ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਰਾਸ਼ਟਰੀ-ਅੰਤਰਰਾਸ਼ਟਰੀ

ਪਿੰ੍ਰਸ ਹੈਰੀ ਤੇ ਮੇਗਨ ਮਾਰਕਲੇ ਜਲਦੀ ਬਣਨਗੇ ਮੰਮੀ-ਪਾਪਾ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਰਾਜਕੁਮਾਰ ਪਿ੍ੰਸ ਹੈਰੀ ਅਤੇ ਮੇਗਨ ਮਾਰਕਲੇ ਦੇ ਸ਼ੁੱਭਚਿੰਤਕਾਂ ਨੂੰ ਅੱਜ ਸ਼ਾਹੀ ਮਹੱਲ ਨੇ ਤੜਕਸਾਰ ਚੰਗੀ ਖ਼ਬਰ ਦਿੰਦਿਆਂ ਐਲਾਨ ਕੀਤਾ ਕਿ ਦੋਵੇਂ ਜਲਦੀ ਮੰਮੀ-ਪਾਪਾ ਬਣਨ ਜਾ ਰਹੇ ਹਨ ਅਤੇ ਸ਼ਾਹੀ ...

ਪੂਰੀ ਖ਼ਬਰ »

ਬੈਲਜੀਅਮ 'ਚ ਪੰਚਾਇਤੀ ਤੇ ਸ਼ਹਿਰੀ ਚੋਣਾਂ 'ਚ ਪੰਜਾਬੀਆਂ ਹੱਥ ਲੱਗੀ ਨਿਰਾਸ਼ਾ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਬੀਤੇ ਦਿਨ ਬੈਲਜੀਅਮ 'ਚ ਪੰਚਾਇਤੀ ਅਤੇ ਕੌਾਸਲ ਦੇ ਨਾਲ ਸੂਬਾਈ ਚੋਣਾਂ ਹੋਈਆਂ | ਜਿਸ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵਿਦੇਸ਼ੀਆਂ ਦਾ ਲਾਹਾ ਲੈਣ ਲਈ ਕੁਝ ਪੰਜਾਬੀਆਂ ਨੂੰ ਵੀ ਟਿਕਟਾਂ ਦਿੱਤੀਆਂ ਸਨ ਪਰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਦਿਆਰਥੀ 'ਤੇ ਸਿਡਨੀ 'ਚ ਹਮਲਾ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਵਿਦੇਸ਼ੀ ਧਰਤੀ 'ਤੇ ਆਏ ਦਿਨ ਵਿਦਿਆਰਥੀਆਂ 'ਤੇ ਹੁੰਦੇ ਹਮਲੇ ਦੀਆਂ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਸਿਡਨੀ ਦੇ ਇਲਾਕੇ ਵੁਡਕਰੋਫਟ 'ਚ ਇਕ ਭਾਰਤੀ 'ਤੇ ਕੱਲ੍ਹ ਨਾਬਾਲਿਗ ਲੜਕੇ-ਲੜਕੀਆਂ ਨੇ ਹਮਲਾ ਕਰ ਦਿੱਤਾ | ...

ਪੂਰੀ ਖ਼ਬਰ »

ਅਮਰੀਕਾ 'ਚ ਰਹਿ ਰਹੇ ਗੁਜਰਾਤੀ ਵਿਗਿਆਨੀ ਨੂੰ ਸ਼ਾਮਿਲ ਨਹੀਂ ਹੋਣ ਦਿੱਤਾ ਗਰਬਾ 'ਚ

ਅਹਿਮਦਾਬਾਦ, 15 ਅਕਤੂਬਰ (ਏਜੰਸੀਆਂ)-ਨਵਰਾਤਰਿਆਂ 'ਚ ਗਰਬਾ ਦੇਸ਼-ਵਿਦੇਸ਼ ਪੂਰੇ ਜ਼ੋਰ-ਸ਼ੋਰ ਨਾਲ ਖੇਡਿਆ ਜਾਂਦਾ ਹੈ | ਅਮਰੀਕਾ 'ਚ ਵੀ ਖੇਡਿਆ ਜਾਂਦਾ ਹੈ ਪਰ ਉਥੇ ਇਕ ਅਟਲਾਂਟਾ ਸ਼ਹਿਰ 'ਚ ਗਰਬਾ ਖੇਡਣ ਗਏ ਭਾਰਤੀ ਮੂਲ ਦੇ ਵਿਗਿਆਨੀ ਅਤੇ ਉਸ ਦੇ ਦੋਸਤਾਂ ਨੂੰ ਗਰਬਾ ਖੇਡ ...

ਪੂਰੀ ਖ਼ਬਰ »

ਐਕਸ਼ਨ ਡਾਇਰੈਕਟਰ ਸ਼ਿਆਮ ਕੌਸ਼ਲ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀਆਂ)-ਅਦਾਕਾਰ ਵਿੱਕੀ ਕੌਸ਼ਲ ਦੇ ਪਿਤਾ ਅਤੇ ਬਾਲੀਵੁੱਡ ਦੇ ਐਕਸ਼ਨ ਡਾਇਰੈਕਟਰ ਵੀ 'ਮੀ ਟੂ' ਮੁਹਿੰਮ ਦੀ ਲਪੇਟ ਆ ਗਏ ਹਨ | 2 ਔਰਤਾਂ ਨੇ ਉਨ੍ਹਾਂ 'ਤੇ ਸ਼ੂਟਿੰਗ ਦੌਰਾਨ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ | ਟਵਿੱਟਰ 'ਤੇ ਨਮਿਤਾ ਪ੍ਰਕਾਸ਼ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 15 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਭੰਗੜੇ 'ਚ ਆਲ ਸਟਾਰ ਅਕੈਡਮੀ ਸਿਡਨੀ ਨੇ ਮਾਰੀ ਬਾਜ਼ੀ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਪੰਜਾਬੀ ਸੱਭਿਆਚਾਰ 'ਚ ਭੰਗੜਾ ਇਕ ਅਨਿੱਖੜਵਾਂ ਅੰਗ ਹੈ ਅਤੇ ਪੰਜਾਬੀ ਹਮੇਸ਼ਾ ਇਸ ਨੂੰ ਸ਼ਿੱਦਤ ਦੀ ਤਰ੍ਹਾਂ ਚਾਹੁੰਦੇ ਹਨ | ਸਿਡਨੀ ਦੇ ਜੰਮੇ ਪਲੇ ਗੰਭਰੂਆਂ ਦੀ ਭੰਗੜਾ ਟੀਮ ਭੰਗੜਾ ਆਲ ਸਟਾਰ ਨੇ ਭੰਗੜਾ ਡਾਊਨ ਅੰਡਰ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਸਿਆਟਲ, 15 ਅਕਤੂਬਰ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)-ਅੱਜ ਇਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਰਾਮਦਾਸ ਐਸੋਸੀਏਸ਼ਨ ...

ਪੂਰੀ ਖ਼ਬਰ »

ਲੰਡਨ ਤੋਂ ਬੈਂਗਲੁਰੂ ਉਡਾਣ ਸ਼ੁਰੂ ਹੋਣ 'ਤੇ ਬਰਤਾਨਵੀ ਐਮ. ਪੀ. ਤਨਮਨਜੀਤ ਸਿੰਘ ਢੇਸੀ ਕੀਤੀ ਨਿਰਾਸ਼ਾ ਪ੍ਰਗਟ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਏਅਰ ਇੰਡੀਆ ਵਲੋਂ ਲੰਡਨ ਹੀਥਰੋ ਤੋਂ ਅੰਮਿ੍ਤਸਰ ਸਿੱਧੀ ਉਡਾਣ ਦੀ ਬਜਾਏ ਹੀਥਰੋ ਤੋਂ ਬੈਂਗਲੁਰੂ ਉਡਾਣ ਦੀ ਚੋਣ ਕਰਨ 'ਤੇ ਨਿਰਾਸ਼ਾ ਪ੍ਰਗਟ ਕੀਤੀ ਹੈ | ਸ: ਢੇਸੀ ਲਗਾਤਾਰ ਲੰਡਨ ਹੀਥਰੋ ਅਤੇ ਅੰਮਿ੍ਤਸਰ ਵਿਚਾਲੇ ਸਿੱਧੀਆਂ ਉਡਾਣਾਂ ਲਈ ਮੁਹਿੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੈਂ ਨਿਰਾਸ਼ ਹਾਂ ਕਿ ਇਕ ਸਾਲ ਦੇ ਵਧੇਰੇ ਸਮੇਂ ਤੋਂ ਲਗਾਤਾਰ ਇਸ ਉੱਚ ਪੱਧਰੀ ਚਰਚਾ ਦੇ ਬਾਅਦ ਵੀ ਸਾਨੂੰ ਆਸ ਸੀ ਕਿ ਅਸੀਂ ਹੁਣ ਭਾਰਤ ਸਰਕਾਰ ਅਤੇ ਏਅਰ ਇੰਡੀਆ ਤੋਂ ਅੰਮਿ੍ਤਸਰ ਅਤੇ ਲੰਡਨ ਹੀਥਰੋ ਵਿਚਾਲੇ ਸਿੱਧੀਆਂ ਉਡਾਣਾਂ ਦੀ ਚੰਗੀ ਖ਼ਬਰ ਮਿਲੇਗੀ ਪਰ ਹੁਣ ਏਅਰ ਇੰਡੀਆ ਨੇ ਹੀਥਰੋ ਨੂੰ ਬੈਂਗਲੁਰੂ ਦਰਮਿਆਨ ਉਡਾਣ ਸ਼ੁਰੂ ਕਰਨ ਨੂੰ ਪਹਿਲ ਦਿੱਤੀ ਹੈ, ਜਦਕਿ ਬਿ੍ਟਿਸ਼ ਏਅਰਵੇਜ਼ ਪਹਿਲਾਂ ਹੀ ਉਸ ਮਾਰਗ 'ਤੇ ਚੱਲ ਰਹੀ ਹੈ ਅਤੇ ਇਸ ਲਈ ਏਅਰ ਇੰਡੀਆ ਬੀ. ਏ. ਨਾਲ ਮੁਕਾਬਲਾ ਕਰਨ ਦੀ ਕੋਸ਼ਿਸ਼ ਕਰੇਗੀ | ਮੇਰਾ ਮੰਨਣਾ ਹੈ ਕਿ ਇਹ ਮੁਕਾਬਲਾ ਸਫਲ ਸਾਬਤ ਨਹੀਂ ਹੋਵੇਗਾ | ਉਨ੍ਹਾਂ ਨੇ ਕਿਹਾ ਕਿ ਕਿਸੇ ਹੋਰ ਏਅਰਲਾਈਨਜ਼ ਵਲੋਂ ਸਿੱਧੇ ਅੰਮਿ੍ਤਸਰ ਰੂਟ ਨੂੰ ਉਡਾਣ ਸ਼ੁਰੂ ਨਹੀਂ ਕੀਤੀ ਗਈ ਅਤੇ ਇਹ ਨਿਸ਼ਚਿਤ ਰੂਪ 'ਚ ਸਫਲ ਰਹਿੰਦਾ, ਜਿਵੇਂ ਕਿ ਬਰਮਿੰਘਮ ਤੋਂ ਅੰਮਿ੍ਤਸਰ ਰੂਟ ਇਸ ਸਾਲ ਸਫਲ ਸਾਬਤ ਹੋਇਆ ਹੈ | ਮੈਨੂੰ ਉਮੀਦ ਹੈ ਕਿ ਭਾਰਤ ਦੇ ਹਾਲ ਹੀ 'ਚ ਕੀਤੇ ਦੌਰੇ ਦੌਰਾਨ ਜਿਹੜੇ ਪੰਜਾਬੀ ਸਿਆਸਤਦਾਨ ਮੈਨੂੰ ਮਿਲੇ ਹਨ ਉਹ ਪੰਜਾਬੀਆਂ ਦੇ ਹੱਕਾਂ ਲਈ ਲੜਨਗੇ | ਪੰਜਾਬ ਅਤੇ ਸੂਬੇ ਵਿਚ ਇਸ ਰੂਟ ਲਈ ਦਿੱਲੀ ਵਿਚ ਬਹਿਸ ਕਰਨ ਨਾਲ ਇਸ ਨੂੰ ਮੁੜ ਤੇਜ਼ੀ ਨਾਲ ਦੁਬਾਰਾ ਸ਼ੁਰੂ ਕੀਤਾ ਜਾ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਫਰੈਂਕਫਰਟ 'ਚ ਭਾਈ ਸੁੱਖਾ ਤੇ ਭਾਈ ਜ਼ਿੰਦਾ ਦੀ ਯਾਦ 'ਚ ਸ਼ਹੀਦੀ ਸਮਾਗਮ

ਫਰੈਂਕਫਰਟ, 15 ਅਕਤੂਬਰ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕੀ ਕਮੇਟੀ ਵਲੋਂ ਸੂਰਬੀਰ ਯੋਧੇ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਅਤੇ ਬਹਿਬਲ ਕਲਾਂ ਵਿਖੇ ਸ਼ਹੀਦ ਹੋਏ ...

ਪੂਰੀ ਖ਼ਬਰ »

ਬੈਲਜੀਅਮ 'ਚ ਬੱਚੀ ਦੇ ਜਨਮ ਦਿਨ 'ਤੇ ਸਕੂਲੀ ਬੱਚਿਆਂ ਦਾ ਸਨਮਾਨ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਸਰਦਾਰ ਬਲਕਾਰ ਸਿੰਘ ਅਤੇ ਹਰਮੀਤ ਕੌਰ ਵਲੋਂ ਬੈਲਜੀਅਮ 'ਚ ਇਕ ਨਵੀਂ ਪਿਰਤ ਪਾਉਂਦੇ ਹੋਏ ਆਪਣੀ ਬੇਟੀ ਸਵਰੂਪ ਕੌਰ ਦੇ ਪਹਿਲੇ ਜਨਮ ਦਿਨ 'ਤੇ ਗੁਰਦੁਆਰਾ ਮਾਤਾ ਸਾਹਿਬ ਕੌਰ ਗੇਟ ਵਿਖੇ ਚੱਲਦੇ ਪੰਜਾਬੀ ਸਕੂਲ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX