ਤਾਜਾ ਖ਼ਬਰਾਂ


ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  24 minutes ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  5 minutes ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 2 hours ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 3 hours ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 3 hours ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 3 hours ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 3 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 3 hours ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 3 hours ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 3 hours ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 4 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 4 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 4 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 4 hours ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 5 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 5 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਪਿੰ੍ਰਸ ਹੈਰੀ ਤੇ ਮੇਗਨ ਮਾਰਕਲੇ ਜਲਦੀ ਬਣਨਗੇ ਮੰਮੀ-ਪਾਪਾ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਰਾਜਕੁਮਾਰ ਪਿ੍ੰਸ ਹੈਰੀ ਅਤੇ ਮੇਗਨ ਮਾਰਕਲੇ ਦੇ ਸ਼ੁੱਭਚਿੰਤਕਾਂ ਨੂੰ ਅੱਜ ਸ਼ਾਹੀ ਮਹੱਲ ਨੇ ਤੜਕਸਾਰ ਚੰਗੀ ਖ਼ਬਰ ਦਿੰਦਿਆਂ ਐਲਾਨ ਕੀਤਾ ਕਿ ਦੋਵੇਂ ਜਲਦੀ ਮੰਮੀ-ਪਾਪਾ ਬਣਨ ਜਾ ਰਹੇ ਹਨ ਅਤੇ ਸ਼ਾਹੀ ...

ਪੂਰੀ ਖ਼ਬਰ »

ਬੈਲਜੀਅਮ 'ਚ ਪੰਚਾਇਤੀ ਤੇ ਸ਼ਹਿਰੀ ਚੋਣਾਂ 'ਚ ਪੰਜਾਬੀਆਂ ਹੱਥ ਲੱਗੀ ਨਿਰਾਸ਼ਾ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਬੀਤੇ ਦਿਨ ਬੈਲਜੀਅਮ 'ਚ ਪੰਚਾਇਤੀ ਅਤੇ ਕੌਾਸਲ ਦੇ ਨਾਲ ਸੂਬਾਈ ਚੋਣਾਂ ਹੋਈਆਂ | ਜਿਸ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵਿਦੇਸ਼ੀਆਂ ਦਾ ਲਾਹਾ ਲੈਣ ਲਈ ਕੁਝ ਪੰਜਾਬੀਆਂ ਨੂੰ ਵੀ ਟਿਕਟਾਂ ਦਿੱਤੀਆਂ ਸਨ ਪਰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਦਿਆਰਥੀ 'ਤੇ ਸਿਡਨੀ 'ਚ ਹਮਲਾ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਵਿਦੇਸ਼ੀ ਧਰਤੀ 'ਤੇ ਆਏ ਦਿਨ ਵਿਦਿਆਰਥੀਆਂ 'ਤੇ ਹੁੰਦੇ ਹਮਲੇ ਦੀਆਂ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਸਿਡਨੀ ਦੇ ਇਲਾਕੇ ਵੁਡਕਰੋਫਟ 'ਚ ਇਕ ਭਾਰਤੀ 'ਤੇ ਕੱਲ੍ਹ ਨਾਬਾਲਿਗ ਲੜਕੇ-ਲੜਕੀਆਂ ਨੇ ਹਮਲਾ ਕਰ ਦਿੱਤਾ | ...

ਪੂਰੀ ਖ਼ਬਰ »

ਅਮਰੀਕਾ 'ਚ ਰਹਿ ਰਹੇ ਗੁਜਰਾਤੀ ਵਿਗਿਆਨੀ ਨੂੰ ਸ਼ਾਮਿਲ ਨਹੀਂ ਹੋਣ ਦਿੱਤਾ ਗਰਬਾ 'ਚ

ਅਹਿਮਦਾਬਾਦ, 15 ਅਕਤੂਬਰ (ਏਜੰਸੀਆਂ)-ਨਵਰਾਤਰਿਆਂ 'ਚ ਗਰਬਾ ਦੇਸ਼-ਵਿਦੇਸ਼ ਪੂਰੇ ਜ਼ੋਰ-ਸ਼ੋਰ ਨਾਲ ਖੇਡਿਆ ਜਾਂਦਾ ਹੈ | ਅਮਰੀਕਾ 'ਚ ਵੀ ਖੇਡਿਆ ਜਾਂਦਾ ਹੈ ਪਰ ਉਥੇ ਇਕ ਅਟਲਾਂਟਾ ਸ਼ਹਿਰ 'ਚ ਗਰਬਾ ਖੇਡਣ ਗਏ ਭਾਰਤੀ ਮੂਲ ਦੇ ਵਿਗਿਆਨੀ ਅਤੇ ਉਸ ਦੇ ਦੋਸਤਾਂ ਨੂੰ ਗਰਬਾ ਖੇਡ ...

ਪੂਰੀ ਖ਼ਬਰ »

ਐਕਸ਼ਨ ਡਾਇਰੈਕਟਰ ਸ਼ਿਆਮ ਕੌਸ਼ਲ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀਆਂ)-ਅਦਾਕਾਰ ਵਿੱਕੀ ਕੌਸ਼ਲ ਦੇ ਪਿਤਾ ਅਤੇ ਬਾਲੀਵੁੱਡ ਦੇ ਐਕਸ਼ਨ ਡਾਇਰੈਕਟਰ ਵੀ 'ਮੀ ਟੂ' ਮੁਹਿੰਮ ਦੀ ਲਪੇਟ ਆ ਗਏ ਹਨ | 2 ਔਰਤਾਂ ਨੇ ਉਨ੍ਹਾਂ 'ਤੇ ਸ਼ੂਟਿੰਗ ਦੌਰਾਨ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ | ਟਵਿੱਟਰ 'ਤੇ ਨਮਿਤਾ ਪ੍ਰਕਾਸ਼ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 15 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਭੰਗੜੇ 'ਚ ਆਲ ਸਟਾਰ ਅਕੈਡਮੀ ਸਿਡਨੀ ਨੇ ਮਾਰੀ ਬਾਜ਼ੀ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਪੰਜਾਬੀ ਸੱਭਿਆਚਾਰ 'ਚ ਭੰਗੜਾ ਇਕ ਅਨਿੱਖੜਵਾਂ ਅੰਗ ਹੈ ਅਤੇ ਪੰਜਾਬੀ ਹਮੇਸ਼ਾ ਇਸ ਨੂੰ ਸ਼ਿੱਦਤ ਦੀ ਤਰ੍ਹਾਂ ਚਾਹੁੰਦੇ ਹਨ | ਸਿਡਨੀ ਦੇ ਜੰਮੇ ਪਲੇ ਗੰਭਰੂਆਂ ਦੀ ਭੰਗੜਾ ਟੀਮ ਭੰਗੜਾ ਆਲ ਸਟਾਰ ਨੇ ਭੰਗੜਾ ਡਾਊਨ ਅੰਡਰ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ


ਸਿਆਟਲ, 15 ਅਕਤੂਬਰ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)-ਅੱਜ ਇਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਰਾਮਦਾਸ ਐਸੋਸੀਏਸ਼ਨ ਵਲੋਂ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਅੱਜ ਇਹ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਵੇਰ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਸਜਾਏ ਗਏ, ਜਿਸ 'ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਵਰਿਆਮ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਕੀਤਾ | ਪ੍ਰਸਿੱਧ ਢਾਡੀ ਜਥਾ ਗਿਆਨੀ ਕੁਲਜੀਤ ਸਿੰਘ ਦਿਲਬਰ ਨੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਸ਼ੇਰ ਸਿੰਘ ਨੇ ਕਥਾ ਦੁਆਰਾ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਪ੍ਰਭਸ਼ਰਨਦੀਪ ਸਿੰਘ ਤੇ ਕਿਦਰਬੀਰ ਸਿੰਘ ਨੇ ਵੀ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ | ਗੁਰੂ ਘਰ ਕਮੇਟੀ ਦੇ ਪ੍ਰਧਾਨ ਜਗਮੋਹਰ ਸਿੰਘ ਵਿਰਕ ਨੇ ਵੀ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੱਤੀ | ਸਟੇਜ ਦੀ ਕਾਰਵਾਈ ਗੁਰੂ ਘਰ ਦੇ ਜਨਰਲ ਸਕੱਤਰ ਅਵਤਾਰ ਸਿੰਘ ਆਦਮਪੁਰੀ ਤੇ ਸਕੱਤਰ ਸਨਮੋਹਨ ਸਿੰਘ ਸੋਢੀ ਨੇ ਸੁਚਾਰੂ ਢੰਗ ਨਾਲ ਚਲਾਈ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਕੁਲਜੀਤ ਸਿੰਘ ਦਿਲਬਰ ਢਾਡੀ ਜਥੇ ਦਾ, ਸ਼ਹੀਦ ਭਾਈ ਜੁਗਰਾਜ ਸਿੰਘ ਤੂਫ਼ਾਨ ਦੀ ਸਪੁੱਤਰੀ ਬੀਬੀ ਸਿਮਰਨਜੀਤ ਕੌਰ, ਸ਼ਹੀਦ ਭਾਈ ਗੁਰਦੇਵ ਸਿੰਘ ਉਸਮਾਨਵਾਲਾ ਦੇ ਸਪੁੱਤਰ ਭਾਈ ਰੁਪਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਹਰਸ਼ਰਨ ਸਿੰਘ ਨੂੰ ਵੀ ਅੱਜ ਸੇਵਾ ਮੁਕਤ ਕੀਤਾ ਗਿਆ ਤੇ ਉਨ੍ਹਾਂ ਦਾ ਵੀ ਸਨਮਾਨ ਕੀਤਾ ਗਿਆ | ਗੁਰੂ ਰਾਮਦਾਸ ਐਸੋਸੀਏਸ਼ਨ ਦੇ ਸੇਵਾਦਾਰਾਂ ਨੇ ਗੁਰਦੁਆਰਾ ਸਾਹਿਬ ਨੂੰ ਵੀ ਬੜੇ ਸੋਹਣੇ ਢੰਗ ਨਾਲ ਸਜਾਇਆ ਸੀ ਤੇ ਲੰਗਰਾਂ 'ਚ ਵੀ ਤਰ੍ਹਾਂ-ਤਰ੍ਹਾਂ ਦੇ ਪਕਵਾਨ ਬਣਾਏ ਗਏ ਸਨ |


ਖ਼ਬਰ ਸ਼ੇਅਰ ਕਰੋ

ਲੰਡਨ ਤੋਂ ਬੈਂਗਲੁਰੂ ਉਡਾਣ ਸ਼ੁਰੂ ਹੋਣ 'ਤੇ ਬਰਤਾਨਵੀ ਐਮ. ਪੀ. ਤਨਮਨਜੀਤ ਸਿੰਘ ਢੇਸੀ ਕੀਤੀ ਨਿਰਾਸ਼ਾ ਪ੍ਰਗਟ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਏਅਰ ਇੰਡੀਆ ਵਲੋਂ ਲੰਡਨ ਹੀਥਰੋ ਤੋਂ ਅੰਮਿ੍ਤਸਰ ਸਿੱਧੀ ਉਡਾਣ ਦੀ ਬਜਾਏ ਹੀਥਰੋ ਤੋਂ ਬੈਂਗਲੁਰੂ ਉਡਾਣ ਦੀ ਚੋਣ ਕਰਨ 'ਤੇ ਨਿਰਾਸ਼ਾ ਪ੍ਰਗਟ ਕੀਤੀ ਹੈ | ਸ: ਢੇਸੀ ...

ਪੂਰੀ ਖ਼ਬਰ »

ਫਰੈਂਕਫਰਟ 'ਚ ਭਾਈ ਸੁੱਖਾ ਤੇ ਭਾਈ ਜ਼ਿੰਦਾ ਦੀ ਯਾਦ 'ਚ ਸ਼ਹੀਦੀ ਸਮਾਗਮ

ਫਰੈਂਕਫਰਟ, 15 ਅਕਤੂਬਰ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕੀ ਕਮੇਟੀ ਵਲੋਂ ਸੂਰਬੀਰ ਯੋਧੇ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਅਤੇ ਬਹਿਬਲ ਕਲਾਂ ਵਿਖੇ ਸ਼ਹੀਦ ਹੋਏ ...

ਪੂਰੀ ਖ਼ਬਰ »

ਬੈਲਜੀਅਮ 'ਚ ਬੱਚੀ ਦੇ ਜਨਮ ਦਿਨ 'ਤੇ ਸਕੂਲੀ ਬੱਚਿਆਂ ਦਾ ਸਨਮਾਨ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਸਰਦਾਰ ਬਲਕਾਰ ਸਿੰਘ ਅਤੇ ਹਰਮੀਤ ਕੌਰ ਵਲੋਂ ਬੈਲਜੀਅਮ 'ਚ ਇਕ ਨਵੀਂ ਪਿਰਤ ਪਾਉਂਦੇ ਹੋਏ ਆਪਣੀ ਬੇਟੀ ਸਵਰੂਪ ਕੌਰ ਦੇ ਪਹਿਲੇ ਜਨਮ ਦਿਨ 'ਤੇ ਗੁਰਦੁਆਰਾ ਮਾਤਾ ਸਾਹਿਬ ਕੌਰ ਗੇਟ ਵਿਖੇ ਚੱਲਦੇ ਪੰਜਾਬੀ ਸਕੂਲ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX