ਤਾਜਾ ਖ਼ਬਰਾਂ


ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਖੇਡ ਸੰਸਾਰ

ਭਾਰਤ ਤੇ ਚੀਨ ਵਿਚਾਲੇ ਫੁੱਟਬਾਲ ਮੈਚ 0-0 ਨਾਲ ਬਰਾਬਰ

ਬੀਜਿੰਗ, 15 ਅਕਤੂਬਰ (ਪੀ. ਟੀ. ਆਈ.)-ਪੂਰਬੀ ਚੀਨ ਦੇ ਜਿਆਂਗਸੂ ਸੂਬੇ 'ਚ ਭਾਰਤ ਤੇ ਚੀਨ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ ਕੌਮਾਂਤਰੀ ਦੋਸਤਾਨਾ ਮੈਚ 0-0 ਦੀ ਬਰਾਬਰੀ 'ਤੇ ਸਮਾਪਤ ਹੋਣ 'ਤੇ ਚੀਨ ਦੇ ਫੁੱਟਬਾਲ ਪ੍ਰਸੰਸਕਾਂ ਨੇ ਦਰਜਾਬੰਦੀ 'ਚੋਂ ਆਪਣੇ ਤੋਂ ਕਮਜ਼ੋਰ ਭਾਰਤੀ ਟੀਮ ਦੇ ਿਖ਼ਲਾਫ਼ ਆਪਣੀ ਟੀਮ ਦੇ ਜਿੱਤ ਨਾ ਸਕਣ 'ਤੇ ਨਾਰਾਜ਼ਗੀ ਜਤਾਈ | ਦੋਵਾਂ ਏਸ਼ਿਆਈ ਦੇਸ਼ਾਂ 'ਚ 21 ਸਾਲਾਂ ਬਾਅਦ ਕੋਈ ਫੁੱਟਬਾਲ ਮੁਕਾਬਲਾ ਖੇਡਿਆ ਗਿਆ ਸੀ | ਸਰਕਾਰੀ ਚੈਨਲ ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਸੁਜ਼ੂ ਉਲੰਪਿਕ ਸਪੋਰਟਸ ਸੈਂਟਰ ਵਿਖੇ ਖੇਡੇ ਗਏ ਮੈਚ ਦੌਰਾਨ ਜ਼ਿਆਦਾਤਾਰ ਚੀਨੀ ਪ੍ਰਸੰਸਕਾਂ ਨੂੰ ਆਪਣੀ ਟੀਮ ਦੀ ਜਿੱਤ ਦਾ ਯਕੀਨ ਸੀ ਪਰ ਪੂਰੇ ਮੈਚ ਦੌਰਾਨ ਵਿਰੋਧੀ ਟੀਮ 'ਤੇ ਕਈ ਹਮਲੇ ਕਰਨ ਦੇ ਬਾਵਜੂਦ ਇਹ ਮੈਚ 0-0 ਦੀ ਬਰਾਬਰੀ 'ਤੇ ਖ਼ਤਮ ਹੋਇਆ | ਜਿਸ ਨਾਲ ਚੀਨ ਦੇ ਫੁੱਟਬਾਲ ਪ੍ਰੇਮੀ ਗੁੱਸੇ 'ਚ ਆ ਗਏ | ਚਾਇਨਾ ਸੈਂਟਰਲ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਦੇ ਫੁੱਟਬਾਲ ਕੁਮੈਂਟੇਟਰ ਨੇ ਮੈਚ ਤੋਂ ਬਾਅਦ ਕਿਹਾ ਕਿ ਇਹ ਸੋਚਣਾ ਬਿਲਕੁਲ ਭਿਆਨਕ ਹੈ ਕਿ ਇਹ ਤਿੰਨ ਅਰਬ ਦੀ ਆਬਾਦੀ ਵਾਲੇ ਦੇਸ਼ਾਂ ਦੇ ਇਹ ਸਰਬੋਤਮ 30 ਖਿਡਾਰੀ ਹਨ | ਸੋਸ਼ਲ ਮੀਡੀਆ 'ਤੇ ਇਕ ਚੀਨੀ ਫੁੱਟਬਾਲ ਪ੍ਰੇਮੀ ਨੇ ਆਪਣੀ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਇਕ ਕਮਜ਼ੋਰ ਟੀਮ ਨੇ ਚੀਨ ਦੀ ਫੁੱਟਬਾਲ ਟੀਮ ਦੀ ਹਾਲਤ ਨੂੰ ਖਰਾਬ ਕਰ ਦਿੱਤਾ | ਚੀਨ ਨਾਲ ਮੈਚ ਬਰਾਬਰ ਰਹਿਣ 'ਤੇ ਭਾਰਤ ਦੀ ਦਰਜਾਬੰਦੀ 'ਚ ਸੁਧਾਰ ਹੋ ਸਕਦਾ ਹੈ | ਮੌਜੂਦਾ ਸਮੇਂ ਦਰਜਾਬੰਦੀ 'ਚ ਜਿੱਥੇ ਭਾਰਤ 97ਵੇਂ ਸਥਾਨ 'ਤੇ ਹੈ ਉੱਥੇ ਚੀਨ 76ਵੇਂ ਸਥਾਨ 'ਤੇ ਕਾਬਜ਼ ਹੈ |


ਖ਼ਬਰ ਸ਼ੇਅਰ ਕਰੋ

ਯੂਥ ਉਲੰਪਿਕ-ਭਾਰਤੀ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਜਿੱਤੇ ਚਾਂਦੀ ਦੇ ਤਗਮੇ

ਬਿਊਨਸ ਆਇਰਸ, 15 ਅਕਤੂਬਰ (ਏਜੰਸੀ)-ਅਰਜਨਟੀਨਾ ਦੇ ਬਿਊਨਸ ਆਇਰਸ 'ਚ ਚੱਲ ਰਹੀਆਂ ਯੂਥ ਉਲੰਪਿਕ ਖੇਡਾਂ 'ਚ ਭਾਰਤ ਦੇ ਲੜਕੇ ਤੇ ਲੜਕੀਆਂ ਦੀਆਂ ਹਾਕੀ ਟੀਮਾਂ ਇਤਿਹਾਸ ਰਚਣ ਤੋਂ ਖੁੰਝ ਗਈਆਂ, ਦੋਵਾਂ ਨੂੰ ਆਪਣੇ-ਆਪਣੇ ਿਖ਼ਤਾਬੀ ਮੁਕਾਬਲਿਆਂ 'ਚ ਹਾਰ ਦਾ ਸਾਹਮਣਾ ਕਰਕੇ ...

ਪੂਰੀ ਖ਼ਬਰ »

ਕੋਹਲੀ ਸਿਖ਼ਰ 'ਤੇ ਬਰਕਰਾਰ

ਦੁਬਈ, 15 ਅਕਤੂਬਰ (ਏਜੰਸੀ)-ਭਾਰਤੀ ਕਪਤਾਨ ਵਿਰਾਟ ਕੋੋਹਲੀ ਆਈ. ਸੀ. ਸੀ. ਵਲੋਂ ਤਾਜ਼ਾ ਜਾਰੀ ਕੀਤੀ ਗਈ ਦਰਜਾਬੰਦੀ 'ਚ ਇਕ ਦਿਨਾ ਅਤੇ ਟੈਸਟ ਕ੍ਰਿਕਟ ਦੋਵਾਂ 'ਚ ਬੱਲੇਬਾਜ਼ਾਂ ਦੀ ਦਰਜਾਬੰਦੀ 'ਚ ਚੋਟੀ ਦੇ ਸਥਾਨ 'ਤੇ ਬਰਕਰਾਰ ਹਨ | ਜਦਕਿ ਭਾਰਤੀ ਬੱਲੇਬਾਜ਼ ਪਿ੍ਥਵੀ ਸ਼ਾਹ ...

ਪੂਰੀ ਖ਼ਬਰ »

ਏਸ਼ਿਆਈ ਖੇਡਾਂ 'ਚ ਸੋਨ ਤਗਮਾ ਜੇਤੂ ਤਜਿੰਦਰ ਪਾਲ ਸਿੰਘ ਤੂਰ ਤੇ ਕੋਚ ਢਿੱਲੋਂ ਦਾ ਸਨਮਾਨ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਹਾਲ ਹੀ ਵਿਚ ਹੋਈਆਂ ਜਕਾਰਤਾ ਏਸ਼ਿਆਈ ਖੇਡਾਂ 'ਚ ਸ਼ਾਟਪੁੱਟ ਮੁਕਾਬਲੇ 'ਚੋਂ ਸੋਨ ਤਗਮਾ ਜੇਤੂ ਤੇ ਰਿਕਾਰਡ ਹੋਲਡਰ ਤਜਿੰਦਰ ਪਾਲ ਸਿੰਘ ਤੂਰ ਤੇ ਉਸ ਦੇ ਕੋਚ ਐਮ.ਐਸ.ਢਿੱਲੋਂ ਦਾ ਸਪੋਰਟਸ ਕਾਲਜ ਜਲੰਧਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਡੈਨਮਾਰਕ ਬੈਡਮਿੰਟਨ ਓਪਨ ਅੱਜ ਤੋਂ

ਓਡੈਂਸੇ (ਡੈਨਮਾਰਕ), 15 ਅਕਤੂਬਰ (ਏਜੰਸੀ)-ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ ਡੈਨਮਾਰਕ ਬੈਡਮਿੰਟਨ ਓਪਨ ਟੂਰਨਾਮੈਂਟ 'ਚ ਪੀ. ਵੀ. ਸਿੰਧੂ ਤੇ ਸਾਇਨਾ ਨੇਹਵਾਲ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੀਆਂ | ਸਿੰਧੂ ਨੂੰ ਇੱਥੇ ਤੀਸਰਾ ਦਰਜਾ ਦਿੱਤਾ ਗਿਆ ਹੈ | ਸਿੰਧੂ ਪਹਿਲੇ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਅੰਡਰ-14 ਵਰਗ ਡਿਸਕਸ ਥਰੋਅ 'ਚ ਪਹਿਲੇ ਸਥਾਨ 'ਤੇ

ਚੌਲਾਗ, 15 ਅਕਤੂਬਰ (ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਮਾਣਕ ਢੇਰੀ ਦੇ ਵਿਦਿਆਰਥੀ ਭੁਪਿੰਦਰ ਸਿੰਘ ਨੇ ਅੰਡਰ-14 ਵਰਗ ਡਿਸਕਸ ਥਰੋਅ 'ਚ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਮੁੱਖ ਅਧਿਆਪਕ ਸ੍ਰੀ ਦਵਿੰਦਰ ਪਾਲ ਸਿੰਘ ਨੇ ...

ਪੂਰੀ ਖ਼ਬਰ »

ਸੁਲਤਾਨ ਜੋਹਰ ਕੱਪ 'ਚ ਉਪ ਜੇਤੂ ਰਹੀ ਭਾਰਤੀ ਟੀਮ ਦੇ ਗੋਲਕੀਪਰ ਕਮਲਬੀਰ ਸਿੰਘ ਦਾ ਨਿੱਘਾ ਸਵਾਗਤ

ਬਟਾਲਾ, 15 ਅਕਤੂਬਰ (ਕਾਹਲੋਂ)-ਹਾਲ ਹੀ ਵਿਚ ਮਲੇਸ਼ੀਆ 'ਚ ਖ਼ਤਮ ਹੋਏ ਸੁਲਤਾਨ ਜੋਹਰ ਕੱਪ 'ਚ ਉਪ ਜੇਤੂ ਬਣੀ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ 'ਚ ਗੋਲਕੀਪਰ ਦੀ ਅਹਿਮ ਭੂਮਿਕਾ ਨਿਭਾਉਣ ਵਾਲੇ ਕਮਲਬੀਰ ਸਿੰਘ ਦਾ ਰਾਇਲ ਹਾਕੀ ਅਕੈਡਮੀ ਅੱਚਲ ਸਾਹਿਬ (ਜ਼ਿਲ੍ਹਾ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ-ਆਸਟ੍ਰੇਲੀਆ 'ਏ' ਨੇ ਭਾਰਤ 'ਏ' ਨੂੰ 91 ਦੌੜਾਂ ਨਾਲ ਹਰਾਇਆ

 ਮੁੰਬਈ, 15 ਅਕਤੂਬਰ (ਪੀ.ਟੀ.ਆਈ.)-ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦੇ ਪਹਿਲੇ ਮੈਚ 'ਚ ਅੱਜ ਇੱਥੇ ਆਸਟ੍ਰੇਲੀਆ 'ਏ' ਦੀ ਮਹਿਲਾ ਟੀਮ ਨੇ ਭਾਰਤ ਦੀ 'ਏ' ਟੀਮ ਨੂੰ 91 ਦੌੜਾਂ ਨਾਲ ਹਰਾ ਦਿੱਤਾ। ਆਸਟ੍ਰੇਲੀਆਈ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ 'ਚ 8 ਵਿਕਟਾਂ ਦੇ ...

ਪੂਰੀ ਖ਼ਬਰ »

ਜੈਸੂਰੀਆ 'ਤੇ ਆਈ.ਸੀ.ਸੀ. ਭਿ੍ਸ਼ਟਾਚਾਰ ਵਿਰੋਧੀ ਜਾਂਚ 'ਚ ਸਹਿਯੋਗ ਨਾ ਕਰਨ ਦੇ ਦੋਸ਼

ਦੁਬਈ, 15 ਅਕਤੂਬਰ (ਏਜੰਸੀ)-ਸ੍ਰੀਲੰਕਾ ਦੇ ਸਾਬਕਾ ਬੱਲੇਬਾਜ਼ ਸਨਤ ਜੈਸੂਰੀਆ 'ਤੇ ਆਈ.ਸੀ.ਸੀ. ਭਿ੍ਸ਼ਟਾਚਾਰ ਵਿਰੋਧੀ ਜਾਂਚ 'ਚ ਸਹਿਯੋਗ ਨਾ ਕਰਨ ਲਈ ਦੋ ਮਾਮਲਿਆਂ ਦੀ ਉਲੰਘਣਾ ਸਬੰਧੀ ਦੋਸ਼ ਲਗਾਏ ਗਏ ਹਨ ਅਤੇ ਉਸ ਤੋਂ ਦੋ ਹਫ਼ਤਿਆਂ 'ਚ ਜਵਾਬ ਮੰਗਿਆ ਹੈ | ਜੈਸੂਰੀਆ 'ਤੇ ਇਹ ...

ਪੂਰੀ ਖ਼ਬਰ »

ਮੀ ਟੂ ਮਾਮਲਾ-ਆਈ.ਸੀ.ਸੀ. ਦੀ ਬੈਠਕ 'ਚ ਹਿੱਸਾ ਨਹੀਂ ਲੈਣਗੇ ਰਾਹੁਲ ਜੌਹਰੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਮੀ ਟੂ ਮੁਹਿੰਮ ਤਹਿਤ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬੀ. ਸੀ. ਸੀ. ਆਈ. ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਰਾਹੁਲ ਜੌਹਰੀ ਸਿੰਗਾਪੁਰ 'ਚ ਆਈ. ਸੀ. ਸੀ. ਦੀ ਹੋਣ ਵਾਲੀ ਆਗਾਮੀ ਬੈਠਕ 'ਚ ਭਾਗ ਨਾ ਲੈਣ ਲਈ ਮਜਬੂਰ ਹੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX