ਤਾਜਾ ਖ਼ਬਰਾਂ


ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  7 minutes ago
ਹੰਡਿਆਇਆ, 17 ਫਰਵਰੀ (ਗੁਰਜੀਤ ਸਿੰਘ ਖੁੱਡੀ)- ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਹੋਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ 'ਚ ਕੁੱਲ 143 ਵੋਟਾਂ 'ਚੋਂ 142 ਵੋਟਾਂ ਪੋਲ ਹੋਈਆਂ ਅਤੇ ਇੱਕ ਵੋਟਰ ਦੇ ਬਾਹਰ ਜਾਣ ਕਾਰਨ ਵੋਟ ਪੋਲ ਨਾ ਹੋ...
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  30 minutes ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਇੱਕ ਹੋਰ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਕਸ਼ਮੀਰ ਦੇ 5 ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਹੋਰ ਸਰਕਾਰੀ ਸਹੂਲਤਾਂ ਵਾਪਸ ਲੈ ਲਈਆਂ ਹਨ...
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  40 minutes ago
ਪਟਨਾ, 17 ਫਰਵਰੀ -ਬਿਹਾਰ ਦੇ ਬਰੌਨੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ....
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  43 minutes ago
ਡੇਹਲੋਂ, 17 ਫਰਵਰੀ (ਅੰਮ੍ਰਿਤਪਾਲ ਸਿੰਘ ਕੈਲੇ)- ਪੰਜਾਬ ਸਰਕਾਰ ਵਲੋਂ ਅੱਜ ਦੀ ਕੈਬਨਿਟ ਬੈਠਕ ਦੌਰਾਨ ਪੰਜਾਬ ਅੰਦਰ ਮੁੜ ਬੈਲ ਗੱਡੀਆਂ ਦੀ ਦੌੜਾਂ ਕਰਾਏ ਜਾਣ ਨੂੰ ਦਿੱਤੀ ਗਈ ਹਰੀ ਝੰਡੀ ਕਾਰਨ ਸੂਬੇ ਦੇ ਲਗਭਗ ਇੱਕ ਲੱਖ ਦੇ ਕਰੀਬ ਬੈਲ ਦੌੜਾਕਾਂ ਦੇ ਚਿਹਰਿਆਂ 'ਤੇ...
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  53 minutes ago
ਚੰਡੀਗੜ੍ਹ, 17 ਫਰਵਰੀ- ਪੰਜਾਬ ਮੰਤਰੀ ਮੰਡਲ ਨੇ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਦੇ ਲਈ ਰਾਹਤ ਦਾ ਐਲਾਨ ਕੀਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਅਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਬੈਠਕ 'ਚ ....
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  about 1 hour ago
ਤਲਵੰਡੀ ਸਾਬੋ/ਸੀਗੋ ਮੰਡੀ, 17 ਫਰਵਰੀ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ/ਰਵਜੋਤ ਰਾਹੀ) -ਤਲਵੰਡੀ ਸਾਬੋ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਸ਼ੁੱਭ ਆਨੰਦ ਕਾਰਜ ਅੱਜ ਉਨ੍ਹਾਂ ਦੇ ਜੱਦੀ ਪਿੰਡ ਜਗ੍ਹਾ ਰਾਮ ਤੀਰਥ ਵਿਖੇ ਮਾਝਾ .....
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  about 1 hour ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਹਨ। ਇਸ ਮੌਕੇ ਉਹ ਦੋਹਾਂ ਸੂਬਿਆਂ 'ਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਕਈਆਂ ਦਾ ਨੀਂਹ ਪੱਥਰ ਰੱਖਣਗੇ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਪ੍ਰਧਾਨ ਮੰਤਰੀ ....
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਅਰਜਨਟੀਨਾ ਦੇ ਰਾਸ਼ਟਰਪਤੀ ਮੋਰੀਸੀਓ ਮਾਕਰੀ ਤਿੰਨ ਦਿਨਾਂ ਭਾਰਤੀ ਦੌਰੇ 'ਤੇ ਹਨ। ਇਸ ਮੌਕੇ ਉਨ੍ਹਾਂ ਨੇ ਆਪਣੀ ਪਤਨੀ ਅਤੇ ਬੇਟੀ ਨਾਲ ਤਾਜ ਮਹਿਲ ਦਾ....
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  about 1 hour ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)-ਅੱਜ ਇੱਥੇ ਪੁਰਾਤਨ ਸਿੱਖ ਸੰਸਥਾ 'ਚ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਨਿਯੁਕਤ ਕੀਤੇ ਇਕ ਰਿਟਰਨ ਅਧਿਕਾਰੀ ਪ੍ਰੋ. ਬਲਜਿੰਦਰ ਸਿੰਘ ਨੇ ਆਪਣੀ ਜ਼ਿੰਮੇਵਾਰੀ, ਜੋ ਚੋਣਾਂ ਦੌਰਾਨ ਲਗਾਈ ....
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  about 2 hours ago
ਮੁੰਬਈ, 17 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ ਤੋਂ ਬਾਅਦ ਮਹਾਰਾਸ਼ਟਰ ਨਵਨਿਰਮਾਣ ਸੈਨਾ (ਐਮ.ਐਨ.ਐਸ.) ਦੀ ਫ਼ਿਲਮ ਇਕਾਈ ਨੇ 'ਮਿਊਜ਼ਿਕ ਲੇਬਲ ਕੰਪਨੀਆਂ' ਨੂੰ ਪਾਕਿਸਤਾਨ ਗਾਇਕਾਂ ਨਾਲ ....
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  about 2 hours ago
ਜਲੰਧਰ, 17 ਫਰਵਰੀ- 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਦੇ ਲਈ 114 ਬਟਾਲੀਅਨ ਵੱਲੋਂ ਜਲੰਧਰ ਦੇ ਕਰਤਾਰਪੁਰ ...
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  about 2 hours ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀਆਂ ਅੱਜ ਹੋ ਰਹੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਗਿਆ ਹੈ। ਇਸ ਚੋਣ ਦੌਰਾਨ 400 ਦੇ ਕਰੀਬ ਮੈਂਬਰਾਂ ਵੱਲੋਂ ਆਪਣੇ ਮਨਪਸੰਦ ਦੇ ....
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  about 3 hours ago
ਨਵੀਂ ਦਿੱਲੀ, 17 ਫਰਵਰੀ- ਮਸ਼ਹੂਰ ਫ਼ਿਲਮ ਅਦਾਕਾਰ ਰਜਨੀ ਕਾਂਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਹ 2019 ਦੀਆਂ ਲੋਕ ਸਭਾ ਚੋਣਾਂ ਨਹੀ ਲੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਕਿਸੀ ਪਾਰਟੀ ਦਾ ਸਮਰਥਨ ਵੀ ਨਹੀਂ ....
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  about 3 hours ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  about 3 hours ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  about 3 hours ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  about 3 hours ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  about 4 hours ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਬਰਨਾਲਾ

ਜ਼ਮੀਨੀ ਵਿਵਾਦ ਨੂੰ ਲੈ ਕੇ ਪੁਲਿਸ ਵਲੋਂ 7 ਵਿਅਕਤੀਆਂ ਿਖ਼ਲਾਫ਼ ਕਤਲ ਦਾ ਮਾਮਲਾ ਦਰਜ

ਭਦੌੜ, 15 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੀ ਰਾਤ ਕਸਬਾ ਭਦੌੜ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਵਿਅਕਤੀਆਂ ਦੇ ਕਤਲ ਦੇ ਸਬੰਧ ਵਿਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਥਾਣਾ ਮੁਖੀ ਗੌਰਵਵੰਸ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਤਕ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਦੇ ਨੌਜਵਾਨ ਦੀ ਬਰੈਂਪਟਨ ਵਿਖੇ ਸੜਕ ਹਾਦਸੇ 'ਚ ਮੌਤ

ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਲਾਗਲੇ ਪਿੰਡ ਰਾਮਗੜ੍ਹ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਬਰੈਂਪਟਨ (ਕੈਨੇਡਾ) ਤੋਂ ਪਿੰਡ ਦੇ ਨੌਜਵਾਨ ਰਾਮ ਸਿੰਘ ਪੁੱਤਰ ਹਮੀਰ ਸਿੰਘ (34) ਦੀ ਸੜਕ ਦੁਰਘਟਨਾ ਕਾਰਨ ਮੌਤ ਹੋਣ ਦੀ ਸੂਚਨਾ ਇੱਥੇ ਪਹੁੰਚੀ | ...

ਪੂਰੀ ਖ਼ਬਰ »

ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਸਿਹਤ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਵੇ- ਡੀ.ਸੀ.

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਵਿਖੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ ¢ ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਿਵਲ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੱਢੀ ਜਾਗਰੂਕ ਰੈਲੀ

ਭਦੌੜ, 15 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਸਰਕਾਰ ਅਤੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੇਂਦਰ ਮੋਗਾ ਜਗਦੀਸ਼ ਸਿੰਘ ਰਾਹੀ ਦੀ ਦੇਖ-ਰੇਖ ਹੇਠ ਦਸਮੇਸ਼ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਕਿਰਾਏ ਦੇ ਘਰ 'ਚ ਰਹਿ ਰਹੇ ਪਰਿਵਾਰ ਤੋਂ ਘਰ ਖ਼ਾਲੀ ਕਰਵਾਉਣ ਲਈ ਕੀਤਾ ਹਮਲਾ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਬੱਸ ਸਟੈਂਡ ਬਰਨਾਲਾ ਦੀ ਬੈਕ ਸਾਈਡ ਸੈਂਸੀ ਮੁਹੱਲੇ ਪਾਸ ਅੱਜ ਉਸ ਸਮੇਂ ਹਫ਼ੜਾ ਦਫ਼ੜੀ ਮੱਚ ਗਈ ਜਦੋਂ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਪਰਿਵਾਰ 'ਤੇ ਮਕਾਨ ਮਾਲਕ ਨੇ ਆਪਣੇ ਸਾਥੀਆਂ ਨਾਲ ਤਲਵਾਰਾਂ ਤੇ ਡਾਂਗਾਂ ਨਾਲ ਹਮਲਾ ਕਰ ਕੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ 'ਚੋਂ 1487 ਮੀਟਿ੍ਕ ਟਨ ਖ਼ਰੀਦ ਹੋਈ-ਸਕੱਤਰ ਧਾਲੀਵਾਲ

ਤਪਾ ਮੰਡੀ, 15 ਅਕਤੂਬਰ (ਵਿਜੇ ਸ਼ਰਮਾ)-ਤਪਾ ਖੇਤਰ 'ਚ ਝੋਨੇ ਦੀ ਫ਼ਸਲ ਨੇ ਜ਼ੋਰ ਫੜ ਲਿਆ ਹੈ ਅਤੇ ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ ਅਨਾਜ ਮੰਡੀਆਂ 'ਚ ਫ਼ਸਲ ਤੇਜ਼ੀ ਨਾਲ ਆਉਣੀ ਸ਼ੁਰੂ ਹੋ ਗਈ ਹੈ, ਭਾਵੇਂ ਆਲੇ ਦੁਆਲੇ ਦੀਆਂ ਅਨਾਜ ਮੰਡੀਆਂ 'ਚ ਝੋਨੇ ਫ਼ਸਲ ਦੀ ਰਫ਼ਤਾਰ ...

ਪੂਰੀ ਖ਼ਬਰ »

ਸਕੂਲ ਨੇੜੇ ਲਾਏ ਕੂੜੇ ਦੇ ਢੇਰਾਂ ਕਾਰਨ ਵਿਦਿਆਰਥੀਆਂ ਵਲੋਂ ਨਾਅਰੇਬਾਜ਼ੀ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਐਸ.ਡੀ. ਹਾਈ ਸਕੂਲ, ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਤੇ ਡੀ.ਐਲ.ਟੀ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸਕੂਲ ਦੇ ਗੇਟ ਦੇ ਨੇੜੇ ਪਏ ਕੂੜੇ ਦੇ ਢੇਰਾਂ ਕਾਰਨ ਨਗਰ ਕੌਾਸਲ ਬਰਨਾਲਾ ਤੇ ਪ੍ਰਸ਼ਾਸਨ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਗੇਟ ਅੱਗੇ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਦੇ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਸਬੰਧੀ ਮਾ: ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀਮਤੀ ਰਮੇਸ਼ ਕੁਮਾਰੀ ਦੀ ਅਦਾਲਤ ਨੇ ਇਕ ਨਸ਼ੀਲੇ ਪਦਾਰਥ ਰੱਖਣ ਦੇ ਕੇਸ ਵਿਚ ਦੋਸ਼ੀ ਰਮੇਸ਼ ਕੁਮਾਰ ਉਰਫ਼ ਕਾਲਾ ਪੁੱਤਰ ਰਜਿੰਦਰ ਕੁਮਾਰ ਵਾਸੀ ਤਪਾ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ...

ਪੂਰੀ ਖ਼ਬਰ »

ਜੀ.ਐਨ. ਸਕੂਲ ਸੁਖਪੁਰਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)- ਗੁਰੂ ਨਾਨਕ ਪਬਲਿਕ ਸਕੂਲ ਸੁਖਪੁਰਾ ਦੇ ਮੈਨੇਜਿੰਗ ਡਾਇਰੈਕਟਰ ਸ: ਅਵਤਾਰ ਸਿੰਘ ਮਾਨ ਦੀ ਅਗਵਾਈ ਵਿਚ ਤਿੰਨ ਦਿਨਾਂ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਮੈਕਲੋਡਗੰਜ, ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ...

ਪੂਰੀ ਖ਼ਬਰ »

ਡੀ.ਡੀ.ਪੀ.ਓ. ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਕੀਤੀ ਮੀਟਿੰਗ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਨੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਆਿਖ਼ਰ ਨਾਮਦੇਵ ਮਾਰਗ ਦੇ ਭਾਗ ਖੁੱਲ੍ਹੇ, ਲੋਕ ਨਿਰਮਾਣ ਵਿਭਾਗ ਵਲੋਂ ਸੜਕ ਦਾ ਕੰਮ ਸ਼ੁਰੂ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਜੀ ਦਾ ਜੰਜਾਲ ਬਣੀ ਨਾਮਦੇਵ ਮਾਰਗ ਦੇ ਆਖ਼ਰ ਉਸ ਸਮੇਂ ਭਾਗ ਖੁੱਲ੍ਹੇ ਜਦੋਂ ਨਗਰ ਕੌਾਸਲ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਦੇ ਯਤਨਾਂ ਸਦਕਾ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ...

ਪੂਰੀ ਖ਼ਬਰ »

ਮਾਸਟਰ ਮਾਈਾਡ ਸੰਸਥਾ ਦੇ ਵਿਦਿਆਰਥੀਆਂ ਨੇ ਫਰੈਂਚ ਭਾਸ਼ਾ ਦਾ ਡੈਲਫ ਏ-1 ਟੈਸਟ ਕੀਤਾ ਪਾਸ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਮਾਸਟਰ ਮਾਈਾਡ ਸੰਸਥਾ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਵਾਸੂ ਬਾਂਸਲ, ਜਤਿੰਦਰ ਸਿੰਘ ਮਾਨ ਅਤੇ ਕਿਰਨਜੀਤ ਕੌਰ ਭੰਗੂ ਨੇ ਫਰੈਂਚ ਭਾਸ਼ਾ ਦਾ ਡੈਲਫ ਏ-1 ਟੈਸਟ ਕਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਮੁਖੀ ਸ੍ਰੀ ਸ਼ਿਵ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੱੁਪ ਯੂਨਿਟ ਸ਼ਹਿਣਾ ਵਲੋਂ ਮੇਲੇ ਦੌਰਾਨ ਬੂਟੇ ਵੰਡੇ

ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਲੱਗੇ ਬੀਬੜੀਆਂ ਮਾਈਆਂ ਮੇਲੇ ਦੌਰਾਨ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਡਿਪਾਰਟਮੈਂਟ ਸੋਸ਼ਲ ਵੈੱਲਫੇਅਰ ਯੂਨਿਟ ਸ਼ਹਿਣਾ ਵਲੋਂ ਸ਼ਰਧਾਲੂਆਂ ਨੂੰ ਵੱਖਰੇ ਸਟਾਲ ਲਾ ਕੇ ਮੁਫ਼ਤ ਵਿਚ 400 ਦੇ ਕਰੀਬ ਬੂਟੇ ...

ਪੂਰੀ ਖ਼ਬਰ »

ਕਸਬਾ ਭਦੌੜ ਦੇ ਛੋਟੇ ਉਦਯੋਗ ਡੁੱਬਣ ਕਿਨਾਰੇ

ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਵਿਖੇ 1976 ਵਿਚ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦੇ ਹੋਂਦ ਵਿਚ ਆਉਣ ਤੋਂ ਬਾਅਦ ਕਸਬੇ ਨੂੰ ਕੈਟਾਗਰੀ 1 ਵਿਚ ਰੱਖ ਕੇ ਸ਼ਹਿਰੀ ਸਪਲਾਈ ਅਧੀਨ ਲਿਆਂਦਾ ਸੀ, ਸਮਾਂ ਲੰਘਦਾ ਗਿਆ, ਫੀਡਰ 'ਤੇ ਲੋਡ ਵਧਦਾ ਗਿਆ ਅਤੇ ਇਸ ਸ਼ਹਿਰੀ ਫੀਡਰ ਨੂੰ ਚਾਰ ਭਾਗਾਂ ਵਿਚ ਸ਼ਹਿਰੀ ਭਦੌੜ, ਬੀ.ਬੀ. ਰੋਡ ਬਰਨਾਲਾ ਸਾਈਡ, ਬੀ.ਬੀ ਰੋਡ ਬਾਜਾਖਾਨਾ ਸਾਈਡ ਅਤੇ ਨਾਨਕਸਰ ਰੋਡ ਵਿਚ ਵੰਡ ਦਿੱਤਾ ਗਿਆ, ਬੇਸ਼ੱਕ ਇਸ ਫੀਡਰ ਨੂੰ ਇਕ ਤੋਂ ਚਾਰ ਹੋਏ ਕਈ ਸਾਲ ਲੰਘ ਗਏ ਹਨ ਪ੍ਰੰਤੂ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵਲੋਂ ਸ਼ਹਿਰੀ ਫੀਡਰਾਂ ਦੀ ਦੇਖ ਰੇਖ, ਨੁਕਸ ਦੂਰ ਕਰਨ ਅਤੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਨਿਪਟਾਉਣ ਲਈ ਕੋਈ ਵੱਖਰਾ ਸਟਾਫ਼ ਦੇਣ ਦੀ ਜ਼ਹਿਮਤ ਨਹੀਂ ਕੀਤੀ | ਪਿਛਲੇ ਸਮੇਂ ਵਾਂਗ ਹੀ ਅੱਠ-ਅੱਠ ਘੰਟੇ ਦੀਆਂ ਦੋ ਸ਼ਿਫ਼ਟਾਂ ਵਿਚ ਸਿਰਫ਼ ਦੋ ਕਰਮਚਾਰੀ ਹੀ ਇਨ੍ਹਾਂ ਕੰਮਾਂ ਲਈ ਤੈਨਾਤ ਕੀਤੇ ਗਏ ਹਨ | ਜਦਕਿ ਪਿਛਲੇ ਸਮੇਂ ਦੌਰਾਨ ਕੈਪਟਨ ਸਰਕਾਰ ਵਲੋਂ ਘਰ-ਘਰ ਨੌਕਰੀ ਤਹਿਤ 10 ਕਰਮਚਾਰੀ ਇਸ ਉਪ ਮੰਡਲ ਵਿਚ ਹਾਜ਼ਰ ਹੋ ਚੁੱਕੇ ਹਨ ਅਤੇ 8 ਹੋਰ ਕਰਮਚਾਰੀ ਠੇਕੇ 'ਤੇ ਰੱਖੇ ਜਾ ਚੁੱਕੇ ਹਨ ਪ੍ਰੰਤੂ ਉਪ ਮੰਡਲ ਅਧਿਕਾਰੀਆਂ ਵਲੋਂ ਕਸਬੇ ਦੀ ਸ਼ਹਿਰੀ ਸਪਲਾਈ ਖਪਤਕਾਰਾਂ ਨੂੰ ਸਹੀ ਢੰਗ ਨਾਲ ਦੇਣ ਲਈ ਕੋਈ ਨਵਾਂ ਕਰਮਚਾਰੀ ਸ਼ਹਿਰੀ ਫੀਡਰਾਂ 'ਤੇ ਤੈਨਾਤ ਨਹੀਂ ਕੀਤਾ ਗਿਆ | ਜਦਕਿ ਸਾਰੇ 18 ਕਰਮਚਾਰੀ ਦਿਹਾਤੀ ਫੀਡਰਾਂ 'ਤੇ ਤੈਨਾਤ ਕਰ ਦਿੱਤੇ ਹਨ | ਪ੍ਰੰਤੂ ਠੇਕੇਦਾਰ ਵਲੋਂ ਆਪਣੀ ਮਰਜ਼ੀ ਨਾਲ ਸ਼ਹਿਰੀ ਫੀਡਰ ਬੰਦ ਕਰਵਾ ਕੇ ਕੰਮ ਸ਼ੁਰੂ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਵਲੋਂ ਛੋਟੇ ਉਦਯੋਗਾਂ ਅਤੇ ਸ਼ਹਿਰੀ ਖਪਤਕਾਰਾਂ ਦੀਆਂ ਤਕਲੀਫ਼ਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਅਤੇ ਨਾ ਹੀ ਪਾਵਰ ਕਾਰਪੋਰੇਸ਼ਨ ਵਲੋਂ ਇਸ ਦੀ ਅਗਾੳਾੂ ਸੂਚਨਾ ਦਿੱਤੀ ਜਾਂਦੀ ਹੈ | ਲੋਕਾਂ ਦੀ ਪਾਵਰਕਾਮ ਦੇ ਅਧਿਕਾਰੀਆਂ ਅੱਗੇ ਦਰਖਾਸਤ ਹੈ ਕਿ ਸ਼ਹਿਰੀ ਫੀਡਰ ਤੇ ਸਟਾਫ਼ ਦੀ ਗਿਣਤੀ ਵਧਾਈ ਜਾਵੇ ਤਾਂ ਜੋ ਲੋਕਾਂ ਦੀਆਂ ਬਿਜਲੀ ਸਪਲਾਈ ਸਬੰਧੀ ਸਮੱਸਿਆਵਾਂ ਦਾ ਹੱਲ ਹੋ ਸਕੇ | ਜਦ ਇਸ ਸਬੰਧੀ ਪਾਵਰਕਾਮ ਦੇ ਐਸ.ਡੀ .ਓ. ਵਿਜੈ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਪ ਮੰਡਲ ਅਧੀਨ 84 ਟੈਕਨੀਕਲ ਮੁਲਾਜ਼ਮਾਂ 'ਚੋਂ ਸਿਰਫ਼ 20 ਮੁਲਾਜ਼ਮ ਕੰਮ ਕਰਦੇ ਹਨ ਜਿਨ੍ਹਾਂ ਨਾਲ ਪੂਰੇ ਸਬ-ਡਵੀਜ਼ਨ ਦੀ ਸਪਲਾਈ ਚਾਲੂ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਵਾਈ.ਐਸ. ਹੰਡਿਆਇਆ ਦੇ ਖਿਡਾਰੀ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਰਹੇ ਅੱਵਲ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰ ਖੇਡ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੀ ਐਗਜ਼ੈਕਟਿਵ ਕਮੇਟੀ ਦਾ ਗਠਨ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਨਵ-ਨਿਯੁਕਤ ਪ੍ਰਧਾਨ ਸ੍ਰੀ ਅਸ਼ੋਕ ਕੁਮਾਰ ਮਿੱਤਲ ਦੀ ਅਗਵਾਈ ਵਿਚ ਅਗਜੈਕਟਿਵ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਮੁੱਖ ਪੈਟਰਨ ਵੇਦ ਪ੍ਰਕਾਸ਼ ਮਿੱਤਲ, ਚੇਅਰਮੈਨ ਧੀਰਜ ਕੁਮਾਰ ਦੱਧਾਹੂਰ ਤੇ ...

ਪੂਰੀ ਖ਼ਬਰ »

ਹਰਦਾਸਪੁਰਾ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਨਾਂਅ ਰੌਸ਼ਨ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ, ਹਰਦਾਸਪੁਰਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ...

ਪੂਰੀ ਖ਼ਬਰ »

ਜੀ. ਐਸ. ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਨਰਸਰੀ ਤੋਂ 7 ਵੀਂ ਜਮਾਤ ਤੱਕ ਵਿਦਿਆਰਥੀਆਂ ਨੇ ਚੇਅਰਮੈਨ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ, ...

ਪੂਰੀ ਖ਼ਬਰ »

ਭੁੱਕੀ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੌਰਵ ਕਾਲੀਆ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ ਵਿਚੋਂ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਪਿ੍ਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਭਰਤਇੰਦੂ ਕਪੂਰ ਨੇ ਮੈਸੀ ਟੈਫੇ ਕੰਪਨੀ ਦੇ ਟਰੈਕਟਰ ਖ਼ਰੀਦਣ ਵਾਲੇ ਕਿਸਾਨਾਂ ਨੂੰ ਚਾਬੀਆਂ ਦਿੱਤੀਆਂ

ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਿੱਧੂ ਆਟੋਜ਼ ਮੋਬਾਈਲਜ ਹੰਡਿਆਇਆ ਰੋਡ ਬਰਨਾਲਾ ਵਿਖੇ ਮੈਸੀ ਫਰਗਿਊਸਨ ਟਰੈਕਟਰ ਦੇ ਸ਼ੈਲਜ ਅਤੇ ਮਾਰਕੀਟਿੰਗ ਦੇ ਪ੍ਰਧਾਨ ਸ੍ਰੀ ਭਰਤਇੰਦੂ ਕਪੂਰ ਨੇ ਪੱੁਜ ਕੇ ਟਰੈਕਟਰ ਖ਼ਰੀਦਣ ਵਾਲੇ 9 ਕਿਸਾਨਾਂ ਨੂੰ ਚਾਬੀਆਂ ...

ਪੂਰੀ ਖ਼ਬਰ »

ਪਰਾਲੀ ਨਾ ਸਾੜੇ ਜਾਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਸਹਿਕਾਰਤਾ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਹਿਕਾਰੀ ਸਭਾ ਭੋਤਨਾ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘੁੰਨਸ ਵਿਖੇ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਰਾਜਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਘੁੰਨਸ ਵਿਖੇ ਛੇਵੀਂ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਮੈਥ ਸਾਇੰਸ, ਸਮਾਜਿਕ ਅਤੇ ...

ਪੂਰੀ ਖ਼ਬਰ »

ਮੈਗਸੀਪਾ ਵਲੋਂ ਈ-ਗਵਰਨੈਂਸ ਵਿਸ਼ੇ 'ਤੇ ਤਿੰਨ ਦਿਨਾ ਸਿਖਲਾਈ ਪ੍ਰੋਗਰਾਮ ਸਮਾਪਤ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ (ਮੈਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਈ-ਗਵਰਨੈਂਸ ਵਿਸ਼ੇ 'ਤੇ ਤਿੰਨ ਦਿਨਾਂ ਸਿਖਲਾਈ ਪ੍ਰੋਗਰਾਮ ਸਫਲਤਾ ਪੂਰਵਕ ਸਮਾਪਤ ਹੋ ਗਿਆ | ਇਸ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਈ.ਐਮ.ਈ. ਯੂਨਿਟ ਦਾ 76ਵਾਂ ਸਥਾਪਨਾ ਦਿਵਸ ਮਨਾਇਆ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਸਾਬਕਾ ਸੈਨਿਕਾਂ ਦੀ ਮੀਟਿੰਗ ਪੈਰਾਡਾਈਜ਼ ਹੋਟਲ ਬਰਨਾਲਾ ਵਿਖੇ ਕੈਪਟਨ ਬੂਟਾ ਸਿੰਘ ਸਹੋਤਾ, ਕੈਪਟਨ ਭਗਵੰਤ ਸਿੰਘ ਦੀ ਅਗਵਾਈ ਵਿਚ ਮੀਟਿੰਗ ਹੋਈ | ਜਿਸ ਵਿਚ ਸਾਬਕਾ ਸੈਨਿਕਾਂ ਨੇ ਈ.ਐਮ.ਈ. (ਇਲੈਕਟ੍ਰੀਕਲ ਮਕੈਨੀਕਲ ਇੰਜੀਨੀਅਰ) ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਕੁਰੜ 'ਚ ਨਸ਼ਿਆਂ ਵਿਰੁੱਧ ਲੇਖ ਮੁਕਾਬਲੇ ਕਰਵਾਏ

ਮਹਿਲ ਕਲਾਂ, 15 ਅਕਤੂਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਿਖੇ ਪੰਜਾਬ ਸਰਕਾਰ ਦੀ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ Tਬੱਡੀ ...

ਪੂਰੀ ਖ਼ਬਰ »

ਐਸ.ਡੀ. ਕਾਲਜ ਤੇ ਐਲ.ਬੀ.ਐਸ. ਕਾਲਜ ਤੇ ਸ਼ਹਿਰੀ ਸਰਕਲ ਦੀ ਚੋਣ

ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟਸ ਲੀਗ ਪੰਜਾਬ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਕੈਰੇ ਦੀ ਅਗਵਾਈ ਹੇਠ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਮੀਟਿੰਗ ਹੋਈ | ਜਿਸ ਵਿਚ ਵਿਦਿਆਰਥੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚਾ ਨੇ ਕੇਡਰ ਕੈਂਪ ਲਾਇਆ

ਬਰਨਾਲਾ, 15 ਅਕਤੂਬਰ (ਧਰਮਪਾਲ ਸਿੰਘ)-ਬਹੁਜਨ ਕ੍ਰਾਂਤੀ ਮੋਰਚਾ ਜ਼ਿਲ੍ਹਾ ਬਰਨਾਲਾ ਵਲੋਂ ਐਸ.ਸੀ., ਐਸ.ਟੀ, ਓ.ਬੀ.ਸੀ. ਅਤੇ ਧਾਰਮਿਕ ਘੱਟੋ ਗਿਣਤੀਆਂ ਦੀ ਆਜ਼ਾਦੀ ਲਈ ਸ਼ੁਰੂ ਕੀਤੀ ਗਈ ਪਰਿਵਰਤਨ ਯਾਤਰਾ ਤਹਿਤ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੇਡਰ ਕੈਂਪ ਲਾਇਆ ਗਿਆ | ਇਸ ...

ਪੂਰੀ ਖ਼ਬਰ »

ਖ਼ਾਲਸਾ ਸੀਨੀ: ਸੈਕੰ: ਸਕੂਨ ਧਨੌਲਾ ਦੇ ਵਿਦਿਆਰਥੀ ਰਹੇ ਅੱਵਲ

ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ...

ਪੂਰੀ ਖ਼ਬਰ »

ਵਿੱਦਿਅਕ ਅਤੇ ਧਾਰਮਿਕ ਟੂਰ ਲਾਇਆ

ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਦਾ ਵਿੱਦਿਅਕ ਅਤੇ ਧਾਰਮਿਕ ਟੂਰ ਸਾਇੰਸ ਸਿਟੀ ਕਪੂਰਥਲਾ ਅਤੇ ਅੰਮਿ੍ਤਸਰ ਸਾਹਿਬ ਲਿਜਾਇਆ ਗਿਆ | ਵਿਦਿਆਰਥੀਆਂ ਨੂੰ ੂ ਆਧੁਨਿਕ ਤਕਨੀਕਾਂ ਤੋਂ ਜਾਣੂੰ ...

ਪੂਰੀ ਖ਼ਬਰ »

ਧੌਲਾ ਵਿਖੇ ਮਹਿਲਾ ਕਿਸਾਨ ਦਿਵਸ ਮਨਾਇਆ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਡਾਇਰੈਕਟਰ ਪੀ. ਐਸ. ਤੰਵਰ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਪ੍ਰੋ: ਡਾ: ਅੰਜਲੀ ਸ਼ਰਮਾ ਦੀ ਅਗਵਾਈ ਵਿਚ ਸਮਾਜ ਸੇਵਕ ਅਧਿਆਪਕ ਆਗੂ ਮਾਸਟਰ ਦਿਲਜੀਤ ਸਿੰਘ ਧੌਲਾ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜ਼ਿਲ੍ਹਾ ਆਗੂ ਭਗਤ ਸਿੰਘ ਛੰਨਾ, ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਪਿੰਡ ਕਾਹਨੇਕੇ ਵਿਖੇ ਕਿਸਾਨਾਂ ਦੀ ਇਕੱਤਰਤਾ ਉਪਰੰਤ ਕਿਸਾਨ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਨੇ ਦੱਸਿਆ ਕਿ ਪੁਲਿਸ ਥਾਣਾ ਚੀਮਾ ਵਿਖੇ 28 ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਬਿਮਾਰ ਗਊਆਂ ਲਈ ਦਵਾਈਆਂ ਭੇਜਣ ਦੀ ਮੰਗ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲੋਕ ਸੇਵਾ ਗਊ ਸੇਵਾ ਸੰਮਤੀ ਪੱਖੋ ਕਲਾਂ ਵਲੋਂ ਵੈਦ ਹਰੀ ਸਿੰਘ ਪੱਖੋ ਕਲਾਂ ਦੀ ਅਗਵਾਈ ਵਿਚ ਚਲਾਈ ਜਾ ਰਹੀ ਗਊਸ਼ਾਲਾ ਵਿਖੇ ਇਲਾਕਾ ਨਿਵਾਸੀ ਦੀ ਗਊਆਂ ਦੀ ਸੰਭਾਲ ਸਬੰਧੀ ਮੀਟਿੰਗ ਵੈਦ ਹਰੀ ਸਿੰਘ ਪੱਖੋ ਕਲਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX