਮਿੱਤਲ ਦੀ ਅਗਵਾਈ ਵਿਚ ਅਗਜੈਕਟਿਵ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਮੁੱਖ ਪੈਟਰਨ ਵੇਦ ਪ੍ਰਕਾਸ਼ ਮਿੱਤਲ, ਚੇਅਰਮੈਨ ਧੀਰਜ ਕੁਮਾਰ ਦੱਧਾਹੂਰ ਤੇ ...

ਪੂਰੀ ਖ਼ਬਰ »

ਹਰਦਾਸਪੁਰਾ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਨਾਂਅ ਰੌਸ਼ਨ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ, ਹਰਦਾਸਪੁਰਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ...

ਪੂਰੀ ਖ਼ਬਰ »

ਜੀ. ਐਸ. ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਨਰਸਰੀ ਤੋਂ 7 ਵੀਂ ਜਮਾਤ ਤੱਕ ਵਿਦਿਆਰਥੀਆਂ ਨੇ ਚੇਅਰਮੈਨ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ, ...

ਪੂਰੀ ਖ਼ਬਰ »

ਭੁੱਕੀ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੌਰਵ ਕਾਲੀਆ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚੋਂ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਪਿ੍ਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਭਰਤਇੰਦੂ ਕਪੂਰ ਨੇ ਮੈਸੀ ਟੈਫੇ ਕੰਪਨੀ ਦੇ ਟਰੈਕਟਰ ਖ਼ਰੀਦਣ ਵਾਲੇ ਕਿਸਾਨਾਂ ਨੂੰ ਚਾਬੀਆਂ ਦਿੱਤੀਆਂ

ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਿੱਧੂ ਆਟੋਜ਼ ਮੋਬਾਈਲਜ ਹੰਡਿਆਇਆ ਰੋਡ ਬਰਨਾਲਾ ਵਿਖੇ ਮੈਸੀ ਫਰਗਿਊਸਨ ਟਰੈਕਟਰ ਦੇ ਸ਼ੈਲਜ ਅਤੇ ਮਾਰਕੀਟਿੰਗ ਦੇ ਪ੍ਰਧਾਨ ਸ੍ਰੀ ਭਰਤਇੰਦੂ ਕਪੂਰ ਨੇ ਪੱੁਜ ਕੇ ਟਰੈਕਟਰ ਖ਼ਰੀਦਣ ਵਾਲੇ 9 ਕਿਸਾਨਾਂ ਨੂੰ ਚਾਬੀਆਂ ...

ਪੂਰੀ ਖ਼ਬਰ »

ਪਰਾਲੀ ਨਾ ਸਾੜੇ ਜਾਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਸਹਿਕਾਰਤਾ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਹਿਕਾਰੀ ਸਭਾ ਭੋਤਨਾ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘੁੰਨਸ ਵਿਖੇ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਰਾਜਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਘੁੰਨਸ ਵਿਖੇ ਛੇਵੀਂ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਮੈਥ ਸਾਇੰਸ, ਸਮਾਜਿਕ ਅਤੇ ...

ਪੂਰੀ ਖ਼ਬਰ »

ਮੈਗਸੀਪਾ ਵਲੋਂ ਈ-ਗਵਰਨੈਂਸ ਵਿਸ਼ੇ 'ਤੇ ਤਿੰਨ ਦਿਨਾ ਸਿਖਲਾਈ ਪ੍ਰੋਗਰਾਮ ਸਮਾਪਤ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ (ਮੈਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਈ-ਗਵਰਨੈਂਸ ਵਿਸ਼ੇ 'ਤੇ ਤਿੰਨ ਦਿਨਾਂ ਸਿਖਲਾਈ ਪ੍ਰੋਗਰਾਮ ਸਫਲਤਾ ਪੂਰਵਕ ਸਮਾਪਤ ਹੋ ਗਿਆ | ਇਸ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਈ.ਐਮ.ਈ. ਯੂਨਿਟ ਦਾ 76ਵਾਂ ਸਥਾਪਨਾ ਦਿਵਸ ਮਨਾਇਆ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਸਾਬਕਾ ਸੈਨਿਕਾਂ ਦੀ ਮੀਟਿੰਗ ਪੈਰਾਡਾਈਜ਼ ਹੋਟਲ ਬਰਨਾਲਾ ਵਿਖੇ ਕੈਪਟਨ ਬੂਟਾ ਸਿੰਘ ਸਹੋਤਾ, ਕੈਪਟਨ ਭਗਵੰਤ ਸਿੰਘ ਦੀ ਅਗਵਾਈ ਵਿਚ ਮੀਟਿੰਗ ਹੋਈ | ਜਿਸ ਵਿਚ ਸਾਬਕਾ ਸੈਨਿਕਾਂ ਨੇ ਈ.ਐਮ.ਈ. (ਇਲੈਕਟ੍ਰੀਕਲ ਮਕੈਨੀਕਲ ਇੰਜੀਨੀਅਰ) ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਕੁਰੜ 'ਚ ਨਸ਼ਿਆਂ ਵਿਰੁੱਧ ਲੇਖ ਮੁਕਾਬਲੇ ਕਰਵਾਏ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਿਖੇ ਪੰਜਾਬ ਸਰਕਾਰ ਦੀ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ Tਬੱਡੀ ...

ਪੂਰੀ ਖ਼ਬਰ »

ਐਸ.ਡੀ. ਕਾਲਜ ਤੇ ਐਲ.ਬੀ.ਐਸ. ਕਾਲਜ ਤੇ ਸ਼ਹਿਰੀ ਸਰਕਲ ਦੀ ਚੋਣ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟਸ ਲੀਗ ਪੰਜਾਬ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਕੈਰੇ ਦੀ ਅਗਵਾਈ ਹੇਠ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਮੀਟਿੰਗ ਹੋਈ | ਜਿਸ ਵਿਚ ਵਿਦਿਆਰਥੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਨੇ ਕੇਡਰ ਕੈਂਪ ਲਾਇਆ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਬਹੁਜਨ ਕ੍ਰਾਂਤੀ ਮੋਰਚਾ ਜ਼ਿਲ੍ਹਾ ਬਰਨਾਲਾ ਵਲੋਂ ਐਸ.ਸੀ., ਐਸ.ਟੀ, ਓ.ਬੀ.ਸੀ. ਅਤੇ ਧਾਰਮਿਕ ਘੱਟੋ ਗਿਣਤੀਆਂ ਦੀ ਆਜ਼ਾਦੀ ਲਈ ਸ਼ੁਰੂ ਕੀਤੀ ਗਈ ਪਰਿਵਰਤਨ ਯਾਤਰਾ ਤਹਿਤ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੇਡਰ ਕੈਂਪ ਲਾਇਆ ਗਿਆ | ਇਸ ...

ਪੂਰੀ ਖ਼ਬਰ »

ਖ਼ਾਲਸਾ ਸੀਨੀ: ਸੈਕੰ: ਸਕੂਨ ਧਨੌਲਾ ਦੇ ਵਿਦਿਆਰਥੀ ਰਹੇ ਅੱਵਲ

ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ...

ਪੂਰੀ ਖ਼ਬਰ »

ਵਿੱਦਿਅਕ ਅਤੇ ਧਾਰਮਿਕ ਟੂਰ ਲਾਇਆ

ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਦਾ ਵਿੱਦਿਅਕ ਅਤੇ ਧਾਰਮਿਕ ਟੂਰ ਸਾਇੰਸ ਸਿਟੀ ਕਪੂਰਥਲਾ ਅਤੇ ਅੰਮਿ੍ਤਸਰ ਸਾਹਿਬ ਲਿਜਾਇਆ ਗਿਆ | ਵਿਦਿਆਰਥੀਆਂ ਨੂੰ ੂ ਆਧੁਨਿਕ ਤਕਨੀਕਾਂ ਤੋਂ ਜਾਣੂੰ ...

ਪੂਰੀ ਖ਼ਬਰ »

ਧੌਲਾ ਵਿਖੇ ਮਹਿਲਾ ਕਿਸਾਨ ਦਿਵਸ ਮਨਾਇਆ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਡਾਇਰੈਕਟਰ ਪੀ. ਐਸ. ਤੰਵਰ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਪ੍ਰੋ: ਡਾ: ਅੰਜਲੀ ਸ਼ਰਮਾ ਦੀ ਅਗਵਾਈ ਵਿਚ ਸਮਾਜ ਸੇਵਕ ਅਧਿਆਪਕ ਆਗੂ ਮਾਸਟਰ ਦਿਲਜੀਤ ਸਿੰਘ ਧੌਲਾ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜ਼ਿਲ੍ਹਾ ਆਗੂ ਭਗਤ ਸਿੰਘ ਛੰਨਾ, ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਪਿੰਡ ਕਾਹਨੇਕੇ ਵਿਖੇ ਕਿਸਾਨਾਂ ਦੀ ਇਕੱਤਰਤਾ ਉਪਰੰਤ ਕਿਸਾਨ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਨੇ ਦੱਸਿਆ ਕਿ ਪੁਲਿਸ ਥਾਣਾ ਚੀਮਾ ਵਿਖੇ 28 ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਬਿਮਾਰ ਗਊਆਂ ਲਈ ਦਵਾਈਆਂ ਭੇਜਣ ਦੀ ਮੰਗ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲੋਕ ਸੇਵਾ ਗਊ ਸੇਵਾ ਸੰਮਤੀ ਪੱਖੋ ਕਲਾਂ ਵਲੋਂ ਵੈਦ ਹਰੀ ਸਿੰਘ ਪੱਖੋ ਕਲਾਂ ਦੀ ਅਗਵਾਈ ਵਿਚ ਚਲਾਈ ਜਾ ਰਹੀ ਗਊਸ਼ਾਲਾ ਵਿਖੇ ਇਲਾਕਾ ਨਿਵਾਸੀ ਦੀ ਗਊਆਂ ਦੀ ਸੰਭਾਲ ਸਬੰਧੀ ਮੀਟਿੰਗ ਵੈਦ ਹਰੀ ਸਿੰਘ ਪੱਖੋ ਕਲਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX