ਭਦੌੜ, 15 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੀ ਰਾਤ ਕਸਬਾ ਭਦੌੜ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਵਿਅਕਤੀਆਂ ਦੇ ਕਤਲ ਦੇ ਸਬੰਧ ਵਿਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਥਾਣਾ ਮੁਖੀ ਗੌਰਵਵੰਸ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਤਕ ...
ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਲਾਗਲੇ ਪਿੰਡ ਰਾਮਗੜ੍ਹ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਬਰੈਂਪਟਨ (ਕੈਨੇਡਾ) ਤੋਂ ਪਿੰਡ ਦੇ ਨੌਜਵਾਨ ਰਾਮ ਸਿੰਘ ਪੁੱਤਰ ਹਮੀਰ ਸਿੰਘ (34) ਦੀ ਸੜਕ ਦੁਰਘਟਨਾ ਕਾਰਨ ਮੌਤ ਹੋਣ ਦੀ ਸੂਚਨਾ ਇੱਥੇ ਪਹੁੰਚੀ | ...
ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਵਿਖੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ ¢ ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਿਵਲ ...
ਭਦੌੜ, 15 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੇਂਦਰ ਮੋਗਾ ਜਗਦੀਸ਼ ਸਿੰਘ ਰਾਹੀ ਦੀ ਦੇਖ-ਰੇਖ ਹੇਠ ਦਸਮੇਸ਼ ਪਬਲਿਕ ਸੀਨੀਅਰ ...
ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਬੱਸ ਸਟੈਂਡ ਬਰਨਾਲਾ ਦੀ ਬੈਕ ਸਾਈਡ ਸੈਂਸੀ ਮੁਹੱਲੇ ਪਾਸ ਅੱਜ ਉਸ ਸਮੇਂ ਹਫ਼ੜਾ ਦਫ਼ੜੀ ਮੱਚ ਗਈ ਜਦੋਂ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਪਰਿਵਾਰ 'ਤੇ ਮਕਾਨ ਮਾਲਕ ਨੇ ਆਪਣੇ ਸਾਥੀਆਂ ਨਾਲ ਤਲਵਾਰਾਂ ਤੇ ਡਾਂਗਾਂ ਨਾਲ ਹਮਲਾ ਕਰ ਕੇ ...
ਤਪਾ ਮੰਡੀ, 15 ਅਕਤੂਬਰ (ਵਿਜੇ ਸ਼ਰਮਾ)-ਤਪਾ ਖੇਤਰ 'ਚ ਝੋਨੇ ਦੀ ਫ਼ਸਲ ਨੇ ਜ਼ੋਰ ਫੜ ਲਿਆ ਹੈ ਅਤੇ ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ ਅਨਾਜ ਮੰਡੀਆਂ 'ਚ ਫ਼ਸਲ ਤੇਜ਼ੀ ਨਾਲ ਆਉਣੀ ਸ਼ੁਰੂ ਹੋ ਗਈ ਹੈ, ਭਾਵੇਂ ਆਲੇ ਦੁਆਲੇ ਦੀਆਂ ਅਨਾਜ ਮੰਡੀਆਂ 'ਚ ਝੋਨੇ ਫ਼ਸਲ ਦੀ ਰਫ਼ਤਾਰ ...
ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਐਸ.ਡੀ. ਹਾਈ ਸਕੂਲ, ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਤੇ ਡੀ.ਐਲ.ਟੀ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸਕੂਲ ਦੇ ਗੇਟ ਦੇ ਨੇੜੇ ਪਏ ਕੂੜੇ ਦੇ ਢੇਰਾਂ ਕਾਰਨ ਨਗਰ ਕੌਾਸਲ ਬਰਨਾਲਾ ਤੇ ਪ੍ਰਸ਼ਾਸਨ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ...
ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਗੇਟ ਅੱਗੇ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਸਬੰਧੀ ਮਾ: ...
ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀਮਤੀ ਰਮੇਸ਼ ਕੁਮਾਰੀ ਦੀ ਅਦਾਲਤ ਨੇ ਇਕ ਨਸ਼ੀਲੇ ਪਦਾਰਥ ਰੱਖਣ ਦੇ ਕੇਸ ਵਿਚ ਦੋਸ਼ੀ ਰਮੇਸ਼ ਕੁਮਾਰ ਉਰਫ਼ ਕਾਲਾ ਪੁੱਤਰ ਰਜਿੰਦਰ ਕੁਮਾਰ ਵਾਸੀ ਤਪਾ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ...
ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)- ਗੁਰੂ ਨਾਨਕ ਪਬਲਿਕ ਸਕੂਲ ਸੁਖਪੁਰਾ ਦੇ ਮੈਨੇਜਿੰਗ ਡਾਇਰੈਕਟਰ ਸ: ਅਵਤਾਰ ਸਿੰਘ ਮਾਨ ਦੀ ਅਗਵਾਈ ਵਿਚ ਤਿੰਨ ਦਿਨਾਂ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਮੈਕਲੋਡਗੰਜ, ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ...
ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੇ ਸਬੰਧ ਵਿਚ ...
ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਜੀ ਦਾ ਜੰਜਾਲ ਬਣੀ ਨਾਮਦੇਵ ਮਾਰਗ ਦੇ ਆਖ਼ਰ ਉਸ ਸਮੇਂ ਭਾਗ ਖੁੱਲ੍ਹੇ ਜਦੋਂ ਨਗਰ ਕੌਾਸਲ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਦੇ ਯਤਨਾਂ ਸਦਕਾ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ...
ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਮਾਸਟਰ ਮਾਈਾਡ ਸੰਸਥਾ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਵਾਸੂ ਬਾਂਸਲ, ਜਤਿੰਦਰ ਸਿੰਘ ਮਾਨ ਅਤੇ ਕਿਰਨਜੀਤ ਕੌਰ ਭੰਗੂ ਨੇ ਫਰੈਂਚ ਭਾਸ਼ਾ ਦਾ ਡੈਲਫ ਏ-1 ਟੈਸਟ ਕਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਮੁਖੀ ਸ੍ਰੀ ਸ਼ਿਵ ...
ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਲੱਗੇ ਬੀਬੜੀਆਂ ਮਾਈਆਂ ਮੇਲੇ ਦੌਰਾਨ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਡਿਪਾਰਟਮੈਂਟ ਸੋਸ਼ਲ ਵੈੱਲਫੇਅਰ ਯੂਨਿਟ ਸ਼ਹਿਣਾ ਵਲੋਂ ਸ਼ਰਧਾਲੂਆਂ ਨੂੰ ਵੱਖਰੇ ਸਟਾਲ ਲਾ ਕੇ ਮੁਫ਼ਤ ਵਿਚ 400 ਦੇ ਕਰੀਬ ਬੂਟੇ ...
ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਵਿਖੇ 1976 ਵਿਚ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦੇ ਹੋਂਦ ਵਿਚ ਆਉਣ ਤੋਂ ਬਾਅਦ ਕਸਬੇ ਨੂੰ ਕੈਟਾਗਰੀ 1 ਵਿਚ ਰੱਖ ਕੇ ਸ਼ਹਿਰੀ ਸਪਲਾਈ ਅਧੀਨ ਲਿਆਂਦਾ ਸੀ, ਸਮਾਂ ਲੰਘਦਾ ਗਿਆ, ਫੀਡਰ 'ਤੇ ਲੋਡ ਵਧਦਾ ਗਿਆ ਅਤੇ ਇਸ ...
ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰ ਖੇਡ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ...
ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਨਵ-ਨਿਯੁਕਤ ਪ੍ਰਧਾਨ ਸ੍ਰੀ ਅਸ਼ੋਕ ਕੁਮਾਰ ਮਿੱਤਲ ਦੀ ਅਗਵਾਈ ਵਿਚ ਅਗਜੈਕਟਿਵ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਮੁੱਖ ਪੈਟਰਨ ਵੇਦ ਪ੍ਰਕਾਸ਼ ਮਿੱਤਲ, ਚੇਅਰਮੈਨ ਧੀਰਜ ਕੁਮਾਰ ਦੱਧਾਹੂਰ ਤੇ ਦਰਸ਼ਨ ਸਿੰਘ ਸੰਘੇੜਾ, ਪੈਟਰਨ ਸੋਮਨਾਥ ਸਹੌਰੀਆ, ਪਿਆਰਾ ਲਾਲ ਰਾਏਸਰੀਆ, ਮੇਜਰ ਸਿੰਘ, ਮੁੱਖ ਸਲਾਹਕਾਰ ਜੀਵਨ ਕੁਮਾਰ ਕਾਲੇਕੇ, ਹੀਰਾ ਲਾਲ, ਪ੍ਰਵੀਨ ਬਾਂਸਲ, ਵਿਸ਼ਵ ਵਿਜਯ, ਸੀਨੀਅਰ ਉਪ ਪ੍ਰਧਾਨ ਸੁਰਿੰਦਰ ਕੁਮਾਰ ਬਿੱਲੂ, ਜਗਨਨਾਥ ਗੱਗੀ, ਇੰਦਰਜੀਤ ਸ਼ਰਮਾ, ਉਪ ਪ੍ਰਧਾਨ ਰਾਜਿੰਦਰ ਕੁਮਾਰ, ਪਵਨ ਅਰੋੜਾ, ਮਦਨ ਲਾਲ, ਕਿ੍ਸ਼ਨ ਕੁਮਾਰ ਬਿੱਟੂ, ਸਤੀਸ਼ ਬਾਂਸਲ, ਰਾਜੇਸ਼ ਸਿੰਗਲਾ, ਮਨੋਹਰ ਸਹੋਰੀਆ, ਰਾਜਿੰਦਰ ਕੁਮਾਰ, ਰਾਜਿੰਦਰ ਕੁਮਾਰ ਪਿੰਕੀ, ਧੰਨਾ ਸਿੰਘ, ਹਰਬੰਸ ਸਿੰਘ ਭੱਠਲ, ਭੋਜ ਰਾਜ, ਦਰਸ਼ਨ ਸਿੰਘ ਕਲੇਰ, ਰਾਕੇਸ਼ ਕੁਮਾਰ, ਸੱਤਪਾਲ ਸੁਲਤਾਨਪੁਰੀਆ, ਕਰਮਜੀਤ ਸਿੰਘ, ਵਿਜਯ ਕੁਮਾਰ ਬਾਂਸਲ, ਓਮ ਪ੍ਰਕਾਸ਼ ਮੋਦੀ, ਰਾਜ ਕੁਮਾਰ ਸ਼ਰਮਾ, ਜਰਨਲ ਸਕੱਤਰ ਇਕਬਾਲ ਸਿੰਘ ਸਰਾਂ, ਸਤੀਸ਼ ਚੀਮਾ, ਭਾਰਤ ਭੂਸ਼ਨ ਬਾਂਸਲ, ਜਤਿੰਦਰ ਕੁਮਾਰ, ਸਕੱਤਰ ਰਿਸੂ ਗੋਇਲ, ਭੁਪਿੰਦਰ ਕੁਮਾਰ, ਤਰੁਣ ਅਗਰਵਾਲ, ਸਚਿਨ ਧੂਰਕੋਟ, ਪੀ.ਆਰ.ਓ. ਸੰਜੇ ਉੱਪਲੀ, ਨਰੇਸ਼ ਗਰੋਵਰ, ਕੈਸ਼ੀਅਰ ਅਮਰਜੀਤ ਬਾਂਸਲ ਨੂੰ ਚੁਣਿਆ ਗਿਆ |
ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ, ਹਰਦਾਸਪੁਰਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ...
ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਨਰਸਰੀ ਤੋਂ 7 ਵੀਂ ਜਮਾਤ ਤੱਕ ਵਿਦਿਆਰਥੀਆਂ ਨੇ ਚੇਅਰਮੈਨ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ, ...
ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੌਰਵ ਕਾਲੀਆ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚੋਂ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਪਿ੍ਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ...
ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਿੱਧੂ ਆਟੋਜ਼ ਮੋਬਾਈਲਜ ਹੰਡਿਆਇਆ ਰੋਡ ਬਰਨਾਲਾ ਵਿਖੇ ਮੈਸੀ ਫਰਗਿਊਸਨ ਟਰੈਕਟਰ ਦੇ ਸ਼ੈਲਜ ਅਤੇ ਮਾਰਕੀਟਿੰਗ ਦੇ ਪ੍ਰਧਾਨ ਸ੍ਰੀ ਭਰਤਇੰਦੂ ਕਪੂਰ ਨੇ ਪੱੁਜ ਕੇ ਟਰੈਕਟਰ ਖ਼ਰੀਦਣ ਵਾਲੇ 9 ਕਿਸਾਨਾਂ ਨੂੰ ਚਾਬੀਆਂ ...
ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਸਹਿਕਾਰਤਾ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਹਿਕਾਰੀ ਸਭਾ ਭੋਤਨਾ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਬੋਧਨ ...
ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਰਾਜਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਘੁੰਨਸ ਵਿਖੇ ਛੇਵੀਂ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਮੈਥ ਸਾਇੰਸ, ਸਮਾਜਿਕ ਅਤੇ ...
ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ (ਮੈਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਈ-ਗਵਰਨੈਂਸ ਵਿਸ਼ੇ 'ਤੇ ਤਿੰਨ ਦਿਨਾਂ ਸਿਖਲਾਈ ਪ੍ਰੋਗਰਾਮ ਸਫਲਤਾ ਪੂਰਵਕ ਸਮਾਪਤ ਹੋ ਗਿਆ | ਇਸ ...
ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਸਾਬਕਾ ਸੈਨਿਕਾਂ ਦੀ ਮੀਟਿੰਗ ਪੈਰਾਡਾਈਜ਼ ਹੋਟਲ ਬਰਨਾਲਾ ਵਿਖੇ ਕੈਪਟਨ ਬੂਟਾ ਸਿੰਘ ਸਹੋਤਾ, ਕੈਪਟਨ ਭਗਵੰਤ ਸਿੰਘ ਦੀ ਅਗਵਾਈ ਵਿਚ ਮੀਟਿੰਗ ਹੋਈ | ਜਿਸ ਵਿਚ ਸਾਬਕਾ ਸੈਨਿਕਾਂ ਨੇ ਈ.ਐਮ.ਈ. (ਇਲੈਕਟ੍ਰੀਕਲ ਮਕੈਨੀਕਲ ਇੰਜੀਨੀਅਰ) ...
ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਿਖੇ ਪੰਜਾਬ ਸਰਕਾਰ ਦੀ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ Tਬੱਡੀ ...
ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟਸ ਲੀਗ ਪੰਜਾਬ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਕੈਰੇ ਦੀ ਅਗਵਾਈ ਹੇਠ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਮੀਟਿੰਗ ਹੋਈ | ਜਿਸ ਵਿਚ ਵਿਦਿਆਰਥੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ...
ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਬਹੁਜਨ ਕ੍ਰਾਂਤੀ ਮੋਰਚਾ ਜ਼ਿਲ੍ਹਾ ਬਰਨਾਲਾ ਵਲੋਂ ਐਸ.ਸੀ., ਐਸ.ਟੀ, ਓ.ਬੀ.ਸੀ. ਅਤੇ ਧਾਰਮਿਕ ਘੱਟੋ ਗਿਣਤੀਆਂ ਦੀ ਆਜ਼ਾਦੀ ਲਈ ਸ਼ੁਰੂ ਕੀਤੀ ਗਈ ਪਰਿਵਰਤਨ ਯਾਤਰਾ ਤਹਿਤ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੇਡਰ ਕੈਂਪ ਲਾਇਆ ਗਿਆ | ਇਸ ...
ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ...
ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਦਾ ਵਿੱਦਿਅਕ ਅਤੇ ਧਾਰਮਿਕ ਟੂਰ ਸਾਇੰਸ ਸਿਟੀ ਕਪੂਰਥਲਾ ਅਤੇ ਅੰਮਿ੍ਤਸਰ ਸਾਹਿਬ ਲਿਜਾਇਆ ਗਿਆ | ਵਿਦਿਆਰਥੀਆਂ ਨੂੰ ੂ ਆਧੁਨਿਕ ਤਕਨੀਕਾਂ ਤੋਂ ਜਾਣੂੰ ...
ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਡਾਇਰੈਕਟਰ ਪੀ. ਐਸ. ਤੰਵਰ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਪ੍ਰੋ: ਡਾ: ਅੰਜਲੀ ਸ਼ਰਮਾ ਦੀ ਅਗਵਾਈ ਵਿਚ ਸਮਾਜ ਸੇਵਕ ਅਧਿਆਪਕ ਆਗੂ ਮਾਸਟਰ ਦਿਲਜੀਤ ਸਿੰਘ ਧੌਲਾ ਦੇ ...
ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜ਼ਿਲ੍ਹਾ ਆਗੂ ਭਗਤ ਸਿੰਘ ਛੰਨਾ, ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਪਿੰਡ ਕਾਹਨੇਕੇ ਵਿਖੇ ਕਿਸਾਨਾਂ ਦੀ ਇਕੱਤਰਤਾ ਉਪਰੰਤ ਕਿਸਾਨ ...
ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਨੇ ਦੱਸਿਆ ਕਿ ਪੁਲਿਸ ਥਾਣਾ ਚੀਮਾ ਵਿਖੇ 28 ...
ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲੋਕ ਸੇਵਾ ਗਊ ਸੇਵਾ ਸੰਮਤੀ ਪੱਖੋ ਕਲਾਂ ਵਲੋਂ ਵੈਦ ਹਰੀ ਸਿੰਘ ਪੱਖੋ ਕਲਾਂ ਦੀ ਅਗਵਾਈ ਵਿਚ ਚਲਾਈ ਜਾ ਰਹੀ ਗਊਸ਼ਾਲਾ ਵਿਖੇ ਇਲਾਕਾ ਨਿਵਾਸੀ ਦੀ ਗਊਆਂ ਦੀ ਸੰਭਾਲ ਸਬੰਧੀ ਮੀਟਿੰਗ ਵੈਦ ਹਰੀ ਸਿੰਘ ਪੱਖੋ ਕਲਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX