ਤਾਜਾ ਖ਼ਬਰਾਂ


ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  1 day ago
ਨਵੀਂ ਦਿੱਲੀ, 16 ਫਰਵਰੀ - ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੇ ਚੱਲਦਿਆਂ ਅੱਜ ਸਨਿੱਚਰਵਾਰ ਨੂੰ ਹੋਣ ਵਾਲੇ ਆਰਪੀ-ਐਸਜੀ ਭਾਰਤੀ ਖੇਲ ਸਨਮਾਨ ...
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  1 day ago
ਨੂਰਪੁਰ ਬੇਦੀ ,16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 17 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਵਿਖੇ ਪੁੱਜ ...
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਸ਼ਿਮਲਾ, 16 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਹਿਮਾਚਲ ਪ੍ਰਦੇਸ਼ ਦੇ ਜਵਾਨ ਕਾਂਸਟੇਬਲ ਤਿਲਕ ਰਾਜ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਧੇਵਾ (ਕਾਂਗੜਾ) ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਤੇ ਹਿਮਾਚਲ ਪ੍ਰਦੇਸ਼ ਦੇ...
ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਪਸ਼ੂ ਹਸਪਤਾਲ ਨੂੰ ਦਿੱਤਾ 26 ਲੱਖ
. . .  1 day ago
ਤਪਾ ਮੰਡੀ, 16 ਫਰਵਰੀ (ਵਿਜੇ ਸ਼ਰਮਾ) - ਤਪਾ ਮੰਡੀ ਦੇ ਜੰਮਪਲ ਤੇ ਪੰਜਾਬ ਦੇ ਪਸ਼ੂ ਪਾਲਕ ਤੇ ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਆਪਣੇ ਕੋਟੇ ਵਿਚੋਂ ਤਪਾ ਦੇ ਪਸ਼ੂ ਹਸਪਤਾਲ ਨੂੰ 26 ਲੱਖ ਰੁਪਏ ਦਿੰਦੇ ਹੋਏ ਕਿਹਾ ਕਿ ਤਪਾ ਦਾ ਪਸ਼ੂ ਹਸਪਤਾਲ ਇਕ...
ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ
. . .  1 day ago
ਪੋਖਰਨ, 16 ਫਰਵਰੀ - ਭਾਰਤੀ ਹਵਾਈ ਫੌਜ ਵਲੋਂ ਅੱਜ ਰਾਜਸਥਾਨ 'ਚ ਪੋਖਰਨ ਰੇਂਜ ਵਿਖੇ ਜੋਰਦਾਰ ਅਭਿਆਸ ਕੀਤਾ ਗਿਆ। ਇਸ ਅਭਿਆਸ ਵਾਯੂ ਸ਼ਕਤੀ 2019 ਤਹਿਤ ਕੀਤਾ...
ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ
. . .  1 day ago
ਜੰਮੂ, 16 ਫਰਵਰੀ - ਰਾਜੌਰੀ ਜ਼ਿਲ੍ਹੇ 'ਚ ਪੈਂਦੀ ਲਾਈਨ ਆਫ਼ ਕੰਟਰੋਲ 'ਤੇ ਆਈ.ਈ.ਡੀ. ਧਮਾਕਾ ਹੋਣ ਕਾਰਨ ਇਕ ਮੇਜਰ ਦੇ ਸ਼ਹੀਦ ਹੋ ਗਿਆ ਹੈ ਤੇ ਇਕ ਜਵਾਨ ਜ਼ਖਮੀ ਹੋਇਆ ਹੈ। ਇਹ ਧਮਾਕਾ ਪੁਲਵਾਮਾ ਹਮਲੇ ਦੇ ਦੋ ਦਿਨ ਬਾਅਦ ਹੋਇਆ...
ਬੈਂਕ ਅਧਿਕਾਰੀਆਂ ਨੇ ਬੱਚੇ ਕੀਤੇ ਘਰ 'ਚ ਕੈਦ
. . .  1 day ago
ਬੰਗਾ, 16 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਇਕ ਕਰਜ਼ੇ ਨੂੰ ਸਮੇਂ ਸਿਰ ਨਾ ਮੋੜਨ ਦੇ ਮਾਮਲੇ 'ਚ ਤਿੰਨ ਘੰਟੇ ਬੱਚੇ ਘਰ ਵਿਚ ਕੈਦ ਕੀਤੇ। ਬੈਂਕ ਦੇ ਅਧਿਕਾਰੀਆਂ ਵਲੋਂ ਤਾਲਾ ਲਗਾ ਕੇ ਘਰ ਨੂੰ ਸੀਲ ਕੀਤਾ ਗਿਆ। ਡੀ.ਐਸ.ਪੀ. ਬੰਗਾ ਵਲੋਂ ਤਾਲਾ...
ਐਮੀ ਵਿਰਕ ਤੇ ਰਣਜੀਤ ਬਾਵਾ ਵਲੋਂ ਸ਼ਹੀਦ ਜਵਾਨਾਂ ਨੂੰ ਮਦਦ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 16 ਫਰਵਰੀ - ਪੰਜਾਬੀ ਕਲਾਕਾਰ ਐਮੀ ਵਿਰਕ ਤੇ ਰਣਜੀਤ ਬਾਵਾ ਨੇ ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਲਈ ਢਾਈ-ਢਾਈ ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ...
ਅਮਿਤਾਭ ਬੱਚਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਪਰਿਵਾਰਾਂ ਨੂੰ ਫ਼ਿਲਮ ਅਦਾਕਾਰ ਅਮਿਤਾਭ ਬੱਚਨ ਨੇ 5-5 ਲੱਖ ਰੁਪਏ ਦੇਣ ਦਾ ਐਲਾਨ
ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਹਨ ਝੂਠੀਆਂ 'ਤੇ ਬੇਬੁਨਿਆਦ- ਐੱਸ.ਐੱਸ.ਪੀ
. . .  1 day ago
ਊਧਮਪੁਰ, 16 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਊਧਮਪੁਰ ਵਿਖੇ ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਫੈਲ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਊਧਮ ਪੁਰ ਦੇ ਐੱਸ.ਐੱਸ.ਪੀ ਨੇ ਦੱਸਿਆ ਕਿ ਇਹ .....
ਰਿਲਾਇੰਸ ਫਾਊਂਡੇਸ਼ਨ ਪੁਲਵਾਮਾ ਹਮਲੇ 'ਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਚੁੱਕੇਗੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 16 ਫਰਵਰੀ- ਰਿਲਾਇੰਸ ਫਾਊਂਡੇਸ਼ਨ ਨੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਬੱਚਿਆ ਦੇ ਪਾਲਣ-ਪੋਸ਼ਣ, ਉਨ੍ਹਾਂ ਦੀ ਪੜਾਈ ਤੋਂ ਲੈ ਕੇ ਨੌਕਰੀ ਅਤੇ ਨਾਲ-ਨਾਲ ਪਰਿਵਾਰ ਦੀ ਰੋਜ਼ੀ ਰੋਟੀ ਚੁੱਕਣ ਦਾ ਐਲਾਨ...
550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਨੂੰ ਭਾਈ ਲੌਂਗੋਵਾਲ ਨੇ ਕੀਤਾ ਰਿਲੀਜ਼
. . .  1 day ago
ਅੰਮ੍ਰਿਤਸਰ, 16 ਫਰਵਰੀ (ਜਸਵੰਤ ਸਿੰਘ ਜੱਸ)--ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁ: ਪ੍ਰ: ਕਮੇਟੀ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਆਵਾਜ਼ 'ਚ ਗੁਰਬਾਣੀ ਸ਼ਬਦ ਰਿਕਾਰਡ ਕਰਵਾਇਆ ....
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਅਧੀਨ ਆਉਂਦੇ 6 ਥਾਣਿਆਂ ਦੇ ਮੁਖੀਆਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ 20 ਫਰਵਰੀ ਤੱਕ ਤਬਾਦਲੇ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਦੇ ਕੀਤੇ ਹੁਕਮਾਂ ਤੋਂ ਬਾਅਦ ਅੱਜ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵੱਲੋਂ ਵੱਖ-ਵੱਖ .....
'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ
. . .  1 day ago
ਨਵੀਂ ਦਿੱਲੀ, 16 ਫਰਵਰੀ- ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨੂੰ ਲੈ ਕੇ ਦਿੱਤੇ ਗਏ ਬਿਆਨ ਕਾਰਨ ਨਵਜੋਤ ਸਿੰਘ ਸਿੱਧੂ ਨੂੰ 'ਦ ਕਪਿਲ ਸ਼ਰਮਾ ਸ਼ੋਅ' ਤੋਂ ਬਾਹਰ ਕਰ ਦਿੱਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਿੱਧੂ ਵੱਲੋਂ ਦਿੱਤੇ ਗਏ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼ਹੀਦ ਤਿਲਕ ਰਾਜ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਸ਼ਿਮਲਾ, 16 ਫਰਵਰੀ (ਡਿੰਪਲ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨ ਤਿਲਕ ਰਾਜ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਸ਼ਰਧਾਂਜਲੀ ਦਿੱਤੀ। ਜਾਣਕਾਰੀ ਲਈ ਦੱਸ ਦੇਈਏ ਕਿ ਮੁੱਖ ਮੰਤਰੀ ਨੇ ਅੱਜ ਕਾਂਗੜਾ ....
ਫ਼ੌਜ ਦੇ ਜਵਾਨਾਂ 'ਤੇ ਹਮਲਾ ਕਰਵਾਉਣ ਵਾਲੇ ਪਾਕਿ ਦੇ ਖ਼ਿਲਾਫ਼ ਕੇਂਦਰ ਸਰਕਾਰ ਕਰੇ ਸਖ਼ਤ ਕਾਰਵਾਈ- ਬੇਦੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਤਾਮਿਲਨਾਡੂ ਦੇ ਜਵਾਨ ਨੂੰ ਰੱਖਿਆ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ
. . .  1 day ago
ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਦਿੱਲੀ ਹਾਈਕੋਰਟ 'ਚ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਰਾਸ਼ਟਰੀ-ਅੰਤਰਰਾਸ਼ਟਰੀ

ਪਿੰ੍ਰਸ ਹੈਰੀ ਤੇ ਮੇਗਨ ਮਾਰਕਲੇ ਜਲਦੀ ਬਣਨਗੇ ਮੰਮੀ-ਪਾਪਾ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਰਾਜਕੁਮਾਰ ਪਿ੍ੰਸ ਹੈਰੀ ਅਤੇ ਮੇਗਨ ਮਾਰਕਲੇ ਦੇ ਸ਼ੁੱਭਚਿੰਤਕਾਂ ਨੂੰ ਅੱਜ ਸ਼ਾਹੀ ਮਹੱਲ ਨੇ ਤੜਕਸਾਰ ਚੰਗੀ ਖ਼ਬਰ ਦਿੰਦਿਆਂ ਐਲਾਨ ਕੀਤਾ ਕਿ ਦੋਵੇਂ ਜਲਦੀ ਮੰਮੀ-ਪਾਪਾ ਬਣਨ ਜਾ ਰਹੇ ਹਨ ਅਤੇ ਸ਼ਾਹੀ ...

ਪੂਰੀ ਖ਼ਬਰ »

ਬੈਲਜੀਅਮ 'ਚ ਪੰਚਾਇਤੀ ਤੇ ਸ਼ਹਿਰੀ ਚੋਣਾਂ 'ਚ ਪੰਜਾਬੀਆਂ ਹੱਥ ਲੱਗੀ ਨਿਰਾਸ਼ਾ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਬੀਤੇ ਦਿਨ ਬੈਲਜੀਅਮ 'ਚ ਪੰਚਾਇਤੀ ਅਤੇ ਕੌਾਸਲ ਦੇ ਨਾਲ ਸੂਬਾਈ ਚੋਣਾਂ ਹੋਈਆਂ | ਜਿਸ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵਿਦੇਸ਼ੀਆਂ ਦਾ ਲਾਹਾ ਲੈਣ ਲਈ ਕੁਝ ਪੰਜਾਬੀਆਂ ਨੂੰ ਵੀ ਟਿਕਟਾਂ ਦਿੱਤੀਆਂ ਸਨ ਪਰ ਬੈਲਜੀਅਮ ਦੇ ਭਾਰੀ ਸਿੱਖ ਵਸੋਂ ਵਾਲੇ ਸ਼ਹਿਰ ਸੰਤਿਰੂਧਨ 'ਤੇ ਸਭ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਸਨ | ਜਿਨ੍ਹਾਂ ਦਾ ਲਾਹਾ ਸੀ. ਡੀ. ਐਾਡ ਵੀ ਪਾਰਟੀ ਆਪਣੀਆਂ ਦੋ ਸਹਿਯੋਗੀ ਪਾਰਟੀਆਂ ਨਾਲ ਮਿਲ ਕੇ ਤਾਂ ਲੈ ਗਈ ਪਰ ਪੰਜਾਬੀ ਅਵਤਾਰ ਸਿੰਘ ਰਾਹੋਂ 425 ਵੋਟਾਂ ਅਤੇ ਨਵਦੀਪ ਕੌਰ 499 ਵੋਟਾਂ ਲੈ ਕੇ ਹਾਰ ਗਏ, ਜੇਕਰ ਸੀ. ਡੀ. ਐਾਡ ਵੀ. ਪਾਰਟੀ ਚਲਾਕੀ ਵਾਲੀ ਸਿਆਸਤ ਨਾ ਖੇਡਦੀ ਤਾਂ ਅਵਤਾਰ ਸਿੰਘ ਰਾਹੋਂ ਦੀ ਜਿੱਤ ਯਕੀਨੀ ਸੀ | ਦੂਜੇ ਪਾਸੇ ਜੇ ਸੰਤਿਰੂਧਨ 'ਚ ਪੰਜਾਬੀਆਂ ਦਾ ਰੋਲ ਦੇਖਿਆ ਜਾਵੇ, ਤਾਂ ਇਕ ਦੂਜੇ 'ਤੇ ਦੂਸ਼ਣਬਾਜ਼ੀ ਅਤੇ ਜਾਤੀਵਾਦ ਕਾਫ਼ੀ ਭਾਰੀ ਰਿਹਾ | ਜਿਸ ਨਾਲ ਪ੍ਰੀਤੀ ਕੌਰ ਜੋ ਕਿ ਐਸ. ਪੀ. ਏ. ਦੀ ਟਿਕਟ 'ਤੇ ਚੋਣ ਲੜ ਰਹੀ ਸੀ ਨੂੰ ਵੀ ਹਾਰ ਦਾ ਮੂੰਹ ਦੇਖਣਾ ਪਿਆ ਪਰ ਜੇਕਰ ਪ੍ਰੀਤੀ ਕੌਰ ਦੇ 2012 ਦੇ ਵੋਟਾਂ ਦਾ ਹਿਸਾਬ ਦੇਖਿਆ ਜਾਵੇ ਤਾਂ ਇਸ ਵਾਰ ਪ੍ਰੀਤੀ ਕੌਰ ਨੂੰ ਪਹਿਲਾਂ ਨਾਲੋਂ ਜ਼ਿਆਦਾ ਵੋਟਾਂ ਪਈਆਂ ਹਨ ਅਤੇ 1050 ਵੋਟਾਂ ਨਾਲ ਫੇਰ ਹਾਰ ਦੇਖਣੀ ਪਈ | ਇਸੇ ਤਰ੍ਹਾਂ ਨਿਊਕਿਰਕਨ ਦੇ ਰਣਜੀਤ ਸਿੰਘ ਨੂੰ 179 ਵੋਟਾਂ, ਰਘਵੀਰ ਸਿੰਘ ਹੁਪਰਤਿਗਨ 142, ਸੰਜੇ ਕੁਮਾਰ ਹਾਸਲਟ ਅਤੇ ਦਸ਼ਮਿੰਦਰ ਸਿੰਘ ਭੋਗਲ ਜੇਤੇ ਬਰੱਸਲਜ ਤੋਂ ਚੰਦ ਵੋਟਾਂ ਲੈ ਕੇ ਹਾਰ ਗਏ | ਜੇਕਰ ਕੁਲ ਮਿਲਾ ਕੇ ਬੈਲਜੀਅਮ 'ਚ ਕੁਲ ਸੀਟਾਂ 'ਤੇ ਨਜ਼ਰ ਮਾਰੀ ਜਾਵੇ ਤਾਂ ਪਹਿਲੇ ਨੰਬਰ 'ਤੇ ਸੀ. ਡੀ. ਐਾਡ ਵੀ. ਪਾਰਟੀ, ਦੂਜੇ ਸਥਾਨ 'ਤੇ ਪਾਰਟੀ ਐਨ. ਵੀ. ਏ. ਨੂੰ ਇਸ ਵਾਰ ਫੇਰ ਜ਼ਿਆਦਾ ਸੀਟਾਂ ਮਿਲੀਆਂ ਹਨ | ਤੀਜਾ ਸਥਾਨ ਔਪਨ ਵੀ. ਐਲ. ਡੀ. ਅਤੇ ਚੌਥੇ 'ਤੇ ਐਸ. ਪੀ. ਏ. ਰਹੀਆਂ |


ਖ਼ਬਰ ਸ਼ੇਅਰ ਕਰੋ

ਭਾਰਤੀ ਮੂਲ ਦੇ ਵਿਦਿਆਰਥੀ 'ਤੇ ਸਿਡਨੀ 'ਚ ਹਮਲਾ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਵਿਦੇਸ਼ੀ ਧਰਤੀ 'ਤੇ ਆਏ ਦਿਨ ਵਿਦਿਆਰਥੀਆਂ 'ਤੇ ਹੁੰਦੇ ਹਮਲੇ ਦੀਆਂ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਸਿਡਨੀ ਦੇ ਇਲਾਕੇ ਵੁਡਕਰੋਫਟ 'ਚ ਇਕ ਭਾਰਤੀ 'ਤੇ ਕੱਲ੍ਹ ਨਾਬਾਲਿਗ ਲੜਕੇ-ਲੜਕੀਆਂ ਨੇ ਹਮਲਾ ਕਰ ਦਿੱਤਾ | ...

ਪੂਰੀ ਖ਼ਬਰ »

ਅਮਰੀਕਾ 'ਚ ਰਹਿ ਰਹੇ ਗੁਜਰਾਤੀ ਵਿਗਿਆਨੀ ਨੂੰ ਸ਼ਾਮਿਲ ਨਹੀਂ ਹੋਣ ਦਿੱਤਾ ਗਰਬਾ 'ਚ

ਅਹਿਮਦਾਬਾਦ, 15 ਅਕਤੂਬਰ (ਏਜੰਸੀਆਂ)-ਨਵਰਾਤਰਿਆਂ 'ਚ ਗਰਬਾ ਦੇਸ਼-ਵਿਦੇਸ਼ ਪੂਰੇ ਜ਼ੋਰ-ਸ਼ੋਰ ਨਾਲ ਖੇਡਿਆ ਜਾਂਦਾ ਹੈ | ਅਮਰੀਕਾ 'ਚ ਵੀ ਖੇਡਿਆ ਜਾਂਦਾ ਹੈ ਪਰ ਉਥੇ ਇਕ ਅਟਲਾਂਟਾ ਸ਼ਹਿਰ 'ਚ ਗਰਬਾ ਖੇਡਣ ਗਏ ਭਾਰਤੀ ਮੂਲ ਦੇ ਵਿਗਿਆਨੀ ਅਤੇ ਉਸ ਦੇ ਦੋਸਤਾਂ ਨੂੰ ਗਰਬਾ ਖੇਡ ...

ਪੂਰੀ ਖ਼ਬਰ »

ਐਕਸ਼ਨ ਡਾਇਰੈਕਟਰ ਸ਼ਿਆਮ ਕੌਸ਼ਲ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀਆਂ)-ਅਦਾਕਾਰ ਵਿੱਕੀ ਕੌਸ਼ਲ ਦੇ ਪਿਤਾ ਅਤੇ ਬਾਲੀਵੁੱਡ ਦੇ ਐਕਸ਼ਨ ਡਾਇਰੈਕਟਰ ਵੀ 'ਮੀ ਟੂ' ਮੁਹਿੰਮ ਦੀ ਲਪੇਟ ਆ ਗਏ ਹਨ | 2 ਔਰਤਾਂ ਨੇ ਉਨ੍ਹਾਂ 'ਤੇ ਸ਼ੂਟਿੰਗ ਦੌਰਾਨ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ | ਟਵਿੱਟਰ 'ਤੇ ਨਮਿਤਾ ਪ੍ਰਕਾਸ਼ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 15 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਭੰਗੜੇ 'ਚ ਆਲ ਸਟਾਰ ਅਕੈਡਮੀ ਸਿਡਨੀ ਨੇ ਮਾਰੀ ਬਾਜ਼ੀ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਪੰਜਾਬੀ ਸੱਭਿਆਚਾਰ 'ਚ ਭੰਗੜਾ ਇਕ ਅਨਿੱਖੜਵਾਂ ਅੰਗ ਹੈ ਅਤੇ ਪੰਜਾਬੀ ਹਮੇਸ਼ਾ ਇਸ ਨੂੰ ਸ਼ਿੱਦਤ ਦੀ ਤਰ੍ਹਾਂ ਚਾਹੁੰਦੇ ਹਨ | ਸਿਡਨੀ ਦੇ ਜੰਮੇ ਪਲੇ ਗੰਭਰੂਆਂ ਦੀ ਭੰਗੜਾ ਟੀਮ ਭੰਗੜਾ ਆਲ ਸਟਾਰ ਨੇ ਭੰਗੜਾ ਡਾਊਨ ਅੰਡਰ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਸਿਆਟਲ, 15 ਅਕਤੂਬਰ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)-ਅੱਜ ਇਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਰਾਮਦਾਸ ਐਸੋਸੀਏਸ਼ਨ ...

ਪੂਰੀ ਖ਼ਬਰ »

ਲੰਡਨ ਤੋਂ ਬੈਂਗਲੁਰੂ ਉਡਾਣ ਸ਼ੁਰੂ ਹੋਣ 'ਤੇ ਬਰਤਾਨਵੀ ਐਮ. ਪੀ. ਤਨਮਨਜੀਤ ਸਿੰਘ ਢੇਸੀ ਕੀਤੀ ਨਿਰਾਸ਼ਾ ਪ੍ਰਗਟ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਏਅਰ ਇੰਡੀਆ ਵਲੋਂ ਲੰਡਨ ਹੀਥਰੋ ਤੋਂ ਅੰਮਿ੍ਤਸਰ ਸਿੱਧੀ ਉਡਾਣ ਦੀ ਬਜਾਏ ਹੀਥਰੋ ਤੋਂ ਬੈਂਗਲੁਰੂ ਉਡਾਣ ਦੀ ਚੋਣ ਕਰਨ 'ਤੇ ਨਿਰਾਸ਼ਾ ਪ੍ਰਗਟ ਕੀਤੀ ਹੈ | ਸ: ਢੇਸੀ ...

ਪੂਰੀ ਖ਼ਬਰ »

ਫਰੈਂਕਫਰਟ 'ਚ ਭਾਈ ਸੁੱਖਾ ਤੇ ਭਾਈ ਜ਼ਿੰਦਾ ਦੀ ਯਾਦ 'ਚ ਸ਼ਹੀਦੀ ਸਮਾਗਮ

ਫਰੈਂਕਫਰਟ, 15 ਅਕਤੂਬਰ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕੀ ਕਮੇਟੀ ਵਲੋਂ ਸੂਰਬੀਰ ਯੋਧੇ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਅਤੇ ਬਹਿਬਲ ਕਲਾਂ ਵਿਖੇ ਸ਼ਹੀਦ ਹੋਏ ...

ਪੂਰੀ ਖ਼ਬਰ »

ਬੈਲਜੀਅਮ 'ਚ ਬੱਚੀ ਦੇ ਜਨਮ ਦਿਨ 'ਤੇ ਸਕੂਲੀ ਬੱਚਿਆਂ ਦਾ ਸਨਮਾਨ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਸਰਦਾਰ ਬਲਕਾਰ ਸਿੰਘ ਅਤੇ ਹਰਮੀਤ ਕੌਰ ਵਲੋਂ ਬੈਲਜੀਅਮ 'ਚ ਇਕ ਨਵੀਂ ਪਿਰਤ ਪਾਉਂਦੇ ਹੋਏ ਆਪਣੀ ਬੇਟੀ ਸਵਰੂਪ ਕੌਰ ਦੇ ਪਹਿਲੇ ਜਨਮ ਦਿਨ 'ਤੇ ਗੁਰਦੁਆਰਾ ਮਾਤਾ ਸਾਹਿਬ ਕੌਰ ਗੇਟ ਵਿਖੇ ਚੱਲਦੇ ਪੰਜਾਬੀ ਸਕੂਲ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX