ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  5 minutes ago
ਜਲੰਧਰ, 20 ਜੂਨ - ਅੱਜ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਇਕ ਵਫਦ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲਿਆ। ਵਫਦ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਗਰੀਬਾਂ ਨਾਲ ਧੱਕਾ ਕਰ ਰਹੀ ਹੈ ਤੇ ਹਲਕਾ ਇੰਚਾਰਜ ਸਿਰਫ ਕਾਂਗਰਸੀ ਵਰਕਰਾਂ ਦੇ ਹੀ ਨੀਲੇ ਕਾਰਡ...
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  17 minutes ago
ਚੰਡੀਗੜ੍ਹ, 20 ਜੂਨ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਬਣਾਈ ਗਈ ਐਗਜ਼ੀਕਿਊਟਿਵ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨਗੀ ਕੀਤੀ। ਕੈਪਟਨ ਅਮਰਿੰਦਰ ਸਿੰਘ...
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  33 minutes ago
ਅਹਿਮਦਾਬਾਦ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਇਸ ਮਾਮਲੇ ਵਿਚ ਸੰਜੀਵ ਭੱਟ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ...
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  50 minutes ago
ਜੰਡਿਆਲਾ ਗੁਰੂ, 20 ਜੂਨ - (ਰਣਜੀਤ ਸਿੰਘ ਜੋਸਨ)- ਅੱਤ ਦੀ ਗਰਮੀ ਤੋਂ ਬਾਅਦ ਅੱਜ ਜੰਡਿਆਲਾ ਗੁਰੂ ਵਿਖੇ ਆਈ ਤੇਜ਼ ਹਨੇਰੀ ਉਪਰੰਤ ਹੋਈ ਬਾਰਸ਼ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ...
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 1 hour ago
ਰਾਂਚੀ, 20 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਝਾਰਖੰਡ ਦੀ ਰਾਜਧਾਨੀ ਰਾਂਚੀ ਸਥਿਤ ਪ੍ਰਭਾਤ ਗਰਾਊਂਡ ਵਿਚ ਸਥਾਨਕ ਲੋਕਾਂ ਨਾਲ 65 ਮਿੰਟ ਦੇ ਕਰੀਬ ਯੋਗਾ ਦੇ ਵੱਖ ਵੱਖ ਆਸਨਾਂ ਦਾ ਪ੍ਰਦਰਸ਼ਨ ਕਰਨਗੇ। ਪ੍ਰਧਾਨ ਮੰਤਰੀ...
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 1 hour ago
ਅੰਮ੍ਰਿਤਸਰ 20 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਅਚਾਨਕ ਮੌਸਮ ਦੇ ਬਦਲੇ ਮਿਜਾਜ ਉਪਰੰਤ ਜਿਥੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਬਾਰਿਸ਼ ਦੇ ਨਾਲ ਨਾਲ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਮੌਸਮ ਸੁਹਾਵਣਾ ਕਰ ਦਿੱਤਾ..
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 1 hour ago
ਗੁਰਾਇਆ, 20 ਜੂਨ (ਬਲਵਿੰਦਰ ਸਿੰਘ) - ਨਜ਼ਦੀਕੀ ਗੋਹਾਵਰ ਫਾਟਕ 'ਤੇ ਤਾਇਨਾਤ ਗੇਟ ਮੈਨ ਦੀ ਲਾਸ਼ ਉਸ ਦੇ ਕਵਾਟਰ ਵਿਚੋਂ ਮਿਲੀ ਹੈ। ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਗੇਟਮੈਨ ਦੀ ਪਹਿਚਾਣ ਗੁਰਦੇਵ ਸਿੰਘ ਪੁੱਤਰ ਪਾਲ ਸਿੰਘ ਵਾਸੀ ਗੁਰਦਾਸਪੁਰ ਵਜੋਂ...
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 1 hour ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 1 hour ago
ਨਵੀਂ ਦਿੱਲੀ, 20 ਜੂਨ - ਅਰੁਣਾਚਲ ਪ੍ਰਦੇਸ਼ ਦੇ ਮੈਚੂਕਾ ਨੇੜੇ 3 ਜੂਨ ਨੂੰ ਹਾਦਸੇ ਦਾ ਸ਼ਿਕਾਰ ਹੋਏ ਏ.ਐਨ-32 ਏਅਰਕ੍ਰਾਫਟ 'ਚ ਸਵਾਰ 13 ਲੋਕਾਂ ਵਿਚੋਂ 6 ਦੀਆਂ ਮ੍ਰਿਤਕਾਂ ਦੇਹਾਂ ਤੇ 7 ਮ੍ਰਿਤਕ ਦੇਹਾਂ ਦੇ ਅਵਸ਼ੇਸ਼ ਭਾਰਤੀ ਹਵਾਈ ਫੌਜ ਵੱਲੋਂ ਬਰਾਮਦ ਕਰ ਲਏ ਗਏ...
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 1 hour ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 1 hour ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 1 hour ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 2 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 2 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 2 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 2 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 2 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 2 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 2 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਪਿੰ੍ਰਸ ਹੈਰੀ ਤੇ ਮੇਗਨ ਮਾਰਕਲੇ ਜਲਦੀ ਬਣਨਗੇ ਮੰਮੀ-ਪਾਪਾ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਰਾਜਕੁਮਾਰ ਪਿ੍ੰਸ ਹੈਰੀ ਅਤੇ ਮੇਗਨ ਮਾਰਕਲੇ ਦੇ ਸ਼ੁੱਭਚਿੰਤਕਾਂ ਨੂੰ ਅੱਜ ਸ਼ਾਹੀ ਮਹੱਲ ਨੇ ਤੜਕਸਾਰ ਚੰਗੀ ਖ਼ਬਰ ਦਿੰਦਿਆਂ ਐਲਾਨ ਕੀਤਾ ਕਿ ਦੋਵੇਂ ਜਲਦੀ ਮੰਮੀ-ਪਾਪਾ ਬਣਨ ਜਾ ਰਹੇ ਹਨ ਅਤੇ ਸ਼ਾਹੀ ...

ਪੂਰੀ ਖ਼ਬਰ »

ਬੈਲਜੀਅਮ 'ਚ ਪੰਚਾਇਤੀ ਤੇ ਸ਼ਹਿਰੀ ਚੋਣਾਂ 'ਚ ਪੰਜਾਬੀਆਂ ਹੱਥ ਲੱਗੀ ਨਿਰਾਸ਼ਾ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਬੀਤੇ ਦਿਨ ਬੈਲਜੀਅਮ 'ਚ ਪੰਚਾਇਤੀ ਅਤੇ ਕੌਾਸਲ ਦੇ ਨਾਲ ਸੂਬਾਈ ਚੋਣਾਂ ਹੋਈਆਂ | ਜਿਸ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵਿਦੇਸ਼ੀਆਂ ਦਾ ਲਾਹਾ ਲੈਣ ਲਈ ਕੁਝ ਪੰਜਾਬੀਆਂ ਨੂੰ ਵੀ ਟਿਕਟਾਂ ਦਿੱਤੀਆਂ ਸਨ ਪਰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਦਿਆਰਥੀ 'ਤੇ ਸਿਡਨੀ 'ਚ ਹਮਲਾ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਵਿਦੇਸ਼ੀ ਧਰਤੀ 'ਤੇ ਆਏ ਦਿਨ ਵਿਦਿਆਰਥੀਆਂ 'ਤੇ ਹੁੰਦੇ ਹਮਲੇ ਦੀਆਂ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਸਿਡਨੀ ਦੇ ਇਲਾਕੇ ਵੁਡਕਰੋਫਟ 'ਚ ਇਕ ਭਾਰਤੀ 'ਤੇ ਕੱਲ੍ਹ ਨਾਬਾਲਿਗ ਲੜਕੇ-ਲੜਕੀਆਂ ਨੇ ਹਮਲਾ ਕਰ ਦਿੱਤਾ | ...

ਪੂਰੀ ਖ਼ਬਰ »

ਅਮਰੀਕਾ 'ਚ ਰਹਿ ਰਹੇ ਗੁਜਰਾਤੀ ਵਿਗਿਆਨੀ ਨੂੰ ਸ਼ਾਮਿਲ ਨਹੀਂ ਹੋਣ ਦਿੱਤਾ ਗਰਬਾ 'ਚ

ਅਹਿਮਦਾਬਾਦ, 15 ਅਕਤੂਬਰ (ਏਜੰਸੀਆਂ)-ਨਵਰਾਤਰਿਆਂ 'ਚ ਗਰਬਾ ਦੇਸ਼-ਵਿਦੇਸ਼ ਪੂਰੇ ਜ਼ੋਰ-ਸ਼ੋਰ ਨਾਲ ਖੇਡਿਆ ਜਾਂਦਾ ਹੈ | ਅਮਰੀਕਾ 'ਚ ਵੀ ਖੇਡਿਆ ਜਾਂਦਾ ਹੈ ਪਰ ਉਥੇ ਇਕ ਅਟਲਾਂਟਾ ਸ਼ਹਿਰ 'ਚ ਗਰਬਾ ਖੇਡਣ ਗਏ ਭਾਰਤੀ ਮੂਲ ਦੇ ਵਿਗਿਆਨੀ ਅਤੇ ਉਸ ਦੇ ਦੋਸਤਾਂ ਨੂੰ ਗਰਬਾ ਖੇਡ ਦੀ ਇਜਾਜ਼ਤ ਨਹੀਂ ਦਿੱਤੀ ਗਈ | ਸਾਰਿਆ ਨੂੰ ਹੀ ਬਾਹਰ ਕੱਢ ਦਿੱਤਾ ਗਿਆ | ਉਨ੍ਹਾਂ ਦਾ ਕਹਿਣਾ ਹੈ ਕਿ ਗਰਬਾ ਦੇ ਪ੍ਰਬੰਧਕਾਂ ਨੇ ਇਸ ਲਈ ਗਰਬਾ ਖੇਡਣ ਦੀ ਆਗਿਆ ਨਹੀਂ ਦਿੱਤੀ, ਕਿਉਂਕਿ ਪ੍ਰਬੰਧਕਾਂ ਨੂੰ ਉਨ੍ਹਾਂ ਦੇ ਨਾਵਾਂ ਨੂੰ ਲੈ ਕੇ ਸ਼ੱਕ ਸੀ ਕਿ ਉਹ ਹਿੰਦੂ ਨਹੀਂ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਤੁਸੀਂ ਹਿੰਦੂ ਨਹੀਂ ਹੋ | ਇਸ ਲਈ ਤੁਹਾਨੂੰ ਗਰਬਾ ਖੇਡਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ | ਇਹ ਘਟਨਾ ਗੁਜਰਾਤ ਦੇ ਸ਼ਹਿਰ ਵਡੋਦਰਾ ਦੇ ਰਹਿਣ ਵਾਲੇ 29 ਸਾਲ ਦੇ ਕਰਨ ਜਾਨੀ ਦੇ ਨਾਲ ਵਾਪਰੀ ਹੈ | ਉਹ ਅਮਰੀਕਾ 'ਚ ਪੁਲਾੜ ਵਿਗਿਆਨੀ ਹੈ ਅਤੇ 12 ਸਾਲ ਪਹਿਲਾਂ ਤੋਂ ਅਮਰੀਕਾ ਰਹਿ ਰਿਹਾ ਹੈ | ਉਨ੍ਹਾਂ ਨੇ ਟਵਿੱਟਰ 'ਤੇ ਟਵੀਟ ਕਰਦੇ ਹੋਏ ਕਿਹਾ ਕਿ ਉਹ ਆਪਣੇ 3 ਦੋਸਤਾਂ ਨਾਲ ਅਟਲਾਂਟਾ ਦੇ ਸ਼੍ਰੀ ਸ਼ਕਤੀ ਮੰਦਰ 'ਚ ਕਰਵਾਏ ਗਰਬਾ ਸਮਾਗਮ 'ਚ ਸ਼ਿਰਕਤ ਕਰਨ ਗਏ ਸਨ ਪਰ ਉਥੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਗਰਬਾ ਖੇਡਣ ਲਈ ਅੰਦਰ ਨਹੀਂ ਜਾਣ ਦਿੱਤਾ |


ਖ਼ਬਰ ਸ਼ੇਅਰ ਕਰੋ

ਐਕਸ਼ਨ ਡਾਇਰੈਕਟਰ ਸ਼ਿਆਮ ਕੌਸ਼ਲ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀਆਂ)-ਅਦਾਕਾਰ ਵਿੱਕੀ ਕੌਸ਼ਲ ਦੇ ਪਿਤਾ ਅਤੇ ਬਾਲੀਵੁੱਡ ਦੇ ਐਕਸ਼ਨ ਡਾਇਰੈਕਟਰ ਵੀ 'ਮੀ ਟੂ' ਮੁਹਿੰਮ ਦੀ ਲਪੇਟ ਆ ਗਏ ਹਨ | 2 ਔਰਤਾਂ ਨੇ ਉਨ੍ਹਾਂ 'ਤੇ ਸ਼ੂਟਿੰਗ ਦੌਰਾਨ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ | ਟਵਿੱਟਰ 'ਤੇ ਨਮਿਤਾ ਪ੍ਰਕਾਸ਼ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 15 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਭੰਗੜੇ 'ਚ ਆਲ ਸਟਾਰ ਅਕੈਡਮੀ ਸਿਡਨੀ ਨੇ ਮਾਰੀ ਬਾਜ਼ੀ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਪੰਜਾਬੀ ਸੱਭਿਆਚਾਰ 'ਚ ਭੰਗੜਾ ਇਕ ਅਨਿੱਖੜਵਾਂ ਅੰਗ ਹੈ ਅਤੇ ਪੰਜਾਬੀ ਹਮੇਸ਼ਾ ਇਸ ਨੂੰ ਸ਼ਿੱਦਤ ਦੀ ਤਰ੍ਹਾਂ ਚਾਹੁੰਦੇ ਹਨ | ਸਿਡਨੀ ਦੇ ਜੰਮੇ ਪਲੇ ਗੰਭਰੂਆਂ ਦੀ ਭੰਗੜਾ ਟੀਮ ਭੰਗੜਾ ਆਲ ਸਟਾਰ ਨੇ ਭੰਗੜਾ ਡਾਊਨ ਅੰਡਰ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਸਿਆਟਲ, 15 ਅਕਤੂਬਰ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)-ਅੱਜ ਇਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਰਾਮਦਾਸ ਐਸੋਸੀਏਸ਼ਨ ...

ਪੂਰੀ ਖ਼ਬਰ »

ਲੰਡਨ ਤੋਂ ਬੈਂਗਲੁਰੂ ਉਡਾਣ ਸ਼ੁਰੂ ਹੋਣ 'ਤੇ ਬਰਤਾਨਵੀ ਐਮ. ਪੀ. ਤਨਮਨਜੀਤ ਸਿੰਘ ਢੇਸੀ ਕੀਤੀ ਨਿਰਾਸ਼ਾ ਪ੍ਰਗਟ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਏਅਰ ਇੰਡੀਆ ਵਲੋਂ ਲੰਡਨ ਹੀਥਰੋ ਤੋਂ ਅੰਮਿ੍ਤਸਰ ਸਿੱਧੀ ਉਡਾਣ ਦੀ ਬਜਾਏ ਹੀਥਰੋ ਤੋਂ ਬੈਂਗਲੁਰੂ ਉਡਾਣ ਦੀ ਚੋਣ ਕਰਨ 'ਤੇ ਨਿਰਾਸ਼ਾ ਪ੍ਰਗਟ ਕੀਤੀ ਹੈ | ਸ: ਢੇਸੀ ...

ਪੂਰੀ ਖ਼ਬਰ »

ਫਰੈਂਕਫਰਟ 'ਚ ਭਾਈ ਸੁੱਖਾ ਤੇ ਭਾਈ ਜ਼ਿੰਦਾ ਦੀ ਯਾਦ 'ਚ ਸ਼ਹੀਦੀ ਸਮਾਗਮ

ਫਰੈਂਕਫਰਟ, 15 ਅਕਤੂਬਰ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕੀ ਕਮੇਟੀ ਵਲੋਂ ਸੂਰਬੀਰ ਯੋਧੇ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਅਤੇ ਬਹਿਬਲ ਕਲਾਂ ਵਿਖੇ ਸ਼ਹੀਦ ਹੋਏ ...

ਪੂਰੀ ਖ਼ਬਰ »

ਬੈਲਜੀਅਮ 'ਚ ਬੱਚੀ ਦੇ ਜਨਮ ਦਿਨ 'ਤੇ ਸਕੂਲੀ ਬੱਚਿਆਂ ਦਾ ਸਨਮਾਨ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਸਰਦਾਰ ਬਲਕਾਰ ਸਿੰਘ ਅਤੇ ਹਰਮੀਤ ਕੌਰ ਵਲੋਂ ਬੈਲਜੀਅਮ 'ਚ ਇਕ ਨਵੀਂ ਪਿਰਤ ਪਾਉਂਦੇ ਹੋਏ ਆਪਣੀ ਬੇਟੀ ਸਵਰੂਪ ਕੌਰ ਦੇ ਪਹਿਲੇ ਜਨਮ ਦਿਨ 'ਤੇ ਗੁਰਦੁਆਰਾ ਮਾਤਾ ਸਾਹਿਬ ਕੌਰ ਗੇਟ ਵਿਖੇ ਚੱਲਦੇ ਪੰਜਾਬੀ ਸਕੂਲ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX