ਤਾਜਾ ਖ਼ਬਰਾਂ


ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  3 minutes ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  14 minutes ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  45 minutes ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  53 minutes ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  32 minutes ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  about 1 hour ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  about 1 hour ago
ਮਾਹਿਲਪੁਰ, 21 ਫਰਵਰੀ (ਦੀਪਕ ਅਗਨੀਹੋਤਰੀ)- ਸਲਾਨਾ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ' ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਦਾ ਦੋਸ਼...
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 1 hour ago
ਲੋਪੋਕੇ 21 ਫਰਵਰੀ (ਗੁਰਵਿੰਦਰ ਸਿੰਘ ਕਲਸੀ )-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੁਗਾਵਾਂ ਦੇ ਪਿੰਡ ਟਪਿਆਲਾ ਵਿਖੇ 18 ਮਹੀਨਾ ਪਹਿਲਾਂ ਵਾਪਰੇ ਗੋਲੀ ਕਾਂਡ ਜਿਸ 'ਚ ਇੱਕ ਸੁਖਦੇਵ ਸਿੰਘ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ ਇਸ ਸਬੰਧੀ ਪੁਲਿਸ ਥਾਣਾ ...
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  about 1 hour ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪਾਰਟੀ ਦੇ ਦਫ਼ਤਰ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਹ ਜਾਣਕਾਰੀ ਦੇ ਦਿੱਤੀ ਹੈ ਕਿ ਉਹ ਅੱਜ ਚੰਡੀਗੜ੍ਹ 'ਚ ਹੀ ਹਨ ਗ੍ਰਿਫ਼ਤਾਰ ਕਰਨਾ ਹੈ ਤਾਂ ਕਰ ਲੈਣ.....
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਐਤਵਾਰ ਤੋਂ ਆਸਟ੍ਰੇਲੀਆ ਦੇ ਖ਼ਿਲਾਫ਼ ਸ਼ੁਰੂ ਹੋ ਰਹੇ ਟੀ 20 ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤੀ ਟੀਮ ਦੇ ਹਾਰਦਿਕ ਪਾਂਡੇ ਕਮਰ 'ਚ ਦਰਦ ਦੀ ਸ਼ਿਕਾਇਤ ਕਾਰਣ ਇਕ ਦਿਨਾਂ ...
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  about 2 hours ago
ਜਲੰਧਰ, 21 ਫਰਵਰੀ (ਅ. ਬ.)- ਪਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਛੋਟੇ ਪੁੱਤਰ ਯੁਵਰਾਜ ਹੰਸ ਅੱਜ ਵਿਆਹ ਦੇ ਬੰਧਨ 'ਚ ਬੱਝ ਗਏ। ਉਨ੍ਹਾਂ ਨੇ ਟੀ. ਵੀ. ਮਸ਼ਹੂਰ ਅਦਾਕਾਰਾ ਮਾਨਸੀ ਸ਼ਰਮਾ ਨਾਲ ਜਲੰਧਰ...
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  about 2 hours ago
ਸ੍ਰੀਨਗਰ, 21 ਫਰਵਰੀ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਕਹਿਣਾ ਹੈ ਇੱਕ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਇੱਕ ਪੂਰੀ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਸ਼ਮੀਰੀਆਂ ਨੂੰ...
ਹਰਸਿਮਰਤ ਬਾਦਲ ਨੇ ਬਠਿੰਡਾ 'ਚ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ
. . .  about 2 hours ago
ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ। ਇਸ ਮੌਕੇ ਉਨ੍ਹਾਂ ਨੇ ਇੰਜੀਨੀਅਰਾਂ ਨਾਲ ਗੱਲਬਾਤ ਕਰਕੇ ਪ੍ਰਾਜੈਕਟ ਨੂੰ ਛੇਤੀ...
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਸੰਬੰਧੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਸੁਪਰੀਮ ਕੋਰਟ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦੇਸ਼ ਦੇ ਹੋਰ ਹਿੱਸਿਆ 'ਚ ਕਸ਼ਮੀਰੀਆਂ 'ਤੇ ਹੋਣ ਵਾਲੇ ਕਥਿਤ ਹਮਲਿਆਂ 'ਤੇ ਰੋਕ ਲਗਾਉਣ ਸੰਬੰਧੀ ਪਟੀਸ਼ਨ 'ਤੇ ਸੁਣਵਾਈ ....
ਛੱਤੀਸਗੜ੍ਹ 'ਚ ਨਕਸਲੀਆਂ ਨਾਲ ਮੁਠਭੇੜ ਦੌਰਾਨ ਇੱਕ ਜਵਾਨ ਜ਼ਖ਼ਮੀ
. . .  about 3 hours ago
ਰਾਏਪੁਰ, 21 ਫਰਵਰੀ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਨਕਸਲੀਆਂ ਨਾਲ ਮੁਠਭੇੜ ਦੌਰਾਨ ਸੀ. ਆਰ. ਪੀ. ਐੱਫ. ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਸੀ. ਆਰ. ਪੀ. ਐੱਫ., ਕੋਬਰਾ ਅਤੇ ਸੂਬਾ ਪੁਲਿਸ...
ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ- ਚੀਮਾ
. . .  about 3 hours ago
ਐੱਸ.ਪੀ.ਸਲਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ
. . .  about 3 hours ago
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 7 ਮਾਰਚ ਤੱਕ ਮੁਲਤਵੀ
. . .  about 3 hours ago
ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣਗੇ ਜਵਾਨ
. . .  about 3 hours ago
ਮਮਦੋਟ ਵਿਖੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕਰ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਰਾਸ਼ਟਰੀ-ਅੰਤਰਰਾਸ਼ਟਰੀ

ਪਿੰ੍ਰਸ ਹੈਰੀ ਤੇ ਮੇਗਨ ਮਾਰਕਲੇ ਜਲਦੀ ਬਣਨਗੇ ਮੰਮੀ-ਪਾਪਾ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਰਾਜਕੁਮਾਰ ਪਿ੍ੰਸ ਹੈਰੀ ਅਤੇ ਮੇਗਨ ਮਾਰਕਲੇ ਦੇ ਸ਼ੁੱਭਚਿੰਤਕਾਂ ਨੂੰ ਅੱਜ ਸ਼ਾਹੀ ਮਹੱਲ ਨੇ ਤੜਕਸਾਰ ਚੰਗੀ ਖ਼ਬਰ ਦਿੰਦਿਆਂ ਐਲਾਨ ਕੀਤਾ ਕਿ ਦੋਵੇਂ ਜਲਦੀ ਮੰਮੀ-ਪਾਪਾ ਬਣਨ ਜਾ ਰਹੇ ਹਨ ਅਤੇ ਸ਼ਾਹੀ ...

ਪੂਰੀ ਖ਼ਬਰ »

ਬੈਲਜੀਅਮ 'ਚ ਪੰਚਾਇਤੀ ਤੇ ਸ਼ਹਿਰੀ ਚੋਣਾਂ 'ਚ ਪੰਜਾਬੀਆਂ ਹੱਥ ਲੱਗੀ ਨਿਰਾਸ਼ਾ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਬੀਤੇ ਦਿਨ ਬੈਲਜੀਅਮ 'ਚ ਪੰਚਾਇਤੀ ਅਤੇ ਕੌਾਸਲ ਦੇ ਨਾਲ ਸੂਬਾਈ ਚੋਣਾਂ ਹੋਈਆਂ | ਜਿਸ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵਿਦੇਸ਼ੀਆਂ ਦਾ ਲਾਹਾ ਲੈਣ ਲਈ ਕੁਝ ਪੰਜਾਬੀਆਂ ਨੂੰ ਵੀ ਟਿਕਟਾਂ ਦਿੱਤੀਆਂ ਸਨ ਪਰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਦਿਆਰਥੀ 'ਤੇ ਸਿਡਨੀ 'ਚ ਹਮਲਾ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਵਿਦੇਸ਼ੀ ਧਰਤੀ 'ਤੇ ਆਏ ਦਿਨ ਵਿਦਿਆਰਥੀਆਂ 'ਤੇ ਹੁੰਦੇ ਹਮਲੇ ਦੀਆਂ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਸਿਡਨੀ ਦੇ ਇਲਾਕੇ ਵੁਡਕਰੋਫਟ 'ਚ ਇਕ ਭਾਰਤੀ 'ਤੇ ਕੱਲ੍ਹ ਨਾਬਾਲਿਗ ਲੜਕੇ-ਲੜਕੀਆਂ ਨੇ ਹਮਲਾ ਕਰ ਦਿੱਤਾ | ...

ਪੂਰੀ ਖ਼ਬਰ »

ਅਮਰੀਕਾ 'ਚ ਰਹਿ ਰਹੇ ਗੁਜਰਾਤੀ ਵਿਗਿਆਨੀ ਨੂੰ ਸ਼ਾਮਿਲ ਨਹੀਂ ਹੋਣ ਦਿੱਤਾ ਗਰਬਾ 'ਚ

ਅਹਿਮਦਾਬਾਦ, 15 ਅਕਤੂਬਰ (ਏਜੰਸੀਆਂ)-ਨਵਰਾਤਰਿਆਂ 'ਚ ਗਰਬਾ ਦੇਸ਼-ਵਿਦੇਸ਼ ਪੂਰੇ ਜ਼ੋਰ-ਸ਼ੋਰ ਨਾਲ ਖੇਡਿਆ ਜਾਂਦਾ ਹੈ | ਅਮਰੀਕਾ 'ਚ ਵੀ ਖੇਡਿਆ ਜਾਂਦਾ ਹੈ ਪਰ ਉਥੇ ਇਕ ਅਟਲਾਂਟਾ ਸ਼ਹਿਰ 'ਚ ਗਰਬਾ ਖੇਡਣ ਗਏ ਭਾਰਤੀ ਮੂਲ ਦੇ ਵਿਗਿਆਨੀ ਅਤੇ ਉਸ ਦੇ ਦੋਸਤਾਂ ਨੂੰ ਗਰਬਾ ਖੇਡ ...

ਪੂਰੀ ਖ਼ਬਰ »

ਐਕਸ਼ਨ ਡਾਇਰੈਕਟਰ ਸ਼ਿਆਮ ਕੌਸ਼ਲ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀਆਂ)-ਅਦਾਕਾਰ ਵਿੱਕੀ ਕੌਸ਼ਲ ਦੇ ਪਿਤਾ ਅਤੇ ਬਾਲੀਵੁੱਡ ਦੇ ਐਕਸ਼ਨ ਡਾਇਰੈਕਟਰ ਵੀ 'ਮੀ ਟੂ' ਮੁਹਿੰਮ ਦੀ ਲਪੇਟ ਆ ਗਏ ਹਨ | 2 ਔਰਤਾਂ ਨੇ ਉਨ੍ਹਾਂ 'ਤੇ ਸ਼ੂਟਿੰਗ ਦੌਰਾਨ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ | ਟਵਿੱਟਰ 'ਤੇ ਨਮਿਤਾ ਪ੍ਰਕਾਸ਼ ਨੇ ਇਕ ਪੋਸਟ 'ਚ ਆਪਣੀ ਹੱਡਬੀਤੀ ਸੁਣਾਈ ਹੈ | ਨਮਿਤਾ ਨੇ 'ਮਨੋਰਮਾ ਸਿਕਸ ਫੀਟ ਅੰਡਰ, ਹੁਣ ਤੱਕ 56 ਅਤੇ ਹਨੀਮੂਨ ਟਰੈਵਲਜ਼ ਪ੍ਰਾਈਵੇਟ ਲਿਮਟਿਡ' ਵਰਗੀਆਂ ਫ਼ਿਲਮਾਂ 'ਚ ਬਤੌਰ ਸਹਾਇਕ ਨਿਰਦੇਸ਼ਕ ਕੰਮ ਕੀਤਾ ਹੈ | ਉਨ੍ਹਾਂ ਦਾ ਦੋਸ਼ ਹੈ ਕਿ 2006 'ਚ ਆਊਟਡੋਰ ਸ਼ੂਟਿੰਗ ਦੌਰਾਨ ਐਕਸ਼ਨ ਡਾਇਰੈਕਟਰ ਸ਼ਿਆਮ ਕੌਸ਼ਲ ਨੇ ਸ਼ਰਾਬ ਪੀਣ ਲਈ ਉਸ ਨੂੰ ਕਮਰੇ 'ਚ ਬੁਲਾਇਆ ਸੀ | ਨਮਿਤਾ ਦੇ ਮਨ੍ਹਾ ਕਰਨ ਤੋਂ ਬਾਅਦ ਵੀ ਸ਼ਿਆਮ ਕੌਸ਼ਲ ਨੇ ਵਾਰ-ਵਾਰ ਜ਼ਿੱਦ ਕੀਤੀ | ਬਾਅਦ 'ਚ ਸ਼ਿਆਮ ਨੇ ਉਸ ਨੂੰ ਫ਼ੋਨ 'ਤੇ ਇਤਰਾਜ਼ਯੋਗ ਫ਼ਿਲਮ ਦਿਖਾਈ | ਨਮਿਤਾ ਤੋਂ ਇਲਾਵਾ ਇਕ ਹੋਰ ਔਰਤ ਨੇ ਸ਼ਿਆਮ ਕੌਸ਼ਲ 'ਤੇ ਗੰਭੀਰ ਦੋਸ਼ ਲਗਾਏ ਹਨ | ਦੋਸ਼ਾਂ ਨਾਲ ਘਿਰੇ ਸ਼ਿਆਮ ਕੌਸ਼ਲ ਦਾ ਵੀ ਬਿਆਨ ਆਇਆ ਹੈ | ਉਨ੍ਹਾਂ ਕਿਹਾ ਜਦੋਂ ਤੋਂ ਮੈਂ ਇੰਡਸਟਰੀ 'ਚ ਕੰਮ ਕਰ ਰਿਹਾ ਹਾਂ, ਤਾਂ ਮੈਂ ਚੰਗਾ ਇਨਸਾਨ ਬਣਨ ਦੀ ਕੋਸ਼ਿਸ਼ ਕੀਤੀ ਹੈ | ਮੈਂ ਕਦੇ ਨਹੀਂ ਚਾਹਿਆ ਕਿ ਕਦੇ ਕਿਸੇ ਔਰਤ ਦੇ ਸਨਮਾਨ ਨੂੰ ਠੇਸ ਪੁੱਜੇ, ਕੁਝ ਮੈਂਬਰਾਂ ਨੇ ਮੇਰੇ 'ਤੇ ਗੰਭੀਰ ਦੋਸ਼ ਲਗਾਏ ਹਨ, ਜੇਕਰ ਮੇਰੇ ਕੋਲੋਂ ਕਿਸੇ ਨੂੰ ਗਲਤੀ ਨਾਲ ਦੁੱਖ ਪਹੁੰਚਾਇਆ ਗਿਆ ਹੈ, ਤਾਂ ਮੈਂ ਸਾਰੀਆਂ ਔਰਤਾਂ ਤੋਂ ਅਤੇ ਫ਼ਿਲਮੀ ਇੰਡਸਟਰੀ ਦੇ ਹਰ ਇਕ ਮੈਂਬਰ ਤੋਂ ਮੁਆਫ਼ੀ ਮੰਗਦਾ ਹਾਂ |


ਖ਼ਬਰ ਸ਼ੇਅਰ ਕਰੋ

ਸਨਬੋਨੀਫਾਚੋ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 15 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਭੰਗੜੇ 'ਚ ਆਲ ਸਟਾਰ ਅਕੈਡਮੀ ਸਿਡਨੀ ਨੇ ਮਾਰੀ ਬਾਜ਼ੀ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਪੰਜਾਬੀ ਸੱਭਿਆਚਾਰ 'ਚ ਭੰਗੜਾ ਇਕ ਅਨਿੱਖੜਵਾਂ ਅੰਗ ਹੈ ਅਤੇ ਪੰਜਾਬੀ ਹਮੇਸ਼ਾ ਇਸ ਨੂੰ ਸ਼ਿੱਦਤ ਦੀ ਤਰ੍ਹਾਂ ਚਾਹੁੰਦੇ ਹਨ | ਸਿਡਨੀ ਦੇ ਜੰਮੇ ਪਲੇ ਗੰਭਰੂਆਂ ਦੀ ਭੰਗੜਾ ਟੀਮ ਭੰਗੜਾ ਆਲ ਸਟਾਰ ਨੇ ਭੰਗੜਾ ਡਾਊਨ ਅੰਡਰ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਸਿਆਟਲ, 15 ਅਕਤੂਬਰ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)-ਅੱਜ ਇਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਰਾਮਦਾਸ ਐਸੋਸੀਏਸ਼ਨ ...

ਪੂਰੀ ਖ਼ਬਰ »

ਲੰਡਨ ਤੋਂ ਬੈਂਗਲੁਰੂ ਉਡਾਣ ਸ਼ੁਰੂ ਹੋਣ 'ਤੇ ਬਰਤਾਨਵੀ ਐਮ. ਪੀ. ਤਨਮਨਜੀਤ ਸਿੰਘ ਢੇਸੀ ਕੀਤੀ ਨਿਰਾਸ਼ਾ ਪ੍ਰਗਟ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਏਅਰ ਇੰਡੀਆ ਵਲੋਂ ਲੰਡਨ ਹੀਥਰੋ ਤੋਂ ਅੰਮਿ੍ਤਸਰ ਸਿੱਧੀ ਉਡਾਣ ਦੀ ਬਜਾਏ ਹੀਥਰੋ ਤੋਂ ਬੈਂਗਲੁਰੂ ਉਡਾਣ ਦੀ ਚੋਣ ਕਰਨ 'ਤੇ ਨਿਰਾਸ਼ਾ ਪ੍ਰਗਟ ਕੀਤੀ ਹੈ | ਸ: ਢੇਸੀ ...

ਪੂਰੀ ਖ਼ਬਰ »

ਫਰੈਂਕਫਰਟ 'ਚ ਭਾਈ ਸੁੱਖਾ ਤੇ ਭਾਈ ਜ਼ਿੰਦਾ ਦੀ ਯਾਦ 'ਚ ਸ਼ਹੀਦੀ ਸਮਾਗਮ

ਫਰੈਂਕਫਰਟ, 15 ਅਕਤੂਬਰ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕੀ ਕਮੇਟੀ ਵਲੋਂ ਸੂਰਬੀਰ ਯੋਧੇ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਅਤੇ ਬਹਿਬਲ ਕਲਾਂ ਵਿਖੇ ਸ਼ਹੀਦ ਹੋਏ ...

ਪੂਰੀ ਖ਼ਬਰ »

ਬੈਲਜੀਅਮ 'ਚ ਬੱਚੀ ਦੇ ਜਨਮ ਦਿਨ 'ਤੇ ਸਕੂਲੀ ਬੱਚਿਆਂ ਦਾ ਸਨਮਾਨ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਸਰਦਾਰ ਬਲਕਾਰ ਸਿੰਘ ਅਤੇ ਹਰਮੀਤ ਕੌਰ ਵਲੋਂ ਬੈਲਜੀਅਮ 'ਚ ਇਕ ਨਵੀਂ ਪਿਰਤ ਪਾਉਂਦੇ ਹੋਏ ਆਪਣੀ ਬੇਟੀ ਸਵਰੂਪ ਕੌਰ ਦੇ ਪਹਿਲੇ ਜਨਮ ਦਿਨ 'ਤੇ ਗੁਰਦੁਆਰਾ ਮਾਤਾ ਸਾਹਿਬ ਕੌਰ ਗੇਟ ਵਿਖੇ ਚੱਲਦੇ ਪੰਜਾਬੀ ਸਕੂਲ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX