ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਖੇਡ ਸੰਸਾਰ

ਭਾਰਤ ਤੇ ਚੀਨ ਵਿਚਾਲੇ ਫੁੱਟਬਾਲ ਮੈਚ 0-0 ਨਾਲ ਬਰਾਬਰ

ਬੀਜਿੰਗ, 15 ਅਕਤੂਬਰ (ਪੀ. ਟੀ. ਆਈ.)-ਪੂਰਬੀ ਚੀਨ ਦੇ ਜਿਆਂਗਸੂ ਸੂਬੇ 'ਚ ਭਾਰਤ ਤੇ ਚੀਨ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ ਕੌਮਾਂਤਰੀ ਦੋਸਤਾਨਾ ਮੈਚ 0-0 ਦੀ ਬਰਾਬਰੀ 'ਤੇ ਸਮਾਪਤ ਹੋਣ 'ਤੇ ਚੀਨ ਦੇ ਫੁੱਟਬਾਲ ਪ੍ਰਸੰਸਕਾਂ ਨੇ ਦਰਜਾਬੰਦੀ 'ਚੋਂ ਆਪਣੇ ਤੋਂ ਕਮਜ਼ੋਰ ਭਾਰਤੀ ...

ਪੂਰੀ ਖ਼ਬਰ »

ਯੂਥ ਉਲੰਪਿਕ-ਭਾਰਤੀ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਜਿੱਤੇ ਚਾਂਦੀ ਦੇ ਤਗਮੇ

ਬਿਊਨਸ ਆਇਰਸ, 15 ਅਕਤੂਬਰ (ਏਜੰਸੀ)-ਅਰਜਨਟੀਨਾ ਦੇ ਬਿਊਨਸ ਆਇਰਸ 'ਚ ਚੱਲ ਰਹੀਆਂ ਯੂਥ ਉਲੰਪਿਕ ਖੇਡਾਂ 'ਚ ਭਾਰਤ ਦੇ ਲੜਕੇ ਤੇ ਲੜਕੀਆਂ ਦੀਆਂ ਹਾਕੀ ਟੀਮਾਂ ਇਤਿਹਾਸ ਰਚਣ ਤੋਂ ਖੁੰਝ ਗਈਆਂ, ਦੋਵਾਂ ਨੂੰ ਆਪਣੇ-ਆਪਣੇ ਿਖ਼ਤਾਬੀ ਮੁਕਾਬਲਿਆਂ 'ਚ ਹਾਰ ਦਾ ਸਾਹਮਣਾ ਕਰਕੇ ...

ਪੂਰੀ ਖ਼ਬਰ »

ਕੋਹਲੀ ਸਿਖ਼ਰ 'ਤੇ ਬਰਕਰਾਰ

ਦੁਬਈ, 15 ਅਕਤੂਬਰ (ਏਜੰਸੀ)-ਭਾਰਤੀ ਕਪਤਾਨ ਵਿਰਾਟ ਕੋੋਹਲੀ ਆਈ. ਸੀ. ਸੀ. ਵਲੋਂ ਤਾਜ਼ਾ ਜਾਰੀ ਕੀਤੀ ਗਈ ਦਰਜਾਬੰਦੀ 'ਚ ਇਕ ਦਿਨਾ ਅਤੇ ਟੈਸਟ ਕ੍ਰਿਕਟ ਦੋਵਾਂ 'ਚ ਬੱਲੇਬਾਜ਼ਾਂ ਦੀ ਦਰਜਾਬੰਦੀ 'ਚ ਚੋਟੀ ਦੇ ਸਥਾਨ 'ਤੇ ਬਰਕਰਾਰ ਹਨ | ਜਦਕਿ ਭਾਰਤੀ ਬੱਲੇਬਾਜ਼ ਪਿ੍ਥਵੀ ਸ਼ਾਹ ...

ਪੂਰੀ ਖ਼ਬਰ »

ਏਸ਼ਿਆਈ ਖੇਡਾਂ 'ਚ ਸੋਨ ਤਗਮਾ ਜੇਤੂ ਤਜਿੰਦਰ ਪਾਲ ਸਿੰਘ ਤੂਰ ਤੇ ਕੋਚ ਢਿੱਲੋਂ ਦਾ ਸਨਮਾਨ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਹਾਲ ਹੀ ਵਿਚ ਹੋਈਆਂ ਜਕਾਰਤਾ ਏਸ਼ਿਆਈ ਖੇਡਾਂ 'ਚ ਸ਼ਾਟਪੁੱਟ ਮੁਕਾਬਲੇ 'ਚੋਂ ਸੋਨ ਤਗਮਾ ਜੇਤੂ ਤੇ ਰਿਕਾਰਡ ਹੋਲਡਰ ਤਜਿੰਦਰ ਪਾਲ ਸਿੰਘ ਤੂਰ ਤੇ ਉਸ ਦੇ ਕੋਚ ਐਮ.ਐਸ.ਢਿੱਲੋਂ ਦਾ ਸਪੋਰਟਸ ਕਾਲਜ ਜਲੰਧਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਤੂਰ ਨੂੰ ਇਕ ਲੱਖ ਇਨਾਮੀ ਰਾਸ਼ੀ ਤੇ ਕੋਚ ਢਿੱਲੋਂ ਨੂੰ 50 ਹਜ਼ਾਰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਇਹ ਰਾਸ਼ੀ ਸਾਬਕਾ ਖਿਡਾਰੀਆਂ ਨੇ ਇਕੱਠੀ ਕਰਕੇ ਦਿੱਤੀ | ਇਸ ਮੌਕੇ ਵਿਧਾਇਕ ਸ਼ੁਸ਼ੀਲ ਰਿੰਕੂ ਤੇ ਵਿਧਾਇਕ ਪ੍ਰਗਟ ਸਿੰਘ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਐਸ.ਐਸ.ਪੀ. ਕੁਲਵਿੰਦਰ ਸਿੰਘ ਥਿਆੜਾ, ਐਸ.ਪੀ. ਗੁਰਮੀਤ ਸਿੰਘ, ਐਸ.ਪੀ. ਜਗਜੀਤ ਸਿੰਘ, ਕੋਚ ਪਰਮਜੀਤ ਸਿੰਘ, ਹਰਿੰਦਰ ਸਿੰਘ, ਇੰਸਪੈਕਟਰ ਬਿਕਰਮਜੀਤ ਸਿੰਘ, ਡੀ.ਐਸ.ਓ. ਬਲਵਿੰਦਰ ਸਿੰਘ, ਸਾਬਕਾ ਡੀ.ਐਸ.ਓ. ਅਮਰੀਕ ਸਿੰਘ, ਹਰਦੇਵ ਸਿੰਘ, ਹਰਜੀਤ ਸਿੰਘ, ਬਲਜਿੰਦਰ ਸਿੰਘ, ਪੰਜਾਬ ਕੋਚਿਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਪ੍ਰਤਾਪ, ਕੋਚ ਜਸਪ੍ਰੀਤ ਢਿੱਲੋਂ, ਪਵਿੱਤਰ ਸਿੰਘ, ਕੋਚ ਉਮੇਸ਼ ਸ਼ਰਮਾ, ਡਾ. ਸੁਮਨਦੀਪ ਕੌਰ, ਦੇਵਾਨੰਦ ਕੋਚ ਤੇ ਅਮਨਦੀਪ ਸੰਧੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡੈਨਮਾਰਕ ਬੈਡਮਿੰਟਨ ਓਪਨ ਅੱਜ ਤੋਂ

ਓਡੈਂਸੇ (ਡੈਨਮਾਰਕ), 15 ਅਕਤੂਬਰ (ਏਜੰਸੀ)-ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ ਡੈਨਮਾਰਕ ਬੈਡਮਿੰਟਨ ਓਪਨ ਟੂਰਨਾਮੈਂਟ 'ਚ ਪੀ. ਵੀ. ਸਿੰਧੂ ਤੇ ਸਾਇਨਾ ਨੇਹਵਾਲ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੀਆਂ | ਸਿੰਧੂ ਨੂੰ ਇੱਥੇ ਤੀਸਰਾ ਦਰਜਾ ਦਿੱਤਾ ਗਿਆ ਹੈ | ਸਿੰਧੂ ਪਹਿਲੇ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਅੰਡਰ-14 ਵਰਗ ਡਿਸਕਸ ਥਰੋਅ 'ਚ ਪਹਿਲੇ ਸਥਾਨ 'ਤੇ

ਚੌਲਾਗ, 15 ਅਕਤੂਬਰ (ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਮਾਣਕ ਢੇਰੀ ਦੇ ਵਿਦਿਆਰਥੀ ਭੁਪਿੰਦਰ ਸਿੰਘ ਨੇ ਅੰਡਰ-14 ਵਰਗ ਡਿਸਕਸ ਥਰੋਅ 'ਚ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਮੁੱਖ ਅਧਿਆਪਕ ਸ੍ਰੀ ਦਵਿੰਦਰ ਪਾਲ ਸਿੰਘ ਨੇ ...

ਪੂਰੀ ਖ਼ਬਰ »

ਸੁਲਤਾਨ ਜੋਹਰ ਕੱਪ 'ਚ ਉਪ ਜੇਤੂ ਰਹੀ ਭਾਰਤੀ ਟੀਮ ਦੇ ਗੋਲਕੀਪਰ ਕਮਲਬੀਰ ਸਿੰਘ ਦਾ ਨਿੱਘਾ ਸਵਾਗਤ

ਬਟਾਲਾ, 15 ਅਕਤੂਬਰ (ਕਾਹਲੋਂ)-ਹਾਲ ਹੀ ਵਿਚ ਮਲੇਸ਼ੀਆ 'ਚ ਖ਼ਤਮ ਹੋਏ ਸੁਲਤਾਨ ਜੋਹਰ ਕੱਪ 'ਚ ਉਪ ਜੇਤੂ ਬਣੀ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ 'ਚ ਗੋਲਕੀਪਰ ਦੀ ਅਹਿਮ ਭੂਮਿਕਾ ਨਿਭਾਉਣ ਵਾਲੇ ਕਮਲਬੀਰ ਸਿੰਘ ਦਾ ਰਾਇਲ ਹਾਕੀ ਅਕੈਡਮੀ ਅੱਚਲ ਸਾਹਿਬ (ਜ਼ਿਲ੍ਹਾ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ-ਆਸਟ੍ਰੇਲੀਆ 'ਏ' ਨੇ ਭਾਰਤ 'ਏ' ਨੂੰ 91 ਦੌੜਾਂ ਨਾਲ ਹਰਾਇਆ

 ਮੁੰਬਈ, 15 ਅਕਤੂਬਰ (ਪੀ.ਟੀ.ਆਈ.)-ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦੇ ਪਹਿਲੇ ਮੈਚ 'ਚ ਅੱਜ ਇੱਥੇ ਆਸਟ੍ਰੇਲੀਆ 'ਏ' ਦੀ ਮਹਿਲਾ ਟੀਮ ਨੇ ਭਾਰਤ ਦੀ 'ਏ' ਟੀਮ ਨੂੰ 91 ਦੌੜਾਂ ਨਾਲ ਹਰਾ ਦਿੱਤਾ। ਆਸਟ੍ਰੇਲੀਆਈ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ 'ਚ 8 ਵਿਕਟਾਂ ਦੇ ...

ਪੂਰੀ ਖ਼ਬਰ »

ਜੈਸੂਰੀਆ 'ਤੇ ਆਈ.ਸੀ.ਸੀ. ਭਿ੍ਸ਼ਟਾਚਾਰ ਵਿਰੋਧੀ ਜਾਂਚ 'ਚ ਸਹਿਯੋਗ ਨਾ ਕਰਨ ਦੇ ਦੋਸ਼

ਦੁਬਈ, 15 ਅਕਤੂਬਰ (ਏਜੰਸੀ)-ਸ੍ਰੀਲੰਕਾ ਦੇ ਸਾਬਕਾ ਬੱਲੇਬਾਜ਼ ਸਨਤ ਜੈਸੂਰੀਆ 'ਤੇ ਆਈ.ਸੀ.ਸੀ. ਭਿ੍ਸ਼ਟਾਚਾਰ ਵਿਰੋਧੀ ਜਾਂਚ 'ਚ ਸਹਿਯੋਗ ਨਾ ਕਰਨ ਲਈ ਦੋ ਮਾਮਲਿਆਂ ਦੀ ਉਲੰਘਣਾ ਸਬੰਧੀ ਦੋਸ਼ ਲਗਾਏ ਗਏ ਹਨ ਅਤੇ ਉਸ ਤੋਂ ਦੋ ਹਫ਼ਤਿਆਂ 'ਚ ਜਵਾਬ ਮੰਗਿਆ ਹੈ | ਜੈਸੂਰੀਆ 'ਤੇ ਇਹ ...

ਪੂਰੀ ਖ਼ਬਰ »

ਮੀ ਟੂ ਮਾਮਲਾ-ਆਈ.ਸੀ.ਸੀ. ਦੀ ਬੈਠਕ 'ਚ ਹਿੱਸਾ ਨਹੀਂ ਲੈਣਗੇ ਰਾਹੁਲ ਜੌਹਰੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਮੀ ਟੂ ਮੁਹਿੰਮ ਤਹਿਤ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬੀ. ਸੀ. ਸੀ. ਆਈ. ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਰਾਹੁਲ ਜੌਹਰੀ ਸਿੰਗਾਪੁਰ 'ਚ ਆਈ. ਸੀ. ਸੀ. ਦੀ ਹੋਣ ਵਾਲੀ ਆਗਾਮੀ ਬੈਠਕ 'ਚ ਭਾਗ ਨਾ ਲੈਣ ਲਈ ਮਜਬੂਰ ਹੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX