ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ) 17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਰਾਸ਼ਟਰੀ-ਅੰਤਰਰਾਸ਼ਟਰੀ

ਪਿੰ੍ਰਸ ਹੈਰੀ ਤੇ ਮੇਗਨ ਮਾਰਕਲੇ ਜਲਦੀ ਬਣਨਗੇ ਮੰਮੀ-ਪਾਪਾ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਰਾਜਕੁਮਾਰ ਪਿ੍ੰਸ ਹੈਰੀ ਅਤੇ ਮੇਗਨ ਮਾਰਕਲੇ ਦੇ ਸ਼ੁੱਭਚਿੰਤਕਾਂ ਨੂੰ ਅੱਜ ਸ਼ਾਹੀ ਮਹੱਲ ਨੇ ਤੜਕਸਾਰ ਚੰਗੀ ਖ਼ਬਰ ਦਿੰਦਿਆਂ ਐਲਾਨ ਕੀਤਾ ਕਿ ਦੋਵੇਂ ਜਲਦੀ ਮੰਮੀ-ਪਾਪਾ ਬਣਨ ਜਾ ਰਹੇ ਹਨ ਅਤੇ ਸ਼ਾਹੀ ਮਹੱਲ 'ਚ ਇਕ ਵਾਰ ਫਿਰ ਕਿਲਕਾਰੀਆਂ ਗੂੰਜਣਗੀਆਂ | ਇਹ ਜਾਣਕਾਰੀ ਉਸ ਵੇਲੇ ਸਾਂਝੀ ਕੀਤੀ ਗਈ ਹੈ ਜਦੋਂ ਸ਼ਾਹੀ ਜੋੜਾ 37 ਸਾਲਾ ਮੇਗਨ ਮਾਰਕਲੇ ਅਤੇ 34 ਸਾਲਾ ਪਿ੍ੰਸ ਹੈਰੀ ਸਿਡਨੀ ਪਹੁੰਚੇ ਹਨ, ਜਿਥੇ ਉਹ ਆਸਟੇ੍ਰਲੀਆ ਅਤੇ ਨਿਊਜ਼ੀਲੈਂਡ ਦਾ 16 ਦਿਨਾਂ ਦੌਰਾ ਕਰ ਰਹੇ ਹਨ | ਕਿੰਗਸਟਨ ਪੈਲੇਸ ਨੇ ਕਿਹਾ ਹੈ ਕਿ 5 ਮਹੀਨੇ ਪਹਿਲਾਂ ਇਨ੍ਹਾਂ ਦਾ ਵਿਆਹ ਹੋਇਆ ਸੀ, ਜਦ ਅਸੀਂ ਇਹ ਖ਼ੁਸ਼ਖ਼ਬਰੀ ਲੋਕਾਂ ਨਾਲ ਸਾਂਝੀ ਕਰਨ ਦੀ ਖ਼ੁਸ਼ੀ ਲੈ ਰਹੇ ਹਾਂ | ਜ਼ਿਕਰਯੋਗ ਹੈ ਕਿ ਸ਼ਾਹੀ ਪਰਿਵਾਰ ਦਾ ਇਹ ਬੱਚਾ ਬਰਤਾਨਵੀ ਤਖ਼ਤ ਦਾ 17ਵਾਂ ਦਾਅਵੇਦਾਰ ਹੋਵੇਗਾ | ਇਸ ਖ਼ੁਸ਼ਖ਼ਬਰੀ ਬਾਰੇ ਮਹਾਰਾਣੀ ਐਲਿਜ਼ਾਬੈੱਥ ਅਤੇ ਸ਼ਾਹੀ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਬੀਤੇ ਸ਼ੁੱਕਰਵਾਰ ਦੱਸ ਦਿੱਤਾ ਗਿਆ ਸੀ, ਜਦੋਂ ਸ਼ਾਹੀ ਪਰਿਵਾਰ ਰਾਜਕੁਮਾਰੀ ਯੂਜੀਨੀ ਦੇ ਵਿਆਹ 'ਚ ਵਿੰਡਸਰ ਕਾਸਲ ਪਹੁੰਚਿਆ ਸੀ | ਖ਼ਬਰਾਂ ਅਨੁਸਾਰ ਮੇਗਨ 12 ਹਫ਼ਤਿਆਂ ਦੀ ਗਰਭਵਤੀ ਹੈ | ਦੱਸਣਯੋਗ ਹੈ ਕਿ ਹੈਰੀ ਦੇ ਮਾਤਾ ਪਿਤਾ, ਪਿ੍ੰਸ ਚਾਰਲਸ ਅਤੇ ਰਾਜਕੁਮਾਰੀ ਡਿਆਨਾ ਨੇ ਵੀ ਵਿਆਹ ਤੋਂ ਬਾਅਦ ਪਹਿਲਾ ਸਰਕਾਰੀ ਦੌਰਾ ਆਸਟੇ੍ਰਲੀਆ ਅਤੇ ਨਿਊਜ਼ੀਲੈਂਡ ਦਾ ਹੀ ਕੀਤਾ ਸੀ |


ਖ਼ਬਰ ਸ਼ੇਅਰ ਕਰੋ

ਬੈਲਜੀਅਮ 'ਚ ਪੰਚਾਇਤੀ ਤੇ ਸ਼ਹਿਰੀ ਚੋਣਾਂ 'ਚ ਪੰਜਾਬੀਆਂ ਹੱਥ ਲੱਗੀ ਨਿਰਾਸ਼ਾ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਬੀਤੇ ਦਿਨ ਬੈਲਜੀਅਮ 'ਚ ਪੰਚਾਇਤੀ ਅਤੇ ਕੌਾਸਲ ਦੇ ਨਾਲ ਸੂਬਾਈ ਚੋਣਾਂ ਹੋਈਆਂ | ਜਿਸ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵਿਦੇਸ਼ੀਆਂ ਦਾ ਲਾਹਾ ਲੈਣ ਲਈ ਕੁਝ ਪੰਜਾਬੀਆਂ ਨੂੰ ਵੀ ਟਿਕਟਾਂ ਦਿੱਤੀਆਂ ਸਨ ਪਰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਦਿਆਰਥੀ 'ਤੇ ਸਿਡਨੀ 'ਚ ਹਮਲਾ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਵਿਦੇਸ਼ੀ ਧਰਤੀ 'ਤੇ ਆਏ ਦਿਨ ਵਿਦਿਆਰਥੀਆਂ 'ਤੇ ਹੁੰਦੇ ਹਮਲੇ ਦੀਆਂ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਸਿਡਨੀ ਦੇ ਇਲਾਕੇ ਵੁਡਕਰੋਫਟ 'ਚ ਇਕ ਭਾਰਤੀ 'ਤੇ ਕੱਲ੍ਹ ਨਾਬਾਲਿਗ ਲੜਕੇ-ਲੜਕੀਆਂ ਨੇ ਹਮਲਾ ਕਰ ਦਿੱਤਾ | ...

ਪੂਰੀ ਖ਼ਬਰ »

ਅਮਰੀਕਾ 'ਚ ਰਹਿ ਰਹੇ ਗੁਜਰਾਤੀ ਵਿਗਿਆਨੀ ਨੂੰ ਸ਼ਾਮਿਲ ਨਹੀਂ ਹੋਣ ਦਿੱਤਾ ਗਰਬਾ 'ਚ

ਅਹਿਮਦਾਬਾਦ, 15 ਅਕਤੂਬਰ (ਏਜੰਸੀਆਂ)-ਨਵਰਾਤਰਿਆਂ 'ਚ ਗਰਬਾ ਦੇਸ਼-ਵਿਦੇਸ਼ ਪੂਰੇ ਜ਼ੋਰ-ਸ਼ੋਰ ਨਾਲ ਖੇਡਿਆ ਜਾਂਦਾ ਹੈ | ਅਮਰੀਕਾ 'ਚ ਵੀ ਖੇਡਿਆ ਜਾਂਦਾ ਹੈ ਪਰ ਉਥੇ ਇਕ ਅਟਲਾਂਟਾ ਸ਼ਹਿਰ 'ਚ ਗਰਬਾ ਖੇਡਣ ਗਏ ਭਾਰਤੀ ਮੂਲ ਦੇ ਵਿਗਿਆਨੀ ਅਤੇ ਉਸ ਦੇ ਦੋਸਤਾਂ ਨੂੰ ਗਰਬਾ ਖੇਡ ...

ਪੂਰੀ ਖ਼ਬਰ »

ਐਕਸ਼ਨ ਡਾਇਰੈਕਟਰ ਸ਼ਿਆਮ ਕੌਸ਼ਲ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀਆਂ)-ਅਦਾਕਾਰ ਵਿੱਕੀ ਕੌਸ਼ਲ ਦੇ ਪਿਤਾ ਅਤੇ ਬਾਲੀਵੁੱਡ ਦੇ ਐਕਸ਼ਨ ਡਾਇਰੈਕਟਰ ਵੀ 'ਮੀ ਟੂ' ਮੁਹਿੰਮ ਦੀ ਲਪੇਟ ਆ ਗਏ ਹਨ | 2 ਔਰਤਾਂ ਨੇ ਉਨ੍ਹਾਂ 'ਤੇ ਸ਼ੂਟਿੰਗ ਦੌਰਾਨ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ | ਟਵਿੱਟਰ 'ਤੇ ਨਮਿਤਾ ਪ੍ਰਕਾਸ਼ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 15 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਭੰਗੜੇ 'ਚ ਆਲ ਸਟਾਰ ਅਕੈਡਮੀ ਸਿਡਨੀ ਨੇ ਮਾਰੀ ਬਾਜ਼ੀ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਪੰਜਾਬੀ ਸੱਭਿਆਚਾਰ 'ਚ ਭੰਗੜਾ ਇਕ ਅਨਿੱਖੜਵਾਂ ਅੰਗ ਹੈ ਅਤੇ ਪੰਜਾਬੀ ਹਮੇਸ਼ਾ ਇਸ ਨੂੰ ਸ਼ਿੱਦਤ ਦੀ ਤਰ੍ਹਾਂ ਚਾਹੁੰਦੇ ਹਨ | ਸਿਡਨੀ ਦੇ ਜੰਮੇ ਪਲੇ ਗੰਭਰੂਆਂ ਦੀ ਭੰਗੜਾ ਟੀਮ ਭੰਗੜਾ ਆਲ ਸਟਾਰ ਨੇ ਭੰਗੜਾ ਡਾਊਨ ਅੰਡਰ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਸਿਆਟਲ, 15 ਅਕਤੂਬਰ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)-ਅੱਜ ਇਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਰਾਮਦਾਸ ਐਸੋਸੀਏਸ਼ਨ ...

ਪੂਰੀ ਖ਼ਬਰ »

ਲੰਡਨ ਤੋਂ ਬੈਂਗਲੁਰੂ ਉਡਾਣ ਸ਼ੁਰੂ ਹੋਣ 'ਤੇ ਬਰਤਾਨਵੀ ਐਮ. ਪੀ. ਤਨਮਨਜੀਤ ਸਿੰਘ ਢੇਸੀ ਕੀਤੀ ਨਿਰਾਸ਼ਾ ਪ੍ਰਗਟ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਏਅਰ ਇੰਡੀਆ ਵਲੋਂ ਲੰਡਨ ਹੀਥਰੋ ਤੋਂ ਅੰਮਿ੍ਤਸਰ ਸਿੱਧੀ ਉਡਾਣ ਦੀ ਬਜਾਏ ਹੀਥਰੋ ਤੋਂ ਬੈਂਗਲੁਰੂ ਉਡਾਣ ਦੀ ਚੋਣ ਕਰਨ 'ਤੇ ਨਿਰਾਸ਼ਾ ਪ੍ਰਗਟ ਕੀਤੀ ਹੈ | ਸ: ਢੇਸੀ ...

ਪੂਰੀ ਖ਼ਬਰ »

ਫਰੈਂਕਫਰਟ 'ਚ ਭਾਈ ਸੁੱਖਾ ਤੇ ਭਾਈ ਜ਼ਿੰਦਾ ਦੀ ਯਾਦ 'ਚ ਸ਼ਹੀਦੀ ਸਮਾਗਮ

ਫਰੈਂਕਫਰਟ, 15 ਅਕਤੂਬਰ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕੀ ਕਮੇਟੀ ਵਲੋਂ ਸੂਰਬੀਰ ਯੋਧੇ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਅਤੇ ਬਹਿਬਲ ਕਲਾਂ ਵਿਖੇ ਸ਼ਹੀਦ ਹੋਏ ...

ਪੂਰੀ ਖ਼ਬਰ »

ਬੈਲਜੀਅਮ 'ਚ ਬੱਚੀ ਦੇ ਜਨਮ ਦਿਨ 'ਤੇ ਸਕੂਲੀ ਬੱਚਿਆਂ ਦਾ ਸਨਮਾਨ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਸਰਦਾਰ ਬਲਕਾਰ ਸਿੰਘ ਅਤੇ ਹਰਮੀਤ ਕੌਰ ਵਲੋਂ ਬੈਲਜੀਅਮ 'ਚ ਇਕ ਨਵੀਂ ਪਿਰਤ ਪਾਉਂਦੇ ਹੋਏ ਆਪਣੀ ਬੇਟੀ ਸਵਰੂਪ ਕੌਰ ਦੇ ਪਹਿਲੇ ਜਨਮ ਦਿਨ 'ਤੇ ਗੁਰਦੁਆਰਾ ਮਾਤਾ ਸਾਹਿਬ ਕੌਰ ਗੇਟ ਵਿਖੇ ਚੱਲਦੇ ਪੰਜਾਬੀ ਸਕੂਲ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX