ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਬਰਨਾਲਾ

ਜ਼ਮੀਨੀ ਵਿਵਾਦ ਨੂੰ ਲੈ ਕੇ ਪੁਲਿਸ ਵਲੋਂ 7 ਵਿਅਕਤੀਆਂ ਿਖ਼ਲਾਫ਼ ਕਤਲ ਦਾ ਮਾਮਲਾ ਦਰਜ

ਭਦੌੜ, 15 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੀ ਰਾਤ ਕਸਬਾ ਭਦੌੜ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਵਿਅਕਤੀਆਂ ਦੇ ਕਤਲ ਦੇ ਸਬੰਧ ਵਿਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਥਾਣਾ ਮੁਖੀ ਗੌਰਵਵੰਸ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਤਕ ਜਗਦੀਪ ਸਿੰਘ ਦੇ ਭਰਾ ਕੁਲਦੀਪ ਸਿੰਘ ਪੁੱਤਰ ਸਵ: ਗੁਰਜੀਤ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਬਹਾਦਰ ਸਿੰਘ ਪੁੱਤਰ ਗੁਰਦੇਵ ਸਿੰਘ, ਮਨਦੀਪ ਸਿੰਘ ਪੁੱਤਰ ਬਹਾਦਰ ਸਿੰਘ, ਬਲੌਰ ਸਿੰਘ, ਗੁਰਦੀਪ ਸਿੰਘ (ਪੱਪਾ ਹਠੂਰ ਵਾਲਾ), ਭੋਲਾ ਸਿੰਘ ਬਦਰੇ ਵਾਲਾ, ਨਾਜ਼ਮ ਸਿੰਘ ਅਤੇ ਗੁਰਜੰਟ ਸਿੰਘ ਪੁੱਤਰ ਭੋਲਾ ਸਿੰਘ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਕੁਲਦੀਪ ਸਿੰਘ ਦੇ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਕਿ ਮੇਰਾ ਭਰਾ ਜਗਦੀਪ ਸਿੰਘ, ਹੈਪੀ ਸਿੰਘ ਅਤੇ ਗੁਰਸੇਵਕ ਸਿੰਘ ਖੇਤ ਵਿਚ ਕੰਬਾਈਨ ਨਾਲ ਝੋਨਾ ਵੱਢ ਰਹੇ ਸੀ | ਅਚਾਨਕ ਦੋ ਗੱਡੀਆਂ ਵਿਚ ਬੰਦੇ ਆਏ ਜੋ ਨੇੜੇ ਆਕੇ ਪਤਾ ਲੱਗਾ ਤਾਂ ਬਹਾਦਰ ਸਿੰਘ ਤੇ ਇਸ ਦੇ ਨਾਲ ਦੇ ਬੰਦਿਆਂ ਕੋਲ ਅਸਲਾ, ਗੰਡਾਸੇ ਅਤੇ ਸੋਟੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ਨੇ ਹੱਥਾਂ ਵਿਚ ਫੜੇ ਹਥਿਆਰਾਂ ਨਾਲ ਇਕ ਦਮ ਹਮਲਾ ਕਰ ਦਿੱਤਾ ਅਤੇ ਗੋਲੀਆਂ ਚਲਾਉਣ ਲੱਗ ਪਏ ਅਤੇ ਹਮਲੇ ਉਪਰੰਤ ਹਥਿਆਰਾਂ ਸਮੇਤ ਆਪਣੀਆਂ ਗੱਡੀਆਂ ਵਿਚ ਫ਼ਰਾਰ ਹੋ ਗਏ | ਇਸ ਘਟਨਾ ਦੌਰਾਨ ਜਗਦੀਪ ਸਿੰਘ, ਹੈਪੀ ਸਿੰਘ ਅਤੇ ਗੁਰਸੇਵਕ ਸਿੰਘ ਦੇ ਗੋਲੀਆਂ ਲੱਗੀਆਂ | ਕੁਲਦੀਪ ਸਿੰਘ ਨੇ ਅੱਗੇ ਦੱਸਿਆ ਕਿ ਜਦ ਇਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਤਾਂ ਜਗਦੀਪ ਸਿੰਘ ਅਤੇ ਹੈਪੀ ਸਿੰਘ ਨੂੰ ਡਾਕਟਰਾਂ ਨੇ ਮਿ੍ਤਕ ਐਲਾਨ ਦਿੱਤਾ ਅਤੇ ਗੁਰਸੇਵਕ ਸਿੰਘ ਨੂੰ ਲੁਧਿਆਣਾ ਡੀ.ਐਮ.ਸੀ. ਰੈਫ਼ਰ ਕਰ ਦਿੱਤਾ | ਥਾਣਾ ਮੁਖੀ ਗੌਰਵਵੰਸ਼ ਸਿੰਘ ਨੇ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ |
ਖ਼ੁਸ਼ੀਆਂ ਗ਼ਮੀ ਵਿਚ ਬਦਲੀਆਂ-ਜਗਦੀਪ ਸਿੰਘ (30) ਦੀ ਕੁਝ ਸਮਾਂ ਪਹਿਲਾਂ ਸ਼ਾਦੀ ਹੋਈ ਸੀ | ਪ੍ਰਮਾਤਮਾ ਨੇ ਜਗਦੀਪ ਸਿੰਘ ਦੇ ਘਰ ਪੁੱਤਰ ਦੀ ਦਾਤ ਬਖਸ਼ੀ ਸੀ | ਅਜੇ ਘਰ ਅੱਗੇ ਕੱਲ੍ਹ ਹੀ ਸ਼ਰੀਂਹ ਬੰਨੇ੍ਹ ਸਨ | ਜ਼ਮੀਨ ਦਾ ਵਿਵਾਦ ਜਗਦੀਪ ਦੀ ਮੌਤ ਬਣ ਕੇ ਆਇਆ | ਜਗਦੀਪ ਸਿੰਘ ਆਪਣੇ ਪਿੱਛੇ ਮਹਿਜ਼ ਹਫ਼ਤੇ ਭਰ ਦੇ ਪੁੱਤਰ ਅਤੇ ਆਪਣੀ ਵਿਲਕਦੇ ਪਰਿਵਾਰ ਅਤੇ ਪਤਨੀ ਨੂੰ ਛੱਡ ਕੇ ਤੁਰ ਗਿਆ |
ਕੀ ਸੀ ਜ਼ਮੀਨੀ ਵਿਵਾਦ - ਮਿ੍ਤਕ ਜਗਦੀਪ ਸਿੰਘ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਸਾਡੇ ਚਾਚਾ ਜਗਰਾਜ ਸਿੰਘ ਨੇ ਆਪਣੀ ਪਤਨੀ ਰਣਜੀਤ ਕੌਰ ਤੇ ਨਾਂਅ ਸਾਂਝੇ ਮਸਤਰਕੇ ਖਾਤੇ ਵਿਚੋਂ ਇਕ ਕਿੱਲੇ ਦੇ ਕਰੀਬ ਜ਼ਮੀਨ ਨਾਂਅ ਕਰਵਾਈ ਹੋਈ ਸੀ | ਇਨ੍ਹਾਂ ਦੋਵਾਂ ਪਤੀ ਪਤਨੀ ਦੀ ਅਣਬਣ ਹੋਣ ਕਾਰਨ ਰਣਜੀਤ ਕੌਰ ਦਾ ਜਗਰਾਜ ਸਿੰਘ ਨਾਲ ਤਲਾਕ ਹੋ ਗਿਆ ਅਤੇ ਰਣਜੀਤ ਕੌਰ ਨੇ ਦੂਸਰਾ ਵਿਆਹ ਕਰਵਾ ਲਿਆ ਅਤੇ ਜ਼ਮੀਨ ਰਣਜੀਤ ਕੌਰ ਨੇ ਅੱਗੇ ਵੇਚ ਦਿੱਤੀ ਸੀ, ਜਿਸ ਦਾ ਬਹਾਦਰ ਸਿੰਘ ਨਾਲ ਵਿਵਾਦ ਚੱਲ ਰਿਹਾ ਸੀ | ਇਸ ਜ਼ਮੀਨ ਦੀ ਰਜਿਸਟਰੀ ਤੁੜਵਾਉਣ ਸਬੰਧੀ ਹਾਈ ਕੋਰਟ ਦੇ ਹੁਕਮਾਂ ਤਹਿਤ ਮਾਮਲਾ ਸ੍ਰੀ ਵਰੁਣਦੀਪ ਚੋਪੜਾ ਦੀ ਅਦਾਲਤ 'ਚ ਚੱਲ ਰਿਹਾ ਹੈ | ਉਕਤ ਵਿਅਕਤੀ ਜ਼ਮੀਨ 'ਤੇ ਕਬਜ਼ੇ ਕਰਨ ਦੀ ਨੀਯਤ ਨਾਲ ਹੀ ਇਨ੍ਹਾਂ ਨੇ ਹਮਲਾ ਕਰ ਕੇ ਦੋ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ |
ਪਹਿਲਾਂ ਵੀ ਮਾਮਲਾ ਦਰਜ - ਇਸੇ ਜ਼ਮੀਨੀ ਵਿਵਾਦ ਨੂੰ ਲੈ ਕੇ ਥਾਣਾ ਭਦੌੜ ਵਿਖੇ ਪਹਿਲਾਂ ਵੀ ਮਾਮਲਾ ਦਰਜ ਹੈ | ਕੁਲਦੀਪ ਸਿੰਘ ਨੇ ਦੱਸਿਆ ਕਿ ਜੂਨ 2017 ਵਿਚ ਝੋਨਾ ਲਾਉਣ ਲਈ ਜਗਦੀਪ ਸਿੰਘ ਇਸੇ ਜ਼ਮੀਨ ਵਿਚ ਟਰੈਕਟਰ ਨਾਲ ਕੱਦੂ ਕਰ ਰਿਹਾ ਸੀ ਤਾਂ ਉਸ ਸਮੇਂ ਬਹਾਦਰ ਸਿੰਘ ਨੇ ਆਪਣੇ ਬੰਦਿਆਂ ਨਾਲ ਆਕੇ ਹਥਿਆਰਾਂ ਦੀ ਨੋਕ 'ਤੇ ਟਰੈਕਟਰ ਖੋਹ ਕੇ ਲੈ ਗਿਆ ਸੀ ਅਤੇ ਜਗਦੀਪ ਸਿੰਘ ਨੇ ਭੱਜ ਕੇ ਜਾਨ ਬਚਾਈ ਸੀ | ਜਿਸ ਦੇ ਸਬੰਧ ਵਿਚ ਇਨ੍ਹਾਂ ਛੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਸੀ |
ਘਰ ਦਾ ਬੁਝਿਆ ਦੀਵਾ - ਨੌਜਵਾਨ ਪੁੱਤਰ ਦੇ ਤੁਰ ਜਾਣ ਕਾਰਨ ਬਜ਼ੁਰਗ ਪਿਤਾ ਮਹਿੰਦਰ ਸਿੰਘ ਤੇ ਦੁੱਖਾਂ ਦਾ ਪਹਾੜ ਡਿਗ ਪਿਆ ਹੈ | ਹੈਪੀ ਸਿੰਘ (26) ਮਾਪਿਆਂ ਦਾ ਇਕਲੌਤਾ ਪੁੱਤਰ ਸੀ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਆਪਣੀ ਪਤਨੀ ਤੇ ਇਕ ਲੜਕੇ ਨੂੰ ਛੱਡ ਕੇ ਅਚਨਚੇਤ ਤੁਰ ਗਿਆ ਹੈ | ਸੱਥਰ 'ਤੇ ਬੈਠੇ ਲੋਕ ਗੱਲਾਂ ਕਰ ਰਹੇ ਸਨ ਕਿ ਹੈਪੀ ਨੇ ਵਾਸਤਾ ਵੀ ਪਾਇਆ ਕਿ ਸਾਡੇ ਨਾਲ ਤਾਂ ਤੁਹਾਡਾ ਕੋਈ ਰੌਲਾ ਨਹੀਂ ਅਸੀਂ ਝੋਨਾ ਨਹੀਂ ਵੱਢਦੇ ਕੰਬਾਈਨ ਵਾਪਸ ਲੈ ਜਾਨੇ ਆ ਪਰ ਹੈਪੀ ਦੀ ਕਿਸੇ ਨੇ ਨਾ ਸੁਣੀ ਜੋ ਦੇਖਦੇ ਹੀ ਗੋਲੀ ਦਾ ਸ਼ਿਕਾਰ ਹੋ ਗਿਆ |
ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ - ਬੀਤੀ ਰਾਤ ਹੋਏ ਗੋਲੀ ਕਾਂਡ ਦਾ ਸ਼ਿਕਾਰ ਗੁਰਸੇਵਕ ਸਿੰਘ (24) ਪੁੱਤਰ ਅਜਮੇਰ ਸਿੰਘ ਲੁਧਿਆਣਾ ਦੇ ਡੀ. ਐਮ. ਸੀ. ਹਸਪਤਾਲ ਵਿਚ ਮੌਤ ਅਤੇ ਜ਼ਿੰਦਗੀ ਦੀ ਲੜਾਈ ਲੜ ਰਿਹਾ ਹੈ | ਗੁਰਸੇਵਕ ਸਿੰਘ ਨੇ ਪੁਰਾਣੀ ਕੰਬਾਈਨ ਖ਼ਰੀਦ ਕਰ ਕੇ ਝੋਨੇ ਦੀ ਵਾਢੀ ਦਾ ਕੰਮ ਅਜੇ ਪਹਿਲੇ ਦਿਨ ਹੀ ਸ਼ੁਰੂ ਕੀਤਾ ਸੀ |


ਖ਼ਬਰ ਸ਼ੇਅਰ ਕਰੋ

ਪਿੰਡ ਰਾਮਗੜ੍ਹ ਦੇ ਨੌਜਵਾਨ ਦੀ ਬਰੈਂਪਟਨ ਵਿਖੇ ਸੜਕ ਹਾਦਸੇ 'ਚ ਮੌਤ

ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਲਾਗਲੇ ਪਿੰਡ ਰਾਮਗੜ੍ਹ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਬਰੈਂਪਟਨ (ਕੈਨੇਡਾ) ਤੋਂ ਪਿੰਡ ਦੇ ਨੌਜਵਾਨ ਰਾਮ ਸਿੰਘ ਪੁੱਤਰ ਹਮੀਰ ਸਿੰਘ (34) ਦੀ ਸੜਕ ਦੁਰਘਟਨਾ ਕਾਰਨ ਮੌਤ ਹੋਣ ਦੀ ਸੂਚਨਾ ਇੱਥੇ ਪਹੁੰਚੀ | ...

ਪੂਰੀ ਖ਼ਬਰ »

ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਸਿਹਤ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਵੇ- ਡੀ.ਸੀ.

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਵਿਖੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ ¢ ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਿਵਲ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੱਢੀ ਜਾਗਰੂਕ ਰੈਲੀ

ਭਦੌੜ, 15 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੇਂਦਰ ਮੋਗਾ ਜਗਦੀਸ਼ ਸਿੰਘ ਰਾਹੀ ਦੀ ਦੇਖ-ਰੇਖ ਹੇਠ ਦਸਮੇਸ਼ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਕਿਰਾਏ ਦੇ ਘਰ 'ਚ ਰਹਿ ਰਹੇ ਪਰਿਵਾਰ ਤੋਂ ਘਰ ਖ਼ਾਲੀ ਕਰਵਾਉਣ ਲਈ ਕੀਤਾ ਹਮਲਾ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਬੱਸ ਸਟੈਂਡ ਬਰਨਾਲਾ ਦੀ ਬੈਕ ਸਾਈਡ ਸੈਂਸੀ ਮੁਹੱਲੇ ਪਾਸ ਅੱਜ ਉਸ ਸਮੇਂ ਹਫ਼ੜਾ ਦਫ਼ੜੀ ਮੱਚ ਗਈ ਜਦੋਂ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਪਰਿਵਾਰ 'ਤੇ ਮਕਾਨ ਮਾਲਕ ਨੇ ਆਪਣੇ ਸਾਥੀਆਂ ਨਾਲ ਤਲਵਾਰਾਂ ਤੇ ਡਾਂਗਾਂ ਨਾਲ ਹਮਲਾ ਕਰ ਕੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ 'ਚੋਂ 1487 ਮੀਟਿ੍ਕ ਟਨ ਖ਼ਰੀਦ ਹੋਈ-ਸਕੱਤਰ ਧਾਲੀਵਾਲ

ਤਪਾ ਮੰਡੀ, 15 ਅਕਤੂਬਰ (ਵਿਜੇ ਸ਼ਰਮਾ)-ਤਪਾ ਖੇਤਰ 'ਚ ਝੋਨੇ ਦੀ ਫ਼ਸਲ ਨੇ ਜ਼ੋਰ ਫੜ ਲਿਆ ਹੈ ਅਤੇ ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ ਅਨਾਜ ਮੰਡੀਆਂ 'ਚ ਫ਼ਸਲ ਤੇਜ਼ੀ ਨਾਲ ਆਉਣੀ ਸ਼ੁਰੂ ਹੋ ਗਈ ਹੈ, ਭਾਵੇਂ ਆਲੇ ਦੁਆਲੇ ਦੀਆਂ ਅਨਾਜ ਮੰਡੀਆਂ 'ਚ ਝੋਨੇ ਫ਼ਸਲ ਦੀ ਰਫ਼ਤਾਰ ...

ਪੂਰੀ ਖ਼ਬਰ »

ਸਕੂਲ ਨੇੜੇ ਲਾਏ ਕੂੜੇ ਦੇ ਢੇਰਾਂ ਕਾਰਨ ਵਿਦਿਆਰਥੀਆਂ ਵਲੋਂ ਨਾਅਰੇਬਾਜ਼ੀ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਐਸ.ਡੀ. ਹਾਈ ਸਕੂਲ, ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਤੇ ਡੀ.ਐਲ.ਟੀ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸਕੂਲ ਦੇ ਗੇਟ ਦੇ ਨੇੜੇ ਪਏ ਕੂੜੇ ਦੇ ਢੇਰਾਂ ਕਾਰਨ ਨਗਰ ਕੌਾਸਲ ਬਰਨਾਲਾ ਤੇ ਪ੍ਰਸ਼ਾਸਨ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਗੇਟ ਅੱਗੇ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਸਬੰਧੀ ਮਾ: ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀਮਤੀ ਰਮੇਸ਼ ਕੁਮਾਰੀ ਦੀ ਅਦਾਲਤ ਨੇ ਇਕ ਨਸ਼ੀਲੇ ਪਦਾਰਥ ਰੱਖਣ ਦੇ ਕੇਸ ਵਿਚ ਦੋਸ਼ੀ ਰਮੇਸ਼ ਕੁਮਾਰ ਉਰਫ਼ ਕਾਲਾ ਪੁੱਤਰ ਰਜਿੰਦਰ ਕੁਮਾਰ ਵਾਸੀ ਤਪਾ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ...

ਪੂਰੀ ਖ਼ਬਰ »

ਜੀ.ਐਨ. ਸਕੂਲ ਸੁਖਪੁਰਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)- ਗੁਰੂ ਨਾਨਕ ਪਬਲਿਕ ਸਕੂਲ ਸੁਖਪੁਰਾ ਦੇ ਮੈਨੇਜਿੰਗ ਡਾਇਰੈਕਟਰ ਸ: ਅਵਤਾਰ ਸਿੰਘ ਮਾਨ ਦੀ ਅਗਵਾਈ ਵਿਚ ਤਿੰਨ ਦਿਨਾਂ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਮੈਕਲੋਡਗੰਜ, ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ...

ਪੂਰੀ ਖ਼ਬਰ »

ਡੀ.ਡੀ.ਪੀ.ਓ. ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਕੀਤੀ ਮੀਟਿੰਗ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਆਿਖ਼ਰ ਨਾਮਦੇਵ ਮਾਰਗ ਦੇ ਭਾਗ ਖੁੱਲ੍ਹੇ, ਲੋਕ ਨਿਰਮਾਣ ਵਿਭਾਗ ਵਲੋਂ ਸੜਕ ਦਾ ਕੰਮ ਸ਼ੁਰੂ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਜੀ ਦਾ ਜੰਜਾਲ ਬਣੀ ਨਾਮਦੇਵ ਮਾਰਗ ਦੇ ਆਖ਼ਰ ਉਸ ਸਮੇਂ ਭਾਗ ਖੁੱਲ੍ਹੇ ਜਦੋਂ ਨਗਰ ਕੌਾਸਲ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਦੇ ਯਤਨਾਂ ਸਦਕਾ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ...

ਪੂਰੀ ਖ਼ਬਰ »

ਮਾਸਟਰ ਮਾਈਾਡ ਸੰਸਥਾ ਦੇ ਵਿਦਿਆਰਥੀਆਂ ਨੇ ਫਰੈਂਚ ਭਾਸ਼ਾ ਦਾ ਡੈਲਫ ਏ-1 ਟੈਸਟ ਕੀਤਾ ਪਾਸ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਮਾਸਟਰ ਮਾਈਾਡ ਸੰਸਥਾ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਵਾਸੂ ਬਾਂਸਲ, ਜਤਿੰਦਰ ਸਿੰਘ ਮਾਨ ਅਤੇ ਕਿਰਨਜੀਤ ਕੌਰ ਭੰਗੂ ਨੇ ਫਰੈਂਚ ਭਾਸ਼ਾ ਦਾ ਡੈਲਫ ਏ-1 ਟੈਸਟ ਕਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਮੁਖੀ ਸ੍ਰੀ ਸ਼ਿਵ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੱੁਪ ਯੂਨਿਟ ਸ਼ਹਿਣਾ ਵਲੋਂ ਮੇਲੇ ਦੌਰਾਨ ਬੂਟੇ ਵੰਡੇ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਲੱਗੇ ਬੀਬੜੀਆਂ ਮਾਈਆਂ ਮੇਲੇ ਦੌਰਾਨ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਡਿਪਾਰਟਮੈਂਟ ਸੋਸ਼ਲ ਵੈੱਲਫੇਅਰ ਯੂਨਿਟ ਸ਼ਹਿਣਾ ਵਲੋਂ ਸ਼ਰਧਾਲੂਆਂ ਨੂੰ ਵੱਖਰੇ ਸਟਾਲ ਲਾ ਕੇ ਮੁਫ਼ਤ ਵਿਚ 400 ਦੇ ਕਰੀਬ ਬੂਟੇ ...

ਪੂਰੀ ਖ਼ਬਰ »

ਕਸਬਾ ਭਦੌੜ ਦੇ ਛੋਟੇ ਉਦਯੋਗ ਡੁੱਬਣ ਕਿਨਾਰੇ

ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਵਿਖੇ 1976 ਵਿਚ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦੇ ਹੋਂਦ ਵਿਚ ਆਉਣ ਤੋਂ ਬਾਅਦ ਕਸਬੇ ਨੂੰ ਕੈਟਾਗਰੀ 1 ਵਿਚ ਰੱਖ ਕੇ ਸ਼ਹਿਰੀ ਸਪਲਾਈ ਅਧੀਨ ਲਿਆਂਦਾ ਸੀ, ਸਮਾਂ ਲੰਘਦਾ ਗਿਆ, ਫੀਡਰ 'ਤੇ ਲੋਡ ਵਧਦਾ ਗਿਆ ਅਤੇ ਇਸ ...

ਪੂਰੀ ਖ਼ਬਰ »

ਵਾਈ.ਐਸ. ਹੰਡਿਆਇਆ ਦੇ ਖਿਡਾਰੀ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਰਹੇ ਅੱਵਲ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰ ਖੇਡ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੀ ਐਗਜ਼ੈਕਟਿਵ ਕਮੇਟੀ ਦਾ ਗਠਨ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਨਵ-ਨਿਯੁਕਤ ਪ੍ਰਧਾਨ ਸ੍ਰੀ ਅਸ਼ੋਕ ਕੁਮਾਰ ਮਿੱਤਲ ਦੀ ਅਗਵਾਈ ਵਿਚ ਅਗਜੈਕਟਿਵ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਮੁੱਖ ਪੈਟਰਨ ਵੇਦ ਪ੍ਰਕਾਸ਼ ਮਿੱਤਲ, ਚੇਅਰਮੈਨ ਧੀਰਜ ਕੁਮਾਰ ਦੱਧਾਹੂਰ ਤੇ ...

ਪੂਰੀ ਖ਼ਬਰ »

ਹਰਦਾਸਪੁਰਾ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਨਾਂਅ ਰੌਸ਼ਨ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ, ਹਰਦਾਸਪੁਰਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ...

ਪੂਰੀ ਖ਼ਬਰ »

ਜੀ. ਐਸ. ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਨਰਸਰੀ ਤੋਂ 7 ਵੀਂ ਜਮਾਤ ਤੱਕ ਵਿਦਿਆਰਥੀਆਂ ਨੇ ਚੇਅਰਮੈਨ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ, ...

ਪੂਰੀ ਖ਼ਬਰ »

ਭੁੱਕੀ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੌਰਵ ਕਾਲੀਆ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚੋਂ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਪਿ੍ਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਭਰਤਇੰਦੂ ਕਪੂਰ ਨੇ ਮੈਸੀ ਟੈਫੇ ਕੰਪਨੀ ਦੇ ਟਰੈਕਟਰ ਖ਼ਰੀਦਣ ਵਾਲੇ ਕਿਸਾਨਾਂ ਨੂੰ ਚਾਬੀਆਂ ਦਿੱਤੀਆਂ

ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਿੱਧੂ ਆਟੋਜ਼ ਮੋਬਾਈਲਜ ਹੰਡਿਆਇਆ ਰੋਡ ਬਰਨਾਲਾ ਵਿਖੇ ਮੈਸੀ ਫਰਗਿਊਸਨ ਟਰੈਕਟਰ ਦੇ ਸ਼ੈਲਜ ਅਤੇ ਮਾਰਕੀਟਿੰਗ ਦੇ ਪ੍ਰਧਾਨ ਸ੍ਰੀ ਭਰਤਇੰਦੂ ਕਪੂਰ ਨੇ ਪੱੁਜ ਕੇ ਟਰੈਕਟਰ ਖ਼ਰੀਦਣ ਵਾਲੇ 9 ਕਿਸਾਨਾਂ ਨੂੰ ਚਾਬੀਆਂ ...

ਪੂਰੀ ਖ਼ਬਰ »

ਪਰਾਲੀ ਨਾ ਸਾੜੇ ਜਾਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਸਹਿਕਾਰਤਾ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਹਿਕਾਰੀ ਸਭਾ ਭੋਤਨਾ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘੁੰਨਸ ਵਿਖੇ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਰਾਜਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਘੁੰਨਸ ਵਿਖੇ ਛੇਵੀਂ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਮੈਥ ਸਾਇੰਸ, ਸਮਾਜਿਕ ਅਤੇ ...

ਪੂਰੀ ਖ਼ਬਰ »

ਮੈਗਸੀਪਾ ਵਲੋਂ ਈ-ਗਵਰਨੈਂਸ ਵਿਸ਼ੇ 'ਤੇ ਤਿੰਨ ਦਿਨਾ ਸਿਖਲਾਈ ਪ੍ਰੋਗਰਾਮ ਸਮਾਪਤ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ (ਮੈਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਈ-ਗਵਰਨੈਂਸ ਵਿਸ਼ੇ 'ਤੇ ਤਿੰਨ ਦਿਨਾਂ ਸਿਖਲਾਈ ਪ੍ਰੋਗਰਾਮ ਸਫਲਤਾ ਪੂਰਵਕ ਸਮਾਪਤ ਹੋ ਗਿਆ | ਇਸ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਈ.ਐਮ.ਈ. ਯੂਨਿਟ ਦਾ 76ਵਾਂ ਸਥਾਪਨਾ ਦਿਵਸ ਮਨਾਇਆ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਸਾਬਕਾ ਸੈਨਿਕਾਂ ਦੀ ਮੀਟਿੰਗ ਪੈਰਾਡਾਈਜ਼ ਹੋਟਲ ਬਰਨਾਲਾ ਵਿਖੇ ਕੈਪਟਨ ਬੂਟਾ ਸਿੰਘ ਸਹੋਤਾ, ਕੈਪਟਨ ਭਗਵੰਤ ਸਿੰਘ ਦੀ ਅਗਵਾਈ ਵਿਚ ਮੀਟਿੰਗ ਹੋਈ | ਜਿਸ ਵਿਚ ਸਾਬਕਾ ਸੈਨਿਕਾਂ ਨੇ ਈ.ਐਮ.ਈ. (ਇਲੈਕਟ੍ਰੀਕਲ ਮਕੈਨੀਕਲ ਇੰਜੀਨੀਅਰ) ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਕੁਰੜ 'ਚ ਨਸ਼ਿਆਂ ਵਿਰੁੱਧ ਲੇਖ ਮੁਕਾਬਲੇ ਕਰਵਾਏ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਿਖੇ ਪੰਜਾਬ ਸਰਕਾਰ ਦੀ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ Tਬੱਡੀ ...

ਪੂਰੀ ਖ਼ਬਰ »

ਐਸ.ਡੀ. ਕਾਲਜ ਤੇ ਐਲ.ਬੀ.ਐਸ. ਕਾਲਜ ਤੇ ਸ਼ਹਿਰੀ ਸਰਕਲ ਦੀ ਚੋਣ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟਸ ਲੀਗ ਪੰਜਾਬ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਕੈਰੇ ਦੀ ਅਗਵਾਈ ਹੇਠ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਮੀਟਿੰਗ ਹੋਈ | ਜਿਸ ਵਿਚ ਵਿਦਿਆਰਥੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਨੇ ਕੇਡਰ ਕੈਂਪ ਲਾਇਆ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਬਹੁਜਨ ਕ੍ਰਾਂਤੀ ਮੋਰਚਾ ਜ਼ਿਲ੍ਹਾ ਬਰਨਾਲਾ ਵਲੋਂ ਐਸ.ਸੀ., ਐਸ.ਟੀ, ਓ.ਬੀ.ਸੀ. ਅਤੇ ਧਾਰਮਿਕ ਘੱਟੋ ਗਿਣਤੀਆਂ ਦੀ ਆਜ਼ਾਦੀ ਲਈ ਸ਼ੁਰੂ ਕੀਤੀ ਗਈ ਪਰਿਵਰਤਨ ਯਾਤਰਾ ਤਹਿਤ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੇਡਰ ਕੈਂਪ ਲਾਇਆ ਗਿਆ | ਇਸ ...

ਪੂਰੀ ਖ਼ਬਰ »

ਖ਼ਾਲਸਾ ਸੀਨੀ: ਸੈਕੰ: ਸਕੂਨ ਧਨੌਲਾ ਦੇ ਵਿਦਿਆਰਥੀ ਰਹੇ ਅੱਵਲ

ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ...

ਪੂਰੀ ਖ਼ਬਰ »

ਵਿੱਦਿਅਕ ਅਤੇ ਧਾਰਮਿਕ ਟੂਰ ਲਾਇਆ

ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਦਾ ਵਿੱਦਿਅਕ ਅਤੇ ਧਾਰਮਿਕ ਟੂਰ ਸਾਇੰਸ ਸਿਟੀ ਕਪੂਰਥਲਾ ਅਤੇ ਅੰਮਿ੍ਤਸਰ ਸਾਹਿਬ ਲਿਜਾਇਆ ਗਿਆ | ਵਿਦਿਆਰਥੀਆਂ ਨੂੰ ੂ ਆਧੁਨਿਕ ਤਕਨੀਕਾਂ ਤੋਂ ਜਾਣੂੰ ...

ਪੂਰੀ ਖ਼ਬਰ »

ਧੌਲਾ ਵਿਖੇ ਮਹਿਲਾ ਕਿਸਾਨ ਦਿਵਸ ਮਨਾਇਆ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਡਾਇਰੈਕਟਰ ਪੀ. ਐਸ. ਤੰਵਰ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਪ੍ਰੋ: ਡਾ: ਅੰਜਲੀ ਸ਼ਰਮਾ ਦੀ ਅਗਵਾਈ ਵਿਚ ਸਮਾਜ ਸੇਵਕ ਅਧਿਆਪਕ ਆਗੂ ਮਾਸਟਰ ਦਿਲਜੀਤ ਸਿੰਘ ਧੌਲਾ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜ਼ਿਲ੍ਹਾ ਆਗੂ ਭਗਤ ਸਿੰਘ ਛੰਨਾ, ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਪਿੰਡ ਕਾਹਨੇਕੇ ਵਿਖੇ ਕਿਸਾਨਾਂ ਦੀ ਇਕੱਤਰਤਾ ਉਪਰੰਤ ਕਿਸਾਨ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਨੇ ਦੱਸਿਆ ਕਿ ਪੁਲਿਸ ਥਾਣਾ ਚੀਮਾ ਵਿਖੇ 28 ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਬਿਮਾਰ ਗਊਆਂ ਲਈ ਦਵਾਈਆਂ ਭੇਜਣ ਦੀ ਮੰਗ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲੋਕ ਸੇਵਾ ਗਊ ਸੇਵਾ ਸੰਮਤੀ ਪੱਖੋ ਕਲਾਂ ਵਲੋਂ ਵੈਦ ਹਰੀ ਸਿੰਘ ਪੱਖੋ ਕਲਾਂ ਦੀ ਅਗਵਾਈ ਵਿਚ ਚਲਾਈ ਜਾ ਰਹੀ ਗਊਸ਼ਾਲਾ ਵਿਖੇ ਇਲਾਕਾ ਨਿਵਾਸੀ ਦੀ ਗਊਆਂ ਦੀ ਸੰਭਾਲ ਸਬੰਧੀ ਮੀਟਿੰਗ ਵੈਦ ਹਰੀ ਸਿੰਘ ਪੱਖੋ ਕਲਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX