ਤਾਜਾ ਖ਼ਬਰਾਂ


ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  11 minutes ago
ਨਵੀਂ ਦਿੱਲੀ, 16 ਅਕਤੂਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਪੁੱਛਗਿੱਛ ਤੋਂ...
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  28 minutes ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ 'ਚ ਅੱਜ ਆਖ਼ਰੀ ਦਿਨ ਦੀ ਸੁਣਵਾਈ ਚੱਲ ਰਹੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਾਫ਼ ਕਹਿ ਦਿੱਤਾ ਹੈ ਕਿ ਸ਼ਾਮੀਂ 5 ਵਜੇ ਤੱਕ ਹੀ ਇਸ ਮਾਮਲੇ ਨੂੰ...
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  38 minutes ago
ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਅੰਦਰ ਜ਼ਿਮਨੀ ਚੋਣ ਦਾ ਅਖਾੜਾ ਭਖਿਆ ਹੋਇਆ ਹੈ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ ਕਰਕੇ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ...
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  36 minutes ago
ਨਵੀਂ ਦਿੱਲੀ, 16 ਅਕਤੂਬਰ- ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ ਹੋ ਗਈ ਹੈ। ਸਾਰੇ ਪੱਖਾਂ ਨੇ ਆਪਣੀ ਵਲੋਂ ਲਿਖਤੀ ਬਿਆਨ ਅਦਾਲਤ 'ਚ ਪੇਸ਼ ਕੀਤੇ ਹਨ। ਮਾਮਲੇ ਦੀ ਸੁਣਵਾਈ...
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਵੇਰਕਾ, 16 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਮਜੀਠਾ ਰੋਡ ਦੇ ਇਲਾਕੇ ਫੇਅਰਲੈਡ ਕਾਲੋਨੀ ਫ਼ਤਿਹਗੜ੍ਹ ਚੂੜੀਆਂ ਰੋਡ ਵਿਖੇ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਪਤੀ-ਪਤਨੀ...
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਲੈ ਲਿਆ ਹੈ। ਉੱਥੇ ਹੀ ਉਨ੍ਹਾਂ ਦੀ ਧੀ ਸਾਫੀਆ...
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 1 hour ago
ਇਸਲਾਮਾਬਾਦ, 16 ਅਕਤੂਬਰ - ਪਾਕਿਸਤਾਨ ਦੇ ਸਾਬਕਾ ਤੇਜ ਗੇਂਦਬਾਜ਼ ਸ਼ੋਇਬ ਅਖ਼ਤਰ ਦਾ ਕਹਿਣਾ ਹੈ ਕਿ ਸੌਰਵ ਗਾਂਗੁਲੀ ਦੇ ਭਾਰਤੀ ਟੀਮ ਦਾ ਕਪਤਾਨ ਬਣਨ ਤੱਕ ਉਨ੍ਹਾਂ ਨੇ ਕਦੇ ਸੋਚਿਆ ਨਹੀ ਸੀ...
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 2 hours ago
ਤਹਿਰਾਨ, 16 ਅਕਤੂਬਰ - ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਦਾ ਕਹਿਣਾ ਹੈ ਕਿ ਈਰਾਨ ਉੱਪਰ ਪ੍ਰਤੀਬੰਧ ਲਗਾ ਕੇ ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਅਪਰਾਧ ਕੀਤਾ...
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਰਿਆਣਾ ਦੇ ਫ਼ਰੀਦਾਬਾਦ, ਸਮਲਖਾ, ਬਹਾਦਰਗੜ੍ਹ ਤੇ ਗੁਰੂਗ੍ਰਾਮ 'ਚ ਚੋਣ ਰੈਲੀਆਂ...
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 1 ਵਜੇ ਪੱਤਰਕਾਰ ਵਾਰਤਾ...
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਅਯੁੱਧਿਆ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਦਾ ਆਖ਼ਰੀ ਦਿਨ ਹੈ। ਪੱਖਕਰਤਾ ਅੱਜ ਆਪਣੀਆਂ ਦਲੀਲਾਂ ਨੂੰ ਆਖ਼ਰੀ ਰੂਪ...
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਆਈ.ਐਨ.ਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਤੋਂ ਪੁੱਛਗਿੱਛ ਲਈ ਇਨਫੋਰਸਮੈਂਟ...
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਅਕੋਲਾ, ਜਲਨਾ ਤੇ ਪਨਵਲ 'ਚ ਚੋਣ ਰੈਲੀਆਂ...
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 3 hours ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  about 3 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਪਿੰ੍ਰਸ ਹੈਰੀ ਤੇ ਮੇਗਨ ਮਾਰਕਲੇ ਜਲਦੀ ਬਣਨਗੇ ਮੰਮੀ-ਪਾਪਾ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਰਾਜਕੁਮਾਰ ਪਿ੍ੰਸ ਹੈਰੀ ਅਤੇ ਮੇਗਨ ਮਾਰਕਲੇ ਦੇ ਸ਼ੁੱਭਚਿੰਤਕਾਂ ਨੂੰ ਅੱਜ ਸ਼ਾਹੀ ਮਹੱਲ ਨੇ ਤੜਕਸਾਰ ਚੰਗੀ ਖ਼ਬਰ ਦਿੰਦਿਆਂ ਐਲਾਨ ਕੀਤਾ ਕਿ ਦੋਵੇਂ ਜਲਦੀ ਮੰਮੀ-ਪਾਪਾ ਬਣਨ ਜਾ ਰਹੇ ਹਨ ਅਤੇ ਸ਼ਾਹੀ ...

ਪੂਰੀ ਖ਼ਬਰ »

ਬੈਲਜੀਅਮ 'ਚ ਪੰਚਾਇਤੀ ਤੇ ਸ਼ਹਿਰੀ ਚੋਣਾਂ 'ਚ ਪੰਜਾਬੀਆਂ ਹੱਥ ਲੱਗੀ ਨਿਰਾਸ਼ਾ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਬੀਤੇ ਦਿਨ ਬੈਲਜੀਅਮ 'ਚ ਪੰਚਾਇਤੀ ਅਤੇ ਕੌਾਸਲ ਦੇ ਨਾਲ ਸੂਬਾਈ ਚੋਣਾਂ ਹੋਈਆਂ | ਜਿਸ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵਿਦੇਸ਼ੀਆਂ ਦਾ ਲਾਹਾ ਲੈਣ ਲਈ ਕੁਝ ਪੰਜਾਬੀਆਂ ਨੂੰ ਵੀ ਟਿਕਟਾਂ ਦਿੱਤੀਆਂ ਸਨ ਪਰ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਦਿਆਰਥੀ 'ਤੇ ਸਿਡਨੀ 'ਚ ਹਮਲਾ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਵਿਦੇਸ਼ੀ ਧਰਤੀ 'ਤੇ ਆਏ ਦਿਨ ਵਿਦਿਆਰਥੀਆਂ 'ਤੇ ਹੁੰਦੇ ਹਮਲੇ ਦੀਆਂ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਸਿਡਨੀ ਦੇ ਇਲਾਕੇ ਵੁਡਕਰੋਫਟ 'ਚ ਇਕ ਭਾਰਤੀ 'ਤੇ ਕੱਲ੍ਹ ਨਾਬਾਲਿਗ ਲੜਕੇ-ਲੜਕੀਆਂ ਨੇ ਹਮਲਾ ਕਰ ਦਿੱਤਾ | ...

ਪੂਰੀ ਖ਼ਬਰ »

ਅਮਰੀਕਾ 'ਚ ਰਹਿ ਰਹੇ ਗੁਜਰਾਤੀ ਵਿਗਿਆਨੀ ਨੂੰ ਸ਼ਾਮਿਲ ਨਹੀਂ ਹੋਣ ਦਿੱਤਾ ਗਰਬਾ 'ਚ

ਅਹਿਮਦਾਬਾਦ, 15 ਅਕਤੂਬਰ (ਏਜੰਸੀਆਂ)-ਨਵਰਾਤਰਿਆਂ 'ਚ ਗਰਬਾ ਦੇਸ਼-ਵਿਦੇਸ਼ ਪੂਰੇ ਜ਼ੋਰ-ਸ਼ੋਰ ਨਾਲ ਖੇਡਿਆ ਜਾਂਦਾ ਹੈ | ਅਮਰੀਕਾ 'ਚ ਵੀ ਖੇਡਿਆ ਜਾਂਦਾ ਹੈ ਪਰ ਉਥੇ ਇਕ ਅਟਲਾਂਟਾ ਸ਼ਹਿਰ 'ਚ ਗਰਬਾ ਖੇਡਣ ਗਏ ਭਾਰਤੀ ਮੂਲ ਦੇ ਵਿਗਿਆਨੀ ਅਤੇ ਉਸ ਦੇ ਦੋਸਤਾਂ ਨੂੰ ਗਰਬਾ ਖੇਡ ...

ਪੂਰੀ ਖ਼ਬਰ »

ਐਕਸ਼ਨ ਡਾਇਰੈਕਟਰ ਸ਼ਿਆਮ ਕੌਸ਼ਲ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ, 15 ਅਕਤੂਬਰ (ਏਜੰਸੀਆਂ)-ਅਦਾਕਾਰ ਵਿੱਕੀ ਕੌਸ਼ਲ ਦੇ ਪਿਤਾ ਅਤੇ ਬਾਲੀਵੁੱਡ ਦੇ ਐਕਸ਼ਨ ਡਾਇਰੈਕਟਰ ਵੀ 'ਮੀ ਟੂ' ਮੁਹਿੰਮ ਦੀ ਲਪੇਟ ਆ ਗਏ ਹਨ | 2 ਔਰਤਾਂ ਨੇ ਉਨ੍ਹਾਂ 'ਤੇ ਸ਼ੂਟਿੰਗ ਦੌਰਾਨ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ | ਟਵਿੱਟਰ 'ਤੇ ਨਮਿਤਾ ਪ੍ਰਕਾਸ਼ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 15 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪਾਠ ਦੇ ਭੋਗ ਉਪਰੰਤ ਭਾਈ ਰਘਵੀਰ ਸਿੰਘ ਪੋਰਦੇਨੋਨੇ ਵਾਲਿਆਂ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਸਮਾਪਤੀ 'ਤੇ ਪ੍ਰਬੰਧਕਾਂ ਦੁਆਰਾ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਕੀਰਤਨੀ ਜਥੇ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਮੌਜੂਦ ਸੀ | ਇਸੇ ਦੌਰਾਨ ਇਸੇ ਦਿਨ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਵੀ ਕਰਵਾਏ ਗਏ |


ਖ਼ਬਰ ਸ਼ੇਅਰ ਕਰੋ

ਭੰਗੜੇ 'ਚ ਆਲ ਸਟਾਰ ਅਕੈਡਮੀ ਸਿਡਨੀ ਨੇ ਮਾਰੀ ਬਾਜ਼ੀ

ਸਿਡਨੀ, 15 ਅਕਤੂਬਰ (ਹਰਕੀਰਤ ਸਿੰਘ ਸੰਧਰ)-ਪੰਜਾਬੀ ਸੱਭਿਆਚਾਰ 'ਚ ਭੰਗੜਾ ਇਕ ਅਨਿੱਖੜਵਾਂ ਅੰਗ ਹੈ ਅਤੇ ਪੰਜਾਬੀ ਹਮੇਸ਼ਾ ਇਸ ਨੂੰ ਸ਼ਿੱਦਤ ਦੀ ਤਰ੍ਹਾਂ ਚਾਹੁੰਦੇ ਹਨ | ਸਿਡਨੀ ਦੇ ਜੰਮੇ ਪਲੇ ਗੰਭਰੂਆਂ ਦੀ ਭੰਗੜਾ ਟੀਮ ਭੰਗੜਾ ਆਲ ਸਟਾਰ ਨੇ ਭੰਗੜਾ ਡਾਊਨ ਅੰਡਰ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਸਿਆਟਲ, 15 ਅਕਤੂਬਰ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)-ਅੱਜ ਇਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਰਾਮਦਾਸ ਐਸੋਸੀਏਸ਼ਨ ...

ਪੂਰੀ ਖ਼ਬਰ »

ਲੰਡਨ ਤੋਂ ਬੈਂਗਲੁਰੂ ਉਡਾਣ ਸ਼ੁਰੂ ਹੋਣ 'ਤੇ ਬਰਤਾਨਵੀ ਐਮ. ਪੀ. ਤਨਮਨਜੀਤ ਸਿੰਘ ਢੇਸੀ ਕੀਤੀ ਨਿਰਾਸ਼ਾ ਪ੍ਰਗਟ

ਲੰਡਨ, 15 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਏਅਰ ਇੰਡੀਆ ਵਲੋਂ ਲੰਡਨ ਹੀਥਰੋ ਤੋਂ ਅੰਮਿ੍ਤਸਰ ਸਿੱਧੀ ਉਡਾਣ ਦੀ ਬਜਾਏ ਹੀਥਰੋ ਤੋਂ ਬੈਂਗਲੁਰੂ ਉਡਾਣ ਦੀ ਚੋਣ ਕਰਨ 'ਤੇ ਨਿਰਾਸ਼ਾ ਪ੍ਰਗਟ ਕੀਤੀ ਹੈ | ਸ: ਢੇਸੀ ...

ਪੂਰੀ ਖ਼ਬਰ »

ਫਰੈਂਕਫਰਟ 'ਚ ਭਾਈ ਸੁੱਖਾ ਤੇ ਭਾਈ ਜ਼ਿੰਦਾ ਦੀ ਯਾਦ 'ਚ ਸ਼ਹੀਦੀ ਸਮਾਗਮ

ਫਰੈਂਕਫਰਟ, 15 ਅਕਤੂਬਰ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕੀ ਕਮੇਟੀ ਵਲੋਂ ਸੂਰਬੀਰ ਯੋਧੇ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਅਤੇ ਬਹਿਬਲ ਕਲਾਂ ਵਿਖੇ ਸ਼ਹੀਦ ਹੋਏ ...

ਪੂਰੀ ਖ਼ਬਰ »

ਬੈਲਜੀਅਮ 'ਚ ਬੱਚੀ ਦੇ ਜਨਮ ਦਿਨ 'ਤੇ ਸਕੂਲੀ ਬੱਚਿਆਂ ਦਾ ਸਨਮਾਨ

ਲੂਵਨ (ਬੈਲਜੀਅਮ), 15 ਅਕਤੂਬਰ (ਅਮਰਜੀਤ ਸਿੰਘ ਭੋਗਲ)-ਸਰਦਾਰ ਬਲਕਾਰ ਸਿੰਘ ਅਤੇ ਹਰਮੀਤ ਕੌਰ ਵਲੋਂ ਬੈਲਜੀਅਮ 'ਚ ਇਕ ਨਵੀਂ ਪਿਰਤ ਪਾਉਂਦੇ ਹੋਏ ਆਪਣੀ ਬੇਟੀ ਸਵਰੂਪ ਕੌਰ ਦੇ ਪਹਿਲੇ ਜਨਮ ਦਿਨ 'ਤੇ ਗੁਰਦੁਆਰਾ ਮਾਤਾ ਸਾਹਿਬ ਕੌਰ ਗੇਟ ਵਿਖੇ ਚੱਲਦੇ ਪੰਜਾਬੀ ਸਕੂਲ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX