ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  1 day ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  1 day ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  1 day ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 day ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  1 day ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  1 day ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  1 day ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  1 day ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  1 day ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 day ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  1 day ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  1 day ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  1 day ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 day ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਖੇਡ ਸੰਸਾਰ

ਭਾਰਤ ਤੇ ਚੀਨ ਵਿਚਾਲੇ ਫੁੱਟਬਾਲ ਮੈਚ 0-0 ਨਾਲ ਬਰਾਬਰ

ਬੀਜਿੰਗ, 15 ਅਕਤੂਬਰ (ਪੀ. ਟੀ. ਆਈ.)-ਪੂਰਬੀ ਚੀਨ ਦੇ ਜਿਆਂਗਸੂ ਸੂਬੇ 'ਚ ਭਾਰਤ ਤੇ ਚੀਨ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ ਕੌਮਾਂਤਰੀ ਦੋਸਤਾਨਾ ਮੈਚ 0-0 ਦੀ ਬਰਾਬਰੀ 'ਤੇ ਸਮਾਪਤ ਹੋਣ 'ਤੇ ਚੀਨ ਦੇ ਫੁੱਟਬਾਲ ਪ੍ਰਸੰਸਕਾਂ ਨੇ ਦਰਜਾਬੰਦੀ 'ਚੋਂ ਆਪਣੇ ਤੋਂ ਕਮਜ਼ੋਰ ਭਾਰਤੀ ...

ਪੂਰੀ ਖ਼ਬਰ »

ਯੂਥ ਉਲੰਪਿਕ-ਭਾਰਤੀ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਜਿੱਤੇ ਚਾਂਦੀ ਦੇ ਤਗਮੇ

ਬਿਊਨਸ ਆਇਰਸ, 15 ਅਕਤੂਬਰ (ਏਜੰਸੀ)-ਅਰਜਨਟੀਨਾ ਦੇ ਬਿਊਨਸ ਆਇਰਸ 'ਚ ਚੱਲ ਰਹੀਆਂ ਯੂਥ ਉਲੰਪਿਕ ਖੇਡਾਂ 'ਚ ਭਾਰਤ ਦੇ ਲੜਕੇ ਤੇ ਲੜਕੀਆਂ ਦੀਆਂ ਹਾਕੀ ਟੀਮਾਂ ਇਤਿਹਾਸ ਰਚਣ ਤੋਂ ਖੁੰਝ ਗਈਆਂ, ਦੋਵਾਂ ਨੂੰ ਆਪਣੇ-ਆਪਣੇ ਿਖ਼ਤਾਬੀ ਮੁਕਾਬਲਿਆਂ 'ਚ ਹਾਰ ਦਾ ਸਾਹਮਣਾ ਕਰਕੇ ਚਾਂਦੀ ਦੇ ਤਗਮੇ ਨਾਲ ਹੀ ਸਬਰ ਕਰਨਾ ਪਿਆ | ਅੰਡਰ-18 ਲੜਕਿਆਂ ਦੀ ਭਾਰਤੀ ਟੀਮ ਮਲੇਸ਼ੀਆ ਤੋਂ ਫਾਈਨਲ 'ਚ 2-4 ਨਾਲ ਹਾਰ ਗਈ ਜਦਕਿ ਲੜਕੀਆਂ ਨੂੰ ਿਖ਼ਤਾਬੀ ਮੁਕਾਬਲੇ 'ਚ ਮੇਜ਼ਬਾਨ ਅਰਜਨਟੀਨਾ ਤੋਂ 1-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ | ਦੱਸਣਯੋਗ ਹੈ ਕਿ ਭਾਰਤੀ ਹਾਕੀ ਟੀਮਾਂ ਨੇ ਪਹਿਲੀ ਵਾਰ ਯੂਥ ਉਲੰਪਿਕ ਖੇਡਾਂ 'ਚ ਹਿੱਸਾ ਲਿਆ ਹੈ | ਅਰਜਨਟੀਨਾ ਦੀ ਲੜਕੀਆਂ ਦੀ ਟੀਮ ਨੇ ਯੂਥ ਉਲੰਪਿਕ 'ਚ ਪਹਿਲੀ ਵਾਰ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ | ਭਾਰਤ ਵਲੋਂ ਇਸ ਮੈਚ 'ਚ ਕੇਵਲ ਮੁਮਤਾਜ਼ ਖ਼ਾਨ ਹੀ ਗੋਲ ਕਰ ਸਕੀ | ਉਸ ਨੇ ਮੈਚ ਦਾ ਪਹਿਲਾਂ ਗੋਲ ਕੀਤਾ ਪਰ ਇਸ ਤੋਂ ਬਾਅਦ ਮੇਜ਼ਬਾਨ ਟੀਮਾਂ ਦੀਆਂ ਖਿਡਾਰਨਾਂ ਨੇ ਭਾਰਤੀ ਟੀਮ ਦੀ ਇਕ ਨਾ ਚੱਲਣ ਦਿੱਤੀ ਅਤੇ ਮੈਚ 3-1 ਨਾਲ ਆਪਣੇ ਨਾਂਅ ਕੀਤਾ | ਅਰਜਨਟੀਨਾ ਵਲੋਂ ਜਿਨੇਲਾ ਪੈਲੇਟ, ਸੋਫੀਆ ਰਾਮਾਲੋ ਅਤੇ ਬਿ੍ਜ਼ਾ ਬਰੱਗਏਸਰ ਨੇ ਗੋਲ ਕੀਤੇ | ਚੀਨ ਦੀਆਂ ਲੜਕੀਆਂ ਦੀ ਟੀਮ ਨੇ ਦੱਖਣੀ ਅਫ਼ਰੀਕਾ ਨੂੰ 6-0 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਜਦਕਿ ਲੜਕਿਆਂ 'ਚ ਮੇਜ਼ਬਾਨ ਅਰਜਨਟੀਨਾ ਨੇ ਜ਼ਾਮਬੀਆਂ ਨੂੰ 4-0 ਨਾਲ ਹਰਾ ਕੇ ਕਾਂਸੀ ਦਾ ਤਗਮਾ ਹਾਸਲ ਕੀਤਾ | ਹਾਕੀ ਇੰਡੀਆ ਨੇ ਭਾਰਤੀ ਟੀਮਾਂ ਨੂੰ ਚਾਂਦੀ ਦਾ ਤਗਮਾ ਜਿੱਤਣ 'ਤੇ ਵਧਾਈ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਕੋਹਲੀ ਸਿਖ਼ਰ 'ਤੇ ਬਰਕਰਾਰ

ਦੁਬਈ, 15 ਅਕਤੂਬਰ (ਏਜੰਸੀ)-ਭਾਰਤੀ ਕਪਤਾਨ ਵਿਰਾਟ ਕੋੋਹਲੀ ਆਈ. ਸੀ. ਸੀ. ਵਲੋਂ ਤਾਜ਼ਾ ਜਾਰੀ ਕੀਤੀ ਗਈ ਦਰਜਾਬੰਦੀ 'ਚ ਇਕ ਦਿਨਾ ਅਤੇ ਟੈਸਟ ਕ੍ਰਿਕਟ ਦੋਵਾਂ 'ਚ ਬੱਲੇਬਾਜ਼ਾਂ ਦੀ ਦਰਜਾਬੰਦੀ 'ਚ ਚੋਟੀ ਦੇ ਸਥਾਨ 'ਤੇ ਬਰਕਰਾਰ ਹਨ | ਜਦਕਿ ਭਾਰਤੀ ਬੱਲੇਬਾਜ਼ ਪਿ੍ਥਵੀ ਸ਼ਾਹ ...

ਪੂਰੀ ਖ਼ਬਰ »

ਏਸ਼ਿਆਈ ਖੇਡਾਂ 'ਚ ਸੋਨ ਤਗਮਾ ਜੇਤੂ ਤਜਿੰਦਰ ਪਾਲ ਸਿੰਘ ਤੂਰ ਤੇ ਕੋਚ ਢਿੱਲੋਂ ਦਾ ਸਨਮਾਨ

ਜਲੰਧਰ, 15 ਅਕਤੂਬਰ (ਜਤਿੰਦਰ ਸਾਬੀ)-ਹਾਲ ਹੀ ਵਿਚ ਹੋਈਆਂ ਜਕਾਰਤਾ ਏਸ਼ਿਆਈ ਖੇਡਾਂ 'ਚ ਸ਼ਾਟਪੁੱਟ ਮੁਕਾਬਲੇ 'ਚੋਂ ਸੋਨ ਤਗਮਾ ਜੇਤੂ ਤੇ ਰਿਕਾਰਡ ਹੋਲਡਰ ਤਜਿੰਦਰ ਪਾਲ ਸਿੰਘ ਤੂਰ ਤੇ ਉਸ ਦੇ ਕੋਚ ਐਮ.ਐਸ.ਢਿੱਲੋਂ ਦਾ ਸਪੋਰਟਸ ਕਾਲਜ ਜਲੰਧਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਡੈਨਮਾਰਕ ਬੈਡਮਿੰਟਨ ਓਪਨ ਅੱਜ ਤੋਂ

ਓਡੈਂਸੇ (ਡੈਨਮਾਰਕ), 15 ਅਕਤੂਬਰ (ਏਜੰਸੀ)-ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ ਡੈਨਮਾਰਕ ਬੈਡਮਿੰਟਨ ਓਪਨ ਟੂਰਨਾਮੈਂਟ 'ਚ ਪੀ. ਵੀ. ਸਿੰਧੂ ਤੇ ਸਾਇਨਾ ਨੇਹਵਾਲ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੀਆਂ | ਸਿੰਧੂ ਨੂੰ ਇੱਥੇ ਤੀਸਰਾ ਦਰਜਾ ਦਿੱਤਾ ਗਿਆ ਹੈ | ਸਿੰਧੂ ਪਹਿਲੇ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਅੰਡਰ-14 ਵਰਗ ਡਿਸਕਸ ਥਰੋਅ 'ਚ ਪਹਿਲੇ ਸਥਾਨ 'ਤੇ

ਚੌਲਾਗ, 15 ਅਕਤੂਬਰ (ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਮਾਣਕ ਢੇਰੀ ਦੇ ਵਿਦਿਆਰਥੀ ਭੁਪਿੰਦਰ ਸਿੰਘ ਨੇ ਅੰਡਰ-14 ਵਰਗ ਡਿਸਕਸ ਥਰੋਅ 'ਚ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਮੁੱਖ ਅਧਿਆਪਕ ਸ੍ਰੀ ਦਵਿੰਦਰ ਪਾਲ ਸਿੰਘ ਨੇ ...

ਪੂਰੀ ਖ਼ਬਰ »

ਸੁਲਤਾਨ ਜੋਹਰ ਕੱਪ 'ਚ ਉਪ ਜੇਤੂ ਰਹੀ ਭਾਰਤੀ ਟੀਮ ਦੇ ਗੋਲਕੀਪਰ ਕਮਲਬੀਰ ਸਿੰਘ ਦਾ ਨਿੱਘਾ ਸਵਾਗਤ

ਬਟਾਲਾ, 15 ਅਕਤੂਬਰ (ਕਾਹਲੋਂ)-ਹਾਲ ਹੀ ਵਿਚ ਮਲੇਸ਼ੀਆ 'ਚ ਖ਼ਤਮ ਹੋਏ ਸੁਲਤਾਨ ਜੋਹਰ ਕੱਪ 'ਚ ਉਪ ਜੇਤੂ ਬਣੀ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ 'ਚ ਗੋਲਕੀਪਰ ਦੀ ਅਹਿਮ ਭੂਮਿਕਾ ਨਿਭਾਉਣ ਵਾਲੇ ਕਮਲਬੀਰ ਸਿੰਘ ਦਾ ਰਾਇਲ ਹਾਕੀ ਅਕੈਡਮੀ ਅੱਚਲ ਸਾਹਿਬ (ਜ਼ਿਲ੍ਹਾ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ-ਆਸਟ੍ਰੇਲੀਆ 'ਏ' ਨੇ ਭਾਰਤ 'ਏ' ਨੂੰ 91 ਦੌੜਾਂ ਨਾਲ ਹਰਾਇਆ

 ਮੁੰਬਈ, 15 ਅਕਤੂਬਰ (ਪੀ.ਟੀ.ਆਈ.)-ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦੇ ਪਹਿਲੇ ਮੈਚ 'ਚ ਅੱਜ ਇੱਥੇ ਆਸਟ੍ਰੇਲੀਆ 'ਏ' ਦੀ ਮਹਿਲਾ ਟੀਮ ਨੇ ਭਾਰਤ ਦੀ 'ਏ' ਟੀਮ ਨੂੰ 91 ਦੌੜਾਂ ਨਾਲ ਹਰਾ ਦਿੱਤਾ। ਆਸਟ੍ਰੇਲੀਆਈ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ 'ਚ 8 ਵਿਕਟਾਂ ਦੇ ...

ਪੂਰੀ ਖ਼ਬਰ »

ਜੈਸੂਰੀਆ 'ਤੇ ਆਈ.ਸੀ.ਸੀ. ਭਿ੍ਸ਼ਟਾਚਾਰ ਵਿਰੋਧੀ ਜਾਂਚ 'ਚ ਸਹਿਯੋਗ ਨਾ ਕਰਨ ਦੇ ਦੋਸ਼

ਦੁਬਈ, 15 ਅਕਤੂਬਰ (ਏਜੰਸੀ)-ਸ੍ਰੀਲੰਕਾ ਦੇ ਸਾਬਕਾ ਬੱਲੇਬਾਜ਼ ਸਨਤ ਜੈਸੂਰੀਆ 'ਤੇ ਆਈ.ਸੀ.ਸੀ. ਭਿ੍ਸ਼ਟਾਚਾਰ ਵਿਰੋਧੀ ਜਾਂਚ 'ਚ ਸਹਿਯੋਗ ਨਾ ਕਰਨ ਲਈ ਦੋ ਮਾਮਲਿਆਂ ਦੀ ਉਲੰਘਣਾ ਸਬੰਧੀ ਦੋਸ਼ ਲਗਾਏ ਗਏ ਹਨ ਅਤੇ ਉਸ ਤੋਂ ਦੋ ਹਫ਼ਤਿਆਂ 'ਚ ਜਵਾਬ ਮੰਗਿਆ ਹੈ | ਜੈਸੂਰੀਆ 'ਤੇ ਇਹ ...

ਪੂਰੀ ਖ਼ਬਰ »

ਮੀ ਟੂ ਮਾਮਲਾ-ਆਈ.ਸੀ.ਸੀ. ਦੀ ਬੈਠਕ 'ਚ ਹਿੱਸਾ ਨਹੀਂ ਲੈਣਗੇ ਰਾਹੁਲ ਜੌਹਰੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀ)-ਮੀ ਟੂ ਮੁਹਿੰਮ ਤਹਿਤ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬੀ. ਸੀ. ਸੀ. ਆਈ. ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਰਾਹੁਲ ਜੌਹਰੀ ਸਿੰਗਾਪੁਰ 'ਚ ਆਈ. ਸੀ. ਸੀ. ਦੀ ਹੋਣ ਵਾਲੀ ਆਗਾਮੀ ਬੈਠਕ 'ਚ ਭਾਗ ਨਾ ਲੈਣ ਲਈ ਮਜਬੂਰ ਹੋ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX