ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਖੇਡ ਸੰਸਾਰ

ਭਾਰਤ ਤੇ ਚੀਨ ਵਿਚਾਲੇ ਫੁੱਟਬਾਲ ਮੈਚ 0-0 ਨਾਲ ਬਰਾਬਰ

ਬੀਜਿੰਗ, 15 ਅਕਤੂਬਰ (ਪੀ. ਟੀ. ਆਈ.)-ਪੂਰਬੀ ਚੀਨ ਦੇ ਜਿਆਂਗਸੂ ਸੂਬੇ 'ਚ ਭਾਰਤ ਤੇ ਚੀਨ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ ਕੌਮਾਂਤਰੀ ਦੋਸਤਾਨਾ ਮੈਚ 0-0 ਦੀ ਬਰਾਬਰੀ 'ਤੇ ਸਮਾਪਤ ਹੋਣ 'ਤੇ ਚੀਨ ਦੇ ਫੁੱਟਬਾਲ ਪ੍ਰਸੰਸਕਾਂ ਨੇ ਦਰਜਾਬੰਦੀ 'ਚੋਂ ਆਪਣੇ ਤੋਂ ਕਮਜ਼ੋਰ ਭਾਰਤੀ ...

ਪੂਰੀ ਖ਼ਬਰ »

ਯੂਥ ਉਲੰਪਿਕ-ਭਾਰਤੀ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਜਿੱਤੇ ਚਾਂਦੀ ਦੇ ਤਗਮੇ

ਬਿਊਨਸ ਆਇਰਸ, 15 ਅਕਤੂਬਰ (ਏਜੰਸੀ)-ਅਰਜਨਟੀਨਾ ਦੇ ਬਿਊਨਸ ਆਇਰਸ 'ਚ ਚੱਲ ਰਹੀਆਂ ਯੂਥ ਉਲੰਪਿਕ ਖੇਡਾਂ 'ਚ ਭਾਰਤ ਦੇ ਲੜਕੇ ਤੇ ਲੜਕੀਆਂ ਦੀਆਂ ਹਾਕੀ ਟੀਮਾਂ ਇਤਿਹਾਸ ਰਚਣ ਤੋਂ ਖੁੰਝ ਗਈਆਂ, ਦੋਵਾਂ ਨੂੰ ਆਪਣੇ-ਆਪਣੇ ਿਖ਼ਤਾਬੀ ਮੁਕਾਬਲਿਆਂ 'ਚ ਹਾਰ ਦਾ ਸਾਹਮਣਾ ਕਰਕੇ ...

ਪੂਰੀ ਖ਼ਬਰ »

ਕੋਹਲੀ ਸਿਖ਼ਰ 'ਤੇ ਬਰਕਰਾਰ

ਦੁਬਈ, 15 ਅਕਤੂਬਰ (ਏਜੰਸੀ)-ਭਾਰਤੀ ਕਪਤਾਨ ਵਿਰਾਟ ਕੋੋਹਲੀ ਆਈ. ਸੀ. ਸੀ. ਵਲੋਂ ਤਾਜ਼ਾ ਜਾਰੀ ਕੀਤੀ ਗਈ ਦਰਜਾਬੰਦੀ 'ਚ ਇਕ ਦਿਨਾ ਅਤੇ ਟੈਸਟ ਕ੍ਰਿਕਟ ਦੋਵਾਂ 'ਚ ਬੱਲੇਬਾਜ਼ਾਂ ਦੀ ਦਰਜਾਬੰਦੀ 'ਚ ਚੋਟੀ ਦੇ ਸਥਾਨ 'ਤੇ ਬਰਕਰਾਰ ਹਨ | ਜਦਕਿ ਭਾਰਤੀ ਬੱਲੇਬਾਜ਼ ਪਿ੍ਥਵੀ ਸ਼ਾਹ ...

ਪੂਰੀ ਖ਼ਬਰ »

ਏਸ਼ਿਆਈ ਖੇਡਾਂ 'ਚ ਸੋਨ ਤਗਮਾ ਜੇਤੂ ਤਜਿੰਦਰ ਪਾਲ ਸਿੰਘ ਤੂਰ ਤੇ ਕੋਚ ਢਿੱਲੋਂ ਦਾ ਸਨਮਾਨ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਹਾਲ ਹੀ ਵਿਚ ਹੋਈਆਂ ਜਕਾਰਤਾ ਏਸ਼ਿਆਈ ਖੇਡਾਂ 'ਚ ਸ਼ਾਟਪੁੱਟ ਮੁਕਾਬਲੇ 'ਚੋਂ ਸੋਨ ਤਗਮਾ ਜੇਤੂ ਤੇ ਰਿਕਾਰਡ ਹੋਲਡਰ ਤਜਿੰਦਰ ਪਾਲ ਸਿੰਘ ਤੂਰ ਤੇ ਉਸ ਦੇ ਕੋਚ ਐਮ.ਐਸ.ਢਿੱਲੋਂ ਦਾ ਸਪੋਰਟਸ ਕਾਲਜ ਜਲੰਧਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਡੈਨਮਾਰਕ ਬੈਡਮਿੰਟਨ ਓਪਨ ਅੱਜ ਤੋਂ

ਓਡੈਂਸੇ (ਡੈਨਮਾਰਕ), 15 ਅਕਤੂਬਰ (ਏਜੰਸੀ)-ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ ਡੈਨਮਾਰਕ ਬੈਡਮਿੰਟਨ ਓਪਨ ਟੂਰਨਾਮੈਂਟ 'ਚ ਪੀ. ਵੀ. ਸਿੰਧੂ ਤੇ ਸਾਇਨਾ ਨੇਹਵਾਲ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੀਆਂ | ਸਿੰਧੂ ਨੂੰ ਇੱਥੇ ਤੀਸਰਾ ਦਰਜਾ ਦਿੱਤਾ ਗਿਆ ਹੈ | ਸਿੰਧੂ ਪਹਿਲੇ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਅੰਡਰ-14 ਵਰਗ ਡਿਸਕਸ ਥਰੋਅ 'ਚ ਪਹਿਲੇ ਸਥਾਨ 'ਤੇ

ਚੌਲਾਗ, 15 ਅਕਤੂਬਰ (ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਮਾਣਕ ਢੇਰੀ ਦੇ ਵਿਦਿਆਰਥੀ ਭੁਪਿੰਦਰ ਸਿੰਘ ਨੇ ਅੰਡਰ-14 ਵਰਗ ਡਿਸਕਸ ਥਰੋਅ 'ਚ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਮੁੱਖ ਅਧਿਆਪਕ ਸ੍ਰੀ ਦਵਿੰਦਰ ਪਾਲ ਸਿੰਘ ਨੇ ...

ਪੂਰੀ ਖ਼ਬਰ »

ਸੁਲਤਾਨ ਜੋਹਰ ਕੱਪ 'ਚ ਉਪ ਜੇਤੂ ਰਹੀ ਭਾਰਤੀ ਟੀਮ ਦੇ ਗੋਲਕੀਪਰ ਕਮਲਬੀਰ ਸਿੰਘ ਦਾ ਨਿੱਘਾ ਸਵਾਗਤ

ਬਟਾਲਾ, 15 ਅਕਤੂਬਰ (ਕਾਹਲੋਂ)-ਹਾਲ ਹੀ ਵਿਚ ਮਲੇਸ਼ੀਆ 'ਚ ਖ਼ਤਮ ਹੋਏ ਸੁਲਤਾਨ ਜੋਹਰ ਕੱਪ 'ਚ ਉਪ ਜੇਤੂ ਬਣੀ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ 'ਚ ਗੋਲਕੀਪਰ ਦੀ ਅਹਿਮ ਭੂਮਿਕਾ ਨਿਭਾਉਣ ਵਾਲੇ ਕਮਲਬੀਰ ਸਿੰਘ ਦਾ ਰਾਇਲ ਹਾਕੀ ਅਕੈਡਮੀ ਅੱਚਲ ਸਾਹਿਬ (ਜ਼ਿਲ੍ਹਾ ਗੁਰਦਾਸਪੁਰ) ਪਹੁੰਚਣ 'ਤੇ ਅਕੈਡਮੀ ਦੀ ਮੈਨੇਜਮੈਂਟ ਕਮੇਟੀ ਤੇ ਖੇਡ ਪ੍ਰੇਮੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਅਕੈਡਮੀ ਦੇ ਡਾਇਰੈਕਟਰ ਸ: ਜਸਵੰਤ ਸਿੰਘ ਮਿਸਰਪੁਰਾ ਨੇ ਦੱਸਿਆ ਕਿ ਸੁਲਤਾਨ ਜੋਹਰ ਕੱਪ 'ਚ ਸਾਡੇ ਕੋਲੋਂ ਸਿਖ਼ਲਾਈ ਪ੍ਰਾਪਤ ਕਰਨ ਵਾਲੇ 3 ਖਿਡਾਰੀਆਂ ਦੀ ਚੋਣ ਹੋਈ, ਜਿਸ 'ਚ ਕਮਲਬੀਰ ਸਿੰਘ, ਹਰਮਨਜੀਤ ਸਿੰਘ ਅੰਮੋਨੰਗਲ, ਗੁਰਸਾਹਿਬ ਸਿੰਘ ਆਦਿ ਸ਼ਾਮਿਲ ਸਨ, ਜੋ ਬਹੁਤ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਲੀਗ 'ਚ ਅੱਵਲ ਰਹੇ | ਫ਼ਾਈਨਲ ਮੁਕਾਬਲੇ 'ਚ ਭਾਰਤੀ ਟੀਮ 2-3 ਗੋਲਾਂ ਦੇ ਫ਼ਰਕ ਨਾਲ ਉਪ ਜੇਤੂ ਰਹੀ | ਇਸ ਮੌਕੇ ਕਮਲਬੀਰ ਸਿੰਘ ਨੇ ਕਿਹਾ ਕਿ ਅੱਜ ਜਿਸ ਵੀ ਮੁਕਾਮ 'ਤੇ ਪੁੱਜਾ ਹਾਂ, ਇਸ 'ਚ ਮੇਰੇ ਕੋਚ ਸ: ਰਣਜੀਤ ਸਿੰਘ ਚੀਨਾ ਦੀ ਅਹਿਮ ਭੂਮਿਕਾ ਹੈ | ਇਸ ਮੌਕੇ ਰਾਇਲ ਹਾਕੀ ਅਕੈਡਮੀ ਦੇ ਚੇਅਰਮੈਨ ਸ: ਸੁਖਵਿੰਦਰ ਸਿੰਘ ਸੁੱਖ ਚਾਹਲ, ਜਸਵੰਤ ਸਿੰਘ, ਅੰਤਰਰਾਸ਼ਟਰੀ ਖਿਡਾਰੀ ਜਸਬੀਰ ਸਿੰਘ ਚਾਹਲ, ਡਾ: ਪ੍ਰੇਮ ਸਿੰਘ, ਕੋਚ ਤੇਜਬੀਰ ਸਿੰਘ, ਪਿ੍ੰ: ਸਰਿੰਦਰ ਸਿੰਘ ਨਿਮਾਣਾ, ਮਾ: ਸਵਿੰਦਰ ਸਿੰਘ, ਲਵਜੀਤ ਸਿੰਘ, ਤਰਸੇਮ ਸਿੰਘ ਫੁਲਕੇ, ਹਰਕਵਲਜੀਤ ਸਿੰਘ, ਕਰਮਜੀਤ ਸਿੰਘ ਸਮੇਤ ਅਕੈਡਮੀ ਦੇ ਖਿਡਾਰੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਹਿਲਾ ਕ੍ਰਿਕਟ-ਆਸਟ੍ਰੇਲੀਆ 'ਏ' ਨੇ ਭਾਰਤ 'ਏ' ਨੂੰ 91 ਦੌੜਾਂ ਨਾਲ ਹਰਾਇਆ

 ਮੁੰਬਈ, 15 ਅਕਤੂਬਰ (ਪੀ.ਟੀ.ਆਈ.)-ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦੇ ਪਹਿਲੇ ਮੈਚ 'ਚ ਅੱਜ ਇੱਥੇ ਆਸਟ੍ਰੇਲੀਆ 'ਏ' ਦੀ ਮਹਿਲਾ ਟੀਮ ਨੇ ਭਾਰਤ ਦੀ 'ਏ' ਟੀਮ ਨੂੰ 91 ਦੌੜਾਂ ਨਾਲ ਹਰਾ ਦਿੱਤਾ। ਆਸਟ੍ਰੇਲੀਆਈ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ 'ਚ 8 ਵਿਕਟਾਂ ਦੇ ...

ਪੂਰੀ ਖ਼ਬਰ »

ਜੈਸੂਰੀਆ 'ਤੇ ਆਈ.ਸੀ.ਸੀ. ਭਿ੍ਸ਼ਟਾਚਾਰ ਵਿਰੋਧੀ ਜਾਂਚ 'ਚ ਸਹਿਯੋਗ ਨਾ ਕਰਨ ਦੇ ਦੋਸ਼

ਦੁਬਈ, 15 ਅਕਤੂਬਰ (ਏਜੰਸੀ)-ਸ੍ਰੀਲੰਕਾ ਦੇ ਸਾਬਕਾ ਬੱਲੇਬਾਜ਼ ਸਨਤ ਜੈਸੂਰੀਆ 'ਤੇ ਆਈ.ਸੀ.ਸੀ. ਭਿ੍ਸ਼ਟਾਚਾਰ ਵਿਰੋਧੀ ਜਾਂਚ 'ਚ ਸਹਿਯੋਗ ਨਾ ਕਰਨ ਲਈ ਦੋ ਮਾਮਲਿਆਂ ਦੀ ਉਲੰਘਣਾ ਸਬੰਧੀ ਦੋਸ਼ ਲਗਾਏ ਗਏ ਹਨ ਅਤੇ ਉਸ ਤੋਂ ਦੋ ਹਫ਼ਤਿਆਂ 'ਚ ਜਵਾਬ ਮੰਗਿਆ ਹੈ | ਜੈਸੂਰੀਆ 'ਤੇ ਇਹ ...

ਪੂਰੀ ਖ਼ਬਰ »

ਮੀ ਟੂ ਮਾਮਲਾ-ਆਈ.ਸੀ.ਸੀ. ਦੀ ਬੈਠਕ 'ਚ ਹਿੱਸਾ ਨਹੀਂ ਲੈਣਗੇ ਰਾਹੁਲ ਜੌਹਰੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਮੀ ਟੂ ਮੁਹਿੰਮ ਤਹਿਤ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬੀ. ਸੀ. ਸੀ. ਆਈ. ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਰਾਹੁਲ ਜੌਹਰੀ ਸਿੰਗਾਪੁਰ 'ਚ ਆਈ. ਸੀ. ਸੀ. ਦੀ ਹੋਣ ਵਾਲੀ ਆਗਾਮੀ ਬੈਠਕ 'ਚ ਭਾਗ ਨਾ ਲੈਣ ਲਈ ਮਜਬੂਰ ਹੋ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX