ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  1 day ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  1 day ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  1 day ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 day ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  1 day ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  1 day ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  1 day ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  1 day ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  1 day ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 day ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  1 day ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  1 day ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  1 day ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 day ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਬਰਨਾਲਾ

ਜ਼ਮੀਨੀ ਵਿਵਾਦ ਨੂੰ ਲੈ ਕੇ ਪੁਲਿਸ ਵਲੋਂ 7 ਵਿਅਕਤੀਆਂ ਿਖ਼ਲਾਫ਼ ਕਤਲ ਦਾ ਮਾਮਲਾ ਦਰਜ

ਭਦੌੜ, 15 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੀ ਰਾਤ ਕਸਬਾ ਭਦੌੜ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਵਿਅਕਤੀਆਂ ਦੇ ਕਤਲ ਦੇ ਸਬੰਧ ਵਿਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਥਾਣਾ ਮੁਖੀ ਗੌਰਵਵੰਸ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਤਕ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਦੇ ਨੌਜਵਾਨ ਦੀ ਬਰੈਂਪਟਨ ਵਿਖੇ ਸੜਕ ਹਾਦਸੇ 'ਚ ਮੌਤ

ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਲਾਗਲੇ ਪਿੰਡ ਰਾਮਗੜ੍ਹ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਬਰੈਂਪਟਨ (ਕੈਨੇਡਾ) ਤੋਂ ਪਿੰਡ ਦੇ ਨੌਜਵਾਨ ਰਾਮ ਸਿੰਘ ਪੁੱਤਰ ਹਮੀਰ ਸਿੰਘ (34) ਦੀ ਸੜਕ ਦੁਰਘਟਨਾ ਕਾਰਨ ਮੌਤ ਹੋਣ ਦੀ ਸੂਚਨਾ ਇੱਥੇ ਪਹੁੰਚੀ | ...

ਪੂਰੀ ਖ਼ਬਰ »

ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਸਿਹਤ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਵੇ- ਡੀ.ਸੀ.

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਵਿਖੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ ¢ ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਿਵਲ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੱਢੀ ਜਾਗਰੂਕ ਰੈਲੀ

ਭਦੌੜ, 15 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੇਂਦਰ ਮੋਗਾ ਜਗਦੀਸ਼ ਸਿੰਘ ਰਾਹੀ ਦੀ ਦੇਖ-ਰੇਖ ਹੇਠ ਦਸਮੇਸ਼ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਕਿਰਾਏ ਦੇ ਘਰ 'ਚ ਰਹਿ ਰਹੇ ਪਰਿਵਾਰ ਤੋਂ ਘਰ ਖ਼ਾਲੀ ਕਰਵਾਉਣ ਲਈ ਕੀਤਾ ਹਮਲਾ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਬੱਸ ਸਟੈਂਡ ਬਰਨਾਲਾ ਦੀ ਬੈਕ ਸਾਈਡ ਸੈਂਸੀ ਮੁਹੱਲੇ ਪਾਸ ਅੱਜ ਉਸ ਸਮੇਂ ਹਫ਼ੜਾ ਦਫ਼ੜੀ ਮੱਚ ਗਈ ਜਦੋਂ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਪਰਿਵਾਰ 'ਤੇ ਮਕਾਨ ਮਾਲਕ ਨੇ ਆਪਣੇ ਸਾਥੀਆਂ ਨਾਲ ਤਲਵਾਰਾਂ ਤੇ ਡਾਂਗਾਂ ਨਾਲ ਹਮਲਾ ਕਰ ਕੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ 'ਚੋਂ 1487 ਮੀਟਿ੍ਕ ਟਨ ਖ਼ਰੀਦ ਹੋਈ-ਸਕੱਤਰ ਧਾਲੀਵਾਲ

ਤਪਾ ਮੰਡੀ, 15 ਅਕਤੂਬਰ (ਵਿਜੇ ਸ਼ਰਮਾ)-ਤਪਾ ਖੇਤਰ 'ਚ ਝੋਨੇ ਦੀ ਫ਼ਸਲ ਨੇ ਜ਼ੋਰ ਫੜ ਲਿਆ ਹੈ ਅਤੇ ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ ਅਨਾਜ ਮੰਡੀਆਂ 'ਚ ਫ਼ਸਲ ਤੇਜ਼ੀ ਨਾਲ ਆਉਣੀ ਸ਼ੁਰੂ ਹੋ ਗਈ ਹੈ, ਭਾਵੇਂ ਆਲੇ ਦੁਆਲੇ ਦੀਆਂ ਅਨਾਜ ਮੰਡੀਆਂ 'ਚ ਝੋਨੇ ਫ਼ਸਲ ਦੀ ਰਫ਼ਤਾਰ ਅਜੇ ਧੀਮੀ ਗਤੀ ਨਾਲ ਚੱਲ ਰਹੀ ਹੈ, ਪਰ ਤਪਾ ਦੀ ਅੰਦਰਲੀ ਅਤੇ ਬਾਹਰਲੀ ਅਨਾਜ ਮੰਡੀ 'ਚ ਫ਼ਸਲ ਨੇ ਜ਼ੋਰ ਫੜ ਲਿਆ ਹੈ | ਜਦ ਅੰਦਰਲੀ ਅਨਾਜ ਮੰਡੀ 'ਚ ਜਾ ਕੇ ਵੇਖਿਆ ਕਿ ਆਲੇ ਦੁਆਲੇ ਦੇ ਪਿੰਡਾਂ ਤੋਂ ਕਿਸਾਨ ਫ਼ਸਲ ਨੂੰ ਤੇਜ਼ੀ ਨਾਲ ਲੈ ਕੇ ਆ ਰਹੇ ਹਨ | ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸ ਦਿਨ ਤੋਂ ਹੀ ਕਿਸਾਨਾਂ ਵਲੋਂ ਆਪਣੀ ਫ਼ਸਲ ਅਨਾਜ ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ | ਇਹ ਵੀ ਪਤਾ ਲੱਗਾ ਕਿ ਕਿਸਾਨਾਂ ਵਲੋਂ ਅਨਾਜ ਮੰਡੀਆਂ 'ਚ ਵੱਧ ਨਮੀ ਵਾਲੀ ਫ਼ਸਲ ਵੀ ਲਿਆਂਦੀ ਜਾ ਰਹੀ ਹੈ | ਜਿਸ ਨੂੰ ਲੈ ਕੇ ਆੜ੍ਹਤੀਆਂ ਅਤੇ ਕਿਸਾਨਾਂ ਵਲੋਂ ਅੰਦਰਲੀ ਅਨਾਜ ਮੰਡੀ 'ਚ ਫ਼ਸਲ ਨੂੰ ਸੁਕਾਉਣ ਲਈ ਖਿਲਾਰੀ ਜਾ ਰਹੀ ਹੈ ਤਾਂ ਜੋ ਫ਼ਸਲ ਸੁੱਕ ਜਾਵੇ | ਇਸ ਬਾਰੇ ਕੁਝ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਇਸ ਵਾਰ ਝੋਨੇ ਦੀ ਬਿਜਾਈ ਕਾਫ਼ੀ ਦੇਰੀ ਨਾਲ ਹੋਈ ਹੈ | ਜਿਸ ਕਰ ਕੇ ਫ਼ਸਲ ਦੀ ਕਟਾਈ ਵੀ ਦੇਰੀ ਨਾਲ ਹੋਣ ਕਰ ਕੇ ਕਣਕ ਦੀ ਬਿਜਾਈ ਵੀ ਕਾਫ਼ੀ ਦੇਰੀ ਨਾਲ ਹੋਵੇਗੀ ਜਿਸ ਕਰ ਕੇ ਕਣਕ ਦੀ ਬਿਜਾਈ ਕਰਨ 'ਚ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ | ਜਦੋਂ ਮਾਰਕੀਟ ਕਮੇਟੀ ਦੇ ਸਕੱਤਰ ਨਛੱਤਰ ਸਿੰਘ ਧਾਲੀਵਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪਿੰਡਾਂ 'ਚ ਫ਼ਸਲ ਦੀ ਆਮਦ ਅਜੇ ਘੱਟ ਹੋ ਰਹੀ ਹੈ ਅਤੇ ਤਪਾ ਅੰਦਰ ਫ਼ਸਲ ਤੇਜ਼ੀ ਨਾਲ ਆ ਰਹੀ ਹੈ | ਜਿਸ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੀ ਫ਼ਸਲ ਦੀ ਖ਼ਰੀਦ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਨੂੰ ਮਾਰਕਫੈੱਡ, ਪਨਸਪ, ਐਗਰੋ, ਪਨਗ੍ਰੇਨ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਮੰਡੀਆਂ 'ਚ ਫ਼ਸਲ ਸੱੁਕੀ ਹੀ ਲੈ ਕੇ ਆਉਣ ਤਾਂ ਜੋ ਕਿਸੇ ਕਿਸਾਨ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਫ਼ਸਲ ਦੀ ਖ਼ਰੀਦ 'ਚ ਕੋਈ ਮੁਸ਼ਕਲ ਨਾ ਆਵੇ | ਉਨ੍ਹਾਂ ਕਿਹਾ ਕਿ ਹੁਣ ਤੱਕ 1487 ਮੀਟਿ੍ਕ ਝੋਨੇ ਦੀ ਖ਼ਰੀਦ ਕੀਤੀ ਜਾ ਚੱੁਕੀ ਹੈ | ਇਸ ਮੌਕੇ ਮੈਨੇਜਰ ਜਗਨ ਨਾਥ ਸ਼ਰਮਾ ਮਾਰਕਫੈੱਡ, ਮੱਖਣ ਲਾਲ ਲੇਖਾਕਾਰ, ਧਰਮਿੰਦਰ ਸਿੰਘ ਮਾਂਗਟ, ਨੰਬਰਦਾਰ ਬਲਵੰਤ ਸਿੰਘ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਕੂਲ ਨੇੜੇ ਲਾਏ ਕੂੜੇ ਦੇ ਢੇਰਾਂ ਕਾਰਨ ਵਿਦਿਆਰਥੀਆਂ ਵਲੋਂ ਨਾਅਰੇਬਾਜ਼ੀ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਐਸ.ਡੀ. ਹਾਈ ਸਕੂਲ, ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਤੇ ਡੀ.ਐਲ.ਟੀ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸਕੂਲ ਦੇ ਗੇਟ ਦੇ ਨੇੜੇ ਪਏ ਕੂੜੇ ਦੇ ਢੇਰਾਂ ਕਾਰਨ ਨਗਰ ਕੌਾਸਲ ਬਰਨਾਲਾ ਤੇ ਪ੍ਰਸ਼ਾਸਨ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਗੇਟ ਅੱਗੇ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਸਬੰਧੀ ਮਾ: ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀਮਤੀ ਰਮੇਸ਼ ਕੁਮਾਰੀ ਦੀ ਅਦਾਲਤ ਨੇ ਇਕ ਨਸ਼ੀਲੇ ਪਦਾਰਥ ਰੱਖਣ ਦੇ ਕੇਸ ਵਿਚ ਦੋਸ਼ੀ ਰਮੇਸ਼ ਕੁਮਾਰ ਉਰਫ਼ ਕਾਲਾ ਪੁੱਤਰ ਰਜਿੰਦਰ ਕੁਮਾਰ ਵਾਸੀ ਤਪਾ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ...

ਪੂਰੀ ਖ਼ਬਰ »

ਜੀ.ਐਨ. ਸਕੂਲ ਸੁਖਪੁਰਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)- ਗੁਰੂ ਨਾਨਕ ਪਬਲਿਕ ਸਕੂਲ ਸੁਖਪੁਰਾ ਦੇ ਮੈਨੇਜਿੰਗ ਡਾਇਰੈਕਟਰ ਸ: ਅਵਤਾਰ ਸਿੰਘ ਮਾਨ ਦੀ ਅਗਵਾਈ ਵਿਚ ਤਿੰਨ ਦਿਨਾਂ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਮੈਕਲੋਡਗੰਜ, ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ...

ਪੂਰੀ ਖ਼ਬਰ »

ਡੀ.ਡੀ.ਪੀ.ਓ. ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਕੀਤੀ ਮੀਟਿੰਗ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਆਿਖ਼ਰ ਨਾਮਦੇਵ ਮਾਰਗ ਦੇ ਭਾਗ ਖੁੱਲ੍ਹੇ, ਲੋਕ ਨਿਰਮਾਣ ਵਿਭਾਗ ਵਲੋਂ ਸੜਕ ਦਾ ਕੰਮ ਸ਼ੁਰੂ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਜੀ ਦਾ ਜੰਜਾਲ ਬਣੀ ਨਾਮਦੇਵ ਮਾਰਗ ਦੇ ਆਖ਼ਰ ਉਸ ਸਮੇਂ ਭਾਗ ਖੁੱਲ੍ਹੇ ਜਦੋਂ ਨਗਰ ਕੌਾਸਲ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਦੇ ਯਤਨਾਂ ਸਦਕਾ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ...

ਪੂਰੀ ਖ਼ਬਰ »

ਮਾਸਟਰ ਮਾਈਾਡ ਸੰਸਥਾ ਦੇ ਵਿਦਿਆਰਥੀਆਂ ਨੇ ਫਰੈਂਚ ਭਾਸ਼ਾ ਦਾ ਡੈਲਫ ਏ-1 ਟੈਸਟ ਕੀਤਾ ਪਾਸ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਮਾਸਟਰ ਮਾਈਾਡ ਸੰਸਥਾ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਵਾਸੂ ਬਾਂਸਲ, ਜਤਿੰਦਰ ਸਿੰਘ ਮਾਨ ਅਤੇ ਕਿਰਨਜੀਤ ਕੌਰ ਭੰਗੂ ਨੇ ਫਰੈਂਚ ਭਾਸ਼ਾ ਦਾ ਡੈਲਫ ਏ-1 ਟੈਸਟ ਕਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਮੁਖੀ ਸ੍ਰੀ ਸ਼ਿਵ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੱੁਪ ਯੂਨਿਟ ਸ਼ਹਿਣਾ ਵਲੋਂ ਮੇਲੇ ਦੌਰਾਨ ਬੂਟੇ ਵੰਡੇ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਲੱਗੇ ਬੀਬੜੀਆਂ ਮਾਈਆਂ ਮੇਲੇ ਦੌਰਾਨ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਡਿਪਾਰਟਮੈਂਟ ਸੋਸ਼ਲ ਵੈੱਲਫੇਅਰ ਯੂਨਿਟ ਸ਼ਹਿਣਾ ਵਲੋਂ ਸ਼ਰਧਾਲੂਆਂ ਨੂੰ ਵੱਖਰੇ ਸਟਾਲ ਲਾ ਕੇ ਮੁਫ਼ਤ ਵਿਚ 400 ਦੇ ਕਰੀਬ ਬੂਟੇ ...

ਪੂਰੀ ਖ਼ਬਰ »

ਕਸਬਾ ਭਦੌੜ ਦੇ ਛੋਟੇ ਉਦਯੋਗ ਡੁੱਬਣ ਕਿਨਾਰੇ

ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਵਿਖੇ 1976 ਵਿਚ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦੇ ਹੋਂਦ ਵਿਚ ਆਉਣ ਤੋਂ ਬਾਅਦ ਕਸਬੇ ਨੂੰ ਕੈਟਾਗਰੀ 1 ਵਿਚ ਰੱਖ ਕੇ ਸ਼ਹਿਰੀ ਸਪਲਾਈ ਅਧੀਨ ਲਿਆਂਦਾ ਸੀ, ਸਮਾਂ ਲੰਘਦਾ ਗਿਆ, ਫੀਡਰ 'ਤੇ ਲੋਡ ਵਧਦਾ ਗਿਆ ਅਤੇ ਇਸ ...

ਪੂਰੀ ਖ਼ਬਰ »

ਵਾਈ.ਐਸ. ਹੰਡਿਆਇਆ ਦੇ ਖਿਡਾਰੀ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਰਹੇ ਅੱਵਲ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰ ਖੇਡ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੀ ਐਗਜ਼ੈਕਟਿਵ ਕਮੇਟੀ ਦਾ ਗਠਨ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਨਵ-ਨਿਯੁਕਤ ਪ੍ਰਧਾਨ ਸ੍ਰੀ ਅਸ਼ੋਕ ਕੁਮਾਰ ਮਿੱਤਲ ਦੀ ਅਗਵਾਈ ਵਿਚ ਅਗਜੈਕਟਿਵ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਮੁੱਖ ਪੈਟਰਨ ਵੇਦ ਪ੍ਰਕਾਸ਼ ਮਿੱਤਲ, ਚੇਅਰਮੈਨ ਧੀਰਜ ਕੁਮਾਰ ਦੱਧਾਹੂਰ ਤੇ ...

ਪੂਰੀ ਖ਼ਬਰ »

ਹਰਦਾਸਪੁਰਾ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਨਾਂਅ ਰੌਸ਼ਨ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ, ਹਰਦਾਸਪੁਰਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ...

ਪੂਰੀ ਖ਼ਬਰ »

ਜੀ. ਐਸ. ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਨਰਸਰੀ ਤੋਂ 7 ਵੀਂ ਜਮਾਤ ਤੱਕ ਵਿਦਿਆਰਥੀਆਂ ਨੇ ਚੇਅਰਮੈਨ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ, ...

ਪੂਰੀ ਖ਼ਬਰ »

ਭੁੱਕੀ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੌਰਵ ਕਾਲੀਆ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚੋਂ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਪਿ੍ਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਭਰਤਇੰਦੂ ਕਪੂਰ ਨੇ ਮੈਸੀ ਟੈਫੇ ਕੰਪਨੀ ਦੇ ਟਰੈਕਟਰ ਖ਼ਰੀਦਣ ਵਾਲੇ ਕਿਸਾਨਾਂ ਨੂੰ ਚਾਬੀਆਂ ਦਿੱਤੀਆਂ

ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਿੱਧੂ ਆਟੋਜ਼ ਮੋਬਾਈਲਜ ਹੰਡਿਆਇਆ ਰੋਡ ਬਰਨਾਲਾ ਵਿਖੇ ਮੈਸੀ ਫਰਗਿਊਸਨ ਟਰੈਕਟਰ ਦੇ ਸ਼ੈਲਜ ਅਤੇ ਮਾਰਕੀਟਿੰਗ ਦੇ ਪ੍ਰਧਾਨ ਸ੍ਰੀ ਭਰਤਇੰਦੂ ਕਪੂਰ ਨੇ ਪੱੁਜ ਕੇ ਟਰੈਕਟਰ ਖ਼ਰੀਦਣ ਵਾਲੇ 9 ਕਿਸਾਨਾਂ ਨੂੰ ਚਾਬੀਆਂ ...

ਪੂਰੀ ਖ਼ਬਰ »

ਪਰਾਲੀ ਨਾ ਸਾੜੇ ਜਾਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਸਹਿਕਾਰਤਾ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਹਿਕਾਰੀ ਸਭਾ ਭੋਤਨਾ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘੁੰਨਸ ਵਿਖੇ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਰਾਜਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਘੁੰਨਸ ਵਿਖੇ ਛੇਵੀਂ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਮੈਥ ਸਾਇੰਸ, ਸਮਾਜਿਕ ਅਤੇ ...

ਪੂਰੀ ਖ਼ਬਰ »

ਮੈਗਸੀਪਾ ਵਲੋਂ ਈ-ਗਵਰਨੈਂਸ ਵਿਸ਼ੇ 'ਤੇ ਤਿੰਨ ਦਿਨਾ ਸਿਖਲਾਈ ਪ੍ਰੋਗਰਾਮ ਸਮਾਪਤ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ (ਮੈਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਈ-ਗਵਰਨੈਂਸ ਵਿਸ਼ੇ 'ਤੇ ਤਿੰਨ ਦਿਨਾਂ ਸਿਖਲਾਈ ਪ੍ਰੋਗਰਾਮ ਸਫਲਤਾ ਪੂਰਵਕ ਸਮਾਪਤ ਹੋ ਗਿਆ | ਇਸ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਈ.ਐਮ.ਈ. ਯੂਨਿਟ ਦਾ 76ਵਾਂ ਸਥਾਪਨਾ ਦਿਵਸ ਮਨਾਇਆ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਸਾਬਕਾ ਸੈਨਿਕਾਂ ਦੀ ਮੀਟਿੰਗ ਪੈਰਾਡਾਈਜ਼ ਹੋਟਲ ਬਰਨਾਲਾ ਵਿਖੇ ਕੈਪਟਨ ਬੂਟਾ ਸਿੰਘ ਸਹੋਤਾ, ਕੈਪਟਨ ਭਗਵੰਤ ਸਿੰਘ ਦੀ ਅਗਵਾਈ ਵਿਚ ਮੀਟਿੰਗ ਹੋਈ | ਜਿਸ ਵਿਚ ਸਾਬਕਾ ਸੈਨਿਕਾਂ ਨੇ ਈ.ਐਮ.ਈ. (ਇਲੈਕਟ੍ਰੀਕਲ ਮਕੈਨੀਕਲ ਇੰਜੀਨੀਅਰ) ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਕੁਰੜ 'ਚ ਨਸ਼ਿਆਂ ਵਿਰੁੱਧ ਲੇਖ ਮੁਕਾਬਲੇ ਕਰਵਾਏ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਿਖੇ ਪੰਜਾਬ ਸਰਕਾਰ ਦੀ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ Tਬੱਡੀ ...

ਪੂਰੀ ਖ਼ਬਰ »

ਐਸ.ਡੀ. ਕਾਲਜ ਤੇ ਐਲ.ਬੀ.ਐਸ. ਕਾਲਜ ਤੇ ਸ਼ਹਿਰੀ ਸਰਕਲ ਦੀ ਚੋਣ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟਸ ਲੀਗ ਪੰਜਾਬ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਕੈਰੇ ਦੀ ਅਗਵਾਈ ਹੇਠ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਮੀਟਿੰਗ ਹੋਈ | ਜਿਸ ਵਿਚ ਵਿਦਿਆਰਥੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਨੇ ਕੇਡਰ ਕੈਂਪ ਲਾਇਆ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਬਹੁਜਨ ਕ੍ਰਾਂਤੀ ਮੋਰਚਾ ਜ਼ਿਲ੍ਹਾ ਬਰਨਾਲਾ ਵਲੋਂ ਐਸ.ਸੀ., ਐਸ.ਟੀ, ਓ.ਬੀ.ਸੀ. ਅਤੇ ਧਾਰਮਿਕ ਘੱਟੋ ਗਿਣਤੀਆਂ ਦੀ ਆਜ਼ਾਦੀ ਲਈ ਸ਼ੁਰੂ ਕੀਤੀ ਗਈ ਪਰਿਵਰਤਨ ਯਾਤਰਾ ਤਹਿਤ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੇਡਰ ਕੈਂਪ ਲਾਇਆ ਗਿਆ | ਇਸ ...

ਪੂਰੀ ਖ਼ਬਰ »

ਖ਼ਾਲਸਾ ਸੀਨੀ: ਸੈਕੰ: ਸਕੂਨ ਧਨੌਲਾ ਦੇ ਵਿਦਿਆਰਥੀ ਰਹੇ ਅੱਵਲ

ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ...

ਪੂਰੀ ਖ਼ਬਰ »

ਵਿੱਦਿਅਕ ਅਤੇ ਧਾਰਮਿਕ ਟੂਰ ਲਾਇਆ

ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਦਾ ਵਿੱਦਿਅਕ ਅਤੇ ਧਾਰਮਿਕ ਟੂਰ ਸਾਇੰਸ ਸਿਟੀ ਕਪੂਰਥਲਾ ਅਤੇ ਅੰਮਿ੍ਤਸਰ ਸਾਹਿਬ ਲਿਜਾਇਆ ਗਿਆ | ਵਿਦਿਆਰਥੀਆਂ ਨੂੰ ੂ ਆਧੁਨਿਕ ਤਕਨੀਕਾਂ ਤੋਂ ਜਾਣੂੰ ...

ਪੂਰੀ ਖ਼ਬਰ »

ਧੌਲਾ ਵਿਖੇ ਮਹਿਲਾ ਕਿਸਾਨ ਦਿਵਸ ਮਨਾਇਆ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਡਾਇਰੈਕਟਰ ਪੀ. ਐਸ. ਤੰਵਰ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਪ੍ਰੋ: ਡਾ: ਅੰਜਲੀ ਸ਼ਰਮਾ ਦੀ ਅਗਵਾਈ ਵਿਚ ਸਮਾਜ ਸੇਵਕ ਅਧਿਆਪਕ ਆਗੂ ਮਾਸਟਰ ਦਿਲਜੀਤ ਸਿੰਘ ਧੌਲਾ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜ਼ਿਲ੍ਹਾ ਆਗੂ ਭਗਤ ਸਿੰਘ ਛੰਨਾ, ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਪਿੰਡ ਕਾਹਨੇਕੇ ਵਿਖੇ ਕਿਸਾਨਾਂ ਦੀ ਇਕੱਤਰਤਾ ਉਪਰੰਤ ਕਿਸਾਨ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਨੇ ਦੱਸਿਆ ਕਿ ਪੁਲਿਸ ਥਾਣਾ ਚੀਮਾ ਵਿਖੇ 28 ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਬਿਮਾਰ ਗਊਆਂ ਲਈ ਦਵਾਈਆਂ ਭੇਜਣ ਦੀ ਮੰਗ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲੋਕ ਸੇਵਾ ਗਊ ਸੇਵਾ ਸੰਮਤੀ ਪੱਖੋ ਕਲਾਂ ਵਲੋਂ ਵੈਦ ਹਰੀ ਸਿੰਘ ਪੱਖੋ ਕਲਾਂ ਦੀ ਅਗਵਾਈ ਵਿਚ ਚਲਾਈ ਜਾ ਰਹੀ ਗਊਸ਼ਾਲਾ ਵਿਖੇ ਇਲਾਕਾ ਨਿਵਾਸੀ ਦੀ ਗਊਆਂ ਦੀ ਸੰਭਾਲ ਸਬੰਧੀ ਮੀਟਿੰਗ ਵੈਦ ਹਰੀ ਸਿੰਘ ਪੱਖੋ ਕਲਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX