ਤਾਜਾ ਖ਼ਬਰਾਂ


ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  37 minutes ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  about 1 hour ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  about 1 hour ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  about 1 hour ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  about 1 hour ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  about 1 hour ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  about 2 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  about 2 hours ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  about 2 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  about 2 hours ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  about 2 hours ago
ਨਵੀਂ ਦਿੱਲੀ, 18 ਜੂਨ - ਸੋਨੀਆ ਗਾਂਧੀ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਆਗੂ ਕਨੀਮੋਝੀ, ਸੀ.ਪੀ.ਆਈ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  about 2 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  1 minute ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  about 3 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  about 3 hours ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  about 3 hours ago
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਕਪਤਾਨ ਇਓਨ ਮੌਰਗਨ ਦਾ ਸੈਂਕੜਾ ਪੂਰਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਖੇਡ ਸੰਸਾਰ

ਭਾਰਤ ਤੇ ਚੀਨ ਵਿਚਾਲੇ ਫੁੱਟਬਾਲ ਮੈਚ 0-0 ਨਾਲ ਬਰਾਬਰ

ਬੀਜਿੰਗ, 15 ਅਕਤੂਬਰ (ਪੀ. ਟੀ. ਆਈ.)-ਪੂਰਬੀ ਚੀਨ ਦੇ ਜਿਆਂਗਸੂ ਸੂਬੇ 'ਚ ਭਾਰਤ ਤੇ ਚੀਨ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ ਕੌਮਾਂਤਰੀ ਦੋਸਤਾਨਾ ਮੈਚ 0-0 ਦੀ ਬਰਾਬਰੀ 'ਤੇ ਸਮਾਪਤ ਹੋਣ 'ਤੇ ਚੀਨ ਦੇ ਫੁੱਟਬਾਲ ਪ੍ਰਸੰਸਕਾਂ ਨੇ ਦਰਜਾਬੰਦੀ 'ਚੋਂ ਆਪਣੇ ਤੋਂ ਕਮਜ਼ੋਰ ਭਾਰਤੀ ...

ਪੂਰੀ ਖ਼ਬਰ »

ਯੂਥ ਉਲੰਪਿਕ-ਭਾਰਤੀ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਜਿੱਤੇ ਚਾਂਦੀ ਦੇ ਤਗਮੇ

ਬਿਊਨਸ ਆਇਰਸ, 15 ਅਕਤੂਬਰ (ਏਜੰਸੀ)-ਅਰਜਨਟੀਨਾ ਦੇ ਬਿਊਨਸ ਆਇਰਸ 'ਚ ਚੱਲ ਰਹੀਆਂ ਯੂਥ ਉਲੰਪਿਕ ਖੇਡਾਂ 'ਚ ਭਾਰਤ ਦੇ ਲੜਕੇ ਤੇ ਲੜਕੀਆਂ ਦੀਆਂ ਹਾਕੀ ਟੀਮਾਂ ਇਤਿਹਾਸ ਰਚਣ ਤੋਂ ਖੁੰਝ ਗਈਆਂ, ਦੋਵਾਂ ਨੂੰ ਆਪਣੇ-ਆਪਣੇ ਿਖ਼ਤਾਬੀ ਮੁਕਾਬਲਿਆਂ 'ਚ ਹਾਰ ਦਾ ਸਾਹਮਣਾ ਕਰਕੇ ...

ਪੂਰੀ ਖ਼ਬਰ »

ਕੋਹਲੀ ਸਿਖ਼ਰ 'ਤੇ ਬਰਕਰਾਰ

ਦੁਬਈ, 15 ਅਕਤੂਬਰ (ਏਜੰਸੀ)-ਭਾਰਤੀ ਕਪਤਾਨ ਵਿਰਾਟ ਕੋੋਹਲੀ ਆਈ. ਸੀ. ਸੀ. ਵਲੋਂ ਤਾਜ਼ਾ ਜਾਰੀ ਕੀਤੀ ਗਈ ਦਰਜਾਬੰਦੀ 'ਚ ਇਕ ਦਿਨਾ ਅਤੇ ਟੈਸਟ ਕ੍ਰਿਕਟ ਦੋਵਾਂ 'ਚ ਬੱਲੇਬਾਜ਼ਾਂ ਦੀ ਦਰਜਾਬੰਦੀ 'ਚ ਚੋਟੀ ਦੇ ਸਥਾਨ 'ਤੇ ਬਰਕਰਾਰ ਹਨ | ਜਦਕਿ ਭਾਰਤੀ ਬੱਲੇਬਾਜ਼ ਪਿ੍ਥਵੀ ਸ਼ਾਹ ...

ਪੂਰੀ ਖ਼ਬਰ »

ਏਸ਼ਿਆਈ ਖੇਡਾਂ 'ਚ ਸੋਨ ਤਗਮਾ ਜੇਤੂ ਤਜਿੰਦਰ ਪਾਲ ਸਿੰਘ ਤੂਰ ਤੇ ਕੋਚ ਢਿੱਲੋਂ ਦਾ ਸਨਮਾਨ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਹਾਲ ਹੀ ਵਿਚ ਹੋਈਆਂ ਜਕਾਰਤਾ ਏਸ਼ਿਆਈ ਖੇਡਾਂ 'ਚ ਸ਼ਾਟਪੁੱਟ ਮੁਕਾਬਲੇ 'ਚੋਂ ਸੋਨ ਤਗਮਾ ਜੇਤੂ ਤੇ ਰਿਕਾਰਡ ਹੋਲਡਰ ਤਜਿੰਦਰ ਪਾਲ ਸਿੰਘ ਤੂਰ ਤੇ ਉਸ ਦੇ ਕੋਚ ਐਮ.ਐਸ.ਢਿੱਲੋਂ ਦਾ ਸਪੋਰਟਸ ਕਾਲਜ ਜਲੰਧਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਡੈਨਮਾਰਕ ਬੈਡਮਿੰਟਨ ਓਪਨ ਅੱਜ ਤੋਂ

ਓਡੈਂਸੇ (ਡੈਨਮਾਰਕ), 15 ਅਕਤੂਬਰ (ਏਜੰਸੀ)-ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ ਡੈਨਮਾਰਕ ਬੈਡਮਿੰਟਨ ਓਪਨ ਟੂਰਨਾਮੈਂਟ 'ਚ ਪੀ. ਵੀ. ਸਿੰਧੂ ਤੇ ਸਾਇਨਾ ਨੇਹਵਾਲ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੀਆਂ | ਸਿੰਧੂ ਨੂੰ ਇੱਥੇ ਤੀਸਰਾ ਦਰਜਾ ਦਿੱਤਾ ਗਿਆ ਹੈ | ਸਿੰਧੂ ਪਹਿਲੇ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਅੰਡਰ-14 ਵਰਗ ਡਿਸਕਸ ਥਰੋਅ 'ਚ ਪਹਿਲੇ ਸਥਾਨ 'ਤੇ

ਚੌਲਾਗ, 15 ਅਕਤੂਬਰ (ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਮਾਣਕ ਢੇਰੀ ਦੇ ਵਿਦਿਆਰਥੀ ਭੁਪਿੰਦਰ ਸਿੰਘ ਨੇ ਅੰਡਰ-14 ਵਰਗ ਡਿਸਕਸ ਥਰੋਅ 'ਚ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਮੁੱਖ ਅਧਿਆਪਕ ਸ੍ਰੀ ਦਵਿੰਦਰ ਪਾਲ ਸਿੰਘ ਨੇ ਕਿਹਾ ਕਿ ਇਹ ਜਿੱਤ ਸਾਡੇ ਵਿਦਿਆਰਥੀ ਵਲੋਂ ਕੀਤੀ ਮਿਹਨਤ ਤੇ ਅਧਿਆਪਕ ਸਾਹਿਬਾਨ ਵਲੋਂ ਯੋਗ ਅਗਵਾਈ ਤੇ ਮਾਪਿਆਂ ਦੀ ਹੱਲਾਸ਼ੇਰੀ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਭੁਪਿੰਦਰ ਸਿੰਘ ਵਾਂਗ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਭਾਗ ਲੈਣਾ ਚਾਹੀਦਾ ਹੈ | ਅੱਜ ਸਕੂਲ 'ਚ ਸਟਾਫ਼ ਤੇ ਵਿਦਿਆਰਥੀਆਂ ਵਲੋਂ ਉਕਤ ਖਿਡਾਰੀ ਦਾ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ | ਇਸ ਮੌਕੇ ਵਨੀਤਾ ਰਾਣੀ, ਬਲਵਿੰਦਰ ਕੌਰ, ਕਰਮਜੀਤ ਕੌਰ, ਨਿਸ਼ੀ ਬਾਲਾ, ਪੁਸ਼ਪਾ ਰਾਣੀ, ਜਸਮੀਤ ਕੌਰ, ਕੁਲਵੀਰ ਜੌੜਾ, ਬਲਵੀਰ ਸਿੰਘ ਆਦਿ ਅਧਿਆਪਕ ਸਾਹਿਬਾਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੁਲਤਾਨ ਜੋਹਰ ਕੱਪ 'ਚ ਉਪ ਜੇਤੂ ਰਹੀ ਭਾਰਤੀ ਟੀਮ ਦੇ ਗੋਲਕੀਪਰ ਕਮਲਬੀਰ ਸਿੰਘ ਦਾ ਨਿੱਘਾ ਸਵਾਗਤ

ਬਟਾਲਾ, 15 ਅਕਤੂਬਰ (ਕਾਹਲੋਂ)-ਹਾਲ ਹੀ ਵਿਚ ਮਲੇਸ਼ੀਆ 'ਚ ਖ਼ਤਮ ਹੋਏ ਸੁਲਤਾਨ ਜੋਹਰ ਕੱਪ 'ਚ ਉਪ ਜੇਤੂ ਬਣੀ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ 'ਚ ਗੋਲਕੀਪਰ ਦੀ ਅਹਿਮ ਭੂਮਿਕਾ ਨਿਭਾਉਣ ਵਾਲੇ ਕਮਲਬੀਰ ਸਿੰਘ ਦਾ ਰਾਇਲ ਹਾਕੀ ਅਕੈਡਮੀ ਅੱਚਲ ਸਾਹਿਬ (ਜ਼ਿਲ੍ਹਾ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ-ਆਸਟ੍ਰੇਲੀਆ 'ਏ' ਨੇ ਭਾਰਤ 'ਏ' ਨੂੰ 91 ਦੌੜਾਂ ਨਾਲ ਹਰਾਇਆ

 ਮੁੰਬਈ, 15 ਅਕਤੂਬਰ (ਪੀ.ਟੀ.ਆਈ.)-ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦੇ ਪਹਿਲੇ ਮੈਚ 'ਚ ਅੱਜ ਇੱਥੇ ਆਸਟ੍ਰੇਲੀਆ 'ਏ' ਦੀ ਮਹਿਲਾ ਟੀਮ ਨੇ ਭਾਰਤ ਦੀ 'ਏ' ਟੀਮ ਨੂੰ 91 ਦੌੜਾਂ ਨਾਲ ਹਰਾ ਦਿੱਤਾ। ਆਸਟ੍ਰੇਲੀਆਈ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ 'ਚ 8 ਵਿਕਟਾਂ ਦੇ ...

ਪੂਰੀ ਖ਼ਬਰ »

ਜੈਸੂਰੀਆ 'ਤੇ ਆਈ.ਸੀ.ਸੀ. ਭਿ੍ਸ਼ਟਾਚਾਰ ਵਿਰੋਧੀ ਜਾਂਚ 'ਚ ਸਹਿਯੋਗ ਨਾ ਕਰਨ ਦੇ ਦੋਸ਼

ਦੁਬਈ, 15 ਅਕਤੂਬਰ (ਏਜੰਸੀ)-ਸ੍ਰੀਲੰਕਾ ਦੇ ਸਾਬਕਾ ਬੱਲੇਬਾਜ਼ ਸਨਤ ਜੈਸੂਰੀਆ 'ਤੇ ਆਈ.ਸੀ.ਸੀ. ਭਿ੍ਸ਼ਟਾਚਾਰ ਵਿਰੋਧੀ ਜਾਂਚ 'ਚ ਸਹਿਯੋਗ ਨਾ ਕਰਨ ਲਈ ਦੋ ਮਾਮਲਿਆਂ ਦੀ ਉਲੰਘਣਾ ਸਬੰਧੀ ਦੋਸ਼ ਲਗਾਏ ਗਏ ਹਨ ਅਤੇ ਉਸ ਤੋਂ ਦੋ ਹਫ਼ਤਿਆਂ 'ਚ ਜਵਾਬ ਮੰਗਿਆ ਹੈ | ਜੈਸੂਰੀਆ 'ਤੇ ਇਹ ...

ਪੂਰੀ ਖ਼ਬਰ »

ਮੀ ਟੂ ਮਾਮਲਾ-ਆਈ.ਸੀ.ਸੀ. ਦੀ ਬੈਠਕ 'ਚ ਹਿੱਸਾ ਨਹੀਂ ਲੈਣਗੇ ਰਾਹੁਲ ਜੌਹਰੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਮੀ ਟੂ ਮੁਹਿੰਮ ਤਹਿਤ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬੀ. ਸੀ. ਸੀ. ਆਈ. ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਰਾਹੁਲ ਜੌਹਰੀ ਸਿੰਗਾਪੁਰ 'ਚ ਆਈ. ਸੀ. ਸੀ. ਦੀ ਹੋਣ ਵਾਲੀ ਆਗਾਮੀ ਬੈਠਕ 'ਚ ਭਾਗ ਨਾ ਲੈਣ ਲਈ ਮਜਬੂਰ ਹੋ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX